ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  4 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  9 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  14 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  23 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  26 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  30 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  22 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  49 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  53 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  1 minute ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  1 minute ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਰੂਪਨਗਰ

ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਵਿਅਕਤੀਆਂ ਦੀ ਮੌਤ

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕਈ ਦਿਨਾਂ ਤੋਂ ਲਗਾਤਾਰ ਕੋਰੋਨਾ ਕੇਸਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ | ਅੱਜ ਆਏ 67 ਨਵੇਂ ਪਾਜ਼ੀਟਿਵ ਕੇਸਾਂ ਨਾਲ ਹੁਣ ਇਹ ਅੰਕੜਾ 1659 ਹੋ ਗਿਆ ਹੈ, ਜਿਨ੍ਹਾਂ 'ਚੋਂ 1059 ਜਣੇ ਠੀਕ ਹੋ ਚੁੱਕੇ ਹਨ ਪਰ ਹੁਣ ਐਕਟਿਵ ਕੇਸ 549 ਹੋ ਗਏ ਹਨ | ਅੱਜ ਨਵੇਂ ਕੇਸਾਂ 'ਚ ਸਭ ਤੋਂ ਵੱਧ ਕੇਸਾਂ ਦਾ ਇਜ਼ਾਫਾ ਮੁੜ ਰੂਪਨਗਰ ਤੇ ਨੰਗਲ 'ਚ ਹੋਇਆ ਹੈ | ਰੂਪਨਗਰ 'ਚ 19 ਜਣੇ, ਨੰਗਲ 'ਚ 18, ਜਦਕਿ ਸ੍ਰੀ ਅਨੰਦਪੁਰ ਸਾਹਿਬ 'ਚ 8, ਨੂਰਪੁਰ ਬੇਦੀ 'ਚ 3, ਭਰਤਗੜ੍ਹ 'ਚ 12, ਸ੍ਰੀ ਚਮਕੌਰ ਸਾਹਿਬ 'ਚ 7 ਪਾਜ਼ੀਟਿਵ ਕੇਸ ਆਏ ਹਨ | ਰੂਪਨਗਰ ਕੋਰੋਨਾ ਜਾਂਚ ਕੇਂਦਰ ਅਧੀਨ ਅੱਜ 13 ਸਾਲਾਂ ਬੱਚਾ, 64 ਤੇ 70 ਸਾਲਾਂ ਬਜ਼ੁਰਗ ਸਮੇਤ 31, 35, 54, 54, 45, 39, 33, 27, 35, 49 ਵਿਅਕਤੀ, 6 ਸਾਲਾਂ ਬੱਚੀ, 30, 58, 37, 57, 39 ਸਾਲਾਂ ਮਹਿਲਾਵਾਂ, ਨੰਗਲ 'ਚ 54, 47, 60, 29, 55, 49, 29, 29, 45 ਸਾਲਾਂ ਵਿਅਕਤੀ, 3 ਸਾਲਾਂ ਬੱਚੀ, 41, 29, 28, 29, 30, 29, 41, 30 ਸਾਲਾਂ ਮਹਿਲਾਵਾਂ, ਭਰਤਗੜ੍ਹ 'ਚ 47, 55, 33, 32, 39, 56, 52, 28 ਸਾਲਾਂ ਵਿਅਕਤੀ, 8 ਸਾਲਾਂ ਬੱਚੀ, 54, 52, 40 ਸਾਲਾਂ ਮਹਿਲਾਵਾਂ, ਸ੍ਰੀ ਅਨੰਦਪੁਰ ਸਾਹਿਬ 32, 26, 24, 43, 50, 30, 26 ਸਾਲਾਂ ਵਿਅਕਤੀ, 27 ਸਾਲਾਂ ਮਹਿਲਾ, ਨੂਰਪੁਰ ਬੇਦੀ 'ਚ 32 ਸਾਲਾਂ ਵਿਅਕਤੀ, 43 ਤੇ 56 ਸਾਲਾਂ ਮਹਿਲਾਵਾਂ, ਸ੍ਰੀ ਚਮਕੌਰ ਸਾਹਿਬ 'ਚ 29, 28, 31, 61, 47 ਸਾਲਾਂ ਵਿਅਕਤੀਆਂ ਸਮੇਤ 35, 54 ਸਾਲਾਂ ਮਹਿਲਾਵਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਐੱਚ. ਐਨ. ਸ਼ਰਮਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਰੂਪਨਗਰ ਦੀ ਸਤਲੁਜ ਕਾਲੋਨੀ ਅਤੇ ਨੂੰ ਹੋਂ ਕਾਲੋਨੀ ਦੇ ਦੋ ਵਿਅਕਤੀਆਂ ਨੇ ਕੋਰੋਨਾ ਤੋਂ ਜੰਗ ਹਾਰਦਿਆਂ ਦਮ ਤੋੜ ਦਿੱਤਾ | ਇਨ੍ਹਾਂ 'ਚੋਂ ਸਤਲੁਜ ਕਾਲੋਨੀ ਦੇ 64 ਸਾਲਾਂ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਨੂੰ ਹੋਂ ਕਾਲੋਨੀ ਦਾ 39 ਸਾਲਾਂ ਕੋਰੋਨਾ ਪਾਜ਼ੀਟਿਵ ਨੌਜਵਾਨ ਲੀਵਰ ਦੀ ਬਿਮਾਰੀ ਤੋਂ ਪੀੜਤ ਸੀ | ਉਨ੍ਹਾਂ ਦੱਸਿਆ ਕਿ ਅੱਜ 18 ਜਣਿਆਂ ਨੂੰ ਕੋਰੋਨਾ ਦੇ ਪ੍ਰਭਾਵ ਤੋਂ ਮੁਕਤੀ ਉਪਰੰਤ ਛੁੱਟੀ ਦਿੱਤੀ ਗਈ ਹੈ | ਜ਼ਿਲੇ੍ਹ 'ਚ ਅੱਜ ਤੱਕ ਕੁਲ 1659 ਜਣੇ ਕੋਰੋਨਾ ਤੋਂ ਪੀੜਤ ਹੋਏ ਹਨ | ਜਿਨ੍ਹਾਂ 'ਚੋਂ 1059 ਨੂੰ ਛੁੱਟੀ ਮਿਲ ਚੁੱਕੀ ਹੈ, 549 ਜਣੇ ਜੇਰੇ ਇਲਾਜ ਹਨ ਜਦੋਂ ਕਿ ਕੁੱਲ 51 ਜਣਿਆਂ ਦੀ ਮੌਤ ਹੋ ਚੁੱਕੀ ਹੈ | ਅੱਜ ਜ਼ਿਲ੍ਹੇ 'ਚੋਂ 372 ਸੈਂਪਲ ਲਏ ਗਏ ਹਨ ਅਤੇ 527 ਜਣਿਆਂ ਦੀ ਰਿਪੋਰਟ ਆਉਣੀ ਬਾਕੀ ਹੈ |

ਇਸਤਰੀ ਅਕਾਲੀ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ.ਐੱਸ. ਨਿੱਕੂਵਾਲ)-ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪਾਰਟੀ ਦੀ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਸਫ਼ਾਈ ਅਭਿਆਨ ਚਲਾਇਆ

ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਪਾਰਟੀ ਵਲੋਂ ਮਨਾਏ ਜਾ ਰਹੇ ਸੇਵਾ ਸਪਤਾਹ ਸਬੰਧੀ ਅੱਜ ਭਾਜਪਾ ਮੰਡਲ ਭਨੂਪਲੀ ਵਲੋਂ ਭਨੂਪਲੀ ਵਿਖੇ ਸਫ਼ਾਈ ਅਭਿਆਨ ਆਰੰਭ ਕੀਤਾ ਗਿਆ | ਜਿਸ ਮੌਕੇ ਹਲਕਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ ਵਿਚ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਰੋਸ ਰੈਲੀ ਅੱਜ

ਮੋਰਿੰਡਾ, 19 ਸਤੰਬਰ (ਕੰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ਵਿਚ ਪੰਜਾਬ ਦੀਆਂ ਲਗਭਗ 30 ਕਿਸਾਨ ਜਥੇਬੰਦੀਆਂ ਵਲੋਂ ਅੱਜ ਸਾਰੇ ਪੰਜਾਬ ਵਿਚ ਕਾਲੇ ਝੰਡੇ ਲੈ ਕੇ ਮੋਦੀ ਸਰਕਾਰ ਦੇ ਪੁਤਲੇ ਅਤੇ ਆਰਡੀਨੈਂਸ ਦੀਆਂ ਕਾਪੀਆਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਤਹਿਤ ਮਾਮਲਾ ਦਰਜ

ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰਿਸ਼ਤੇ 'ਚ ਲੱਗਦੇ ਚਾਚੇ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਕੇ ਜਾਣ ਦੇ ਦੋਸ਼ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਰਿੰਦਰ ਕੁਮਾਰ ਵਾਸੀ ਮੀਆਂਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕਿਹਾ ...

ਪੂਰੀ ਖ਼ਬਰ »

ਸਲਾਹਪੁਰ ਵਿਖੇ ਮਨਰੇਗਾ ਦਿਵਸ ਮਨਾਇਆ

ਬੇਲਾ, 19 ਸਤੰਬਰ (ਮਨਜੀਤ ਸਿੰਘ ਸੈਣੀ)-ਬਲਾਕ ਵਿਕਾਸ ਅਫ਼ਸਰ ਹਰਕੀਰਤ ਸਿੰਘ ਦੇ ਨਿਰਦੇਸ਼ਾ ਅਨੁਸਾਰ ਨਜ਼ਦੀਕੀ ਪਿੰਡ ਸਲਾਹਪੁਰ ਵਿਖੇ ਮਨਰੇਗਾ ਦਿਵਸ ਮਨਾਇਆ ਗਿਆ | ਇਸ ਮੌਕੇ ਏ.ਪੀ.ਓ. ਸੁਖਵੀਰ ਸਿੰਘ ਨੇ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ...

ਪੂਰੀ ਖ਼ਬਰ »

ਡਾ. ਪ੍ਰਮੋਦ ਵਰਮਾ ਨੂੰ ਸਦਮਾ, ਪਤਨੀ ਦਾ ਦਿਹਾਂਤ

ਮੋਰਿੰਡਾ,19 ਸਤੰਬਰ (ਪਿ੍ਤਪਾਲ ਸਿੰਘ)-ਸਥਾਨਿਕ ਕੱਕੜ ਹਸਪਤਾਲ ਵਿਚ ਤਾਇਨਾਤ ਡਾ. ਪ੍ਰਮੋਦ ਵਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦਕਿ ਉਨ੍ਹਾਂ ਦੀ ਧਰਮ ਪਤਨੀ ਸੀਮਾ ਵਰਮਾ ਪਿੰ੍ਰਸੀਪਲ ਪਾਈਨ ਗ੍ਰੋ ਸਕੂਲ ਮੋਰਿੰਡਾ ਦੀ ਅਚਾਨਕ ਮੌਤ ਹੋ ਗਈ ਜਿਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

'ਵਿਹੜਾ ਛੜਿਆਂ ਦਾ' ਹਾਸਰਸ ਪੰਜਾਬੀ ਫ਼ਿਲਮ ਦੀ ਘੁੰਡ ਚੁਕਾਈ ਦਸਗਰਾੲੀਂ ਨੇ ਕੀਤੀ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਪਰਿਆਸ ਕਲਾ ਮੰਚ ਦੇ ਪ੍ਰਧਾਨ ਨਿਰੰਜਣ ਸਿੰਘ ਰਾਣਾ ਦੀ ਅਗਵਾਈ ਵਿਚ ਪੰਜਾਬੀ ਹਾਸਰਸ ਫ਼ਿਲਮ 'ਵਿਹੜਾ ਛੜਿਆਂ ਦਾ' ਦੀ ਘੁੰਡ ਚੁਕਾਈ ਸਮਾਗਮ ਨਿਊ ਤਾਜ ਹੋਟਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸਮਾਰਟ ਸਕੂਲ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ 7 ਸਕੂਲਾਂ ਨੂੰ ਦਿੱਤੇ ਗਏ ਪ੍ਰਸੰਸਾ ਪੱਤਰ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ.ਐਸ.ਨਿੱਕੂਵਾਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਰੂਪਨਗਰ ਦੇ 14 ਸਮਾਰਟ ਸਕੂਲਾਂ ਨੂੰ ਪ੍ਰਸ਼ੰਸਾ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀਨੀਅਰ ਕੇ.ਕੇ. ਸੂਦ ਵੱਲੋਂ 500 ਕੇ.ਵੀ.ਏ ਸਬ ਸਟੇਸ਼ਨ ਕੀਤਾ ਲੋਕ ਅਰਪਣ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਭਾਖੜਾ ਡੈਮ ਸਿੰਚਾਈ ਵਿਭਾਗ ਨੰਗਲ ਦੇ ਮਕੈਨੀਕਲ ਸਰਕਲ ਨੰਗਲ ਅਧੀਨ ਆਉਂਦੇ ਬਿਜਲੀ ਮੰਡਲ ਦੇ ਵਲੋਂ ਸਥਾਨਕ ਐੱਸ ਬਲਾਕ ਨੇੜੇ ਬਣਾਏ ਗਏ 500 ਕੇ.ਵੀ.ਏ. ਸਬ ਸਟੇਸ਼ਨ ਨੂੰ ਅੱਜ ਭਾਖੜਾ ਡੈਮ ਦੇ ਡਿਪਟੀ ਚੀਫ਼ ਇੰਜੀਨੀਅਰ ...

ਪੂਰੀ ਖ਼ਬਰ »

ਨਵਾਂ ਨੰਗਲ ਦੇ ਵਾਸੀਆਂ ਕੰਟੇਨਮੈਂਟ ਜ਼ੋਨ ਤੋਂ ਮੁਕਤੀ ਲਈ ਸਪੀਕਰ ਨੂੰ ਲਾਈ ਗੁਹਾਰ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਦਿਨੀਂ ਨਵਾਂ ਨੰਗਲ ਦੇ ਸ਼ਿਵਾਲਿਕ ਐਵੀਨਿਊ ਵਿਖੇ ਵੱਡੀ ਗਿਣਤੀ 'ਚ ਕੋਰੋਨਾ ਪਾਜ਼ੇਟਿਵ ਕੇਸ ਆਉਣ ਪਿੱਛੋਂ ਪ੍ਰਸ਼ਾਸਨ ਵਲੋਂ ਕੰਟੇਨਮੈਂਟ ਜ਼ੋਨ ਬਣਾਏ ਗਏ ਨਵਾਂ ਨੰਗਲ ਦੇ ਸੈਕਟਰ 2 ਨੂੰ ਸਥਾਨਕ ਵਾਸੀਆਂ ਵਲੋਂ ਪੰਜਾਬ ...

ਪੂਰੀ ਖ਼ਬਰ »

ਡੇਕਵਾਲਾ ਦੀ 42 ਸਾਲਾ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ

ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਡੇਕਵਾਲਾ ਦੀ 42 ਸਾਲਾਂ ਔਰਤ ਪਰਵਿੰਦਰ ਕੌਰ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਤੇ ਉਹ ਹਸਪਤਾਲ ਤੋਂ ਇਲਾਜ ਕਰਵਾ ਕੇ ਆਪਣੇ ਘਰ ਆ ਗਏ ਹਨ | ਇਸ ਸਬੰਧੀ ਉਕਤ ਔਰਤ ਦੇ ਪਤੀ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪੁਲਿਸੀਆ ਮਦਦ ਨਾਲ ਫਲਾਈ ਓਵਰ ਨਿਰਮਾਣ ਨੂੰ ਲੈ ਕੇ ਕੁਸ਼ਟ ਆਸ਼ਰਮ ਢਾਹੁਣ ਦੀ ਕਾਰਵਾਈ ਸ਼ੁਰੂ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਬਹੁ ਕਰੋੜੀ ਫਲਾਈ ਓਵਰ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਾਉਣ ਦੇ ਮਕਸਦ ਨਾਲ ਅੱਜ ਪ੍ਰਸ਼ਾਸਨ ਵਲੋਂ ਪੁਲਸੀਆ ਮਦਦ ਨਾਲ ਕੁਸ਼ਟ ਆਸ਼ਰਮ ਨੂੰ ਜਬਰੀ ਖ਼ਾਲੀ ਕਰਾਉਣ ਉਪਰੰਤ ਮਸ਼ੀਨਾਂ ਲਗਾ ਕੇ ਢਾਹੁਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਐਸ. ਡੀ. ਐਮ. ਕਨੂੰ ਗਰਗ ਵਲੋਂ ਜਿੰਦਵੜੀ ਸਕੂਲ ਦਾ ਅਚਨਚੇਤ ਦੌਰਾ

ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਐਸ. ਡੀ. ਐਮ. ਸ੍ਰੀ ਅਨੰਦਪੁਰ ਸਾਹਿਬ ਕਨੂੰ ਗਰਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਜਿੰਦਵੜੀ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪ੍ਰਾਇਮਰੀ ਤੇ ਹਾਈ ਸਕੂਲ ਦੇ ਮਿਹਨਤੀ ਸਟਾਫ਼ ਦੀ ਭਰਪੂਰ ਸ਼ਲਾਘਾ ਕੀਤੀ | ਸਟੇਟ ...

ਪੂਰੀ ਖ਼ਬਰ »

ਭਾਓਵਾਲ ਵਿਖੇ ਝੋਨੇ ਦੀ ਵਢਾਈ ਸ਼ੁਰੂ

ਬੇਲਾ, 19 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਭਾਓਵਾਲ ਦੇ ਅਗਾਂਹਵਧੂ ਨੌਜਵਾਨ ਕਿਸਾਨ ਕਮਲਜੀਤ ਸਿੰਘ ਭਾਓਵਾਲ ਨੇ ਝੋਨੇ ਦੀ ਵਢਾਈ ਦਾ ਕੰਮ ਸ਼ੁਰੂ ਕਰ ਦਿੱਤਾ | ਇਸ ਮੌਕੇ ਕਿਸਾਨ ਕਮਲਜੀਤ ਸਿੰਘ ਭਾਓਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਝੋਨੇ ਦੀ ਲਵਾਈ ਦਾ ਕੰਮ ਵੀ ਸਭ ...

ਪੂਰੀ ਖ਼ਬਰ »

ਅਭਿਨਵ ਮਿਸ਼ਰਾ ਸੰਤੋਖਗੜ੍ਹ (ਊਨਾ) ਇੰਡੀਅਨ ਏਅਰ ਫੋਰਸ ਵਿਚ ਫਲਾਇੰਗ ਅਫ਼ਸਰ ਬਣਿਆ

ਸੰਤੋਖਗੜ੍ਹ, 19 ਸਤੰਬਰ (ਮਲਕੀਅਤ ਸਿੰਘ)-ਬੀ. ਐਸ. ਐਨ. ਐਲ. ਰੂਪਨਗਰ ਵਿਖੇ ਡਵੀਜਨਲ ਇੰਜੀਨੀਅਰ ਦੇ ਅਹੁਦੇ 'ਤੇ ਵਿਰਾਜਮਾਨ ਪਿਤਾ ਕੈਲਾਸ਼ਪਤੀ ਮਿਸ਼ਰਾ ਅਤੇ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਨੰਗਲ ਵਿਖੇ ਤਾਇਨਾਤ ਕਮਰਸ ਦੀ ਲੈਕਚਰਾਰ ਮਾਤਾ ਸੋਨੀਆ ਮਿਸ਼ਰਾ ਦੇ ...

ਪੂਰੀ ਖ਼ਬਰ »

ਡਿਜ਼ਾਇਨ ਫ਼ਾਰ ਲਾਈਫ਼ ਏ ਕਰੀਏਟਿਵ ਕੈਲਿਡੋਸਕੋਪਿਕ ਪ੍ਰਕਿਰਿਆ 'ਤੇ ਵੈਬੀਨਾਰ ਕਰਵਾਇਆ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਫ਼ੈਸ਼ਨ ਟੈਕਨਾਲੋਜੀ ਅਤੇ ਵੋਕੇਸ਼ਨਲ ਡਿਵੈਲਪਮੈਂਟ (ਯੂਆਈਐਫਟੀ ਅਤੇ ਵੀਡੀ) ਪੰਜਾਬ ਯੂਨੀਵਰਸਿਟੀ ਦੇ ਚੇਅਰਪਰਸਨ ਡਾ. ਪ੍ਰਦੀਪ ਬਰਾੜ ਵਲੋਂ ਡਿਜ਼ਾਇਨ ਫ਼ਾਰ ਲਾਈਫ਼ ਏ ਕਰੀਏਟਿਵ ਕੈਲਿਡੋਸਕੋਪਿਕ ਪ੍ਰਕਿਰਿਆ 'ਤੇ ਇੱਕ ...

ਪੂਰੀ ਖ਼ਬਰ »

'ਆਪ' ਵਲੋਂ ਵਧੀਆਂ ਪਾਣੀ ਦੀਆਂ ਕੀਮਤਾਂ ਵਿਰੁੱਧ ਦਸਤਖ਼ਤ ਮੁਹਿੰਮ

ਚੰਡੀਗੜ੍ਹ, 19 ਸਤੰਬਰ (ਆਰ.ਐਸ. ਲਿਬਰੇਟ)- ਅੱਜ ਆਮ ਆਦਮੀ ਪਾਰਟੀ ਵਲੋਂ ਪਾਣੀ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਚੰਡੀਗੜ੍ਹ ਵਿਚ ਦਸਤਖ਼ਤ ਮੁਹਿੰਮ ਚਲਾਈ ਗਈ ਸੀ | ਪਹਿਲੇ ਪੜ੍ਹਾਅ ਵਿਚ ਕਾਲੋਨੀਆਂ ਨੂੰ ੂ ਲਿਆ ਗਿਆ ਕਿਉਂਕਿ ਇੱਥੇ ਪਾਣੀ ਦੀ ਸਪਲਾਈ ਦੀ ਹਮੇਸ਼ਾ ...

ਪੂਰੀ ਖ਼ਬਰ »

ਸਿੱਧੀ ਬਿਜਾਈ ਵਾਲੇ ਝੋਨੇ ਦਾ ਚੰਗਾ ਝਾੜ ਨਿਕਲਣ ਦੀ ਆਸ-ਖੇਤੀਬਾੜੀ ਅਧਿਕਾਰੀ

ਸੁਖਸਾਲ, 19 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਸੰਗਤਪੁਰ ਵਿਖੇ ਅਗਾਂਹਵਧੂ ਕਿਸਾਨ ਪਵਨ ਕੁਮਾਰ ਧੀਮਾਨ ਵਲੋਂ ਸਿੱਧੀ ਬਿਜਾਈ ਨਾਲ ਲਗਾਇਆ ਝੋਨੇ ਦਾ ਵਧੀਆ ਝਾੜ ਨਿਕਲਣ ਦੀ ਆਸ ਹੈ | ਇਹ ਪ੍ਰਗਟਾਵਾ ਅੱਜ ਖੇਤੀਬਾੜੀ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਲੋਂ ਆਏ ਅਧਿਕਾਰੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਬੀ.ਡੀ.ਓ. ਦਫ਼ਤਰ ਮੂਹਰੇ ਨਾਅਰੇਬਾਜ਼ੀ

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਜੁਲਾਈ ਅਤੇ ਅਗਸਤ ਮਹੀਨੇ ਦੀ ਰੋਕੀ ਹੋਈ ਪੈਨਸ਼ਨ ਦੇ ਵਿਰੋਧ ਵਿਚ ਅੱਜ ਸੰਘਰਸ਼ ਤੇਜ਼ ਕਰਦਿਆਂ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਨਾਅਰੇਬਾਜ਼ੀ ਕੀਤੀ ਅਤੇ ਸਰਬਜੀਤ ਸਿੰਘ ਦੀ ਅਗਵਾਈ ਹੇਠ ਧਰਨਾ ...

ਪੂਰੀ ਖ਼ਬਰ »

ਆਯੁਰਵੈਦਿਕ ਇਲਾਜ ਹੀ ਜੜ੍ਹੋਂ ਖ਼ਤਮ ਕਰ ਸਕਦਾ ਗੋਡਿਆਂ ਤੇ ਗਠੀਆ ਰੋਗ

ਰੂਪਨਗਰ, 19 ਸਤੰਬਰ (ਸ.ਰ.)-ਰੂਪਨਗਰ ਵਿਖੇ ਲਹਿਰੀ ਸ਼ਾਹ ਮੰਦਰ, ਮਾਰਗ 'ਤੇ ਸਥਿਤ ਬੱਚਿਆਂ ਦੇ ਸਰਦਾਨਾ ਹਸਪਤਾਲ ਨੇੜੇ ਅਰਜੁਨ ਆਯੁਰਵੈਦਿਕ ਹਸਪਤਾਲ ਵੱਖ-ਵੱਖ ਬਿਮਾਰੀਆਂ ਦਾ ਆਯੁਰਵੈਦਿਕ ਇਲਾਜ ਵਜੋਂ ਮਸ਼ਹੂਰ ਹੈ | ਹਸਪਤਾਲ ਦੇ ਐਮ.ਡੀ. ਡਾ. ਰਾਹੁਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਚੱਲ ਰਹੇ ਸੀਵਰੇਜ ਦੇ ਵਿਕਾਸ ਕਾਰਜਾਂ 'ਚ ਘਟੀਆ ਮੈਟੀਰੀਅਲ ਵਰਤਣ ਦਾ ਲਾਇਆ ਦੋਸ਼

ਮੋਰਿੰਡਾ, 19 ਸਤੰਬਰ (ਕੰਗ)-ਸੰਨ 1982 ਵਿਚ ਅਨਾਜ ਮੰਡੀ ਮੋਰਿੰਡਾ 30 ਏਕੜ ਜ਼ਮੀਨ ਵਿਚ ਪੰਜਾਬ ਮੰਡੀ ਬੋਰਡ ਵਲੋਂ ਬਣਾਈ ਗਈ ਸੀ | ਜਿਸ ਵਿਚ ਮਗਰਲੇ ਸਮੇਂ ਦੌਰਾਨ ਕੁੱਝ ਕੱਚੇ ਫੜਾਂ ਨੂੰ ਪੱਕਾ ਕੀਤਾ ਗਿਆ ਅਤੇ ਚਾਰਦੀਵਾਰੀ ਦਾ ਕੰਮ ਵੀ ਕਰਵਾਇਆ ਗਿਆ | ਚਾਰਦੀਵਾਰੀ ਦੇ ਕੰਮ ਵਿਚ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਰੂਪਨਗਰ-ਛਿੰਦਰਪਾਲ ਸਿੰਘ 54 ਵਰਿ੍ਹਆਂ ਦੀ ਉਮਰੇ ਇਸ ਫ਼ਾਨੀ ਸੰਸਾਰ ਨੂੰ ਅਚਾਨਕ ਅਲਵਿਦਾ ਆਖ ਗਏ | ਉਨ੍ਹਾਂ ਦਾ ਜਨਮ 5 ਨਵੰਬਰ 1966 ਨੂੰ ਪਿਤਾ ਮਾਨ ਸਿੰਘ ਦੇ ਘਰ ਰੂਪਨਗਰ ਵਿਖੇ ਮਾਤਾ ਮਹਿੰਦਰ ਕੌਰ ਦੀ ਕੁੱਖੋਂ ਹੋਇਆ | ਸਰਕਾਰੀ ਕਾਲਜ ਰੂਪਨਗਰ 'ਚ ਬੀ.ਏ. ਦੀ ਪੜ੍ਹਾਈ ਕਰਕੇ 31 ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤੀ ਜਾ ਰਹੀ ਟਰੈਕਟਰ ਰੈਲੀ ਨੂੰ ਲੈ ਕੇ ਮੀਟਿੰਗ

ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-20 ਸਤੰਬਰ ਨੂੰ ਦਿੱਲੀ ਵਿਖੇ ਪੰਜਾਬ ਯੂਥ ਕਾਂਗਰਸ ਵਲੋਂ ਕੀਤੀ ਜਾ ਰਹੀ ਟਰੈਕਟਰ ਰੈਲੀ ਨੂੰ ਲੈ ਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਪੁਰਖਾਲੀ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ/ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਦੇ ਦਫ਼ਤਰ ਵਿਚ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਵਲੋਂ ਜਥੇਬੰਦੀ ...

ਪੂਰੀ ਖ਼ਬਰ »

ਆਨਲਾਈਨ ਫ਼ੋਟੋਗਰਾਫੀ ਮੁਕਾਬਲਾ ਕਰਵਾਇਆ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਅੰਗ੍ਰੇਜੀ ਵਿਭਾਗ ਵਲੋਂ ਆਨਲਾਈਨ ਫ਼ੋਟੋਗਰਾਫੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦਾ ਮੁੱਖ ਵਿਸ਼ਾ 'ਦ ਰਾਇਜ਼ਿੰਗ ਸਨ' ਸੀ | ਅੰਤਰ ਕਲਾਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਯੂ. ਜੀ. ਸੀ. ਸਪਾਂਸਰਡ ਕੋਰਸਾਂ ਦੀ ਨਵੇਂ ਸੈਸ਼ਨ ਤੋਂ ਹੋਵੇਗੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਯੂ. ਜੀ. ਸੀ. ਦੀ ਸਹਾਇਤਾ ਪ੍ਰਾਪਤ 10 ਨਵੇਂ ਕੋਰਸਾਂ ਦੀ ਸ਼ੁਰੂਆਤ ਇਸ ਸੈਸ਼ਨ ਤੋਂ ਕੀਤੀ ਜਾ ਰਹੀ ਹੈ | ਜੋ ਵਿਦਿਆਰਥੀਆਂ ਲਈ ਰੁਜ਼ਗਾਰ ਪ੍ਰਾਪਤ ਕਰਨ ਲਈ ਕਾਫ਼ੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਮੁੱਚੀਆਂ ਭਾਰਤੀ ਕਿਸਾਨ ਯੂਨੀਅਨਾਂ ਅਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਆੜ੍ਹਤੀ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 19 ਸਤੰਬਰ (ਕੰਗ)-ਮਿੳਾੂਸੀਪਲ ਪਾਰਕ ਮੋਰਿੰਡਾ ਵਿਖੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਵਲੋਂ ਕਨਵੀਨਰ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ ਅਤੇ 21 ਸਤੰਬਰ ਨੂੰ ਦਿੱਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਵੀ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਫ਼ੀਸਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਨੰਗਲ ਵਲੋਂ ਵਸੂਲੀਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ 'ਚ ਅੱਜ ਸਕੂਲ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਲਾਲ ਟੈਂਕੀ ਪਾਰਕ ਵਿਖੇ ਇੱਕ ਮੀਟਿੰਗ ਕਰਨ ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)-ਸਿੱਖ ਪੰਥ ਦੀ ਅਜ਼ੀਮ ਸ਼ਖ਼ਸੀਅਤ ਅਤੇ ਅਜੋਕੀ ਰੈੱਡ ਕਰਾਸ ਦੇ ਬਾਨੀ ਭਾਈ ਸਾਹਿਬ ਭਾਈ ਘਨੱਈਆ ਜੀ ਦੀ ਸਾਲਾਨਾ ਯਾਦ 'ਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 55 ਸਾਲਾ ਔਰਤ ਦੀ ਮੌਤ

ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰ. 2 ਤਹਿਤ ਪੈਂਦੇ ਪਿੰਡ ਦੱਪਰ ਦੀ ਇਕ 55 ਸਾਲਾ ਕੋਰੋਨਾ ਪਾਜ਼ੀਟਿਵ ਆਈ ਔਰਤ ਨੇ ਇਲਾਜ ਦੌਰਾਨ ਹਸਪਤਾਲ ਵਿਖੇ ਦਮ ਤੋੜ ਦਿੱਤਾ ਹੈ, ਜਿਸ ਦੀ 3 ਸਤੰਬਰ ਨੂੰ ਰਿਪੋਰਟ ਪਾਜ਼ੀਟਿਵ ਆਈ ਸੀ | ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਮਹਾਂਮਾਰੀ ਤੋਂ ਪੀੜਤ 5 ਮਰੀਜ਼ਾਂ ਦੀ ਮੌਤ

ਪੰਚਕੂਲਾ, 19 ਸਤੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 157 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 5 ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...

ਪੂਰੀ ਖ਼ਬਰ »

-ਮਾਮਲਾ ਵਿਅਕਤੀ ਵਲੋਂ ਕੀਤੀ ਖੁਦਕੁਸ਼ੀ ਦਾ- ਪੀੜਤ ਪਰਿਵਾਰ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਮਾਜਰੀ, 19 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿਛਲੇ ਦਿਨੀਂ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਬੂਥਗੜ੍ਹ ਦੇ ਵਸਨੀਕ ਗੁਰਚਰਨ ਸਿੰਘ ਨੇ ਪੁਲਿਸ ਥਾਣਾ ਮਾਜਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡ ਦੇ ਹੀ ਇਕ ਜ਼ਿੰਮੀਦਾਰ ਪਰਿਵਾਰ ਵਲੋਂ ਉਸ ਦੀ ਮਕਾਨ ...

ਪੂਰੀ ਖ਼ਬਰ »

ਕੱਚੇ ਘਰਾਂ ਨੂੰ ਪੱਕਾ ਕਰਨ ਵਾਲੀ ਸਕੀਮ ਅਧੀਨ ਲੋਕਾਂ ਨੂੰ ਮਿਲਣ ਵਾਲਾ ਸਰਕਾਰੀ ਫ਼ੰਡ ਹੋਇਆ ਖ਼ਤਮ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਪ੍ਰਧਾਨ ਮੰਤਰੀ ਵਲੋਂ ਹਰੇਕ ਵਿਅਕਤੀ ਲਈ ਘਰ ਅਤੇ ਪੱਕੀ ਛੱਤ ਦਾ ਸੁਪਨਾ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ੁਰੂ ਕੀਤੀ ਗਈ ਸੀ | ਕਈ ਸਾਲ ਪਹਿਲਾਂ ਇਸ ਸਕੀਮ ਤਹਿਤ ਉਨ੍ਹਾਂ ਜ਼ਰੂਰਤਮੰਦ ਲੋਕਾਂ ਦੀ ਸੂਚੀ ਤਿਆਰ ਕੀਤੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਵਲੋਂ ਸਿੰਘਪੁਰਾ ਪਿੰਡ ਦੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪਿੰਡ ਦੇ ਹੀ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਸਿੰਘ (40) ਪੁੱਤਰ ਪ੍ਰੀਤਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਵਿਡ-19 ਦੇ 239 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 162 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ...

ਪੂਰੀ ਖ਼ਬਰ »

ਠੱਗਾਂ ਨੇ ਬਜ਼ੁਰਗ ਦੇ ਖਾਤੇ 'ਚੋਂ ਉਡਾਏ 1.46 ਲੱਖ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਬੀਤੇ ਦਿਨੀਂ ਪਿੰਡ ਭਾਂਖਰਪੁਰ ਦੇ ਇਕ ਡਾਕਟਰ ਦੇ ਖਾਤੇ 'ਚੋਂ 24,500 ਰੁ. ਬਿਨਾਂ ਏ. ਟੀ. ਐਮ. ਕਾਰਡ ਤੋਂ ਕਢਵਾ ਲਏ ਗਏ ਸਨ ਅਤੇ ਅੱਜ ਠੱਗਾਂ ਨੇ ਇਕ ਬਜ਼ੁਰਗ ਨੂੰ ਸ਼ਿਕਾਰ ਬਣਾਉਂਦਿਆਂ ਉਸ ਦੇ ਖਾਤੇ 'ਚੋਂ 1.46 ਲੱਖ ਰੁ. ਕਢਵਾ ਲਏ | ਠੱਗੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 19 ਸਤੰਬਰ (ਝਾਂਮਪੁਰ)-ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਸਥਾਨਕ ਫੇਜ਼-3ਬੀ2 ਸਥਿਤ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਵਾਤਾਵਰਨ ਦੀ ਸ਼ੁਧਤਾ ਲਈ ਬੂਟੇ ਲਗਾਏ ਗਏ | ਇਹ ਬੂਟੇ ਡਾ. ਸਤਵਿੰਦਰ ਸਿੰਘ ਭੰਮਰਾ (ਜੇ. ਐਲ. ਪੀ. ਐਲ.) ਵਲੋਂ ਭੇਟ ਕੀਤੇ ਗਏ ...

ਪੂਰੀ ਖ਼ਬਰ »

ਗੁਰਦੁਆਰਾ ਫੇਜ਼-1 ਬੈਰੀਅਰ ਨੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 19 ਸਤੰਬਰ ਸਿੰਘ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 ਬੈਰੀਅਰ ਮੁਹਾਲੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਭੁੱਲਰ ਤੇ ਜਨਰਲ ਸਕੱਤਰ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਦਿਨੋਂ-ਦਿਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਐੱਸ. ਏ. ਐੱਸ. ਨਗਰ- ਸੰਨੀ ਇਨਕਲੇਵ (ਸੈਕਟਰ-125) ਖਰੜ ਦੇ ਰਹਿਣ ਵਾਲੇ ਅਮਰ ਸਿੰਘ ਗਿੱਲ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ | ਆਪਣੀ ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਸਰਕਾਰੀ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਜਿੱਥੇ ਉਨ੍ਹਾਂ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

ਆਕਸੀਮੀਟਰ ਮੁਹਿੰਮ ਨੂੰ ਮੁਹਾਲੀ ਹਲਕੇ ਦੇ ਲੋਕਾਂ ਵਲੋਂ ਦਿੱਤਾ ਜਾ ਰਿਹਾ ਭਰਵਾਂ ਹੁੰਗਾਰਾ : ਗੁਰਤੇਜ ਸਿੰਘ ਪੰਨੂੰ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਆਕਸੀਮੀਟਰ ਮੁਹਿੰਮ ਨੂੰ ਮੁਹਾਲੀ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਆਮ ਆਦਮੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਉਪਰਾਲੇ ਸਦਕਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫ਼ੇਅਰ ਫੈੱਡਰੇਸ਼ਨ ਵਲੋਂ ਕਿਸਾਨ ਵਿਰੋਧੀ ਬਿੱਲ ਤੁਰੰਤ ਰੱਦ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀ ਵੈੱਲਫ਼ੇਅਰ ਫੈੱਡਰੇਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਰਨੈਲ ਸਿੰਘ ਬਰਾੜ, ਪ੍ਰਭਦਜੀਤ ਸਿੰਘ, ਜਸਵੀਰ ਸਿੰਘ ਗੜਾਂਗ, ਅਰੁਣ ਕੁਮਾਰ, ਰਣਜੀਤ ...

ਪੂਰੀ ਖ਼ਬਰ »

ਬੱਡੀ ਵਿਦਿਆਰਥੀ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ ਦੇ ਵਾਈਸ ਪਿ੍ੰਸੀਪਲ ਮੈਡਮ ਹਰਜੀਤ ਕੌਰ ਗੁਜਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਤੇ ਬੱਡੀ ਵਿਦਿਆਰਥੀ ਬਿਕਰਮਜੀਤ ਸਿੰਘ ਖੈਰਪੁਰ ਵਲੋਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX