ਮੋਗਾ, 22 ਸਤੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦਾ ਪ੍ਰਕੋਪ ਘਟਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ ਅਤੇ ਅੱਜ ਕੋਰੋਨਾ ਨੇ ਦੋ ਹੋਰ ਕੀਮਤੀ ਜਾਨਾਂ ਲੈ ਲਈਆਂ | ਮਿ੍ਤਕਾਂ ਵਿਚ ਇਕ 55 ਸਾਲਾ ਵਿਅਕਤੀ ਜ਼ਿਲ੍ਹੇ ਦੇ ਪਿੰਡ ਕੋਕਰੀ ਨਾਲ ਸਬੰਧਿਤ ਹੈ ਜਿਸ ਦੀ ਦੀਪ ਹਸਪਤਾਲ ਲੁਧਿਆਣਾ 'ਚ ਮੌਤ ਹੋ ਗਈ | ਜਦਕਿ ਇਕ ਮੋਗਾ ਦੀ 44 ਸਾਲਾ ਔਰਤ ਦੀ ਜਲੰਧਰ ਦੇ ਗਲੋਬਲ ਹਸਪਤਾਲ 'ਚ ਮੌਤ ਹੋ ਗਈ ਅਤੇ ਮੋਗਾ ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 60 ਤੱਕ ਪੁੱਜ ਗਿਆ ਹੈ | ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 33 ਹੋਰਾਂ ਨੂੰ ਕੋਰੋਨਾ ਹੋ ਜਾਣ ਦੀ ਨਵੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 2050 ਅਤੇ 403 ਐਕਟਿਵ ਕੇਸ ਹਨ | ਜਦਕਿ ਜ਼ਿਲ੍ਹੇ ਵਿਚ 1587 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ | ਅੱਜ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਨਿਊ ਟਾਊਨ ਮੋਗਾ ਵਿਚ 1, ਗੁਰੂ ਨਾਨਕ ਨਗਰ 'ਚ 1, ਸੁਭਾਸ਼ ਨਗਰ ਦੱਤ ਰੋਡ 2, ਪਿੰਡ ਸਮਾਧ ਭਾਈ 1, ਗੁਰੂ ਅਰਜਨ ਦੇਵ ਨਗਰ 1, ਲਾਲ ਸਿੰਘ ਰੋਡ 1, ਟੋਡਰ ਮੁਹੰਮਦ ਖਾਨ 1, ਧਰਮ ਸਿੰਘ ਨਗਰ 2, ਬਸਤੀ ਗੋਬਿੰਦਗੜ੍ਹ 1, ਚੱਕੀ ਵਾਲੀ ਗਲੀ 1, ਬੇਅੰਤ ਨਗਰ 1, ਦੱਤ ਰੋਡ 1, ਨਿਹਾਲ ਸਿੰਘ ਵਾਲਾ 4, ਜਵਾਹਰ ਸਿੰਘ ਵਾਲਾ 1, ਪੱਤੋ 1, ਦੀਨਾ ਸਾਹਿਬ 1, ਰੌਾਤਾ 2, ਬੱਧਨੀ ਖ਼ੁਰਦ 2 ਅਤੇ ਲੁਹਾਰਾ 1 ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਅਤੇ ਜ਼ਿਲ੍ਹਾ ਸਿਹਤ ਭਲਾਈ ਅਫ਼ਸਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚੋ 38,626 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 32,267 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜਦਕਿ ਸਿਹਤ ਵਿਭਾਗ ਦੀ ਦੇਖ ਰੇਖ ਹੇਠ 1587 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ | ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਓ ਲਈ ਸਿਹਤ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਜਾਰੀ ਕੀਤੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ |
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਤਿੰਨ ਆਰਡੀਨੈਂਸ ਜਾਰੀ ਕਰਨ 'ਤੇ ਹੁਣ ਪਿੰਡਾਂ ਦੇ ਲੋਕਾਂ ਵਿਚ ਵੀ ਰੋਹ ਠਾਠਾ ਮਾਰ ਰਿਹਾ ਹੈ | ਪਿੰਡਾਂ ਵਿਚ ਧਰਨੇ ਤੇ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਵਲੋਂ ਰੋਹ ...
ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਪਿਛਲੇ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਆਰਡੀਨੈਂਸ ਦੇ ਵਿਰੋਧ ਵਜੋਂ ਦਿੱਤੇ ਜਾ ਰਹੇ ਧਰਨਿਆਂ ਵਿਚ ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਵਸੀਆਂ ਦੀ ਸ਼ਮੂਲੀਅਤ ਵਧਦੀ ਜਾ ਰਹੀ ਹੈ | ਜਿੰਨਾਂ ਵਿਚ ਕਈ ਧਾਰਮਿਕ ਸੰਸਥਾਵਾਂ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੜਾ ਸੱਟਾ ਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੜਾ ਸੱਟਾ ਲਾਉਂਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 14 ਬੋਤਲਾਂ ਠੇਕਾ ਸ਼ਰਾਬ ਅਤੇ 40 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ)-ਘਰ ਮੂਹਰੇ ਖੜ੍ਹਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਦੋ ਨੌਜਵਾਨਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਮਨਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਬੀਤੀ ਰਾਤ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਪਾਸ ਇਕ ਮੋਟਰਸਾਈਕਲ ਉੱਪਰ ਸਵਾਰ ਦੋ ਨੌਜਵਾਨ ਬਾਘਾ ਪੁਰਾਣਾ ਸ਼ਹਿਰ ਵੱਲ ਆ ਰਹੇ ਸਨ ਕਿ ਅਵਤਾਰ ਨਗਰ ਕਾਲੋਨੀ ਕੋਲ ਰਾਤ ਦੇ ਕਰੀਬ 8.30 ਵਜੇ ਇਕ ਆਵਾਰਾ ਗਾਂ ਉਸ ਵੇਲੇ ...
ਅਜੀਤਵਾਲ, 22 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਮੇਂ-ਸਮੇਂ 'ਤੇ ਪਾਰਟੀਆਂ 'ਚ ਸਮੱਸਿਆਵਾਂ ਪਨਪ ਦੀਆਂ ਹਨ, ਲੇਕਿਨ ਪਾਰਟੀ ਦਾ ਆਗੂ ਚੰਗਾ ਹੋਵੇ ਤਾਂ ਸਾਰੇ ਅੰਦਰੂਨੀ ਤੇ ਬਾਹਰੀ ਮਸਲੇ ਨਜਿੱਠੇ ਜਾਂਦੇ ਹਨ, ਅਕਾਲੀ ਦਲ ਲੋਕਾਂ ਦੀ ਪਾਰਟੀ ਹੈ, ਰਹੇਗੀ ਵੀ, ਅਕਾਲੀ ਦਲ ਨੇ ਵੀ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਦਾ ਜਨਰਲ ਇਜਲਾਸ ਮਾਸਟਰ ਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਸਮਾਪਤ ਹੋਇਆ¢ ਜਿਸ ਵਿਚ ਪ੍ਰਧਾਨ ਵਲੋਂ ਪਿਛਲੇ ਦੋ ਸਾਲਾਂ ਦੀਆਂ ...
ਨੱਥੂਵਾਲਾ ਗਰਬੀ, 22 ਸਤੰਬਰ (ਸਾਧੂ ਰਾਮ ਲੰਗੇਆਣਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨੂੰ ਲੈ ਕੇ ਜੋ ਆਰਡੀਨੈਂਸ ਪਾਸ ਕੀਤੇ ਗਏ ਹਨ, ਦੇ ਵਿਰੋਧ ਵਿਚ ਪਿੰਡ ਲੰਗੇਆਣਾ ਨਵਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਜਗਸੀਰ ...
ਕੋਟ ਈਸੇ ਖਾਂ 22 ਸਤੰਬਰ (ਨਿਰਮਲ ਸਿੰਘ ਕਾਲੜਾ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਬਲਾਕ ਕੋਟ ਈਸੇ ਖਾਂ ਦੀ ਮੀਟਿੰਗ ਬੀ. ਡੀ. ਪੀ. ਓ. ਦਫ਼ਤਰ ਕੋਟ ਈਸੇ ਖਾਂ ਵਿਖੇ ਬਿੰਦਰ ਘਲੋਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਸਰਵ ਭਾਰਤ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਸਟੂਡੈਂਟ ਵੀਜ਼ੇ ਲਾਉਣ ਦੀ ਮਾਹਿਰ ਮੰਨੀ ਜਾਂਦੀ ਹੈ, ਜਿਸ ਦੇ ਲਾਕਡਾਊਨ ਤੋਂ ਬਾਅਦ ਵੀ ਸਟੂਡੈਂਟ ਵੀਜ਼ੇ ਆ ਰਹੇ ਹਨ | ਇਹ ਸੰਸਥਾ ਨੇ ਕੈਨੇਡਾ ਦੀਆਂ 2 ਹੋਰ ਨਵੀਆਂ ਪ੍ਰੀ ਅਪਰੂਵਿਲ ਪ੍ਰਾਪਤ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਨਿਊ ਦੌਧਰੀਆ ਬਾਡੀ ਮੇਕਰਜ਼ ਜੀ. ਟੀ. ਰੋਡ ਮੋਗਾ ਅਤੇ ਸਮਰ ਪੋਲਟਰੀ ਫਾਰਮ ਮੋਗਾ ਵਾਲੇ ਸਮਾਜ ਸੇਵੀ ਟਰੱਕ ਬਾਡੀ ਬਿਲਡਰ ਸੁਰਿੰਦਰ ਸਿੰਘ ਗੋਗੀ ਦੇ ਸਤਿਕਾਰਯੋਗ ਪਿਤਾ ਓ.ਬੀ.ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਮੋਗਾ ਦੇ ...
ਸਮਾਲਸਰ, 22 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਫ਼ੌਜੀ ਪਰਮਜੀਤ ਸਿੰਘ ਸਿੱਧੂ ਨੂੰ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਪੁਰਾਣੇ ਸੀਨੀਅਰ ਅਕਾਲੀ ਵਰਕਰ ਭਾਈ ਮੰਦਰ ਸਿੰਘ ਸਿੱਧੂ ਅਚਾਨਕ ਅਕਾਲ ਚਲਾਣਾ ਕਰ ਗਏ | ਉਹ ਕਰੀਬ ...
ਧਰਮਕੋਟ, 22 ਸਤੰਬਰ (ਪਰਮਜੀਤ ਸਿੰਘ)- ਇਲਾਕੇ ਦੇ ਨਾਮਵਰ ਪਰਿਵਾਰ ਸੇਵਾ ਮੁਕਤ ਬੀ. ਪੀ. ਈ. ਓ. ਕਰਤਾਰ ਸਿੰਘ ਸਿੱਧੂ ਧਰਮਕੋਟ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ਸੇਵਾ-ਮੁਕਤ ਸਾਇੰਸ ਅਧਿਆਪਕ ਸੁਰਜੀਤ ਸਿੰਘ, ਮਲਕੀਤ ...
ਮੋਗਾ, 22 ਸਤੰਬਰ (ਗੁਰਤੇਜ ਸਿੰਘ)-ਮੋਗਾ ਕੋਟਕਪੂਰਾ ਹਾਈਵੇ 'ਤੇ ਪਿੰਡ ਚੰਦ ਪੁਰਾਣਾ ਨੇੜੇ ਇਕ ਤੇਜ਼ ਰਫ਼ਤਾਰ ਕਰੇਟਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਗੁਰਮੀਤ ਸਿੰਘ ਸਾਫ਼ੂਵਾਲਾ ਨੇ ਇਕ ਪੈੱ੍ਰਸ ਬਿਆਨ ਰਾਹੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸ ਰਾਹੀ ਕਿਸਾਨਾਂ ਨੂੰ ਤਬਾਹ ਕਰਨ ...
ਸਮਾਲਸਰ, 22 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਸਵ: ਮੇਜਰ ਸਿੰਘ ਸਿੱਧੂ ਦੀ ਪੋਤਰੀ ਡਾਕਟਰ ਕੋਮਲਪ੍ਰੀਤ ਕੌਰ ਪੁੱਤਰੀ ਲੈਕਚਰਾਰ ਸੁਖਜੀਤ ਸਿੰਘ ਸਿੱਧੂ ਨੇ ਪਿੰਡ ਬੰਬੀਹਾ ਭਾਈ (ਮੋਗਾ) ਦੀ ਹੀ ਨਹੀਂ ਬਲਕਿ ਤਹਿਸੀਲ ਬਾਘਾ ਪੁਰਾਣਾ ਦੀ ਪਹਿਲੀ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨਾਂ ਦੀ ਹਮਾਇਤ ਵਿਚ ਲਿਆ ਗਿਆ ਸਟੈਂਡ ਸ਼ਲਾਘਾਯੋਗ ਤੇ ਪਰਪੱਕ ਸਿਆਸਤ ਦੀ ਨਿਸ਼ਾਨੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਮਾਸਟਰ ਗੁਰਦੀਪ ਸਿੰਘ ...
ਨੱਥੂਵਾਲਾ ਗਰਬੀ, 22 ਸਤੰਬਰ (ਸਾਧੂ ਰਾਮ ਲੰਗੇਆਣਾ)-ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਿਯੋਗ ਨਾਲ ਪਿੰਡ ਲੰਗੇਆਣਾ ਨਵਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਘਾ ਪੁਰਾਣਾ ਮੁਦਕੀ (ਡਿਫੈਂਸ ਰੋਡ) ਸੜਕ 'ਤੇ ਆਧੁਨਿਕ ਤਰੀਕੇ ਨਾਲ ...
ਬੱਧਨੀ ਕਲਾਂ, 22 ਸਤੰਬਰ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬੁੱਟਰ ਕਲਾਂ ਦੇ ਕਾਂਗਰਸ ਪਾਰਟੀ ਵਲੋਂ ਸਰਪੰਚੀ ਦੀ ਚੋਣ ਲੜ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਾਲਤੀ ਥਾਪਰ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਜੋ ਮੋਦੀ ਸਰਕਾਰ ਨੇ ਖੇਤੀ ਬਿੱਲ ਪਾਸ ਕੀਤੇ ਹਨ ਉਹ ਅਸਲ ਵਿਚ ਕਿਸਾਨ ਮਾਰੂ ਹਨ | ਉਨ੍ਹਾਂ ਇਨ੍ਹਾਂ ਬਿੱਲਾਂ 'ਤੇ ਆਪਣੀ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨੀ ਨਾਲ ਸਬੰਧਿਤ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਜਿੱਥੇ ਦੇਸ਼ ਦੀ ਸਿਆਸਤ ਗਰਮਾਈ ਹੋਈ ਹੈ ਉੱਥੇ ਇਸ ਮੁੱਦੇ 'ਤੇ ਪੰਜਾਬ ਦਾ ਹਰ ਸਿਆਸੀ ਨੇਤਾ ਰਾਜਨੀਤੀ ਕਰਦਾ ਆ ਰਿਹਾ ਹੈ ਜਦ ਕਿ ਪਾਸ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਸੀਨੀਅਰ ਕਾਂਗਰਸੀ ਆਗੂ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਅੱਜ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ | ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਮੋਗਾ ਦੇ ...
ਨੱਥੂਵਾਲਾ ਗਰਬੀ, 22 ਸਤੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਮਾਹਲਾ ਕਲਾਂ ਵਿਖੇ ਵਿਧਾਇਕ ਦਰਸ਼ਨ ਸਿੰਘ ਬਰਾੜ ਹਲਕਾ ਬਾਘਾ ਪੁਰਾਣਾ ਨੇ 67.45 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਗੱਲ ਕਰਦੇ ਹੋਏ ਵਿਧਾਇਕ ...
ਮੋਗਾ, 22 ਸਤੰਬਰ (ਅਸ਼ੋਕ ਬਾਂਸਲ)- ਆਮ ਆਦਮੀ ਪਾਰਟੀ ਨੇ ਤਹਿਆ ਕੀਤਾ ਹੋਇਆ ਹੈ ਕਿ ਸਵਾਸਥ ਮਹਿਕਮੇ ਦੇ ਨਿਯਮਾਂ ਤਹਿਤ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਤਰਜ਼ ਤੇ ਪੰਜਾਬ ਦੇ ਹਰ ਇਕ ਵਸਨੀਕ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ...
ਮੋਗਾ, 22 ਸਤੰਬਰ (ਅਸ਼ੋਕ ਬਾਂਸਲ)-ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ | ਜਿਸ ਵਿਚ ਸਰਵਸੰਮਤੀ ਨਾਲ ਚੋਣ ਕੀਤੀ ਗਈ | ਜਿਸ ਵਿਚ ਕਨਵੀਨਰ ਬਚਿੱਤਰ ਸਿੰਘ, ਚੇਅਰਮੈਨ ਟਹਿਲ ਸਿੰਘ, ਪ੍ਰਧਾਨ ਸੂਬਾ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਕੈਸ਼ੀਅਰ ਮਹਾਂਵੀਰ ...
ਮੋਗਾ, 22 ਸਤੰਬਰ (ਅਸ਼ੋਕ ਬਾਂਸਲ)-ਕੇਂਦਰ ਸਰਕਾਰ ਵਲੋਂ ਜੋ ਕਿਸਾਨ ਮਾਰੂ ਤਿੰਨ ਖੇਤੀ ਆਰਡੀਨੈਂਸ (ਬਿਲ) ਪਾਸ ਕੀਤੇ ਗਏ ਹਨ ਉਸ ਦੇ ਰੋਸ ਵਜੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਜੋ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਆੜ੍ਹਤੀਆ ਐਸੋਸੀਏਸ਼ਨ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਦੀ ਆਨਲਾਈਨ ਮੀਟਿੰਗ ਠਾਕੁਰ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅਤੇ ਮਜ਼ਦੂਰ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਖੇਡ ਮੈਦਾਨ ਮੋਗਾ ਵਿਖੇ ਗੁਰੂ ਨਾਨਕ ਵਾਲੀਬਾਲ ਕਲੱਬ ਰਜਿ. ਮੋਗਾ ਵਲੋਂ ਕਲੱਬ ਦੇ 22 ਸਾਲ ਪੂਰੇ ਹੋਣ ਤੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਡਾ. ਨਵਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਸਨਮਾਨ ਸਮਾਰੋਹ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਚੋਣ ਮੈਨੀਫੈਸਟੋ ਵਿਚ ਸਮਾਰਟ ਫ਼ੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ | ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਕੈਪਟਨ ...
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਬਲਾਕ ਸੰਮਤੀ ਕੰਪਲੈਕਸ ਦੇ ਆਲੇ ਦੁਆਲੇ ਦੂਰ ਦੂਰ ਤੱਕ ਲੋਕਾਂ ਵਲੋਂ ਸੁੱਟੀ ਹੋਈ ਗੰਦਗੀ ਅਤੇ ਮੱਛਰ ਮੱਖੀਆਂ ਦੇ ਖ਼ਾਤਮੇ ਲਈ ਐਸ.ਡੀ.ਐਮ. ਦੀਆਂ ਹਦਾਇਤਾਂ 'ਤੇ ਈ.ਓ. ਰਜਿੰਦਰ ਸਿੰਘ ਕਾਲੜਾ, ਅਨੰੁ ਮਿੱਤਲ ...
ਧਰਮਕੋਟ, 22 ਸਤੰਬਰ (ਪਰਮਜੀਤ ਸਿੰਘ)-ਹਰ ਸਾਲ ਦੀ ਤਰ੍ਹਾਂ ਅਦਾਰਾ ਰਾਗ ਵਲੋਂ ਬੀਤੇ ਦਿਨ ਸਹਿਤਕ ਸਮਾਗਮ 2020 ਮਾਨਸਾ ਵਿਖੇ ਕਰਵਾਇਆ ਗਿਆ | ਜਿਸ ਵਿਚ ਉੱਚ ਕੋਟੀ ਦੇ ਸਾਹਿਤਕਾਰਾਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਪ©ਬੰਧਕਾ ਵਲੋਂ ਕਹਾਣੀਕਾਰ ਜਸਬੀਰ ਕਲਸੀ ਧਰਮਕੋਟ, ...
ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਮੰਤਰੀ ਪਦ ਤੋਂ ਅਸਤੀਫ਼ਾ ਦੇ ਕੇ ਇਕ ਵਾਰ ਫਿਰ ਤੋਂ ਇਹ ਸਾਬਤ ਕਰ ਦਿੱਤਾ ਹੈ ਕਿ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਸੰਘਰਸ਼ ਤਿੱਖਾ ਕਰਨ ਸਬੰਧੀ 25 ਸਤੰਬਰ ਨੂੰ ...
ਅਜੀਤਵਾਲ, 22 ਸਤੰਬਰ (ਹਰਦੇਵ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਤਿੰਨ ਆਰਡੀਨੈਂਸ (ਬਿੱਲਾਂ) ਦੇ ਵਿਰੋਧ ਵਜੋਂ ਵੱਖ-ਵੱਖ ਜਥੇਬੰਦੀਆਂ ਵਲੋਂ ਚੱਲ ਰਹੇ ਧਰਨਿਆਂ ਰੂਪੀ ਤਿੱਖੇ ਸੰਘਰਸ਼ ਲਈ ਲੋਕਾਂ ਨੂੰ ਜਾਗਰੂਕ ਕਰ ਕੇ ਇਨ੍ਹਾਂ ਧਰਨਿਆਂ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਸਕੂਲ ਸਿੱਖਿਆ ਵਿਭਾਗ ਵਿਚ ਸੇਵਾ ਨਿਭਾਅ ਰਹੇ ਅਧਿਆਪਕ ਤੇਜਿੰਦਰ ਸਿੰਘ ਜਸ਼ਨ ਨੂੰ ਪੰਜਾਬ ਸਰਕਾਰ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX