ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- 40 ਵਾਰਦਾਤਾਂ ਵਿਚ ਸਵਾਰੀਆਂ ਪਾਸੋਂ ਲੱਖਾਂ ਦੀ ਨਕਦੀ ਲੁੱਟਣ ਵਾਲੇ ਆਟੋ ਰਿਕਸ਼ਾ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਸਮੀਰ ਵਰਮਾ ਦੀ ਅਗਵਾਈ ਹੇਠ ਪੁਲਿਸ ਥਾਣਾ ਡਵੀਜ਼ਨ ਨੰਬਰ 5 ਦੇ ਐਸ.ਐਚ.ਓ. ਕੁਲਬੀਰ ਸਿੰਘ ਨੇ ਅਮਲ ਵਿਚ ਲਿਆਂਦੀ ਹੈ ਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਕੇਸ਼ ਕੁਮਾਰ ਉਰਫ਼ ਅਮਨ ਸਿੰਘ ਪੁੱਤਰ ਨਾਥ ਸਿੰਘ ਵਾਸੀ ਬਿਹਾਰ, ਆਤਮਾ ਰਾਮ ਉਰਫ਼ ਭੋਲਾ ਪੁੱਤਰ ਰਾਜ ਕੁਮਾਰ ਵਾਸੀ ਪ੍ਰਤਾਪ ਚੌਕ, ਕਰਨ ਕੁਮਾਰ ਉਰਫ ਕਨ੍ਹੱਈਆ ਵਾਸੀ ਰਾਮ ਨਗਰ, ਸੰਜੀਵ ਕੁਮਾਰ ਉਰਫ਼ ਦਾਣਾ ਵਾਸੀ ਸ਼ਿਮਲਾਪੁਰੀ ਅਤੇ ਅਮਰਜੀਤ ਸਿੰਘ ਉਰਫ ਦੌਲਾ ਪੁੱਤਰ ਮਨਜੀਤ ਸਿੰਘ ਵਾਸੀ ਪ੍ਰਤਾਪ ਨਗਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 12 ਮੋਬਾਈਲ ਤੇ ਤਿੰਨ ਆਟੋ ਰਿਕਸ਼ਾ ਬਰਾਮਦ ਕੀਤੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਕੁਝ ਹੀ ਦਿਨਾਂ ਵਿਚ ਇਨ੍ਹਾਂ ਨੇ ਲੁੱਟ ਖੋਹ ਦੀਆਂ 40 ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ ਅਤੇ ਸਵਾਰੀਆਂ ਪਾਸੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਆਟੋ ਵਿਚ ਸਵਾਰੀਆਂ ਬਿਠਾ ਲੈਂਦੇ ਸਨ ਅਤੇ ਇਨ੍ਹਾਂ ਵਿਚੋਂ ਇਕ ਨੌਜਵਾਨ ਆਟੋ ਦੀ ਪਿਛਲੀ ਸੀਟ 'ਤੇ ਬੈਠ ਜਾਂਦਾ ਸੀ | ਉਨ੍ਹਾਂ ਦੱਸਿਆ ਕਿ ਮੌਕਾ ਲਗਦੇ ਹੀ ਇਹ ਕਥਿਤ ਦੋਸ਼ੀ ਸਵਾਰੀਆਂ ਦੀ ਜੇਬ ਵਿਚੋਂ ਪੈਸੇ ਕੱਢ ਲੈਂਦੇ ਸਨ | ਪੁਲਿਸ ਅਨੁਸਾਰ ਕਈ ਵਾਰ ਇਹ ਸਵਾਰੀਆਂ ਨੂੰ ਸੁੰਨਸਾਨ ਥਾਂ 'ਤੇ ਲਿਜਾ ਕੇ ਉਨ੍ਹਾਂ ਪਾਸੋਂ ਡਰਾ ਧਮਕਾ ਕੇ ਮੋਬਾਈਲ ਅਤੇ ਨਕਦੀ ਲੁੱਟਦੇ ਸਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਇਹ ਕਥਿਤ ਦੋਸ਼ੀ ਕੁੜਤੇ ਪਜਾਮੇ ਪਾਏ ਵਿਅਕਤੀਆਂ ਦੀ ਜੇਬਾਂ ਵਿਚੋਂ ਪੈਸੇ ਕੱਢ ਲੈਂਦੇ ਸਨ ਕਿਉਂਕਿ ਕੁੜਤੇ ਪਜਾਮੇ ਵਿਚੋਂ ਅਸਾਨੀ ਨਾਲ ਪੈਸੇ ਨਿਕਲ ਜਾਂਦੇ ਸਨ | ਗਿ੍ਫ਼ਤਾਰੀ ਤੋਂ ਬਾਅਦ ਇਨ੍ਹਾਂ ਕਥਿਤ ਦੋਸ਼ੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਬਕਾਇਦਾ ਦਿਖਾਇਆ ਗਿਆ ਕਿ ਉਹ ਕਿਸ ਤਰੀਕੇ ਨਾਲ ਸਵਾਰੀਆਂ ਦੀ ਜੇਬ 'ਚੋਂ ਪੈਸੇ ਕੱਢਦੇ ਸਨ | ਪੁਲਿਸ ਵਲੋਂ ਇਸ ਦੀ ਇਕ ਵੀਡੀਓ ਵੀ ਬਣਾਈ ਗਈ ਜੋ ਕਿ ਪੁਲਿਸ ਨੇ ਮੀਡੀਆ ਨੂੰ ਦਿਖਾਈ | ਪੁਲਿਸ ਵੱਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਕਰਨ ਕੁਮਾਰ, ਸੰਜੀਵ ਕੁਮਾਰ ਅਤੇ ਆਤਮਾ ਰਾਮ ਖਿਲਾਫ਼ ਪਹਿਲਾਂ ਵੀ ਅਜਿਹੇ ਕਈ ਮਾਮਲੇ ਦਰਜ ਹਨ ਤੇ ਇਹ ਸਾਰੇ ਵੱਖ ਵੱਖ ਮਾਮਲਿਆਂ ਵਿਚ ਜ਼ਮਾਨਤ 'ਤੇ ਬਾਹਰ ਆਏ ਸਨ | ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ |
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਉਂਦੇ ਗਏ ਖੇਤੀ ਆਰਡੀਨੈਂਸ ਕਿਸਾਨਾਂ ਤੇ ਦੇਸ਼ ਲਈ ਘਾਤਕ ਸਿੱਧ ਹੋਣਗੇ | ਇਸ ਲਈ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ 'ਚ ਸਥਾਨਕ ਬੱਚਤ ਭਵਨ ਵਿਖੇ ਸਵੱਛਤਾ ਸਰਵੇਖਣ-2021 ਸਬੰਧੀ ਵਰਕਸ਼ਾਪ ਲਗਾਈ ਗਈ ਜਿਸ ਤਹਿਤ ਲੁਧਿਆਣਾ ਸ਼ਹਿਰ ਨੂੰ ਕੂੜਾ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ | ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਮੁਹੰਮਦ ਗੁਲਾਬ ਨੇ ਪੰਜਾਬ ਪੱਛੜੀਆਂ ਸ਼ੇਣੀਆਂ ਭੌਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਸਭਰਵਾਲ ਦੇ ਨਾਲ ਸੋਮਵਾਰ ਨੂੰ ਮੁਲਾਕਾਤ ਕੀਤੀ ਅਤੇ ਹਲਕਾ ...
ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)- ਮੌਜੂਦਾ ਸਮੇਂ ਜਦੋਂ ਸਾਰਾ ਸੰਸਾਰ ਕੋਵਿਡ-19 ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਮਹਾਂਮਾਰੀ ਦੇ ਚਲਦਿਆਂ ਵਿਸ਼ਵ ਪੱਧਰ 'ਤੇ ਛਾਈ ਮੰਦੀ ਕਾਰਨ ਹਜ਼ਾਰਾਂ ਲੋਕਾਂ ਦੀਆਂ ਨੌਕਰੀਆਂ ਖਤਮ ਹੋ ਗਈਆਂ ਹਨ, ਜਿਸ ਦੇ ਮੱਦੇਨਜ਼ਰ ਸੂਬਾ ...
ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)- ਫੁੱਲਾਂਵਾਲ 220 ਫੱੁਟੀ ਮਿਸਿੰਗ ਬਾਈਪਾਸ ਸੜਕ 'ਤੇ ਸਥਿਤ ਫਲਾਵਰ ਇਨਕਲੇਵ 'ਚ ਸੀਵਰੇਜ਼ ਪਾਈਪ ਲਾਈਨ ਦਾ ਕੰਮ ਮੁਕੰਮਲ ਹੋ ਗਿਆ ਹੈ¢ ਵਾਰਡ ਨੰਬਰ 1 ਤੇ 9 'ਚ ਸੀਵਰੇਜ਼ ਦਾ ਜੋ ਕੰਮ ਬਕਾਇਆ ਰਹਿੰਦਾ ਸੀ, ਉਹ ਵੀ ਨਗਰ ਵਾਸੀਆਂ ਦੇ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 25 ਸਤੰਬਰ ਦੇ ਪੰਜਾਬ ਬੰਦ 'ਚ ਕਿਸਾਨਾਂ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਸ਼ਹਿਰ ਵਿਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਪੀੜ੍ਹਤ ਮਰੀਜ਼ਾਂ ਵਿਚੋਂ 15 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਲਾਕਡਾਊਨ ਕਾਰਨ ਲੋਕਾਂ ਦਾ ਕੰਮਕਾਜ ਠੱਪ ਹੋਣ ਕਾਰਨ ਵਿਦਿਆਰਥੀਆਂ ਦੇ ਮਾਪੇ ਸਕੂਲ ਪ੍ਰਬੰਧਕ ਨੂੰ ਫੀਸ ਦੇਣ ਤੋਂ ਅਸਮਰੱਥ ਹਨ ਜਿਨ੍ਹਾਂ ਵਿਚੋਂ ਕਈ ਵਿਦਿਆਰਥੀਆਂ ਦੇ ਨਾਮ ਸਕੂਲ ਪ੍ਰਬੰਧਕਾਂ ਵਲੋਂ ਆਨਲਾਈਨ ਪੜ੍ਹਾਈ ਦੇ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਬੋਰਡ ਆਪ ਖਾਲਸਾ ਸਕੂਲ ਹੈਡਜ਼ ਲੁਧਿਆਣਾ ਜ਼ਿਲ੍ਹਾ ਦੀ ਜ਼ੂਮ ਮੀਟਿੰਗ ਪਿ੍ੰ. ਚਮਕੌਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰਅਤੇ ਕੇਂਦਰੀ ਸਰਕਾਰ ਦਾ ਇਸ ਲਈ ਧੰਨਵਾਦ ਕੀਤਾ ਗਿਆ ਕਿ ਲਗਪਗ 6 ਮਹੀਨੇ ਤੋਂ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਨੇ ਬੁਲੇਟ ਟਰੇਨ ਪ੍ਰੋਜੈਕਟ ਲਈ 213 ਕਰੋੜ ਰੁਪਏ ਪ੍ਰਤੀ ਕਿਲੋਮੀਟਰ ਦੀ ਅਨੁਮਾਨਿਤ ਲਾਗਤ ਨਾਲ ਨਵੀਂ ਬੁਲੇਟ ਟਰੇਨ ਯੋਜਨਾ ਲਈ ਲਗਭਗ 10 ਲੱਖ ਕਰੋੜ ਰੁਪਏ ਖਰਚ ਕੀਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ...
ਲੁਧਿਆਣਾ, 22 ਸਤੰਬਰ (ਕਵਿਤਾ ਖੁਲਰ/ਅਮਰੀਕ ਸਿੰਘ ਬੱਤਰਾ)- ਹਲਕਾ ਆਤਮਾ ਨਗਰ 'ਚ ਪੈਂਦੇ ਇਲਾਕਾ ਦੁੱਗਰੀ ਫੇਸ-2 'ਚ ਸਥਿਤ ਗ੍ਰੀਨ ਲੈਂਡ ਸਕੂਲ ਦੇ ਪਿੱਛੇ ਗਲਾਡਾ ਦੀ 4570 ਗਜ਼ ਸਰਕਾਰੀ ਜਗ੍ਹਾ ਹੈ, ਜਿਸ ਲਈ ਗਲਾਡਾ ਵਲੋਂ ਈ-ਬੋਲੀ 11 ਸਤੰਬਰ ਨੂੰ ਖੋਲ੍ਹੀ ਗਈ ਸੀ ਤੇ ਬੀਤੇ ਦਿਨ 21 ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 91 ਅਤੇ 44 ਦੇ ਕੁਝ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਮੰਗ ਕੀਤੀ ਹੈ ਕਿ ਪਾਣੀ ਦੀ ਸਪਲਾਈ ਜਲਦੀ ਬਹਾਲ ਕਰਾਈ ਜਾਵੇ ਕਿਉਂਕਿ ਗਰਮੀ ਕਾਰਨ ਪਾਣੀ ਤੋਂ ਬਿਨ੍ਹਾਂ ਕਾਫੀ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਇਕ ਮੈਂਬਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਲਈ ਹਰ ਵਾਰਡ ਵਿਚ ਖਰਚ ਕਰਨ ਲਈ ਕੋਟਾ ਤਹਿ ਕੀਤਾ ਹੈ ਜਿਸ ਤਹਿਤ ਅੰਦਰੂਨੀ ਵਾਰਡ ਲਈ ਇਕ ਕਰੋੜ ਤੇ ਬਾਹਰੀ ਵਾਰਡ ਲਈ ਡੇਢ ਕਰੋ ਦੇ ਕੰਮ ਕੌਾਸਲਰ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਪੁਲਿਸ ਨੇ ਵੱਖ ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਰਕੇਸ਼ ਕੁਮਾਰ ਵਾਸੀ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਕੋਰੋਨਾ ਮਹਾਂਮਾਰੀ ਕਾਰਨ ਬੇਸ਼ਕ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ ਪਰ ਅਧਿਆਪਕਾਂ ਦੇ ਉਤਸ਼ਾਹ ਨੇ ਪ੍ਰਾਇਮਰੀ ਵਿਚ ਆਨਲਾਈਨ ਦਾਖਲੇ ਕਰਕੇ ਪਿਛਲੇ ਸਾਲ ਨਾਲੋਂ 33.43 ਫੀਸਦੀ ਵੱਧ ਦਾਖਲੇ ਕਰਵਾਏ ਹਨ, ਜਦਕਿ ਦਾਖਲੇ ਦੀ ਟੀਚਾ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਸੱਤਵੇਂ ਦਿਨ ਦਾਖਲ ਹੋ ਗਈ ਹੈ | ਅੱਜ ਭੁੱਖ ਹੜਤਾਲ 'ਤੇ ਬੈਠਣ ਵਾਲਿਆਂ ਵਿਚ ਡਿਪਲੋਮਾ ...
ਲਾਡੋਵਾਲ, 22 ਸਤੰਬਰ (ਬਲਬੀਰ ਸਿੰਘ ਰਾਣਾ)- ਕੇ ਾਦਰ ਦੀ ਬੀ.ਜੇ.ਪੀ. ਸਰਕਾਰ ਨੇ ਜੋ ਕਿਸਾਨ ਵਿਰੋਧੀ ਜ਼ਬਰੀ ਆਰਡੀਨੈਂਸ ਪਾਸ ਕਰਕੇ ਆਪਣੀ ਕਿਸਾਨ ਵਿਰੋਧੀ ਸੋਚ ਦਾ ਸਬੂਤ ਦਿੱਤਾ ਹੈ | ਇਸ ਨਾਲ ਸਮੁੱਚੇ ਭਾਰਤ ਦੇ ਕਿਸਾਨ ਅਤੇ ਮਜ਼ਦੂਰ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਜਾਣਗੇ | ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਵਲੋਂ 25 ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ, ਉਨ੍ਹਾਂ ਵਿਚ ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)- ਚਾਂਦ ਸਿਨੇਮਾ ਨਜ਼ਦੀਕ ਬੁੱਢੇ ਨਾਲੇ 'ਤੇ ਆਜ਼ਾਦੀ ਤੋਂ ਕਰੀਬ 30 ਸਾਲ ਪਹਿਲਾ ਬਣਾਇਆ ਪੁੱਲ ਲੋਕ ਨਿਰਮਾਣ ਵਿਭਾਗ ਵਲੋਂ 10 ਸਾਲ ਪਹਿਲਾਂ ਅਸੁਰੱਖਿਅਤ ਕਰਾਰ ਦਿੱਤਾ ਗਿਆ ਸੀ | ਪੁੱਲ ਦੀ ਛੱਤ ਤੋਂ ਇਟਾਂ ਡਿੱਗ ਰਹੀਆਂ ਹਨ ਤੇ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਅਮਰਜੀਤ ਸਿੰਘ ਬੈਂਸ ਵਲੋਂ ਡੇਂਗੂ, ਚਿਕਨਗੁਨੀਆ ਤੇ ਬਰਸਾਤੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ¢ ਸ. ਬੈਂਸ ਵਲੋਂ ...
ਲੁਧਿਆਣਾ, 22 ਸਤੰਬਰ (ਅਮਰੀਕ ਸਿਘ ਬੱਤਰਾ)- ਗਲਾਡਾ/ਪੁੱਡਾ ਵਲੋਂ ਵਿਕਸਤ ਕੀਤੀ ਕਲੋਨੀ ਅਰਬਨ ਅਸਟੇਟ ਦੁੱਗਰੀ ਫੇਸ ਇਕ ਤਹਿਤ ਬਣੇ ਐਚ.ਆਈ.ਜੀ. ਫਲੈਟਸ ਵਿਚ ਵਾਹਨਾਂ ਦੀ ਪਾਰਕਿੰਗ ਲਈ ਮੁਹੱਈਆ ਕਰਾਏ ਗੈਰਾਜ ਵਿਚ ਦਰਜਨਾਂ ਫਲੈਟ ਮਾਲਕਾਂ ਵਲੋਂ ਨਿਯਮ ਕਾਨੂੰਨ ਦੀਆਂ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਹੈ ਕਿ ਖੇਤੀ ਆਰਡੀਨੈਂਸ ਦੇ ਮਾਮਲੇ 'ਚ ਵਿਰੋਧੀ ਧਿਰ ਦੇ ਆਗੂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਅਸਲ 'ਚ ਆਰਡੀਨੈਂਸ ਕਿਸਾਨਾਂ ਦੀ ਤਰੱਕੀ ਲਈ ...
ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ ਪਾਰਟੀ ਐੱਸ.ਸੀ. ਵਿੰਗ ਦੀ ਇਕ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਰਵਿੰਦਰ ਡੁੱਲਗੱਚ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਬੋਧਨ ਕਰਦਿਆਂ ਸ੍ਰੀ ਡੁੱਲਗੱਚ ਨੇ ਕਿਹਾ ਕਿ ਖੇਤੀ ਆਰੀਨੈਂਸ ਨੂੰ ਰੱਦ ਕਰਵਾਉਣ ਲਈ ...
ਫੁੱਲਾਂਵਾਲ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)- ਮੋਦੀ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਬਿਨ੍ਹਾਂ ਹੋਰਨਾਂ ਪਾਰਟੀਆਂ ਨੂੰ ਭਰੋਸੇ ਵਿਚ ਲਏ ਜਲਦਬਾਜ਼ੀ ਵਿਚ ਲਿਆਂਦਾ ਗਿਆ ਖੇਤੀ ਆਰਡੀਨੈਂਸ ਬਿੱਲ ਕਿਸਾਨਾਂ ਦੇ ਨਾਲ-ਨਾਲ ਹੋਰ ਸਾਰੇ ਵਰਗਾਂ ਲਈ ਵੀ ਖਤਰੇ ਦੀ ਘੰਟੀ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਪਿੰਡ ਇਯਾਲੀ ਕਲਾਂ ਵਿਚ ਸਥਿਤ ਇਤਿਹਾਸਿਕ ਗੁਰਦੁਆਰਾ ਥੜ੍ਹਾ ਸਾਹਿਬ ਨਾਲ ਸਬੰਧਤ ਅਰਬਾਂ ਰੁਪਏ ਦੀ ਬੇਸ਼ਕੀਮਤੀ ਕੀਮਤ ਜ਼ਮੀਨ 'ਤੇ ਪੰਜਾਬ ਸਰਕਾਰ ਦੇ ਅਫ਼ਸਰਾਂ ਵਲੋਂ ਪ੍ਰਾਈਵੇਟ ਕਲੋਨਾਈਜ਼ਰ ਨੂੰ ਨਿਜੀ ਫਾਇਦਾ ਪਹੁੰਚਾਉਣ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਕਿਸਾਨ ਜਥੇਬੰਦੀ ਵਲੋਂ 25 ਸਤੰਬਰ ਨੂੰ ਦਿੱਤੀ ਪੰਜਾਬ ਬੰਦ ਦੀ ਕਾਲ ਦੀ ਆਟੋ ਰਿਕਸ਼ਾ ਯੂਨੀਅਨ ਵਲੋਂ ਹਮਾਇਤ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਆਟੋ ਰਿਕਸ਼ਾ ਸੰਘਰਸ਼ ਕਮੇਟੀ ਦੇ ਪ੍ਰਧਾਨ ਓਮ ਪ੍ਰਕਾਸ਼ ਜੋਧਾਂ ਨੇ ...
ਹੰਬੜਾਂ, 22 ਸਤੰਬਰ (ਜਗਦੀਸ਼ ਸਿੰਘ ਗਿੱਲ)- ਅਜੋਕੇ ਸਮੇਂ ਦੇ ਲੜਕੇ-ਲੜਕੀਆਂ ਵਿਚ ਆਈਲੈਟਸ ਕਰਕੇ ਵਿਦੇਸ਼ ਜਾਣ ਦੀ ਦੌੜ ਲੱਗੀ ਹੈ ਜਦਕਿ ਪੜ੍ਹੇ-ਲਿਖੇ ਉਸਾਰੂ ਸੋਚ ਵਾਲੇ ਨੌਜਵਾਨ ਪੰਜਾਬ ਅੰਦਰ ਹੀ ਵਪਾਰ ਕਰਨ ਨੂੰ ਪਹਿਲ ਦੇਕੇ ਦੂਸਰਿਆਂ ਲਈ ਵੀ ਇਕ ਮਾਰਗ ਦਰਸ਼ਕ ਬਣਦੇ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)- ਆਜ਼ਾਦ ਪਾਰਟੀ ਪੰਜਾਬ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਪਬਲਿਕ ਸੈਕਟਰ ਦਾ ਨਿੱਜੀਕਰਨ ਕੀਤੇ ਜਾਣ ਖਿਲਾਫ 24 ਸਤੰਬਰ ਜ਼ਿਲ੍ਹਾ ਹੈਡਕੁਆਟਰ 'ਤੇ ਪਾਰਟੀ ਵਲੋਂ ਰੋਸ ...
ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਅਮਰੀਕ ਸਿੰਘ ਬੌਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਫੇਰੂਮਾਨ ਸ਼ਹੀਦਾਂ ਢੋਲੇਵਾਲ ਵਿਖੇ ਹੋਈ, ਜਿਸ ਦੀ ਅਗਵਾਈ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਤੇ ਹਲਕਾ ਲੁਧਿਆਣਾ ਦੱਖਣੀ ਦੇ ਇੰਚਾਰਜ ਜਥੇਦਾਰ ਹੀਰਾ ...
ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਤੋਂ ਸਾਹਨੇਵਾਲ ਸੜਕ ਦੀ ਮੁਰੰਮਤ ਦਾ ਕੰਮ ਹੁਣ ਇਕ ਮਹੀਨੇ ਅੰਦਰ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਕਾਂਗਰਸ ਸਰਕਾਰ ਵਲੋਂ ਮੁੜ ਟੈਂਡਰ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੰੂ ਵੱਡੀ ਰਾਹਤ ਦਿੱਤੀ ...
ਢੰਡਾਰੀ ਕਲਾਂ, 22 ਸਤੰਬਰ (ਪਰਮਜੀਤ ਸਿੰਘ ਮਠਾੜੂ)- ਤਾਲਾਬੰਦੀ ਤੋਂ ਬਾਅਦ ਸੰਕਟ ਦੀ ਇਸ ਘੜੀ ਵਿਚ ਉਦਯੋਗ ਬੜੀ ਮੁਸ਼ਕਿਲ ਨਾਲ ਚੱਲ ਰਹੇ ਹਨ | ਬਿਜਲੀ ਅਤੇ ਡੀਜ਼ਲ ਪੈਟਰੋਲ ਦੇ ਲਗਾਤਾਰ ਵਧ ਰਹੇ ਰੇਟ, ਲੇਬਰ ਦੀ ਭਾਰੀ ਕਮੀ ਤੇ ਸਰਕਾਰਾਂ ਦੀ ਅਣਦੇਖੀ ਦਾ ਸਦਕਾ ਕਾਰਖਾਨਿਆਂ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਡਿਪਟੀ ਡਾਇਰੈਕਟਰ ਦਿਲਬਾਗ ਸਿੰਘ ਹਾਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਾਰਾ ਕੱਟਣ ਵਾਲੀਆਂ ਚੌਪਰ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਸਕੀਮਤ ਸ਼ੁਰੂ ਕੀਤੀ ਗਈ ਹੈ, ਜਿਸ ਦਾ ਦੁੱਧ ਉਤਪਾਦਕਾਂ ਨੂੰ ਕਾਫ਼ੀ ਲਾਭ ਹੋਵੇਗਾ | ਉਨ੍ਹਾਂ ...
ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿਚ ਕਰੀਬ ਦੋ ਹਜ਼ਾਰ ਰਾਸ਼ਨ ਡਿਪੂ ਚੱਲ ਰਹੇ ਹਨ ਜਿਨ੍ਹਾਂ ਤੋਂ ਸਰਕਾਰ ਦੀ ਨੀਤੀ ਮੁਤਾਬਿਕ ਲੋਕਾਂ ਨੂੰ ...
ਲੁਧਿਆਣਾ, 22 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਜਿਸ ਨਾਲ ਖਪਤਕਾਰਾਂ ਨੂੰ ਪਰੇਸ਼ਾਨੀ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚ ਨਰਾਜ਼ਗੀ ਵੀ ਪਾਈ ਜਾਂਦੀ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਜਨਰਲ ਸਕੱਤਰ ਰਾਜੀਵ ਜੈਨ ਵਲੋਂ ਕੇਂਦਰੀ ਸਟੀਲ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਟੀਲ ...
ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਖੇਤੀ ਬਿੱਲ ਕੇਂਦਰ ਦੀ ਗਠਜੋੜ ਸਰਕਾਰ ਦਾ ਕਿਸਾਨਾਂ 'ਤੇ ਪਹਿਲਾਂ ਲੁਕਵਾਂ ਵਾਰ, ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐੱਮ.ਐੱਸ.ਪੀ ਜਾਰੀ ਰਹਿਣ 'ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਖੇਤੀ ਬਿੱਲਾਂ ਨੂੰ ...
ਹੰਬੜਾਂ, 22 ਸਤੰਬਰ (ਹਰਵਿੰਦਰ ਸਿੰਘ ਮੱਕੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਭਰਿਆ ਵਿਲੱਖਣ ਇਤਿਹਾਸ ਹੈ ਤੇ ਇਹ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਕਦੇ ਪਿੱਛੇ ਨਹੀਂ ਹਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX