ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ 35 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਭੈੜੇ ਅਨਸਰਾਂ 'ਤੇ ਨੱਥ ਪਾਉਣ ਲਈ ਏ.ਐਸ.ਆਈ. ਗੁਰਮੀਤ ਸਿੰਘ ਸੀ.ਆਈ.ਏ. ਫਗਵਾੜਾ ਬਾਬਾ ਗਧੀਆ ਰੋਡ ਸਟੇਡੀਅਮ ਵਿਖੇ ਮੌਜੂਦ ਸੀ | ਇਕ ਮੋਨਾ ਵਿਅਕਤੀ ਸਕੂਟਰੀ 'ਤੇ ਦਾਣਾ ਮੰਡੀ ਫਗਵਾੜਾ ਵਲੋਂ ਬਾਬਾ ਗਧੀਆ ਸਟੇਡੀਅਮ ਵੱਲ ਆ ਰਿਹਾ ਸੀ | ਏ.ਐਸ.ਆਈ. ਗੁਰਮੀਤ ਸਿੰਘ ਨੇ ਟਾਰਚ ਦੀ ਰੌਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਕੇ ਸਕੂਟਰੀ ਚਾਲਕ ਵਿਅਕਤੀ ਨੇ ਸਕੂਟਰੀ ਨੂੰ ਹੋਲੀ ਕਰਕੇ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਕੇ ਸਕੂਟਰੀ ਪਿੱਛੇ ਨੂੰ ਭਜਾਉਣ ਲੱਗਾ ਅਤੇ ਪੁਲਿਸ ਨੇ ਉਸ ਨੂੰ ਦਬੋਚ ਲਿਆ, ਜਿਸ ਪਾਸੋਂ 35 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ | ਦੋਸ਼ੀ ਦੀ ਪਹਿਚਾਣ ਰਵੀ ਕੁਮਾਰ ਪੁੱਤਰ ਧਰਮਪਾਲ ਬਾਬਾ ਗਧੀਆ ਫਗਵਾੜਾ ਦੇ ਰੂਪ ਵਿਚ ਹੋਈ | ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਅਤੇ ਦੋਸ਼ੀ ਵਿਅਕਤੀ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ |
ਕਪੂਰਥਲਾ, 22 ਸਤੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 48 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਤਲਵੰਡੀ ਚੌਧਰੀਆਂ ਦਾ 70 ਸਾਲਾ ਵਸਨੀਕ, ਜਿਸ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਮੌਤ ...
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪਸਾਰ ਨੂੰ ਰੋਕਣ ਲਈ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ 40 ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਨਗਰ ...
ਬੇਗੋਵਾਲ, 22 ਸਤੰਬਰ (ਸੁਖਜਿੰਦਰ ਸਿੰਘ)-ਦੇਸ਼ ਭਰ ਵਿਚ ਜਿੱਥੇ ਕੋਰੋਨਾ ਦੀ ਆਫ਼ਤ ਕਾਰਨ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਕਿਹਾ ਹੈ, ਉਥੇ ਹਰ ਵਿਅਕਤੀ ਨੂੰ ਸ਼ੱਕ ਦੇ ਘੇਰੇ ਵਿਚ ਲਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਖੇਤਰੀ ਪ੍ਰਾਈਵੇਟ ਹਸਪਤਾਲਾਂ ਵਲੋਂ ...
ਕਪੂਰਥਲਾ, 22 ਸਤੰਬਰ (ਸਡਾਨਾ)- ਬੀਤੀ ਰਾਤ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵਲੋਂ ਕਾਂਜਲੀ ਰੋਡ 'ਤੇ ਜੱਗੀ ਮਾਰਕਿਟ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧੀ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ...
ਕਪੂਰਥਲਾ, 22 ਸਤੰਬਰ (ਸਡਾਨਾ)- ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਅਮਨਦੀਪ ਕੁਮਾਰ ਨੇ ਕਾਂਜਲੀ ਰੋਡ ਨੇੜੇ ਗਸ਼ਤ ਦੌਰਾਨ ਮੋਟਰਸਾਈਕਲ ...
ਕਪੂਰਥਲਾ, 22 ਸਤੰਬਰ (ਵਿ.ਪ੍ਰ.)- ਪੰਜਾਬ ਅਨੂਸੁਚਿਤ ਜਾਤੀਆਂ ਅਤੇ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਲਾਭਪਾਤਰੀਆਂ ਨੂੰ 150 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ | ਇੰਜ: ਮੋਹਨ ਲਾਲ ਸੂਦ ਚੇਅਰਮੈਨ ਪੰਜਾਬ ਅਨੂਸੁਚਿਤ ਜਾਤੀਆਂ ...
ਤਲਵੰਡੀ ਚੌਧਰੀਆਂ, 22 ਸਤੰਬਰ (ਪਰਸਨ ਲਾਲ ਭੋਲਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਕੱਤਰ ਰਸ਼ਪਾਲ ਸਿੰਘ ਫਜ਼ਲਾਬਾਦ, ਸੀਨੀਅਰ ਕਿਸਾਨ ਆਗੂ ਬਲਵਿੰਦਰ ਸਿੰਘ ਬਾਜਵਾ, ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਰਘਬੀਰ ਸਿੰਘ ਤੇ ਸਕੱਤਰ ਸ਼ਮਸ਼ੇਰ ਸਿੰਘ ਰੱਤੜਾ ਨੇ ...
ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)- ਨੰਬਰਦਾਰ ਯੂਨੀਅਨ ਦਾ ਇਕ ਵਫ਼ਦ ਨੇ ਐਸ.ਡੀ.ਐਮ. ਭੁਲੱਥ ਟੀ ਬੀਨਿਥ ਅਤੇ ਤਹਿਸੀਲਦਾਰ ਭੁਲੱਥ ਨਾਲ ਮੁਲਾਕਾਤ ਕੀਤੀ | ਇਸ ਮੌਕੇ ਤੇ ਐਸ.ਡੀ.ਐਮ. ਨੇ ਉਨ੍ਹਾਂ ਨੂੰ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਬਚਣ ਵਾਸਤੇ ਹਰ ਪਿੰਡ ਦੇ ਸਰਪੰਚ, ...
ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਅੱਜ ਦਾਣਾ ਮੰਡੀ ਫਗਵਾੜਾ ਵਿਖੇ ਦੋਆਬਾ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਦੋਆਬਾ ਦੇ ਕਿਸਾਨ ਆਗੂਆਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ, ਵਪਾਰਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ...
ਸੁਲਤਾਨਪੁਰ ਲੋਧੀ, 22 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਡਾ: ਉਪਿੰਦਰਜੀਤ ਕੌਰ ਸਾਬਕਾ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਸ਼੍ਰੋਮਣੀ ਅਕਾਲੀ ...
ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਮੋਦੀ ਸਰਕਾਰ ਵਲੋਂ ਕਿਸਾਨ ਸਬੰਧੀ ਸੰਸਦ ਵਿਚ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿੰਡ ਰਾਮਪੁਰ ਸੁੰਨੜਾ ਵਿਖੇ ਗਰਾਮ ਪੰਚਾਇਤ ਵਲੋਂ ਕਾਂਗਰਸੀਆਂ ਅਤੇ ਕਿਸਾਨਾਂ ਦੀ ਅਗਵਾਈ ਹੇਠ ਸਵੇਰੇ 10 ਤੋਂ 11 ਵਜੇ ...
ਸੁਲਤਾਨਪੁਰ ਲੋਧੀ, 22 ਸਤੰਬਰ (ਥਿੰਦ, ਹੈਪੀ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਪਾਸ ਕੀਤੇ ਜਾਣ ਤੋਂ ਬਾਅਦ ਪੈਦਾ ਹੋਈ ਸੰਕਟ ਦੀ ਘੜੀ ਵਿਚੋਂ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦੀਆਂ ਇਤਿਹਾਸਕ ਪਰੰਪਰਾਵਾਂ ...
ਭੁਲੱਥ, 22 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਤਹਿਸੀਲ ਕੰਪਲੈਕਸ ਭੁਲੱਥ ਵਿਖੇ ਕੋਵਿਡ-19 ਨੂੰ ਰੋਕਣ ਦੇ ਮੱਦੇਨਜ਼ਰ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਭੁਲੱਥ ਟੀ.ਬੀਨਿਥ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਸਮੇਤ ਸਮੂਹ ਸਟਾਫ਼, ਨਗਰ ਪੰਚਾਇਤ ...
ਕਪੂਰਥਲਾ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਦੀ ਪਟੈਟੋ ਗਰੋਅਰ ਫਾਰਮ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਬੀਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ...
ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਰਪੋਰੇਟ ਘਰਾਨਿਆਂ ਦਾ ਗ਼ਲਬਾ ਧਰਤੀ ਦੇ ਵੱਖ-ਵੱਖ ਖ਼ਿੱਤਿਆਂ, ਖਣਿਜ ਪਦਾਰਥਾਂ, ਪਹਾੜਾਂ, ਝੀਲਾਂ, ਬੰਦਰਗਾਹਾਂ ਹਵਾਈ ਅੱਡਿਆਂ, ਮੀਡੀਆ ਹਾਊਸਾਂ ਤੋਂ ਲੈ ਕੇ ਸਾਡੇ ਦੁਆਰਾ ਵਰਤੀਆਂ ਜਾਣ ਵਾਲੀਆਂ ਵਸਤਾਂ ਅਤੇ ਲੋੜਾਂ ਤੱਕ ...
ਸੁਲਤਾਨਪੁਰ ਲੋਧੀ, 22 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)- ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੁੱਚੇ ਤੌਰ 'ਤੇ ਪੰਜਾਬ ਅੰਦਰ ਕੋਰੋਨਾ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਪਹਿਚਾਣ ਹੋਵੇਗੀ ਅਤੇ ...
ਸੁਲਤਾਨਪੁਰ ਲੋਧੀ, 22 ਸਤੰਬਰ (ਹੈਪੀ, ਥਿੰਦ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਸੁਖਜੀਤ ਸਿੰਘ ਖੋਸੇ ਦੇ ...
ਕਪੂਰਥਲਾ, 22 ਸਤੰਬਰ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਇੰਦਰਜੀਤ ਸਿੰਘ ਵਾਸੀ ਖੁਸਰੋਪੁਰ ਨੇ ਦੱਸਿਆ ਕਿ ਉਹ ਸਿੱਧਵਾਂ ਵਿਖੇ ਇਲੈੱਕਟ੍ਰੋਨਿਕਸ ਦੇ ...
ਫਗਵਾੜਾ, 22 ਸਤੰਬਰ (ਵਾਲੀਆ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਟੀ ਪੁਆਇੰਟ ਚੰਡੀਗੜ੍ਹ ਰੋਡ ਸਪਰੋੜ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 35 ਗਰਾਮ ਹੈਰੋਇਨ ਬਰਾਮਦ ਕੀਤੀ | ਉਕਤ ਕਥਿਤ ਦੋਸ਼ੀ ਖਿਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ...
ਨਡਾਲਾ, 22 ਸਤੰਬਰ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਅੱਜ ਨਡਾਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੈਂ ਖ਼ੁਦ ਇਕ ਕਿਸਾਨ ਹਾਂ ਅਤੇ ਕਿਸਾਨ ...
ਸੁਲਤਾਨਪੁਰ ਲੋਧੀ, 22 ਸਤੰਬਰ (ਹੈਪੀ, ਥਿੰਦ)- ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਯੂਥ ਕਾਂਗਰਸ ਦੀ ਮੈਂਬਰਸ਼ਿਪ ਦੀ ਚੋਣ ਮੁਹਿਮ ਸ਼ੁਰੂ ਕੀਤੀ ਗਈ ਹੈ | ਜਿਸ ਉਪਰੰਤ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਬਲਾਕ ...
ਤਲਵੰਡੀ ਚੌਧਰੀਆਂ, 22 ਸਤੰਬਰ (ਪਰਸਨ ਲਾਲ ਭੋਲਾ)- ਸਰਕਾਰਾਂ ਨੇ ਜਦੋਂ ਪੰਜਾਬ ਦੇ ਕਿਸਾਨ ਨੂੰ ਦੇਸ਼ ਹਿਤ ਲਈ ਪੁਕਾਰਿਆ ਉਸ ਨੇ ਪੂਰੀ ਜਾਨ ਹੀਲ ਕੇ ਦੇਸ਼ ਨੂੰ ਸੰਕਟ ਵਿਚੋਂ ਕੱਢਿਆ | ਦੇਸ਼ ਵਿਚ ਅਨਾਜ ਦਾ ਸੰਕਟ ਆਇਆ ਤਾਂ ਪੰਜਾਬ ਦੇ ਕਿਸਾਨ ਪੂਰੀ ਮਿਹਨਤ ਕਰਕੇ 'ਹਰਾ ...
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮਾਈਗਰੇਟਰੀ ਪਲਸ ਪੋਲੀਓ ਮੁਹਿਮ ਦੇ ਅੱਜ ਆਖ਼ਰੀ ਦਿਨ ਨਿਰਮਾਣ ਅਧੀਨ ਇਮਾਰਤਾਂ, ਟੱਪਰੀਵਾਸਾਂ ਦੇ ਟਿਕਾਣਿਆਂ, ਭੱਠਿਆਂ ਤੇ ਵੱਧ ਖ਼ਤਰੇ ਵਾਲੇ ਖੇਤਰਾਂ ਵਿਚ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ...
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਮਹਿਲਾ ਵਿੰਗ ਦੀ ਇਕ ਮੀਟਿੰਗ ਸਥਾਨਕ ਮੁਹੱਲਾ ਮਹਿਤਾਬਗੜ੍ਹ ਵਿਚ ਪਿੱਪਲ ਵਾਲਾ ਚੌਕ ਵਿਖੇ ਹਲਕਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਜਸਵਿੰਦਰ ਕੌਰ ਨੇ ...
ਕਾਲਾ ਸੰਘਿਆਂ, 22 ਸਤੰਬਰ (ਸੰਘਾ)ਇਲਾਕਾ ਕਾਲਾ ਸੰਘਿਆਂ ਦੇ ਸਮੂਹ ਨੌਜਵਾਨਾਂ ਵਲੋਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿਚ ਇਕੱਠੇ ਹੋ ਕਿ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਖੇਤੀ ਸਬੰਧੀ ਬਿੱਲ ਦੇ ਵਿਰੋਧ ਵਿਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ...
ਬੇਗੋਵਾਲ, 22 ਸਤੰਬਰ (ਸੁਖਜਿੰਦਰ ਸਿੰਘ)- ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸੂਰਤ ਸਿੰਘ ਪ੍ਰਧਾਨ ਆੜ੍ਹਤੀ ਯੂਨੀਅਨ ਬੇਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆੜ੍ਹਤੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਫ਼ੈਸਲਾ ਲਿਆ ਕਿ, ਜੋ ...
ਕਪੂਰਥਲਾ, 22 ਸਤੰਬਰ (ਵਿ.ਪ੍ਰ.)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਦੂਜੇ ਦਿਨ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਦੇ ਮੂਹਰੇ ਮਿਡ ਡੇ ਮੀਲ ਵਰਕਰ ਯੂਨੀਅਨ ਦੀਪ ਪ੍ਰਧਾਨ ਮਮਤਾ ਸੈਦਪੁਰ ਦੀ ਅਗਵਾਈ ਵਿਚ 23 ਬੀਬੀਆਂ ਭੁੱਖ ਹੜਤਾਲ 'ਤੇ ...
ਹੁਸੈਨਪੁਰ, 22 ਸਤੰਬਰ (ਸੋਢੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਕਾਲੇ ਕਾਨੰੂਨ ਖ਼ਿਲਾਫ਼ ਜਿਥੇ ਦੇਸ਼ ਭਰ ਦੇ ਕਿਸਾਨਾਂ-ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਉਥੇ ਹੁਣ ਦੇਸ਼ ਦੇ ਆੜ੍ਹਤੀਏ ਵੀ ਮੋਦੀ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਕਿਸਾਨਾਂ ...
ਹੁਸੈਨਪੁਰ, 22 ਸਤੰਬਰ (ਸੋਢੀ)-ਮਿਲਕਫੈੱਡ ਪੰਜਾਬ 'ਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਹਰਜਿੰਦਰ ਸਿੰਘ ਭਾਗੋ ਅਰਾਈਆਂ ਜੋ ਕਿ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਵਜੋਂ ਡੇਢ ਲੱਖ ਰੁਪਏ ਦਾ ਚੈੱਕ ਭੇਟ ਕਰਦੇ ਹੋਏ ਮਿਲਕਫੈੱਡ ਪੰਜਾਬ ਦੇ ...
ਕਪੂਰਥਲਾ, 22 ਸਤੰਬਰ (ਸਡਾਨਾ)-ਪੰਜਾਬ ਸਿੱਖਿਆ ਪ੍ਰਾਇਮਰੀ ਸਕੂਲ ਦੇ ਨਾਲ ਸੰਬੰਧਿਤ ਬੱਚਿਆਂ ਦੀ ਪੀ.ਏ.ਐਸ/ਐਨ.ਏ.ਐਸ ਟੈੱਸਟ ਸਰਵੇਖਣ ਦੀ ਤਿਆਰੀ ਲਈ ਵੱਖ-ਵੱਖ ਜ਼ਿਲਿ੍ਹਆਂ ਦੇ ਅਧਿਆਪਕਾਂ ਵਲੋਂ ਇਕ ਟੀਮ ਵਜੋਂ ਨਿਵੇਕਲੀ ਪਹਿਲ ਕੀਤੀ ਜਾ ਰਹੀ ਹੈ | ਜਿਸ ਤਹਿਤ ਸਕੂਲੀ ...
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਰੱਦ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਵਿਚ ਫ਼ੈਸਲਾ ਲਿਆ ...
ਹੁਸੈਨਪੁਰ, 22 ਸਤੰਬਰ (ਸੋਢੀ)-ਕਿਸਾਨਾਂ ਮਜ਼ਦੂਰਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਨ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਲਾ ਕਾਨੰੂਨ ਬਣਾ ਕੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਨੂੰ ਇਕ ਫਿਰ ਸੜਕਾਂ ਤੇ ਉਤਰਨ ਲਈ ਮਜਬੂਰ ਕਰ ਦਿੱਤਾ ਹੈ | ...
ਫਗਵਾੜਾ, 22 ਸਤੰਬਰ (ਕਿੰਨੜਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਵਲੋਂ ਬੀਤੇ ਦਿਨ ਹਲਕਾ ਵਿਧਾਨ ਸਭਾ ਫਗਵਾੜਾ ਦੇ ਹਰੇਕ ਪਿੰਡ 'ਚ ...
ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਣਕ ਸਮੇਤ ਪੰਜ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਕੀਤੇ ਵਾਧੇ ਨੂੰ ਮਾਮੂਲੀ ਦੱਸਦਿਆਂ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ...
ਸੁਭਾਨਪੁਰ, 22 ਸਤੰਬਰ (ਜੱਜ)- ਸਿਹਤ ਵਿਭਾਗ ਕਪੂਰਥਲਾ ਦੀ ਟੀਮ ਵਲੋਂ ਡੀ.ਡੀ.ਪੀ.ਓ ਕਪੂਰਥਲਾ ਲਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਬੂਟ ਵਿਚ ਕੋਰੋਨਾ ਟੈੱਸਟ ਕੈਪ ਲਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਕਪੂਰਥਲਾ ਤੋਂ ਆਈ ਟੀਮ ਵਲੋਂ 22 ਸ਼ੱਕੀ ਵਿਅਕਤੀਆਂ ਦੇ ...
ਫਗਵਾੜਾ, 22 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ ਦਾ ਮੰਨਣਾ ਹੈ ਕਿ ਕਿਸਾਨੀ ਸੰਬੰਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਵਤੀਰਾ ਤਾਨਾਸ਼ਾਹ ਵਰਗਾ ਤੇ ਕਿਸਾਨ ਵਿਰੋਧੀ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਯੂਥ ...
ਢਿਲਵਾਂ, 22 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਪਿੰਡ ਧਾਲੀਵਾਲ ਬੇਟ ਦੇ ਪ੍ਰਵਾਸੀ ਭਾਰਤੀਆਂ ਨੇ ਧਾਲੀਵਾਲ ਬੇਟ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਹੋਇਆ ਪਿੰਡ ਵਿਚ 50 ਦੇ ਕਰੀਬ ਸਟਰੀਟ ਲਾਈਟਾਂ ਲਗਾਈਆਂ ਗਈਆਂ | ਇਸ ਸਬੰਧੀ ਧਾਲੀਵਾਲ ਬੇਟ ਨਿਊਜ਼ ਏਜੰਸੀ ...
ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸੰਘਰਸ਼ ਆਰਗਨਾਈਜ਼ੇਸ਼ਨ ਪੰਜਾਬ ਦੇ ਆਗੂ ਰਜਿੰਦਰ ਘੇੜਾ ਨੇ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਕੀਤੇ ਬੰਦ ਦੇ ਐਲਾਨ ਦਾ ਸਮਰਥਨ ਕਰਦਿਆਂ ਕਿਹਾ ਕਿ ...
ਭੁਲੱਥ, 22 ਸਤੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਇਕ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਕੀਤੀ ਗਈ | ਇਸ ਮੀਟਿੰਗ ਵਿਚ ਭੁਲੱਥ ਦੇ ਸਮੂਹ ...
ਬੇਗੋਵਾਲ, 22 ਸਤੰਬਰ( ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਪੂਰੇ ਪੰਜਾਬ 'ਚ 25 ਸਤੰਬਰ ਨੂੰ ਤਿੰਨ ਘੰਟੇ ਚੱਕਾ ਜਾਮ ਕੀਤਾ ਜਾ ਰਿਹਾ, ਉਸੇ ਤਹਿਤ ਹੀ ਹਲਕਾ ਭੁਲੱਥ ਵਿਚ ਵੀ ਬਾ-ਮਿਸਾਲ ਰੋਸ ਪ੍ਰਦਰਸ਼ਨ ਹੋਵੇਗਾ ਤੇ ...
ਫਗਵਾੜਾ, 22 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਵਲੋਂ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਹਦਾਇਤ 'ਤੇ ਪਿੰਡ ਚੱਕ ਹਕੀਮ ਵਿਖੇ ...
ਸੁਲਤਾਨਪੁਰ ਲੋਧੀ, 22 ਸਤੰਬਰ (ਹੈਪੀ, ਥਿੰਦ)- ਖੇਤੀਬਾੜੀ ਆਰਡੀਨੈਂਸ ਦੇ ਰੋਸ ਵਜੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX