ਤਾਜਾ ਖ਼ਬਰਾਂ


ਲਾਢੂਵਾਲ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ 'ਤੇ ਦਿੱਲੀ ਲਈ ਰਵਾਨਾ ਹੋਏ ਕਿਸਾਨ
. . .  7 minutes ago
ਲੁਧਿਆਣਾ, 25 ਨਵੰਬਰ (ਰੁਪੇਸ਼ ਕੁਮਾਰ)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 26 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ...
ਸ਼੍ਰੋਮਣੀ ਕਮੇਟੀ ਵਲੋਂ 27 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ 325 ਸ਼ਰਧਾਲੂਆਂ ਦਾ ਜਥਾ
. . .  12 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ...
ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  31 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  39 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  48 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  53 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  58 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  about 1 hour ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 2 hours ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 3 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨਾਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  28 minutes ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 4 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਫ਼ਤਹਿਗੜ੍ਹ ਸਾਹਿਬ

ਐੱਫ. ਸੀ. ਆਈ. ਦੇ ਚੇਅਰਮੈਨ ਡੀ. ਵੀ. ਪ੍ਰਸਾਦ ਨੇ ਸਰਹਿੰਦ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਬੇਸ਼ੱਕ ਲੋਕ ਸਭਾ ਇਜਲਾਸ ਦੌਰਾਨ ਪਾਸ ਕੀਤੇ ਖੇਤੀ ਬਿੱਲਾਂ ਤੋਂ ਬਾਅਦ ਵੀ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਅਤੇ ਉਪਜ ਦੀ ਸਰਕਾਰੀ ਖ਼ਰੀਦ ਜਾਰੀ ਰੱਖਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਾਅਵੇ ਕੀਤੇ ਜਾ ਰਹੇ ਹਨ ਪਰ ਐੱਫ਼. ਸੀ. ਆਈ. ਦੇ ਮੈਨੇਜਿੰਗ ਡਾਇਰੈਕਟਰ ਡੀ. ਵੀ. ਪ੍ਰਸਾਦ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤਹਿਤ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਤੋਂ ਟਾਲਾ ਵੱਟ ਰਹੇ ਹਨ | ਇਸ ਗੱਲ ਦਾ ਖ਼ੁਲਾਸਾ ਅੱਜ ਉਦੋਂ ਹੋਇਆ ਜਦੋਂ ਡੀ. ਵੀ. ਪ੍ਰਸਾਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰੀ ਪੋਸ਼ਣ ਮਿਸ਼ਨ ਅਧੀਨ ਅੱਜ ਸਰਹਿੰਦ ਵਿਖੇ ਐੱਫ. ਸੀ. ਆਈ. ਦੇ ਗੁਦਾਮਾਂ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਨ ਲਈ ਪੁੱਜੇ ਸਨ ਤਾਂ ਦੇਸ਼ ਵਿਚ ਕਿਸਾਨਾਂ ਦੇ ਜਿਣਸਾਂ ਦੀ ਐੱਮ. ਐੱਸ. ਪੀ. ਨੂੰ ਲੈ ਕੇ ਚੱਲ ਰਹੇ ਅੰਦੋਲਨ ਸਬੰਧੀ ਮੀਡੀਆ ਵਲੋਂ ਮੈਨੇਜਿੰਗ ਡਾਇਰੈਕਟਰ ਡੀ. ਵੀ. ਪ੍ਰਸਾਦ ਨੂੰ ਐੱਫ. ਸੀ. ਆਈ. ਵਲੋਂ ਝੋਨੇ ਦੀ ਖ਼ਰੀਦ ਕਰਨ ਬਾਰੇ ਪੁੱਛੇ ਸਵਾਲ ਦਾ ਉਨ੍ਹਾਂ ਜਵਾਬ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਕਾਰਨ ਇਸ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਐੱਮ. ਐੱਸ. ਪੀ. 'ਤੇ ਹੋਵੇਗੀ ਜਾਂ ਨਹੀਂ? ਇਹ ਭੰਬਲਭੂਸਾ ਅਜੇ ਵੀ ਬਰਕਰਾਰ ਹੈ | ਜ਼ਿਕਰਯੋਗ ਹੈ ਕਿ ਰਾਸ਼ਟਰੀ ਪੋਸ਼ਣ ਮਿਸ਼ਨ ਮੁਹਿੰਮ ਦੇਸ਼ ਭਰ 'ਚ 1 ਸਤੰਬਰ ਤੋਂ ਸ਼ੁਰੂ ਹੋਈ ਹੈ ਤੇ ਇਹ 30 ਸਤੰਬਰ ਤੱਕ ਜਾਰੀ ਰਹੇਗੀ | ਇਸ ਮੌਕੇ ਡੀ. ਵੀ. ਪ੍ਰਸਾਦ ਤੇ ਜਨਰਲ ਮੈਨੇਜਰ ਅਰਸ਼ਦੀਪ ਸਿੰਘ ਥਿੰਦ ਪੰਜਾਬ ਨੇ ਐੱਫ. ਸੀ. ਆਈ. ਦੇ ਗੁਦਾਮਾਂ 'ਚ ਲਗਾਏ ਗਏ 300 ਬੂਟਿਆਂ ਦਾ ਵੀ ਨਿਰੀਖਣ ਕੀਤਾ ਤੇ ਕੁਝ ਬੂਟੇ ਆਪਣੇ ਹੱਥੀਂ ਵੀ ਲਗਾਏ | ਇਸ ਮੌਕੇ ਡਵੀਜ਼ਨਲ ਮੈਨੇਜਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਮੌਕੇ ਮੰਡੀਆਂ 'ਚ ਫ਼ਸਲ ਦੀ ਖ਼ਰੀਦ ਕਰਨ ਸਬੰਧੀ ਹਾਲੇ ਤੱਕ ਕੇਂਦਰ ਸਰਕਾਰ ਜਾਂ ਐੱਫ. ਸੀ. ਆਈ. ਦੇ ਕੇਂਦਰੀ ਦਫ਼ਤਰ ਤੋਂ ਕੋਈ ਹਦਾਇਤ ਨਹੀਂ ਆਈ ਹੈ | ਇਸ ਮੌਕੇ ਸੁਮੀਤ ਬਾਂਸਲ ਡੀ. ਐੱਮ. ਕੁਆਲਿਟੀ, ਬ੍ਰਹਮ ਪ੍ਰਕਾਸ਼ ਡੀ. ਜੀ. ਐੱਮ. ਸਟੋਰੇਜ, ਰਮਨਜੀਤ ਸਿੰਘ ਏ. ਜੀ. ਐੱਮ. ਕੁਆਲਿਟੀ ਕੰਟਰੋਲ ਚੰਡੀਗੜ੍ਹ, ਰਘਬੀਰ ਸਿੰਘ ਮੈਨੇਜਰ ਡੀਪੂ ਸਰਹਿੰਦ, ਇੰਦਰਜੀਤ ਸਿੰਘ ਸੰਧੂ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ, ਸੁਰਜੀਤ ਸਿੰਘ ਸ਼ਾਹੀ, ਵਿਨੋਦ ਕੁਮਾਰ, ਵਿਜੇ ਕੁਮਾਰ ਵਰਮਾ, ਅਮਿਤ ਕੁਮਾਰ ਟੀ. ਏ. ਵੀ ਹਾਜ਼ਰ ਸਨ |

ਆਮ ਆਦਮੀ ਪਾਰਟੀ ਹਲਕਾ ਅਮਲੋਹ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਮਲੋਹ, 19 ਸਤੰਬਰ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਅੱਜ ਪਾਰਟੀ ਦੇ ਮੁੱਖ ਆਗੂ ਦਰਸ਼ਨ ਸਿੰਘ ਚੀਮਾ ਦੀ ਅਗਵਾਈ 'ਚ ਸ਼ਹਿਰ ਅਮਲੋਹ ਦੇ ਵੱਖ-ਵੱਖ ਹਿੱਸਿਆਂ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਆਰਡੀਨੈਂਸਾਂ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 3 ਰੋਜ਼ਾ ਪੋਲੀਓ ਮੁਹਿੰਮ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਜ਼ੀਰੋ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪੋਲੀਓ ਮੁਹਿੰਮ 20 ਤੋਂ 22 ਸਤੰਬਰ ਤੱਕ ਚਲਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, ਮਿ੍ਤਕਾਂ ਦਾ ਅੰਕੜਾ 69 ਹੋਇਆ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ ਕੋਰੋਨਾ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 30 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਮੋਬਾਈਲ ਫੋਨਾਂ ਦੀ ਵੰਡ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਤੋਂ ਰਾਹਗੀਰ ਪ੍ਰੇਸ਼ਾਨ, ਕੋਈ ਠੋਸ ਹੱਲ ਕੱਢਣ ਦੀ ਲੋੜ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਵਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਨੰੂ ਲੈ ਕੇ ਰਾਹਗੀਰਾਂ 'ਚ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਕਿਸੇ ਇਕ ਦਿਨ ਦੀ ਸਮੱਸਿਆ ਹੋਵੇ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਮਾਰਕੀਟ ਕਮੇਟੀ ਅਮਲੋਹ ਦੇ ਉੱਪ ਚੇਅਰਮੈਨ ਰਾਜਿੰਦਰ ਬਿੱਟੂ ਦੇ ਯਤਨਾਂ ਸਦਕਾ ਹਲਕਾ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਅੱਜ ਫੂਕਣਗੀਆਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ 20 ਸਤੰਬਰ ਨੂੰ 12 ਵਜੇ ਖਮਾਣੋਂ ਵਿਖੇ ਸਮੂਹ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣਗੀਆਂ | ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਨਾਜਾਇਜ਼ ਕਬਜ਼ਿਆਂ ਤੇ ਪਲਾਸਟਿਕ ਲਿਫ਼ਾਫ਼ਿਆਂ ਸਬੰਧੀ ਕੱਟੇ ਚਲਾਨ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਲਾਲੀ ਕੰਗ ਵਲੋਂ ਪਰਮਜੀਤ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਖਮਾਣੋਂ ਦੇ ਦਿਸ਼ਾ-ਨਿਰਦੇਸ਼ ਅਤੇ ਅਮਨਦੀਪ ਸਿੰਘ ਕਾਰਜਸਾਧਕ ਅਫਸਰ ਖਮਾਣੋਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਵਾਲਾ ਮੁਲਜ਼ਮ ਬਿਹਾਰ ਤੋਂ ਕਾਬੂ

ਬਸੀ ਪਠਾਣਾਂ, 19 ਸਤੰਬਰ (ਰਵਿੰਦਰ ਮੌਦਗਿਲ)-ਸਾਲ 2019 ਦੌਰਾਨ ਨਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਨੂੰ ਬਸੀ ਪਠਾਣਾਂ ਪੁਲਿਸ ਨੇ ਬਿਹਾਰ ਸੂਬੇ ਦੇ ਮੁਜੱਫਰਪੁਰ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਮੇਜਰ ...

ਪੂਰੀ ਖ਼ਬਰ »

ਕੋਰੋਨਾ ਨਾਲ 52 ਸਾਲਾ ਵਿਅਕਤੀ ਦੀ ਮੌਤ

ਬਸੀ ਪਠਾਣਾਂ, 19 ਸਤੰਬਰ (ਰਵਿੰਦਰ ਮੌਦਗਿਲ)-ਸ਼ਹਿਰ 'ਚ 52 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਣ ਦੀ ਸੂਚਨਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੌਰ ਨੇ ਜਾਣਕਾਰੀ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਅੱਜ ਇਕ ਵਿਅਕਤੀ ਦੀ ਸੈਂਪਲ ਲੈਣ ਦੌਰਾਨ ਮੌਤ ਹੋ ਗਈ ਹੈ, ਜਿਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਬਸੀ ਪਠਾਣਾਂ, 19 ਸਤੰਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਸਮੇਤ ...

ਪੂਰੀ ਖ਼ਬਰ »

ਐਕਸ ਸਟੂਡੈਂਟਸ ਸੇਵਕ ਜਥੇ ਵਲੋਂ ਬਿਰਧ ਆਸ਼ਰਮ 'ਚ ਰਹਿੰਦੇ ਬਜ਼ੁਰਗਾਂ ਲਈ ਰਾਸ਼ਨ ਭੇਟ

ਬਸੀ ਪਠਾਣਾਂ, 19 ਸਤੰਬਰ (ਰਵਿੰਦਰ ਮੌਦਗਿਲ)-ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਸੇਵਕ ਜਥੇ ਵਲੋਂ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਬਿਰਧ ਆਸ਼ਰਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਥੇ ਵਲੋਂ ਇੱਥੇ ਰਹਿ ਰਹੇ ...

ਪੂਰੀ ਖ਼ਬਰ »

ਪਿੰਡ ਲਟੌਰ 'ਚੋਂ 3 ਮੱਝਾਂ ਚੋਰੀ

ਜਖਵਾਲੀ, 19 ਸਤੰਬਰ (ਨਿਰਭੈ ਸਿੰਘ)-ਪਿੰਡ ਲਟੌਰ ਤੋਂ 3 ਮੱਝਾਂ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ | ਥਾਣਾ ਮੂਲੇਪੁਰ ਵਿਖੇ ਦਿੱਤੀ ਸ਼ਿਕਾਇਤ 'ਚ ਈਸ਼ਰ ਸਿੰਘ ਵਾਸੀ ਲਟੌਰ ਨੇ ਦੱਸਿਆ ਉਸ ਦੇ ਘਰ ਦੇ ਸਾਹਮਣੇ ਪਸ਼ੂਆਂ ਵਾਲਾ ਬਾੜਾ ਬਣਿਆ ਹੋਇਆ ਹੈ, ਜਿਸ 'ਚ ਸਨਿਚਰਵਾਰ ਦੀ ...

ਪੂਰੀ ਖ਼ਬਰ »

ਬਲਾਕ ਪ੍ਰਧਾਨਾਂ ਨੇ ਭਲਕੇ ਧਰਨੇ ਲਗਾਉਣ ਦੀ ਕੀਤੀ ਅਪੀਲ

ਅਮਲੋਹ, 19 ਸਤੰਬਰ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਅਧੀਨ ਆਉਂਦੇ ਸਾਰੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਕਿਸਾਨਾਂ ਤੇ ਹਲਕਾ ਵਾਸੀਆਂ ਨੂੰ ਆਉਣ ਵਾਲੀ 21 ਸਤੰਬਰ ਨੂੰ ਸਵੇਰੇ 10 ਤੋਂ 11 ਵਜੇ ਤੱਕ ਆਪਣੇ-ਆਪਣੇ ਪਿੰਡਾਂ ਵਿਚ ਖੇਤੀ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ. ...

ਪੂਰੀ ਖ਼ਬਰ »

'ਆਪ' ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਆਬਜ਼ਰਵਰ ਸਿੱਧੂ ਨੇ ਆਕਸੀਮਿੱਤਰ ਮੁਹਿੰਮ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸ਼ੁਰੂ ਕੀਤੀ ਆਕਸੀ ਮਿੱਤਰ ਮੁਹਿੰਮ ਦਾ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਆਬਜ਼ਰਵਰ ਮਹਿੰਦਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਕਾਲੀਆਂ ਤੇ ਕਾਂਗਰਸੀਆਂ ਦੀ ਸਿਆਸੀ ਡਰਾਮੇਬਾਜ਼ੀ ਤੋਂ ਭਲੀਭਾਂਤ ਜਾਣੂ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਖੇਤੀ ਆਰਡੀਨੈਂਸਾਂ ਵਿਰੁੱਧ ਮਗਰਮੱਛ ਦੇ ਝੂਠੇ ਹੰਝੂ ਵਹਾਅ ਕੇ ਲੋਕਾਂ ਨੂੰ ਗੁੰਮਰਾਹ ਕਰਨ 'ਚ ਲੱਗੇ ਹੋਏ ਹਨ, ਜਦਕਿ 6 ਰਾਜਾਂ ਦੇ ਮੁੱਖ ਮੰਤਰੀਆਂ ਦੀ ਹਾਈ ਪਾਵਰ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਖ਼ਾਲਸਾ ਪੰਥ ਇਕੱਠ 'ਚ ਪਹੁੰਚਣ ਵਾਲੀਆਂ ਜਥੇਬੰਦੀਆਂ ਤੇ ਸ਼ਖ਼ਸੀਅਤਾਂ ਦਾ ਧੰਨਵਾਦ-ਮਾਨ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਲੋਪ ਕੀਤੇ ਪਾਵਨ ਸਰੂਪਾਂ ਦੇ ਗੰਭੀਰ ਮੁੱਦੇ 'ਤੇ ਵਿਚਾਰ ਕਰਨ ਲਈ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੇ ਖ਼ਾਲਸਾ ਪੰਥਕ ਇਕੱਠ 'ਚ ਪੁੱਜੀਆਂ ਸਮੱੁਚੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਭੂਤਵਾੜਾ ਵੈੱਲਫੇਅਰ ਫਾਊ ਾਡੇਸ਼ਨ ਨੇ ਸਹੀ ਪੰਜਾਬੀ ਲਿਖਣ ਦੀ ਵਿੱਢੀ ਮੁਹਿੰਮ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਭੂਤਵਾੜਾ ਵੈੱਲਫੇਅਰ ਫਾਉਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜਿਓਾ ਸਹੀ ਪੰਜਾਬੀ (ਗੁਰਮੁਖੀ) ਲਿਖਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕਾਲਜਾਂ ਦੇ ਕੋਰਸਾਂ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' 'ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ ਅੱਜ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-'ਮਿਸ਼ਨ ਫ਼ਤਹਿ' ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ ਵੱਖ-ਵੱਖ ਲੋੜਾਂ ਦੀ ਪੂਰਤੀ ਵਿਚ ਸਮਾਜ ਸੇਵੀ ਸੰਸਥਾਵਾਂ ਨੇ ਅਹਿਮ ਯੋਗਦਾਨ ਪਾਇਆ ਹੈ, ਜਿਨ੍ਹਾਂ ਦਾ 20 ਸਤੰਬਰ 2020 ਨੂੰ ...

ਪੂਰੀ ਖ਼ਬਰ »

ਬੀਬਾ ਬਾਦਲ ਦੇ ਅਸਤੀਫ਼ੇ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਵੱਡਾ ਹੁੰਗਾਰਾ ਮਿਲਿਆ-ਜਥੇ. ਅੱਤੇਵਾਲੀ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਿੱਥੇ ਬੀਤੇ ਸਮਿਆਂ ਦੌਰਾਨ ਪੰਜਾਬ ਦੇ ਹੱਕੀ ਤੇ ਭਖਦੇ ਮਸਲਿਆਂ ਨੂੰ ਲੈ ਕੇ ਵੱਡੇ ਮੋਰਚੇ ਲਾਏ ਗਏ ਸਨ ਅਤੇ ਉਨ੍ਹਾਂ ਮੋਰਚਿਆਂ 'ਚ ਜਿੱਤ ਵੀ ਪ੍ਰਾਪਤ ਕੀਤੀ ਗਈ ਸੀ, ਉੱਥੇ ਹੀ ਹੁਣ ਬੀਬਾ ...

ਪੂਰੀ ਖ਼ਬਰ »

ਵਿਧਾਇਕ ਜੀ! ਬਿਨਾਂ ਕਿਸੇ ਤਿਆਰੀ ਦੇ ਪਖਾਨਿਆਂ ਦੇ ਸਿਰਫ਼ ਉਦਘਾਟਨ ਦੀ ਕੀ ਕਾਹਲ ਸੀ...?

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਮੁੱਖ ਬਾਜ਼ਾਰ 'ਚ ਪੁਰਾਣੀ ਸਿਟੀ ਪੁਲਿਸ ਚੌਕੀ ਨੇੜੇ ਬਣੇ ਪਖਾਨਿਆਂ ਦਾ ਹਲਕਾ ਵਿਧਾਇਕ ਵਲੋਂ ਉਦਘਾਟਨ ਕੀਤੇ ਜਾਣ ਬਾਰੇ ਅਖ਼ਬਾਰਾਂ ਦੀਆਂ ਖ਼ਬਰਾਂ ਪੜ੍ਹ ਕੇ ਬਾਜ਼ਾਰ ਦੇ ਕੁਝ ਦੁਕਾਨਦਾਰ ਜਾਂ ਹੋਰ ਲੋਕ ਹੁਣ ਜਦੋਂ ...

ਪੂਰੀ ਖ਼ਬਰ »

ਅਕਾਲੀ ਦਲ ਖਮਾਣੋਂ ਵਲੋਂ ਬੀਬੀ ਬਾਦਲ ਦੇ ਅਸਤੀਫ਼ੇ ਦੀ ਸ਼ਲਾਘਾ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਖਮਾਣੋਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਬਿਲਾਸਪੁਰ ਅਤੇ ਸਰਕਲ ਖੇੜੀਨੌਧ ਸਿੰਘ ਪ੍ਰਧਾਨ ਜਸਮੇਰ ਸਿੰਘ ਬਡਲਾ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਵਜੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਕਿਸਾਨ ਹਿਤਾਂ ਦੀ ਰਾਖੀ ਕੀਤੀ-ਘੁਮੰਡਗੜ੍ਹ

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਯੂਥ ਅਕਾਲੀ ਦਲ ਮਾਲਵਾ ਜ਼ੋਨ ਨੇ ਕੇਂਦਰੀ ਖੇਤੀ ਵਜ਼ੀਰ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ ਵਜੋਂ ਕੇਂਦਰੀ ਵਜ਼ਾਰਤ ਤੋਂ ਦਿੱਤੇ ਗਏ ਅਸਤੀਫ਼ੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ | ਦਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪਿੰਡ ਜੱਲ੍ਹਾ ਨੂੰ ਰੋਲ ਮਾਡਲ ਪਿੰਡ ਬਣਾਇਆ-ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਪਿੰਡਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੀ ਪਿੰਡ ਜੱਲ੍ਹਾ ਨੂੰ ਰੋਲ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਭਾਜਪਾ ਦੇ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਇਆ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਅਮਰਾਲਾ ਦੀ ਅਗਵਾਈ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਪਿੰਡ ਫਰੌਰ ਵਿਖੇ ਪਾਰਟੀ ਵਰਕਰਾਂ ਤੇ ਬੱਚਿਆਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX