ਤਾਜਾ ਖ਼ਬਰਾਂ


ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੀ ਨਵੀਆਂ ਗਾਈਡਲਾਈਨਜ਼, ਕੰਟੇਨਮੈਂਟ ਜ਼ੋਨਾਂ 'ਤੇ ਸੂਬਿਆਂ ਲਈ ਸਖ਼ਤ ਨਿਰਦੇਸ਼
. . .  1 minute ago
ਨਵੀਂ ਦਿੱਲੀ, 25 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕੋਰੋਨਾ ਮਹਾਂਮਾਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ ਨਵੇਂ ਦਿਸ਼ਾ-ਨਿਰਦੇਸ਼ 1 ਦਸੰਬਰ ਤੋਂ ਲਾਗੂ ਹੋਣਗੇ ਅਤੇ 31 ਦਸੰਬਰ ਤੱਕ ਜਾਰੀ...
ਲਾਢੂਵਾਲ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ 'ਤੇ ਦਿੱਲੀ ਲਈ ਰਵਾਨਾ ਹੋਏ ਕਿਸਾਨ
. . .  16 minutes ago
ਲੁਧਿਆਣਾ, 25 ਨਵੰਬਰ (ਰੁਪੇਸ਼ ਕੁਮਾਰ)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 26 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ...
ਸ਼੍ਰੋਮਣੀ ਕਮੇਟੀ ਵਲੋਂ 27 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ 325 ਸ਼ਰਧਾਲੂਆਂ ਦਾ ਜਥਾ
. . .  21 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ...
ਸਰਦੂਲਗੜ੍ਹ ਦੇ ਨਾਲ ਲੱਗਦੀ ਹੱਦ 'ਤੇ ਹਰਿਆਣਾ ਪੁਲਿਸ ਤਾਇਨਾਤ
. . .  40 minutes ago
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  48 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  57 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  about 1 hour ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  about 1 hour ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  about 1 hour ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  about 1 hour ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 2 hours ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 2 hours ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 3 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨਾਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  37 minutes ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਕਪੂਰਥਲਾ / ਫਗਵਾੜਾ

ਪੰਜਾਬ ਸਰਕਾਰ ਕਪੂਰਥਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਰਾਣਾ ਗੁਰਜੀਤ ਸਿੰਘ

 ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸੜਕਾਂ ਤੇ ਜੀਵਨ ਦੀਆਂ ਹੋਰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ ਕਪੂਰਥਲਾ ਨੇ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਤੋਂ ਲੈ ਕੇ ਮਠਾੜੂ ਸ਼ਟਰਿੰਗ ਸਟੋਰ ਤੱਕ 21.72 ਲੱਖ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਕਪੂਰਥਲਾ ਵਲੋਂ ਬਣਾਈ ਜਾਣ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਪੂਰਥਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਸ਼ਹਿਰ ਦੇ ਰਹਿੰਦੇ ਅਧੂਰੇ ਕੰਮ ਵੀ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਕਾਂਗਰਸੀ ਵਿਧਾਇਕ ਨੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਸਤਿਕਾਰ ਕਰਦਿਆਂ ਸੜਕ ਦੇ ਕੰਮ ਦੀ ਸ਼ੁਰੂਆਤ ਸਾਬਕਾ ਨਗਰ ਕੌਾਸਲ ਤਰਸੇਮ ਲਾਲ ਤੋਂ ਰੀਬਨ ਕਟਵਾ ਕੇ ਕਰਵਾਈ | ਇਸੇ ਦੌਰਾਨ ਹੀ ਰਾਣਾ ਗੁਰਜੀਤ ਸਿੰਘ ਮਾਤਾ ਭੱਦਰਕਾਲੀ ਮੰਦਿਰ ਵਿਚ ਨਤਮਸਤਕ ਹੋਏ, ਜਿਥੇ ਮੰਦਿਰ ਦੇ ਪੁਜਾਰੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਸਾਬਕਾ ਕੌਾਸਲਰ ਨਰਿੰਦਰ ਸਿੰਘ ਮਨਸੂ, ਤਰਲੋਕ ਸਿੰਘ ਮਠਾੜੂ, ਰਜੇਸ਼ ਕੁਮਾਰ, ਸਕੱਤਰ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ ਲਾਲੀ, ਪਰਮਜੀਤ ਸੰਨੀ, ਡਾ: ਪ੍ਰੇਮ ਅਗਰਵਾਲ, ਸਰਵਣ ਸਿੰਘ ਭੱਟੀ, ਰਾਹੁਲ ਕੁਮਾਰ, ਮਾਸਟਰ ਅਸ਼ੋਕ ਕੁਮਾਰ, ਇੰਦਰਜੀਤ ਸਿੰਘ ਬਿੱਟੂ, ਪ੍ਰਮੋਦ ਕਾਲੀਆ ਆਦਿ ਆਗੂ ਹਾਜ਼ਰ ਸਨ |

ਪਿੰਡ ਸੰਗਤਪੁਰ ਵਿਖੇ ਸਾਲਾਨਾ ਜੋੜ ਮੇਲਾ

ਖਲਵਾੜਾ, 19 ਸਤੰਬਰ (ਮਨਦੀਪ ਸਿੰਘ ਸੰਧੂ)- ਮਹਾਕਾਲੀ ਮੰਦਿਰ ਪਿੰਡ ਸੰਗਤਪੁਰ ਵਿਖੇ ਰਾਜ ਦੇਵਾ ਦੀ ਸਰਪ੍ਰਸਤੀ ਹੇਠ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 48ਵਾਂ ਸਾਲਾਨਾ ਜੋੜ ਮੇਲਾ ਕੋਵਿਡ-19 ਮਹਾਂਮਾਰੀ ਦੇ ...

ਪੂਰੀ ਖ਼ਬਰ »

ਸੁਖਬੀਰ ਨੇ ਦੇਸ਼ ਦੇ ਕਿਸਾਨਾਂ ਦਾ ਰਾਖਾ ਬਣ ਕੇ ਮਾਣ ਵਧਾਇਆ-ਜਥੇ: ਡੋਗਰਾਂਵਾਲ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ...

ਪੂਰੀ ਖ਼ਬਰ »

ਮਾ: ਹਰਸ਼ਰਨਜੀਤ ਸਿੰਘ ਚੀਮਾ ਵਲੋਂ ਫੁਲਵਾੜੀ ਲਈ 5100 ਰੁਪਏ ਦਾ ਯੋਗਦਾਨ

ਨਡਾਲਾ, 19 ਸਤੰਬਰ (ਮਾਨ)-ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਚੌਗਿਰਦੇ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ਤੇ ਵਾਤਾਵਰਣ ਦੀ ਸੰਭਾਲ ਲਈ ਜੁਟੀ ਫੁਲਵਾੜੀ ਟੀਮ ਨਡਾਲਾ ਨੂੰ ਮਾਸਟਰ ਹਰਸ਼ਰਨਜੀਤ ਸਿੰਘ ਚੀਮਾ ਵਲੋਂ 5100 ਰੁਪਏ ਆਰਥਿਕ ਸਹਾਇਤਾ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮਿਲਣ ਨਾਲ ਡਿਜੀਟਲ ਸਾਖਰਤਾ 'ਚ ਆਵੇਗੀ ਕ੍ਰਾਂਤੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਮਾਧਿਅਮ ਰਾਹੀਂ ਸਿੱਖਿਆ ਮੁਹੱਇਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਵੰਡੇ ਜਾ ਰਹੇ ਸਮਾਰਟ ਫੋਨਾਂ ਨਾਲ ਡਿਜੀਟਲ ਸ਼ਾਖਰਤਾ 'ਚ ਕ੍ਰਾਂਤੀ ਆਵੇਗੀ | ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 40 ਨਵੇਂ ਮਾਮਲੇ, ਇਕ ਹੋਰ ਮੌਤ

ਕਪੂਰਥਲਾ, 19 ਸਤੰਬਰ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 40 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਪ੍ਰੀਤ ਨਗਰ ਫਗਵਾੜਾ ਨਾਲ ਸਬੰਧਿਤ ਇਕ 70 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ...

ਪੂਰੀ ਖ਼ਬਰ »

ਕਿਸਾਨ ਮਾਰੂ ਖੇਤੀ ਬਿੱਲਾਂ ਖ਼ਿਲਾਫ਼ ਸੁਲਤਾਨਪੁਰ ਲੋਧੀ ਹਲਕੇ 'ਚ ਟਰੈਕਟਰ ਰੈਲੀ ਕੱਲ੍ਹ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨੀ ਦੇ ਖ਼ਾਤਮੇ ਲਈ ਆਰਡੀਨੈਂਸ ਲਿਆ ਕੇ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਪੰਜਾਬ ਦੀ ਖੇਤੀ ਆਧਾਰਿਤ ਅਰਥ ਵਿਵਸਥਾ ਦੇ ਖ਼ਾਤਮੇ ਤੇ ਕਿਸਾਨੀ ਦੀ ਹੋਂਦ ਨੂੰ ਖ਼ਤਮ ਕਰਨ ਦਾ ...

ਪੂਰੀ ਖ਼ਬਰ »

ਲੜਾਈ ਦੇ ਦੋਸ਼ ਤਹਿਤ 6 ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ, 19 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਲੜਾਈ ਦੇ ਦੋਸ਼ ਹੇਠ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗਗਨਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਡੈਣਵਿੰਡ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 19 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ...

ਪੂਰੀ ਖ਼ਬਰ »

ਔਰਤ 'ਤੇ ਹਮਲਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਬੇਗੋਵਾਲ, 19 ਸਤੰਬਰ (ਸੁਖਜਿੰਦਰ ਸਿੰਘ)- ਬੇਗੋਵਾਲ ਪੁਲਿਸ ਨੇ ਇਕ ਔਰਤ 'ਤੇ ਹਮਲਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਨੂੰ ਲਿਖਾਏ ਬਿਆਨਾ 'ਚ ਪੀੜਤ ਦਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਰੇਤਾਂ ਦੀਆਂ ਭਰੀਆਂ ਦੋ ਟਰੈਕਟਰ ਟਰਾਲੀਆਂ ਕਾਬੂ, ਚਾਲਕ ਫ਼ਰਾਰ

ਢਿਲਵਾਂ, 19 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਥਾਣਾ ਢਿਲਵਾਂ ਦੀ ਪੁਲਿਸ ਨੇ ਰੇਤਾਂ ਦੀਆਂ ਭਰੀਆਂ 2 ਟਰੈਕਟਰ ਟਰਾਲੀਆਂ ਕਾਬੂ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨ ਮਾਰੂ ਬਿੱਲਾਂ ਵਿਰੁੱਧ ਸੰਸਦ ਤੱਕ ਮੋਟਰਸਾਈਕਲ ਰੈਲੀ 23 ਨੂੰ -ਦੂਲੋਵਾਲ

ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਵਿਚ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਵਿਚ ਲੋਕ ਇਨਸਾਫ਼ ਪਾਰਟੀ ਵਲੋਂ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ...

ਪੂਰੀ ਖ਼ਬਰ »

ਕੇਅਰਮੈਕਸ ਹਸਪਤਾਲ 'ਚ ਕੋਰੋਨਾ ਦੇ ਮਰੀਜ਼ਾਂ ਲਈ ਕੀਤੇ ਵੱਖਰੇ ਪ੍ਰਬੰਧ-ਡਾ: ਚਾਵਲਾ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨਾਲ ਲੈੱਸ ਕੇਅਰਮੈਕਸ ਹਸਪਤਾਲ 'ਚ ਜਿਥੇ ਦਿਲ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਸਰਜਰੀ, ਦਿਮਾਗ, ਰੀੜ੍ਹ ਦੀ ਹੱਡੀ ਤੇ ਟਰੌਮਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 19 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਰਾ ਗਿੱਲ ਦੀ ਅਗਵਾਈ ਹੇਠ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨਾ ਕੱਲ੍ਹ

ਨਡਾਲਾ, 19 ਸਤੰਬਰ (ਮਾਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਹਾਲ ਵਿਚ ਹੀ ਪਾਸ ਕੀਤੇ ਖੇਤੀ ਬਿਲਾਂ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ 21 ਸਤੰਬਰ ਨੂੰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਹਲਕਾ ਭੁਲੱਥ ਵਿਚ ਰੋਸ ਧਰਨੇ ...

ਪੂਰੀ ਖ਼ਬਰ »

ਸਰਪੰਚ ਜੈਰਾਮਪੁਰ ਬਲਜਿੰਦਰ ਕੌਰ ਨੂੰ ਸਦਮਾ

ਢਿਲਵਾਂ, 19 ਸਤੰਬਰ (ਸੁਖੀਜਾ, ਪ੍ਰਵੀਨ)– ਬਲਜਿੰਦਰ ਕੌਰ ਸਰਪੰਚ ਪਿੰਡ ਜੈਰਾਮਪੁਰ ਤੇ ਪੱਤਰਕਾਰ ਪਲਵਿੰਦਰ ਸਿੰਘ ਜੈਰਾਮਪੁਰ ਦੇ ਚਾਚਾ ਭਜਨ ਸਿੰਘ (77) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਪਰਿਵਾਰ ਨਾਲ ਜਥੇਦਾਰ ਗੁਰਦਿਆਲ ਸਿੰਘ ਸਾਬਕਾ ਪ੍ਰਧਾਨ ਨਗਰ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 19 ਸਤੰਬਰ (ਦੀਪਕ ਬਜਾਜ)- ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਜਲੋਖਾਨਾ ਵਿਖੇ ਗੁਰਪਤਵੰਤ ਸਿੰਘ ਪਨੂੰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਿਆਰਾ ਲਾਲ ਨੇ ਕਿਹਾ ਕਿ ਵਿਦੇਸ਼ਾਂ 'ਚ ਬੈਠ ਕੇ ...

ਪੂਰੀ ਖ਼ਬਰ »

ਸਾਈਾ ਕਰਨੈਲ ਸ਼ਾਹ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਫਗਵਾੜਾ, 19 ਸਤੰਬਰ (ਤਰਨਜੀਤ ਸਿੰਘ ਕਿੰਨੜਾ)– ਸਾਈਾ ਕਰਨੈਲ ਸ਼ਾਹ ਗੱਦੀਨਸ਼ੀਨ ਦਰਬਾਰ ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗਿਆਨੀ ਜੋਗਿੰਦਰ ਸਿੰਘ (68) ਪੁੱਤਰ ਗੁਰਬਚਨ ਸਿੰਘ ਵਾਸੀ ਨਿਊ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ, 19 ਸਤੰਬਰ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਨਾਲ ਸਬੰਧਿਤ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਭਾਰਤੀ ਬਾਵਾ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ

ਫਗਵਾੜਾ 19 ਸਤੰਬਰ( ਹਰੀਪਾਲ ਸਿੰਘ)- ਫਗਵਾੜਾ ਵਿਖੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜੀ.ਆਰ.ਪੀ. ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਫਗਵਾੜਾ ਵਿਖੇ ਰੇਲਵੇ ਟਰੈਕ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਦੇ ...

ਪੂਰੀ ਖ਼ਬਰ »

ਗੋਰਾ ਗਿੱਲ ਦੀ ਅਗਵਾਈ ਹੇਠ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨਾ ਕੱਲ੍ਹ

ਨਡਾਲਾ, 19 ਸਤੰਬਰ (ਮਾਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਹਾਲ ਵਿਚ ਹੀ ਪਾਸ ਕੀਤੇ ਖੇਤੀ ਬਿਲਾਂ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ 21 ਸਤੰਬਰ ਨੂੰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਹਲਕਾ ਭੁਲੱਥ ਵਿਚ ਰੋਸ ਧਰਨੇ ...

ਪੂਰੀ ਖ਼ਬਰ »

ਨੰਬਰਦਾਰ ਰਣਜੀਤ ਸਿੰਘ ਰਿੰਪੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਭੁਲੱਥ, 19 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਸ਼ੋ੍ਰਮਣੀ ਅਕਾਲੀ ਦਲ ਭੁਲੱਥ ਦੇ ਸ਼ਹਿਰੀ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਰਿੰਪੀ ਤੇ ਰਾਇਲ ਪੈਲੇਸ ਦੇ ਐਮ. ਡੀ. ਗੁਰਮੇਲ ਸਿੰਘ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ, ਜਦ ਉਨ੍ਹਾਂ ਦੇ ਪਿਤਾ ਫੌਜਾ ਸਿੰਘ (73) ਦਾ ਸੰਖੇਪ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਨਾਲ ਦੁੱਖ ਦਾ ਪ੍ਰਗਟਾਵਾ

ਭੰਡਾਲ ਬੇਟ, 19 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਬਲਵੀਰ ਕੌਰ ਪਤਨੀ ਸਰਪੰਚ ਮੇਜਰ ਸਿੰਘ ਸੁਰਖਪੁਰ ਦਾ ਬੀਤੀ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਬੋਧ ਮਹਾਂ ਸਭਾ 24 ਨੂੰ ਮਨਾਏਗਾ ਪੂਨਾ ਐਕਟ ਦਿਵਸ

ਫਗਵਾੜਾ, 19 ਸਤੰਬਰ (ਤਰਨਜੀਤ ਸਿੰਘ ਕਿੰਨੜਾ)– ਰਾਸ਼ਟਰੀ ਬੋਧ ਮਹਾਂ ਸਭਾ ਪੰਜਾਬ ਨੇ ਪੂਰੇ ਪੰਜਾਬ 'ਚ 24 ਸਤੰਬਰ ਨੂੰ 'ਪੂਨਾ ਪੈਕਟ' ਨੂੰ ਅਧਿਕਾਰ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਹੈ | ਜ਼ਿਕਰਯੋਗ ਹੈ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਬਰਤਾਨੀਆਂ ਸਰਕਾਰ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ-ਧੰਜੂ, ਚੰਦੀ, ਖਿੰਡਾ

ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ)- ਬੀਬੀ ਹਰਸਿਮਰਤ ਕੌਰ ਬਾਦਲ ਨੇ ਤਿੰਨ ਕਿਸਾਨ ਆਰਡੀਨੈਂਸ ਦੇ ਵਿਰੋਧ ਵਿਚ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਇਤਿਹਾਸ ਲਿਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ...

ਪੂਰੀ ਖ਼ਬਰ »

ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਬਣਾਈ ਜਾ ਰਹੀ ਯਾਦਗਾਰ ਦਾ ਕੰਮ ਤੇਜ਼ੀ ਨਾਲ ਜਾਰੀ

ਢਿਲਵਾਂ, 19 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)– ਅਮਰੀਕਾ 'ਚ ਸ਼ਹੀਦ ਹੋਏ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਪਿੰਡ ਧਾਲੀਵਾਲ ਬੇਟ 'ਚ ਉਨ੍ਹਾਂ ਦੇ ਤਾਇਆ ਕਰਤਾਰ ਸਿੰਘ, ਜੋਗਿੰਦਰ ਸਿੰਘ, ਉਂਕਾਰ ਸਿੰਘ ਕਾਰੀ ਜ਼ੈਲਦਾਰ ਧਾਲੀਵਾਲ ਦੀ ਪੇ੍ਰਰਨਾ ...

ਪੂਰੀ ਖ਼ਬਰ »

ਸੰਦਲੀ ਲੇਡੀਜ਼ ਕਲੱਬ ਨਡਾਲਾ ਵਲੋਂ ਫੁਲਵਾੜੀ ਸੇਵਾਦਾਰਾਂ ਨੂੰ 21 ਹਜ਼ਾਰ ਦੀ ਮਦਦ

ਨਡਾਲਾ, 19 ਸਤੰਬਰ (ਮਾਨ)-ਸਮਾਜ ਸੇਵਾ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੰਦਲੀ ਲੇਡੀਜ਼ ਕਲੱਬ ਨਡਾਲਾ ਵਲੋਂ ਵਾਤਾਵਰਣ ਦੀ ਸੰਭਾਲ 'ਚ ਜੁਟੇ ਫੁਲਵਾੜੀ ਸੇਵਾਦਾਰਾਂ ਨੂੰ ਚੌਗਿਰਦੇ ਦੀ ਸੇਵਾ ਨਿਰੰਤਰ ਜਾਰੀ ਰੱਖਣ ਲਈ 21000 ਦਾ ਯੋਗਦਾਨ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੀ ਹਿਤੈਸ਼ੀ ਪਾਰਟੀ-ਅਮਰਜੀਤ ਸਿੰਘ

ਢਿਲਵਾਂ, 19 ਸਤੰਬਰ (ਪ੍ਰਵੀਨ, ਸੁਖੀਜਾ)- ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਗੰਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਢਿਲਵਾਂ ਅੰਡਰ ਬਿ੍ਜ ਦਾ ਕੰਮ ਮੁਕੰਮਲ ਕਰਵਾਇਆ ਜਾਵੇ-ਕਰਮ ਸਿੰਘ

ਕਪੂਰਥਲਾ, 19 ਸਤੰਬਰ (ਵਿ.ਪ੍ਰ.)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਉਪ ਪ੍ਰਧਾਨ ਕਰਮ ਸਿੰਘ ਕਿਸਾਨਾਂ ਨੂੰ ਨਾਲ ਲੈ ਕੇ ਢਿਲਵਾਂ ਟੋਲ ਪਲਾਜ਼ਾ 'ਤੇ ਧਰਨਾ ਦੇਣ ਲਈ ਰਵਾਨਾ ਹੋਏ ਸਨ, ਪ੍ਰੰਤੂ ਡੀ.ਐਸ.ਪੀ. ਭੁਲੱਥ ਜਤਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਵਧੀਕ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸੁਨੀਤਾ ਢਿੱਲੋਂ ਨੂੰ ਵਿਦਾਇਗੀ ਪਾਰਟੀ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐਸ.ਈ.) ਵਿਖੇ ਸੈਕਸ਼ਨ ਇੰਚਾਰਜ ਸੁਨੀਤਾ ਢਿੱਲੋਂ ਪਤਨੀ ਨਰਿੰਦਰ ਸਿੰਘ ਢਿੱਲੋਂ ਸੀ.ਏ.ਓ. ਨੂੰ ਸਕੂਲ ਪ੍ਰਤੀ 28 ਸਾਲ ਨਿਭਾਈਆਂ ਸੇਵਾਵਾਂ ਲਈ ...

ਪੂਰੀ ਖ਼ਬਰ »

ਹੱਕ ਮੰਗਦੇ ਲੋਕਾਂ 'ਤੇ ਪੁਲਿਸ ਪਰਚੇ ਲੋਕਤੰਤਰ ਦਾ ਘਾਣ- ਡੀ.ਐੱਮ.ਐੱਫ.

ਫਗਵਾੜਾ, 19 ਸਤੰਬਰ (ਤਰਨਜੀਤ ਸਿੰਘ ਕਿੰਨੜਾ)– ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਗੁਰਮੁਖ ਲੋਕ ਪੇ੍ਰਮੀ, ਬੀਬੀ ਕੁਲਵਿੰਦਰ ਕੋਰ ਤੇ ਬੀਬੀ ਪੁਸ਼ਪਿੰਦਰ ਕੌਰ ਨੇ ਲੰਘੀ 14 ਸਤੰਬਰ ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਪਿੰਡ ਖਜੂਰਲਾ ਵਿਖੇ ਢੰਡਾ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ

ਫਗਵਾੜਾ, 19 ਸਤੰਬਰ (ਤਰਨਜੀਤ ਸਿੰਘ ਕਿੰਨੜਾ)– ਚਿੱਟੀ ਰੋੜੀ ਢੰਡਾ ਜਠੇਰਿਆਂ ਦੇ ਦਰਬਾਰ ਪਿੰਡ ਖਜੂਰਲਾ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ ਕੋਵਿਡ-19 ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਆੜ੍ਹਤੀ, ਵਪਾਰੀ, ਕਿਸਾਨਾਂ, ਮਜ਼ਦੂਰਾਂ ਤੇ ਮੁਨੀਮਾਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਸੰਘਰਸ਼ ਕਮੇਟੀ ਸੁਲਤਾਨਪੁਰ ਲੋਧੀ ਵਲੋਂ ਇੱਥੋਂ ਦੇ ਸਮੂਹ ਆੜ੍ਹਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਕਿਸਾਨਾਂ ਦੀ ਸਾਂਝੀ ਮੀਟਿੰਗ ਨਵੀਂ ਦਾਣਾ ਮੰਡੀ ਵਿਖੇ ਬੁਲਾਈ ਗਈ, ਜਿਸ ਵਿਚ ਪਾਰਟੀਬਾਜ਼ੀ ਤੋਂ ਉੱਪਰ ...

ਪੂਰੀ ਖ਼ਬਰ »

ਅਲਾਇੰਸ ਕਲੱਬ ਹਮੇਸ਼ਾ ਹੀ ਸਮਾਜ ਭਲਾਈ 'ਚ ਮੋਹਰੀ ਰਿਹੈ-ਜਤਿੰਦਰ ਕੁੰਦੀ

ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਐਸੋਸੀਏਸ਼ਨ ਆਫ਼ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ 126 ਐਨ ਦਾ ਸਾਲਾਨਾ ਸਮਾਗਮ ਫਗਵਾੜਾ ਵਿਖੇ ਬੜੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਐਲੀ ਰਕੇਸ਼ ਸ਼ਰਮਾ ਸਮਾਗਮ ਚੇਅਰਮੈਨ ਤੇ ਇੰਟਰਨੈਸ਼ਨਲ ...

ਪੂਰੀ ਖ਼ਬਰ »

ਗੁਰਦੁਆਰਾ ਚੌੜਾ ਖੂਹ ਵਿਖੇ ਗੁਰਮਤਿ ਸਮਾਗਮ

ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਰਾਤ ਵੇਲੇ ਸਜੇ ਦੀਵਾਨ ਵਿਚ ਆਰਤੀ ਕੀਰਤਨ ਭਾਈ ਜਤਿੰਦਰ ...

ਪੂਰੀ ਖ਼ਬਰ »

ਪਿੰਡ ਭਾਗੋ ਬੁੱਢਾ 'ਚ ਸਾਲਾਨਾ ਮੇਲਾ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ, ਥਿੰਦ)-ਮੇਲਾ ਦਰਬਾਰ ਪੰਜ ਪੀਰ ਭਾਗੋ ਬੁੱਢਾ ਦੇ ਗੱਦੀ ਨਸ਼ੀਨ ਬਾਬਾ ਸ਼ਿੰਗਾਰਾ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚਿੰਤਪੁਰਨੀ ਭਜਨ ਮੰਡਲੀ ਭਾਗੋ ਬੁੱਢਾ ਵਲੋਂ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਹਮਲਾ ਕਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਆਦਮਪੁਰ, 19 ਸਤੰਬਰ (ਰਮਨ ਦਵੇਸਰ)- ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ 'ਤੇ ਹਮਲਾ ਕਰ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ¢ ਆਦਮਪੁਰ ਦੇ ਸਿਵਲ ਹਸਪਤਾਲ ਵਿਚ ਜਖ਼ਮੀ ਹਾਲਤ ਵਿਚ ਪਏ ਪਰਮਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਲੀ ਜੰਡੂਸਿੰਘਾ ਨੇ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਹਰਸਿਮਰਤ ਬਾਦਲ ਨੇ ਦਿੱਤੀ ਵੱਡੀ ਕੁਰਬਾਨੀ-ਜੱਗੀ, ਡਿੰਪੀ

ਲਾਂਬੜਾ, 19 ਸਤੰਬਰ (ਕੁਲਜੀਤ ਸਿੰਘ ਸੰਧੂ)- ਖੇਤੀ ਸੁਧਾਰ ਬਿੱਲਾਂ ਦੇ ਖਿਲਾਫ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇ ਖੇਤੀ ਆਰਡੀਨੈਂਸ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਦੀ ਅਵਾਜ਼ ਬੁਲੰਦ ਕੀਤੀ ਗਈ | ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਬੀਬੀ ਬਾਦਲ ਵਲੋਂ ਦਿੱਤਾ ਅਸਤੀਫ਼ਾ ਸ਼ਲਾਘਾਯੋਗ ਕਦਮ- ਮਨਦੀਪ ਕੌਰ

ਆਦਮਪੁਰ, 19 ਸਤੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਇਸਤਰੀ ਵਿੰਗ ਅਕਾਲੀ ਦਲ (ਬ) ਦੀ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਪੰਡੋਰੀ ਨਿੱਝਰਾਂ ਮਨਦੀਪ ਕੌਰ ਨਿੱਝਰ ਦੀ ਅਗਵਾਈ ਹੇਠ ਆਦਮਪੁਰ ਵਿਖੇ ਕੀਤੀ ਗਈ, ਜਿਸ ਵਿਚ ਪ੍ਰਧਾਨ ਮਨਦੀਪ ਕੌਰ ਨੇ ਕਿਹਾ ਕਿ ਅਕਾਲੀ ਦਲ ਪੰਜਾਬ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਅਸਤੀਫ਼ਾ ਦੇ ਕੇ ਰਚਿਆ ਇਤਿਹਾਸ- ਬੱਛੋਵਾਲ

ਫਿਲੌਰ, 19 ਸਤੰਬਰ (ਸਤਿੰਦਰ ਸ਼ਰਮਾ)- ਦੇਸ਼ ਦੇ ਇਤਿਹਾਸ ਵਿਚ ਇਸ ਗੱਲ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਹੱਕ ਲਈ ਮੰਤਰੀ ਦੇ ਅਹੁਦੇ ਨੂੰ ਛੱਡ ਕੇ ਕਿਸਾਨਾਂ ਦੇ ਹਿਤਾਂ ਨੂੰ ਪਹਿਲ ...

ਪੂਰੀ ਖ਼ਬਰ »

ਸਦਾ ਚੇਤਿਆਂ ਵਿਚ ਰਹਿਣਗੇ ਪੱਤਰਕਾਰ ਰਾਜ ਕਪੂਰ

ਜੰਡਿਆਲਾ ਮੰਜਕੀ--ਜ਼ਿਲ੍ਹਾ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਰਾਜ ਕਪੂਰ (62) ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ 23 ਸਤੰਬਰ ਦਿਨ ਬੁੱਧਵਾਰ ਨੂੰ ਜਮਸ਼ੇਰ ਖਾਸ ਨੇੜਲੇ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਸ਼ਰੇਆਮ ਸੜਕਾਂ ਉਪਰ ਘੁੰਮ ਰਹੇ ਹਨ ਬਿਨਾਂ ਨੰਬਰਾਂ ਤੋਂ ਮੋਟਰਸਾਈਕਲ, ਪੁਲਿਸ ਬੇਖ਼ਬਰ

ਨੂਰਮਹਿਲ 19 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੇ ਬਜ਼ਾਰਾਂ ਵਿਚ ਸ਼ਰੇਆਮ ਬਿਨਾਂ ਨੰਬਰਾਂ ਤੋਂ ਮੋਟਰ-ਸਾਈਕਲ ਚੱਲਦੇ ਆਮ ਵੇਖੇ ਜਾ ਸਕਦੇ ਹਨ, ਪਰ ਪੁਲਿਸ ਇਸ ਬਾਰੇ ਬੇਖ਼ਬਰ ਹੈ | ਪੁਲਿਸ ਤਾਂ ਨਾਕੇ ਲਾ ਕੇ ਆਪਣੇ ਚਲਾਨ ਪੂਰੇ ਕਰ ਰਹੀ ਹੈ, ਪਰ ਇਹ ਲੋਕ ...

ਪੂਰੀ ਖ਼ਬਰ »

ਖੇਤਾਂ 'ਚ ਲਟਕਦੀਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਮੱਝ ਦੀ ਮੌਤ

ਫਿਲੌਰ, 19 ਸਤੰਬਰ (ਸਤਿੰਦਰ ਸ਼ਰਮਾ)- ਨੇੜਲੇ ਪਿੰਡ ਨਗਰ ਵਿਖੇ ਆਲਗੀਰ ਸਪੁੱਤਰ ਸ਼ੇਰ ਅਲੀ ਨੇ ਦੱਸਿਆ ਕਿ ਪ੍ਰਾਚੀਨ ਸ਼ਿਵ ਮੰਦਿਰ ਕੋਲ ਖੇਤਾਂ ਵਿਚ ਬਿਜਲੀ ਦੀਆਂ ਲਟਕਦੀਆਂ ਬਹੁਤ ਨੀਵੀਆਂ ਤਾਰਾਂ ਤੋਂ ਕਰੰਟ ਲੱਗਣ ਕਰਕੇ ਉਨ੍ਹਾਂ ਦੀ ਮੱਝ ਮਰ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਅਸੀਂ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਵਾਰਸ ਹਾਂ, ਸਰਕਾਰ ਸਾਨੂੰ ਦਬਾ ਨਹੀਂ ਸਕਦੀ- ਸਿਮਰਜੀਤ ਸਿੰਘ ਬੈਂਸ

ਗੁਰਾਇਆ/ਰੁੜਕਾ ਕਲਾਂ, 19 ਸਤੰਬਰ (ਬਲਵਿੰਦਰ ਸਿੰਘ/ਦਵਿੰਦਰ ਸਿੰਘ ਖ਼ਾਲਸਾ)- ਲੋਕ ਇਨਸਾਫ਼ ਪਾਰਟੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਇਥੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਵਾਰਸ ਹਾਂ ਅਤੇ ਸਰਕਾਰ ਸਾਨੂੰ ਆਪਣੇ ਜਬਰ ...

ਪੂਰੀ ਖ਼ਬਰ »

ਬਿਲਗਾ ਪੁਲਿਸ 'ਤੇ ਲੁਟੇਰਿਆਂ 'ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਬਿਲਗਾ, 19 ਸਤੰਬਰ (ਮਨਜਿੰਦਰ ਸਿੰਘ ਜੌਹਲ)- ਸੁਖਵਿੰਦਰ ਸਿੰਘ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਦੀ ਪਹਿਚਾਣ ਕਰਨ ਦੇ ਬਾਜਵੂਦ ਉਨ੍ਹਾਂ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ | ਬਿਲਗਾ ਵਿਖੇ ਪ੍ਰੈਸ ਨੂੰ ਬਿਆਨ ਦਿੰਦਿਆ ...

ਪੂਰੀ ਖ਼ਬਰ »

ਸ਼ਹਿਰ 'ਚ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਪਈਆਂ ਲਾਈਟਾਂ ਤੋਂ ਲੋਕ ਪ੍ਰੇਸ਼ਾਨ

ਮਹਿਤਪੁਰ, 19 ਸਤੰਬਰ (ਲਖਵਿੰਦਰ ਸਿੰਘ)- ਨਗਰ ਪੰਚਾਇਤ ਮਹਿਤਪੁਰ ਸ਼ਹਿਰ 'ਚ ਲੱਗੀਆਂ ਸਟਰੀਟ ਲਾਈਟਾਂ ਜੋ ਪਿਛਲੇ ਕਈ ਮਹੀਨਿਆਂ ਤੋਂ ਬੰਦ ਹਨ, ਪਰ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਧਿਕਾਰੀਆਂ ਤੇ ਰੱਖੇ ਕਰਮਚਾਰੀਆਂ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਜਾਣਕਾਰੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਖੇਤੀ ਬਿੱਲਾਂ ਨਾਲ ਤਬਾਹ ਹੋ ਜਾਵੇਗੀ ਕਿਸਾਨੀ- ਟਿੱਬਾ, ਸੌਾਦ, ਲੱਖੀ

ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ)- ਖੇਤੀਬਾੜੀ ਸੁਧਾਰਾਂ ਦੇ ਨਾਂਅ 'ਤੇ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਵੱਡੇ ਘਰਾਣਿਆਂ ਦੇ ਹੱਥਾਂ ਵਿਚ ਵੇਚਣਾ ਚਾਹੁੰਦੀ ਹੈ | ਨਵੇਂ ਖੇਤੀ ਬਿੱਲਾਂ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ, ਕਿਉਂਕਿ ਪੰਜਾਬ ਦੇ 80 ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਵਲੋਂ ਬੇਗੋਵਾਲ 'ਚ ਰੋਸ ਧਰਨਾ ਕੱਲ੍ਹ

ਬੇਗੋਵਾਲ, 19 ਸਤੰਬਰ (ਸੁਖਜਿੰਦਰ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਤਿੰਨ ਆਰਡੀਨੈਂਸਾਂ ਪਾਸ ਕਰਕੇ ਜੋ ਕਿਸਾਨ ਵਿਰੋਧੀ ਫ਼ੈਸਲਾ ਲਿਆ ਹੈ, ਉਸ ਖ਼ਿਲਾਫ਼ ਕਾਂਗਰਸ ਪਾਰਟੀ ਦੇ ਹਾਈਕਮਾਂਡ ਦੇ ਨਿਰਦੇਸ਼ਾਂ 'ਤੇ 21 ਜੁਲਾਈ ਨੂੰ ਨਗਰ ਪੰਚਾਇਤ ਬੇਗੋਵਾਲ ...

ਪੂਰੀ ਖ਼ਬਰ »

ਬਿੱਟੂ ਖੱਖ ਨੇ ਰਾਹਗੀਰਾਂ ਨੂੰ ਮਾਸਕ ਵੰਡੇ

ਨਡਾਲਾ, 19 ਸਤੰਬਰ (ਮਾਨ)- ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਬਿੱਟੂ ਨੇ ਕੋਵਿਡ-19 ਤੋਂ ਬਚਾਅ ਲਈ ਨਡਾਲਾ ਚੌਕ ਵਿਖੇ ਆਉਂਦੇ-ਜਾਂਦੇ ਰਾਹੀਆਂ ਨੂੰ ਮਾਸਕ ਵੰਡੇ | ਮਾਸਕ ਦੀ ਵੰਡ ਕਰਦਿਆਂ ਬਿੱਟੂ ਖੱਖ ਨੇ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX