ਤਾਜਾ ਖ਼ਬਰਾਂ


ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  6 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  14 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  23 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  28 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  33 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  42 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  45 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  49 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  41 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 2 hours ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨਾਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  3 minutes ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਸੰਗਰੂਰ

ਸੰਦੌੜ ਵਿਖੇ ਦੁਕਾਨਦਾਰ ਅਤੇ ਪ੍ਰੀਤ ਮੁਹੱਲੇ ਦੇ ਲੋਕ ਪਾਣੀ ਨੂੰ ਤਰਸੇ

ਸੰਦੌੜ, 19 ਸਤੰਬਰ (ਜਸਵੀਰ ਸਿੰਘ ਜੱਸੀ) - ਸਥਾਨਕ ਦੁਕਾਨਦਾਰ ਅਤੇ ਪ੍ਰੀਤ ਮੁਹੱਲੇ ਦੇ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ ਕਿ 10 ਮਹੀਨੇ ਪਹਿਲਾਂ ਲਗਾਈਆਂ ਟੂਟੀਆਂ ਵਿਚ ਪਾਣੀ ਤਾਂ ਨਹੀਂ ਆਇਆ, ਸਗੋਂ ਮਹਿਕਮੇ ਵਾਲੇ ਪਾਣੀ ਦਾ ਬਿੱਲ ਧੱਕੇ ਨਾਲ ਭਰਵਾਉਣ ਲਈ ਘਰ-ਘਰ ਪਹੁੰਚੇ, ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੇ ਬਿੱਲ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ | ਰਿਟਾਇਰ ਸੂਬੇਦਾਰ ਹਰਪ੍ਰੀਤ ਸਿੰਘ ਕਹਿਲ, ਕਾਕਾ ਕਹਿਲ, ਜਗਦੀਪ ਅਤੇ ਜਬਰ ਨੇ ਦੱਸਿਆ ਕਿ ਅਸੀਂ ਦਸ ਮਹੀਨੇ ਪਹਿਲਾਂ ਟੂਟੀਆਂ ਦਾ ਕੁਨੈਕਸ਼ਨ ਲਗਵਾਇਆ ਸੀ ਅਤੇ ਬਣਦੀ ਰਕਮ ਹਰ ਘਰ ਵਲੋਂ ਤਿੰਨ ਸੌ ਤੋਂ ਪੰਜ ਸੌ ਰੁਪਏ ਪੰਚਾਇਤ ਨੂੰ ਜਮ੍ਹਾ ਵੀ ਕਰਵਾਈ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਪ੍ਰਸ਼ਾਸਨ ਅਤੇ ਪੰਚਾਇਤ ਨੂੰ ਸੂਚਿਤ ਕਰਨ ਦੇ ਬਾਵਜੂਦ ਟੂਟੀਆਂ ਵਿਚ ਪਾਣੀ ਨਹੀਂ ਆ ਰਿਹਾ, ਪਾਣੀ ਦੇਣ ਦੀ ਬਜਾਏ ਪ੍ਰਸ਼ਾਸਨ ਸਾਡੇ ਤੋਂ ਬਿੱਲ ਭਰਵਾਉਣ ਦਾ ਧੱਕਾ ਕਰ ਰਿਹਾ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ |

ਸਰਕਾਰਾਂ ਦੀ ਜ਼ੋਰ ਅਜ਼ਮਾਇਸ਼ ਦੇ ਬਾਵਜੂਦ ਪੰਜਾਬੀ ਮਾਂ ਬੋਲੀ ਦਾ ਵਜੂਦ ਰਹੇਗਾ ਕਾਇਮ-ਗੁਰਪ੍ਰੀਤ ਕੌਰ ਭੰਗੂ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)- ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਬੀਬੀ ਗੁਰਪ੍ਰੀਤ ਕੌਰ ਭੰਗੂ ਨੇ ਕਿਹਾ ਕਿ ਭਾਵੇਂ ਸਰਕਾਰਾਂ ਦਾ ਜ਼ੋਰ ਮਾਂ ਬੋਲੀ ਨੰੂ ਖ਼ਤਮ ਕਰਨ 'ਤੇ ਲੱਗਿਆ ਹੋਇਆ ਹੈ ਪਰ ਪੰਜਾਬੀਆਂ ਦੀ ਦਿ੍ੜਤਾ ਅੱਗੇ ਮਾਂ ਬੋਲੀ ਕਦੇ ਖ਼ਤਮ ਨਹੀਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਸਮੇਤ ਨੌਜਵਾਨ ਲੜਕੇ-ਲੜਕੀਆਂ ਨੇ ਕਰਵਾਏ ਕੋਰੋਨਾ ਟੈੱਸਟ

ਧੂਰੀ, 19 ਸਤੰਬਰ (ਸੰਜੇ ਲਹਿਰੀ, ਦੀਪਕ) -ਡੀ.ਐੱਸ.ਪੀ. ਦਫ਼ਤਰ ਧੂਰੀ ਵਿਖੇ ਲਗਾਏ ਗਏ ਕੋਰੋਨਾ ਸੈਂਪਲਿੰਗ ਕੈਂਪ ਤੇ ਕੋਰੋਨਾ ਜਾਗਰੂਕਤਾ ਸੈਮੀਨਾਰ ਵਿਚ ਥਾਣਾ ਸਿਟੀ ਧੂਰੀ, ਥਾਣਾ ਸਦਰ ਧੂਰੀ ਅਤੇ ਨੇੜਲੀਆਂ ਪੁਲਿਸ ਚੌਾਕੀਆਂ ਦੇ ਇੰਚਾਰਜਾਂ ਸਮੇਤ ਸੈਂਕੜੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ 58 ਨਵੇਂ ਮਾਮਲੇ ਤੇ 47 ਜਣਿਆਂ ਨੇ ਕੋਰੋਨਾ ਨੰੂ ਦਿੱਤੀ ਮਾਤ

ਸੰਗਰੂਰ, 19 ਸਤੰਬਰ (ਧੀਰਜ਼ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਅੱਜ 58 ਨਵੇਂ ਮਾਮਲੇ ਆਉਣ ਨਾਲ ਜ਼ਿਲੇ੍ਹ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 3100 ਨੰੂ ਪਾਰ ਕਰਦੀ ਹੋਈ 3123 ਹੋ ਗਈ ਹੈ ਉੱਧਰ ਜ਼ਿਲ੍ਹੇ ਵਿਚ ਹੁਣ ਤੱਕ 125 ਮੌਤਾਂ ਹੋ ...

ਪੂਰੀ ਖ਼ਬਰ »

ਸਰਕਾਰੀ ਕਣਕ ਵੇਚਣ 'ਤੇ 2 ਇੰਸਪੈਕਟਰਾਂ ਸਣੇ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸ਼ੇਰਪੁਰ, 19 ਸਤੰਬਰ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਮਾਰਕਫੈੱਡ ਦੇ ਗੁਦਾਮਾਂ 'ਚ ਸਰਕਾਰੀ ਕਣਕ ਵੇਚਣ ਦੇ ਮਾਮਲੇ 'ਚ ਮਹਿਕਮੇ 2 ਇੰਸਪੈਕਟਰਾਂ, ਗੁਦਾਮ ਦੇ ਚੌਕੀਦਾਰ ਸਮੇਤ ਅੱਧੀ ਦਰਜਨ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਥਾਣਾ ...

ਪੂਰੀ ਖ਼ਬਰ »

ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀ 'ਤੇ ਗੋਲੀ ਚਲਾ ਕੇ ਹਮਲਾਵਰ ਫਰਾਰ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)- ਬੀਤੀ ਦੇਰ ਰਾਤ ਸੰਗਰੂਰ-ਪਟਿਆਲਾ ਸੜਕ 'ਤੇ ਸਥਿਤ ਹੋਟਲ ਰੈੱਡ ਐਪਲ ਨਜ਼ਦੀਕ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਇਕ ਕਾਰ ਸਵਾਰ 'ਤੇ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਥਾਣਾ ਸਿਟੀ ਸੰਗਰੂਰ ਵਿਖੇ ਤਿੰਨਾਂ ...

ਪੂਰੀ ਖ਼ਬਰ »

480 ਬੋਤਲਾਂ ਸ਼ਰਾਬ ਸਮੇਤ ਕਾਬੂ

ਮਸਤੂਆਣਾ ਸਾਹਿਬ, 19 ਸਤੰਬਰ (ਦਮਦਮੀ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ 'ਚ ਸ਼ਰਾਬ ਦੀ ਗ਼ੈਰਕਾਨੰੂਨੀ ਤਸਕਰੀ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਬਡਰੁੱਖਾਂ ਦੇ ਇੰਚਾਰਜ ਕਰਮ ਸਿੰਘ ਵਲੋਂ ਨਾਕਾਬੰਦੀ ਦੌਰਾਨ 480 ...

ਪੂਰੀ ਖ਼ਬਰ »

ਬੰਦ ਪਏ ਸ਼ੈਲਰ 'ਚੋਂ ਮਸ਼ੀਨਰੀ ਚੋਰੀ

ਮਲੇਰਕੋਟਲਾ, 19 ਸਤੰਬਰ (ਕੁਠਾਲਾ)- ਨੇੜਲੇ ਪਿੰਡ ਬਿੰਝੋਕੀ ਖ਼ੁਰਦ ਵਿਖੇ ਬੰਦ ਪਏ ਇਕ ਸ਼ੈਲਰ ਵਿਚੋਂ ਲੰਬੇ ਸਮੇਂ ਤੋਂ ਚੋਰੀ ਹੋ ਰਹੀ ਮਸ਼ੀਨਰੀ ਦੇ ਮਾਮਲੇ ਵਿਚ ਅਮਰਗੜ੍ਹ ਪੁਲਿਸ ਨੇ ਸ਼ੈਲਰ ਮਾਲਕ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਮਾ. ਗੁਰਦੀਪ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ 23 ਨੂੰ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤ ਰਿਟਾ: ਪੀ.ਟੀ.ਆਈ. ਮਾਸਟਰ ਗੁਰਦੀਪ ਸਿੰਘ ਖ਼ਾਲਸਾ ਦਾ ਪਿਛਲੇ ਦਿਨੀਂ ਕੈਨੇਡਾ ਵਿਚ ਦਿਹਾਂਤ ਹੋ ਗਿਆ ਸੀ | ਜਿਨ੍ਹਾਂ ਦੇ ਦਿਹਾਂਤ 'ਤੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ...

ਪੂਰੀ ਖ਼ਬਰ »

ਗੁੱਜਰ ਬਰਾਦਰੀ ਵਲੋਂ 'ਆਪ' ਹਲਕਾ ਇੰਚਾਰਜ ਕੁੰਦਨੀ ਨੰੂ ਹਮਾਇਤ

ਮੂਣਕ, 19 ਸਤੰਬਰ (ਕੇਵਲ ਸਿੰਗਲਾ)- ਸੂਬੇ 'ਚ ਚੋਣਾਂ ਹੋਣ 'ਚ ਭਾਵੇਂ 11/2 ਸਾਲ ਤੋਂ ਉੱਪਰ ਦਾ ਸਮਾਂ ਬਾਕੀ ਹੈ ਪਰ ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮੇਤ 'ਆਪ' ਦੇ ਹੋਰ ਆਗੂਆਂ ਦੀਆਂ ਗਤੀਵਿਧੀਆਂ ਨੇ ਹਲਕੇ 'ਚ ਚੋਣਾਂ ਵਰਗਾ ਮਾਹੌਲ ਬਣਾ ਰੱਖਿਆ ਹੈ | ਆਮ ...

ਪੂਰੀ ਖ਼ਬਰ »

ਪਲਾਹ ਨੇ ਆਦਰਸ਼ ਸਕੂਲ ਬਾਲਦ ਖ਼ੁਰਦ ਦਾ ਬਤੌਰ ਪਿ੍ੰਸੀਪਲ ਸੰਭਾਲਿਆ ਅਹੁਦਾ

ਭਵਾਨੀਗੜ੍ਹ, 19 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਬਾਲਦ ਖ਼ੁਰਦ ਦੇ ਹੱਬਲ ਆਦਰਸ਼ ਸਕੂਲ ਦੇ ਨਵੇਂ ਆਏ ਪਿ੍ੰਸੀਪਲ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੇਦ ਵਰਾਤ ਪਲਾਹ ਨੇ ਦੱਸਿਆ ਕਿ ਉਹ ਦੋ ਦਹਾਕਿਆਂ ਤੋਂ ਐਮ. ਜੀ. ਐਨ. ਪਬਲਿਕ ਸਕੂਲ ਕਪੂਰਥਲਾ, ...

ਪੂਰੀ ਖ਼ਬਰ »

ਭੋਗੀਵਾਲ ਕੋਵਿਡ ਕੇਅਰ ਸੈਂਟਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ ਸਿਫ਼ਰ

ਮਲੇਰਕੋਟਲਾ, 19 ਸਤੰਬਰ (ਕੁਠਾਲਾ)-ਮਲੇਰਕੋਟਲਾ ਸਬ ਡਵੀਜ਼ਨ 'ਚ ਪ੍ਰਸ਼ਾਸਨ ਵਲੋਂ ਕੋਵਿਡ-19 ਨੂੰ ਖ਼ਤਮ ਕਰਨ ਲਈ ਵਿੱਢੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਲੱਗਿਆ ਹੈ | ਰੋਜ਼ਾਨਾ ਹੋ ਰਹੀ 100 ਫ਼ੀਸਦੀ ਕਾਂਟੈਕਟ ਟਰੇਸਿੰਗ ਅਤੇ ਸੈਂਪਲਿੰਗ ਸਦਕਾ ਕੋਰੋਨਾ ਮਰੀਜ਼ਾਂ ਦੀ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਕਿਸਾਨੀ ਤੇ ਸੂਬੇ ਲਈ ਘਾਤਕ-ਕੁਲਾਰ

ਮੂਣਕ, 19 ਸਤੰਬਰ (ਕੇਵਲ ਸਿੰਗਲਾ)- ਮਾਰਕੀਟ ਕਮੇਟੀ ਮੂਣਕ ਵਿਖੇ ਚੇਅਰਪਰਸਨ ਮੈਡਮ ਸੁਖਜੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੁੱਖ ਸਲਾਹਕਾਰ ਤੇਜਿੰਦਰ ਸਿੰਘ ਕੁਲਾਰ ਤੇ ਉਪ ਚੇਅਰਮੈਨ ਦੀਪਕ ਸਿੰਗਲਾ ਉਰਫ਼ ਰਿੰਕੂ ...

ਪੂਰੀ ਖ਼ਬਰ »

ਦੁੱਧ ਨੰੂ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਲਈ ਰਸਾਇਣਾਂ ਦੀ ਵਰਤੋਂ ਨਹੀਂ ਹੁੰਦੀ-ਗਿੱਲ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸਥਾਨਕ ਵੇਰਕਾ ਮਿਲਕ ਪਲਾਂਟ ਦੇ ਜੀ.ਐਮ.ਐਸ.ਐਸ. ਗਿੱਲ ਨੇ ਕਿਹਾ ਕਿ ਮਿਲਕ ਪਲਾਂਟ ਵਿਚ ਦੁੱਧ ਨੰੂ ਲੰਬੇ ਸਮੇਂ ਤੋਂ ਸੁਰੱਖਿਅਤ ਰੱਖਣ ਲਈ ਇਕ ਹੱਦ ਤੱਕ ਕੁਝ ਤਾਪਮਾਨ 'ਚ ਲਿਆਂਦਾ ਜਾਂਦਾ ਹੈ ਅਤੇ ਇਸ ਪ੍ਰਕਿਰਿਆ ਨਾਲ ਉਹ ਦੁੱਧ ...

ਪੂਰੀ ਖ਼ਬਰ »

ਫ਼ੀਸ ਵਿਚਾਰਨ ਲਈ ਮਾਪਿਆਂ ਨੇ ਸਕੂਲ ਤੋਂ ਲਿਆ ਦੋ ਦਿਨ ਦਾ ਸਮਾਂ

ਅਮਰਗੜ੍ਹ, 19 ਸਤੰਬਰ (ਜਤਿੰਦਰ ਮੰਨਵੀ)- ਢਢੋਗਲ-ਅਮਰਗੜ੍ਹ ਸੜਕ 'ਤੇ ਸਥਿਤ ਬ੍ਰੇਨਟਰੀ ਵਰਲਡ ਸਕੂਲ ਅੱਗੇ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਵਾਧੂ ਫ਼ੀਸਾਂ ਵਸੂਲਣ ਨੂੰ ਲੈ ਕੇ 15 ਸਤੰਬਰ ਦਿਨ ਮੰਗਲਵਾਰ ਨੂੰ ਸੜਕ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਡਾ. ਅਮਰੀਕ ਸਿੰਘ ਆਹਲੂਵਾਲੀਆ ਨੂੰ ਪ੍ਰੋ: ਵਾਈਸ ਚਾਂਸਲਰ ਬਣਾਏ ਜਾਣ 'ਤੇ ਖ਼ੁਸ਼ੀ ਪ੍ਰਗਟਾਈ

ਧਰਮਗੜ੍ਹ, 19 ਸਤੰਬਰ (ਗੁਰਜੀਤ ਸਿੰਘ ਚਹਿਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਲਗਾਤਾਰ 35 ਸਾਲ ਬਤੌਰ ਪ੍ਰੋਫੈਸਰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਡਾ. ਅਮਰੀਕ ਸਿੰਘ ਆਹਲੂਵਾਲੀਆ ਨੂੰ ਬੜੂ ਸਾਹਿਬ (ਹਿ.ਪ੍ਰ.) ਵਿਖੇ ਸਥਿਤ ਲੜਕੀਆਂ ਦੀ ...

ਪੂਰੀ ਖ਼ਬਰ »

ਬੀਬਾ ਬਾਦਲ ਦੇ ਅਸਤੀਫ਼ੇ ਦਾ ਸਵਾਗਤ

ਧਰਮਗੜ੍ਹ, 19 ਸਤੰਬਰ (ਗੁਰਜੀਤ ਸਿੰਘ ਚਹਿਲ)- ਕੇਂਦਰੀ ਫੂਡ ਅਤੇ ਪੋ੍ਰਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਖ਼ਿਲਾਫ਼ ਕੇਂਦਰੀ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਫ਼ਰਜ਼ ਨਿਭਾਇਆ ਹੈ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਭੁੱਲਰ, ਧਾਲੀਵਾਲ)- ਸੁਨਾਮ ਦੇ ਵਕੀਲ ਭਾਈਚਾਰੇ ਵਲੋਂ ਇੱਕ ਮੀਟਿੰਗ ਕਰਕੇ ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਾਰਲੀਮੈਂਟ ਦੇ ਘਿਰਾਓ ਲਈ 23 ਨੂੰ ਹੋਵੇਗਾ ਕਾਫ਼ਲਾ ਰਵਾਨਾ

ਅਮਰਗੜ੍ਹ, 19 ਸਤੰਬਰ (ਸੁਖਜਿੰਦਰ ਸਿੰਘ ਝੱਲ)- ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਨੌਜਵਾਨਾਂ ਦਾ ਕਾਫ਼ਲਾ ਫ਼ਤਹਿਗੜ੍ਹ ਸਾਹਿਬ ਤੋਂ 23 ਸਤੰਬਰ ਨੂੰ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਰਵਾਨਾ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਅਕਾਲੀ ਆਗੂ ਦੇ ਘਰ ਅੱਗੇ ਕੂੜਾ ਸੁੱਟਿਆ

ਅਹਿਮਦਗੜ੍ਹ, 19 ਸਤੰਬਰ (ਪੁਰੀ, ਮਹੋਲੀ)- ਨਗਰ ਕੌਾਸਲ ਅਹਿਮਦਗੜ੍ਹ ਦੇ ਸਫ਼ਾਈ ਸੇਵਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸਲ ਦੇ ਨਿਵਾਸ ਸਥਾਨ ਅੱਗੇ ਕੂੜੇ ਕਰਕਟ ਸੁੱਟੇ ਜਾਣ ਦਾ ਮਾਮਲਾ ਅੱਜ ਸ਼ਹਿਰ ਅੰਦਰ ਚਰਚਾ ਦਾ ਵਿਸ਼ਾ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੇ 8 ਕਰਜ਼ਾਈ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਹਤ ਦੀ ਪ੍ਰਵਾਨਗੀ

ਸੰਗਰੂਰ, 19 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾ ਦੇ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਰੇਲਵੇ ਮੰਤਰਾਲੇ ਵਲੋਂ ਸਰਜੀਵਨ ਜਿੰਦਲ ਡੀ.ਆਰ.ਯੂ.ਸੀ.ਸੀ. ਦੇ ਮੈਂਬਰ ਨਾਮਜ਼ਦ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਨੂੰ ਰੇਲਵੇ ਮੰਤਰਾਲਾ ਵਲੋਂ ਡੀ.ਆਰ.ਯੂ.ਸੀ.ਸੀ (ਉੱਤਰੀ ਭਾਰਤ) ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ੍ਰੀ ਜਿੰਦਲ ਇਸ ਸਮੇਂ ਆਲ ਇੰਡੀਆ ਵੈਸਯ ਸਮਾਜ, ਅਗਰਵਾਲ ਸਭਾ, ਵਪਾਰ ਮੰਡਲ ਦੇ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਦਬਾਉਣਾ ਬੰਦ ਕਰੇ ਮੋਦੀ ਸਰਕਾਰ-ਪੁਸ਼ਪਿੰਦਰ ਗੁਰੂ

ਲਹਿਰਾਗਾਗਾ, 19 ਸਤੰਬਰ (ਅਸ਼ੋਕ ਗਰਗ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਦੀ ਅਗਵਾਈ ਵਿਚ 20 ਸਤੰਬਰ ਨੂੰ ਡੇਰਾਬਸੀ ਤੋਂ ਪੰਜਾਬ ਯੂਥ ਕਾਂਗਰਸ ਦੇ ਹਜ਼ਾਰਾਂ ਨੌਜਵਾਨ ਟਰੈਕਟਰ ਰੈਲੀ ਦੇ ਰੂਪ ਵਿਚ ਦਿੱਲੀ ਪਹੁੰਚਣਗੇ | ਕੇਂਦਰ ਦੀ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਅਸਰ ਭਰ ਜੋਬਨ 'ਤੇ ਫ਼ਸਲਾਂ ਦੀ ਰਾਖੀ ਛੱਡ ਕੇ ਸੜਕਾਂ ਦੀ ਖਾਕ ਛਾਣ ਰਹੇ ਕਿਸਾਨ

ਕੌਹਰੀਆਂ, 19 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਕੇਂਦਰ ਦੀ ਸਰਕਾਰ ਨੇ ਖੇਤੀ ਨਾਲ ਸਬੰਧਿਤ ਤਿੰਨ ਆਰਡੀਨੈਂਸ ਜਦੋਂ ਦੇ ਸਾਹਮਣੇ ਲਿਆਂਦੇ ਹਨ, ਉਸ ਵੇਲੇ ਤੋਂ ਕਿਸਾਨਾਂ ਦੀ ਦਿਨ ਦੀ ਚੈਨ ਅਤੇ ਰਾਤਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ | ਭਾਵੇਂ ਕੇਂਦਰ ਦੀ ਸਰਕਾਰ ਭਰੋਸਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX