ਤਾਜਾ ਖ਼ਬਰਾਂ


ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  5 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  13 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  22 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  27 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  32 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  41 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  44 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  48 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  40 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਵੇਂ ਬਣੇ ਪੁਲਾਂ ਦੀ ਸੜਕ 'ਤੇ ਪ੍ਰੀਮਿਕਸ ਨਾ ਪਾਏ ਜਾਣ ਕਾਰਨ ਆਏ ਦਿਨ ਵਾਪਰਦੇ ਹਾਦਸੇ- ਲਖਵਿੰਦਰ ਸਿੰਘ ਪੀਰ ਮੁਹੰਮਦ

ਮਖੂ, 19 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ-ਮੋਗਾ ਰੋਡ 'ਤੇ ਜੋ ਨਵੀਆਂ ਪੁਲੀਆਂ ਬਣੀਆਂ ਹਨ, ਉਨ੍ਹਾਂ ਵਿਚੋਂ ਬਹੁਤ ਪੁਲੀਆਂ 'ਤੇ ਪ੍ਰੀਮਿਕਸ ਨਹੀਂ ਪਾਇਆ ਗਿਆ ਅਤੇ ਪੁਲੀਆਂ ਕੰਪਲੀਟ ਨਹੀਂ ਕੀਤੀਆਂ ਗਈਆਂ | ਪੁਲਾਂ 'ਤੇ ਬਜਰੀ ਆਦਿ ਖਿੱਲਰੀ ਹੋਈ ਹੈ, ਜਿਸ ਕਾਰਨ ਆਏ ਦਿਨ ਐਕਸੀਡੈਂਟ ਹੁੰਦੇ ਰਹਿੰਦੇ ਤੇ ਵਹੀਕਲਾਂ ਤੇ ਮਨੁੱਖੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ | ਠੇਕੇਦਾਰ ਦੀ ਲਾਪਰਵਾਹੀ ਕਾਰਨ ਕਈ ਆਦਮੀ ਜ਼ਖ਼ਮੀ ਹੋ ਚੁੱਕੇ ਹਨ ਪਰ ਠੇਕੇਦਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ | ਇਸੇ ਤਰ੍ਹਾਂ ਅੱਜ ਸਵੇਰੇ ਇਕ ਟਰੱਕ ਨੰਬਰ ਪੀ.ਬੀ.13ਆਰ-3525 ਦਾ ਪੀਰ ਮੁਹੰਮਦ ਵਾਲੇ ਪੁਲ 'ਤੇ ਕਿਸੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋ ਗਿਆ, ਜਿਸ 'ਤੇ ਸੀਮਿੰਟ ਦੇ ਬੋਰੇ ਲੱਦੇ ਹੋਏ ਸਨ ਪਰ ਉਹ ਰਾਤ ਦੇ ਹਨੇੇਰੇ ਦਾ ਫ਼ਾਇਦਾ ਲੈ ਕੇ ਫ਼ਰਾਰ ਹੋ ਗਿਆ | ਟਰੱਕ ਦਾ ਡਰਾਈਵਰ ਨਾਮਾਲੂਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢਿਆ ਤੇ ਫੇਰ ਉਹ ਕਿਸੇ ਹਸਪਤਾਲ ਲੈ ਗਏ | ਇਸ ਮੌਕੇ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਬੀ.ਕੇ.ਯੂ ਰਾਜੇਵਾਲ ਯੂਥ ਵਿੰਗ ਪੰਜਾਬ, ਰਾਜ ਸਿੰਘ, ਗੁਰਮੇਜ ਸਿੰਘ, ਨਿਰਮਲ ਸਿੰਘ ਠੇਕੇਦਾਰ, ਪਿੱਪਲ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਰਿੰਕਾ ਤੇ ਪਿੰਡ ਪੀਰ ਮੁਹੰਮਦ ਤੇ ਸਮੂਹ ਇਲਾਕਾ ਨਿਵਾਸੀ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੋਗਾ-ਮਖੂ ਰੋਡ ਦੀਆਂ ਸਮੂਹ ਪੁਲੀਆਂ ਮੁਕੰਮਲ ਕੀਤੀਆਂ ਜਾਣ ਤਾਂ ਜੋ ਕਿਸੇ ਵੱਡੇ ਹੋਣ ਵਾਲੇ ਹਾਦਸੇ ਨੂੰ ਰੋਕਿਆ ਜਾ ਸਕੇ ਅਤੇ ਹਾਦਸੇ ਕਾਰਨ ਹੋਣ ਵਾਲੇ

ਫ਼ਿਰੋਜ਼ਪੁਰ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ, 69 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਮੌਤ

ਫ਼ਿਰੋਜ਼ਪੁਰ, 19 ਸਤੰਬਰ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦਿਨੋ-ਦਿਨ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨਾਲ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ ਵਿਚ ਥਾਣਾ ਘੱਲ ਖੁਰਦ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ...

ਪੂਰੀ ਖ਼ਬਰ »

ਲੱੁਟ-ਖੋਹ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਜ

ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਹਥਿਆਰਬੰਦ ਹੋ ਕੇ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ਪੁਲਿਸ ਦੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਖ਼ਰੀਦਣ ਸਬੰਧੀ ਧੋਖਾਧੜੀ ਕਰਕੇ 11 ਲੱਖ ਰੁਪਏ ਦੀ ਠੱਗੀ ਮਾਰੀ

ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਪ੍ਰਾਈਵੇਟ ਸਕੂਲ ਖ਼ਰੀਦਣ ਸਬੰਧੀ ਧੋਖਾਧੜੀ ਕਰ 11 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਔਰਤ ਸਮੇਤ 4 ਜਣਿਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ 'ਚ ਪਹਿਰਾ ਦੇਵੇਗੀ- ਰਾਣਾ ਸੋਢੀ

ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ ਸਭਾ 'ਚ ਪਾਸ ਕੀਤੇ ਖੇਤੀ ਆਰਡੀਨੈਂਸ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ ਤੇ ਹੋਰ ਲੋਕਾਂ ਦਾ ਕਚੂਮਰ ਕੱਢਣ 'ਤੇ ਤਬਾਹਕੁਨ ਦੱਸਦਿਆਂ ਪੰਜਾਬ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ- ਜਥੇ: ਇੰਦਰਜੀਤ ਸਿੰਘ ਜ਼ੀਰਾ

ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਦੇਸ਼ ਭਰ ਵਿਚ ਵਿਰੋਧ ਕੀਤੇ ਜਾਣ ਦੇ ਬਾਵਜੂਦ ਖੇਤੀ ਆਰਡੀਨੈਂਸ ਪਾਸ ਕਰਕੇ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ...

ਪੂਰੀ ਖ਼ਬਰ »

ਵਿਕਾਸ ਕੰਮਾਂ 'ਚ ਕਾਂਗਰਸ ਸਰਕਾਰ ਦਾ ਕੋਈ ਮੁਕਾਬਲਾ ਨਹੀਂ- ਸਰਪੰਚ ਕੁਲਜੀਤ ਸਿੰਘ ਗਿੱਲ

ਜ਼ੀਰਾ, 19 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਪੇਂਡੂ ਖੇਤਰ ਵਿਚ ਵਿਕਾਸ ਕਰਵਾ ਕੇ ਜਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਪਿੰਡਾਂ ਦਾ ਪਛੜਿਆਪਣ ਦੂਰ ਕੀਤਾ ਹੈ, ਤਾਂ ਦਾਅਵਾ ਕੀਤਾ ਜਾ ਸਕਦਾ ਹੈ ਕਿ ਵਿਕਾਸ ਕੰਮਾਂ ਵਿਚ ਕਾਂਗਰਸ ਸਰਕਾਰ ਅਤੇ ਹਲਕਾ ਵਿਧਾਇਕ ਕੁਲਬੀਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦਾ ਹਰ ਵਰਕਰ ਕਿਸਾਨ ਹਿੱਤਾਂ ਦੀ ਪਹਿਰੇਦਾਰੀ ਲਈ ਡਟ ਕੇ ਸੰਘਰਸ਼ ਕਰੇਗਾ- ਮੋਨੂੰ, ਢੱਲ

ਤਲਵੰਡੀ ਭਾਈ, 19 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕਰਦਾ ਆਇਆ ਹੈ ਅਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ੀਰ ਵਜੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਦੀ ਕੁਰਬਾਨੀਆਂ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮ ਹੋਇਆ ਮੋਬਾਈਲ ਫ਼ੋਨ ਕੀਤਾ ਬਰਾਮਦ

ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਿਟੀ ਪੁਲਿਸ ਨੇ ਮੋਬਾਈਲ ਚੋਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਉਸ ਦੇ ਮਾਲਕ ਤੱਕ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ | ਜਾਣਕਾਰੀ ਅਨੁਸਾਰ ਸਮਾਜ ਸੇਵੀ ਹਰਜੀਤ ਸਿੰਘ ...

ਪੂਰੀ ਖ਼ਬਰ »

ਹਥਿਆਰਬੰਦ ਲੋਕਾਂ ਨੇ ਬੋਲਿਆ ਇਕ ਘਰ 'ਤੇ ਧਾਵਾ, 10 ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 19 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸ਼ਹਿਰ ਦੀ ਬਸਤੀ ਸੁੰਨਵਾ 'ਚ ਸਥਿਤ ਇਕ ਘਰ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਧਾਵਾ ਬੋਲਿਆ ਗਿਆ ਹੈ | ਘਰ 'ਚ ਮੌਜੂਦ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ ਅਤੇ ਘਰ ਵਿਚ ਪਏ ਸਾਮਾਨ ਦੀ ਤੋੜ ਫੋੜ ਕਰਨ ਦੀ ...

ਪੂਰੀ ਖ਼ਬਰ »

ਸਿਹਤ ਯੋਧੇ ਵੀ ਆ ਰਹੇ ਹਨ ਕੋਰੋਨਾ ਦੀ ਲਪੇਟ 'ਚ

ਮੰਡੀ ਅਰਨੀਵਾਲਾ, 19 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸਿਹਤ ਵਿਭਾਗ ਦੇ ਮੁਲਾਜ਼ਮ ਜੋ ਕੋਰੋਨਾ ਦੀ ਜੰਗ ਵਿਚ ਸਭ ਤੋਂ ਅੱਗੇ ਹੋ ਕੇ ਲੜ ਰਹੇ ਹਨ | ਉਹ ਇਸ ਜੰਗ ਦੌਰਾਨ ਕੋਰੋਨਾ ਦੀ ਲਪੇਟ ਵਿਚ ਆਉਣ ਲੱਗੇ ਹਨ | ਸੀ.ਐਚ.ਸੀ ਡੱਬਵਾਲਾ ਕਲਾਂ ਦੇ ਐਸ.ਆਈ ਬਲਜੀਤ ਸਿੰਘ ਦੀ ਰਿਪੋਰਟ ਹੁਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੂਈਆਂ ਸਰਵਰ, 19 ਸਤੰਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਪੰਜਾਵਾਂ ਮਾਡਲ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਸਨਿਚਰਵਾਰ ਨੂੰ ਆਏ 48 ਨਵੇਂ ਕੋਰੋਨਾ ਮਾਮਲੇ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫਾਜ਼ਿਲਕਾ ਵਿਚ ਸ਼ਨੀਵਾਰ ਨੂੰ ਕੋਰੋਨਾ ਪੀੜਿਤ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 48 ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸੰਬਧਿਤ ਹਨ, ਇਹ ਜਾਣਕਾਰੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸੰਧੂ ਨੇ ...

ਪੂਰੀ ਖ਼ਬਰ »

ਕਾਂਗਰਸ ਬਲਾਕ ਪ੍ਰਧਾਨ ਠਠਈ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਬਲਾਕ ਕਾਂਗਰਸ ਪ੍ਰਧਾਨ ਮੋਹਨ ਲਾਲ ਠਠਈ ਨੇ ਬਾਜ਼ਾਰ ਨੰਬਰ 12 ਦੇ ਵਿਕਾਸ ਕਾਰਜ ਸ਼ੁਰੂ ਕਰਵਾਏ | ਇਸ ਮੌਕੇ ਸ੍ਰੀ ਠਠਈ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਕਾਂਗਰਸ ਕਾਰਜਕਾਲ ਦੌਰਾਨ ਹੀ ਹੋਏ ਹਨ | ਉਨ੍ਹਾਂ ਕਿਹਾ ਕਿ ਜੋ ਕੰਮ ਪਿਛਲੇ 10 ...

ਪੂਰੀ ਖ਼ਬਰ »

150 ਲੀਟਰ ਲਾਹਣ ਬਰਾਮਦ, ਮੁਕੱਦਮਾ ਦਰਜ

ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਮਹਾਲਮ 'ਚ ਛਾਪੇਮਾਰੀ ਦੌਰਾਨ ਵੱਖ-ਵੱਖ ਮਾਮਲਿਆਂ 'ਚ 150 ਲੀਟਰ ਲਾਹਣ ਬਰਾਮਦ ਕਰਕੇ ਇਕ ਔਰਤ ਸਣੇ ਦੋ ਲੋਕਾਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ਼ ਕੀਤਾ ਹੈ ਜਦਕਿ ਇਸ ਮਾਮਲੇ 'ਚ ਨਾਮਜ਼ਦ ਦੋਸ਼ੀ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ

ਅਬੋਹਰ, 19 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੇ ਬੱਲੂਆਣਾ ਇਲਾਕੇ ਦੇ ਪਿੰਡਾਂ ਵਿਚ ਮੀਂਹ ਦੇ ਪਾਣੀ ਦੀ ਮਾਰ ਇਕ ਪਾਸੇ ਲੋਕ ਝੱਲ ਰਹੇ ਹਨ ਤੇ ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਲੋਕਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਹੋ ਰਿਹਾ ਹੈ | ...

ਪੂਰੀ ਖ਼ਬਰ »

ਕਰਫਿਊ ਦੇ ਬਾਵਜੂਦ ਸ਼ਰੇਆਮ ਦੋ ਗੁੱਟਾਂ 'ਚ ਹੋਈ ਲੜਾਈ

ਮੰਡੀ ਰੋੜਾਂਵਾਲੀ, 19 ਸਤੰਬਰ (ਮਨਜੀਤ ਸਿੰਘ ਬਰਾੜ)-ਭਾਵੇਂ ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਰਾਤ 9 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ | ਪ੍ਰੰਤੂ ਇਸ ਦੇ ਬਾਵਜੂਦ ਸਥਾਨਕ ਮੰਡੀ ਰੋੜਾਂਵਾਲੀ ਵਿਚ ਰਾਤ 9 ਵਜੇ ਤੋਂ ਬਾਅਦ ਵੀ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਸੇਵਾਮੁਕਤ ਮੁਲਾਜ਼ਮਾਂ ਨੇ ਗੁਰਜਿੰਦਰ ਗੰਢੂਆ ਦਾ ਕੀਤਾ ਸਨਮਾਨ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਇਕ ਸਾਂਝੀ ਮੀਟਿੰਗ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਪੰਜਾਬ ਭਰ ਤੋਂ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਮੁਲਾਜ਼ਮਾਂ ...

ਪੂਰੀ ਖ਼ਬਰ »

ਇਤਿਹਾਸ ਗਵਾਹ ਹੈ ਜਦ ਵੀ ਪੰਜਾਬੀਆਂ 'ਤੇ ਭੀੜ ਪਈ ਤਾਂ ਅਕਾਲੀ ਦਲ ਨੇ ਸੰਘਰਸ਼ ਦਾ ਰਾਹ ਅਪਣਾਇਆ-ਮੰਟਾ

ਫ਼ਾਜ਼ਿਲਕਾ 19 ਸਤੰਬਰ (ਦਵਿੰਦਰ ਪਾਲ ਸਿੰਘ)-ਜਦੋਂ ਵੀ ਪੰਜਾਬ, ਪੰਜਾਬੀਅਤ ਵਿਸ਼ੇਸ਼ ਕਰ ਕੇ ਕਿਸਾਨ ਵਰਗ 'ਤੇ ਭੀੜ ਪਈ ਹੈ ਤਾਂ ਪਿਛਲਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਅਤੇ ਕਿਸਾਨਾਂ ਨਾਲ ਸੰਘਰਸ਼ ਦਾ ਰਾਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਲੋੜ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਤਬਾਹੀ ਫੈਲਾ ਰਹੇ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਹੋਵੇਗਾ ਅਤੇ ਇਸ ਵਾਇਰਸ ਤੋਂ ਡਰਨ ਦੀ ਬਜਾਏ ਸਰਕਾਰ ਵਲੋਂ ਸਮੇਂ-ਸਮੇਂ ਸਿਰ ਜਾਰੀ ਜ਼ਰੂਰੀ ਹਦਾਇਤਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ

ਫ਼ਿਰੋਜ਼ਪੁਰ, 19 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ) ਕੁਲਵਿੰਦਰ ...

ਪੂਰੀ ਖ਼ਬਰ »

ਚੋਰੀ ਰੇਤੇ ਦਾ ਭਰਿਆ ਟਰੈਕਟਰ ਟਰਾਲੀ ਬਰਾਮਦ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)-ਰੇਤ ਚੋਰੀ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਾਮਾਲੂਮ ਵਿਅਕਤੀ ਟਰੈਕਟਰ ਟਰਾਲੀ 'ਤੇ ਰੇਤਾ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਆਗੂਆਂ ਨੇ ਬੀਬਾ ਹਰਸਿਮਰਤ, ਸੁਖਬੀਰ ਬਾਦਲ ਦੇ ਫ਼ੈਸਲਿਆਂ ਦੀ ਕੀਤੀ ਸ਼ਲਾਘਾ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਨੇ ਲੋਕ ਸਭਾ ਅੰਦਰ ਖੇਤੀ ਆਰਡੀਨੈਂਸ ਬਿੱਲ ਪਾਸ ਕਰਨ ਤੋਂ ਪਹਿਲਾਂ ਕਿਸਾਨਾਂ ਦੀ ਸਾਰ ਨਹੀਂ ਲਈ, ਜਿਸ ਕਰ ਕੇ ਅਕਾਲੀ ਦਲ ਨੂੰ ਇਸ ਬਿੱਲ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਪਈ | ਇਹ ਸ਼ਬਦ ਇਲਾਕੇ ਦੇ ਸੀਨੀਅਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਹਮੇਸ਼ਾ ਹੀ ਕਿਸਾਨਾਂ ਦੇ ਹੱਕ 'ਚ ਰਹੇਗਾ- ਦਾਨੇਵਾਲੀਆ

ਅਬੋਹਰ, 19 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਲੜੇ ਹਨ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕਦਾ ਰਹੇਗਾ | ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਪਤਨੀ, ਜਵਾਈ ਤੇ 2 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)-ਥਾਣਾ ਖੂਈਖੇੜਾ ਪੁਲਿਸ ਨੇ ਪਤੀ ਦਾ ਕਤਲ ਕਰਨ ਦੇ ਦੋਸ਼ ਵਿਚ ਪਤਨੀ, ਜਵਾਈ ਅਤੇ 2 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਿ੍ਤਕ ਸੀਤਾ ਰਾਮ ਦੀ ਭੈਣ ਕੇਸਰ ਪਤਨੀ ਭਾਨੀ ਰਾਮ ...

ਪੂਰੀ ਖ਼ਬਰ »

ਅਬੋਹਰ 'ਚੋਂ ਗੰਦਗੀ ਦਾ ਖ਼ਾਤਮਾ ਕਰਨ ਲਈ ਸੰਦੀਪ ਜਾਖੜ ਖ਼ੁਦ ਉਤਰੇ ਮੈਦਾਨ 'ਚ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਗੰਦਗੀ ਵਾਲੇ ਸ਼ਹਿਰਾਂ ਸਬੰਧੀ ਕਰਵਾਏ ਸਰਵੇਖਣ ਦੌਰਾਨ ਅਬੋਹਰ ਦਾ ਨਾਮ ਪੂਰੇ ਦੇਸ਼ ਵਿਚੋਂ ਤੀਜੇ ਸਥਾਨ 'ਤੇ ਆਉਣ ਤੋਂ ਬਾਅਦ ਜਿੱਥੇ ਜ਼ਿਆਦਾਤਰ ਰਾਜਨੀਤਕ ਆਗੂ ਇਸ ਸਬੰਧੀ ਇਕ ਦੂਸਰੇ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਗਊਆਂ ਨੂੰ ਬੁੱਚੜਖ਼ਾਨੇ ਲੈ ਕੇ ਜਾਂਦੇ ਕੈਂਟਰ ਸਣੇ ਦੋ ਕਾਬੂ

ਅਬੋਹਰ, 19 ਸਤੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਬਹਾਵਵਾਲਾ ਦੀ ਪੁਲਿਸ ਨੇ ਗਊਆਂ ਨੂੰ ਬੁੱਚੜਖ਼ਾਨੇ ਲਿਜਾਉਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਚੋਂ ਇਕ ਕੈਂਟਰ ਅਤੇ ਪੰਜ ਗਊਆਂ ਨੂੰ ਬਰਾਮਦ ਕੀਤਾ ਹੈ¢ ਪੁਲਿਸ ਨੇ ਇਹ ਕਾਰਵਾਈ ...

ਪੂਰੀ ਖ਼ਬਰ »

ਪੱਤਰਕਾਰ ਅਮਰਜੀਤ ਸਿੰਘ ਬਹਿਲ ਦਾ ਹੋਇਆ ਦਿਹਾਂਤ

ਫ਼ਿਰੋਜ਼ਪੁਰ/ਗੁਰੂਹਰਸਹਾਏ, 19 ਸਤੰਬਰ (ਤਪਿੰਦਰ ਸਿੰਘ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਬਹਿਲ ਦੇ ਦਿਹਾਂਤ ਹੋ ਜਾਣ ਨਾਲ ਬਹਿਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ | ਪੱਤਰਕਾਰ ਅਮਰਜੀਤ ਸਿੰਘ ਬਹਿਲ (63 ਸਾਲ) ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਬੀਬੀ ਬਾਦਲ ਨੇ ਸਪੱਸ਼ਟ ਕੀਤਾ ਕਿ ਅਸੀਂ ਆਪਣੇ ਖ਼ਿੱਤੇ ਦੇ ਲੋਕਾਂ ਨੂੰ ਪਿਆਰ ਕਰਦੇ ਹਾਂ-ਜਿੰਦੂ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 19 ਸਤੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਐਲਾਨੇ ਖੇਤੀ ਬਿੱਲਾਂ ਨਾਲ ਸੂਬੇ ਅੰਦਰ ਚੱਲ ਰਹੇ 50 ਸਾਲਾ ਮੰਡੀਕਰਨ ਦਾ ਭੋਗ ਪੈ ਜਾਵੇਗਾ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਲੀਮੈਂਟ 'ਚ ...

ਪੂਰੀ ਖ਼ਬਰ »

ਫ਼ੋਨ 'ਤੇ ਗ਼ਲਤ ਸ਼ਬਦਾਂ ਦੀ ਵਰਤੋਂ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਤਹਿਤ 1 ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 19 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਵਲ਼ੋਂ ਐੱਸ.ਐੱਸ.ਪੀ ਫ਼ਾਜ਼ਿਲਕਾ ਦੀ ਮਨਜੂਰੀ ਤੋਂ ਬਾਅਦ, ਫ਼ੋਨ 'ਤੇ ਗ਼ਲਤ ਸ਼ਬਦਾਂ ਕਹਿਣ ਅਤੇ ਧਮਕੀਆਂ ਦੇਣ ਦੇ ਦੋਸ਼ ਤਹਿਤ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX