ਤਾਜਾ ਖ਼ਬਰਾਂ


ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  2 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  10 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  19 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  24 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  29 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  38 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  41 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  45 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  37 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਬਰਨਾਲਾ

23 ਤੋਂ 28 ਸਤੰਬਰ ਤੱਕ ਡੀ.ਸੀ. ਦਫ਼ਤਰ ਵਿਖੇ ਲਾਇਆ ਜਾਵੇਗਾ ਪੱਕਾ ਮੋਰਚਾ-ਰੂੜੇਕੇ

ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਅਤੇ ਔਰਤ ਕਰਜ਼ਾ ਮੁਕਤੀ ਅੰਦੋਲਨ ਦੀ ਇਕ ਮੀਟਿੰਗ ਤਹਿਸੀਲ ਸਕੱਤਰ ਹਰਪ੍ਰੀਤ ਕੌਰ ਛੰਨਾ ਦੀ ਦੇਖਰੇਖ ਹੇਠ ਧਰਮਸ਼ਾਲਾ ਬਾਜ਼ੀਗਰ ਵਿਖੇ ਹੋਈ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ 23 ਤੋਂ 28 ਸਤੰਬਰ ਤੱਕ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗ਼ਰੀਬ ਔਰਤਾਂ ਸਿਰ ਚੜਿ੍ਹਆ ਪ੍ਰਾਈਵੇਟ ਕੰਪਨੀਆਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਗ਼ਰੀਬ ਲੋਕਾਂ ਦੇ ਬਿਜਲੀ ਬਿੱਲ ਬਿਨਾਂ ਸ਼ਰਤ ਮਾਅਫ਼ ਕੀਤੇ ਜਾਣ, ਗ਼ਰੀਬ ਮਜ਼ਦੂਰ ਪਰਿਵਾਰਾਂ ਨੂੰ ਕੰਮ ਚਲਾਉਣ ਲਈ ਸਰਕਾਰ 2 ਲੱਖ ਰੁਪਏ ਦੀ ਲਿਮਟ ਬਣ ਕੇ ਬਿਨਾਂ ਵਿਆਜ ਤੋਂ ਕਰਜ਼ਾ ਦੇਵੇ, ਖੇਤੀ ਆਰਡੀਨੈਂਸ ਕਾਨੰੂਨ ਰੱਦ ਕੀਤੇ ਜਾਣ ਆਦਿ ਹਨ | ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਕੇਂਦਰ ਤੇ ਸੂਬਾ ਸਰਕਾਰ ਦੇ ਖ਼ਿਲਾਫ਼ ਮੋਰਚੇ ਲੱਗ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਲੋਂ 23 ਸਤੰਬਰ ਤੋਂ ਮੋਰਚਾ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਔਰਤ ਕਰਜ਼ਾ ਮੁਕਤੀ ਅੰਦੋਲਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਤਪਾ, ਹਰਪ੍ਰੀਤ ਕੌਰ ਬਰਨਾਲਾ, ਸਵਰਨ ਸਿੰਘ ਜੰਗੀਆਣਾ, ਸਰਬਜੀਤ ਕੌਰ ਗਿੱਲ ਕੋਠੇ, ਸਸੀਲ ਕੁਮਾਰ ਤਪਾ, ਜਸਪਾਲ ਕੌਰ ਤਪਾ, ਏਪਵਾ ਦੇ ਸੂਬਾਈ ਆਗੂ ਇਕਬਾਲ ਕੌਰ ਉਦਾਸੀ, ਕਰਮਜੀਤ ਸਿੰਘ ਨੰਗਲ, ਕੁਲਵਿੰਦਰ ਕੌਰ ਮਹਿਤਾ, ਕਮਲਜੀਤ ਕੌਰ ਭਦੌੜ, ਹਾਕਮ ਸਿੰਘ ਮੋੜ ਆਦਿ ਹਾਜ਼ਰ ਸਨ |

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਉੱਗਰਸੈਨ ਮੌੜ

ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸੰਸਦ ਇਜਲਾਸ ਦੌਰਾਨ ਖੇਤੀ ਆਰਡੀਨੈਂਸ ਦਾ ਵਿਰੋਧ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਉਠਾਈ ਹੈ ਅਤੇ ਸਪੱਸ਼ਟ ਕੀਤਾ ਹੈ ਕਿ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਮੁਹਾਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 19 ਸਤੰਬਰ (ਧਰਮਪਾਲ ਸਿੰਘ)-ਮਿਡ-ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਬਰਨਾਲਾ ਕਮੇਟੀ ਦੀ ਮੀਟਿੰਗ ਹਰਪਾਲ ਕੌਰ ਬਰਨਾਲਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੈਂਟਰ ਆਫ਼ ਟਰੇਡ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪਿੰਡ ਬਦਰਾ ਵਿਖੇ ਅਰਥੀ ਫ਼ੂਕ ਪ੍ਰਦਰਸ਼ਨ

ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਬਦਰਾ ਵਿਖੇ ਕਿਸਾਨਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ, ਬਲਾਕ ਪ੍ਰਧਾਨ ਬਾਰਾ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 27 ਨਵੇਂ ਕੇਸ, ਇਕ ਮੌਤ-54 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 27 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦੇ ਇਕ 57 ਸਾਲਾ ਵਿਅਕਤੀ ਦੀ ...

ਪੂਰੀ ਖ਼ਬਰ »

ਕੋਰੋਨਾ ਨਾਲ ਹੋਈ ਇਕ ਹੋਰ ਵਿਅਕਤੀ ਦੀ ਮੌਤ

ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਤੇ ਮੌਤਾਂ ਦਾ ਅੰਕੜਾ ਵੱਧਦਾ ਹੀ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਤਪਾ ਮੰਡੀ ਦੇ ਵਸਨੀਕ ਜੋ ਕਿ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਆਉਣ ਕਰਕੇ ਬਾਹਰਲੇ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਟਰੱਕ ਚੋਰੀ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਸਥਾਨਕ ਰਾਏਕੋਟ ਰੋਡ ਓਵਰਬਿ੍ਜ ਦੇ ਥੱਲਿਓਾ 12 ਟਾਇਰ ਟਰੱਕ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ-2 ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ ਵਿਚ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਭਦੌੜ, 19 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਕੁੱਟਮਾਰ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਦੇ ਨਾਂਅ ਤਹਿਤ ਤੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਫਾਟਕ ਓਵਰਹਾਲਿੰਗ ਕਾਰਨ ਤਿੰਨ ਦਿਨਾਂ ਲਈ ਰਹੇਗਾ ਬੰਦ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦਾ ਫਾਟਕ ਨੰਬਰ 92-ਬੀ ਨਜ਼ਦੀਕ ਐਸ. ਡੀ. ਕਾਲਜ ਬਰਨਾਲਾ ਓਵਰਹਾਲਿੰਗ ਕਾਰਨ ਤਿੰਨ ਦਿਨਾਂ ਦੇ ਬੰਦ ਰਹੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਟੇਸ਼ਨ ਸੁਪਰਡੰਟ ਸ੍ਰੀ ਸ਼ਸ਼ੀ ਭੂਸ਼ਣ ਨੇ ਦੱਸਿਆ ਕਿ ਇਹ ਫਾਟਕ 21 ...

ਪੂਰੀ ਖ਼ਬਰ »

44 ਲੱਖ ਰੁਪਏ ਖ਼ਰਚ ਕੇ ਸਕੂਲ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ-ਦੀਪ ਸੰਘੇੜਾ, ਹੈਪੀ ਢਿੱਲੋਂ

ਧਨੌਲਾ, 19 ਸਤੰਬਰ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਅੰਦਰ 44 ਲੱਖ ਰੁਪਏ ਖ਼ਰਚ ਕੇ ਨਵੇਂ ਕਮਰੇ ਉਸਾਰੇ ਜਾ ਰਹੇ ਹਨ ਅਤੇ ਸਕੂਲ ਨੂੰ ਆਧੁਨਿਕ ਦਿੱਖ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਵਰਕਸ਼ਾਪ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਦੀ ਆਨਲਾਈਨ ਟਰੇਨਿੰਗ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਜਰਮਨ, ਅਮਰੀਕਾ ਤੋਂ ਸਿਖਲਾਈ ਪ੍ਰਾਪਤ ਮਾਹਰ ਕੋਚ ਦੀਪਕ ਜਿੰਦਲ ਨੇ ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਲਗਾਉਣ ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ

ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)- ਗ੍ਰਾਮ ਪੰਚਾਇਤ ਮੂੰਮ ਦੇ ਸਰਪੰਚ ਗੁਰਜੀਤ ਕੌਰ ਪੰਧੇਰ ਦੀ ਅਗਵਾਈ ਹੇਠ ਪਿੰਡ ਵਿਚ ਇੰਟਰਲਾਕ ਟਾਈਲ ਪਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਗ੍ਰਾਮ ਪੰਚਾਇਤ ਵਲੋਂ ਕੀਤੀ ਗਈ | ਸਰਪੰਚ ਗੁਰਜੀਤ ਕੌਰ ਦੇ ਪਤੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਸਟੇਟ ਐਵਾਰਡੀ ਮੁੱਖ ਅਧਿਆਪਕਾ ਬਿਮਲਜੀਤ ਕੌਰ ਦਾ ਸਨਮਾਨ

ਚੀਮਾ ਮੰਡੀ, 19 ਸਤੰਬਰ (ਦਲਜੀਤ ਸਿੰਘ ਮੱਕੜ)- ਸਟੇਟ ਐਵਾਰਡੀ ਬਿਮਲਜੀਤ ਕੌਰ ਮੁੱਖ ਅਧਿਆਪਕਾ ਸ. ਪ੍ਰ. ਸਮਾਰਟ ਸਕੂਲ ਲਿੱਦੜਾਂ ਨੂੰ ਸਟੇਟ ਐਵਾਰਡ ਮਿਲਣ 'ਤੇ ਬੀ.ਪੀ.ਈ.ਓ. ਦਫ਼ਤਰ ਚੀਮਾ ਮੰਡੀ ਵਿਖੇ ਸਨਮਾਨ ਚਿੰਨ ਅਤੇ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਬੀ.ਪੀ.ਈ.ਓ. ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਇਕਾਈ ਪਿੰਡ ਭੂਰੇ ਦੀ ਮੀਟਿੰਗ

ਧਨੌਲਾ, 19 ਸਤੰਬਰ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪ੍ਰਧਾਨ ਰਣਦੀਪ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੋ ਪਹਿਲਾਂ ਬਰਨਾਲਾ ਜ਼ਿਲ੍ਹਾ ਪਟਿਆਲਾ ਵਿਖੇ ਸੰਘਰਸ਼ਾਂ ਲਈ ਜਾਂਦਾ ਸੀ, ਉਹ ਹੁਣ ...

ਪੂਰੀ ਖ਼ਬਰ »

ਕਿਸਾਨਾਂ ਤੇ ਖੇਤ ਮਜ਼ਦੂਰਾਂ ਖ਼ਾਤਰ ਬੀਬਾ ਬਾਦਲ ਨੇ ਅਹੁਦਾ ਤਿਆਗਿਆ- ਸੰਤ ਘੰੁਨਸ, ਐਡਵੋਕੇਟ ਰਾਹੀ, ਕੀਤੂ

ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ | ਜਿਸ ਨੇ ਹਰ ਸਮੇਂ ਸੂਬੇ ਦੇ ਕਿਸਾਨਾਂ ਤੇ ਕਿਸਾਨੀ ਦੇ ਹਿਤਾਂ ਲਈ ਗੱਲ ਕੀਤੀ | ਜਦੋਂ ਵੀ ਕਿਸਾਨੀ 'ਤੇ ਕੋਈ ਸੰਕਟ ਆਇਆ ਤਾਂ ਅਕਾਲੀ ਦਲ ਨੇ ਉਸ ਦਾ ਡਟ ਕੇ ਸਾਥ ਦਿੱਤਾ | ਇਨ੍ਹਾਂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਨੇ ਮਨਪ੍ਰੀਤ ਸਿੰਘ ਨੂੰ ਬਖ਼ਤਗੜ੍ਹ ਇਕਾਈ ਪ੍ਰਧਾਨ ਨਿਯੁਕਤ ਕੀਤਾ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਮੀਟਿੰਗ ਪਿੰਡ ਬਖਤਗੜ੍ਹ ਵਿਖੇ ਦਰਸ਼ਨ ਸਿੰਘ ਚੀਮਾ ਜਨਰਲ ਸਕੱਤਰ, ਬਿੰਦਰ ਸਿੰਘ ਭੋਤਨਾ ਖ਼ਜ਼ਾਨਚੀ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੰਦੀਪ ਸਿੰਘ ਚੀਮਾ ਜ਼ਿਲ੍ਹਾ ਆਗੂ ਨੇ ...

ਪੂਰੀ ਖ਼ਬਰ »

ਮਾ. ਗੁਰਦੀਪ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ 23 ਨੂੰ

ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤ ਰਿਟਾ: ਪੀ.ਟੀ.ਆਈ. ਮਾਸਟਰ ਗੁਰਦੀਪ ਸਿੰਘ ਖ਼ਾਲਸਾ ਦਾ ਪਿਛਲੇ ਦਿਨੀਂ ਕੈਨੇਡਾ ਵਿਚ ਦਿਹਾਂਤ ਹੋ ਗਿਆ ਸੀ | ਜਿਨ੍ਹਾਂ ਦੇ ਦਿਹਾਂਤ 'ਤੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ...

ਪੂਰੀ ਖ਼ਬਰ »

ਮੱਘਰ ਸਿੰਘ ਸੇਖੋਂ ਮੂੰਮ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਇੰਜੀਨੀਅਰ ਗੁਰਮੀਤ ਸਿੰਘ ਸੇਖੋਂ ਅਤੇ ਇੰਦਰਜੀਤ ਸਿੰਘ ਸੇਖੋਂ ਸੇਠੀ (ਮੂੰਮ ਪੈਸਟੀਸਾਈਡ) ਦੇ ਸਤਿਕਾਰਯੋਗ ਪਿਤਾ ਮੱਘਰ ਸਿੰਘ ਸੇਖੋਂ ਪੁੱਤਰ ਨਿਹਾਲ ਸਿੰਘ ਸੇਖੋਂ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ...

ਪੂਰੀ ਖ਼ਬਰ »

ਦਵਿੰਦਰ ਕੌਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਸਤਿਕਾਰਯੋਗ ਮਾਤਾ ਦਵਿੰਦਰ ਕੌਰ ਸੁਪਤਨੀ ਤੇਜਪ੍ਰਕਾਸ਼ ਸਿੰਘ ਸਾਬਕਾ ਮੰਤਰੀ ਦੀ ਬੇਵਕਤੀ ਮੌਤ 'ਤੇ ਯੂ.ਐਸ.ਏ. ਦੇ ਉੱਘੇ ਕਾਰੋਬਾਰੀ ਜਗਰਾਜ ਸਿੰਘ ਰੰਧਾਵਾ ਬੀਹਲਾ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਦੁੱਧ ਨੰੂ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਲਈ ਰਸਾਇਣਾਂ ਦੀ ਵਰਤੋਂ ਨਹੀਂ ਹੁੰਦੀ-ਗਿੱਲ

ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸਥਾਨਕ ਵੇਰਕਾ ਮਿਲਕ ਪਲਾਂਟ ਦੇ ਜੀ.ਐਮ.ਐਸ.ਐਸ. ਗਿੱਲ ਨੇ ਕਿਹਾ ਕਿ ਮਿਲਕ ਪਲਾਂਟ ਵਿਚ ਦੁੱਧ ਨੰੂ ਲੰਬੇ ਸਮੇਂ ਤੋਂ ਸੁਰੱਖਿਅਤ ਰੱਖਣ ਲਈ ਇਕ ਹੱਦ ਤੱਕ ਕੁਝ ਤਾਪਮਾਨ 'ਚ ਲਿਆਂਦਾ ਜਾਂਦਾ ਹੈ ਅਤੇ ਇਸ ਪ੍ਰਕਿਰਿਆ ਨਾਲ ਉਹ ਦੁੱਧ ...

ਪੂਰੀ ਖ਼ਬਰ »

ਪਲਾਹ ਨੇ ਆਦਰਸ਼ ਸਕੂਲ ਬਾਲਦ ਖ਼ੁਰਦ ਦਾ ਬਤੌਰ ਪਿ੍ੰਸੀਪਲ ਸੰਭਾਲਿਆ ਅਹੁਦਾ

ਭਵਾਨੀਗੜ੍ਹ, 19 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਬਾਲਦ ਖ਼ੁਰਦ ਦੇ ਹੱਬਲ ਆਦਰਸ਼ ਸਕੂਲ ਦੇ ਨਵੇਂ ਆਏ ਪਿ੍ੰਸੀਪਲ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੇਦ ਵਰਾਤ ਪਲਾਹ ਨੇ ਦੱਸਿਆ ਕਿ ਉਹ ਦੋ ਦਹਾਕਿਆਂ ਤੋਂ ਐਮ. ਜੀ. ਐਨ. ਪਬਲਿਕ ਸਕੂਲ ਕਪੂਰਥਲਾ, ...

ਪੂਰੀ ਖ਼ਬਰ »

ਸੰਤ ਬਚਨਪੁਰੀ ਦੀ ਬਰਸੀ ਮਨਾਈ

ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਸਰਪ੍ਰਸਤ ਸੰਤ ਚਰਨਪੁਰੀ, ਐੱਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਦੀ ਕਾਰਜਕਾਰਨੀ ਦਾ ਗਠਨ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਦਿਆਂ ਸਭਾ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਜਿਸ ਵਿਚ ਨੀਰਜ ਬਾਲਾ ...

ਪੂਰੀ ਖ਼ਬਰ »

ਥਾਣਾ ਮੁਖੀ ਅਮਨਦੀਪ ਕੌਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਕੋਰੋਨਾ ਮਹਾਂਮਾਰੀ ਦੌਰਾਨ ਗ਼ਲਤ ਅਫ਼ਵਾਹਾਂ ਕਾਰਨ ਬਣੇ ਦਹਿਸ਼ਤ ਦੇ ਮਾਹੌਲ ਤੋਂ ਲੋਕਾਂ ਨੂੰ ਨਿਕਲ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਫ਼ਰੰਟ ਲਾਇਨ 'ਤੇ ਕੰਮ ਕਰਨ ਵਾਲੇ ਸਿਹਤ ...

ਪੂਰੀ ਖ਼ਬਰ »

ਟੋਭਿਆਂ 'ਚ ਛੱਡੀਆਂ ਗੰਬੂਜੀਆਂ ਮੱਛੀਆਂ

ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਵਿਭਾਗ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਪਾਰਕ ਦੇ ਨਿਰਮਾਣ ਲਈ ਆਰਥਿਕ ਮਦਦ ਭੇਟ

ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਮਹਿਲ ਕਲਾਂ ਸੋਢੇ ਵਲੋਂ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਨੇੜੇ ਗ੍ਰਾਮ ਪੰਚਾਇਤ ਮਹਿਲ ਕਲਾਂ ਵਲੋਂ ਬਣਾਏ ਜਾ ਰਹੇ ਸੁੰਦਰ ਪਾਰਕ ਲਈ 25 ਹਜ਼ਾਰ ਰੁਪਏ ਦੀ ਆਰਥਿਕ ਮਦਦ ਸਰਪੰਚ ਬਲੌਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX