ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  5 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  10 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  15 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  24 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  27 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  31 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  23 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  50 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  54 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  1 minute ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੋਆਰਡੀਨੇਸ਼ਨ ਕਮੇਟੀ ਵਲੋਂ ਸੈਕਟਰ-19 ਵਿਖੇ ਮੁਜ਼ਾਹਰਾ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਾਡ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਯੂਟੀ ਚੰਡੀਗੜ੍ਹ ਨੇ ਅੱਜ ਸੈਕਟਰ 19 ਐਮ.ਸੀ ਸਟਰੀਟ ਲਾਈਟ ਬੂਥ 'ਤੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ | ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ ਅਤੇ ਆਰਗੇਨਾਈਜ਼ਰ ਸੁਖਵੰਤ ਸਿੰਘ ਨੇ ਯੂਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਮ.ਸੀ ਵਿਚ 62 ਡੇਲੀਵੇਜ ਮੁਲਾਜ਼ਮਾਂ ਨੂੰ ਮਾਰਚ 15 ਦੀ ਪਾਲਿਸੀ ਦੇ ਸਾਰੇ ਲਾਭ ਦਿੱਤੇ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕੀਤਾ ਜਾਵੇ | ਮੁਜ਼ਾਹਰੇ ਵਿਚ ਇਲੈਕਟਿ੍ਕ ਸਿਟੀ ਸਟਰੀਟ ਲਾਈਟ ਵਰਕਰਜ਼ ਯੂਨੀਅਨ ਐਮ ਸੀ ਦੇ ਜਨਰਲ ਸਕੱਤਰ ਦਲਜੀਤ ਸਿੰਘ, ਪ੍ਰਧਾਨ ਰਵਿੰਦਰ ਸਿੰਘ, ਪ੍ਰੇਮ ਕੁਮਾਰ, ਚਰਨਜੀਤ ਸਿੰਘ ਤੇ ਰਘਬੀਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਯੂਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਨਾ ਕੀਤਾ ਤਾਂ ਮੁਲਾਜ਼ਮ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

ਚੰਡੀਗੜ੍ਹ 'ਚ ਕੋਰੋਨਾ ਕਾਰਨ 6 ਮੌਤਾਂ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 351 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਜਦਕਿ ਇਸ ਦੇ ਨਾਲ ਕੋਰੋਨਾ ਦੇ 290 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 6 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਲੜਕਾ ਗਿ੍ਫ਼ਤਾਰ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਨੇ ਇਕ ਲੜਕੇ ਨੂੰ ਇਕ ਕਿਲੋ ਤੋਂ ਵੱਧ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਈ.ਡਬਲਯੂ.ਐਸ ਕਾਲੋਨੀ ਧਨਾਸ ਦੇ ਰਹਿਣ ਵਾਲੇ 19 ਸਾਲਾ ਰਵੀ ਵਜੋਂ ਹੋਈ ...

ਪੂਰੀ ਖ਼ਬਰ »

ਐਮ.ਐਲ.ਏ ਹੋਸਟਲ ਪੰਜਾਬ ਤਕਨੀਕੀ ਸੁਰੱਖਿਆ ਪੱਖੋਂ ਰੱਬ ਆਸਰੇ!

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)- ਸੈਕਟਰ-4 ਦੇ ਐਮ.ਐਲ.ਏ ਹੋਸਟਲ ਪੰਜਾਬ ਤਕਨੀਕੀ ਸੁਰੱਖਿਆ ਪੱਖੋਂ ਰੱਬ ਆਸਰੇ ਹੈ ਕਿਉਂਕਿ ਸਵਾਗਤੀ ਕਾਊਾਟਰ ਤੋਂ ਲੈ ਕੇ ਕਿਤੇ ਕੋਈ ਸੀ.ਸੀ.ਟੀ.ਵੀ ਕੈਮਰਾ ਨਹੀਂ ਲਗਾਇਆ ਗਿਆ | 'ਆਪ' ਚੰਡੀਗੜ੍ਹ ਦੇ ਸੰਯੋਜਕ ਪ੍ਰੇਮ ਗਰਗ ਦੇ ਸੈਕਟਰ 4 ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ ਅਗਵਾਈ 'ਚ ਅਧਿਆਪਕਾਂ ਨੇ ਜ਼ਿਲ੍ਹਾ ਕੇਂਦਰਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)- ਸੰਘਰਸ਼ਾਂ ਦੌਰਾਨ ਲਏ ਗਏ ਐਕਸ਼ਨ ਰੱਦ ਕਰਨ ਸਬੰਧੀ ਕੈਬਨਿਟ ਮੰਤਰੀਆਂ ਦੀ ਕਮੇਟੀ ਵਲੋਂ ਦਿੱਤੀ ਸਹਿਮਤੀ ਲਾਗੂ ਨਾ ਕਰਨ ਅਤੇ ਜਨਤਕ ਸਿੱਖਿਆ ਦੇ ਨਿੱਜੀਕਰਨ ਤੋਂ ਖ਼ਫ਼ਾ ਅਧਿਆਪਕਾਂ ਵਲੋਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ...

ਪੂਰੀ ਖ਼ਬਰ »

ਸੁਖਬੀਰ ਬੌਖਲਾਹਟ ਤੇ ਘਬਰਾਹਟ ਵਿਚ ਆ ਕੇ ਲੋਕ ਸਭਾ 'ਚ ਕੇਂਦਰੀ ਆਰਡੀਨੈਂਸ ਖ਼ਿਲਾਫ਼ ਭੁਗਤਿਆ-ਮਦਨ ਮੋਹਨ ਮਿੱਤਲ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਵਿਚ ਕੇਂਦਰੀ ਆਰਡੀਨੈਂਸ ਦੇ ਖ਼ਿਲਾਫ਼ ਭੁਗਤਣਾ ਬੌਖਲਾਹਟ ਅਤੇ ਘਬਰਾਹਟ ਦਾ ਹੀ ਨਤੀਜਾ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ...

ਪੂਰੀ ਖ਼ਬਰ »

ਕੋਰੋਨਾ ਫੈਲਾਉਣ ਦਾ ਕੰਮ ਕਰ ਸਕਦੀ ਹੈ ਬਲੌ ਾਗੀ ਦੀ ਸਬਜ਼ੀ ਮੰਡੀ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਇਥੋਂ ਦੇ ਨਾਲ ਲੱਗਦੇ ਪਿੰਡ ਬਲੌਾਗੀ ਵਿਖੇ ਲੱਗਣ ਵਾਲੀ ਸਬਜ਼ੀ ਮੰਡੀ ਵਿਚ ਸਬਜ਼ੀਆਂ ਤੇ ਫ਼ਲ ਖ਼ਰੀਦਣ ਲਈ ਆਉਣ ਵਾਲੇ ਜ਼ਿਆਦਾਤਰ ਲੋਕਾਂ ਦੇ ਦੁਕਾਨਦਾਰਾਂ ਵਲੋਂ ਮਾਸਕ ਨਾ ਪਹਿਨੇ ਜਾਣ ਕਾਰਨ ਇਹ ਮੰਡੀ ਕਿਸੇ ਵੀ ਸਮੇਂ ...

ਪੂਰੀ ਖ਼ਬਰ »

ਸੈਕਟਰ 34 'ਚ ਏ.ਟੀ.ਐਮ ਮਸ਼ੀਨ ਤੋੜ ਨਕਦੀ ਕੱਢਣ ਦੀ ਕੋਸ਼ਿਸ਼

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-34 ਵਿਚ ਪੈਂਦੇ ਐਕਸਿਸ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਲੁੱਟ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਏ.ਟੀ.ਐਮ ਅੰਦਰ ਦਾਖਲ ਹੋ ਕੇ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਮਿ੍ਤਕ ਦੇ ਪਰਿਵਾਰ ਨੇ ਲਾਸ਼ ਨੂੰ ਸੜਕ ਵਿਚਕਾਰ ਰੱਖ ਕੇ ਪੁਲਿਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਖਰੜ, 19 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਬੀਤੇ ਦੋ ਦਿਨ ਪਹਿਲਾਂ ਤੜਕਸਾਰ ਜਨਤਾ ਚੌਕ (ਪੁਰਾਣਾ ਲੇਬਰ ਚੌਕ) ਦੇ ਨਜ਼ਦੀਕ ਹਮਲਾਵਰਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਕੀਤੀ ਗਈ ਫਾਈਰਿੰਗ ਤੇ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਅਰੁਣ ਕੁਮਾਰ ਦੀ ਹਸਪਤਾਲ ਵਿਖੇ ਇਲਾਜ ਦੌਰਾਨ ...

ਪੂਰੀ ਖ਼ਬਰ »

'ਆਪ' ਦੇ ਬਾਗ਼ੀ ਵਿਧਾਇਕਾਂ ਵਲੋਂ 'ਪੰਜਾਬ ਖੇਤਰੀ ਵਿਚਾਰ ਮੰਚ' ਮੋਰਚਾ ਬਣਾਉਣ ਦਾ ਐਲਾਨ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ 'ਆਪ' ਦੇ ਪੰਜਾਬ ਦੇ ਚਾਰ ਬਾਗ਼ੀ ਵਿਧਾਇਕਾਂ ਨੇ ਸੂਬੇ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਇਕ ਨਵਾਂ ਪਲੇਟਫ਼ਾਰਮ 'ਪੰਜਾਬ ਖੇਤਰੀ ਵਿਚਾਰ ਮੰਚ' ਬਣਾਇਆ ਹੈ | ਚਾਰ ਬਾਗ਼ੀ ਵਿਧਾਇਕਾਂ ...

ਪੂਰੀ ਖ਼ਬਰ »

ਆਯੁਰਵੈਦਿਕ ਇਲਾਜ ਹੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਸਮਰੱਥ : ਡਾ. ਸ਼ਰਮਾ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਜੋ ਕਿ ਪਹਿਲਾਂ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਕਾਫ਼ੀ ਪ੍ਰਸਿੱਧ ਹੈ, ਸਾਹ ਦੀ ...

ਪੂਰੀ ਖ਼ਬਰ »

22 ਤੋਂ 25 ਤੱਕ ਪਾਣੀ ਸਪਲਾਈ ਦਾ ਪ੍ਰੈਸ਼ਰ ਰਹੇਗਾ ਲੋਅ

ਚੰਡੀਗੜ੍ਹ, 19 ਸਤੰਬਰ (ਲਿਬਰੇਟ)-ਧਨਾਸ ਦੇ ਬੂਸਟਰ ਨੰਬਰ-2 ਦੀ ਲੋੜੀਂਦੀ ਸਫ਼ਾਈ ਲਈ 22 ਤੋਂ 25 ਸਤੰਬਰ ਤੱਕ ਕਰ ਦਿੱਤਾ ਗਿਆ ਹੈ | ਇਸ ਲਈ ਫਲੈਟ 8448 ਵਿਚ ਇਸ ਦੌਰਾਨ 22 ਸਤੰਬਰ ਸ਼ਾਮ ਅਤੇ 23 ਤੋਂ 25 ਸਤੰਬਰ ਤੱਕ ਸਵੇਰੇ-ਸ਼ਾਮ ਪ੍ਰੈਸ਼ਰ ਲੋਅ ਰਹੇਗਾ ਜਦਕਿ 26 ਸਵੇਰ ਤੋਂ ਪਾਣੀ ਦੀ ...

ਪੂਰੀ ਖ਼ਬਰ »

ਪਿੰਡਾਂ 'ਚ ਆਰਡੀਨੈਂਸਾਂ ਦੀ ਵਕਾਲਤ ਕਰਕੇ ਦਿਖਾਉਣ ਭਾਜਪਾ ਆਗੂ-ਚੀਮਾ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਵਿਰੋਧੀ ਧਿਰ ਦੇ ਨੇਤਾ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਬਾਦਲਾਂ ਨੂੰ 'ਡਰਾਮੇਬਾਜ਼' ਕਰਾਰ ਦਿੰਦਿਆਂ ਦੋਸ਼ ਲਗਾਇਆ ਹੈ ਕਿ ਇਹ ਪਰਿਵਾਰ ਅੰਦਰਖਾਤੇ ਭਾਜਪਾ ਨਾਲ ਇੱਕ-ਮਿੱਕ ਹੈ ਅਤੇ ਹਮੇਸ਼ਾ ਰਹੇਗਾ, ਬੇਸ਼ੱਕ ...

ਪੂਰੀ ਖ਼ਬਰ »

ਵੱਖ-ਵੱਖ ਲੋਕਾਂ ਨਾਲ ਧੋਖਾਧੜੀ ਦੇ 2 ਮਾਮਲੇ ਦਰਜ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨਾਲ ਆਨਲਾਈਨ ਧੋਖਾਧੜੀ ਦੇ ਦੋ ਮਾਮਲੇ ਸਾਹਮਣੇ ਆਏ ਹਨ | ਪੁਲਿਸ ਨੇ ਸ਼ਿਕਾਇਤਾਂ 'ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਸਿੰਗਲਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਮੋਦੀ ਸਰਕਾਰ 'ਤੇ ਵਰ੍ਹਦਿਆਂ ਖੇਤੀਬਾੜੀ ਸੁਧਾਰਾਂ ਦੀ ਆੜ ਵਿਚ ਤਿੰਨ ਬਿੱਲ ਪਾਸ ਕਰਕੇ ਲੋਕਾਂ ਨੂੰ ਧੋਖਾ ਦੇਣ ਲਈ ਕੇਂਦਰ ਨੂੰ ਕਰੜੇ ਹੱਥੀਂ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ 5.66 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੱਖ-ਵੱਖ ਵਿਕਾਸ ਕੰਮਾਂ ਲਈ ਨਗਰ ਨਿਗਮ, ਫ਼ਰੀਦਾਬਾਦ ਨੂੰ 5.66 ਕਰੋੜ ਰੁਪਏ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਵਿਚ ਸਿਵਲ ਡਿਸਪੈਂਸਰ, ਓਲਡ ਫ਼ਰੀਦਾਬਾਦ ਨੂੰ ਅਪਗ੍ਰੇਡ ...

ਪੂਰੀ ਖ਼ਬਰ »

ਐਕਸੀਅਨ ਦੇ ਘਿਰਾਓ ਦੀ ਤਿਆਰੀਆਂ ਲਈ ਮੀਟਿੰਗ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਐਮ.ਸੀ ਪਬਲਿਕ ਹੈਲਥ ਦੀ ਡਵੀਜਨ-1 ਦੇ ਐਕਸੀਅਨ ਦੇ ਦਫ਼ਤਰ ਦਾ 29 ਸਤੰਬਰ ਨੂੰ ਘਿਰਾਓ ਕਰਨ ਦੀਆਂ ਤਿਆਰੀਆਂ ਲਈ ਦਿ ਵਾਟਰ ਸਪਲਾਈ ਵਰਕਰਜ਼ ਯੂਨੀਅਨ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਅੱਜ ਸੈਕਟਰ-4 ਵਿਖੇ ਇੱਕ ਮੀਟਿੰਗ ...

ਪੂਰੀ ਖ਼ਬਰ »

ਕੋਰੋਨਾ ਤੇ ਤਾਲਾਬੰਦੀ : ਬਿਹਾਰ ਸਣੇ ਹੋਰ ਸੂਬਿਆਂ ਤੋਂ ਜ਼ਿਆਦਾ ਚੰਡੀਗੜ੍ਹੀਆਂ ਨੇ ਪੀ.ਐਫ. ਕਢਵਾਇਆ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਕੋਰੋਨਾ ਤੇ ਤਾਲਾਬੰਦੀ ਕਾਰਨ ਬਿਹਾਰ ਸਣੇ ਹੋਰ ਸੂਬਿਆਂ ਤੋਂ ਜ਼ਿਆਦਾ ਚੰਡੀਗੜ੍ਹੀਆਂ ਨੇ ਪੀ.ਐਫ ਕਢਵਾਇਆ ਹੈ | ਤਾਲਾਬੰਦੀ ਦਾ ਸਭ ਤੋਂ ਵੱਡਾ ਅਸਰ ਮਜ਼ਦੂਰਾਂ, ਪ੍ਰਵਾਸੀ ਮਜ਼ਦੂਰਾਂ, ਹੇਠਲੇ ਅਤੇ ਮੱਧ ਵਰਗ ਦੇ ਪਰਿਵਾਰਾਂ 'ਤੇ ...

ਪੂਰੀ ਖ਼ਬਰ »

ਕੱਲ੍ਹ ਤੋਂ ਸਿਟਕੋ ਦੇ ਹੋਟਲ ਹਰ ਪ੍ਰੋਗਰਾਮ ਲਈ ਤਿਆਰ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਦੇ ਪੰਜ ਤੇ ਚਾਰ ਸਿਤਾਰਾ ਹੋਟਲਾਂ ਵਿਚ 21 ਸਤੰਬਰ ਤੋਂ ਵਿਆਹ, ਪਾਰਟੀਆਂ, ਕਾਨਫ਼ਰੰਸਾਂ ਅਤੇ ਇਸ ਨਾਲ ਦੇ ਹੋਰ ਪੋ੍ਰਗਰਾਮ ਹੋਣੇ ਸ਼ੁਰੂ ਹੋ ਜਾਣਗੇ, ਕਿਉਂਕਿ ਇਨ੍ਹਾਂ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਲੋਕ ਸਭਾ 'ਚ ਬਿੱਲ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਾਂਗਰਸ ਤੇ 'ਆਪ' ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ-ਚੰਦੂਮਾਜਰਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੰੂ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿੱਲਾਂ ਖ਼ਿਲਾਫ਼ ਸੰਘਰਸ਼ ਵਿਚ ਸ਼ਾਮਿਲ ਹੋਣ ਜਦਕਿ ਪਾਰਟੀ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੇ ਲੋਕ ਸਭਾ ਵਿਚ ਇਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 55 ਸਾਲਾ ਔਰਤ ਦੀ ਮੌਤ

ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰ. 2 ਤਹਿਤ ਪੈਂਦੇ ਪਿੰਡ ਦੱਪਰ ਦੀ ਇਕ 55 ਸਾਲਾ ਕੋਰੋਨਾ ਪਾਜ਼ੀਟਿਵ ਆਈ ਔਰਤ ਨੇ ਇਲਾਜ ਦੌਰਾਨ ਹਸਪਤਾਲ ਵਿਖੇ ਦਮ ਤੋੜ ਦਿੱਤਾ ਹੈ, ਜਿਸ ਦੀ 3 ਸਤੰਬਰ ਨੂੰ ਰਿਪੋਰਟ ਪਾਜ਼ੀਟਿਵ ਆਈ ਸੀ | ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਮਹਾਂਮਾਰੀ ਤੋਂ ਪੀੜਤ 5 ਮਰੀਜ਼ਾਂ ਦੀ ਮੌਤ

ਪੰਚਕੂਲਾ, 19 ਸਤੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 157 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 5 ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...

ਪੂਰੀ ਖ਼ਬਰ »

ਕੱਚੇ ਘਰਾਂ ਨੂੰ ਪੱਕਾ ਕਰਨ ਵਾਲੀ ਸਕੀਮ ਅਧੀਨ ਲੋਕਾਂ ਨੂੰ ਮਿਲਣ ਵਾਲਾ ਸਰਕਾਰੀ ਫ਼ੰਡ ਹੋਇਆ ਖ਼ਤਮ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਪ੍ਰਧਾਨ ਮੰਤਰੀ ਵਲੋਂ ਹਰੇਕ ਵਿਅਕਤੀ ਲਈ ਘਰ ਅਤੇ ਪੱਕੀ ਛੱਤ ਦਾ ਸੁਪਨਾ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ੁਰੂ ਕੀਤੀ ਗਈ ਸੀ | ਕਈ ਸਾਲ ਪਹਿਲਾਂ ਇਸ ਸਕੀਮ ਤਹਿਤ ਉਨ੍ਹਾਂ ਜ਼ਰੂਰਤਮੰਦ ਲੋਕਾਂ ਦੀ ਸੂਚੀ ਤਿਆਰ ਕੀਤੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਵਲੋਂ ਸਿੰਘਪੁਰਾ ਪਿੰਡ ਦੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪਿੰਡ ਦੇ ਹੀ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਸਿੰਘ (40) ਪੁੱਤਰ ਪ੍ਰੀਤਮ ...

ਪੂਰੀ ਖ਼ਬਰ »

ਠੱਗਾਂ ਨੇ ਬਜ਼ੁਰਗ ਦੇ ਖਾਤੇ 'ਚੋਂ ਉਡਾਏ 1.46 ਲੱਖ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਬੀਤੇ ਦਿਨੀਂ ਪਿੰਡ ਭਾਂਖਰਪੁਰ ਦੇ ਇਕ ਡਾਕਟਰ ਦੇ ਖਾਤੇ 'ਚੋਂ 24,500 ਰੁ. ਬਿਨਾਂ ਏ. ਟੀ. ਐਮ. ਕਾਰਡ ਤੋਂ ਕਢਵਾ ਲਏ ਗਏ ਸਨ ਅਤੇ ਅੱਜ ਠੱਗਾਂ ਨੇ ਇਕ ਬਜ਼ੁਰਗ ਨੂੰ ਸ਼ਿਕਾਰ ਬਣਾਉਂਦਿਆਂ ਉਸ ਦੇ ਖਾਤੇ 'ਚੋਂ 1.46 ਲੱਖ ਰੁ. ਕਢਵਾ ਲਏ | ਠੱਗੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 19 ਸਤੰਬਰ (ਝਾਂਮਪੁਰ)-ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਸਥਾਨਕ ਫੇਜ਼-3ਬੀ2 ਸਥਿਤ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਵਾਤਾਵਰਨ ਦੀ ਸ਼ੁਧਤਾ ਲਈ ਬੂਟੇ ਲਗਾਏ ਗਏ | ਇਹ ਬੂਟੇ ਡਾ. ਸਤਵਿੰਦਰ ਸਿੰਘ ਭੰਮਰਾ (ਜੇ. ਐਲ. ਪੀ. ਐਲ.) ਵਲੋਂ ਭੇਟ ਕੀਤੇ ਗਏ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਐੱਸ. ਏ. ਐੱਸ. ਨਗਰ- ਸੰਨੀ ਇਨਕਲੇਵ (ਸੈਕਟਰ-125) ਖਰੜ ਦੇ ਰਹਿਣ ਵਾਲੇ ਅਮਰ ਸਿੰਘ ਗਿੱਲ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ | ਆਪਣੀ ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਸਰਕਾਰੀ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਜਿੱਥੇ ਉਨ੍ਹਾਂ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

ਆਕਸੀਮੀਟਰ ਮੁਹਿੰਮ ਨੂੰ ਮੁਹਾਲੀ ਹਲਕੇ ਦੇ ਲੋਕਾਂ ਵਲੋਂ ਦਿੱਤਾ ਜਾ ਰਿਹਾ ਭਰਵਾਂ ਹੁੰਗਾਰਾ : ਗੁਰਤੇਜ ਸਿੰਘ ਪੰਨੂੰ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਆਕਸੀਮੀਟਰ ਮੁਹਿੰਮ ਨੂੰ ਮੁਹਾਲੀ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਆਮ ਆਦਮੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਉਪਰਾਲੇ ਸਦਕਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫ਼ੇਅਰ ਫੈੱਡਰੇਸ਼ਨ ਵਲੋਂ ਕਿਸਾਨ ਵਿਰੋਧੀ ਬਿੱਲ ਤੁਰੰਤ ਰੱਦ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀ ਵੈੱਲਫ਼ੇਅਰ ਫੈੱਡਰੇਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਰਨੈਲ ਸਿੰਘ ਬਰਾੜ, ਪ੍ਰਭਦਜੀਤ ਸਿੰਘ, ਜਸਵੀਰ ਸਿੰਘ ਗੜਾਂਗ, ਅਰੁਣ ਕੁਮਾਰ, ਰਣਜੀਤ ...

ਪੂਰੀ ਖ਼ਬਰ »

ਬੱਡੀ ਵਿਦਿਆਰਥੀ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ ਦੇ ਵਾਈਸ ਪਿ੍ੰਸੀਪਲ ਮੈਡਮ ਹਰਜੀਤ ਕੌਰ ਗੁਜਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਤੇ ਬੱਡੀ ਵਿਦਿਆਰਥੀ ਬਿਕਰਮਜੀਤ ਸਿੰਘ ਖੈਰਪੁਰ ਵਲੋਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX