ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਪੋਸਟਾਂ ਰੈਗੂਲਰ ਤੌਰ ‘ਤੇ ਭਰਨ ਦਾ ਫੈਸਲਾ : ਮਾਨਸ਼ਾਹੀਆ
. . .  1 day ago
ਬੁਢਲਾਡਾ ,26 ਨਵੰਬਰ ( ਸਵਰਨ ਸਿੰਘ ਰਾਹੀ ) - ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ...
ਦਿੱਲੀ ਪੁਲਿਸ ਨੇ ਰਿਹਾਅ ਕੀਤੇ ਕਿਸਾਨ ਆਗੂ
. . .  1 day ago
ਨਵੀਂ ਦਿੱਲੀ ,26 ਨਵੰਬਰ - ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਰਿਆਣਾ ਦੀਆਂ ਹੱਦਾਂ ਪਾਰ ਕਰਕੇ ਦਿੱਲੀ ਪੁੱਜੇ ਕੁਝ ਕਿਸਾਨ ਆਗੂਆਂ ਨੂੰ ...
29 ਬਟਾਲੀਅਨ ਬੀ ਐਸ ਐਫ ਵੱਲੋਂ ਸਰਹੱਦੀ ਖੇਤਰ ‘ਚੋਂ 6 ਪੈਕੇਟ ਹੈਰੋਇਨ ਬਰਾਮਦ
. . .  1 day ago
ਮਮਦੋਟ , 26 ਨਵੰਬਰ (ਸੁਖਦੇਵ ਸਿੰਘ ਸੰਗਮ )-ਸੀਮਾਂ ਸੁਰੱਖਿਆ ਬਲਾਂ ਵੱਲੋਂ ਮਮਦੋਟ ਨੇੜਲੇ ਹਿੰਦ -ਪਾਕਿ ਸਰਹੱਦੀ ਖੇਤਰ ਵਿਚੋਂ 6 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ...
ਟੀਸੀਐਸ ਦੇ ਸੰਸਥਾਪਕ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ‘ਚ ਦੇਹਾਂਤ
. . .  1 day ago
ਨਵੀਂ ਦਿੱਲੀ, 26 ਨਵੰਬਰ - ਦੇਸ਼ ਦੀ ਸਭ ਤੋਂ ਵੱਡੀ ਆਈਟੀ ਸੇਵਾਵਾਂ ਵਾਲੀ ਕੰਪਨੀ ਟਾਟਾ ਕੰਸਲਟੈਂਸੀ ਸੇਵਾਵਾਂ ਦੇ ਸੰਸਥਾਪਕ ਅਤੇ ਪਹਿਲੇ ਸੀਈਓ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਭਾਰਤੀ ਆਈ ਟੀ ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ' ਤੇ ਜੁਰਮਾਨਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ
. . .  1 day ago
ਐੱਸ ਜੀ ਪੀ ਸੀ ਨੇ ਵੀ ਕਿਸਾਨਾਂ ਲਈ ਲਾਇਆ ਲੰਗਰ 
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਮੰਦਭਾਗਾ ਹੈ
. . .  1 day ago
ਚੰਡੀਗੜ੍ਹ , 26 ਨਵੰਬਰ- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਇਸ ਦੇਸ਼ ਦੀ ਸੰਵਿਧਾਨਕ ਭਾਵਨਾ ਅਤੇ ਬੋਲਣ ਦੀ ਆਜ਼ਾਦੀ ਦੇ ਵਿਰੁੱਧ ਹੈ। ਮੈਨੂੰ ਲਗਦਾ ਹੈ ਕਿ ਹਰਿਆਣਾ ਸਰਕਾਰ ਨੂੰ ਉਨ੍ਹਾਂ ਨੂੰ ਜਾਣ ਦੀ ਆਗਿਆ ...
ਸ਼੍ਰੋਮਣੀ ਕਮੇਟੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ...
ਭੜਕੇ ਨੌਜਵਾਨਾਂ ਨੇ ਹਰਿਆਣਾ ਪੁਲਿਸ ਦਾ ਨਾਕਾ ਤੋੜਨ ਦੀ ਜ਼ਿੱਦ ਤਹਿਤ ਖਰਾਬ ਕੀਤਾ ਕਿਸਾਨ ਮੋਰਚੇ ਦਾ ਮਾਹੌਲ
. . .  1 day ago
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਰੋਡ ਪੰਜਾਬ-ਹਰਿਆਣਾ ਹੱਦ 'ਤੇ ਭਾਕਿਯੂ ਏਕਤਾ ਉਗਰਾਹਾਂ ਦੇ ਪੱਕੇ ਵਿਸ਼ਾਲ ਮੋਰਚੇ-ਕਮ-ਧਰਨੇ ਮੌਕੇ ਪੰਜਾਹ ਕੁ ਨੌਜਵਾਨਾਂ ਹਰਿਆਣਾ ਪੁਲਿਸ ਦਾ ...
ਪੰਜਾਬ ਸਰਕਾਰ ਵਲੋਂ 5 ਲੱਖ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫ਼ ਕਰਨ ਦਾ ਭਰੋਸਾ-ਆਗੂ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਕਿਸਾਨ ਆਗੂ ਕਾਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਧਨੇਰ ਵਿਖੇ ...
ਵੱਖ ਵੱਖ ਵਰਗਾਂ ਵੱਲੋ ਹਰਿਆਣਾ ਬਾਰਡਰ 'ਤੇ ਕਿਸਾਨਾਂ ਨਾਲ ਧੱਕੇਸ਼ਾਹੀ ਦਾ ਵਿਰੋਧ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ) - ਇੱਥੋਂ ਦੇ ਲੇਬਰ ਚੌਕ ਵਿਚ ਅੱਜ ਮਜ਼ਦੂਰਾਂ ਵੱਲੋ ਹਰਿਆਣਾ ਰਾਹੀਂ ਦਿੱਲੀ ਜਾ ਰਹੇ ਪੰਜਾਬੀਆਂ ਉੱਪਰ ਹਰਿਆਣਾ ਪੁਲੀਸ ਵੱਲੋ ਧੱਕੇਸ਼ਾਹੀ ਖਿਲਾਫ ਰੋਸ਼ ਮੁਜਾਹਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ...
ਈ. ਟੀ. ਟੀ. ਭਰਤੀ ਪ੍ਰੀਖਿਆ 29 ਨਵੰਬਰ ਨੂੰ ਹੀ ਹੋਵੇਗੀ- ਕਾਲੇਕੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ, ਜੋ ਕਿ 29 ਨਵੰਬਰ ਨੂੰ ਹੋਣੀ ਹੈ...
ਵਕੀਲ ਭਾਈਚਾਰੇ ਨੇ ਵੀ ਕਿਸਾਨ ਸੰਘਰਸ਼ ਦੀ ਕੀਤੀ ਹਮਾਇਤ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ)- ਬਾਰ ਐਸੋਸੀਏਸ਼ਨ ਨਾਭਾ ਦੀ ਇਕ ਵਿਸ਼ੇਸ਼ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਐਡ. ਗਿਆਨ ਸਿੰਘ ਮੂੰਗੋ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ 'ਚ ਕੇਂਦਰ ਦੀ ਐਨ. ਡੀ. ਏ...
ਸੰਵਿਧਾਨ ਦਿਵਸ ਮੌਕੇ ਸਿਆਚਿਨ ਅਤੇ ਕਾਰਗਿਲ 'ਚ ਭਾਰਤੀ ਫ਼ੌਜ ਨੇ ਦੁਹਰਾਏ ਸੰਵਿਧਾਨ ਦੇ ਮੁੱਲ
. . .  1 day ago
ਲੇਹ, 26 ਨਵੰਬਰ- ਸੰਵਿਧਾਨ ਦਿਵਸ ਮੌਕੇ ਭਾਰਤੀ ਫ਼ੌਜ ਨੇ ਇਕ ਵਾਰ ਫਿਰ ਦੇਸ਼ ਦੀ ਮਿੱਟੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਹਜ਼ਾਰਾਂ ਫੁੱਟ ਦੀ ਉੱਚਾਈ 'ਤੇ ਸਿਆਚਿਨ ਅਤੇ ਕਾਰਗਿਲ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 7 ਮਰੀਜ਼ਾਂ ਨੇ ਤੋੜਿਆ ਦਮ ਅਤੇ 122 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 12 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 80 ਸਾਲਾਂ ਇਹ ਮਰੀਜ਼ ਗਿੱਦੜਬਾਹਾ...
ਕੈਪਟਨ ਦਾ ਖੱਟਰ ਨੂੰ ਸਵਾਲ- ਜੇ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਹਰਿਆਣਾ ਦੇ ਕਿਸਾਨ ਦਿੱਲੀ ਲਈ ਕਿਉਂ ਮਾਰਚ ਕਰ ਰਹੇ ਹਨ?
. . .  1 day ago
ਚੰਡੀਗੜ੍ਹ, 26 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਲਟਵਾਰ ਕੀਤਾ ਹੈ। ਖੱਟਰ 'ਤੇ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ
. . .  1 day ago
ਮੋਗਾ, 26 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਇਕ 44 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ...
ਦਰਦਨਾਕ ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ
. . .  1 day ago
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਚੂਚਕਵਿੰਡ ਦੇ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਹੇਠਾਂ ਆ ਕੇ ਇਕ ਭੈਣ-ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ...
ਹਰਿਆਣਾ ਸਰਕਾਰ ਨੇ ਭਾਰਤੀ ਸੰਵਿਧਾਨ ਦੀਆਂ ਉਡਾਈਆਂ ਧੱਜੀਆਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਮੰਗਾਂ ਲਈ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ 'ਤੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਲਾਠੀਚਾਰਜ ਕਰਨ ਅੱਥਰੂ ਗੈਸ ਛੱਡਣ ਅਤੇ ਪਾਣੀ ਦੀਆਂ ਬੁਛਾਰਾਂ ਮਾਰਨ ਦੀ ਸਖ਼ਤ ਨਿੰਦਾ ਕੀਤੀ...
ਨਵੇਂ ਖੇਤੀ ਕਾਨੂੰਨ ਸਮੇਂ ਦੀ ਲੋੜ, ਭਵਿੱਖ 'ਚ ਆਏਗੀ ਕ੍ਰਾਂਤੀ - ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 26 ਨਵੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨ ਸਮੇਂ ਦੀ ਲੋੜ ਹਨ, ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਸਕੱਤਰੇਤ ਪੱਧਰ 'ਤੇ ਗੱਲ ਕੀਤੀ ਗਈ ਹੈ ਕਿ ਕਿਸਾਨਾਂ ਵਿਚਕਾਰ ਗਲਤ...
ਤਸਵੀਰਾਂ ਜ਼ਰੀਏ ਦੇਖੋ ਕਿਸਾਨਾਂ ਦਾ ਰੋਹ, ਹਰਿਆਣਾ ਪੁਲਿਸ ਨੇ ਰੋਕਣ ਲਈ ਲਾਈ ਪੂਰੀ ਵਾਹ
. . .  1 day ago
ਤਸਵੀਰਾਂ ਜ਼ਰੀਏ ਦੇਖੋ ਕਿਸਾਨਾਂ ਦਾ ਰੋਹ, ਹਰਿਆਣਾ ਪੁਲਿਸ ਨੇ ਰੋਕਣ ਲਈ ਲਾਈ ਪੂਰੀ ਵਾਹ...........
ਮਾਨਸਾ ਦੇ ਸਰਦੂਲਗੜ੍ਹ ਰਾਹੀਂ ਹਰਿਆਣਾ 'ਚ ਦਾਖ਼ਲ ਹੋਏ ਕਿਸਾਨ
. . .  1 day ago
ਸਰਦੂਲਗੜ੍ਹ, 26 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫ਼ਰੀਦਕੋਟ ਤੋਂ ਆਏ ਕਿਸਾਨ ਮਾਨਸਾ ਦੇ ਸਰਦੂਲਗੜ੍ਹ ਰਸਤੇ ਰਾਹੀਂ
ਖੱਟਰ ਦਾ ਕੈਪਟਨ 'ਤੇ ਪਲਟਵਾਰ, ਕਿਹਾ- ਜੇ ਐਮ. ਐਸ. ਪੀ. 'ਚ ਕੋਈ ਰੁਕਾਵਟ ਹੋਈ ਤਾਂ ਛੱਡ ਦਿਆਂਗਾ ਸਿਆਸਤ
. . .  1 day ago
ਚੰਡੀਗੜ੍ਹ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਆਪਣੇ...
ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 26 ਨਵੰਬਰ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਐਚ. ਐਮ. ਟੀ. ਇਲਾਕੇ 'ਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ। ਇਸ ਸਬੰਧੀ ਕਸ਼ਮੀਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਜਗਰਾਓਂ

ਇਯਾਲੀ ਦੇ ਉੱਦਮ ਨਾਲ ਪਿੰਡ ਕੈਲਪੁਰ ਲਈ 20 ਲੱਖ ਗ੍ਰਾਂਟ ਆਉਣ 'ਤੇ ਖੁਸ਼ੀ ਪ੍ਰਗਟਾਈ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਉੱਦਮ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਅਬਾਦੀ ਦੇ ਅਧਾਰ 'ਤੇ ਪਿੰਡ ਕੈਲਪੁਰ ਨੂੰ 14ਵੇਂ ਵਿੱਤ ਕਮਿਸ਼ਨ ਦੀ 20 ਲੱਖ ਗ੍ਰਾਂਟ ਆਉਣ ਬਾਅਦ ਸਾਬਕਾ ਸਰਪੰਚ ਨਿਰਮਲ ਸਿੰਘ ਔਲਖ, ਹਰਜਿੰਦਰ ਸਿੰਘ, ਅਵਤਾਰ ਸਿੰਘ, ਰਣਧੀਰ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਚਰਨਜੀਤ ਸਿੰਘ, ਪੰਚ ਬਲਦੇਵ ਸਿੰਘ, ਪੰਚ ਹਰਜਿੰਦਰ ਕੌਰ, ਰਾਮ ਸਿੰਘ ਫੌਜ਼ੀ, ਨਿਸ਼ਾਨ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ ਕੁਲਦੀਪ ਸਿੰਘ, ਆਤਮਾ ਸਿੰਘ, ਜਤਿੰਦਰਪਾਲ ਸਿੰਘ, ਹਰਦੀਪ ਸਿੰਘ, ਹਰਮੇਲ ਸਿੰਘ, ਵਿਸਾਖਾ ਸਿੰਘ, ਰਣਜੀਤ ਸਿੰਘ, ਲਛਮਣ ਸਿੰਘ, ਗੁਰਮੇਲ ਸਿੰਘ, ਹੋਰਨਾਂ ਵਿਧਾਇਕ ਇਯਾਲੀ ਦਾ ਧੰਨਵਾਦ ਕੀਤਾ | ਸਾਬਕਾ ਸਰਪੰਚ ਨਿਰਮਲ ਸਿੰਘ ਔਲਖ ਦੱਸਿਆ ਕਿ 13 ਲੱਖ ਗ੍ਰਾਮ ਪੰਚਾਇਤ ਕੈਲਪੁਰ ਦੇ ਖਾਤੇ ਵਿਚ ਪਿੰਡ ਦੇ ਵਿਕਾਸ ਉੱਪਰ ਖਰਚ ਹੋਣਗੇਂ, ਜਦ ਕਿ 7 ਲੱਖ ਮਨਰੇਗਾ ਵਰਕਰਾਂ ਦੇ ਖਾਤੇ 'ਚ ਸਿੱਧਾ ਆ ਚੁੱਕਾ ਹੈ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਦਾਖਾ ਸਕੱਤਰ ਜਨ: ਰਾਮ ਆਸਰਾ ਸਿੰਘ ਚੱਕ ਕਲਾਂ ਕਿਹਾ ਕਿ ਹਲਕਾ ਦਾਖਾ ਦੇ ਵੱਖੋ-ਵੱਖ ਪਿੰਡਾਂ ਅੰਦਰ ਵਿੱਤ ਕਮਿਸ਼ਨ ਦੀ 50 ਕਰੋੜ ਗ੍ਰਾਂਟ ਨਾਲ ਵਿਕਾਸ ਦੀ ਰਫਤਾਰ ਮੁੜ ਤੇਜ ਹੋਵੇਗੀ | ਕੇਂਦਰੀ ਬਿੱਲਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਆਪਣਾ ਰੋਸ ਪ੍ਰਗਟਾਉਣ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਅੱਜ ਹੋਣ ਵਾਲੀ ਟਰੈਕਟਰ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇ |

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਈ.ਟੀ ਵਿੰਗ ਹਲਕਾ ਰਾਏਕੋਟ ਅਤੇ 2 ਸਰਕਲਾਂ 'ਚ ਪ੍ਰਧਾਨ ਨਿਯੁਕਤ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਵਿਧਾਨ ਸਭਾ ਹਲਕਾ ਰਾਏਕੋਟ ਅਤੇ 2 ਸਰਕਲਾਂ 'ਚ ਆਈ.ਟੀ ਵਿੰਗ ਪ੍ਰਧਾਨ ਨਿਯੁਕਤ ਕੀਤੇ ਗਏ ਜਿਨ੍ਹਾਂ ਨੂੰ ਹਲਕਾ ਇੰਚਾਰਜ ਰਾਏਕੋਟ ਬਲਵਿੰਦਰ ਸਿੰਘ ਸੰਧੂ ਤੇ ਬਲਰਾਜ ਸਿੰਘ ਭੱਠਲ ...

ਪੂਰੀ ਖ਼ਬਰ »

ਸਰਾਭਾ 'ਚ ਵੱਖ-ਵੱਖ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਪੱਖੋਵਾਲ/ਸਰਾਭਾ, 22 ਸਤੰਬਰ (ਕਿਰਨਜੀਤ ਕੌਰ ਗਰੇਵਾਲ)- ਸਥਾਨਕ ਪਿੰਡ ਸਰਾਭਾ 'ਚ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਸਾਹਮਣੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਸੰਸਦ 'ਚ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕੱਲ੍ਹ ਪੁਤਲੇ ਫੂਕੇਗੀ-ਬੀਬੀ ਮਾਣੂੰਕੇ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਉਪ-ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਪੂਰੇ ਪੰਜਾਬ ਦੇ ਸਾਰੇ 117 ਹਲਕਿਆਂ 'ਚ 24 ਸਤੰਬਰ 2020 ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤਰ੍ਹਾਂ ਜਗਰਾਉਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 40 ਸਾਲਾ ਔਰਤ ਦੀ ਮੌਤ

ਗੁਰੂਸਰ ਸੁਧਾਰ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਸੁਧਾਰ ਵਿਖੇ ਅੱਜ ਵਾਪਰੇ ਇਕ ਸੜਕ ਹਾਦਸੇ ਦੌਰਾਨ 40 ਸਾਲਾ ਵਿਆਹੁਤਾ ਔਰਤ ਜਸਵਿੰਦਰ ਕੌਰ ਪਤਨੀ ਹਰਪਾਲ ਸਿੰਘ ਵਾਸੀ ਪੱਤੀ ਧਾਲੀਵਾਲ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਹਰਮਨਦੀਪ ਕੌਰ ...

ਪੂਰੀ ਖ਼ਬਰ »

ਹਸਨਪੁਰ ਗ੍ਰਾਮ ਪੰਚਾਇਤ ਤੇ ਮਨਰੇਗਾ ਵਰਕਰਾਂ ਨੂੰ ਵਿੱਤ ਕਮਿਸ਼ਨ ਵਲੋਂ 30 ਲੱਖ ਦੀ ਗ੍ਰਾਂਟ ਜਾਰੀ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਦੇ ਪਿੰਡ ਹਸਨਪੁਰ ਵਿਖੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਉੱਦਮ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨਾਲ ਗ੍ਰਾਮ ਪੰਚਾਇਤ ਹਸਨਪੁਰ ਲਈ 14ਵੇਂ ਵਿੱਤ ਕਮਿਸ਼ਨ ਦੀ 30 ਲੱਖ ...

ਪੂਰੀ ਖ਼ਬਰ »

ਆਰਡੀਨੈਂਸ ਲਿਆਉਣ ਵਾਲੀ ਭਾਜਪਾ ਨਾਲੋਂ ਅਕਾਲੀ ਦਲ ਨਾਤਾ ਤੋੜੇ-ਚੇਅਰਮੈਨ ਮਾਂਗਟ, ਸਿੱਧੂ

ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)- ਕੇਂਦਰ ਦੀ ਭਾਜਪਾ ਸਰਕਾਰ ਵੱਖ-ਵੱਖ ਵਰਗਾਂ ਖ਼ਿਲਾਫ਼ ਮਤੇ ਪਾਸ ਕਰਕੇ ਦੇਸ਼ ਵਿਰੋਧੀ ਸਾਬਤ ਹੋ ਰਹੀ ਹੈ ਕਿਉਂਕਿ ਹੁਣ ਤੱਕ ਭਾਜਪਾ ਸਰਕਾਰ ਵੱਲੋਂ ਕਿਸੇ ਵਰਗ ਨੂੰ ਨਹੀਂ ਬਖਸ਼ਿਆ ਗਿਆ | ਹੁਣ ਕਿਸਾਨ ਵਿਰੋਧੀ ਆਰਡੀਨੈਂਸ ਪਾਸ ...

ਪੂਰੀ ਖ਼ਬਰ »

ਅਕਾਲੀ ਦਲ ਨੇ ਪੰਜਾਬ ਦੇ ਹੱਕਾਂ ਦੀ ਲੜਾਈ ਹਮੇਸ਼ਾ ਮੋਹਰੀ ਹੋ ਕੇ ਲੜੀ ਹੈ-ਕਲੇਰ, ਭਾਈ ਗਰੇਵਾਲ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)-ਦੇਸ਼ ਅੰਦਰ ਸਮੇਂ-ਸਮੇਂ ਆਈਆਂ ਕੇਂਦਰੀ ਸਰਕਾਰਾਂ ਵਲੋਂ ਪੰਜਾਬ ਨਾਲ ਕੀਤੇ ਵਿਤਕਰਿਆਂ ਦੀ ਦਾਸਤਾਨ ਬਹੁਤ ਲੰਬੀ ਹੈ | ਕਾਂਗਰਸ ਦੇ ਲੰਬਾ ਸਮਾਂ ਰਾਜ ਤੋਂ ਲੈ ਕੇ ਕੇਂਦਰ ਅੰਦਰ ਆਈਆਂ ਗੱਠਜੋੜ ਜਾਂ ਭਾਜਪਾ ਸਰਕਾਰਾਂ ਨੇ ਵੀ ਪੰਜਾਬ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਦਾ ਸਾਲਾਨਾ ਆਮ ਇਜਲਾਸ 29 ਨੂੰ

ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)- ਦੇਸ਼ ਭਗਤ ਵਿਰਾਸਤ ਦੇ ਆਧਾਰ 'ਤੇ ਉਸਰੀ-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦਾ 6ਵਾਂ ਸਾਲਾਨਾ ਇਜਲਾਸ 29 ਸਤੰਬਰ 2020 ਨੂੰ (ਸ਼ਹੀਦੀ ਦਿਵਸ ਸਾਕਾ ਬੱਜ-ਬੱਜ ਘਾਟ ਮੌਕੇ) ਦਿਨ ਮੰਗਲਵਾਰ ਨੂੰ ਹੋਵੇਗਾ | ਇਸ ...

ਪੂਰੀ ਖ਼ਬਰ »

ਜਨਤਾ ਦਾ ਸਹਿਯੋਗ ਲੈ ਕੇ ਕੀਤੇ ਸੁਧਾਰ ਅਸਰਦਾਰ ਤੇ ਸਦੀਵੀਂ ਹੋਇਆ ਕਰਦੇ-ਰੰਧਾਵਾ

ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਵੈੱਲਫੇਅਰ ਸੁਸਾਇਟੀ ਵਲੋਂ ਏ.ਐੱਸ. ਆਟੋ ਮੋਬਾਈਲ ਜਗਰਾਉਂ ਵਿਖੇ ਗੁਰਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਅੰਦਰ ਆਵਾਜਾਈ ਨਿਰਵਿਘਨ ਅਤੇ ਸ਼ਹਿਰ ਨੂੰ ਸੁੰਦਰ ਅਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨਿਰਮਲ ਸਿੰਘ ਤੂਰ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)-ਪੰਜਾਬ ਭਾਜਪਾ ਦੇ ਕਿਸਾਨ ਮੋਰਚੇ ਦੇ ਸਾਬਕਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਿੰਡ ਅਮਰਗੜ੍ਹ ਕਲੇਰ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਤੂਰ ਦੀ ਅਚਨਚੇਤ ਮੌਤ 'ਤੇ ਵੱਖ-ਵੱਖ ਆਗੂਆਂ ਨੇ ਡੂੰਘਾ ਦੁੱਖ ...

ਪੂਰੀ ਖ਼ਬਰ »

ਜਥੇਦਾਰ ਮੋਹਣ ਸਿੰਘ ਤਲਵੰਡੀ ਦੇ ਭਰਾ ਦੀ ਮੌਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਜਥੇਦਾਰ ਮੋਹਣ ਸਿੰਘ ਤਲਵੰਡੀ ਸਾਬਕਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰਾਏਕੋਟ ਦੇ ਭਰਾ ਸਰਪੰਚ ਮਨਜੀਤ ਸਿੰਘ ਹਾਂਸ ਕਲਾਂ ਦੀ ਮੌਤ 'ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਬੀਕੇਯੂ (ਲੱਖੋਵਾਲ) ਦੀ ਰਾਏਕੋਟ ਇਕਾਈ ਹਰੀ ਸਿੰਘ ਨਲਵਾ ਚੌਾਕ ਦੇ ਚੱਕੇ ਜਾਮ 'ਚ ਸ਼ਮੂਲੀਅਤ ਕਰੇਗੀ-ਅਜੈਬ ਸਿੰਘ ਰੂਪਾਪੱਤੀ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਰਾਏਕੋਟ ਤਹਿਸੀਲ ਪ੍ਰਧਾਨ ਅਜੈਬ ਸਿੰਘ ਰੂਪਾਪੱਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿੱਤਾਂ ਲਈ ਅਸੀਂ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਾਂ-ਵਿਧਾਇਕ ਇਯਾਲੀ

ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)- ਜਿੱਥੇ ਸ਼੍ਰੋਮਣੀ ਅਕਾਲੀ ਦੱਲ ਬਾਦਲ ਆਰਡੀਨੈਂਸ ਦੇ ਮੁਦੇ ਤੇ ਕਿਸਾਨਾਂ ਨਾਲ ਚਟਾਨ ਵਾਂਗ ਖੜਾ ਹੈ ਉੱਥੇ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮੰਡੀ ਮੁੱਲਾਪੁਰ ਵੱਖੋ-ਵੱਖ ਐਸੋਸੀਏਸ਼ਨਾਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ 25 ਨੂੰ ਪੰਜਾਬ ਬੰਦ ਦਾ ਸਮਰਥਨ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪਾਸ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 25 ਸਤੰਬਰ ਪੰਜਾਬ ਬੰਦ ਨੂੰ ਹਮਾਇਤ ਦਿੰਦਿਆਂ ਮੰਡੀ ਮੁੱਲਾਂਪੁਰ ਦੀ ਆੜ੍ਹਤੀ ਐਸੋ:, ਸ਼ੈੱਲਰ ਐਸੋ:, ਦੁਕਾਨਦਾਰ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲ ਦੇ ਵਿਰੁੱਧ ਸੀ.ਪੀ.ਐਮ. ਵਲੋਂ 25 ਦੇ ਬੰਦ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 22 ਸਤੰਬਰ (ਜਸਵੰਤ ਸਿੰਘ ਸੇਲਮਪੁਰੀ)- ਅੱਜ ਕੇਂਦਰੀ ਕਮੇਟੀ ਸੀ.ਪੀ.ਐਾਮ ਦੇ ਸੱਦੇ 'ਤੇ ਤਹਿਸੀਲ ਇਕਾਈ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗ ਕਰਕੇ 25 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਵਰਕਰਾਂ ਲੋਕਾਂ ਨੂੰ ਲਾਮਬੰਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤਕਨੀਕੀ ਸਹਾਇਤਾ ਨਾਲ ਯੂਨੀਵਰਸਿਟੀ ਸਾਲਾਨਾ ਇਮਤਿਹਾਨ ਸਫ਼ਲਤਾਪੂਰਵਕ ਸ਼ੁਰੂ-ਪਿ੍ੰ: ਜਸਵੰਤ ਸਿੰਘ

ਗੁਰੂਸਰ ਸੁਧਾਰ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਵਿਡ-19 ਕਾਰਨ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾਕੁੰਨ ਸਾਲ (ਫਾਈਨਲ ਈਅਰ) ਦੇ ਵਿਦਿਆਰਥੀਆਂ ਲਈ ਤਕਨੀਕੀ ਸਹਾਇਤਾ ਨਾਲ ਆਨਲਾਈਨ ਇਮਤਿਹਾਨ ਸਫ਼ਲਤਾਪੂਰਵਕ ਸ਼ੁਰੂ ਕਰਨ ਲਈ ...

ਪੂਰੀ ਖ਼ਬਰ »

ਪਿੰਡ ਸਦਰਪੁਰਾ ਵਿਖੇ ਮੋਦੀ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ

ਸਿੱਧਵਾਂ ਬੇਟ, 22 ਸਤੰਬਰ (ਜਸਵੰਤ ਸਿੰਘ ਸੇਲਮਪੁਰੀ)- ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਅੱਜ ਲਾਗਲੇ ਪਿੰਡ ਸਦਰਪੁਰਾ ਵਿਖੇ ਸਹਿਕਾਰੀ ਖੇਤੀਬਾੜੀ ਸਭਾ ਸਿੱਧਵਾਂ ਬੇਟ ਦੇ ਪ੍ਰਧਾਨ ਅਤੇ ਪਿੰਡ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

25 ਦੇ ਪੰਜਾਬ ਬੰਦ ਦੀ ਸਫ਼ਲਤਾ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗਾਂ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਕਰਕੇ ਪਿੰਡ-ਪਿੰਡ ਕਿਸਾਨਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਪਿੰਡ ਅੱਚਰਵਾਲ ਤੇ ਫੇਰੂਰਾਈ ਵਿਖੇ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਪਤੀ-ਪਤਨੀ ਸਮੇਤ 3 ਕਾਬੂ

ਗੁਰੂਸਰ ਸੁਧਾਰ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਦੀ ਪੁਲਿਸ ਨੇ ਅੱਧਾ ਕਿੱਲੋਗਰਾਮ ਅਫ਼ੀਮ ਸਮੇਤ ਪਤੀ-ਪਤਨੀ ਸਮੇਤ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਸੁਧਾਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਜਮਹੂਰੀਅਤ ਦੇ ਘਾਣ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)- ਅੱਜ ਜਗਰਾਉਂ ਵਿਖੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਹਕੂਮਤ ਦੇ ਜਮਹੂਰੀ ਹੱਕਾਂ ਦੇ ਘਾਣ ਖ਼ਿਲਾਫ਼ ਜਮਹੂਰੀ ਅਧਿਕਾਰ ਸਭਾ ਦਾ ਇਕ ਮੰਗ ਪੱਤਰ ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਜਗਰਾਉਂ ਨੂੰ ਸੌਾਪਿਆ ਗਿਆ | ਇਸ ...

ਪੂਰੀ ਖ਼ਬਰ »

ਮੋਦੀ ਹਕੂਮਤ ਦੀ ਅਰਥੀ ਫੂਕ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟਾਇਆ, ਸ਼ਹਿਰ 'ਚ ਕੀਤਾ ਸਕੂਟਰ ਮਾਰਚ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)- 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸਥਾਨਕ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਆੜ੍ਹਤੀਆ ਐਸੋਸੀਏਸ਼ਨ, ਪੱਲਾ ਮਜ਼ਦੂਰ ਯੂਨੀਅਨ ਫੂਡ ਐਾਡ ਅਲਾਈਡ ਵਰਕਰਜ਼ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਭਾਰੀ ...

ਪੂਰੀ ਖ਼ਬਰ »

ਖੇਤੀ ਸੋਧ ਬਿੱਲਾਂ ਖ਼ਿਲਾਫ਼ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਅਨਾਜ ਮੰਡੀ 'ਚ ਧਰਨਾ

ਜਗਰਾਉਂ, 22 ਸਤੰਬਰ (ਗੁਰਦੀਪ ਸਿੰਘ ਮਲਕ)-ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਹਰ ਵਰਗ ਖੁੱਲ੍ਹ ਕੇ ਵਿਰੋਧਤਾ ਕਰ ਰਿਹਾ ਹੈ | ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਅਤੇ ਰਾਜ ਸਭਾ 'ਚ ਪਾਸ ਕੀਤੇ ਖੇਤੀ ਸੋਧ ਬਿੱਲਾਂ ਦੀ ਮਾਰ ਵੀ ਸਭ ਤੋਂ ਵੱਧ ਪੰਜਾਬ ਦੇ ...

ਪੂਰੀ ਖ਼ਬਰ »

ਕੈਪਟਨ ਸੰਧੂ ਦੀ ਅਗਵਾਈ 'ਚ ਹੋਣ ਵਾਲਾ ਅੱਜ ਦਾ ਵਿਸ਼ਾਲ ਟਰੈਕਟਰ ਮਾਰਚ ਮੋਦੀ ਸਰਕਾਰ ਨੂੰ ਹਲੂਣ ਦੇਵੇਗਾ-ਕਾਂਗਰਸੀ ਆਗੂ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)- ਕੈਪਟਨ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲਿਆਂ ਕਰਕੇ ਹੁਣ ਪੰਜਾਬ ਵਿਚ ਕਿਸਾਨਾਂ ਦਾ ਸੰਘਰਸ਼, ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਇਕ ਲਹਿਰ ਬਣ ਚੁੱਕਾ ਹੈ ਤੇ ਇਸ ਮੁੱਦੇ 'ਤੇ ਦਾਖਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX