ਤਾਜਾ ਖ਼ਬਰਾਂ


ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  4 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  30 minutes ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  36 minutes ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  41 minutes ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  49 minutes ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
 
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  56 minutes ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  about 1 hour ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  about 1 hour ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  about 1 hour ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  54 minutes ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 1 hour ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 2 hours ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 2 hours ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 2 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 3 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 3 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 3 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 3 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 4 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਭਵਾਨੀਗੜ੍ਹ ਨਗਰ ਕੌਂਸਲ 'ਤੇ ਔਰਤਾਂ ਦਾ ਕਬਜ਼ਾ, ਸੁਖਜੀਤ ਕੌਰ ਘਾਬਦੀਆ ਪ੍ਰਧਾਨ ਅਤੇ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਬਣਾਇਆ
. . .  about 4 hours ago
ਭਵਾਨੀਗੜ੍ਹ 12 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐੱਸ. ਡੀ. ਐਮ. ਕਰਮਜੀਤ ਸਿੰਘ...
ਫ਼ਾਜ਼ਿਲਕਾ- ਸੜਕ ਹਾਦਸੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਮੌਤ
. . .  about 4 hours ago
ਫ਼ਾਜ਼ਿਲਕਾ, 12 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੀ ਰਾਧਾ ਸਵਾਮੀ ਕਾਲੋਨੀ ਵਾਸੀ ਇਕ ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਕੁਮਾਰ...
ਤਪਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 4 hours ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ) - ਤਪਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਤਪਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਟਿਆਲਾ

ਪੰਜਾਬ ਤੋਂ ਲੱਗੀ ਕਿਸਾਨ ਅੰਦੋਲਨ ਦੀ ਚਿਣਗ ਪੂਰੇ ਦੇਸ਼ 'ਚ ਕ੍ਰਾਂਤੀ ਲਿਆਵੇਗੀ-ਪ੍ਰਧਾਨ ਜੋਗਿੰਦਰ ਸਿੰਘ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਜਾਰੀ ਆਰਡੀਨੈਂਸਾਂ ਅਤੇ ਬਿਜਲੀ ਬਿੱਲ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਦੇ ਪੁੱਡਾ ਗਰਾਊਾਡ ਵਿਖੇ ਲਾਇਆ ਪੱਕੇ ਮੋਰਚਾ ਅੱਜ ਸਮਾਪਤ ਹੋ ਗਿਆ ਹੈ | ਅੱਜ ਕਿਸਾਨਾਂ ਦੇ ਹੋਏ ਵੱਡੇ ਇਕੱਠ ਨੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਜੰਮਕੇ ਭੜਾਸ ਕੱਢੀ ਅਤੇ ਅਗਲੇ ਦਿਨਾਂ ਦੇ ਸੰਘਰਸ਼ ਦਾ ਐਲਾਨ ਕਰਦਿਆਂ 25 ਨੂੰ ਪੂਰਨ ਬੰਦ ਕਰਨ ਦਾ ਸੱਦਾ ਦਿੱਤਾ ਹੈ | ਅੱਜ ਦੇ ਇਸ ਧਰਨੇ ਵਿਚ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਵੀ ਧਰਨੇ 'ਚ ਭਰਵੀਂ ਸ਼ਮੂਲੀਅਤ ਕੀਤੀ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਖੇਤੀ ਅਤੇ ਬਿਜਲੀ ਆਰਡੀਨੈਂਸ ਤੋਂ ਇਲਾਵਾ ਹੋਰ ਕਿਸਾਨ, ਮਜ਼ਦੂਰ ਮਾਰੂ ਨੀਤੀਆਂ ਤੋਂ ਲੋਕ ਬੇਹੱਦ ਦੁਖੀ ਹੋ ਗਏ ਹਨ ਅਤੇ ਕਿਸਾਨਾਂ ਦੀ ਹਾਲਤ ਜੋ ਪਹਿਲਾਂ ਹੀ ਬਹੁਤ ਤਰਸਯੋਗ ਸੀ ਹੁਣ ਬਿੱਲਾਂ ਨਾਲ ਹੋਰ ਵੀ ਮਾਰੂ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਹੁਣ ਬੇਹੱਦ ਗ਼ੁੱਸੇ ਵਿਚ ਹੈ ਅਤੇ ਹੁਣ ਉਹ ਆਰ ਪਾਰ ਦੀ ਲੜਾਈ ਲੜੇਗਾ | ਪੰਜਾਬ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੀ ਚਿਣਗ ਪੂਰੇ ਦੇਸ਼ ਵਿਚ ਕ੍ਰਾਂਤੀ ਪੈਦਾ ਕਰੇਗੀ | ਜੋਗਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸਨ ਇਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ | ਜੋਗਿੰਦਰ ਸਿੰਘ ਨੇ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਸਤੰਬਰ ਨੂੰ 25 ਸਤੰਬਰ ਵਾਲੇ ਦਿਨ ਪੂਰਨ ਬੰਦ ਵਿਚ ਸ਼ਹਿਰ ਦੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਦਾ ਸਹਿਯੋਗ ਲੈਣ ਲਈ ਮੋਟਰ ਸਾਈਕਲਾਂ ਤੇ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਤੇ 26 ਸਤੰਬਰ ਤੱਕ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ ਤੇ 25 ਦੇ ਬੰਦ 'ਚ ਵੱਧ ਚੜਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਜਨਕ ਸਿੰਘ ਪਤਾਲ ਸੂਬਾ ਮੀਤ ਪ੍ਰਧਾਨ, ਰੂਪ ਸਿੰਘ ਛੰਨਾ ਸੂਬਾ ਆਗੂ, ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਾਰੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਨਿਆਲ, ਸੁਦਾਗਰ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ, ਜੋਗਿੰਦਰ ਸਿੰਘ ਉਗਰਾਹਾਂ, ਬਹਾਲ ਸਿੰਘ, ਚਮਕੌਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |

ਰਸਤੇ ਨੂੰ ਲੈ ਕੇ ਹੋਏ ਵਿਵਾਦ 'ਚ ਇਕ ਵਿਅਕਤੀ ਦੀ ਮੌਤ, ਪੁਲਿਸ ਵਲੋਂ 2 ਖ਼ਿਲਾਫ਼ ਮੁਕੱਦਮਾ ਦਰਜ

ਸ਼ੁਤਰਾਣਾ, 22 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਵਿਵਾਦ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਪੁਲਿਸ ਨੇ ਉਕਤ ਮਾਮਲੇ ਵਿਚ 2 ਵਿਅਕਤੀਆਂ ਦੇ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

31 ਲੱਖ ਦੇ ਚੌਲ ਕੈਨੇਡਾ ਮੰਗਵਾ ਕੇ ਪੈਸੇ ਨਾ ਦੇਣ ਵਾਲਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)- ਇੱਥੋਂ ਦੀ ਰਹਿਣ ਵਾਲੀ ਇਕ ਔਰਤ ਦੀ ਫ਼ਰਮ ਤੋਂ 31 ਲੱਖ 4 ਹਜਾਰ ਦੇ ਚੌਲ ਕੈਨੇਡਾ ਮੰਗਵਾ ਕੇ ਉਸ ਦੀ ਪੈਸੇ ਨਾ ਦੇਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420 ਤਹਿਤ ਕੇਸ ਦਰਜ ਕਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 10 ਹੋਰ ਵਿਅਕਤੀਆਂ ਦੀ ਕੋਰੋਨਾ ਨੇ ਜਾਨ ਲਈ, 127 ਨਵੇਂ ਕੇਸ ਆਏ ਸਾਹਮਣੇ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-8 ਹੋਰ ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ ਹੁਣ ਤੱਕ ਕੋਵਿਡ ਨਾਲ ਜ਼ਿਲੇ੍ਹ 'ਚ 294 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ | ਪਰ ਦੂਜੇ ਬੰਨ੍ਹੇ ਜ਼ਿਲੇ੍ਹ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਜੈਨੀਅਲ ਹੌਲੀਡੇ ਕਲੱਬ ਚੰਡੀਗੜ੍ਹ ਦੇ ਐੱਮ.ਡੀ. ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)- ਇੱਥੋਂ ਦੇ ਇਕ ਵਿਅਕਤੀ ਨੂੰ ਟੂਰ ਪੈਕੇਜ ਦੇਣ ਦਾ ਝਾਂਸਾ ਦੇ ਕੇ ਜੈਨੀਅਲ ਹੌਲੀਡੇ ਕਲੱਬ ਚੰਡੀਗੜ੍ਹ ਦੇ ਖਾਤੇ 'ਚ 80 ਹਜਾਰ ਰੁਪਏ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਸੁਰਿੰਦਰ ਕੁਮਾਰ ਵਾਸੀ ਪਟਿਆਲਾ ਨੇ ਥਾਣਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੂਟਾ ਚੋਣਾਂ ਲਈ ਸਰਗਰਮੀਆਂ ਤੇਜ਼

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸਇਏਸ਼ਨ (ਪੂਟਾ) ਦੀਆਂ ਸਾਲ 2020-21ਦੀਆਂ ਚੋਣਾਂ ਦੀ ਸਮਾਂ ਸਾਰਨੀ ਦਾ ਐਲਾਨ ਹੋਣ ਤੋਂ ਬਾਅਦ ਯੂਨੀਵਰਸਿਟੀ 'ਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਅਧਿਆਪਕਾਂ ਦੇ ਕਈ ਗਰੁੱਪ ਚੋਣਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਾਤਸ਼ਾਹੀ ਨੌਵੀਂ ਰਾਮਗੜ੍ਹ ਬੌੜਾਂ ਕਲਾਂ ਨਾਭਾ ਵਿਖੇ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕਰਮਚਾਰੀ ਦਲ ਨੇ ਝੰਡਾ ਲਹਿਰਾ ਕੇ ਮੁਲਾਜ਼ਮ ਮੰਗਾਂ ਦਾ ਕੀਤਾ ਜ਼ਿਕਰ

ਪਟਿਆਲਾ, 22 ਸਤੰਬਰ (ਅ. ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਭਾ ਰੋਡ ਸਥਿਤ ਜਲ ਸਰੋਤ ਵਿਭਾਗ ਦੇ ਦਫ਼ਤਰ ਬਾਰਾਂ ਖੁੂਹ ਪਟਿਆਲਾ ਵਿਖੇ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ 24 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤਾ ਟੀਚਾ ਪੂਰਾ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਪਟਿਆਲਾ 'ਚ 20 ਤੋਂ 22 ਸਤੰਬਰ ਤੱਕ ਚਲਾਏ ਗਈ ਪੱਲਸ ਪੋਲੀਓ ਮੁਹਿੰਮ ਦੌਰਾਨ 24565 ਬੱਚਿਆਂ ਨੂੰ ਬੂੰਦਾਂ ਪਿਲਾਕੇ ਇਸ ਮੁਹਿੰਮ ਦਾ ਟੀਚਾ ਸਿਹਤ ਵਿਭਾਗ ਵਲੋਂ ਸਰ ਕਰ ਲਿਆ ਗਿਆ ਹੈ | ਇਸ ਮੁਹਿੰਮ ਦੇ ਤੀਜੇ ਅਤੇ ਅਖੀਰਲੇ ਦਿਨ ...

ਪੂਰੀ ਖ਼ਬਰ »

ਕੇਂਦਰ ਨੇ ਖੇਤੀ ਸੋਧ ਕਾਲਾ ਕਾਨੂੰਨ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ- ਜੱਸੀ ਸੋਹੀਆਂ ਵਾਲਾ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਸਾਬਕਾ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਨੇ ਦੋਸ਼ ਲਾਇਆ ਕਿ ਕੇਂਦਰ 'ਚ ਮੋਦੀ ਸਰਕਾਰ ਨੇ ਖੇਤੀ ਸੋਧ ਕਾਲਾ ਕਾਨੂੰਨ ਬਿਲ ਪਾਸ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਦੀ ਮਦਦ ਲਈ ਏਕਤਾ ਫ਼ੰਡ 'ਚ ਕਰੇਗੀ ਦਾਨ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਕੋਵਿਡ ਮਹਾਂਮਾਰੀ ਨਾਲ ਲੜਨ ਵਾਲੇ ਪੁਲਿਸ ਤੇ ਹੋਮ ਗਾਰਡਜ ਦੇ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਪਟਿਆਲਾ ਪੁਲਿਸ ਆਪਣੀ ਇਕ ਦਿਨ ਦੀ ਤਨਖ਼ਾਹ ਦੀ ਇਕੱਤਰ ਹੋਈ ਰਾਸ਼ੀ 'ਏਕਤਾ ਫ਼ੰਡ' 'ਚ ਪਾਵੇਗੀ | ਇਸ ਦੀ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵਾਂਗੇ-ਸੂਦ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਭਾਰਤੀਆ ਜਨਤਾ ਪਾਰਟੀ ਦੇ ਮੰਡਲ ਨਾਭਾ ਦੇ ਮੀਤ ਪ੍ਰਧਾਨ ਮੋਹਿਤ ਸੂਦ ਨੇ ਵਾਰਡ ਨੰਬਰ 20 ਵਿਚ ਵੋਟਰਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਾਰਡ ਵਿਚੋਂ ਉਨ੍ਹਾਂ ਨੂੰ ਭਰਵਾਂ ...

ਪੂਰੀ ਖ਼ਬਰ »

ਸਕੂਟਰੀ ਸਵਾਰ ਪੁਲਿਸ ਨੂੰ ਦੇਖ ਕੇ 300 ਬੋਤਲਾਂ ਹਰਿਆਣਾ ਦੀ ਸ਼ਰਾਬ ਛੱਡ ਕੇ ਫ਼ਰਾਰ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪੁਰਾਣੀ ਰਾਜਪੁਰਾ ਚੁੰਗੀ ਦੇ ਪੁਲ ਲਾਗੇ ਛਾਪੇਮਾਰੀ ਦੌਰਾਨ ਦੋ ਸਕੂਟਰੀਆਂ 'ਤੇ ਤਿੰਨ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ 300 ਬੋਤਲਾਂ ਹਰਿਆਣਾ ਦੀ ਦੇਸੀ ...

ਪੂਰੀ ਖ਼ਬਰ »

ਭਾਜਪਾ ਕਿਸਾਨ ਹਿਤੈਸ਼ੀ ਖੇਤੀਬਾੜੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਏਗੀ-ਹਰਜੀਤ ਗਰੇਵਾਲ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨਾਂ ਦੇ ਹਿਤ ਵਿੱਚ ਪਾਸ ਕੀਤੇ ਗਏ ਕਾਨੂੰਨ, ਕਿਸਾਨਾਂ ਦੇ ਸ਼ਸ਼ਕਤੀਕਰਨ ਲਈ ਹੀ ਬਣਾਏ ਗਏ ਹਨ ਇਨ੍ਹਾਂ ਬਿੱਲਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਭਾਰਤੀ ਜਨਤਾ ...

ਪੂਰੀ ਖ਼ਬਰ »

ਚੌ. ਦੇਵੀ ਲਾਲ ਦੀ ਜੈਅੰਤੀ 25 ਨੂੰ ਮਨਾਈ ਜਾਵੇਗੀ- ਅਵਤਾਰ ਚੀਕਾ

ਗੂਹਲਾ ਚੀਕਾ, 22 ਸਤੰਬਰ (ਓ.ਪੀ. ਸੈਣੀ)-ਜਨਨਾਇਕ ਜਨਤਾ ਪਾਰਟੀ ਵਲੋਂ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌ. ਦੇਵੀ ਲਾਲ ਦਾ 107ਵਾਂ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਚੌ. ਦੇਵੀ ਲਾਲ ਪਾਰਕ ਚੀਕਾ ਵਿਖੇ ਮਨਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਹਲਕਾ ਜਜਪਾ ਪ੍ਰਧਾਨ ...

ਪੂਰੀ ਖ਼ਬਰ »

ਕਣਕ ਤੇ ਹੋਰ ਫ਼ਸਲਾਂ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਕਰਕੇ ਮੋਦੀ ਸਰਕਾਰ ਨੇ ਫਿਰ ਮੂਰਖ ਬਣਾਇਆ- ਬਹਿਰੂ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਗਲੇ ਸਾਲ ਆਉਣ ਵਾਲੀ ਹਾੜੀ ਦੀ ਮੁੱਖ ਫ਼ਸਲ ਕਣਕ 'ਤੇ 50 ਰੁਪਏ ਪ੍ਰਤੀ ਕੁਇੰਟਲ ਅਤੇ ਹੋਰ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਲਿਆ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ-ਗੋਗੀ ਟਿਵਾਣਾ

ਭਾਦਸੋਂ, 22 ਸਤੰਬਰ (ਪ੍ਰਦੀਪ ਦੰਦਰਾਲਾ)- ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈਂਸ ਬਿਲ ਲਿਆ ਕੇ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧਰੋਹ ਕਮਾਇਆ ਹੈ ਇਹ ਕਹਿਣਾ ਹੈ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਚੇਅਰਮੈਨ ਮਾਲਵਾ ਕਲੱਬ ਪੰਜਾਬ ਤੇਜਪਾਲ ਸਿੰਘ ਗੋਗੀ ਟਿਵਾਣਾ ਦਾ ਉਨ੍ਹਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ-ਚੌਧਰੀਮਾਜਰਾ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਸੀਨੀਅਰ ਆਗੂ ਅਤੇ ਮੈਂਬਰ ਜਨਰਲ ਕੌਾਸਲ ਪੰਜਾਬ ਜਥੇ. ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ...

ਪੂਰੀ ਖ਼ਬਰ »

ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ

ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬੀ. ਐੱਡ ਅਧਿਆਪਕ ਫਰੰਟ ਪੰਜਾਬ ਵਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ ਅਤੇ ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਨੂੰ 25 ਸਤੰਬਰ ਦੇ ...

ਪੂਰੀ ਖ਼ਬਰ »

ਜੰਗਲਾਤ ਸਰਕਲ ਦਫ਼ਤਰ ਅੱਗੇ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਪਟਿਆਲਾ, 22 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੇ ਸੱਦੇ 'ਤੇ ਲੜੀਵਾਰ ਸੈਕਸ਼ਨਾਂ ਦੇ ਪੰਜਵੇਂ ਦਿਨ ਜੰਗਲਾਤ ਸਰਕਲ ਦਫ਼ਤਰ ਅੱਗੇ ...

ਪੂਰੀ ਖ਼ਬਰ »

ਮਹੰਤ ਖਨੌੜਾ ਦੀ ਅਗਵਾਈ 'ਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਾਦਸੋਂ, 22 ਸਤੰਬਰ (ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਅੱਜ ਭਾਦਸੋਂ ਦੇ ਬੱਸ ਅੱਡੇ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਸਾਂ ਦਾ ਕਾਂਗਰਸ ਦੇ ਸੂਬਾ ਜਨ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ 'ਚ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਰਾਜਨੀਤਕ ਸਮਾਜ ਸੇਵੀ ਆਗੂਆਂ ਵਲੋਂ ਜਥੇਦਾਰ ਪ੍ਰਤਾਪ ਸਿੰਘ, ਨਾਲ ਕੀਤਾ ਦੁੱਖ ਸਾਂਝਾ

ਨਾਭਾ, 22 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਤੁੰਗਾਂ ਤੋਂ ਜਥੇਦਾਰ ਪ੍ਰਤਾਪ ਸਿੰਘ ਸੇਵਾਮੁਕਤ ਕੋਆਪਰੇਟਿਵ ਇੰਸਪੈਕਟਰ ਦੀ ਸੁਪਤਨੀ ਸਰਦਾਰਨੀ ਨਛੱਤਰ ਕੌਰ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ | ਜਿਸ ਉਪਰੰਤ ਪਰਿਵਾਰ ਨਾਲ ਐਡ. ਜਗਦੀਸ਼ ਸਿੰਘ ਲਾਲਕਾ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਝੰਡੇ ਹੇਠ ਮੁੱਖ ਮੰਤਰੀ ਰਿਹਾਇਸ਼ ਵੱਲ ਰੋਸ ਮਾਰਚ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਮੰਗਾਂ ਤੋਂ ਕਿਨਾਰਾ ਕਰੀ ਬੈਠੀ ਸੂਬਾ ਸਰਕਾਰ ਨੂੰ ਮੁਲਾਜ਼ਮ ਮੰਗਾਂ ਤੋਂ ਜਾਣੂ ਕਰਵਾਉਣ ਤੇ ਹਲੂਣਾ ਦੇਣ ਲਈ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬੇ ਭਰ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ 873 ਡੀ.ਪੀ.ਈ. ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ ਅੱਠਵੇਂ ਦਿਨ 'ਚ ਦਾਖ਼ਲ

ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ ਅੱਠਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ ਅਤੇ ਟੈਂਕੀ ਵਾਲੇ ਸਾਥੀ ਆਪਣੀ ਜਗ੍ਹਾ ਦੇ ਉੱਪਰ ਬੈਠੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਆਰਡੀਨੈਂਸ ਕਿਸਾਨੀ ਨੂੰ ਤਬਾਹ ਕਰਨ ਲਈ ਪਾਸ ਕੀਤੇ-ਸੰਧੂ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਕਿਸਾਨੀ ਨੂੰ ਖ਼ਤਮ ਕਰਨ ਦੀ ਵਿਉਂਤਬੰਦੀ ਹੈ | ਇਹ ਪ੍ਰਗਟਾਵਾ ਐੱਸ.ਐੱਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਤੇ ਸ਼ਮੂਲੀਅਤ ਦਾ ਐਲਾਨ

ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਾਤੜਾਂ ਵਿਖੇ ਕੀਤੀ ਸੂਬਾ ਪੱਧਰੀ ਰੈਲੀ

ਪਾਤੜਾਂ, 22 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸੂਬਾ ਪੱਧਰੀ ਰੈਲੀ ਅਨਾਜ ਮੰਡੀ ਪਾਤੜਾਂ ਵਿਖੇ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਅਤੇ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਵੀ ਕੇਂਦਰ ਦੀ ਸਰਕਾਰ ਨੂੰ ਬਿੱਲ ਵਾਪਸ ਕਰਨ ਦੀ ਅਪੀਲ

ਨਾਭਾ, 22 ਸਤੰਬਰ (ਅਮਨਦੀਪ ਸਿੰਘ ਲਵਲੀ)-ਅਧਿਆਪਕ ਦਲ ਪੰਜਾਬ ਵਲੋਂ ਵੀ ਕਿਸਾਨਾਂ ਦੇ ਹੱਕ 'ਚ ਮੋਰਚਾ ਖੋਲਿ੍ਹਆ ਗਿਆ | ਗੱਲਬਾਤ ਦੌਰਾਨ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਿਸ਼ੋਰਾ ਸਿੰਘ ਧਾਲੀਵਾਲ, ਬਲਜੀਤ ਸਿੰਘ ਧਾਰੋਕੀ, ਜਗਦੇਵ ਸਿੰਘ ਬੌੜਾਂ, ਜਗਤਾਰ ਸਿੰਘ ਟਿਵਾਣਾ, ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਪਾੜਿ੍ਹਆਂ ਤੋਂ ਫ਼ੀਸਾਂ ਵਸੂਲ, ਵਿੱਤੀ ਬੋਝ ਕਾਲਜਾਂ ਸਿਰ ਪਾਇਆ

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਤੋਂ ਪ੍ਰੀਖਿਆ ਦਾ ਪੈਸਾ ਖ਼ੁਦ ਵਸੂਲ ਕੇ ਵੀ ਵਿੱਤੀ ਬੋਝ ਸਰਕਾਰੀ ਕਾਲਜਾਂ ਦੇ ਸਿਰ ਪਾਉਣ ਦੀ ਤਿਆਰੀ ਕਰ ਲਈ ਹੈ | ਯੂਨੀਵਰਸਿਟੀ ਵਲੋਂ 25 ਸਤੰਬਰ ਤੋ ਬੀ.ਏ. ਅਤੇ ਐਮ.ਏ. ਪੱਧਰ ਦੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੈਨਸ਼ਨਰਾਂ, ਅਧਿਆਪਕਾਂ ਤੇ ਕਰਮਚਾਰੀਆਂ ਦਾ ਸੰਘਰਸ਼ ਜਾਰੀ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਦੇ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ | ਇਹ ਸੰਘਰਸ਼ ਤਨਖ਼ਾਹਾਂ, ਪੈਨਸ਼ਨਾਂ ਦਾ ਸਮੇਂ ਸਿਰ ਭੁਗਤਾਨ, ਯੂਨੀਵਰਸਿਟੀ ਨੂੰ ਵਿੱਤੀ ਗ੍ਰਾਂਟ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਚੋਣ

ਸਮਾਣਾ, 20 ਸਤੰਬਰ (ਸਾਹਿਬ ਸਿੰਘ)-ਕਿਸਾਨ ੋਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਚੋਣ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ 'ਚ ਰਣਜੀਤ ਸਿੰਘ ਸਵਾਜਪੁਰ ਨੂੰ ਪ੍ਰਧਾਨ, ਗੁਰਬਚਨ ਸਿੰਘ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੰਪਿਊਟਰ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ-ਸੀ. ਐੱਫ. ਏ.

ਪਟਿਆਲਾ, 22 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਤੌਰ ਕੰਪਿਊਟਰ ਅਧਿਆਪਕ ਸੇਵਾਵਾਂ ਨਿਭਾਅ ਰਹੇ ਸੂਬੇ ਦੇ ਲਗਭਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੀਆਂ ਕੋਰੋਨਾ ਕਾਲ ਦੌਰਾਨ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਡਿਊਟੀਆਂ ਲਗਾਈਆਂ ਗਈਆਂ, ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਵਲੋਂ ਖੇਤੀਬਾੜੀ ਬਿੱਲਾਂ ਵਿਰੱੁਧ 25 ਦੇ ਬੰਦ ਨੂੰ ਵਪਾਰੀਆਂ ਵਲੋਂ ਹਮਾਇਤ

ਸਮਾਣਾ, 22 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਬਿੱਲ ਪਾਸ ਕਰਨ ਵਿਰੁੱਧ 25 ਸਤੰਬਰ ਨੂੰ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਮਾਣਾ ਦੇ ਵੱਖ-ਵੱਖ ਵਪਾਰਕ ਸੰਗਠਨਾਂ ਨੇ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਵਾਰਡ ਨੰਬਰ 10 ਦੇ ਵਿਕਾਸ ਕਾਰਜ ਸ਼ੁਰੂ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ 'ਚ ਪੈਂਦੇ ਵਾਰਡ ਨੰਬਰ 10 'ਚ 1 ਕਰੋੜ 6 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਨਗਰ ਸੁਧਾਰ ਟਰੱਸਟ ਚੇਅਰਮੈਨ ਸੰਤ ਲਾਲ ਬਾਂਗਾ ਵਲੋਂ ਕੀਤੀ ਗਈ | ਚੇਅਰਮੈਨ ਸੰਤ ਲਾਲ ਬਾਂਗਾ ਨੇ ਕਿਹਾ ...

ਪੂਰੀ ਖ਼ਬਰ »

ਚਾਰ ਸਾਲ ਤੋਂ ਨਹੀਂ ਮਿਲੇ ਪਖਾਨਿਆਂ ਦੇ ਪੈਸੇ

ਘਨੌਰ, 22 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਬੀਤੇ ਚਾਰ ਸਾਲ ਤੋਂ ਪਖਾਨਿਆਂ ਦੇ ਪੈਸਿਆਂ ਦੀ ਉਡੀਕ ਕਰਦੇ-ਕਰਦੇ ਕਸਬਾ ਘਨੌਰ ਦੇ ਵਾਸੀ ਅੱਕ ਚੁੱਕੇ ਹਨ | ਲਾਭਪਾਤਰੀਆਂ ਨੇ ਦੁਖੜੇ ਰੋਂਦੇ ਕਿਹਾ ਕਿ ਪਹਿਲੀ ਕਿਸ਼ਤ ਕਹਿ ਕੇ ਉਨ੍ਹਾਂ ਦੇ ਖਾਤਿਆਂ 'ਚ ਸਿਰਫ਼ ਦੋ-ਦੋ ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਲਈ ਹਰ ਵਰਗ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਸਾਥ ਦੇਵੇ- ਟੌਹੜਾ

ਭਾਦਸੋਂ, 22 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਲਈ ਹਰ ਵਰਗ ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਕਿਸਾਨਾਂ ਦਾ ਸਾਥ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਲਈ ਹਰ ਵਰਗ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਸਾਥ ਦੇਵੇ- ਟੌਹੜਾ

ਭਾਦਸੋਂ, 22 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਲਈ ਹਰ ਵਰਗ ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਕਿਸਾਨਾਂ ਦਾ ਸਾਥ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਨੇ ਭੁੱਖ ਹੜਤਾਲ ਕਰ ਪੰਜਾਬ ਸਰਕਾਰ ਖ਼ਿਲਾਫ਼ ਲਾਇਆ ਮੋਰਚਾ

ਪਟਿਆਲਾ, 22 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਰੱਖੀ ਭੁੱਖ ਹੜਤਾਲ 'ਚ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਸਵਰਨਜੀਤ ਕੌਰ ਡਕਾਲਾ, ਕਮਲਜੀਤ ...

ਪੂਰੀ ਖ਼ਬਰ »

ਗ਼ਲਤ ਦਸਤਾਵੇਜ਼ ਦੇ ਕੇ ਪਾਸਪੋਰਟ ਬਣਵਾਉਣ ਤੇ ਧੋਖਾਧੜੀ ਕਰਨ 'ਤੇ ਔਰਤ ਸਣੇ 5 ਨਾਮਜ਼ਦ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗ਼ਲਤ ਦਸਤਾਵੇਜ਼ ਲਗਾ ਕੇ ਪਾਸਪੋਰਟ ਬਣਵਾਉਣ ਤੇ ਬਾਅਦ 'ਚ ਫ਼ੋਟੋ ਬਦਲ ਕੇ ਜਾਅਲੀ ਦਸਤਾਵੇਜ਼ ਲਗਾ ਕੇ ਬੈਂਕ 'ਚ ਖਾਤਾ ਖੁਲ੍ਹਵਾਉਣ ਦੇ ਦੋਸ਼ ਹੇਠ ਇਕ ਔਰਤ ਸਣੇ 5 ਜਣਿਆਂ ਦੇ ਖ਼ਿਲਾਫ਼ ਧੋਖਾਧੜੀ ਸਣੇ ...

ਪੂਰੀ ਖ਼ਬਰ »

ਕਾਲਜਾਂ ਦੇ ਐੱਸ.ਸੀ. ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਕਾਰਨ ਡੀਨ ਅਕਾਦਮਿਕ ਮਾਮਲੇ ਨੂੰ ਮਿਲੇ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਦੇ ਵੱਖ ਵੱਖ ਪ੍ਰਾਈਵੇਟ ਕਾਲਜਾਂ 'ਚ ਪੜ੍ਹ ਰਹੇ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਪ੍ਰਾਈਵੇਟ ਕਾਲਜਾਂ ਵਲੋਂ ਰੋਲ ਨੰਬਰ ਰੋਕ ਦਿੱਤੇ ਗਏ ਹਨ | ਜਿਸ ਕਾਰਨ ਐੱਸ.ਸੀ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਵੈਬੀਨਾਰ ਆਰੰਭ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀ ਲੜੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਅਤੇ ਗੁਰੂ ਗੋਬਿੰਦ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ 'ਡਿਜੀਟਲ ਅਰਥਚਾਰਾ : ਚੁਣੌਤੀਆਂ ਤੇ ਪ੍ਰਸੰਗ' ਵਿਸ਼ੇ 'ਤੇ ਭਾਸ਼ਨ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਆਪਣੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਪ੍ਰੋਗਰਾਮਾਂ ਦੀ ਨਿਰੰਤਰਤਾ ਵਿਚ ਵਿਭਾਗ ਵਲੋਂ 'ਡਿਜੀਟਲ ਅਰਥਚਾਰਾ : ਚੁਣੌਤੀਆਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX