ਤਾਜਾ ਖ਼ਬਰਾਂ


ਕੋਰੋਨਾ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦਾ ਅਕਾਲ ਚਲਾਣਾ
. . .  15 minutes ago
ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ...
ਅਕਾਲੀ ਦਲ ਨੂੰ ਵੱਡਾ ਝਟਕਾ - ਅਕਾਲੀ ਦਲ ਦੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਕਾਂਗਰਸ 'ਚ ਸ਼ਾਮਲ
. . .  20 minutes ago
ਬਟਾਲਾ, 12 ਅਪ੍ਰੈਲ (ਕਾਹਲੋਂ)-ਅਕਾਲੀ ਟਕਸਾਲੀ ਪਰਿਵਾਰ ਨਾਲ ਜੁੜੇ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਰਕਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਨਵਦੀਪ ਸਿੰਘ ਪੰਨੂੰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ...
ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  28 minutes ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  33 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  59 minutes ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
 
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  about 1 hour ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  about 1 hour ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  about 1 hour ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  1 minute ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 3 hours ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 3 hours ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 3 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 3 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 3 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 4 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 4 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 4 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਈਾ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਧਰਨੇ

ਮੰਡੀ ਲਾਧੂਕਾ, 22 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਲਾਧੂਕਾ ਦੇ ਸਰਪੰਚ ਪ੍ਰਵੀਨ ਰਾਣੀ ਵਡੇਰਾ ਦੇ ਪਤੀ ਮਿਹਰ ਚੰਦ ਵਡੇਰਾ ਦੀ ਅਗਵਾਈ ਵਿਚ ਮੰਡੀ ਲਾਧੂਕਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਅਜੇ ਵਡੇਰਾ, ਸ਼ਾਮ ਲਾਲ ਛਾਬੜਾ ਪੰਚ, ਵੈਦ ਪ੍ਰਕਾਸ਼ ਨਰੂਲਾ ਪੰਚ, ਓਮ ਪ੍ਰਕਾਸ਼ ਪੰਚ, ਹਰਬੰਸ ਸਿੰਘ ਪੰਚ, ਰਾਕੇਸ਼ ਜੁਲਾਹਾ ਪੰਚ, ਬਲਵੀਰ ਸਿੰਘ ਪੰਚ, ਅਤਰ ਸਿੰਘ ਪੰਚ, ਅਜੀਤ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਬਾਬਾ ਤਰਲੋਕ ਸਿੰਘ, ਅੰਕੁਸ਼ ਵਡੇਰਾ, ਬੰਟੀ ਵਡੇਰਾ, ਸਾਜਨ ਵਡੇਰਾ ਆਦਿ ਹਾਜ਼ਰ ਸਨ |
ਕਿਸਾਨਾਂ ਨਾਲ ਮਿਲ ਕੇ ਕਾਂਗਰਸੀਆਂ ਨੇ ਲਗਾਇਆ ਧਰਨਾ
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਖੇਤੀ ਬਿੱਲ ਲਿਆਉਣ ਸਬੰਧੀ ਕਾਂਗਰਸੀ ਵਰਕਰਾਂ ਵਲੋਂ ਬਲਾਕ ਸੰਮਤੀ ਮੈਂਬਰ ਆੜ੍ਹਤੀ ਕੁਲਵਿੰਦਰ ਸਿੰਘ ਸੰਧੂ ਰੋਹੀਵਾਲਾ ਦੀ ਅਗਵਾਈ ਹੇਠ ਪਿੰਡ ਰੋਹੀਵਾਲਾ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਂਦੀ ਸੜਕ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਹੜੱਪਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ | ਕੁਲਵਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਸਰਪੰਚ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਵਿਰਕ, ਸਾਬਕਾ ਸਰਪੰਚ ਨਿਰਮਲ ਸਿੰਘ, ਜਸਪਾਲ ਸਿੰਘ, ਮਲੂਕ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਅਮਰ ਸਿੰਘ, ਚਰਨ ਸਿੰਘ, ਮਸਤਾਨ ਸਿੰਘ, ਅਮਰਦੀਪ ਸਿੰਘ ਭੁੱਲਰ, ਮੇਜਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਮੰਡੀ ਰੋੜਾਂਵਾਲੀ 'ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਖ਼ਿਲਾਫ਼ ਮੰਡੀ ਰੋੜਾਂਵਾਲੀ ਵਿਖੇ ਕਿਸਾਨ ਆਗੂਆਂ ਨਾਲ ਮਿਲ ਕੇ ਸਰਪੰਚ ਸੁਨੀਲ ਕੁਮਾਰ ਸ਼ੀਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਅਤੇ ਆੜ੍ਹਤੀਆਂ ਵਲੋਂ ਧਰਨਾ ਲਗਾਇਆ ਗਿਆ ਤੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ ਘੋਲਾ ਘੇਰੂ ਵਾਲਾ, ਸ਼ਰਨਜੀਤ ਸਿੰਘ ਸਰਪੰਚ, ਅਮਰ ਲਾਲ, ਸਤਪਾਲ ਲਾਟੀ, ਬਲਵੀਰ ਸਿੰਘ, ਗੁਰਬਖ਼ਸ਼ ਲਾਲ, ਸੰਦੀਪ ਕੁਮਾਰ, ਗੁਰਦੇਵ ਸਿੰਘ, ਚੰਨ ਸਿੰਘ, ਮਦਨ ਸਿੰਘ, ਕਰਤਾਰ ਸਿੰਘ, ਨੰਦ ਸਿੰਘ, ਰਾਜਾ ਸਿੰਘ, ਅਮਰਜੀਤ ਸਿੰਘ ਹਲੀਮ ਵਾਲਾ, ਪੰਚ ਮੁਕੇਸ਼ ਕੁਮਾਰ, ਕੁਲਦੀਪ ਕੁਮਾਰ, ਮੋਹਨ ਲਾਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਰਤਾਰ ਸਿੰਘ ਭੁੱਲਰ, ਆੜ੍ਹਤੀ ਭੂਸ਼ਨ ਰਾਜਦੇਵ, ਭਾਰਤ ਭੂਸ਼ਨ ਲੂਣਾ, ਅਮਿਤ ਕੁਮਾਰ ਪਾਹਵਾ ਆਦਿ ਹਾਜ਼ਰ ਸਨ |

ਪੁਲਿਸ ਹੱਥ ਲੱਗੀ ਚੋਰੀ ਦੀ ਰੇਤ ਨਾਲ ਭਰੀ ਟਰੈਕਟਰ-ਟਰਾਲੀ, ਦੋਸ਼ੀ ਚਕਮਾ ਦੇ ਕੇ ਫ਼ਰਾਰ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਨਾਜਾਇਜ਼ ਮਾਈਨਿੰਗ ਕਰਕੇ ਰੇਤਾ ਦੀ ਚੋਰੀ ਕਰਕੇ ਲੈ ਜਾਂਦੇ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਰੇਤਾ ਨਾਲ ਭਰੀ ਇਕ ਟਰੈਕਟਰ-ਟਰਾਲੀ ਬਰਾਮਦ ਕੀਤੀ ਹੈ, ਜਦ ਕਿ ਦੋਸ਼ੀ ਮੌਕੇ ਤੋਂ ਪੁਲਿਸ ਨੂੰ ਚਕਮਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਪੁਲਿਸ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਬੂਟਾ ਸਿੰਘ ਪੁੱਤਰ ਸਾਰਜ ਸਿੰਘ ਨੇ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ...

ਕੋਰੋਨਾ ਕਾਰਨ 2 ਮਰੀਜ਼ਾਂ ਤੋੜਿਆ ਦਮ, 21 ਨਵੇਂ ਮਾਮਲੇ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਕਹਿਰ ਜਾਰੀ ਰੱਖਦੇ ਹੋਏ 2 ਵਿਅਕਤੀਆਂ ਦੀ ਜਿੱਥੇ ਅੱਜ ਜਾਨ ਲੈ ਲਈ ਉੱਥੇ 21 ਹੋਰ ਨਵੇਂ ਵਿਅਕਤੀਆਂ ਨੂੰ ਲਪੇਟ 'ਚ ਲੈ ਲੈਣ ਦਾ ਸਮਾਚਾਰ ਹੈ | ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਤਲਾਸ਼ੀ ਦੌਰਾਨ ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਹੋਰ ਸਾਮਾਨ ਬਰਾਮਦ

ਫ਼ਿਰੋਜ਼ਪੁਰ, 22 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਤਲਾਸ਼ੀ ਦੌਰਾਨ 1 ਮੋਬਾਈਲ ਫ਼ੋਨ, ਸਿੰਮ ਕਾਰਡ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ | ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਕੇਂਦਰੀ ਜੇਲ੍ਹ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕੱਲ੍ਹ ਤੋਂ ਰੁਜ਼ਗਾਰ ਮੇਲੇ

ਫ਼ਿਰੋਜ਼ਪੁਰ 22 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਿਤੀ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜੋ ਕਿ ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਬੇਰੁਜ਼ਗਾਰ ਪ੍ਰਾਰਥੀਆਂ ਅਤੇ ਪੜ੍ਹੇ-ਲਿਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਰੱਖਣ ਦੇ ਮਾਮਲੇ ਵਿਚ ਥਾਣਾ ਘੱਲ ਖ਼ੁਰਦ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਈ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ...

ਪੂਰੀ ਖ਼ਬਰ »

ਪਿੰਡ ਬੂਲਾ ਰਾਏ ਹਿਠਾੜ ਦੇ ਵਿਕਾਸ ਕਾਰਜਾਂ ਲਈ ਰਾਣਾ ਸੋਢੀ ਵਲੋਂ ਭੇਜਿਆ ਚੈੱਕ

ਗੋਲੂ ਕਾ ਮੋੜ, 22 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਅੰਦਰ ਯੋਜਨਾਬੰਦ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸ ਤਰ੍ਹਾਂ ਆਪਣੇ ਹਲਕੇ ਦੇ ਵਿਕਾਸ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲੋਕਾਂ ਦੀਆਂ ...

ਪੂਰੀ ਖ਼ਬਰ »

ਰਸਤੇ ਨੂੰ ਪੱਕਾ ਕਰਨ ਦੀ ਮੰਗ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਹਕੂਮਤ ਸਿੰਘ ਵਾਲਾ ਦੀ ਢਾਣੀ ਅਮਰੀਕ ਸਿੰਘ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ ਉਠਾਈ ਗਈ ਹੈ | ਅਮਰੀਕ ਸਿੰਘ ਸਰਾਂ, ਗੁਰਮੀਤ ਸਿੰਘ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਗੁਰਵਿੰਦਰ ...

ਪੂਰੀ ਖ਼ਬਰ »

ਫ਼ੋਟੋ ਵੋਟਰ ਸੂਚੀ ਸੁਧਾਈ ਦਾ ਕੰਮ 16 ਨਵੰਬਰ ਤੋਂ

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)-ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ 2020 ਤੋਂ ਸ਼ੁਰੂ ਹੋ ਰਿਹਾ ਹੈ | ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਇੱਥੇ ਜੈੱਕ ਬਣਾਉਣ ਵਾਲੀ ਫ਼ੈਕਟਰੀ 'ਚ ਕੰਮ ਕਰਨ ਵਾਲੇ ਕਾਮੇ ਦਾ ਮੋਟਰਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸਬੰਧੀ ਗੁਰਪ੍ਰੇਮ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਕੋਟ ਕਰੋੜ ਕਲਾਂ ਨੇ ਦੱਸਿਆ ਕਿ ਤਲਵੰਡੀ ਭਾਈ ...

ਪੂਰੀ ਖ਼ਬਰ »

ਪੌਣੇ ਦੋ ਸਾਲ ਪਹਿਲਾਂ ਸ਼ੱਕੀ ਹਾਲਤ 'ਚ ਮਰੇ ਵਿਅਕਤੀ ਦਾ ਮਾਮਲਾ ਪੁਲਿਸ ਵਲੋਂ ਸੁਲਝਾਉਣ ਦਾ ਦਾਅਵਾ

ਮਮਦੋਟ, 22 ਸਤੰਬਰ (ਸੁਖਦੇਵ ਸਿੰਘ ਸੰਗਮ)- ਅੱਜ ਤੋਂ ਕਰੀਬ ਪੌਣੇ ਕੁ ਦੋ ਸਾਲ ਪਹਿਲਾਂ ਥਾਣਾ ਮਮਦੋਟ ਦੇ ਪਿੰਡ ਪੋਜੋ ਕੇ ਉਤਾੜ ਵਿਖੇ ਕਰੰਟ ਨਾਲ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਨੂੰ ਉੱਚ ਅਦਾਲਤ ਦੇ ਹੁਕਮਾਂ 'ਤੇ ਮਮਦੋਟ ਪੁਲਿਸ ਵਲੋਂ ਸੁਲਝਾਉਣ ਦਾ ਦਾਅਵਾ ...

ਪੂਰੀ ਖ਼ਬਰ »

ਪੰਜਾਬ ਐਾਡ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸੰਘਰਸ਼ ਜਾਰੀ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਛੇੜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਮੈਡੀਕਲ ਵਾਰਡ ਦੀ ਹਾਲਤ ਬਣੀ ਤਰਸਯੋਗ

ਫ਼ਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੱੁਖ ਸਿਵਲ ਹਸਪਤਾਲ ਦਾ ਪ੍ਰਸ਼ਾਸਨਿਕ ਢਾਂਚਾ ਸਹੀ ਨਾ ਹੋਣ ਕਾਰਨ ਹਸਪਤਾਲ ਪਿਛਲੇ ਕਈ ਮਹੀਨਿਆਂ ਤੋਂ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਿਆ ਹੋਇਆ ਹੈ | ਜਿਸ ਦੇ ਚੱਲਦੇ ਪਿਛਲੇ ...

ਪੂਰੀ ਖ਼ਬਰ »

ਖੇਤੀ ਸਬੰਧੀ ਬਿੱਲ ਲਾਗੂ ਹੋਣ ਨਾਲ ਕਿਸਾਨ ਬਰਬਾਦ ਹੋ ਜਾਣਗੇ- ਮਰਖਾਈ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪ੍ਰਧਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੇਸ਼ ਦੀ ਭਾਜਪਾ ਸਰਕਾਰ ਵਲੋਂ ਖੇਤੀ ਸੁਧਾਰ ਦੇ ਨਾਮ 'ਤੇ ਜੋ ਤਿੰਨ ਬਿੱਲ ਪਾਸ ਕੀਤੇ ਹਨ, ਜਿਸ ਨਾਲ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਕਿਸਾਨ ਬਰਬਾਦ ਹੋ ਜਾਣਗੇ | ਇਹ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਕਿਸਾਨਾਂ ਦੇ ਹੱਕ 'ਚ ਚਟਾਨ ਵਾਂਗ ਖੜ੍ਹਾ-ਸੋਢੀਵਾਲਾ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਬਿੱਲਾਂ ਮਾਮਲੇ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇਹ ਸਾਬਤ ਕਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਲਾਇਆ ਥਾਣਾ ਗੁਰੂਹਰਸਹਾਏ ਮੂਹਰੇ ਧਰਨਾ

ਗੁਰੂਹਰਸਹਾਏ, 22 ਸਤੰਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਥਾਣਾ ਗੁਰੂਹਰਸਹਾਏ ਅੱਗੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਦੇਵੀ ਅਤੇ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਵਧੀਕੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਹਲਕਾ ਗੁਰੂਹਰਸਹਾਏ ਤੋਂ ਅਕਾਲੀ ਵਰਕਰ ਸੁਖਬੀਰ ਨਾਲ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ

ਲੱਖੋ ਕੇ ਬਹਿਰਾਮ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 24 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਅਤੇ ਇਸ ਮੌਕੇ ...

ਪੂਰੀ ਖ਼ਬਰ »

ਕਿਸਾਨੀ ਭਵਿੱਖ ਬਚਾਉਣ ਲਈ ਵਜ਼ਾਰਤ ਨੂੰ ਠੁਕਰਾ ਬੀਬੀ ਹਰਸਿਮਰਤ ਕੌਰ ਬਾਦਲ ਨੇ ਰਚਿਆ ਇਤਿਹਾਸ- ਚੀਮਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਖੇਤੀ ਬਿੱਲਾਂ ਨੂੰ ਪ੍ਰਵਾਨ ਨਾ ਕਰਦਿਆਂ ਕਿਸਾਨਾਂ ਤੇ ਪੰਜਾਬ ਦਾ ਭਵਿੱਖ ਬਚਾਉਣ ਲਈ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ ਨੂੰ ਛੱਡਣਾ ਅਤੇ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਨਵੇਂ ਸੇਵਾ ਕੇਂਦਰ ਲੋਕ ਅਰਪਿਤ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਿੱਜੀ ਦਿਲਚਸਪੀ ਲੈ ਕੇ ਸ਼ਹਿਰ ਲਈ ਇਕ ਹੋਰ ਸੇਵਾ ਕੇਂਦਰ ਮਨਜ਼ੂਰ ਕਰਵਾ ਕੇ ਐੱਸ.ਡੀ.ਐਮ. ਦਫ਼ਤਰ ਦੀ ਇਮਾਰਤ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ 25 ਨੂੰ ਬੰਦ ਦਾ ਸੱਦਾ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਸਬੰਧੀ ਬਿੱਲ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਮਿਤੀ 25 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਾਮਯਾਬ ਕਰਨ ਲਈ ਇਸ ਦਿਨ ਸਮੂਹ ਜਥੇਬੰਦੀਆਂ ਦਾ ਸਾਥ ਦਿੰਦਿਆਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਕਿਸਾਨ ਪੱਖੀ ਪ੍ਰਚਾਰਨ ਦੀ ਭਾਜਪਾ ਕਿਸਾਨ ਮੋਰਚਾ ਨੇ ਸੰਭਾਲੀ ਕਮਾਂਡ, ਪ੍ਰਚਾਰ ਸ਼ੁਰੂ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀ ਸੁਧਾਰਾਂ ਸਬੰਧੀ ਭਾਜਪਾ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਖਿਲਾਫ਼ ਦੇਸ਼ ਭਰ 'ਚ ਉੱਠੇ ਭਾਰੀ ਵਿਵਾਦ ਨੂੰ ਠੱਲ੍ਹ ਪਾਉਣ ਤੇ ਬਿੱਲਾਂ ਨੂੰ ਕਿਸਾਨ ਪੱਖੀ ਹੋਣ ਦੀ ਲਹਿਰ ਪੈਦਾ ਕਰਨ ਲਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਖੇਤੀ ਬਿੱਲਾਂ ਦਾ ਵਿਰੋਧ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ੀਰਾ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਤੇ ਭਾਕਿਯੂ ਲੱਖੋਵਾਲ ਨੇ ਬਿੱਲਾਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਦੀ ਫੂਕੀ ਅਰਥੀ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਖੇਤੀਬਾੜੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਨੇ ਸੜਕਾਂ 'ਤੇ ਉੱਤਰ ਕੇ ਵੱਡੇ ਅੰਦੋਲਨਾਂ ਦੀ ਤਿਆਰੀ ਆਰੰਭ ਕਰ ਦਿੱਤੀ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਧੱਕੇ ਨਾਲ ਕਿਸਾਨਾਂ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਪੁਰਾਣੇ ਵਰਕਰਾਂ ਦੀ ਕਦਰ ਕਰੋ-ਜਥੇਦਾਰ ਲੱਖਾ ਸਿੰਘ ਅਮੀਵਾਲਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਮੁੜ ਤੋਂ ਹੋਂਦ 'ਚ ਲਿਆਉਣ ਅਤੇ ਮਜ਼ਬੂਤੀ ਲਈ ਚੇਤਨਤਾ ਪ੍ਰਗਟਾਉਂਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਲੱਖਾ ਸਿੰਘ ਅਮੀਵਾਲਾ ਨੇ 'ਅਜੀਤ' ਉਪ ਦਫ਼ਤਰ ਪਹੁੰਚ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਨੇ ਟਾਪੂਨੁਮਾ ਪਿੰਡ ਕਾਲੂਵਾੜਾ 'ਚ ਖੋਲਿ੍ਹਆ ਸਿਲਾਈ ਕੇਂਦਰ

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)-ਹਿੰਦ-ਪਾਕਿ ਸਰਹੱਦ 'ਤੇ ਤਿੰਨ ਪਾਸੇ ਤੋਂ ਸਤਲੁਜ ਦਰਿਆ ਨਾਲ ਘਿਰੇ ਟਾਪੂਨੁਮਾ ਪਿੰਡ ਕਾਲੂਵਾੜਾ ਵਿਚ ਐਾਟੀ ਕੋਰੋਨਾ ਟਾਸਕ ਫੋਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਅਸ਼ੋਕ ਬਹਿਲ ਪ੍ਰਧਾਨ ਦੀ ਅਗਵਾਈ ਵਿਚ ਬੇੜੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ, 2 ਜ਼ਖਮੀ

ਅਬੋਹਰ, 22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੋਂ ਸਕੂਟਰੀ 'ਤੇ ਸਿਰਸਾ ਜਾ ਰਹੇ ਤਿੰਨ ਲੋਕਾਂ ਦੀ ਕਾਰ ਨਾਲ ਟੱਕਰ ਹੋਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ | ਜਦੋਂ ਕਿ 2 ਜਣੇ ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਸਿਰਸਾ ਦੇ ਚੰਡੀਗੜ੍ਹ ਮੁਹੱਲਾ ਦੇ ਵਸਨੀਕ ...

ਪੂਰੀ ਖ਼ਬਰ »

ਵਿਆਹੁਤਾ ਨੂੰ ਅਗਵਾ ਕਰਨ ਦੇ ਦੋਸ਼ 'ਚ 4 ਨਾਮਜ਼ਦ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਵਿਆਹੁਤਾ ਨੂੰ ਅਗਵਾ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ 4 ਨਾਮਜ਼ਦ ਅਤੇ 8/10 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਮਨ ਰਾਣੀ ਪਤਨੀ ਰਾਜ ਕੁਮਾਰ ਵਾਸੀ ਗਲੀ ਨੰਬਰ 2 ...

ਪੂਰੀ ਖ਼ਬਰ »

ਖੂਈਆਂ ਸਰਵਰ ਪੁਲਿਸ ਵਲੋਂ ਦੋ ਸੱਟੇਬਾਜ਼ ਕਾਬੂ

ਖੂਈਆਂ ਸਰਵਰ, 22 ਸਤੰਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਸੱਟੇਬਾਜ਼ਾਂ ਦੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਗਿੱਦੜਾਂ ਵਾਲੀ ...

ਪੂਰੀ ਖ਼ਬਰ »

60 ਲੀਟਰ ਲਾਹਣ ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ 60 ਲੀਟਰ ਲਾਹਣ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਅਮੀਰ ਖ਼ਾਸ ਦੇ ਮੁਲਾਜ਼ਮ ਹੈੱਡ ਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਸਟਾਫ਼ ਦੀ ਨਕਦੀ ਚੋਰੀ ਹੋਏ ਨੂੰ 12 ਦਿਨ ਬੀਤੇ ਪਰ ਮਾਮਲਾ ਦਰਜ ਨਹੀਂ

ਬੱਲੂਆਣਾ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਚੱਕੜਾ ਨੇੜੇ ਸਥਿਤ ਮਾਂ ਸਰਸਵਤੀ ਕਾਲਜ ਵਿਚ ਸਿਹਤ ਵਿਭਾਗ ਵਲੋਂ ਆਰਜ਼ੀ ਤੌਰ 'ਤੇ ਸਥਾਪਿਤ ਕੀਤੇ ਕੋਰੋਨਾ ਹਸਪਤਾਲ ਦੇ ਲੇਡੀਜ਼ ਸਟਾਫ਼ ਦੇ ਕਮਰਿਆਂ ਵਿਚੋਂ ਹਜ਼ਾਰਾਂ ਰੁਪਏ ਦੀ ਨਗਦੀ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਵਾਸੀ ਚੰਦਰ ਸ਼ੇਖਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਦਿਨੀਂ ਰਾਹੁਲ ...

ਪੂਰੀ ਖ਼ਬਰ »

ਵਿਆਹੁਤਾ ਨੂੰ ਕੁੱਟ ਮਾਰ ਕਰ ਕੇ ਕੀਤਾ ਜ਼ਖ਼ਮੀ

ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਵਰਿਆਮ ਨਗਰ ਵਾਸੀ ਜ਼ੀਰਾ ਵਿਚ ਵਿਆਹੁਤਾ ਔਰਤ ਨੂੰ ਉਸ ਦੇ ਸਹੁਰੇ ਵਾਲਿਆਂ ਨੇ ਕੁੱਟ ਮਾਰ ਕਰਕੇ ਜ਼ਖਮੀ ਕਰ ਦਿੱਤਾ ਹੈ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਕੋਮਲ ਪੁੱਤਰੀ ...

ਪੂਰੀ ਖ਼ਬਰ »

ਅਖਿਲ ਭਾਰਤੀ ਅਨੁਸੂਚਿਤ ਜਾਤੀ ਯੁਵਜਨ ਸਮਾਜ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ

ਅਬੋਹਰ,22 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦੇ ਕਿਸਾਨ ਸੰਗਠਨਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲੋਕ ਕਿਸਾਨਾਂ ਦੇ ਹੱਕ ਵਿਚ ਅੱਗੇ ਆ ਰਹੇ ਹਨ | ਅਖਿਲ ਭਾਰਤੀ ਅਨੁਸੂਚਿਤ ਜਾਤੀ ਯੁਵਜਨ ਸਮਾਜ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਪੰਜਵੇਂ ਦਿਨ ਵੀ ਜਾਰੀ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਭੁੱਖ ਹੜਤਾਲ ਦੇ ਪੰਜਵੇਂ ਦਿਨ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਕੇਰਾ ਖੇੜਾ 'ਚ ਦੋ ਧਿਰਾਂ ਵਿਚਕਾਰ ਲੜਾਈ-ਮਾਮਲਾ ਦਰਜ

ਬੱਲੂਆਣਾ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਕੇਰਾ ਖੇੜਾ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਪੁਲਿਸ ਤੋਂ ਪਤਾ ਚੱਲਿਆ ਹੈ ਕਿ ਸ਼ਾਮ ਵੇਲੇ ਜਦੋਂ ਪਿੰਡ ਵਿਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆਂ ਦੇਣ 'ਤੇ 7 ਵਿਅਕਤੀਆਂ 'ਤੇ ਮਾਮਲਾ ਦਰਜ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਵਲੋਂ ਪਿੰਡ ਬਾਹਮਣੀ ਵਾਲਾ ਵਿਖੇ ਇਕ ਵਿਅਕਤੀ ਦੀ ਦੁਕਾਨ 'ਤੇ ਜਾ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ

ਬੱਲੂਆਣਾ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਸੁਖਚੈਨ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਦੌਰਾਨ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦਾ ਨਿਵਾਸੀ ਮਜ਼ਦੂਰ ਰਜਤ ਸ਼ੇਖ਼ ਪੁੱਤਰ ਸਾਦਿਕ ਸ਼ੇਖ਼ ਜੋ ਕਿ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਨਗਦੀ ਸਹਿਤ 1 ਕਾਬੂ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਿਖਣ ਅਤੇ ਲਗਾਉਣ ਦੇ ਦੋਸ਼ 'ਚ 2 ਵਿਅਕਤੀ ਨੂੰ ਕਾਬੂ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਸੂਚਨਾ ਮਿਲੀ ਕਿ ਵਿਜੇ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਗਲੀ ਤੇਲੀਆਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ 25 ਨੂੰ ਸੜਕੀ ਆਵਾਜਾਈ ਰੋਕਣ ਦਾ ਐਲਾਨ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 25 ਸਤੰਬਰ ਨੂੰ ਸ਼ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਲਗਾਏ ਜਾ ਰਹੇ ਧਰਨਿਆਂ ਦੇ ਸਬੰਧ ਵਿਚ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੀ ਜ਼ਰੂਰੀ ਮੀਟਿੰਗ ਸਥਾਨਕ ਅਨਾਜ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਦਾਦੀ-ਪੋਤੀ ਦੀ ਮੌਤ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਜੱਟ ਵਾਲੀ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦਾਦੀ-ਪੋਤੀ ਦੀ ਮੌਤ ਹੋ ਗਈ, ਜਦੋਂ ਕਿ 2 ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਤੋਂ ਕੁਝ ਔਰਤਾਂ ...

ਪੂਰੀ ਖ਼ਬਰ »

ਕਣਕ ਦੇ ਭਾਅ 'ਚ ਕੀਤਾ ਵਾਧਾ ਕਿਸਾਨੀ ਨਾਲ ਮਜ਼ਾਕ-ਹਵਾ ਸਿੰਘ ਪੂਨੀਆ

ਬੱਲੂਆਣਾ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤਾ ਸਿਰਫ਼ 50 ਰੁਪਏ ਦਾ ਵਾਧਾ ਕਿਸਾਨੀ ਨਾਲ ਮਜ਼ਾਕ ਹੈ | ਇਹ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਵਾ ਪੂਨੀਆ ਵਾਸੀ ਪਿੰਡ ਬਜੀਦਪੁਰ ਭੋਮਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਗਾਡਵਿਨ ਸਕੂਲ ਖਿਡਾਰੀ ਮੋਹਿਤ ਸ਼ਰਮਾ ਨੂੰ ਮੁਫ਼ਤ ਕਰਵਾਏਗਾ 12ਵੀਂ ਦੀ ਪੜ੍ਹਾਈ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀ ਅਤੇ ਖਿਡਾਰੀ ਮੋਹਿਤ ਸ਼ਰਮਾ ਦੇ ਜੈਵਲਿਨ ਥੋ੍ਰਅ ਨੈਸ਼ਨਲ ਸੈਂਟਰ ਆਫ਼ ਐਕਸੀਲੈਂਸ ਨੈਸ਼ਨਲ ਕੈਂਪ ਪਟਿਆਲਾ 'ਚ ਚੁਣੇ ਜਾਣ 'ਤੇ ਮੈਨੇਜਮੈਂਟ ਨੇ ਉਸ ਦਾ ਸਨਮਾਨ ਕਰਦੇ ਹੋਏ 12ਵੀਂ ...

ਪੂਰੀ ਖ਼ਬਰ »

ਲੱਖਾਂ ਰੁਪਏ ਨਕਦੀ ਤੇ 5 ਤੋਲੇ ਸੋਨਾ ਚੋਰੀ

ਮੰਡੀ ਲਾਧੂਕਾ, 22 ਸਤੰਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ)-ਮੰਡੀ ਦੇ ਸ਼ਮਸ਼ਾਨਘਾਟ ਦੇ ਨੇੜਿਓਾ ਇਕ ਘਰ 'ਚੋਂ ਬੀਤੀ ਰਾਤ ਚੋਰ ਮਕਾਨ ਮਾਲਕਾਂ ਨੂੰ ਕੋਈ ਚੀਜ਼ ਸੁੰਘਾ ਕੇ 2 ਲੱਖ 42 ਹਜ਼ਾਰ ਰੁਪਏ ਨਗਦ ਅਤੇ ਪੰਜ ਤੋਲੇ ਸੋਨਾ ਚੋਰੀ ਕਰਕੇ ਲੈ ਗਏ ਹਨ | ਮਕਾਨ ਮਾਲਕ ...

ਪੂਰੀ ਖ਼ਬਰ »

ਅਨਲਾਕ-4 ਤਹਿਤ ਕੁਝ ਹੋਰ ਅੰਸ਼ਿਕ ਢਿੱਲਾਂ/ਹਦਾਇਤਾਂ ਜਾਰੀ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿਚ ਅਨਲਾਕ-4 ਸਬੰਧੀ ਜਾਰੀ ਹੋਈਆਂ ਪਹਿਲੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਕਿਸਾਨੀ ਭਵਿੱਖ ਬਚਾਉਣ ਲਈ ਵਜ਼ਾਰਤ ਨੂੰ ਠੁਕਰਾ ਬੀਬੀ ਹਰਸਿਮਰਤ ਕੌਰ ਬਾਦਲ ਨੇ ਰਚਿਆ ਇਤਿਹਾਸ- ਚੀਮਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਖੇਤੀ ਬਿੱਲਾਂ ਨੂੰ ਪ੍ਰਵਾਨ ਨਾ ਕਰਦਿਆਂ ਕਿਸਾਨਾਂ ਤੇ ਪੰਜਾਬ ਦਾ ਭਵਿੱਖ ਬਚਾਉਣ ਲਈ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ ਨੂੰ ਛੱਡਣਾ ਅਤੇ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਨਵੇਂ ਸੇਵਾ ਕੇਂਦਰ ਲੋਕ ਅਰਪਿਤ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਿੱਜੀ ਦਿਲਚਸਪੀ ਲੈ ਕੇ ਸ਼ਹਿਰ ਲਈ ਇਕ ਹੋਰ ਸੇਵਾ ਕੇਂਦਰ ਮਨਜ਼ੂਰ ਕਰਵਾ ਕੇ ਐੱਸ.ਡੀ.ਐਮ. ਦਫ਼ਤਰ ਦੀ ਇਮਾਰਤ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ 25 ਨੂੰ ਬੰਦ ਦਾ ਸੱਦਾ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਸਬੰਧੀ ਬਿੱਲ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਮਿਤੀ 25 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਾਮਯਾਬ ਕਰਨ ਲਈ ਇਸ ਦਿਨ ਸਮੂਹ ਜਥੇਬੰਦੀਆਂ ਦਾ ਸਾਥ ਦਿੰਦਿਆਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਕਿਸਾਨ ਪੱਖੀ ਪ੍ਰਚਾਰਨ ਦੀ ਭਾਜਪਾ ਕਿਸਾਨ ਮੋਰਚਾ ਨੇ ਸੰਭਾਲੀ ਕਮਾਂਡ, ਪ੍ਰਚਾਰ ਸ਼ੁਰੂ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀ ਸੁਧਾਰਾਂ ਸਬੰਧੀ ਭਾਜਪਾ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਖਿਲਾਫ਼ ਦੇਸ਼ ਭਰ 'ਚ ਉੱਠੇ ਭਾਰੀ ਵਿਵਾਦ ਨੂੰ ਠੱਲ੍ਹ ਪਾਉਣ ਤੇ ਬਿੱਲਾਂ ਨੂੰ ਕਿਸਾਨ ਪੱਖੀ ਹੋਣ ਦੀ ਲਹਿਰ ਪੈਦਾ ਕਰਨ ਲਈ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਕਿਸਾਨ ਪੱਖੀ ਪ੍ਰਚਾਰਨ ਦੀ ਭਾਜਪਾ ਕਿਸਾਨ ਮੋਰਚਾ ਨੇ ਸੰਭਾਲੀ ਕਮਾਂਡ, ਪ੍ਰਚਾਰ ਸ਼ੁਰੂ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀ ਸੁਧਾਰਾਂ ਸਬੰਧੀ ਭਾਜਪਾ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਖਿਲਾਫ਼ ਦੇਸ਼ ਭਰ 'ਚ ਉੱਠੇ ਭਾਰੀ ਵਿਵਾਦ ਨੂੰ ਠੱਲ੍ਹ ਪਾਉਣ ਤੇ ਬਿੱਲਾਂ ਨੂੰ ਕਿਸਾਨ ਪੱਖੀ ਹੋਣ ਦੀ ਲਹਿਰ ਪੈਦਾ ਕਰਨ ਲਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਖੇਤੀ ਬਿੱਲਾਂ ਦਾ ਵਿਰੋਧ

ਜ਼ੀਰਾ, 22 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ੀਰਾ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਤੇ ਭਾਕਿਯੂ ਲੱਖੋਵਾਲ ਨੇ ਬਿੱਲਾਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਦੀ ਫੂਕੀ ਅਰਥੀ

ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)- ਖੇਤੀਬਾੜੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਨੇ ਸੜਕਾਂ 'ਤੇ ਉੱਤਰ ਕੇ ਵੱਡੇ ਅੰਦੋਲਨਾਂ ਦੀ ਤਿਆਰੀ ਆਰੰਭ ਕਰ ਦਿੱਤੀ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਧੱਕੇ ਨਾਲ ਕਿਸਾਨਾਂ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਪੁਰਾਣੇ ਵਰਕਰਾਂ ਦੀ ਕਦਰ ਕਰੋ-ਜਥੇਦਾਰ ਲੱਖਾ ਸਿੰਘ ਅਮੀਵਾਲਾ

ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਮੁੜ ਤੋਂ ਹੋਂਦ 'ਚ ਲਿਆਉਣ ਅਤੇ ਮਜ਼ਬੂਤੀ ਲਈ ਚੇਤਨਤਾ ਪ੍ਰਗਟਾਉਂਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਲੱਖਾ ਸਿੰਘ ਅਮੀਵਾਲਾ ਨੇ 'ਅਜੀਤ' ਉਪ ਦਫ਼ਤਰ ਪਹੁੰਚ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਨੇ ਟਾਪੂਨੁਮਾ ਪਿੰਡ ਕਾਲੂਵਾੜਾ 'ਚ ਖੋਲਿ੍ਹਆ ਸਿਲਾਈ ਕੇਂਦਰ

ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)-ਹਿੰਦ-ਪਾਕਿ ਸਰਹੱਦ 'ਤੇ ਤਿੰਨ ਪਾਸੇ ਤੋਂ ਸਤਲੁਜ ਦਰਿਆ ਨਾਲ ਘਿਰੇ ਟਾਪੂਨੁਮਾ ਪਿੰਡ ਕਾਲੂਵਾੜਾ ਵਿਚ ਐਾਟੀ ਕੋਰੋਨਾ ਟਾਸਕ ਫੋਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਅਸ਼ੋਕ ਬਹਿਲ ਪ੍ਰਧਾਨ ਦੀ ਅਗਵਾਈ ਵਿਚ ਬੇੜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX