ਬਟਾਲਾ, 22 ਸਤੰਬਰ (ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਹੈ ਤੇ ਹਰ ਪਾਸੇ ਇਨ੍ਹਾਂ ਖੇਤੀ ਸੋਧ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਸਿਲਸਿਲਾ ਪੂਰੇ ਸ਼ਿਖ਼ਰਾਂ 'ਤੇ ਹੈ | ਪਿੰਡ ਤੋਂ ਲੈ ਕੇ ਹਰ ਕਸਬੇ ਸ਼ਹਿਰ ਅੰਦਰ ਕਿਸਾਨਾਂ ਦੇ ਨਾਲ-ਨਾਲ ਮੁਲਾਜ਼ਮ ਅਤੇ ਹੋਰ ਜਥੇਬੰਦੀਆਂ ਸੰਘਰਸ਼ ਦੇ ਰਸਤੇ 'ਤੇ ਹਨ | ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ 25 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਲਈ ਬਟਾਲਾ ਸ਼ਹਿਰ 'ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ, ਜਿਸ ਵਿਚ ਸਮੂਹ ਮੁਲਾਜ਼ਮਾਂ, ਮਜ਼ਦੂਰ, ਆੜ੍ਹਤੀਏ, ਦੁਕਾਨਦਾਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਦਾਣਾ ਮੰਡੀ ਬਟਾਲਾ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਮਾਰੂ ਬਿੱਲ ਲਾਗੂ ਕਰ ਕੇ ਮੋਦੀ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ | ਇਸ ਮੌਕੇ ਜੌਲੀ ਕਾਲਾ ਅਫਗਾਨਾ, ਰਿੰਪੀ ਬਾਜਵਾ, ਲਾਲੀ ਕੋਟਲੀ, ਪਰਮਜੀਤ ਸਿੰਘ ਵੜੈਚ, ਸਾਬੀ ਕੋਟਲੀ, ਕਵਲਜੀਤ ਸਿੰਘ ਸ਼ਾਹ, ਹਰਜਿੰਦਰ ਸਿੰਘ ਹਰੂਵਾਲ, ਮਾ: ਬਲਜੀਤ ਸਿੰਘ, ਮਨਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ |
ਬਟਾਲਾ, 22 ਸਤੰਬਰ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਬਟਾਲਾ ਸ਼ਹਿਰ ਦੇ ਗੇਟਾਂ ਨੂੰ ਵਿਰਾਸਤੀ ਦਿੱਖ ਦੇਣ ਦੇ ਨਿਰਦੇਸ਼ਾਂ ਤੋਂ ਬਾਅਦ ਨਗਰ ਨਿਗਮ ਬਟਾਲਾ ਹਰਕਤ ਵਿਚ ਆ ਗਿਆ ਹੈ | ਕਮਿਸ਼ਨਰ ਨਗਰ ਨਿਗਮ ਬਲਵਿੰਦਰ ਸਿੰਘ ਦੀਆਂ ਹਦਾਇਤਾਂ ...
ਦੀਨਾਨਗਰ, 22 ਸਤੰਬਰ (ਸੋਢੀ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਤੇ ਕਿਸਾਨੀ ਨੂੰ ਬਚਾਉਣ ਲਈ ਯਤਨ ਕੀਤੇ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਦੇ ਰੋਸ ਵਜੋਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਕੇ ਕਿਸਾਨਾਂ ਦੇ ਹਿੱਤ ਵਿਚ ...
ਦੋਰਾਂਗਲਾ, 22 ਸਤੰਬਰ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਕੀਤੀ ਗਈ ਇਕ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਪੁਲਿਸ ਅਨੁਸਾਰ ਏ.ਐਸ.ਆਈ ਲੇਖਰਾਜ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਕਿਸੇ ...
ਪਿੰਡ 'ਚ ਕੀਤੇ ਹਵਾਈ ਫਾਇਰ ਨਾਲ ਦਹਿਸ਼ਤ ਦਾ ਮਹੌਲ ਦੋਰਾਂਗਲਾ, 22 ਸਤੰਬਰ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਸਰਹੱਦੀ ਪਿੰਡ ਓਗਰਾ 'ਚ ਅੱਜ ਦੁਪਹਿਰ 2 ਵਜੇ ਦੇ ਕਰੀਬ ਕੁਝ ਨੌਜਵਾਨਾਂ ਵਲੋਂ ਪਿਸਤੌਲ ਦਿਖਾ ਕੇ ਇਕ ਨਾਬਾਲਗ ਲੜਕੀ ਨੰੂ ਅਗਵਾ ਕਰ ਲਿਆ ਗਿਆ | ...
ਗੁਰਦਾਸਪੁਰ, 22 ਸਤੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਇਸ ਨੂੰ ਲੈ ਕੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਟੈਸਟ ਕੀਤੇ ਜਾ ਰਹੇ ਹਨ | ਇਸ ਸਬੰਧੀ ਗੱਲ ਕਰਦੇ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਤੇ ਰਾਜ ਭਰ ਅੰਦਰ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਜਾ ਰਹੇ ...
ਪੁਰਾਣਾ ਸ਼ਾਲਾ, 22 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਜੋਂ ਕਿਸਾਨਾਂ ਅੰਦਰ ਮੋਦੀ ਸਰਕਾਰ ਖ਼ਿਲਾਫ਼ ਪਾਏ ਜਾ ਰਹੇ ਭਾਰੀ ਰੋਸ ਦੀ ਲਹਿਰ ਦੀ ਚੰਗਿਆੜੀ ਹੁਣ ਪਿੰਡ ਪੱਧਰ 'ਤੇ ਵੀ ਅਰਥੀ ਫ਼ੂਕ ਮੁਜ਼ਾਹਰੇ ਅਤੇ ਪਿੱਟ ਸਿਆਪਿਆਂ ਦੇ ...
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਜਿਸ ਦੀ ਅਗਵਾਈ ਜਵੰਦ ਸਿੰਘ, ਰਜਵੰਤ ਕੌਰ, ਰਜਨੀ ...
ਦੀਨਾਨਗਰ, 22 ਸਤੰਬਰ (ਜਸਬੀਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਬੀਬੀ ਪੁਸ਼ਪਿੰਦਰ ਕੌਰ ਮਜਬੂਰ ਜੋ ਕਿ ਬੀਤੇ ਦਿਨ ਸੰਖੇਪ ਜਿਹੀ ਬਿਮਾਰੀ ਨਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਜ਼ਿਲ੍ਹੇ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਕੇਂਦਰ ਸਰਕਾਰ ਵਲੋਂ ਕਿਸਾਨਾਂ ਨੰੂ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਇਕ ਕਿਸਮ ਨਾਲ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਮਾਰਕੀਟ ਕਮੇਟੀ ਗੁਰਦਾਸਪੁਰ ਦੇ ...
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਪਾਸ ਕਰਕੇ ਦੇਸ਼ ਦੇ ਅੰਨਦਾਤਾ ਨਾਲ ਧੋਖਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਦੇ ਜਨਰਲ ਸਕੱਤਰ ਮਨੀਸ਼ ਗਿੱਲ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਭੰੁਬਲੀ ਵਿਖੇ ਤਾਇਨਾਤ ਵੋਕੇਸ਼ਨਲ ਮਾਸਟਰ ਸ੍ਰੀ ਅਨਿਲ ਅੱਤਰੀ ਨੰੂ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕੋਵਿਡ 19 ਦੇ ਚੱਲਦਿਆਂ ...
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਕੱਲ੍ਹ ਦੇਰ ਰਾਤ ਅੱਡਾ ਜੌੜਾ ਛੱਤਰਾਂ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਇਕ ਦੁਕਾਨਦਾਰ ਨੰੂ ਉਦਾਰ ਨਾ ਦੇਣ ਕਾਰਨ ਦੋ ਭਰਾਵਾਂ ਵਲੋਂ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜੇਰੇ ...
ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੰੂਨ ਖ਼ਿਲਾਫ਼ ਜਿੱਥੇ ਕਿਸਾਨਾਂ ਵਲੋਂ ਸੂਬੇ ਭਰ 'ਚ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਹੈ ਉੱਥੇ ਫ਼ੌਜੀ ਭਾਈਚਾਰੇ ਵਲੋਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰਨ ਦਾ ਐਲਾਨ ...
ਗੁਰਦਾਸਪੁਰ, 22 ਸਤੰਬਰ (ਆਲਮਬੀਰ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਪੰਜਾਬ ਦੇ ਸਕੱਤਰ ਰਮੇਸ਼ ਸ਼ਰਮਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਕੋਰੋਨਾ ਵਾਇਰਸ ਮਹਾਂਮਾਰੀ ...
ਗੁਰਦਾਸਪੁਰ, 22 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗਰੇਸ਼ਨ ਸੰਸਥਾ ਸਟੱਡੀ ਵੀਜ਼ੇ ਲਗਵਾਉਣ ਵਿਚ ਮੋਹਰੀ ਸਾਬਤ ਹੋ ਰਹੀ ਹੈ | ਜਿਸ ਤਹਿਤ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦਿਆਰਥੀ ਦੇ ...
ਘਰੋਟਾ, 22 ਸਤੰਬਰ (ਸੰਜੀਵ ਗੁਪਤਾ)-ਆਮ ਆਦਮੀ ਪਾਰਟੀ ਵਲੋਂ ਘਰੋਟਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਐਡਵੋਕੇਟ ਨਰਿੰਦਰ ਕੁਮਾਰ ਨੇ ਕੀਤੀ | ਜਦਕਿ ਸੀਨੀਅਰ ਆਗੂ ...
ਦੀਨਾਨਗਰ, 22 ਸਤੰਬਰ (ਸੋਢੀ)-ਕੇਂਦਰ ਸਰਕਾਰ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਕਈ ਤਰਾਂ ਦੀਆਂ ਨਵੀਆਂ ਯੋਜਨਾਵਾਂ ਤਿਆਰ ਕਰਦੀ ਆ ਰਹੀ ਹੈ ਅਤੇ ਸਰਕਾਰ ਦੀਆਂ ਦੇਸ਼ ਹਿਤ ਦੀਆਂ ਯੋਜਨਾਵਾਂ ਸਦਕਾ ਦੇਸ਼ ਉੱਨਤੀ ਦੀ ਨਵੀਆਂ ਰਾਹਾਂ 'ਤੇ ਅੱਗੇ ਵਧ ਰਿਹਾ ...
ਉਧਨਵਾਲ 22 ਸਤੰਬਰ (ਪਰਗਟ ਸਿੰਘ)-ਨਜ਼ਦੀਕੀ ਪਿੰਡ ਚੌੜੇ ਵਿਖੇ ਸੈਰ ਕਰਨ ਗਈ ਇਕ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ | ਪੁਲਿਸ ਚੌਕੀ ਉਧਨਵਾਲ ਵਿਖੇ ਵਿਆਹੁਤਾ ਦੇ ਭਰਾ ਰਣਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਲੀਲ ਕਲਾਂ ਨੇ ਬਿਆਨ ਦਰਜ ...
ਹਰਚੋਵਾਲ, 22 ਸਤੰਬਰ (ਰਣਜੋਧ ਸਿੰਘ ਭਾਮ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨ ਮੋਰਚਾ ਔਲਖ ਵਲੋਂ 23 ਸਤੰਬਰ ਨੂੰ ਹਰਚੋਵਾਲ ਚੌਕ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਕਿਸਾਨ ...
ਫਤਹਿਗੜ੍ਹ ਚੂੜੀਆਂ, 22 ਸਤੰਬਰ (ਫੁੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਵਲੋਂ ਪਿੰਡ ਠੱਠਾ ਵਿਚ ਤਿੰਨ ਕਿਸਾਨ ਮਾਰੂ ਬਿੱਲ ਅਤੇ ਬਿਜਲੀ ਸੋਧ ਐਕਟ 2020 ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...
ਦੋਰਾਂਗਲਾ, 22 ਸਤੰਬਰ (ਚੱਕਰਾਜਾ)-ਅੱਡਾ ਗਾਹਲੜੀ ਤੋਂ ਗੁਰਦਾਸਪੁਰ ਨੰੂ ਜਾਂਦੀ ਸੜਕ ਨੰੂ ਬਣਾਉਣ ਦਾ ਚੱਲ ਰਿਹਾ ਕੰਮ ਅੱਧ ਵਿਚਲੇ ਲਟਕਿਆ ਹੋਣ ਕਾਰਨ ਲੋਕਾਂ ਨੰੂ ਆਵਾਜਾਈ 'ਚ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਇਸ ਸਬੰਧੀ ਇਲਾਕੇ ਦੇ ਕੁਝ ਮੋਹਤਬਰ ਵਿਅਕਤੀ ਬਲਦੇਵ ...
ਬਟਾਲਾ, 22 ਸਤੰਬਰ (ਕਾਹਲੋਂ)-ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਖੇਤੀ ਆਰਡੀਨੈਂਸ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਦੀ ਲੇਖਕਾਂ ਵਲੋਂ ਹਮਾਇਤ ਕੀਤੀ ਹੈ | ਕੇਂਦਰੀ ਪੰਜਾਬ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਸਿੰਘ, ਜਨਰਲ ...
ਡੇਰਾ ਬਾਬਾ ਨਾਨਕ, 22 ਸਤੰਬਰ (ਅਵਤਾਰ ਸਿੰਘ ਰੰਧਾਵਾ/ਵਿਜੇ ਸ਼ਰਮਾ)-ਕਸਬਾ ਡੇਰਾ ਬਾਬਾ ਨਾਨਕ ਵਿਖੇ ਐਸ.ਡੀ.ਐਮ. ਦਫ਼ਤਰ ਮੂਹਰੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਧਰਨਾ ਅਤੇ ਰੋਸ ਦਾ ਵਿਖਾਵਾ ਕੀਤਾ | ਇਸ ਧਰਨੇ ਨੂੰ ...
ਹਰਚੋਵਾਲ, 22 ਸਤੰਬਰ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਸਰਕਲ ਹਰਚੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਡਾ. ਗੁਰਨੇਕ ਸਿੰਘ ਹਰਚੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਹੰੁਚੇ ਯੂਨੀਅਨ ਦੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ...
ਕਾਦੀਆਂ, 22 ਸਤੰਬਰ (ਕੁਲਵਿੰਦਰ ਸਿੰਘ)-ਮਾਝਾ ਕਿਸਾਨ ਸੰਘਰਸ਼ ਕਮੇਟੀ ਤੇ ਜ਼ਮਹੂਰੀ ਕਿਸਾਨ ਸਭ ਾ ਸਮੇਤ ਹੋਰ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ, ਉਥੇ 25 ਸਤੰਬਰ ਦੇ ਬੰਦ ਵਿਚ ਸਮੂਹ ਮੁਲਾਜ਼ਮ ਮਜ਼ਦੂਰ, ਆੜ੍ਹਤੀਏ ...
ਸ੍ਰੀ ਹਰਿਗੋਬਿੰਦਪੁਰ, 22 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸੰਤੋਖਪੁਰ ਮੁਹੱਲੇ ਦੇ ਵਾਰਡ ਨੰਬਰ 10 ਦੇ ਵਸਨੀਕ ਬੀ.ਐੱਸ.ਐੱਫ. ਮਹਿਕਮੇ ਵਿਚੋਂ ਸੇਵਾ-ਮੁਕਤ ਹੋਏ ਡੀ.ਐੱਸ.ਪੀ. ਪਰਲੋਕ ਸਿੰਘ ਸਪੁੱਤਰ ਉੱਤਮ ਸਿੰਘ ਦੇ ਘਰ ਬੀਤੀ ਰਾਤ ਚੋਰੀ ਹੋਣ ਦੀ ...
ਕਾਦੀਆਂ, 22 ਸਤੰਬਰ (ਪ੍ਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ)-ਕਾਦੀਆਂ ਵਿਚ ਅੱਜ ਯੂਥ ਕਾਂਗਰਸ ਦੇ ਸਕੱਤਰ ਪੰਜਾਬ ਕੰਵਰਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਬੁੱਟਰ ਚੌਕ ਵਿਚ ਨਾਅਰੇਬਾਜ਼ੀ ਕੀਤੀ ਗਈ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ...
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਸਥਾਨਕ ਇਕ ਸਕੂਲ ਵਿਚੋਂ ਗੈਸ ਸਿਲੰਡਰ ਚੋਰੀ ਦੇ ਸਬੰਧ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਡੇਵਿਡ ਮਸੀਹ ਪੁੱਤਰ ਬਸੀਰ ਮਸੀਹ ਵਾਸੀ ਮਿਸਨ ਸਕੂਲ ਧਾਰੀਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ...
ਡੇਰਾ ਬਾਬਾ ਨਾਨਕ, 22 ਸਤੰਬਰ (ਵਿਜੇ ਸ਼ਰਮਾ)-ਮੋਦੀ ਸਰਕਾਰ ਵਲੋਂ ਦੋਹਾਂ ਸਦਨਾਂ 'ਚ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿੱਲਾਂ ਦੇ ਵਿਰੋਧ 'ਚ ਪਿੰਡ ਧਰਮਕੋਟ ਰੰਧਾਵਾ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਅਸ਼ੋਕ ਗੋਗੀ ਦੀ ਅਗਵਾਈ 'ਚ ਕਾਂਗਰਸੀ ...
ਘੁਮਾਣ, 22 ਸਤੰਬਰ (ਬੰਮਰਾਹ)-ਪੰਜਾਬ ਦੇ ਸਮੂਹ ਪ੍ਰਾਇਮਰੀ ਅਧਿਆਪਕ 25 ਸਤੰਬਰ ਦੇ ਬੰਦ ਦਾ ਸਮਰਥਨ ਕਰਦੇ ਹੋਏ ਕਿਸਾਨਾਂ ਦੇ ਸੰਘਰਸ਼ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਖੇਤੀ ਆਰਡੀਨੈੱਸ ਦਾ ਵਿਰੋਧ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਕਾਹਨੂੰਵਾਨ, 22 ਸਤੰਬਰ (ਹਰਜਿੰਦਰ ਸਿੰਘ ਜੱਜ)-ਅੱਜ ਕਸਬਾ ਕਾਹਨੂੰਵਾਨ ਦੇ ਮੇਨ ਬਾਜ਼ਾਰ ਤੋਂ ਆੜ੍ਹਤੀਆ ਯੂਨੀਅਨ ਕਾਹਨੂੰਵਾਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਕਾਈ ਬਾਗੜੀਆਂ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਵਲੋਂ ਕਿਸਾਨ ...
ਡੇਹਰੀਵਾਲ ਦਰੋਗਾ, 22 ਸਤੰਬਰ (ਹਰਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਦੇ ਵਿਚ ਭਾਜਪਾ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਦੇ ਘਰ ਦੇ ਬਾਹਰ ਰੋਸ ...
ਊਧਨਵਾਲ, 22 ਸਤੰਬਰ (ਪਰਗਟ ਸਿੰਘ)-ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ 'ਤੇ ਪੂਰੇ ਦੇਸ਼ 'ਚ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਖੁਜਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਮੰਗਲ ਸਿੰਘ ਨੇ ਇਲਾਕੇ ਦੇ ਕਿਸਾਨਾਂ ...
ਸ੍ਰੀ ਹਰਿਗੋਬਿੰਦਪੁਰ, 22 ਸਤੰਬਰ (ਕੰਵਲਜੀਤ ਸਿੰਘ ਚੀਮਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਹਰਿਗੋਬਿੰਦਪੁਰ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਬਾਰਵੀਂ ਜਮਾਤ ਦੇ 73 ਵਿਦਿਆਰਥੀ-ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਦੀ ਰਸਮੀ ...
ਘੁਮਾਣ, 22 ਸਤੰਬਰ (ਗੁਰਚਰਨਜੀਤ ਸਿੰਘ ਬਾਵਾ)-ਪੰਜਾਬ ਟੈਕਸੀ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਨੇ ਇਕ ਮੀਟਿੰਗ ਕਰ ਕੇ ਕੇਂਦਰ ਵਲੋਂ ਜੋ ਖੇਤੀ ਬਿੱਲ ਪਾਸ ਕੀਤੇ ਹਨ, ਇਨ੍ਹਾਂ ਦਾ ਵਿਰੋਧ ਕੀਤਾ ਹੈ | ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਲਾਲਾ ਨੇ ਦੱਸਿਆ ...
ਪੁਰਾਣਾ ਸ਼ਾਲਾ, 22 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਪੈਂਦੀਆਂ ਮੁੱਖ ਸੜਕ 'ਤੇ ਲੰਬੇ ਸਮੇਂ ਤੋਂ ਦਰੱਖਤ ਡਿੱਗੇ ਪਏ ਹਨ ਅਤੇ ਇਹ ਦਰੱਖਤ ਰਾਤ ਵੇਲੇ ਚੋਰੀ ਵੀ ਹੋ ਰਹੇ ਹਨ | ਇਸ ਨਾਲ ਸਰਕਾਰ ਨੰੂ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਜੰਗਲਾਤ ...
ਡਮਟਾਲ, 22 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ ਅਧੀਨ ਆਉਂਦੇ ਪਿੰਡ ਤਲਵਾੜਾ ਗੁੱਜਰਾਂ ਦੇ ਇਕ ਵਿਅਕਤੀ ਨੇ ਫਾਹ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਥਾਣੇ ਦੇ ਏ.ਐਸ.ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ ਮਿ੍ਤਕ ਸੂਰਜ ਕਾਟਲ ਪੈਸੇ ...
ਧਾਰੀਵਾਲ, 22 ਸਤੰਬਰ (ਰਮੇਸ਼ ਨੰਦਾ)-ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਨੂੰ ਪਾਸ ਕਰਨ ਤੇ ਸੰਸਦ ਮੈਂਬਰ ਸੰਨ੍ਹੀ ਦਿਓਲ ਵਲੋਂ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਨ ਦੇ ਵਿਰੋਧ ਵਿਚ ਨਗਰ ਕੌਾਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ...
ਡੇਹਰੀਵਾਲ ਦਰੋਗਾ, 22 ਸਤੰਬਰ (ਹਰਦੀਪ ਸਿੰਘ ਸੰਧੂ)-ਅੱਜ ਪਿੰਡ ਠੱਕਰਸੰਧੂ ਵਿਚ ਕਾਮਰੇਡ ਅਜੀਤ ਸਿੰਘ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਕਾਮਰੇਡ ਅਜੀਤ ਸਿੰਘ ਨੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦਾ ਜੋ ਕਿਸਾਨ ਜਥੇਬੰਦੀਆਂ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲ ਦੇ ਵਿਰੋਧ ਵਿਚ ਜ਼ਿਲ੍ਹਾ ਸਾਹਿੱਤ ਕੇਂਦਰ ਰਜਿ. ਨੇ 25 ਸਤੰਬਰ ਨੰੂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਯੋਗੀ, ਸੰਯੋਜਕ ...
ਪਠਾਨਕੋਟ, 22 ਸਤੰਬਰ (ਚੌਹਾਨ)-ਅੱਜ ਜ਼ਿਲ੍ਹਾ ਪਠਾਨਕੋਟ ਅੰਦਰ 56 ਨਵੇਂ ਕੇਸ ਸਾਹਮਣੇ ਆਏ ਹਨ | ਇਕ ਮਰੀਜ਼ ਦੀ ਮੌਤ ਹੋ ਗਈ ਹੈ, ਜੋ 78 ਸਾਲਾ ਬਜ਼ੁਰਗ ਕਾਲਜ ਰੋਡ ਪਠਾਨਕੋਟ ਵਿਖੇ ਰਹਿੰਦਾ ਸੀ ਅਤੇ ਜਲੰਧਰ ਹਸਪਤਾਲ ਵਿਖੇ ਜੇਰੇ ਇਲਾਜ ਸੀ | ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ...
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ/ਗੁਰਪ੍ਰਤਾਪ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਦੇਸ਼ ਅੰਦਰ ਲਗਾਤਾਰ ਵਧਦਾ ਜਾ ਰਿਹਾ ਹੈ | ਜਿਸ ਦਾ ਅਸਰ ਸੂਬਾ ਪੰਜਾਬ ਅੰਦਰ ਵੀ ਵੱਡੇ ਪੱਧਰ 'ਤੇ ਦੇਖਣ ਨੰੂ ਮਿਲ ਰਿਹਾ ਹੈ | ਲੋਕਾਂ ਅਤੇ ਵਪਾਰੀਆਂ ਦੇ ਆਰਥਿਕ ਪੱਖ ਨੰੂ ...
ਅੱਚਲ ਸਾਹਿਬ, 22 ਸਤੰਬਰ (ਗੁਰਮੀਤ ਸਿੰਘ)-ਖੇਤੀ ਆਰਡੀਨੈਂਸ ਅਤੇ ਬਿੱਲਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਬਟਾਲਾ-ਜਲੰਧਰ ਰੋਡ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX