ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  1 minute ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  9 minutes ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  16 minutes ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  28 minutes ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  32 minutes ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
 
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  40 minutes ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  52 minutes ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  14 minutes ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 1 hour ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 1 hour ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  1 minute ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 2 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 2 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 2 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 2 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 3 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 3 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਭਵਾਨੀਗੜ੍ਹ ਨਗਰ ਕੌਂਸਲ 'ਤੇ ਔਰਤਾਂ ਦਾ ਕਬਜ਼ਾ, ਸੁਖਜੀਤ ਕੌਰ ਘਾਬਦੀਆ ਪ੍ਰਧਾਨ ਅਤੇ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਬਣਾਇਆ
. . .  about 3 hours ago
ਭਵਾਨੀਗੜ੍ਹ 12 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐੱਸ. ਡੀ. ਐਮ. ਕਰਮਜੀਤ ਸਿੰਘ...
ਫ਼ਾਜ਼ਿਲਕਾ- ਸੜਕ ਹਾਦਸੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਮੌਤ
. . .  about 3 hours ago
ਫ਼ਾਜ਼ਿਲਕਾ, 12 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੀ ਰਾਧਾ ਸਵਾਮੀ ਕਾਲੋਨੀ ਵਾਸੀ ਇਕ ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਕੁਮਾਰ...
ਤਪਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 3 hours ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ) - ਤਪਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਤਪਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ...
ਵਿਕਾਸਦੀਪ ਚੌਧਰੀ ਬਣੇ ਜਲਾਲਾਬਾਦ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ
. . .  about 3 hours ago
ਜਲਾਲਾਬਾਦ, 12 ਅਪ੍ਰੈਲ(ਜਤਿੰਦਰ ਪਾਲ ਸਿੰਘ) - ਚਿਰਾਂ ਤੋਂ ਉਡੀਕੀ ਜਾ ਰਹੀ ਨਗਰ ਕੌਂਸਲ ਜਲਾਲਾਬਾਦ ਦੀ ਪ੍ਰਧਾਨਗੀ ਦੀ ਚੋਣ ਵਿਚ ਜਲਾਲਾਬਾਦ ਦੇ ਵਾਰਡ ਨੰ 2 ਤੋਂ ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲਈ
. . .  about 4 hours ago
ਚੰਡੀਗੜ੍ਹ, 12 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਟੀਕਾਕਰਨ ਦੀ ਦੂਜੀ ਖ਼ੁਰਾਕ ਲਈ ਹੈ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ...
ਸੁਖਬੀਰ ਬਾਦਲ ਜਥੇਦਾਰ ਕੋਲਿਆਂਵਾਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
. . .  about 4 hours ago
ਮਲੋਟ, 12 ਅਪ੍ਰੈਲ (ਪਾਟਿਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਪਰਿਵਾਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਖੇਡ ਸੰਸਾਰ

ਰਾਜਸਥਾਨ ਰਾਇਲਜ਼ ਵਲੋਂ ਜਿੱਤ ਨਾਲ ਸੀਜ਼ਨ ਦਾ ਆਗਾਜ਼

ਸ਼ਾਰਜਾਹ, 22 ਸਤੰਬਰ (ਏਜੰਸੀ)-ਰਾਜਸਥਾਨ ਰਾਇਲਜ਼ ਨੇ ਆਈ.ਪੀ.ਐਲ. ਦੇ 13ਵੇਂ ਸੀਜ਼ਨ 'ਚ ਆਪਣੀ ਮੁਹਿੰਮ ਦਾ ਆਗਜ਼ ਜਿੱਤ ਨਾਲ ਕੀਤਾ ਹੈ | ਇਥੇ ਖੇਡੇ ਗਏੇ ਆਪਣੇ ਪਹਿਲੇ ਮੈਚ 'ਚ ਰਾਜਸਥਾਨ ਦੀ ਟੀਮ ਨੇ ਚੇਨਈ ਸੁਪਰ ਕਿੰਗਜ਼ ਨੂੰ 16 ਦੌੜਾਂ ਨਾਲ ਹਰਾ ਦਿੱਤਾ | ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ 'ਤੇ 216 ਦੌੜਾਂ ਬਣਾਈਆਂ ਸਨ | ਰਾਜਸਥਾਨ ਰਾਇਲਜ਼ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਉਸ ਦਾ ਸਲਾਮੀ ਬੱਲੇਬਾਜ਼ ਜੈਸਵਾਲ ਗੇਂਦਬਾਜ਼ ਦੀਪਕ ਚਾਹਰ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ | ਉਸ ਤੋਂ ਬਾਅਦ ਖੇਡਣ ਆਏ ਕਪਤਾਨ ਸਟੀਵ ਸਮਿਥ (47 ਗੇਂਦਾਂ, 69 ਦੌੜਾਂ, 4 ਚੌਕੇ, 4 ਛੱਕੇ) ਤੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ (32 ਗੇਂਦਾਂ, 74 ਦੌੜਾਂ, 1 ਚੌਕਾ, 9 ਛੱਕੇ) ਨੇ ਚੇਨਈ ਦੇ ਗੇਂਦਬਾਜ਼ਾਂ ਨੂੰ ਕੋਈ ਮੌਕਾ ਨਾ ਦਿੰਦਿਆਂ ਧੂੰਆਧਾਰ ਪਾਰੀਆਂ ਖੇਡੀਆਂ ਤੇ ਟੀਮ ਦੇ ਸਕੋਰ ਨੂੰ ਸਨਮਾਨਯੋਗ ਅੰਕੜੇ ਤੱਕ ਪਹੁੰਚਾ ਦਿੱਤਾ | ਡੇਵਿਡ ਮਿਲਰ ਰਨਆਊਟ ਹੋਏ, ਜਦੋਂਕਿ ਰੌਬਿਨ ਉਥੱਪਾ ਵੀ ਕੁਝ ਖਾਸ ਨਹੀਂ ਕਰ ਸਕੇ | ਜੋਫਰਾ ਆਰਚਰ ਨੇ 8 ਗੇਂਦਾਂ 'ਤੇ 26 ਦੌੜਾਂ ਜੋੜ ਕੇ ਟੀਮ ਦੇ ਸਕੋਰ ਨੂੰ 216 'ਤੇ ਪਹੁੰਚਾ ਦਿੱਤਾ | ਰਾਜਸਥਾਨ ਦੇ ਬੱਲੇਬਾਜ਼ਾਂ ਨੇ ਚੇਨਈ ਦੇ ਗੇਂਦਬਾਜ਼ ਲੁੰਗੀ ਨਗਿਡੀ ਨੇ ਆਖ਼ਰੀ ਓਵਰ 'ਚ 30 ਦੌੜਾਂ ਬਣਾਈਆਂ | ਚੇਨਈ ਸੁਪਰ ਕਿੰਗਜ਼ ਵਲੋਂ ਤੇਜ਼ ਗੇਂਦਬਾਜ਼ ਸੈਮ ਕੁਰੈਨ ਸਭ ਤੋਂ ਸਫ਼ਲ ਗੇਂਦਬਾਜ਼ ਰਹੇ ਤੇ ਉਨ੍ਹਾਂ ਨੇ 33 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ | ਰਾਜਸਥਾਨ ਰਾਇਲਜ਼ ਵਲੋਂ ਮਿਲੇ 216 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਨੂੰ ਸਲਾਮੀ ਬੱਲੇਬਾਜ਼ਾਂ ਮੁਰਲੀ ਵਿਜੇ (31 ਗੇਂਦਾਂ, 31 ਦੌੜਾਂ, 3 ਚੌਕੇ) ਤੇ ਸ਼ੇਨ ਵਾਟਸਨ (21 ਗੇਂਦਾਂ 33 ਦੌੜਾਂ, 1 ਚੌਕਾ, 4 ਛੱਕੇ) ਨੇ ਠੋਸ ਸ਼ੁਰੂਆਤ ਦਿੱਤੀ, ਜਦੋਂਕਿ ਫਾਫ ਡੂ ਪਲੇਸਿਸ ਨੇ 37 ਗੇਂਦਾਂ 'ਤੇ 72 ਦੌੜਾਂ (1 ਚੌਕਾ, 7 ਛੱਕੇ) ਦੀ ਧਮਾਕੇਦਾਰ ਪਾਰੀ ਖੇਡੀ | ਕੇਦਾਰ ਜਾਧਵ ਨੇ 16 ਗੇਂਦਾਂ 'ਤੇ 22 ਦੌੜਾਂ ਦਾ ਯੋਗਦਾਨ ਪਾਇਆ, ਜਦੋਂਕਿ ਕਪਤਾਨ ਮਹਿੰਦਰ ਸਿੰਘ ਧੋਨੀ ਨੇ 17 ਗੇਂਦਾਂ 'ਤੇ 29 ਦੌੜਾਂ (3 ਛੱਕੇ) ਦੀ ਪਾਰੀ ਖੇਡੀ ਪਰ ਉਹ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ ਤੇ ਚੇਨਈ ਦੀ ਟੀਮ ਨਿਰਧਾਰਿਤ 20 ਓਵਰਾਂ 'ਚ 6 ਵਿਕਟਾਂ 'ਤੇ 200 ਦੌੜਾਂ ਹੀ ਬਣਾ ਸਕੀ | ਰਾਜਸਥਾਨ ਰਾਇਲਜ਼ ਵਲੋਂ ਰਾਹੁਲ ਤਵੇਤੀਆ (3 ਵਿਕਟਾਂ, 37 ਦੌੜਾਂ) ਸਭ ਤੋਂ ਸਫਲ ਗੇਂਦਬਾਜ਼ ਰਹੇ |

ਅੱਜ ਕੋਲਕਾਤਾ ਨਾਈਟ ਰਾਈਡਰਜ਼ ਕਰੇਗਾ ਮੁੰਬਈ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ

ਆਬੂ ਧਾਬੀ, 22 ਸਤੰਬਰ (ਏਜੰਸੀ)- ਆਪਣੇ ਪਹਿਲੇ ਮੈਚ 'ਚ ਤਿੰਨ ਵਾਰ ਦੀ ਚੈਂਪੀਅਨ ਟੀਮ ਚੇਨਈ ਸੁਪਰ ਕਿੰਗਜ਼ (ਸੀ. ਐਸ. ਕੇ.) ਦੇ ਖ਼ਿਲਾਫ਼ 5 ਵਿਕਟਾਂ ਨਾਲ ਮਾਤ ਖਾਣ ਵਾਲੀ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਆਈ. ਪੀ. ਐਲ. ਦੇ 13ਵੇਂ ਸੀਜ਼ਨ ਦੇ ਆਪਣੇ ਦੂਸਰੇ ਮੈਚ 'ਚ ਬੁੱਧਵਾਰ ...

ਪੂਰੀ ਖ਼ਬਰ »

20 ਕਰੋੜ ਤੋਂ ਵੱਧ ਦਰਸ਼ਕਾਂ ਨੇ ਦੇਖਿਆ ਆਈ.ਪੀ.ਐਲ. ਦਾ ਪਹਿਲਾ ਮੈਚ

ਨਵੀਂ ਦਿੱਲੀ, 22 ਸਤੰਬਰ (ਏਜੰਸੀ)- ਸਨਿਚਰਵਾਰ ਨੂੰ ਆਈ. ਪੀ. ਐਲ. (2020) ਦਾ ਪਹਿਲਾ ਮੈਚ ਦੋ ਮੁੱਖ ਵਿਰੋਧੀਆਂ ਮੁੰਬਈ ਇੰਡੀਅਨਜ਼ (ਐਮ. ਆਈ.) ਤੇ ਚੇਨਈ ਸੁਪਰਕਿੰਗਜ਼ (ਸੀ. ਐਸ. ਕੇ.) ਵਿਚਕਾਰ ਖੇਡਿਆ ਗਿਆ | ਆਈ. ਪੀ. ਐਲ. ਦੇ 13ਵੇਂ ਸੀਜ਼ਨ ਦੇ ਇਸ ਉਦਘਾਟਨੀ ਮੈਚ ਦਾ 20 ਕਰੋੜ ਤੋਂ ...

ਪੂਰੀ ਖ਼ਬਰ »

ਜ਼ਲਾਟਨ ਦੇ ਦਮ 'ਤੇ ਏ.ਸੀ. ਮਿਲਾਨ ਵਲੋਂ ਨਵੇਂ ਸੀਜ਼ਨ ਦੀ ਜਿੱਤ ਨਾਲ ਸ਼ੁਰੂਆਤ

ਰੋਮ, 22 ਸਤੰਬਰ (ਏਜੰਸੀ)- ਜ਼ਲਾਟਨ ਇਬਰਾਹਿਮੋਵਿਚ (38) ਨੇ ਇਕ ਵਾਰ ਆਪਣੀ ਉਪਯੋਗਤਾ ਸਾਬਤ ਕਰਦਿਆਂ ਇਟਲੀ ਦੀ ਫੁੱਟਬਾਲ ਲੀਗ ਸੇਰੀ-ਏ ਦੇ ਨਵੇਂ ਸੀਜ਼ਨ ਦੇ ਪਹਿਲੇ ਮੈਚ 'ਚ ਦੋ ਗੋਲ ਕਰਕੇ ਏ. ਸੀ. ਮਿਲਾਨ ਨੂੰ ਬੋਲੋਗਨਾ ਦੇ ਖ਼ਿਲਾਫ਼ ਜਿੱਤ ਦਿਵਾਈ | ਏ. ਸੀ. ਮਿਲਾਨ ਦੇ ਕੋਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX