ਤਾਜਾ ਖ਼ਬਰਾਂ


ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  17 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  25 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  34 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  39 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  44 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  53 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  56 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  52 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 2 hours ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨਾਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  14 minutes ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 4 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਦਿੱਲੀ / ਹਰਿਆਣਾ

ਸਿਰਸਾ 'ਚ ਖੇਤੀ ਸਬੰਧੀ ਆਰਡੀਨੈਂਸਾਂ ਦੇ ਖ਼ਿਲਾਫ਼ ਆੜ੍ਹਤੀਆਂ ਦਾ ਧਰਨਾ ਜਾਰੀ

ਸਿਰਸਾ, 19 ਸਤੰਬਰ (ਅ.ਬ.)- ਖੇਤੀ ਸਬੰਧੀ ਆਰਡੀਨੈਂਸਾਂ ਦੇ ਖ਼ਿਲਾਫ਼ ਆੜ੍ਹਤੀਆਂ ਦੀ ਬੇਮਿਅਦੀ ਹੜਤਾਲ ਜਾਰੀ ਹੈ | ਹੜਤਾਲ ਦੇ ਦੂਜੇ ਦਿਨ ਆੜ੍ਹਤੀਆਂ ਨੇ ਮਾਰਕੀਟ ਕਮੇਟੀ ਦੇ ਬਾਹਰ ਏਸੀਐਸ ਪੀਕੇ ਦਾਸ ਦਾ ਪੁਤਲਾ ਫੂਕਿਆ ਤੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਸੌਾਪਿਆ | ਇਸ ਦੌਰਾਨ ਆੜ੍ਹਤੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਆਪ ਤੇ ਕਈ ਵਪਾਰੀ ਜਥੇਬੰਦੀਆਂ ਵਲੋਂ ਆੜ੍ਹਤੀਆਂ ਦੇ ਅੰਦੋਲਨ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ ਹੈ | ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਸਰਕਰੀਆ ਨੇ ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਤਿੰਨਾਂ ਆਰਡੀਨੈਂਸਾਂ ਦੇ ਜਰੀਏ ਆੜ੍ਹਤੀਆਂ ਦੀ ਹੋਂਦ ਹੀ ਮਿਟਾਉਣਾ ਚਾਹੁੰਦੀ ਹੈ | ਇਸ ਦੌਰਾਨ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਲਾਲ ਸ਼ਰਮਾ ਨੇ ਕਿਹਾ ਕਿ ਕਿਹਾ ਕਿ ਹਰਿਆਣਾ ਵਪਾਰ ਮੰਡਲ ਆੜ੍ਹਤੀਆਂ ਦੀ ਹਮਾਇਤ ਕਰੇਗਾ | ਇਸ ਦੌਰਾਨ ਕਿਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਸ਼ਰਮਾ, ਰਿਟੇਲ ਮੋਬਾਈਲ ਐਸੋਸੀਏਸ਼ਨ ਦੇ ਪ੍ਰਧਾਨ ਵਿਮਲ ਗੋਸਵਾਮੀ, ਗੁੜ ਖੰਡ ਵਪਾਰੀ ਯੂਨੀਅਨ ਦੇ ਪ੍ਰਧਾਨ ਸੁਭਾਸ਼ ਸ਼ੇਰਪੁਰਾ, ਕਾਰ ਬਾਜਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਕਾਂਗਰਸ ਵਪਾਰ ਸੈਲ ਦੇ ਪ੍ਰਧਾਨ ਕਪਿਲ ਅਨੇਜਾ ਨੇ ਵੀ ਆੜ੍ਹਤੀਆਂ ਦੀ ਹਮਾਇਤ ਦਾ ਐਲਾਨ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਆੜ੍ਹਤੀ ਤੇ ਮੰਡੀ ਮਜ਼ਦੂਰ ਵੱਡੀ ਗਿਣਤੀ 'ਚ ਮੌਜੂਦ ਸਨ |

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਅੱਜ ਰੋਡ ਜਾਮ ਕਰਨਗੀਆਂ ਕਿਸਾਨ ਜਥੇਬੰਦੀਆਂ

ਸਿਰਸਾ, 19 ਸੰਤਬਰ (ਅ.ਬ.)- ਖੇਤੀ ਸਬੰਧੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਖ਼ਿਲਾਫ਼ ਇਕ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ 20 ਸਤੰਬਰ ਨੂੰ ਰੋਡ ਜਾਮ ਕਰਨ ਤੇ ਪ੍ਰਧਾਨ ਮੰਤਰੀ ਦੇ ਪੂਤਲੇ ਫੂਕੇ ਜਾਣ ਦਾ ਐਲਾਨ ਕੀਤਾ ਗਿਆ ਹੈ | ਇਸ ਨੂੰ ਸਫ਼ਲ ਬਣਾਉਣ ਲਈ ...

ਪੂਰੀ ਖ਼ਬਰ »

ਸੈਨੇਟਾਈਜਰ ਪੀਣ ਕਾਰਨ ਦੋ ਬੰਦਿਆਂ ਦੀ ਮੌਤ

ਕੋਲਕਾਤਾ, 19 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਸੈਨੇਟਾਈਜਰ ਦੇ ਜ਼ਹਿਰ ਕਾਰਨ ਕੋਲਕਾਤਾ 'ਚ ਦੋ ਬੰਦਿਆਂ ਦੀ ਮੌਤ ਹੋ ਗਈ ਹੈ | ਆਰਜੀਕਰ ਮੈਡੀਕਲ ਕਾਲਜ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਬੀਤੇ 6 ਮਹੀਨਿਆਂ ਤੋਂ ਕੋਵਿਡ-19 ਤੋਂ ਬਚਣ ਲਈ ਸੈਨੇਟਾਈਜਰ ਦੀ ਵਰਤੋਂ ਕਾਰਨ ਨਾਲ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਦੇ ਸਨਮਾਨ 'ਚ ਕਰਵਾਏ ਪ੍ਰੋਗਰਾਮ ਦੌਰਾਨ ਕੋਵਿਡ 19 ਦੀਆਂ ਹਦਾਇਤਾਂ ਦੀਆਂ ਜੰਮ ਕੇ ਉਡਾਈਆਂ ਧੱਜੀਆਂ

ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਦਿਨੀਂ ਚੁਣੇ ਗਏ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਸਨਮਾਨ ਵਿਖੇ ਸੀ. ਐਮ. ਸਿਟੀ ਹਰਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਕੋਵਿਡ 19 ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਦੋ ਮਹਿਲਾਵਾਂ ਸਮੇਤ ਕੋਰੋਨਾ ਨੇ ਲਈ ਸੱਤ ਦੀ ਜਾਨ

ਸਿਰਸਾ, 19 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਨੇ ਦੋ ਮਹਿਲਾਵਾਂ ਸਮੇਤ ਸੱਤ ਹੋਰਾਂ ਦੀ ਜਾਨ ਲੈ ਲਈ ਹੈ | ਜ਼ਿਲ੍ਹੇ ਵਿੱਚ ਕੁੱਲ ਮੌਤਾਂ ਦਾ ਅੰਕੜਾ 48 ਹੋ ਗਿਆ ਹੈ ਜਦੋਂਕਿ ਛੇ ਬੱਚਿਆਂ ਸਮੇਤ 118 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲਣ ਨਾਲ ਅੰਕੜਾ 2961 'ਤੇ ਪੁੱਜ ...

ਪੂਰੀ ਖ਼ਬਰ »

ਮੁਰਸ਼ੀਦਾਬਾਦ ਜ਼ਿਲ੍ਹੇ 'ਚ ਅਲਕਾਇਦਾ ਦੇ 6 ਅੱਤਵਾਦੀ ਗਿ੍ਫ਼ਤਾਰ

ਕੋਲਕਾਤਾ, 19 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਐਨਆਈਏ ਨੇ ਮੁਰਸ਼ੀਦਾਬਾਦ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਅੱਤਵਾਦੀ ਜੱਥੇਬੰਦੀ ਅਲ ਕਾਇਦਾ ਦੇ 6 ਮੈਂਬਰਾਂ ਨੂੰ ਗਿ੍ਫਤਾਰ ਕਰਦਿਆਂ ਦਾਅਵਾ ਕੀਤਾ ਹੈ ਕਿ ਉਹ ਦਿੱਲੀ 'ਚ ਵੱਡੇ ਧਮਾਕੇ ਦੀ ਯੋਜਨਾ ਬਨਾ ਰਹੇ ਸਨ | ਸ਼ੁਕਰਵਾਰ ...

ਪੂਰੀ ਖ਼ਬਰ »

ਆਧਾਰ ਕਾਰਡ ਬਣਵਾਉਣ ਲਈ ਲੋਕ ਦੋ ਦਿਨਾਂ ਤੋਂ ਕੱਟ ਰਹੇ ਹਨ ਚੱਕਰ

ਸਿਰਸਾ, 19 ਸਤੰਬਰ (ਅ.ਬ.)- ਕੋਰੋਨਾ ਕਾਰਨ ਕੀਤੇ ਗਏ ਲੌਕਡਾਉਨ 'ਚ ਆਧਾਰ ਕਾਰਡ ਬਣਾਉਣ ਦੀ ਬੰਦ ਕੀਤੀ ਗਈ ਸਹੂਲਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੀਤੇ ਮਹੀਨੇ ਮੰਡੀ ਕਾਲਾਂਵਾਲੀ ਨਗਰ ਪਾਲਿਕਾ ਦਫ਼ਤਰ ਵਿਚ ਸ਼ੁਰੂ ਕਰਨ ਤੋਂ ਬਾਅਦ ਵੀ ਲੋਕਾਂ ਨੂੰ ਰਾਹਤ ਨਹੀਂ ਮਿਲੀ | ਮੰਡੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕਵਾਲਾ ਪੰਥਕ ਅਕਾਲੀ ਲਹਿਰ 'ਚ ਸ਼ਾਮਿਲ

ਸਿਰਸਾ, 19 ਸੰਤਬਰ (ਅ.ਬ.)- ਹਰਿਆਣਾ 'ਚ ਇਕੋ ਇਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕਵਾਲਾ ਅੱਜ ਬਾਦਲ ਦਲ ਨੂੰ ਛੱਡ ਕੇ ਪੰਥਕ ਅਕਾਲੀ ਲਹਿਰ 'ਚ ਸ਼ਾਮਿਲ ਹੋ ਗਏ ਹਨ | ਪੰਥਕ ਅਕਾਲੀ ਲਹਿਰ ਦੇ ਆਗੂ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ...

ਪੂਰੀ ਖ਼ਬਰ »

ਸਕੂਲ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਨਰਾਇਣਗੜ੍ਹ, 19 ਸਤੰਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਐਸ. ਐੱਮ. ਸੀ ਪ੍ਰਧਾਨ ਰਾਜਿੰਦਰ ਧੀਮਾਨ ਦੀ ਅਗਵਾਈ ਹੇਠ ਐੱਸ. ਐੱਮ. ਸੀ ਮੈਂਬਰਾਂ ਦੀ ਹਾਜ਼ਰੀ ਵਿਚ ਇਕ ਬੈਠਕ ਕਰਵਾਈ ਗਈ, ਜਿਸ ਵਿਚ ਸਕੂਲ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ ਵਿਖੇ ਹਵਨ ਯੱਗ ਕਰਵਾਇਆ

ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਨੇ ਆਪਣੀਆਂ ਪ੍ਰੰਪਰਾਵਾਂ ਨੂੰ ਮੁੱਖ ਰੱਖਦਿਆਂ ਕਾਲਜ ਦੇ ਵਿਹੜੇ ਅੰਦਰ ਮੰਤਰਾਂ ਦਾ ਉਚਾਰਨ ਕਰਕੇ ਪਾਵਨ ਹਵਨ ਯੱਗ ਕਰਵਾਇਆ | ਇਸ ਮੌਕੇ ਕਾਲਜ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਪ੍ਰਾਥਨਾ ...

ਪੂਰੀ ਖ਼ਬਰ »

ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਹਰਿਆਣਾ ਵਲੋ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਵਿਸ਼ੇਸ ਸਮਾਗਮ

ਸ਼ਾਹਬਾਦ ਮਾਰਕੰਡਾ, 19 ਸਤੰਬਰ (ਅਵਤਾਰ ਸਿੰਘ)-ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਹਰਿਆਣਾ ਰਜਿ. ਵਲੋਂ ਬੀਤੇ ਦਿਨੀਂ ਗੁਰਦੁਆਰਾ ਪੰਜੋਖਰਾ ਸਾਹਿਬ, ਪਾਤਸ਼ਾਹੀ ਅੱਠਵੀਂ ਨਜਦੀਕ ਅੰਬਾਲਾ ਵਿਖੇ ਨਿਯੁਕਤੀ ਪੱਤਰ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਕਲਯੁਗੀ ਪੁੱਤਰ ਨੇ ਗੋਲੀ ਮਾਰ ਕੇ ਮਾਂ ਦੀ ਕੀਤੀ ਹੱਤਿਆ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਗੋਬਿੰਦਪੁਰੀ ਇਲਾਕੇ ਵਿਚ ਜ਼ਮੀਨ ਦੇ ਹਿੱਸੇ ਪ੍ਰਤੀ ਹੋਏ ਝਗੜੇ ਵਿਚ ਇਕ ਵਿਅਕਤੀ ਨੂੰ 74 ਸਾਲਾ ਦੀ ਮਾਂ ਦੇ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇੱਥੋਂ ਤੱਕ ਹੀ ਨਹੀਂ ਗੋਲੀ ਮਾਰਨ ਵਾਲੇ ਨੇ ਆਪਣੇ ...

ਪੂਰੀ ਖ਼ਬਰ »

ਆਪਣੇ ਆਪ ਹੀ ਬਣਾ ਲਈ ਲੁੱਟਮਾਰ ਦੀ ਕਹਾਣੀ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ 2 ਲੱਖ ਰੁਪਏ ਦੀ ਲੁੱਟਮਾਰ ਦਾ ਮਾਮਲਾ ਸੁਲਝਾ ਲਿਆ ਹੈ ਜੋ ਕਿ ਬੀਤੇ ਦਿਨੀਂ ਹੋਈ ਸੀ | ਪੁਲਿਸ ਨੇ ਉਸ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨੇ ਇਸ ਵਾਰਦਾਤ ਦੀ ਕਾਲ ਕੀਤੀ ਸੀ ...

ਪੂਰੀ ਖ਼ਬਰ »

ਆੜਤੀਆਂ, ਮੁਨੀਮਾਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਗੁਹਲਾ ਚੀਕਾ, 19 ਸਤੰਬਰ (ਓ.ਪੀ. ਸੈਣੀ)-ਇੱਥੇ ਦਾਣਾ ਮੰਡੀ ਚੀਕਾ ਵਿਖੇ ਸਰਕਾਰ ਦੇ ਤਾਨਾਸ਼ਾਹੀ ਰਵੱਈਆ ਨੂੰ ਲੈ ਕੇ ਆੜਤੀਆਂ, ਕਿਸਾਨਾਂ, ਮਜਦੂਰਾਂ ਤੇ ਮੁਨੀਮਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਈਸ਼ਵਰ ਚੰਦ, ਰਣਜੀਤ ਸਿੰਘ, ਪਵਨ, ਰਾਜੂ, ਪ੍ਰਗਟ, ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਧਰਨਾ ਦੂਜੇ ਦਿਨ ਵੀ ਜਾਰੀ

ਸਿਰਸਾ, 19 ਸਤੰਬਰ (ਅ.ਬ.)- ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਹਰਿਆਣਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ 'ਤੇ ਕਾਲਾਂਵਾਲੀ ਦੀਆਂ ਤਿੰਨਾਂ ਆੜ੍ਹਤੀ ਐਸੋਸੀਏਸ਼ਨਾਂ, ਮਜ਼ਦੂਰ ਯੂਨੀਅਨ, ਕਿਸਾਨ ਯੂਨੀਅਨ ਅਤੇ ਮੁਨੀਮ ਯੂਨੀਅਨ ਵਲੋਂ ...

ਪੂਰੀ ਖ਼ਬਰ »

ਪਾਣੀ ਦਾ ਬਿੱਲ ਜਮ੍ਹਾਂ ਕਰਾਉਣ ਲਈ ਡੀ.ਡੀ.ਏ. ਨਾਲ ਆਨਲਾਈਨ ਪ੍ਰਕਿਰਿਆ ਕੀਤੀ ਸ਼ੁਰੂ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਡੀ.ਡੀ.ਏ ਨੇ ਪਾਣੀ ਦੇ ਬਿੱਲ ਦਾ ਭੁਗਤਾਨ ਕਰਨ ਲਈ ਆਨਲਾਈਨ ਸੇਵਾ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਡਿਜੀਟਲ ਭੁਗਤਾਨ ਦੀ ਸਹੂਲਤ ਮਿਲਣ 'ਤੇ ਲੋਕ ਆਸਾਨੀ ਦੇ ਨਾਲ ਘਰ ਬੈਠੇ ਹੀ ...

ਪੂਰੀ ਖ਼ਬਰ »

ਟੂਰ ਐਾਡ ਟਰੈਵਲ ਦਾ ਕਾਰੋਬਾਰ ਅਜੇ ਤੱਕ ਨਹੀਂ ਆਇਆ ਪਟੜੀ 'ਤੇ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਤਕਰੀਬਨ ਕਾਫ਼ੀ ਹੱਦ ਤੱਕ ਕੰਮ ਧੰਦਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ ਪ੍ਰੰਤੂ ਟੂਰ ਐਾਡ ਟਰੈਵਲ ਦਾ ਕਾਰੋਬਾਰ ਕਰਨ ਵਾਲਿਆਂ ਦਾ ਕਾਰੋਬਾਰ ਉਥੇ ਹੀ ਖੜ੍ਹਾ ਹੈ | ਉਨ੍ਹਾਂ ਦੇ ਘਰਾਂ ਦੀ ਆਰਥਿਕ ਹਾਲਤ ਕਾਫ਼ੀ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਡਟਵੇਂ ਸਟੈਂਡ ਲਈ ਦਿੱਲੀ ਪ੍ਰਦੇਸ਼ ਵਲੋਂ ਸੁਖਬੀਰ ਤੇ ਹਰਸਿਮਰਤ ਦਾ ਸਨਮਾਨ

ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)- ਕਿਸਾਨਾਂ ਦੇ ਹੱਕ 'ਚ ਡੱਟਵਾਂ ਸਟੈਂਡ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਵੱਲੋ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਖੁਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣ ਕਮਿਸ਼ਨ ਦੇ ਸਾਬਕਾ ਡਾਇਰੈਕਟਰ ਸੇਠੀ ਨਹੀਂ ਰਹੇ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਗੁਰਦੁਆਰਾ ਚੋਣ ਕਮਿਸ਼ਨ ਦੇ ਸਾਬਕਾ ਡਾਇਰੈਕਟਰ ਅਤੇ ਪੰਜਾਬੀ ਕਲਚਰਲ ਫੈਡਰੇਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ | ਉਹ ਆਪਣੇ ਪਿੱਛੇ ਪਤਨੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਿੰਦੁਸਤਾਨ ਲਈ ਸੰਜੀਵਨੀ ਬਣ ਕੇ ਸਾਹਮਣੇ ਆਇਆ-ਅਵਿਨਾਸ਼ ਜਾਇਸਵਾਲ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਰਬ ਸਾਂਝਾ ਸੱਭਿਆਚਾਰ ਮੰਚ ਦੁਆਰਾ ਸੱਭਿਆਚਾਰਕ ਮੰਤਰਾਲੇ ਭਾਰਤ ਸਰਕਾਰ ਦੇ ਅਧੀਨ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ...

ਪੂਰੀ ਖ਼ਬਰ »

ਪੂਨਮ ਸੂਦ ਨੈਸ਼ਨਲ ਅਕਾਲੀ ਦਲ ਵਿਚ ਹੋਈ ਸ਼ਾਮਿਲ

ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕਈ ਪੰਜਾਬੀ ਹਿੱਟ ਫ਼ਿਲਮਾਂ ਦੇ ਚੁੱਕੀ ਪੂਨਮ ਸੂਦ ਨੈਸ਼ਨਲ ਅਕਾਲੀ ਦਲ ਵਿਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ, ਰਾਸ਼ਟਰੀ ਜਨਰਲ ਸਕੱਤਰ ਬਿੰਦੀਆ ਮਲੋਹਤਰਾ, ਰਾਸ਼ਟਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ-ਮੰਗਲ ਸਿੰਘ

ਬਟਾਲਾ, 19 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨਾਂ ਦੇ ਹੱਕਾਂ ਵਿਚ ਅਸਤੀਫਾ ਦੇਣਾ ਸ਼ਾਲਾਘਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਬੀਬੀ ਬਾਦਲ ਵਲੋਂ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਪੀ.ਟੀ.ਯੂ. ਕੈਂਪਸ ਨੰੂ ਸ਼ੁਰੂ ਕਰਵਾਉਣ ਦੀ ਮੰਗ ਨੰੂ ਲੈ ਕੇ ਭਾਜਪਾ ਐੱਸ.ਸੀ. ਮੋਰਚਾ ਨੇ ਦਿੱਤਾ ਧਰਨਾ

ਦੀਨਾਨਗਰ, 19 ਸਤੰਬਰ (ਯਸ਼ਪਾਲ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਦੋਦਵਾਂ ਵਿਖੇ ਆਈ.ਕੇ.ਜੀ.ਪੀ.ਟੀ.ਯੂ. ਦੇ ਕੈਂਪਸ ਨੰੂ ਫਿਰ ਤੋਂ ਸ਼ੁਰੂ ਕੀਤੇ ਜਾਣ ਦੀ ਮੰਗ ਨੰੂ ਲੈ ਕੇ ਅੱਜ ਭਾਜਪਾ ਐਸ.ਸੀ. ਮੋਰਚਾ ਵਲੋਂ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ...

ਪੂਰੀ ਖ਼ਬਰ »

ਪਿੰਡ ਭੈਣੀ ਮੀਲਮਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੰਨੀ ਦਿਓਲ ਦਾ ਫੂਕਿਆ ਪੁਤਲਾ

ਭੈਣੀ ਮੀਆਂ ਖਾਂ, 19 ਸਤੰਬਰ (ਜਸਬੀਰ ਸਿੰਘ)-ਪਿੰਡ ਭੈਣੀ ਮੀਲਮਾਂ ਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਦਾ ਪੁਤਲਾ ਫੂਕਿਆ | ਇਸ ਮੌਕੇ ਕਿਸਾਨਾਂ ਨੇ ਸੰਨੀ ਦਿਓਲ ਅਤੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਰਿਆਦਾ ਨੂੰ ਬਾਦਲ ਨੇ ਕੀਤਾ ਧੁੰਦਲਾ-ਜਥੇ. ਦਾਦੂਵਾਲ

ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਮਰਿਆਦਾ ਨੂੰ ਧੁੰਦਲਾ ਕਰਨ ਦੋਸ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਕੁਝ ਸਾਵਧਾਨੀਆਂ ਰੱਖ ਕੇ ਬਚਾਅ ਕੀਤਾ ਜਾ ਸਕਦੈ-ਐੱਸ. ਡੀ. ਐੱਮ.

ਗੁਹਲਾ ਚੀਕਾ, 19 ਸਤੰਬਰ (ਓ.ਪੀ. ਸੈਣੀ)-ਐੱਸ. ਡੀ. ਐੱਮ. ਗੁਹਲਾ ਸ਼ਸ਼ੀ ਵਸੁੰਧਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਲੱਛਣ ਦਿਖਾਈ ਦੇਣ 'ਤੇ ਹਸਪਤਾਲ 'ਚ ਇਲਾਜ ਲਈ ਜਾਂਚ ਕਰਵਾਉਣ | ਉਨ੍ਹਾਂ ਕਿਹਾ ਕਿ ਕੋਵਿਡ-19 ਵਾਇਰਸ ਤੋਂ ਕੁਝ ਸਾਵਧਾਨੀਆਂ ...

ਪੂਰੀ ਖ਼ਬਰ »

ਕੋਲਕਾਤਾ ਚ 5 ਲੱਖ ਤੋਂ ਵੱਧ ਲੋਕਾਂ ਦਾ ਕੋਮੋਰਬੀਡਿਟੀ ਸਰਵੇ

ਕੋਲਕਾਤਾ, 19 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਨਗਰ ਨਿਗਮ ਇਲਾਕੇ ਚ 5 ਲੱਖ ਤੋਂ ਵੱਧ ਲੋਕਾਂ ਦਾ ਕੋਮੋਰਬੀਡਿਟੀ ਸਰਵੇ ਕਰਨ ਤੋਂ ਬਾਦ ਡਾਈਬੀਟੀਜ ਅਤੇ ਹਾਈਪਰਟੇਂਸ਼ਨ ਦੇ ਮਰੀਜਾਂ ਨੂੰ ਲੈ ਜ਼ਿਆਦਾ ਚਿੰਤਾ ਜਾਹਿਰ ਕੀਤੀ ਜਾ ਰਹੀ ਹੈ | ਸਿਹਤ ਮਹਿਕਮੇ ਵਲੋਂ ...

ਪੂਰੀ ਖ਼ਬਰ »

ਪੀਟੀਆਈ ਅਧਿਆਪਕਾਂ ਨੇ ਬਿਜਲੀ ਮੰਤਰੀ ਦਾ ਘਰ ਘੇਰਿਆ

ਸਿਰਸਾ, 19 ਸਤੰਬਰ (ਅ.ਬ.)- ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਪੀਟੀਆਈ ਅਧਿਆਪਕਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਨੇ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕੀਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਇਸ ਘਿਰਾਓ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਗੁੰਮਰਾਹ ਨਹੀਂ ਕਿਸਾਨਾਂ ਨੂੰ ਸਮਝਾ ਰਹੀ ਹੈ ਕਾਂਗਰਸ-ਚੌਧਰੀ

ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਭਾਜਪਾ ਲਗਾਤਾਰ ਇਹ ਦੋਸ਼ ਲਗਾ ਰਹੀ ਹੈ ਕਿ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਸਚਾਈ ਇਹ ਹੈ ਕਿ ...

ਪੂਰੀ ਖ਼ਬਰ »

ਜਥੇ. ਬਲਜੀਤ ਸਿੰਘ ਦਾਦੂਵਾਲ ਦਾ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਨਮਾਨ

ਕਰਨਾਲ, 19 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਦਾ ਗੁਰਦੁਆਰਾ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੋਰੋਨਾ ਨਾਲ ਅਧਿਆਪਕ ਦੀ ਮੌਤ

ਸਿਰਸਾ, 19 ਸਤੰਬਰ (ਅ.ਬ.)- ਮੰਡੀ ਕਾਲਾਂਵਾਲੀ ਵਿਚ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ ਅਤੇ ਅੱਜ ਇੱਥੇ ਕੋਰੋਨਾ ਨਾਲ ਦੂਜੀ ਮੌਤ ਹੋਈ ਹੈ | ਸਿਹਤ ਵਿਭਾਗ ਵਲੋਂ ਕਾਲਾਂਵਾਲੀ ਖੇਤਰ 'ਚ ਕੋਰੋਨਾ ਦੇ ਵਧਦੇ ਕਹਿਰ ਕਾਰਨ ਕਾਲਾਂਵਾਲੀ ਸਮੇਤ ...

ਪੂਰੀ ਖ਼ਬਰ »

ਵਿਧਾਇਕ ਦੁੜਾਰਾਮ ਨੇ ਪਿੰਡ ਚਿੰਦੜ ਤੇ ਖਾਰਾ ਖੇੜੀ ਵਿਖੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖੇ

ਫਤਿਹਾਬਾਦ, 19 ਸਤੰਬਰ (ਹਰਬੰਸ ਸਿੰਘ ਮੰਡੇਰ)- ਜੇ ਪਿੰਡ ਦਾ ਵਿਕਾਸ ਹੁੰਦਾ ਹੈ ਤਾਂ ਦੇਸ਼ ਦਾ ਵਿਕਾਸ ਹੁੰਦਾ ਹੈ | ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹੇਗੀ ¢ ਵਿਧਾਇਕ ਦੁੜਾਰਾਮ ਨੇ ਵਿਧਾਨ ਸਭਾ ਹਲਕੇ ਦੇ ਪਿੰਡ ਚਿੰਦੜ ਅਤੇ ਖਾਰਾ ਖੇੜੀ ਆਦਿ ਵਿਚ ਕਈ ਵਿਕਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX