ਤਾਜਾ ਖ਼ਬਰਾਂ


ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  16 minutes ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  21 minutes ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  29 minutes ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  34 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  about 1 hour ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
 
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  about 1 hour ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  about 1 hour ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  about 1 hour ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  about 2 hours ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 3 hours ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 3 hours ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 3 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 3 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 3 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  1 minute ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 4 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 4 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸੰਗਰੂਰ

ਸੰਗਰੂਰ ਦੇ ਸਿਵਲ ਹਸਪਤਾਲ ਦੀ ਇਮਾਰਤ ਢਾਹ ਕੇ ਬਣਾਈ ਜਾਵੇਗੀ ਨਵੀਂ-ਬਲਵੀਰ ਸਿੰਘ ਸਿੱਧੂ

ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)-ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤ ਵਿਭਾਗ ਵਲੋਂ ਸੰਗਰੂਰ ਦੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਨੰੂ ਢਾਹ ਕੇ ਨਵਾਂ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਹਸਪਤਾਲ ਦੀ ਇਮਾਰਤ ਪੁਰਾਣੀ ਹੋਣ ਕਾਰਨ ਖਸਤਾ ਹੋ ਚੁੱਕੀ ਹੈ | ਸ੍ਰੀ ਸਿੱਧੂ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਨ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਾਲ ਦੇ ਅੰਤ ਤੱਕ ਜਾਂ ਚੜ੍ਹਦੇ ਵਰੇ੍ਹ 'ਚ ਸੰਗਰੂਰ ਦੇ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਸਿਵਲ ਹਸਪਤਾਲ ਵਿਚ ਮਰੀਜ਼ਾਂ ਲਈ ਆਈ.ਸੀ.ਯੂ. ਵਾਰਡ, ਐਮ.ਆਰ.ਆਈ., ਸਿਟੀ ਸਕੈਨ ਅਤੇ ਟਰੋਮਾ ਸੈਂਟਰ ਜਿਹੀਆਂ ਸੁਵਿਧਾਵਾਂ ਦੀ ਕਮੀ ਹੋਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰੇਕ ਜ਼ਿਲ੍ਹਾ ਪੱਧਰੀ ਹਸਪਤਾਲ ਵਿਚ ਵੱਖਰਾ ਸਕੈਨ ਸੈਂਟਰ ਖੋਲ੍ਹੇ ਜਾਣ ਦੀ ਗੱਲ ਲਗਪਗ ਸਿਰੇ ਲੱਗ ਚੁੱਕੀ ਹੈ ਪਰ ਕੋਰੋਨਾ ਮਹਾਂਮਾਰੀ ਦੇ ਆਉਣ ਕਾਰਨ ਇਸ ਕੰਮ ਵਿਚ ਦੇਰੀ ਹੋ ਰਹੀ ਹੈ | ਸੰਗਰੂਰ ਹਸਪਤਾਲ ਦੇ ਵੈਂਟੀਲੇਟਰ ਵੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਹੋਣ ਬਾਰੇ ਉਨ੍ਹਾਂ ਕਿਹਾ ਕਿ ਸੰਗਰੂਰ ਹਸਪਤਾਲ ਪਾਸ ਇਨ੍ਹਾਂ ਵੈਂਟੀਲੇਟਰਾਂ ਨੰੂ ਚਲਾਉਣ ਲਈ ਟੈਕਨੀਸ਼ੀਅਨ ਨਹੀਂ ਹਨ, ਜਿਸ ਕਾਰਨ ਇਹ ਵੈਂਟੀਲੇਟਰ ਪਟਿਆਲਾ ਭੇਜੇ ਗਏ ਹਨ, ਜਿੱਥੇ ਮਾਹਿਰ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਦੀ ਵੱਡੀ ਟੀਮ ਮੌਜੂਦ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਅਤੇ ਐਸ.ਐਮ.ਓ. ਡਾ. ਬਲਜੀਤ ਸਿੰਘ ਵੀ ਮੌਜੂਦ ਸਨ |
ਮਰੀਜ਼ਾਂ ਨੂੰ ਮਹਿੰਗੇ ਮੁੱਲ ਦੀਆਂ ਬਾਹਰੀ ਦਵਾਈਆਂ ਲਿਖਣ ਵਾਲੇ ਡਾਕਟਰ ਦਾ ਮੁੱਦਾ ਸਿਹਤ ਮੰਤਰੀ ਕੋਲ ਪਹੁੰਚਿਆ-
ਜਦ ਪੱਤਰਕਾਰਾਂ ਨੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਵਲੋਂ ਮਰੀਜ਼ਾਂ ਨੰੂ ਹਸਪਤਾਲ 'ਚ ਮੌਜੂਦ ਸਰਕਾਰੀ ਦਵਾਈਆਂ ਦੀ ਥਾਂ ਬਾਹਰੋਂ ਮਹਿੰਗੇ ਮੁੱਲ ਦੀਆਂ ਦਵਾਈਆਂ ਲਿਖੇ ਜਾਣ ਬਾਰੇ ਸਵਾਲ ਕੀਤਾ ਤਾਂ ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਮਰੀਜ਼ ਨੰੂ ਕੋਈ ਡਾਕਟਰ ਬਾਹਰੀ ਦਵਾਈ ਲਿਖੇਗਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੌਕੇ 'ਤੇ ਮੌਜੂਦ ਸੰਗਰੂਰ ਦੇ ਸਿਵਲ ਸਰਜਨ ਨੰੂ ਇਸ ਮਾਮਲੇ ਦੀ ਪੜਤਾਲ ਕਰਨ ਉਪਰੰਤ ਕਾਰਵਾਈ ਕਰਨ ਦੀ ਵੀ ਹਦਾਇਤ ਕੀਤੀ |
ਲੋਕਾਂ ਨੂੰ ਕੋਰੋਨਾ ਦਾ ਡਰ ਪਾ ਕੇ ਮੋਟੀ ਰਕਮ ਵਸੂਲ ਰਹੇ ਨਿੱਜੀ ਹਸਪਤਾਲ ਵਿਰੁੱਧ ਕਾਰਵਾਈ ਦੀ ਹਦਾਇਤ-
ਸ਼ਹਿਰ ਦੇ ਇਕ ਸਮਾਜ ਸੇਵੀ ਅਤੇ ਸਾਬਕਾ ਕੌਾਸਲਰ ਵਲੋਂ ਇਕ ਨਿੱਜੀ ਹਸਪਤਾਲ ਦੇ ਡਾਕਟਰ 'ਤੇ ਲੋਕਾਂ ਨੂੰ ਕੋਰੋਨਾ ਦਾ ਡਰ ਪਾ ਕੇ ਮੋਟੀਆਂ ਰਕਮਾਂ ਵਸੂਲਣ ਦੇ ਲਗਾਏ ਗਏ ਦੋਸ਼ਾਂ ਦਾ ਮਾਮਲਾ ਜਦ ਸਿਹਤ ਮੰਤਰੀ ਦੇ ਧਿਆਨ 'ਚ ਲਿਆਂਦਾ ਤਾਂ ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਡਾਕਟਰ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਸਿਹਤ ਮੰਤਰੀ ਨੇ ਮੌਕੇ 'ਤੇ ਮੌਜੂਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਮੁਖੀ ਨੰੂ ਆਦੇਸ਼ ਦਿੱਤੇ ਕਿ ਇਸ ਮਾਮਲੇ ਦੀ ਪੜਤਾਲ ਕਰ ਕੇ ਤੁਰੰਤ ਡਾਕਟਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ |
ਬੀਬੀ ਸੈਣੀ ਨੇ ਉਪਵੈਦਾਂ ਦਾ ਮੁੱਦਾ ਸਿਹਤ ਮੰਤਰੀ ਕੋਲ ਚੁੱਕਿਆ-
ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੀ ਸੰਗਰੂਰ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਸੌਾਪਿਆ | ਬੀਬੀ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ 'ਚ ਉਪਵੈਦਾਂ ਦੀ ਭਰਤੀ ਲਈ ਸਾਲ 2015 ਦੌਰਾਨ ਇਮਤਿਹਾਨ ਲਿਆ ਗਿਆ ਸੀ, ਜਿਸ ਦਾ ਕਿ ਹਾਲੇ ਤੱਕ ਕੋਈ ਨਤੀਜਾ ਨਹੀਂ ਐਲਾਨਿਆ ਗਿਆ, ਜਦਕਿ ਸਾਲ 2017 ਦੌਰਾਨ ਹਾਈਕੋਰਟ ਵਲੋਂ ਇਸ ਦਾ ਨਤੀਜਾ ਐਲਾਨਣ ਲਈ ਕਿਹਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਉਨ੍ਹਾਂ ਨੰੂ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ 'ਤੇ ਸੰਭਵ ਯਤਨ ਕਰਨਗੇ |
ਸਿਹਤ ਮੰਤਰੀ ਦਾ ਦੌਰਾ ਕੇਵਲ ਦਫ਼ਤਰ ਤੱਕ ਹੀ ਰਿਹਾ ਸੀਮਤ
ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਆਪਣੇ ਇਸ ਦੌਰੇ ਦੌਰਾਨ ਸਿਵਲ ਹਸਪਤਾਲ ਦੇ ਕਿਸੇ ਵਾਰਡ ਜਾਂ ਓ.ਪੀ.ਡੀ. ਕੇਂਦਰ ਅੰਦਰ ਪੈਰ ਵੀ ਨਹੀਂ ਧਰਿਆ ਗਿਆ, ਸਗੋਂ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅੰਦਰ ਹੀ ਕੁਝ ਮਿੰਟ ਬੈਠ ਕੇ ਸਿਹਤ ਮੰਤਰੀ ਆਪਣੇ ਅਗਲੇ ਪੜਾਅ ਵੱਲ ਵਧ ਗਏ, ਜਦਕਿ ਸਿਹਤ ਮੰਤਰੀ ਦੇ ਦੌਰੇ ਤੋਂ ਆਸ ਲਗਾਈ ਜਾ ਰਹੀ ਸੀ ਕਿ ਮੰਤਰੀ ਵਲੋਂ ਸਿਵਲ ਹਸਪਤਾਲ ਤੇ ਵੱਖ-ਵੱਖ ਵਾਰਡਾਂ 'ਚ ਜਾ ਕੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਖ਼ਾਮੀਆਂ ਦੇਖੀਆਂ ਜਾਣਗੀਆਂ ਪਰ ਅਜਿਹਾ ਹੋਇਆ ਕੁਝ ਵੀ ਨਹੀਂ ਹੋਇਆ |

ਖੇਤੀ ਬਿੱਲਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਥਾਈਾ ਰੋਸ ਧਰਨੇ

ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ)-ਟਰੱਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਕਿ੍ਪਾਲ ਸਿੰਘ ਨਾਥਾ, ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਅਤੇ ਪ੍ਰਸ਼ੋਤਮ ਗੋਇਲ ਲਹਿਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ...

ਪੂਰੀ ਖ਼ਬਰ »

ਪਟਾਕੇ ਪਾਉਂਦੇ 15 ਬੁਲੇਟ ਮੋਟਰਸਾਈਕਲ ਚਾਲਕਾਂ ਨੂੰ ਭਾਰੀ ਜੁਰਮਾਨਾ

ਸੰਗਰੂਰ, 22 ਸਤੰਬਰ (ਬਿੱਟਾ)-ਸਿਟੀ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਸੜਕ ਛਾਪ ਅਵਾਰਾ ਕਿਸਮ ਦੇ ਨੌਜਵਾਨਾਂ ਅਤੇ ਬੁਲੇਟ ਮੋਟਰਸਾਈਕਲਾਂ 'ਤੇ ਵਿਸ਼ੇਸ਼ ਸਲੈਂਨਸਰ ਲਗਾ ਕੇ ਤੇਜ਼ ਆਵਾਜ਼ ਵਾਲੇ ਪਟਾਕੇ, ਮਾਰਦੇ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੀ ਹਵਾ ਨੂੰ ਪਿਆ ਮੋੜਾ-ਨਵੇਂ ਕੇਸ 34 ਤੇ ਤੰਦਰੁਸਤ ਹੋਏ 52

ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੀ ਚੱਲ ਰਹੀ ਹਵਾ ਨੂੰ ਉਸ ਸਮੇਂ ਮੋੜਾ ਪੈ ਗਿਆ ਜਦ ਅੱਜ ਜ਼ਿਲ੍ਹੇ 'ਚ 34 ਨਵੇਂ ਕੇਸ ਆਏ ਅਤੇ 52 ਤੰਦਰੁਸਤ ਹੋ ਕੇ ਘਰਾਂ ਨੰੂ ਚਲੇ ਗਏ, ਬੇਸ਼ੱਕ ਸੰਗਰੂਰ ਦੇ ਇਕ 66 ਵਰਿ੍ਹਆਂ ਦੇ ਵਿਅਕਤੀ ਦੀ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਤੇ ਦੁਸਹਿਰਾ ਕਰਵਾਉਣ ਦੀ ਕੀਤੀ ਮੰਗ

ਅਹਿਮਦਗੜ੍ਹ, 22 ਸਤੰਬਰ (ਰਣਧੀਰ ਸਿੰਘ ਮਹੋਲੀ)- ਤਿ੍ਮੂਰਤੀ ਕਲਾ ਮੰਚ ਅਹਿਮਦਗੜ੍ਹ ਵਲੋਂ 100 ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਰਾਮ-ਲੀਲ੍ਹਾ ਅਤੇ ਦੁਸਹਿਰਾ ਸਮਾਗਮ ਬੜੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ | ਸਮਾਗਮ ਵਿਚ ਸ਼ਹਿਰ ਅਤੇ ...

ਪੂਰੀ ਖ਼ਬਰ »

ਗਰਾਮ ਸਭਾਵਾਂ ਮਤੇ ਪਾਸ ਕਰ ਕੇ ਸਿਰਫ਼ ਆਪਣੀ ਰਾਇ ਪ੍ਰਗਟ ਕਰ ਸਕਦੀਆਂ ਹਨ- ਜਖੇਪਲ

ਸੰਗਰੂਰ, 22 ਸਤੰਬਰ (ਧੀਰਜ਼ ਪਸ਼ੌਰੀਆ) - ਅੱਜ ਪੂਰਾ ਦਿਨ ਪੂਰੇ ਪੰਜਾਬ ਵਿਚ ਇਹ ਪੋਸਟ ਸੋਸ਼ਲ ਮੀਡੀਏ ਤੇ ਛਾਈ ਰਹੀ ਕਿ ਪਿੰਡ ਦੀਆਂ ਗਰਾਮ ਸਭਾਵਾਂ ਪਾਰਲੀਮੈਂਟ ਵਲੋਂ ਪਾਸ ਕੀਤੇ ਕਾਨੰੂਨ ਨੰੂ ਰੱਦ ਕਰਵਾ ਸਕਦੀਆਂ ਹਨ | ਇਸ ਸਬੰਧੀ ਉੱਘੇ ਸਮਾਜ ਚਿੰਤਕ ਕਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਨਾਲ ਹਾਂ-ਢੀਂਡਸਾ ਸਮਰਥਕ

ਕੁੱਪ ਕਲਾਂ, 22 ਸਤੰਬਰ (ਮਨਜਿੰਦਰ ਸਿੰਘ ਸਰੌਦ)-ਖੇਤੀ ਬਿੱਲਾਂ ਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਪਲੇਟਫ਼ਾਰਮ ਤੇ ਇਕੱਠੇ ਹੋ ਕੇ ਕਿਸਾਨਾਂ ਦੇ ਹਿਤਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਅਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਿਜਲੀ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ

ਨਦਾਮਪੁਰ/ਚੰਨੋਂ, 22 ਸਤੰਬਰ (ਹਰਜੀਤ ਸਿੰਘ ਨਿਰਮਾਣ)-ਨਦਾਮਪੁਰ ਪਾਵਰਕਾਮ ਦੇ ਦਫ਼ਤਰ ਵਿਖੇ ਇਕੱਠੇ ਹੋਏ ਮਜ਼ਦੂਰਾਂ ਨੇ ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਭੇਜੇ ਗਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਟਰੱਕਾਂ ਵਾਲੇ ਵੀ 25 ਨੂੰ ਕਰਨਗੇ ਚੱਕਾ ਜਾਮ-ਜਵੰਧਾ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ)-ਟਰੱਕ ਯੂਨੀਅਨ ਸੰਗਰੂਰ ਦੇ ਪ੍ਰਧਾਨ ਮਨਜੀਤ ਸਿੰਘ ਜਵੰਧਾ ਨੇ ਕਿਹਾ ਕਿ ਸੰਗਰੂਰ ਦੇ ਸਮੂਹ ਟਰੱਕ ਓਪਰੇਟਰ 25 ਸਤੰਬਰ ਦੇ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਦਾ ਪੁਰਜੋਰ ਸਮਰਥਨ ਕਰਦੇ ਹਨ | ਜਵੰਧਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕਾਂ ਦੇ ਮਸਲੇ ਹੱਲ ਕਰਵਾਵਾਂਗੇ-ਆਗੂ

ਮਸਤੂਆਣਾ ਸਾਹਿਬ, 22 ਸਤੰਬਰ (ਦਮਦਮੀ) - ਇੰਡੀਆ ਜਨ ਸ਼ਕਤੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਨਤ ਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਾਰਟੀ ਕੁੱਝ ਵੱਖਰੇ ਤਰੀਕੇ ਨਾਲ ਸੂਬੇ ਵਿਚ ਕੰਮ ...

ਪੂਰੀ ਖ਼ਬਰ »

ਅਧਿਆਪਕ ਗੁਰਵਿੰਦਰ ਸਿੰਘ ਉੱਪਲ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਸਨਮਾਨ

ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ (ਸੰਗਰੂਰ) ਵਿਖੇ ਬਤੌਰ ਈ.ਟੀ.ਟੀ. ਅਧਿਆਪਕ ਸੇਵਾ ਨਿਭਾ ਰਹੇ ਗੁਰਵਿੰਦਰ ਸਿੰਘ ਉੱਪਲ ਨੂੰ ਡਾ. ਪ੍ਰਭਸਿਮਰਨ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਵਲੋਂ ਜ਼ਿਲ੍ਹਾ ਪੱਧਰੀ ਸਨਮਾਨ ...

ਪੂਰੀ ਖ਼ਬਰ »

ਕੱਲ੍ਹ ਤਲਵੰਡੀ ਸਾਬੋ ਪਹੁੰਚਣ ਦਾ ਦਿੱਤਾ ਸੱਦਾ

ਮੂਨਕ, 22 ਸਤੰਬਰ (ਗਮਦੂਰ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਮੁੱਖ ਸੇਵਾਦਾਰ ਗਿਆਨੀ ਨਿਰੰਜਣ ਸਿੰਘ ਭੁਟਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਨਿਵਾਸ ਸਥਾਨ ਮੂਨਕ ਵਿਖੇ ਹੋਈ, ਜਿਸ ਵਿਚ ਸਰਕਲ ਪ੍ਰਧਾਨਾਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਖੇਤੀ ਬਿੱਲਾਂ 'ਚ ਇਕ ਲਾਈਨ ਇਹ ਪਾਉਣ ਕਿ ਕੋਈ ਵੀ ਪ੍ਰਾਈਵੇਟ ਵਪਾਰੀ ਐਮ.ਐਸ.ਪੀ. ਤੋਂ ਘੱਟ ਜਿਨਸਾਂ ਦੀ ਖ਼ਰੀਦ ਨਹੀਂ ਕਰੇਗਾ-ਪਰਮਿੰਦਰ ਢੀਂਡਸਾ

ਮੂਣਕ, 22 ਸਤੰਬਰ (ਕੇਵਲ ਸਿੰਗਲਾ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾਣ ਵਾਲੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਕਿਰਸਾਨੀ ਲਈ ਅਤੇ ਸੂਬੇ ਲਈ ਖ਼ਤਰਨਾਕ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀ ਸਰਕਾਰ ...

ਪੂਰੀ ਖ਼ਬਰ »

ਲਹਿਰਾਗਾਗਾ ਮਾਲ ਮਹਿਕਮੇ ਦੀ ਖਸਤਾ ਹਾਲਤ ਕਰਮਚਾਰੀਆਂ ਅਤੇ ਲੋਕਾਂ ਦੀ ਲੈ ਸਕਦੀ ਹੈ ਜਾਨ

ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਗਊਸ਼ਾਲਾ ਸਾਹਮਣੇ ਬਣੇ ਪਟਵਾਰਖ਼ਾਨੇ ਦੀ ਇਮਾਰਤ ਵਿਚ ਚੱਲਦੇ ਤਹਿਸੀਲ ਦਫ਼ਤਰ ਵਿਚ ਸਹੂਲਤਾਂ ਦੀ ਘਾਟ ਹੋਣ ਕਰਕੇ 42 ਪਿੰਡਾਂ ਦੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਤਹਿਸੀਲ ...

ਪੂਰੀ ਖ਼ਬਰ »

ਕਣਕ ਦੀ ਢੋਆ-ਢੁਆਈ ਨੂੰ ਲੈ ਕੇ ਪੱਲੇਦਾਰ ਯੂਨੀਅਨ ਅਤੇ ਠੇਕੇਦਾਰ ਦੀ ਲੇਬਰ ਵਿਚਾਲੇ ਰੇੜਕਾ ਜਾਰੀ

ਧੂਰੀ, 22 ਸਤੰਬਰ (ਸੰਜੇ ਲਹਿਰੀ, ਦੀਪਕ)-ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਧੂਰੀ ਵੱਲੋਂ ਅੱਜ ਕੱਕੜਵਾਲ ਚੌਕ ਧੂਰੀ ਵਿਖੇ ਮੁੱਖ ਮਾਰਗ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਢੋਆ-ਢੁਆਈ ਦੇ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ...

ਪੂਰੀ ਖ਼ਬਰ »

ਜੈਕ ਵਲੋਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਚਾਉਣ ਲਈ ਸਰਕਾਰ ਨੂੰ ਗੁਹਾਰ

ਧੂਰੀ, 22 ਸਤੰਬਰ (ਸੰਜੇ ਲਹਿਰੀ, ਦੀਪਕ) - ਪੰਜਾਬ ਦੀਆਂ 13 ਐਸੋਸੀਏਸ਼ਨਾਂ 'ਤੇ ਆਧਾਰਿਤ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ (ਜੈਕ) ਦੀ ਇਕ ਮੀਟਿੰਗ ਸਤਨਾਮ ਸਿੰਘ ਸੰਧੂ, ਚਰਨਜੀਤ ਸਿੰਘ ਵਾਲੀਆ ਅਤੇ ਮਨਜੀਤ ਸਿੰਘ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਜੈਕ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਗ਼ੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਤਿੰਨ ਨੇਤਰਹੀਣ ਪੁੱਤਰਾਂ ਦੀ ਮਾਂ-ਇਕ ਪੁੱਤਰ ਗੁਰਦੇ ਦੇ ਕੈਂਸਰ ਨਾਲ ਵੀ ਪੀੜਤ

ਚੀਮਾ ਮੰਡੀ, 22 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ) - ਇਥੋਂ ਨੇੜਲੇ ਪਿੰਡ ਤੋਲਾਵਾਲ ਦੀ ਵਸਨੀਕ ਮਾਤਾ ਅਮਰਜੀਤ ਕੌਰ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੈ ਕਿਉਂਕਿ ਉਸ ਦੇ ਘਰ ਨਾ ਤਾਂ ਕੋਈ ਕਮਾਈ ਦਾ ਸਾਧਨ ਹੈ ਅਤੇ ਨਾ ਹੀ ਚੰਗਾ ਰਹਿਣ ਬਸੇਰਾ ਉਪਰੋਂ ਤਿੰਨੇ ਪੁੱਤਰ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)-ਭਾਰਤ 'ਚ ਜਮਹੂਰੀ ਅਧਿਕਾਰਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਕੇਂਦਰ (ਸੀ. ਡੀ. ਆਰ. ਓ) ਦੇ ਸੱਦੇ 'ਤੇ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ 'ਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਅੱਜ ਸਥਾਨਕ ਬਨਾਸਰ ਬਾਗ ਵਿਚ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਸਿੱਖ ਮਾਰਸ਼ਲ ਆਰਟ ਵਲੋਂ ਕਰਵਾਏ ਗਏ ਗੱਤਕਾ ਮੁਕਾਬਲੇ ਵਿਚ ਪੰਜ ਲੱਖ ਦਾ ਇਨਾਮ ਜਿੱਤ ਕੇ ਲੌਾਗੋਵਾਲ ਪੁੱਜਣ 'ਤੇ ਪਿ੍ੰਸ, ਜਸਪ੍ਰੀਤ ਅਤੇ ਮਨੋਹਰ ਸਿੰਘ ਦਾ ਸਵਾਗਤ

ਲੌਾਗੋਵਾਲ, 22 ਸਤੰਬਰ (ਸ.ਸ.ਖੰਨਾ, ਵਿਨੋਦ)- ਸਿੱਖ ਮਾਰਸ਼ਲ ਆਰਟ ਗੱਤਕਾ ਵਿਚ ਆਪਣਾ ਹੁਨਰ ਦਿਖਾ ਕੇ ਆਪਣੀ ਕਲਾ ਦਾ ਲੋਹਾ ਮਨਵਾ ਵਿਸ਼ਵ ਪ੍ਰਸਿੱਧੀ ਹਾਸਲ ਕਰਨ ਵਾਲੇ ਕਸਬਾ ਲੌਾਗੋਵਾਲ ਦੇ ਜੰਮਪਲ ਪਿ੍ੰਸ ਸਿੰਘ ਵਿਲਾਸਰਾ ਆਪਣੀ ਟੀਮ ਨਾਲ ਆਪਣੇ ਜਨਮ ਅਸਥਾਨ ਪਹੁੰਚਣ 'ਤੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਸਟਾਫ਼ ਨੇ ਪੰਚਾਇਤ ਨਾਲ ਮੰਗਾਂ ਸੰਬੰਧੀ ਕੀਤੀ ਮੀਟਿੰਗ

ਜਖੇਪਲ, 22 ਸਤੰਬਰ (ਮੇਜਰ ਸਿੰਘ ਸਿੱਧੂ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਦੇ ਸਟਾਫ਼ ਨੇ ਪੰਚਾਇਤ ਨਾਲ ਮੀਟਿੰਗ ਕਰਕੇ ਆਪਣੀ ਸਮੱਸਿਆਵਾਂ ਸੰਬੰਧੀ ਵਿਚਾਰ ...

ਪੂਰੀ ਖ਼ਬਰ »

ਹਲਕਾ ਦਿੜ੍ਹਬਾ ਤੋਂ ਕੱਲ੍ਹ 150 ਗੱਡੀਆਂ ਦਾ ਵੱਡਾ ਕਾਫ਼ਲਾ ਤਲਵੰਡੀ ਸਾਬੋ ਲਈ ਹੋਵੇਗਾ ਰਵਾਨਾ

ਦਿੜ੍ਹਬਾ ਮੰਡੀ, 22 ਸਤੰਬਰ (ਪਰਵਿੰਦਰ ਸੋਨੂੰ) - ਸ਼ੋ੍ਰਮਣੀ ਅਕਾਲੀ ਦਲ ਹਲਕਾ ਦਿੜ੍ਹਬਾ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਤੇ ਕੌਮੀ ਮੀਤ ਪ੍ਰਧਾਨ ਜਥੇ. ਤੇਜਾ ਸਿੰਘ ...

ਪੂਰੀ ਖ਼ਬਰ »

ਇਨਕਲਾਬੀ ਫ਼ਿਲਮ 'ਸੀਰੀ' ਦਿਖਾਈ

ਨਦਾਮਪੁਰ/ਚੰਨੋਂ, 22 ਸਤੰਬਰ (ਹਰਜੀਤ ਸਿੰਘ ਨਿਰਮਾਣ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਚੰਨੋਂ ਨੇੜਲੇ ਪਿੰਡ ਕਾਲਾਝਾੜ ਵਿਚ ਮਜ਼ਦੂਰਾਂ ਅਤੇ ਕਿਸਾਨਾਂ ਦੀ ਅਸਲ ਜ਼ਿੰਦਗੀ ਦੀ ਤਸਵੀਰ ਪੇਸ਼ ਕਰਦੀ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਮਤੇ ਪਾਸ ਕਰਨ ਦੀ ਅਪੀਲ

ਸ਼ੇਰਪੁਰ, 22 ਸਤੰਬਰ (ਚਹਿਲ)-ਪੰਜਾਬ ਰਾਜ ਪੰਚਾਇਤੀ ਐਕਟ 1994ਦੀ ਧਾਰਾ 40(ਏ) ਦੇ ਅਧੀਨ ਕਿਸੇ ਵੀ ਪਿੰਡ ਦੀ ਪੰਚਾਇਤ ਕੋਲ ਅਧਿਕਾਰ ਹੈ ਕੀ ਉਹ ਆਪਣੇ ਪਿੰਡ ਵਿਚੋਂ ਸ਼ਰਾਬ ਦਾ ਠੇਕਾ ਬੰਦ ਕਰਵਾ ਸਕਦੀ ਹੈ | ਕੋਈ ਵੀ ਗ੍ਰਾਮ ਪੰਚਾਇਤ ਆਪਣੇ ਦੋ ਤਿਹਾਈ ਬਹੁਮਤ ਨਾਲ ਮਤਾ ਪਾਸ ਕਰ ਕੇ 1 ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਦੀ ਸਰਪੰਚ, ਪੰਚ ਤੇ ਗ੍ਰਾਮ ਸੇਵਕ ਸਮੇਤ 5 ਨਾਮਜ਼ਦ

-ਮਾਮਲਾ ਮਨਰੇਗਾ ਰਾਸ਼ੀ 'ਚ ਘਪਲੇਬਾਜ਼ੀ ਕਰਨ ਦਾ- ਨਦਾਮਪੁਰ/ਚੰਨੋਂ, 22 ਸਤੰਬਰ (ਹਰਜੀਤ ਸਿੰਘ ਨਿਰਮਾਣ) - ਕੇਂਦਰ ਸਰਕਾਰ ਦੀ ਮਨਰੇਗਾ ਸਕੀਮ ਦੀ ਰਾਸੀ ਵਿਚ ਕਥਿਤ ਤੌਰ ਤੇ ਘਪਲੇਬਾਜ਼ੀ ਕਰਨ ਦੇ ਦੋਸ ਹੇਠ ਪਿੰਡ ਨੂਰਪੁਰਾ ਦੀ ਸਰਪੰਚ ਪੰਚ ਅਤੇ ਗ੍ਰਾਮ ਸੇਵਕ ਸਮੇਤ 5 ...

ਪੂਰੀ ਖ਼ਬਰ »

ਪਲਾਜ਼ਾ ਕਰਮਚਾਰੀਆਂ ਦੇ ਹਰ ਸੰਘਰਸ਼ 'ਚ ਅਕਾਲੀ ਦਲ (ਡੀ) ਮੋਹਰੀ ਰੋਲ ਅਦਾ ਕਰੇਗਾ-ਝਨੇੜੀ

ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਪਿੰਡ ਮਾਝੀ ਦੇ ਟੋਲ ਪਲਾਜ਼ਾ ਦੇ ਹਟਾਏ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਟੋਲ ਪਲਾਜ਼ੇ 'ਤੇ ਰੋਸ ਧਰਨਾ ਦਿੰਦਿਆਂ ਪਲਾਜ਼ਾ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਲਈ ਰਾਖਵਾਂ ਕੋਟਾ ਮੰਗਿਆ-ਨੱਥੋਹੇੜੀ

ਮਲੇਰਕੋਟਲਾ, 22 ਸਤੰਬਰ (ਕੁਠਾਲਾ)-ਐਕਸ ਸਰਵਿਸਮੈਨ ਲੀਗ ਮਲੇਰਕੋਟਲਾ ਨੇ ਆ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਸਾਬਕਾ ਫ਼ੌਜੀਆਂ ਲਈ ਰਾਖਵੇਂ ਕੋਟੇ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੀਗ ਦੇ ਆਗੂ ਹੌਲਦਾਰ ਮੁਖ਼ਤਿਆਰ ਸਿੰਘ ਨੱਥੋਹੇੜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਦੇਣ 'ਚ ਦਿਖਾਉਣੀ ਸ਼ੁਰੂ ਕੀਤੀ ਨਰਮੀ-ਸੁਖਵਿੰਦਰ ਸਿੰਘ

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਵਲੋਂ ਸਟੂਡੈਂਟ ਵੀਜ਼ੇ ਦੇਣ 'ਚ ਪਿਛਲੇ ਸਮੇਂ ਤੋਂ ਨਰਮਾਈ ਦਿਖਾਈ ਜਾ ਰਹੀ ਹੈ ਅਤੇ ਜਿਨ੍ਹਾਂ ਵਿਦਿਆਰਥੀਆਂ ਦਾ ਅਕੈਡਮਿਕ ਰਿਕਾਰਡ ਘੱਟ ਹੈ ...

ਪੂਰੀ ਖ਼ਬਰ »

ਮੋਦੀ ਖਾਨਾ ਮੈਡੀਕਲ ਹਾਲ ਦਾ ਉਦਘਾਟਨ

ਮਲੇਰਕੋਟਲਾ, 22 ਸਤੰਬਰ (ਹਨੀਫ਼ ਥਿੰਦ)-ਲੋਕਾਂ ਨੂੰ ਵਾਜ੍ਹਬ ਰੇਟਾਂ 'ਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਥਾਨਕ ਸ਼ਹਿਰ ਅੰਦਰ ਨਵਾਬ ਸ਼ੇਰ ਮੁਹੰਮਦ ਖਾਨ ਵੈੱਲਫੇਅਰ ਸੁਸਾਇਟੀ ਅਧੀਨ ਸ਼ਾਹੀਨ ਮੈਮੋਰੀਅਲ ਮੈਡੀਕਲ ਹਾਲ ਅਤੇ ਸ਼ਾਹੀਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਸਤਰੀ ਇਕਾਈ ਦੀ ਚੋਣ

ਘਰਾਚੋਂ, 22 ਸਤੰਬਰ (ਘੁਮਾਣ) - ਇੱਥੋਂ ਨੇੜੇ ਪਿੰਡ ਝਨੇੜੀ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਗਰੁੱਪ ਨੇ ਇਸਤਰੀ ਇਕਾਈ ਦੀ ਚੋਣ ਕੀਤੀ | ਇਕਾਈ ਦੀ ਚੋਣ ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨ ਭਵਾਨੀਗੜ੍ਹ, ਨਛੱਤਰ ਸਿੰਘ ਝਨੇੜੀ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੀਬਾ ਬਾਦਲ ਦੇ ਅਸਤੀਫ਼ੇ ਦਾ ਕੀਤਾ ਸਵਾਗਤ

ਜਖੇਪਲ, 22 ਸਤੰਬਰ (ਮੇਜਰ ਸਿੰਘ ਸਿੱਧੂ)-ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਖ਼ਿਲਾਫ਼ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਫ਼ਰਜ਼ ਨਿਭਾਇਆ ਹੈ, ਜਿਸ ...

ਪੂਰੀ ਖ਼ਬਰ »

ਸਕੂਲ ਦੀ ਇਮਾਰਤ ਅਤੇ ਖੇਡ ਮੈਦਾਨ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਭਵਾਨੀਗੜ, 22 ਸਤੰਬਰ (ਬਾਲਦ, ਫੱਗੂਵਾਲਾ) - ਪਿੰਡ ਬਾਲਦ ਕਲਾਂ ਦੇ ਹਾਈ ਸਕੂਲ ਸਮਾਰਟ ਸਕੂਲ ਦੀ ਇਮਾਰਤ ਅਤੇ ਖੇਡ ਮੈਦਾਨ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਸਟੇਟ ਐਵਾਰਡੀ ਸੁਰਿੰਦਰ ਸਿੰਘ ਭਰੂਰ ਨੇ ਸਕੂਲ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਕਾਨੂੰਗੋ 10,000 ਰਿਸ਼ਵਤ ਲੈਂਦੇ ਕਾਬੂ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਮਾਲ ਵਿਭਾਗ ਦੇ ਇਕ ਫੀਲਡ ਕਾਨੂੰਨਗੋ ਸੰਗਰੂਰ ਕਮ ਹਲਕਾ ਪਟਵਾਰੀ ਰਾਮਨਗਰ ਨੂੰ ਰੰਗੇ ਹੱਥੀਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਨਦੀਪ ਸਿੰਘ ਸਿੱਧੂ ਐੱਸ.ਐਸ.ਪੀ. ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਕਮਲਜੀਤ ਸਿੰਘ ਉੱਭੀ ਕਾਂਗਰਸ ਪਾਰਟੀ 'ਚ ਸ਼ਾਮਿਲ

ਅਹਿਮਦਗੜ੍ਹ, 22 ਸਤੰਬਰ (ਸੁਖਸਾਗਰ ਸਿੰਘ ਸੋਢੀ)-ਲੋਕ ਇਨਸਾਫ਼ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਕੌਾਸਲਰ ਕਮਲਜੀਤ ਸਿੰਘ ਉੱਭੀ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਪ੍ਰੇਰਨਾ ਸਦਕਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ 'ਚ ਕਰਵਾਈ ਅਥਲੀਟ ਮੀਟ

ਜਖੇਪਲ, 22 ਸਤੰਬਰ (ਮੇਜਰ ਸਿੰਘ ਸਿੱਧੂ)- ਸਵ: ਪੂਰਨ ਸਿੰਘ ਪਹਿਲਵਾਨ ਰੁਸਤਮੇ ਹਿੰਦ ਲੋਕ ਭਲਾਈ ਅਤੇ ਖੇਡ ਕਲੱਬ ਜਖੇਪਲ ਵਲੋਂ ਸੁਸਾਇਟੀ ਪ੍ਰਧਾਨ ਤੇ ਪੰਚਾਇਤ ਸਰਪ੍ਰਸਤ ਹਰਭਜਨ ਸਿੰਘ ਸਿੱਧੂ ਅਤੇ ਨਗਰ ਪੰਚਾਇਤ ਹੰਬਲਬਾਸ ਦੇ ਸਹਿਯੋਗ ਨਾਲ, ਲਦਾਖ ਦੀ ਗਲਵਾਨ ਘਾਟੀ ਵਿਚ ...

ਪੂਰੀ ਖ਼ਬਰ »

ਸਿੱਖ ਬੱਚਿਆਂ ਦਾ ਅੰਮਿ੍ਤਧਾਰੀ ਹੋਣਾ ਜ਼ਰੂਰੀ-ਭਾਈ ਬਧੇਸ਼ਾ

ਮਾਲੇਰਕੋਟਲਾ, 22 ਸਤੰਬਰ (ਕੁਠਾਲਾ)- ਪੂਰਨ ਬ੍ਰਹਮ ਗਿਆਨੀ ਸੰਤ ਮਾਤਾ ਜੈ ਕੌਰ ਜੀ (ਮਾਤਾ ਰਾਧਾ ਬਾਈ ਜੀ) ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਟਰੱਸਟ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ ਸਾਲਾਨਾ ਸੰਤ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ 15.33 ਕਰੋੜ ਮਨਜ਼ੂਰ-ਰਟੋਲ

ਕੌਹਰੀਆਂ, 22 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਰਿਜ਼ਰਵ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਲਈ 15.33 ਕਰੋੜ ਰੁਪਏ ਮਨਜ਼ੂਰ ਹੋ ਗਏ ਹਨ, ਜਿਸ ਕਰ ਕੇ ਤੇਜ਼ੀ ਨਾਲ ਪਿੰਡਾਂ ਅੰਦਰ ਵਿਕਾਸ ਕਾਰਜ ਨੇਪਰੇ ਚੜ ਜਾਣਗੇ | ਇਹ ਵਿਚਾਰ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ...

ਪੂਰੀ ਖ਼ਬਰ »

24, 25 ਦੀ ਭੁੱਖ ਹੜਤਾਲ ਤੋਂ ਇਲਾਵਾ 30 ਨੂੰ ਰੋਸ ਰੈਲੀ ਕਰਨਗੇ ਪੈਨਸ਼ਨਰਜ਼

ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਥਾਨਕ ਤਹਿਸੀਲ ਕੰਪਲੈਕਸ ਜ਼ਿਲ੍ਹਾ ਪੈਨਸ਼ਨਰ ਭਵਨ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਧੁਰਾ, ਜ਼ਿਲ੍ਹਾ ਚੇਅਰਮੈਨ ਰਾਜ ਕੁਮਾਰ ਅਰੋੜਾ, ...

ਪੂਰੀ ਖ਼ਬਰ »

ਪੁਲਿਸ ਨੇ ਅਗਵਾ ਲੜਕਾ ਬਰਾਮਦ ਕਰ ਕੇ ਵਾਰਸਾਂ ਹਵਾਲੇ ਕੀਤਾ

ਅਮਰਗੜ੍ਹ, 22 ਸਤੰਬਰ (ਜਤਿੰਦਰ ਮੰਨਵੀ)-ਪਿਛਲੇ ਦਿਨੀਂ ਪਿੰਡ ਖ਼ਾਨਪੁਰ ਦੇ ਸਰਕਾਰੀ ਸਕੂਲ ਵਿਚ ਖੇਡਦੇ ਸਮੇਂ ਅਗਵਾ ਹੋਏ ਲੜਕੇ ਨੂੰ ਜੌੜੇਪੁਲ ਪੁਲਿਸ ਵਲੋਂ ਬਰਾਮਦ ਕਰ ਵਾਰਸਾਂ ਦੇ ਹਵਾਲੇ ਕਰਨ ਦਾ ਸਮਾਚਾਰ ਹੈ | ਕੇਵਲ ਸਿੰਘ ਪੁੱਤਰ ਚੰਦ ਸਿੰਘ ਵਾਸੀ ਖ਼ਾਨਪੁਰ ਨੇ ...

ਪੂਰੀ ਖ਼ਬਰ »

ਕਾਂਗਰਸ ਦੇ ਕਿਸਾਨ ਸੈੱਲ ਵਲੋਂ ਪੰਜਾਬ ਬੰਦ ਨੂੰ ਸਮਰਥਨ

ਲੌਾਗੋਵਾਲ, 22 ਸਤੰਬਰ (ਵਿਨੋਦ,­ ਖੰਨਾ)-ਕਾਂਗਰਸ ਪਾਰਟੀ ਦੇ ਕਿਸਾਨ ਅਤੇ ਮਜ਼ਦੂਰ ਸੈੱਲ ਨੇ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ 25 ਸਤੰਬਰ ਨੂੰ ਪੰਜਾਬ ਬੰਦ ਦੇ ਮੁਕੰਮਲ ਸਮਰਥਨ ਦਾ ਐਲਾਨ ਕੀਤਾ ਹੈ | ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਸੰਗਰੂਰ ਲਾਗੇ ਸਰਦੇ ਪੁੱਜਦੇ ਬਜ਼ੁਰਗਾਂ ਲਈ ਬਣੇਗਾ ਰਹਿਣ ਦਾ ਠਿਕਾਣਾ

ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)- ਸੰਗਰੂਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਇਕੱਲੇ ਬੁਢਾਪਾ ਹੰਢਾ ਰਹੇ ਬਜ਼ੁਰਗਾਂ ਲਈ ਬਿਰਧ ਆਸ਼ਰਮ ਬਡਰੁੱਖਾਂ ਵਲੋਂ ਆਪਣੀ ਨਵੀਂ ਇਮਾਰਤ ਵਿਚ ਸਾਰੀਆਂ ਸਹੂਲਤਾਂ ਨਾਲ ਲੈਸਿਕ ਬਲਾਕ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਚੌਕੀਦਾਰ ਦਾ ਕਤਲ, ਜਾਂਚ ਸ਼ੁਰੂ

ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪਿੰਡ ਬਾਸੀਅਰਖ ਦੇ ਪੈਟਰੋਲ ਪੰਪ 'ਤੇ ਕੁਝ ਵਿਅਕਤੀਆਂ ਵਲੋਂ ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX