ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  3 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  8 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  13 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  22 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  25 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  29 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  21 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  48 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  52 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਪਟਿਆਲਾ

ਮੰਗਾਂ ਨੂੰ ਲੈ ਕੇ ਚਹਿਲ ਟੋਲ ਪਲਾਜ਼ਾ ਦੇ ਵਰਕਰਾਂ ਵਲੋਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ

ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਅੱਜ ਚਹਿਲ ਟੋਲ ਪਲਾਜ਼ਾ ਵਰਕਰਾਂ ਨੇ ਟੋਲ ਪਲਾਜ਼ਾ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮਾਲਵਾ ਜ਼ੋਨ ਦੇ ਟੋਲ ਪਲਾਜ਼ਾ ਵਰਕਰਾਂ ਨੇ ਹਿੱਸਾ ਲਿਆ | ਵਰਕਰਾਂ ਨੇ ਰੋਸ ਪ੍ਰਦਰਸ਼ਨ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਹਾ ਕਿ ਟੋਲ ਪਲਾਜ਼ਾ ਕੰਪਨੀ ਟੀ. ਸੀ. ਆਈ. ਐੱਲ. ਮੈਨੇਜਮੈਂਟ ਸ਼ਰ੍ਹੇਆਮ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਸਾਡਾ ਸ਼ੋਸ਼ਣ ਕਰ ਰਹੀ ਹੈ ਅਤੇ ਲੰਬੇ ਸਮੇਂ ਤੋਂ ਸਾਡੇ ਵਰਕਰਾਂ ਦੇ ਲੱਖਾਂ ਰੁਪਏ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ, ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਗਈਆਂ, ਬਕਾਏ ਮੰਗਣ ਵਾਲੇ ਵਰਕਰਾਂ ਨੂੰ ਜਬਰੀ ਨੌਕਰੀਓਾ ਹਟਾਉਣ ਦੇ ਫ਼ਰਮਾਨ ਜਾਰੀ ਕਰ ਦਿੱਤੇ ਗਏ ਅਤੇ ਬਾਹਰੀ ਸਟੇਟਾਂ ਤੋਂ ਵਰਕਰ ਲਿਆ ਕੇ ਲੋਕਲ ਪੰਜਾਬੀ ਵਰਕਰਾਂ ਨੂੰ ਹਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 10 ਸਾਲਾਂ ਤੋਂ ਨੌਕਰੀ ਕਰ ਰਹੇ ਵਰਕਰਾਂ ਨੂੰ ਕੋਰੋਨਾ ਦੀ ਆੜ 'ਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਜੇਕਰ ਟੋਲ ਪਲਾਜ਼ਾ ਕੰਪਨੀ ਵਰਕਰਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਚਹਿਲ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਮੀਤ ਪ੍ਰਧਾਨ ਹਰਮਨ ਸਿੰਘ, ਮਾਝੀ ਟੋਲ ਪਲਾਜ਼ਾ ਵਰਕਰ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਪਿ੍ੰਸ ਸਿੰਘ, ਸਤਨਾਮ ਸਿੰਘ, ਸਤਗੁਰ ਸਿੰਘ, ਅਮਨ ਸ਼ਰਮਾ, ਜਸਵੰਤ ਸਿੰਘ, ਹਰਵਿੰਦਰ ਸਿੰਘ, ਸੰਕਰਦਾਸ,ਤਰਨ ਕੁਮਾਰ, ਗੁਰਦੀਪ ਸਿੰਘ, ਛਿੰਦਾ ਸਿੰਘ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੁਨੀਲ ਕੁਮਾਰ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਸ਼ਾਮਿਲ ਸਨ |

ਭਾਖੜਾ ਨਹਿਰ 'ਚੋਂ ਲਾਸ਼ ਮਿਲੀ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਭਾਖੜਾ ਨਹਿਰ 'ਚੋਂ ਪਿੰਡ ਰੌਾਗਲਾ ਨੇੜੇ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਗ਼ੋਤਾਖ਼ੋਰਾਂ ਦੀ ਮਦਦ ਨਾਲ ਥਾਣਾ ਤਿ੍ਪੜੀ ਦੀ ਪੁਲਿਸ ਨੇ ਬਰਾਮਦ ਕੀਤੀ ਹੈ | ਇਸ ਸਬੰਧੀ ਸੰਪਰਕ ਕਰਨ 'ਤੇ ਥਾਣਾ ਤਿ੍ਪੜੀ ਦੇ ਮੁਖੀ ਰਜਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 218 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 4 ਦੀ ਮੌਤ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹੇ 'ਚ 218 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਾਪਤ 2350 ਦੇ ਕਰੀਬ ਰਿਪੋਰਟਾਂ 'ਚੋਂ 218 ਕੋਰੋਨਾ ...

ਪੂਰੀ ਖ਼ਬਰ »

ਕਾਲੀ ਮਾਤਾ ਦੀ ਮੂਰਤੀ ਤੋਂ ਗਹਿਣੇ ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਪੁਰਾਣੇ ਕਿਲੇ 'ਚ ਬਣੀ ਦਰਗਾਹ ਪੀਰ ਬਾਬਾ ਬੁਰਜ਼ ਵਿਖੇ ਬਣੀ ਕਾਲੀ ਮਾਤਾ ਦੀ ਮੂਰਤੀ ਤੋਂ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਫ਼ੈਕਟਰੀ 'ਚ ਬੀਮ ਡਿਗਣ ਨਾਲ ਮਜ਼ਦੂਰ ਦੀ ਮੌਤ

ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਸਰਾਏਬੰਜਾਰਾ ਵਿਖੇ ਇਕ ਫ਼ੈਕਟਰੀ 'ਚ ਕਰੇਨ ਦਾ ਕੰਡਾ ਵੱਜਣ ਨਾਲ ਇਕ ਬੀਮ ਇਕ ਫ਼ੈਕਟਰੀ ਮਜ਼ਦੂਰ 'ਤੇ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਨੇ ਫ਼ੈਕਟਰੀ ਪ੍ਰਬੰਧਕਾਂ ਅਤੇ ਕਰੇਨ ਆਪ੍ਰੇਟਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਕਿਸਾਨ ਮਾਰੂ ਆਰਡੀਨੈਂਸ ਖ਼ਿਲਾਫ਼ ਭਾਕਿਯੂ ਡਕੌਾਦਾ ਦੀ ਬੈਠਕ

ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਦੇ ਤਿੰਨ ਆਰਡੀਨੈਂਸ ਖ਼ਿਲਾਫ਼ ਪਿੰਡ ਭੜੀ ਪਨੈਚਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਗਰੁੱਪ ਵਲੋਂ ਬੈਠਕ ਕੀਤੀ ਗਈ | ਇਸ ਮੀਟਿੰਗ ਨੂੰ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਕਪੂਰ ਨਹੀਂ ਰਹੇ

ਨਾਭਾ, 19 ਸਤੰਬਰ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)-ਕੋਰੋਨਾ ਮਹਾਮਾਰੀ ਦੌਰਾਨ ਰੋਜ਼ਾਨਾ ਹੀ ਹਜ਼ਾਰਾਂ ਕੀਮਤੀ ਜਾਨਾਂ ਜਾ ਰਹੀਆਂ ਹਨ, ਜਿਸ 'ਚ ਆਪਣਾ ਫ਼ਰਜ਼ ਨਿਭਾਉਣ ਵਾਲੇ ਕੋਰੋਨਾ ਯੋਧਾ 'ਚ ਸ਼ਾਮਿਲ ਹਨ | ਨਾਭਾ ਤੋਂ ਪਿਛਲੇ 35 ਸਾਲ ਤੋਂ ਪੱਤਰਕਾਰੀ ਰਾਹੀ ਸੇਵਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਕੁਝ ਸਾਵਧਾਨੀਆਂ ਰੱਖ ਕੇ ਬਚਾਅ ਕੀਤਾ ਜਾ ਸਕਦੈ-ਐੱਸ. ਡੀ. ਐੱਮ.

ਗੁਹਲਾ ਚੀਕਾ, 19 ਸਤੰਬਰ (ਓ.ਪੀ. ਸੈਣੀ)-ਐੱਸ. ਡੀ. ਐੱਮ. ਗੁਹਲਾ ਸ਼ਸ਼ੀ ਵਸੁੰਧਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਲੱਛਣ ਦਿਖਾਈ ਦੇਣ 'ਤੇ ਹਸਪਤਾਲ 'ਚ ਇਲਾਜ ਲਈ ਜਾਂਚ ਕਰਵਾਉਣ | ਉਨ੍ਹਾਂ ਕਿਹਾ ਕਿ ਕੋਵਿਡ-19 ਵਾਇਰਸ ਤੋਂ ਕੁਝ ਸਾਵਧਾਨੀਆਂ ...

ਪੂਰੀ ਖ਼ਬਰ »

ਵਾਰਡ ਨੰਬਰ-32 'ਚ 66.90 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਸ਼ੁਰੂ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਮਿਸ਼ਨ ਫ਼ਤਿਹ ਰਾਹੀਂ ਕੋਰੋਨਾ ਮਹਾਂਮਾਰੀ ਵਿਰੁੱਧ ਲੜ ਰਹੀ ਕੈਪਟਨ ਸਰਕਾਰ ਨੇ ਲੋਕਾਂ ਦੀ ਸੁਵਿਧਾਵਾਂ ਨੂੰ ਮਹੱਤਵ ਦਿੰਦਿਆਂ ਲੋੜੀਂਦੇ ਵਿਕਾਸ ਕਾਰਜ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਵਾਰਡ ਨੰਬਰ-32 ਅਧੀਨ ਆਉਂਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਤਾਰਾ ਸਿੰਘ ਸਿਮਰਤੀ ਸਮਾਰੋਹ ਵੈਬੀਨਾਰ ਦੇ ਰੂਪ 'ਚ ਕਰਵਾਇਆ

ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਗੁਰਮਤਿ ਸੰਗੀਤ ਚੇਅਰ, ਪੰਜਾਬੀ ਯੂਨੀਵਰਸਿਟੀ ਵਲੋਂ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੇ 101ਵੇਂ ਜਨਮ ਦਿਨ ਦੇ ਮੌਕੇ 'ਤੇ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਰਾੜੇ ਵਾਲੇ ਸੰਤਾਂ ਦੀ ਸਾਲਾਨਾ ਯਾਦ ਸ਼ਰਧਾਪੂਰਵਕ ਮਨਾਈ

ਨਾਭਾ, 19 ਸਤੰਬਰ (ਕਰਮਜੀਤ ਸਿੰਘ)-ਪਿੰਡ ਸੁਰਾਜਪੁਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ 'ਚ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਈਸ਼ਰ ਸਿੰਘ ਆਸ਼ਰਮ ਸੁਰਾਜਪੁਰ ਵਿਖੇ ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹਿਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ-ਪ੍ਰਧਾਨ ਰਾਣਾ

ਰਾਜਪੁਰਾ, 19 ਸਤੰਬਰ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੁਰਸੀ ਨਹੀਂ ਬਲਕਿ ਕਿਸਾਨੀ ਦੇ ਹਿਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਹੈ ਜਦਕਿ ਕਾਂਗਰਸ ਨੇ ਹਰ ਸਮੇਂ ਕਿਸਾਨੀ ਦਾ ਘਾਣ ਹੀ ਕੀਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਜੁਆਇੰਟਸ ਕਲੱਬ ਨੇ ਦਿੱਤੀਆਂ ਲੋੜਵੰਦਾਂ ਨੰੂ ਸਿਲਾਈ ਮਸ਼ੀਨਾਂ

ਰਾਜਪੁਰਾ, 19 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਜੁਆਇੰਟਸ ਕਲੱਬ ਨੇ 11 ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਪ੍ਰਦੀਪ ਨੰਦਾ ਨੇ ਦੱਸਿਆ ਕਿ ਬੀਤੇ ਕਈ ਮਹੀਨੇ ਤੋਂ ਲੋਕੀ ਕੋਰੋਨਾ ਦੀ ਮਹਾਂਮਾਰੀ ...

ਪੂਰੀ ਖ਼ਬਰ »

ਆੜਤੀਆਂ, ਮੁਨੀਮਾਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਗੁਹਲਾ ਚੀਕਾ, 19 ਸਤੰਬਰ (ਓ.ਪੀ. ਸੈਣੀ)-ਅੱਜ ਇੱਥੇ ਦਾਣਾ ਮੰਡੀ ਚੀਕਾ ਵਿਖੇ ਸਰਕਾਰ ਦੇ ਤਾਨਾਸ਼ਾਹੀ ਰਵੱਈਆ ਨੂੰ ਲੈ ਕੇ ਆੜਤੀਆਂ, ਕਿਸਾਨਾਂ, ਮਜਦੂਰਾਂ ਤੇ ਮੁਨੀਮਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਈਸ਼ਵਰ ਚੰਦ, ਰਣਜੀਤ ਸਿੰਘ, ਪਵਨ, ਰਾਜੂ, ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਨਾਲ ਇਕੱਲਾ ਕਿਸਾਨ ਹੀ ਨਹੀਂ ਸਗੋਂ ਇਸ ਨਾਲ ਜੁੜਿਆ ਹਰ ਵਰਗ ਮਾਰਿਆ ਜਾਵੇਗਾ-ਬਲਬੇੜ੍ਹਾ

ਡਕਾਲਾ, 19 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਫਲ ਮੰਡੀਕਰਨ ਢਾਂਚੇ ਨੂੰ ਤੋੜਨਾ, ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ ਹੱਥ ਪਿੱਛੇ ਖਿੱਚਣਾ ਅਤੇ ਦੇਸ਼ ਨੂੰ ਅਨਾਜ ਪੱਖੋਂ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਕਿਸਾਨ ਨੂੰ ਵੱਧ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ 2 ਗਿ੍ਫ਼ਤਾਰ

ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਮਿਡ-ਵੇ ਢਾਬੇ ਨੇੜੇ ਪੈਦਲ ਜਾ ਰਹੇ 2 ਵਿਅਕਤੀਆਂ ਨੂੰ 2 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦੇ 2 ਕਾਬੂ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਕੋਤਵਾਲੀ ਅਧੀਨ ਪੈਂਦੇ ਅਨਾਰਦਾਣਾ ਚੌਾਕ ਵਿਖੇ ਇਤਲਾਹ ਮਿਲਣ 'ਤੇ ਦੜਾ ਸੱਟਾ ਲਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ 3500 ਰੁਪਏ ਬਰਾਮਦ ਕੀਤੇ, ਜਿਸ 'ਤੇ ਪਰਮਿੰਦਰ ਸਿੰਘ ਖ਼ਿਲਾਫ਼ ਗੈਬਿਲੰਗ ਐਕਟ ਤਹਿਤ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੀ ਵਿਸ਼ੇਸ਼ ਬੈਠਕ

ਨਾਭਾ, 19 ਸਤੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੀ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ਼ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ | ਇਸ ਬੈਠਕ 'ਚ ਇਹ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 22 ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਸਾਮਾਨ ਚੋਰੀ

ਡਕਾਲਾ, 19 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਨੇੜਲੇ ਕਸਬਾ ਬਲਬੇੜ੍ਹਾ ਵਿਖੇ ਬੱਸ ਅੱਡੇ ਨੇੜੇ ਸਥਿਤ ਅਗਰਵਾਲ ਕਰਿਆਨਾ ਸਟੋਰ 'ਚ ਬੀਤੀ ਰਾਤ ਚੋਰਾਂ ਵਲੋਂ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਇਸ ਦੁਕਾਨ 'ਚ ਚੋਰੀ ਦੀ ਘਟਨਾ ਸਾਲ 'ਚ ਤੀਜੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਵਲੋਂ ਟਰੈਕਟਰ ਰੈਲੀ ਅੱਜ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਯੂਥ ਕਾਂਗਰਸ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਪੰਜਾਬ ਮੋਹਿਤ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਅਰਬਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਚਿਤਕਾਰਾ ਨੇ ਕੌਮਾਂਤਰੀ ਓਜ਼ੋਨ ਦਿਵਸ ਮਨਾਇਆ

ਬਨੂੜ, 19 ਸਤੰਬਰ (ਭੁਪਿੰਦਰ ਸਿੰਘ)-ਚਿਤਕਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੌਜੀ, ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰਾਲਾ ਤੇ ਵਾਤਾਵਰਨ ਸਬੰਧੀ ਜਾਣਕਾਰੀ ਪ੍ਰਣਾਲੀ ਦੇ ਸਹਿਯੋਗ ਨਾਲ ਓਜ਼ੋਨ ਦਿਵਸ ਮਨਾਇਆ ...

ਪੂਰੀ ਖ਼ਬਰ »

ਗੌਰਮਿੰਟ ਏਡਿਡ ਸਕੂਲਜ਼ ਪੋ੍ਰਗਰੈਸਿਵ ਫ਼ਰੰਟ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੋਦੀ ਸਰਕਾਰ ਸਰਕਾਰੀ ਅਦਾਰਿਆਂ ਨੂੰ ਵੇਚ ਕੇ ਲੋਕਾਂ ਨੂੰ ਬੇਰੁਜ਼ਗਾਰ ਕਰਨ 'ਤੇ ਤੁਲੀ ਹੋਈ ਹੈ, ਜਿਸ ਕਰਕੇ ਸਮੁੱਚੇ ਭਾਰਤ ਦਾ ਅਤੇ ਪੰਜਾਬ ਦਾ ਕਿਸਾਨ ਅੰਦੋਲਨ ਦੇ ਰਾਹ ਤੁਰ ਪਿਆ ਹੈ | ਇਸ ਬਾਰੇ ਗੌਰਮਿੰਟ ਏਡਿਡ ਸਕੂਲਜ਼ ...

ਪੂਰੀ ਖ਼ਬਰ »

ਸਰਕਾਰ ਦੀ ਮਾੜੀ ਸਿੱਖਿਆ ਨੀਤੀ ਕਰਕੇ ਬੰਦ ਹੋਏ ਸਰਕਾਰੀ ਸਕੂਲ-ਸੰਧੂ

ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰ ਦੀ ਮਾੜੀ ਸਿੱਖਿਆ ਨੀਤੀ ਕਰਕੇ ਸੂਬੇ ਦੇ ਸਰਕਾਰੀ ਸਕੂਲ ਬੰਦ ਪਏ ਹਨ, ਜਿਸ 'ਚ ਸਰਕਾਰ ਦੀ ਬਹੁਤ ਵੱਡੀ ਅਸਫਲਤਾ ਹੈ ਜਿਸ ਤੋਂ ਸਰਕਾਰ ਦੀ ਸਿੱਖਿਆ ਨੀਤੀ ਦਾ ਪਰਦਾਫਾਸ਼ ਹੁੰਦਾ ਹੈ | ਇਹ ਪ੍ਰਗਟਾਵਾ ਆਪ ਪਾਰਟੀ ਦੇ ...

ਪੂਰੀ ਖ਼ਬਰ »

ਆਪਣੇ ਪਰਿਵਾਰਾਂ ਤੇ ਸਮਾਜ ਦੀ ਬਿਹਤਰੀ ਲਈ ਕੋਰੋਨਾ ਟੈੱਸਟ ਜ਼ਰੂਰੀ-ਕਾਕੜਾ

ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਦੀ ਅਗਵਾਈ ਹੇਠ ਪਿੰਡ ਪਠਾਣਮਾਜਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਹਰਮੀਤ ਸਿੰਘ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਡਕਾਲਾ, 19 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਅੱਜ ਪੰਜਾਬ ਦੇ ਪਿੰਡਾਂ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ | ਇਸੇ ਲੜੀ ...

ਪੂਰੀ ਖ਼ਬਰ »

ਰੇਲਵੇ ਦੇ ਨਿੱਜੀਕਰਨ ਤੇ ਨਿਗਮੀਕਰਨ ਦੇ ਵਿਰੋਧ 'ਚ ਕੱਢੀ ਮਸ਼ਾਲ ਰੈਲੀ

ਪਟਿਆਲਾ, 19 ਸਤੰਬਰ (ਅ.ਸ.ਆਹਲੂਵਾਲੀਆ)-ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬਰਾਂਚ ਵਲੋਂ ਰਾਜਪੁਰਾ ਸੈਕਸ਼ਨ ਵਿਖੇ ਆਲ ਇੰਡੀਆ ਰੇਲਵੇ ਮੈਨਸ ਫੈੱਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਸ ਯੂਨੀਅਨ ਦੇ ਸੱਦੇ 'ਤੇ ਰੋਸ ਮਸ਼ਾਲ ਰੈਲੀ ਕੱਢੀ ਗਈ | ਇਸ ਮਸ਼ਾਲ ਰੈਲੀ ਦੀ ਅਗਵਾਈ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਨਵੇਂ ਪਿ੍ੰਸੀਪਲ ਡਾ. ਸਿੰਗਲਾ ਤੇ ਵਾਈਸ ਪਿ੍ੰਸੀਪਲ ਡਾ. ਸਿਬੀਆ ਤੇ ਮੈਡੀਕਲ ਸੁਪਰਡੈਂਟ ਡਾ. ਰੇਖੀ ਵਲੋਂ ਕੋਵਿਡ ਵਾਰਡ ਦਾ ਦੌਰਾ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਦੇ ਨਵੇਂ ਤਾਇਨਾਤ ਕੀਤੇ ਗਏ ਪਿ੍ੰਸੀਪਲ ਡਾ. ਰਾਜਨ ਸਿੰਗਲਾ, ਨਵੇਂ ਵਾਈਸ ਪਿ੍ੰਸੀਪਲ ਡਾ. ਰਮਿੰਦਰਪਾਲ ਸਿੰਘ ਸਿਬੀਆ ਅਤੇ ਰਜਿੰਦਰਾ ਹਸਪਤਾਲ ਦੇ ਨਵੇਂ ਲਗਾਏ ਗਏ ...

ਪੂਰੀ ਖ਼ਬਰ »

ਵਿੱਤ ਤੇ ਕੰਟਰੈਕਟ ਕਮੇਟੀ ਐੱਫ. ਐਾਡ ਸੀ. ਸੀ. ਦੀ ਬੈਠਕ ਦੌਰਾਨ 1 ਕਰੋੜ 83 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ

ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਵਿੱਤ ਤੇ ਕੰਟਰੈਕਟ ਕਮੇਟੀ ਐੱਫ. ਐਾਡ ਸੀ. ਸੀ. ਬੈਠਕ ਦੌਰਾਨ 1 ਕਰੋੜ 83 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜੂਰੀ ਦਿੱਤੀ ਗਈ | ਮੇਅਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਡੇਅਰੀ ਪ੍ਰਾਜੈਕਟ ਦੇ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕ 'ਚ ਲਿਆ ਇਤਿਹਾਸਕ ਫੈਸਲਾ-ਸਹੌਲੀ

ਭਾਦਸੋਂ, 19 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਕਿਸਾਨ ਵਿਰੋਧੀ ਐੱਮ. ਐੱਸ. ਪੀ. ਆਰਡੀਨੈਂਸ ਦੇ ਰੋਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੇਂਦਰ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਨੂੰ ਨਾ ਮੰਨਣ ਕਾਰਨ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਅੱਜ ਤੋਂ ਪੋਲੀਓ ਰੋਕੂ ਬੂੰਦਾਂ ਸਮੇਤ ਸਿਹਤ ਵਿਭਾਗ ਦੇ ਸਮੁੱਚੇ ਕੰਮਾਂ ਦੇ ਬਾਈਕਾਟ ਦਾ ਐਲਾਨ

ਬਨੂੜ, 19 ਸਤੰਬਰ (ਭੁਪਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਨੇ 20 ਤੋਂ 22 ਸਤੰਬਰ ਤੱਕ ਸਿਹਤ ਵਿਭਾਗ ਦੇ ਸਮੁੱਚੇ ਕੰਮਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ | ਇਸ ਅਰਸੇ ਦੌਰਾਨ ਰਾਜ ਭਰ ਵਿਚ ਪਿਲਾਈਆਂ ਜਾ ਰਹੀਆਂ ਪੋਲੀਓ ਬੂੰਦਾਂ ਦਾ ਵੀ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਲਾਹੌਰੀ ਗੇਟ ਪੁਲਿਸ ਵਲੋਂ ਮਹਿੰਦਰਾ ਜਿੰਮਖਾਨਾ ਕਲੱਬ ਵਿਖੇ ਇਕ ਸਮਾਗਮ ਦੌਰਾਨ ਲੋਕਾਂ ਵਲੋਂ ਮੂੰਹ 'ਤੇ ਮਾਸਕ ਨਾ ਪਾਏ ਜਾਣ 'ਤੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਇੱਥੇ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਭੀਖ ਮੰਗ ਕੇ ਇਕੱਠੇ ਕੀਤੇ ਪੈਸੇ ਮੁੱਖ ਮੰਤਰੀ ਦੇ ਨਾਂਅ ਮਨੀਆਰਡਰ ਕੀਤੇ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਦਾ ਪੱਕਾ ਧਰਨਾ ਅੱਜ ਪੰਜਵੇਂ ਦਿਨ 'ਚ ਪਹੁੰਚ ਗਿਆ ਹੈ ¢ ਯੂਨੀਅਨ ਦੇ ਮੈਂਬਰ ਹਾਲੇ ਵੀ ਟੈਂਕੀ ਉੱਪਰ ਚੜ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਆਰਡੀਨੈਸਾਂ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪਟਿਆਲਾ, 19 ਸਤੰਬਰ (ਅ.ਸ. ਆਹੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਟਿਆਲਾ ਪਿੰਡ ਰਣਬੀਰਪੂਰਾ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਸਾਂ ਦੇ ਵਿਰੋਧ 'ਚ ਇਕੱਠੇ ਹੋਏ ਕਿਸਾਨਾਂ ਮਜਦੂਰਾਂ ਪਿੰਡ 'ਚ ਰੋਸ ਮਾਰਚ ਕਰਦੇ ਹੋਏ ਪਿੰਡ ਦੇ ਮੇਨ ਚੌਕ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਝੋਨੇ ਦੀ ਖ਼ਰੀਦ ਲਈ ਕੂਪਨ ਪ੍ਰਕਿਰਿਆ ਖ਼ਤਮ ਕਰਨ ਦੀ ਮੰਗ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਬਲਾਕ ਦੇ ਕਿਸਾਨ ਆਗੂਆਂ ਵਲੋਂ ਆਗਾਮੀ ਝੋਨੇ ਦੀ ਖ਼ਰੀਦ ਦੌਰਾਨ ਕੂਪਨ ਪ੍ਰਕਿਰਿਆ ਬੰਦ ਕਰਨ ਮੰਗ ਕੀਤੀ ਹੈ | ਕਿਸਾਨ ਆਗੂ ਕਸ਼ਮੀਰਾ ਸਿੰਘ ਤੇ ਸਾਥੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਨੇਕੀ ਦੇ ਦੁਆਰ 'ਚ ਜ਼ਰੂਰਤਮੰਦਾਂ ਲਈ ਹਰਸ਼ ਬਲੱਡ ਡੋਨਰ ਸੁਸਾਇਟੀ ਨੇ ਦਿੱਤੇ ਕੱਪੜੇ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਜਰੂਰਤਮੰਦਾਂ ਲਈ ਰਾਜਨੀਤੀ ਤੋਂ ਅਲੱਗ ਹੋ ਹਰਸ਼ ਬਲੱਡ ਡੋਨਰ ਸੁਸਾਇਟੀ ਟੀਮ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦੇ ਚੱਲਦਿਆਂ ਉਸ ਵਲੋਂ ਡਾ. ਜੀਵਨ ਗਰਗ ਦੀ ਅਗਵਾਈ 'ਚ ਚਲ ਰਹੇ ਨੇਕੀ ਦਾ ਦੁਆਰ 'ਚ ...

ਪੂਰੀ ਖ਼ਬਰ »

ਸੰਤ ਲਾਲ ਬਾਂਗਾ ਵਲੋਂ 75 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ-2 ਦੇ ਲਗਪਗ 75 ਲੱਖ ਰੁਪਏ ਦੀ ਲਾਗਤ ਨਾਲ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਮੋਹਿਤ ਮਹਿੰਦਰਾ ਜਰਨਲ ਸਕੱਤਰ ਯੂਥ ...

ਪੂਰੀ ਖ਼ਬਰ »

ਭੁੱਖ ਹੜਤਾਲ 'ਚ ਮਿਡ-ਡੇ-ਮੀਲ ਵਰਕਰ ਯੂਨੀਅਨ ਕਰੇਗੀ ਸ਼ਮੂਲੀਅਤ-ਦਾਨੀਪੁਰ

ਸਮਾਣਾ, 19 ਸਤੰਬਰ (ਸਾਹਿਬ ਸਿੰਘ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ ਵਰਕਰਾਂ ਨੇ ਪਿੰਡ ਵੜੈਚਾਂ ਵਿਖੇ ਇਕ ਬੈਠਕ ਕਰਕੇ ਐਲਾਨ ਕੀਤਾ ਹੈ ਕਿ ਉਹ ਸਾਂਝੇ ਫ਼ਰੰਟ ਵਲੋਂ ਉਲੀਕੇ ਗਏ ਸੰਘਰਸ਼ ਅਤੇ ਭੁੱਖ ਹੜਤਾਲ 'ਚ ਸ਼ਮੂਲੀਅਤ ਕਰਨਗੇ | ...

ਪੂਰੀ ਖ਼ਬਰ »

ਭਾਜਪਾ ਨਾਲ ਨਾਤਾ ਤੋੜੇ ਅਕਾਲੀ ਦਲ-ਮੂਸਾ ਖ਼ਾਨ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਮੁਸਲਿਮ ਵਿੰਗ ਦੇ ਮਾਲਵਾ ਜ਼ੋਨ ਪ੍ਰਧਾਨ ਐਡਵੋਕੇਟ ਮੂਸਾ ਖ਼ਾਨ ਨੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਵਲੋਂ ਕਿਸਾਨਾਂ ਦੇ ਖੇਤੀ ਆਰਡੀਨੈਂਸ ਖ਼ਿਲਾਫ਼ ਖੋਲੇ੍ਹ ਮੋਰਚੇ ਨਾਲ ਖੜ੍ਹਨ ਦਾ ਫ਼ੈਸਲਾ-ਅਨਾਇਤਪੁਰੀ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੀ ਖੇਤੀ ਅਤੇ ਆਰਥਿਕਤਾ ਨੂੰ ਤਬਾਹ ਕਰਨ ਵਾਲ਼ੇ 3 ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਖ਼ਿਲਾਫ਼ ਪੂਰੇ ਦੇਸ਼ 'ਚ ਕਿਸਾਨ ਮਜ਼ਦੂਰ ਸੜਕਾਂ 'ਤੇ ਹਨ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਮ ੁਲਾਜ਼ਮ ਡੈਲੀਗੇਟ ਇਜਲਾਸ 'ਚ ਖੇਤੀ ਬਿੱਲ ਦਾ ਵਿਰੋਧ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਤੀਜਾ ਦਰਜਾ, ਚੌਥਾ ਦਰਜਾ ਅਤੇ ਟੈਕਨੀਕਲ ਮੁਲਾਜ਼ਮਾਂ ਦੀ ਡੈਲੀਗੇਟ ਕਾਨਫ਼ਰੰਸ ਹੋਈ | ਇਸ ਕਾਨਫ਼ਰੰਸ ਦੀ ਅਗਵਾਈ ਨਿਰਮਲ ਸਿੰਘ ਧਾਲੀਵਾਲ, ਸੱਜਣ ਸਿੰਘ, ਦਰਸ਼ਨ ਸਿੰਘ ਲੁਬਾਣਾ, ਜਗਮੋਹਨ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਖ਼ਿਲਾਫ਼ ਧਰਨਾ ਦੇ ਰਹੇ ਮਾਪਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਕੋਲ ਬੱਸ ਸਟੈਂਡ ਬੱਤੀਆਂ ਵਾਲਾ ਚੌਾਕ ਕੋਲ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਤਾ-ਪਿਤਾ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਪ੍ਰੋਫੈਸਰ ਕਲੋਨੀ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੋਲੋਂ ਸ਼ਾਮ 6 ਵਜੇ ਇਕ ਅਣਪਛਾਤੇ ਵਿਅਕਤੀ ਵਲੋਂ ਧਰਮਿੰਦਰ ਸਿੰਘ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ | ਸੂਚਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX