ਤਾਜਾ ਖ਼ਬਰਾਂ


ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  3 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  11 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  20 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  25 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  30 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  39 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  42 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  46 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  38 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਖੰਨਾ / ਸਮਰਾਲਾ

ਵੱਖ-ਵੱਖ ਆਗੂਆਂ ਵਲੋਂ ਨਵਜੋਤ ਕੌਰ ਸਿੱਧੂ ਨਾਲ ਕੀਤੀ ਸਿਆਸੀ ਮੀਟਿੰਗ ਨੇ ਕਾਂਗਰਸੀ ਹਲਕਿਆਂ 'ਚ ਛੇੜੀ ਨਵੀਂ ਚਰਚਾ

ਮਲੌਦ, 19 ਸਤੰਬਰ (ਸਹਾਰਨ ਮਾਜਰਾ)-ਜਿਸ ਤਰ੍ਹਾਂ ਹਲਕਾ ਪਾਇਲ ਵਿਚਲੇ ਸ਼ੋ੍ਰਮਣੀ ਅਕਾਲੀ ਦਲ ਵਿਚ ਟਿਕਟ ਪ੍ਰਾਪਤੀ ਨੂੰ ਲੈ ਕੇ ਕਾਫ਼ੀ ਸਿਆਸੀ ਭੰਬਲਭੂਸਾ ਚਲਿਆ ਆ ਰਿਹਾ ਹੈ, ਕਈ ਆਗੂਆਂ ਵਲੋਂ ਸੋਸ਼ਲ ਮੀਡੀਏ 'ਤੇ ਵੀ ਪੈਰਾਸ਼ੂਟ ਉਮੀਦਵਾਰ ਆਖਦਿਆਂ ਵਿਰੋਧ ਜਿਤਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਕਾਂਗਰਸ ਦੀ ਸਿਆਸੀ ਸਥਿਤੀ ਵੀ ਕੁੱਝ ਜ਼ਿਆਦਾ ਚੰਗੀ ਨਹੀਂ ਜਾਪ ਰਹੀ | ਅੰਦਰੋਂ-ਅੰਦਰੀ ਕਈ ਆਗੂ ਆਪਣੇ ਕੰਮ ਨਾ ਹੋਣ, ਪੁੱਛ ਪ੍ਰਤੀਤ ਘੱਟ ਹੋਣ ਜਾਂ ਹੋਰ ਕਈ ਕਾਰਨ ਦੱਬੀ ਜ਼ੁਬਾਨ ਨਾਲ ਦੱਸਦੇ ਹਾਲ ਹੀ ਵਿਚ ਕਾਂਗਰਸ ਪਾਰਟੀ ਤੋਂ ਨਾਰਾਜ਼ ਚਲੇ ਆ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਦੇ ਸਿਆਸੀ ਸੰਪਰਕ ਵਿਚ ਜਾ ਰਹੇ ਹਨ | ਹਲਕੇ ਦੇ ਵੱਡੇ ਅਹਿਮ ਅਤੇ ਇਤਿਹਾਸਕ ਨਗਰ ਸਿਆੜ੍ਹ ਦੇ ਸੀ: ਕਾਂਗਰਸੀ ਆਗੂ ਠੇਕੇਦਾਰ ਅਵਤਾਰ ਸਿੰਘ ਸਿਆੜ੍ਹ, ਸਾਬਕਾ ਚੇਅਰਮੈਨ ਰਘੂਨੰਦਨ ਸ਼ਰਮਾ ਸਿਆੜ੍ਹ ਅਤੇ ਮੌਜੂਦਾ ਸਰਪੰਚ ਲਵਪ੍ਰੀਤ ਕੌਰ ਦੇ ਪਤੀ ਉੱਘੇ ਸਮਾਜ ਸੇਵੀ ਪ੍ਰਗਟ ਸਿੰਘ ਸਿਆੜ੍ਹ ਵਲੋਂ ਕੀਤੀ ਹਾਲ ਹੀ ਵਿਚ ਪਟਿਆਲਾ ਵਿਖੇ ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਨੇ ਕਾਂਗਰਸ ਵਿਚ ਵੀ ਸਿਆਸੀ ਖਲਬਲੀ ਮਚਾ ਦਿੱਤੀ ਹੈ | ਆਪਣੀਆਂ ਤਸਵੀਰਾਂ ਸੋਸ਼ਲ ਮੀਡੀਏ 'ਤੇ ਜਨਤਕ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਮੁਤਾਬਿਕ ਇਸ ਵੇਲੇ ਕੇਵਲ ਇਕੋ ਇਕ ਪੰਜਾਬ ਦੇ ਆਗੂ ਨਵਜੋਤ ਸਿੰਘ ਸਿੱਧੂ ਪਰਿਵਾਰ ਹੈ, ਜਿਹੜੇ ਪੰਜਾਬ ਨੂੰ ਤਰੱਕੀ ਦੀਆਂ ਮੰਜ਼ਿਲਾਂ ਵੱਲ ਲਿਜਾ ਸਕਦੇ ਹਨ, ਵਰਕਰ ਦੀ ਸੁਣ ਸਕਦੇ ਹਨ ਅਤੇ ਹਰ ਵਰਗ ਦੇ ਹਾਮੀਂ ਬਣਦਿਆਂ ਇਕ ਵੱਖਰੀ ਸਿਆਸਤ ਕਰ ਕੇ ਸੂਬੇ ਨੂੰ ਸਿਆਸੀ ਚੱਕਰ ਵਿਚੋਂ ਕੱਢ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰਦੇਵ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਪੀ.ਏ.ਯੂ. ਸਮੇਤ ਹੋਰ ਕਈ ਆਗੂ ਵੀ ਉਨ੍ਹਾਂ ਨਾਲ ਸਨ, ਜਿਨ੍ਹਾਂ ਮੈਡਮ ਨਵਜੋਤ ਕੌਰ ਸਿੱਧੂ ਨੂੰ ਮਿਲ ਕੇ ਆਪਣਾ ਸਮਰਥਨ ਦਿੱਤਾ ਹੈ | ਆਗੂਆਂ ਨੇ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿਚ ਹੋਰ ਕਈ ਆਗੂ ਸੰਪਰਕ ਵਿਚ ਹਨ ਅਤੇ ਕਈ ਸਮਰਥਨ ਦੇ ਚੁੱਕੇ ਹਨ | ਬਾਕੀ ਸਮਾਂ ਦੱਸੇਗਾ ਕਿ ਕੀ ਬਣੇਗਾ ਪਰ ਇਸ ਸਮੇਂ ਉਹ ਸਿੱਧੂ ਪਰਿਵਾਰ ਦੀਆਂ ਨੀਤੀਆਂ ਦਾ ਡਟ ਕੇ ਸਮਰਥਨ ਕਰਦੇ ਹੋਏ ਆਸ ਕਰਦੇ ਹਨ ਕਿ ਸਿੱਧੂ ਨੂੰ ਇਸ ਵਕਤ ਪੂਰੇ ਪੰਜਾਬ ਦੀ ਜਨਤਾ ਚਾਹੁੰਦੀ ਹੈ ਤੇ ਉਹ ਪਸੰਦੀਦਾ ਨੇਤਾ ਵਜੋਂ ਉੱਭਰੇ ਹਨ |

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਦੇ ਕੀਤੇ ਕੋਰੋਨਾ ਟੈਸਟ

ਮਾਛੀਵਾੜਾ ਸਾਹਿਬ, 19 ਸਤੰਬਰ (ਸੁਖਵੰਤ ਸਿੰਘ ਗਿੱਲ)-ਸੂਬੇ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਪਿੰਡਾਂ ਵਿਚ ਜਾ ਕੇ ਆਮ ਲੋਕਾਂ ਦੇ ਕੋਰੋਨਾ ਟੈਸਟ ਕਰਨ ਤੋਂ ਇਲਾਵਾ ਸ਼ਹਿਰ 'ਚ ਦੁਕਾਨਦਾਰਾਂ ਦੇ ਕੋਰੋਨਾ ਟੈਸਟ ਕਰਨ ਦੀਆਂ ...

ਪੂਰੀ ਖ਼ਬਰ »

ਸੰਤ ਢੱਕੀ ਸਾਹਿਬ ਵਾਲਿਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਹੈ | ਤਪੋਬਣ ਢੱਕੀ ਸਾਹਿਬ ਦੇ ਸੇਵਾਦਾਰ ਭਾਈ ਗੁਰਦੀਪ ਸਿੰਘ ਰਾਹੀਂ ਭੇਜੇ ...

ਪੂਰੀ ਖ਼ਬਰ »

ਸੂਬੇ 'ਚ ਡਿਗਦੀ ਸਾਖ਼ ਨੂੰ ਬਚਾਉਣ ਲਈ ਬੀਬੀ ਬਾਦਲ ਨੇ ਦਿੱਤਾ ਅਸਤੀਫ਼ਾ-ਐਡਵੋਕੇਟ ਗਿੱਲ

ਮਾਛੀਵਾੜਾ ਸਾਹਿਬ, 19 ਸਤੰਬਰ (ਸੁਖਵੰਤ ਸਿੰਘ ਗਿੱਲ)- ਸੀਨੀਅਰ ਐਡਵੋਕੇਟ ਪਰਮਿੰਦਰ ਸਿੰਘ ਗਿੱਲ ਨੇ ਕੇਂਦਰ ਦੀ ਐਨ. ਡੀ. ਏ. ਸਰਕਾਰ ਵਿਚ ਸਭ ਤੋਂ ਪੁਰਾਣੀ ਪਾਰਟੀ ਕਹਾਉਣ ਵਾਲੀ ਅਕਾਲੀ ਦਲ 'ਤੇ ਟਿੱਪਣੀ ਕਰਦਿਆਂ ਹੋਇਆ ਕਿਹਾ ਕਿ ਜੇਕਰ ਅਕਾਲੀ ਦਲ ਆਪਣੇ ਸਵਾਰਥਾਂ ਤੋਂ ਉਪਰ ...

ਪੂਰੀ ਖ਼ਬਰ »

ਕਿਸਾਨੀ ਨੂੰ ਜਿਊਾਦਾ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ-ਖੀਰਨੀਆਂ

ਬੀਜਾ, 19 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਇਹ ਸਾਬਤ ਕਰ ਕੇ ਵਿਖਾਇਆ ਕਿ ਅਕਾਲੀ ਦਲ ਪਾਰਟੀ ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਖੜ੍ਹਦੀ ਆ ਰਹੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੀ ਮੀਟਿੰਗ

ਮਲੌਦ, 19 ਸਤੰਬਰ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੇ ਪ੍ਰਧਾਨ ਬਲਦੇਵ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਡਾ: ਕਰਨੈਲ ਸਿੰਘ ਕਾਲੀਆ, ਇੰਦਰਜੀਤ ਪੁਰੀ, ਪਿ੍ੰ: ਜਗਜੀਤ ਸਿੰਘ, ਮਾ.ਨਾਜ਼ਰ ਸਿੰਘ ਧੌਲ ਖ਼ੁਰਦ, ਦਰਬਾਰਾ ਸਿੰਘ ਉਕਸੀ ਅਤੇ ...

ਪੂਰੀ ਖ਼ਬਰ »

ਆਰ.ਐੱਸ.ਪੀ. ਨੇ ਕਿਸਾਨਾਂ ਲਈ ਵਾਹਗਾ ਸਰਹੱਦ ਖੋਲ੍ਹਣ ਤੇ ਕਣਕ ਝੋਨੇ ਦੀਆਂ ਫ਼ਸਲਾਂ ਦਾ ਖੇਤੀ ਮਾਡਲ ਬਦਲਣ ਦੀ ਮੰਗ ਕੀਤੀ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਦੀ ਸੂਬਾ ਕਮੇਟੀ ਦੀ ਵਰਚਉਲ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਆਰ. ਐੱਸ. ਪੀ. ਦੇ ਕੇਰਲਾ ਤੋਂ ਲੋਕ ਸਭਾ ਮੈਂਬਰ ਐਨ. ਕੇ. ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦੀ ਨੀਅਤ ਨਾਲ ਵਰਗਲਾ ਕੇ ਲਿਜਾਣ ਦਾ ਮਾਮਲਾ ਦਰਜ

ਕੁਹਾੜਾ, 19 ਸਤੰਬਰ (ਸੰਦੀਪ ਸਿੰਘ)- ਥਾਣਾ ਕੰੂਮਕਲਾਂ ਪੁਲਿਸ ਵਲੋਂ 15 ਸਾਲ ਦੀ ਲੜਕੀ ਨੰੂ ਵਰਗ਼ਲਾ ਕੇ ਲਿਜਾਣ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਲੜਕੀ ਤੇ ਪਿਤਾ ਨੇ ਪੁਲਿਸ ਨੰੂ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕੋਰੋਨਾ ਕਰ ਕੇ ਰਾਮ ਲੀਲ੍ਹਾ ਨਹੀਂ ਹੋਵੇਗੀ ਪਰ ਕੁੜੀਆਂ ਦੇ ਵਿਆਹ ਜ਼ਰੂਰ ਕਰਵਾਏ ਜਾਣਗੇ-ਸੁਭਾਸ਼ ਮੋਦੀ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਪ੍ਰਭੂ ਸ੍ਰੀ ਰਾਮ ਲੀਲਾ ਕਮੇਟੀ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਸੁਬੋਧ ਮਿੱਤਲ ਦੀ ਅਗਵਾਈ ਵਿਚ ਸ਼ਿਵਪੁਰੀ ਮੰਦਰ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ਸਰਪ੍ਰਸਤ ਸੁਭਾਸ਼ ਮੋਦੀ ਤੇ ਬਿਪਨ ਚੰਦਰ ਗੈਂਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ ਉਹ ਕਰ ਕੇ ਵਿਖਾਇਆ-ਅਕਾਲੀ ਆਗੂ

ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਦੇਵਿੰਦਰ ਸਿੰਘ ਟਿੰਬਰਵਾਲ, ਮੈਂਬਰ ਸ਼੍ਰੋਮਣੀ ਕਮੇਟੀ ਜਥੇ: ਹਰਪਾਲ ਸਿੰਘ ਜੱਲਾ, ਨਗਰ ਪੰਚਾਇਤ ਮਲੌਦ ਦੇ ਸਾਬਕਾ ਪ੍ਰਧਾਨ ਬਾਬੂ ਸਰਿੰਦਰ ...

ਪੂਰੀ ਖ਼ਬਰ »

ਭਾਈ ਸੇਵਾ ਸਿੰਘ ਸਿਆੜ੍ਹ ਵਾਲਿਆਂ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਰਾੜਾ ਸਾਹਿਬ/ਮਲੌਦ, 19 ਸਤੰਬਰ (ਸਰਬਜੀਤ ਸਿੰਘ ਬੋਪਾਰਾਏ, ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸਿਆੜ੍ਹ ਦੇ ਸੱਚਖੰਡ ਵਾਸੀ ਸੰਤ ਬਾਬਾ ਮੀਹਾਂ ਸਿੰਘ ਦੇ ਸਪੁੱਤਰ ਅਤੇ ਮੌਜੂਦਾ ਮੁਖੀ ਸੰਤ ਬਾਬਾ ਹਰਚੰਦ ਸਿੰਘ ਦੇ ਵੱਡੇ ਭਰਾ ਕੀਰਤਨ ਦੇ ਮਹਾਨ ...

ਪੂਰੀ ਖ਼ਬਰ »

ਮਾਤਾ ਦਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਜੌੜੇਪੁਲ ਜਰਗ, 19 ਸਤੰਬਰ (ਪਾਲਾ ਰਾਜੇਵਾਲੀਆ)- ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੀ ਪਤਨੀ ਅਤੇ ਵਿਧਾਇਕ ਖੰਨਾ ਗੁਰਕੀਰਤ ਸਿੰਘ ਦੇ ਮਾਤਾ ਦਵਿੰਦਰ ਕੌਰ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਕੋਟਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਨੇ ਕੀਤਾ ਸਕੂਲ ਦਾ ਨਾਂਅ ਰੌਸ਼ਨ, ਬਲਾਕ 'ਚੋਂ ਰਹੀ ਅੱਵਲ

ਮਾਛੀਵਾੜਾ ਸਾਹਿਬ, 19 ਸਤੰਬਰ (ਮਨੋਜ ਕੁਮਾਰ)- ਕੁੱਝ ਕਰਨ ਦਾ ਜਜ਼ਬਾ ਤੇ ਕੀਤੀ ਸਖ਼ਤ ਮਿਹਨਤ ਕਾਮਯਾਬੀ ਦਾ ਰੁਤਬਾ ਬਣਾਉਣ ਵਿਚ ਦੇਰ ਨਹੀਂ ਕਰਦੀ | ਅਜਿਹਾ ਹੀ ਕਰ ਦਿਖਾਇਆ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਚਰਨਕੰਵਲ ਕੌਰ ਨੇ, ਜਿਸ ਨੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਅਕਾਲੀ ਆਗੂ ਦੇ ਘਰ ਅੱਗੇ ਸੁੱਟਿਆ ਕੂੜਾ

ਅਹਿਮਦਗੜ੍ਹ, 19 ਸਤੰਬਰ (ਪੁਰੀ)- ਨਗਰ ਕੌਾਸਲ ਅਹਿਮਦਗੜ੍ਹ ਦੇ ਸਫ਼ਾਈ ਸੇਵਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸਲ ਦੇ ਨਿਵਾਸ ਸਥਾਨ ਅੱਗੇ ਕੂੜੇ ਕਰਕਟ ਸੁੱਟੇ ਜਾਣ ਦਾ ਮਾਮਲਾ ਅੱਜ ਸ਼ਹਿਰ ਅੰਦਰ ਚਰਚਾ ਦਾ ਵਿਸ਼ਾ ਬਣਿਆ ਰਿਹਾ | ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲਾ ਨੌਜਵਾਨ ਪੁਲਿਸ ਨੇ ਕਾਬੂ ਕੀਤਾ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਕਿ੍ਸ਼ਨਾ ਨਗਰ ਅਤੇ ਗੁਲਮੋਹਰ ਨਗਰ ਵਿਚ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਵਿਚ ਅਜੇ ਕੁਮਾਰ ਨਾਂਅ ਦੇ ਨੌਜਵਾਨ ਨੂੰ ਪੁਲਿਸ ਨੇ ਅੱਜ ਹਿਰਾਸਤ ਵਿਚ ਲਿਆ | ਥਾਣਾ ਸਿਟੀ2 ਖੰਨਾ ਦੇ ਐੱਸ. ਐੱਚ. ਓ. ਰਣਦੀਪ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਨੂੰ ਸ਼ਰਧਾਂਜਲੀ ਭੇਟ

ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਪੰਚਾਇਤ ਯੂਨੀਅਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਰੋਹ ਵਿਚ ਅਨੇਕਾਂ ਸਮਾਜਿਕ, ਰਾਜਨੀਤਕ ਅਤੇ ...

ਪੂਰੀ ਖ਼ਬਰ »

ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਅਣਗਹਿਲੀ, ਲਾਪਰਵਾਹੀ ਨਾਲ ਟਰੱਕ ਚਲਾਉਣ ਦੇ ਮਾਮਲੇ 'ਚ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਵਿੰਦਰ ਸਿੰਘ ਉਰਫ਼ ਅਜੇ ਵਾਸੀ ਲਿਬੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਸਮਰਥਕ ਪਾਰਟੀਆਂ ਉਸ ਦਾ ਸਾਥ ਛੱਡਣ ਲਈ ਮਜਬੂਰ-ਸ਼ੁਕਲਾ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਕਾਂਗਰਸ ਦੇ ਅਬਜ਼ਰਵਰ ਅਨਿਲ ਸ਼ੁਕਲਾ ਨੇ ਕਿਹਾ ਕਿ ਭਾਜਪਾ ਦਾ ਚਿਹਰਾ ਹਿੰਦੁਸਤਾਨ ਵਿਚ ਨੰਗਾ ਹੋ ਗਿਆ ਹੈ¢ ਐੱਨ. ਡੀ. ਏ. ਦੇ ਵਿਚ ਜਿਹੜੀਆਂ ਵੀ ਸਹਿਯੋਗੀ ਪਾਰਟੀਆਂ ਸ਼ਾਮਿਲ ਹਨ, ਭਾਜਪਾ ਉਨ੍ਹਾਂ ਤੋਂ ਕਿਨਾਰਾ ਕਰ ...

ਪੂਰੀ ਖ਼ਬਰ »

ਕੋਰੋਨਾ ਨਾਲ 36 ਮੌਤਾਂ, ਕੋਰੋਨਾ ਪੀੜਤਾਂ ਦੀ ਗਿਣਤੀ ਸਾਢੇ 750 ਤੋਂ ਪਾਰ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਫਿਰ ਖੰਨਾ ਵਿਚ ਕੋਰੋਨਾ ਨਾਲ ਇਕ 66 ਸਾਲਾ ਵਿਅਕਤੀ ਦੀ ਮੌਤ ਹੋ ਗਈ | ਬਿੱਲਾਂ ਵਾਲੀ ਛੱਪੜੀ ਇਲਾਕੇ ਦਾ ਵਾਸੀ ਇਹ ਵਿਅਕਤੀ ਪੰਚਕੂਲਾ ਮਿਲਟਰੀ ਹਸਪਤਾਲ ਵਿਚ ਦਾਖਲ ਸੀ | ਖੰਨਾ ਵਿਚ ਹੁਣ ਤੱਕ ਕੋਰੋਨਾ ਨਾਲ ਕੁੱਲ 36 ਮੌਤਾਂ ਹੋ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਜੌੜੇਪੁਲ ਜਰਗ, 19 ਸਤੰਬਰ (ਪਾਲਾ ਰਾਜੇਵਾਲੀਆ)- ਲਿਖਾਰੀ ਸਭਾ ਪਾਇਲ ਦੀ 20 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਹੈ | ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਰਣਧੀਰ ਸਿੰਘ ਗਿੱਲ ਜਰਗੜੀ, ਪ੍ਰਧਾਨ ਸੁੱਖਾ ਸ਼ਾਹਪੁਰ ਤੇ ਜਨਰਲ ਸਕੱਤਰ ਬੰਤ ...

ਪੂਰੀ ਖ਼ਬਰ »

ਫਿਰਨੀ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਕੀਤੀ ਸ਼ੁਰੂਆਤ

ਕੁਹਾੜਾ, 19 ਸਤੰਬਰ (ਸੰਦੀਪ ਸਿੰਘ)-ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਬਰਵਾਲਾ ਵਿਖੇ ਪਿੰਡ ਦੀ ਫਿਰਨੀ ਵਿਚ ਇੰਟਰਲਾਕ ਟਾਈਲਾਂ ਲਗਾਉਣ ਦਾ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ | ਸਾਹਨੇਵਾਲ ਸ਼ਹਿਰੀ ਬਲਾਕ-2 ਦੇ ਵਾਈਸ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਦੇ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਵਿਰੋਧ ਕਰਨ-ਇੰਜ: ਗਿਆਸਪੁਰਾ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਖੇਤੀ ਆਰਡੀਨੈਂਸ ਨੂੰ ਰਾਜ ਸਭਾ ਵਿਚ ਪਾਸ ਹੋਣ ਤੋਂ ਰੋਕਣ ਲਈ ਪੰਜਾਬ ਦੇ ਭਾਜਪਾ ਆਗੂ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕਰਨ, ਜੇ ਅਜਿਹਾ ਨਹੀਂ ਕਰਦੇ ਤਾਂ ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਏ. ਐੱਸ. ਆਈ. ਦੀ ਮੌਤ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ) - ਲੁਧਿਆਣਾ ਵਿਖ ਨਾਇਬ ਕੋਰਟ ਵਜੋਂ ਤਾਇਨਾਤ ਪੰਜਾਬ ਪੁਲਿਸ ਦੇ ਏ. ਐੱਸ. ਆਈ. ਗੁਰਬਖ਼ਸ਼ ਲਾਲ (55) ਵਾਸੀ ਭੱਟੀਆਂ ਖੰਨਾ ਦੀ ਮੌਤ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਗੁਰਬਖ਼ਸ਼ ਲਾਲ ਦੇ ਪੁੱਤਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਹੋਰ ਉੱਚਾ ਕੀਤਾ-ਰਾਏਪੁਰ

ਬੀਜਾ, 19 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਆਰਡੀਨੈਂਸ ਦੇ ਵਿਰੋਧ ਵਿਚ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਸਿਆਸੀ ਡਰਾਮੇ ਕਰਨ ਦੀ ਬਜਾਏ ਭਾਜਪਾ ਨਾਲ ਨਾਤਾ ਤੋੜੇ-ਗਿੱਲ ਬੇਰਕਲਾਂ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਰਡੀਨੈਂਸਾਂ ਦੇ ਮੁੱਦੇ 'ਤੇ ਪਹਿਲਾ ਚਿੱਠੀਆਂ ਰਾਹੀ ਕਿਸਾਨਾਂ ...

ਪੂਰੀ ਖ਼ਬਰ »

ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਨੂੰ ਸ਼ਰਧਾਂਜਲੀ ਭੇਟ

ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਪੰਚਾਇਤ ਯੂਨੀਅਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਰੋਹ ਵਿਚ ਅਨੇਕਾਂ ਸਮਾਜਿਕ, ਰਾਜਨੀਤਕ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਰਡੀਨੈਂਸਾਂ ਖ਼ਿਲਾਫ਼ ਸੂਬੇ ਦੇ ਕਿਸਾਨਾਂ ਦੀ ਹਿੱਤਾਂ ਦੀ ਰਾਖੀ ਕਰੇਗਾ-ਉਮੈਦਪੁਰੀ

ਸਮਰਾਲਾ, 19 ਸਤੰਬਰ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਦੇ ਸ਼੍ਰੋ. ਅ. ਦ. ਬਾਦਲ ਦੇ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦੇ ਪਾਸ ਹੋਣ 'ਤੇ ਕਿਸਾਨਾਂ ਦੇ ਹੱਕਾਂ ਲਈ ਆਰਡੀਨੈਂਸਾਂ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 16 ਦਿਨ ਪਹਿਲਾਂ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਕਤਲ 'ਚ ਦੋਸਤ ਕਾਬੂ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਪੁਲਿਸ ਨੇ ਕਰੀਬ 16 ਦਿਨ ਪਹਿਲਾਂ ਪਾਇਲ ਇਲਾਕੇ ਵਿਚ ਧਮੋਟ ਨਹਿਰ ਨੇੜੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ ਅਤੇ ਮਿ੍ਤਕ ਦੇ ਦੋਸਤ ਨੂੰ ਕਤਲ ਦੇ ਦੋਸ਼ ਵਿਚ ਕਾਬੂ ਕਰ ਲਿਆ ਹੈ | ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਟੋਭੇ 'ਚੋਂ ਗੁੱਜਰ ਭਾਈਚਾਰੇ ਦੇ ਵਿਅਕਤੀ ਦੀ ਜਾਨ ਬਚਾਉਣ ਵਾਲੇ ਹੌਲਦਾਰ ਗੁਰਪ੍ਰੀਤ ਸਿੰਘ ਦਾ ਸਨਮਾਨ

ਪਾਇਲ, 19 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਅੱਜ ਫੂਲੇ ਸ਼ਾਹੂ ਅੰਬੇਡਕਰ ਲੋਕ ਜਗਾਓ ਮੰਚ ਅਤੇ ਪਾਇਲ ਸ਼ਹਿਰ ਨਿਵਾਸੀਆਂ ਵਲੋਂ ਗੁਰਦੀਪ ਸਿੰਘ ਕਾਲੀ ਦੀ ਅਗਵਾਈ ਵਿਚ ਥਾਣਾ ਵਿਚ ਥਾਣਾ ਮੁਖੀ ਪਾਇਲ ਜਸਪਾਲ ਸਿੰਘ ਧਾਲੀਵਾਲ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX