ਤਾਜਾ ਖ਼ਬਰਾਂ


ਹਰਸਿਮਰਤ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ
. . .  about 5 hours ago
ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈੱਸਟ ਕੀਤੇ ਗਏ। ਭਰੋਸੇਯੋਗ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ ਜਿਸ ਦੇ ਚਲਦਿਆਂ ਦੇਰ ਰਾਤ ਸਿਹਤ...
ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  1 day ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  1 day ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  1 day ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  1 day ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  1 day ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  1 day ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  1 day ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  1 day ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  1 day ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  1 day ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖ਼ਾਨਾਜੰਗੀ ਅਤੇ ਖ਼ੂਨ-ਖ਼ਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਫ਼ਤਹਿਗੜ੍ਹ ਸਾਹਿਬ

ਜਬਰ ਜ਼ੁਲਮ ਵਿਰੋਧੀ ਫ਼ਰੰਟ ਵਲੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਜਬਰ ਜ਼ੁਲਮ ਵਿਰੋਧ ਫ਼ਰੰਟ ਪੰਜਾਬ ਵਲੋਂ ਦਲਿਤ ਮਜ਼ਦੂਰ ਔਰਤਾਂ ਤੇ ਮਜ਼ਲੂਮਾਂ ਉੱਪਰ ਹੋ ਰਹੇ ਸਰਕਾਰੀ ਤੇ ਗੈਰ-ਸਰਕਾਰੀ ਅੱਤਿਆਚਾਰਾਂ ਤੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਐੱਸ.ਸੀ./ਬੀ.ਸੀ. ਵਿਦਿਆਰਥੀ ਵਜ਼ੀਫ਼ੇ ਵਿਚ ਘੁਟਾਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਉਪਰੰਤ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਫ਼ਰੰਟ ਦੇ ਪ੍ਰਧਾਨ ਰਾਜ ਸਿੰਘ ਟੋਡਰਵਾਲ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਦਲਿਤਾਂ, ਮਜ਼ਦੂਰਾਂ, ਔਰਤਾਂ ਅਤੇ ਮਜ਼ਲੂਮਾਂ ਉੱਪਰ ਪਿਛਲੇ ਸਮੇਂ ਦੌਰਾਨ ਸਰਕਾਰੀ ਤੇ ਗੈਰ-ਸਰਕਾਰੀ ਅੱਤਿਆਚਾਰਾਂ ਵਿਚ ਲਗਾਤਾਰ ਵਾਧਾ ਹੋਇਆ ਹੈ, ਜਿਸ ਸਬੰਧੀ ਸਬੰਧਿਤ ਪ੍ਰਸ਼ਾਸਨ ਨੂੰ ਇਨਸਾਫ਼ ਲਈ ਵਾਰ-ਵਾਰ ਅਪੀਲ ਕੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਸਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਥਾਣਾ ਮੰਡੀ ਗੋਬਿੰਦਗੜ੍ਹ ਅਤੇ ਬਸੀ ਪਠਾਣਾਂ 'ਚ ਦਰਜ ਵੱਖ-ਵੱਖ ਮੁਕੱਦਮਿਆਂ ਵਿਚ ਅਜੇ ਤੱਕ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਪੀੜਤ ਪਰਿਵਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਸੜਕਾਂ ਉੱਪਰ ਸੁੱਕੇ ਦਰੱਖ਼ਤ ਅਤੇ ਅਵਾਰਾ ਪਸ਼ੂ ਰੋਜ਼ਾਨਾ ਮਨੁੱਖੀ ਜਾਨਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ | ਉਕਤ ਕਾਰਨਾਂ ਕਰਕੇ ਜਾਨਾਂ ਗੁਆ ਚੁੱਕੇ ਵਿਅਕਤੀਆਂ ਦੇ ਵਾਰਿਸਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਫੱਟੜਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਸਾਲ ਤੋਂ 2007 ਤੋਂ 2020 ਤੱਕ ਐੱਸ.ਸੀ/ਬੀ.ਸੀ. ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ 'ਚ ਹੋਏ ਵੱਡੇ ਘੁਟਾਲਿਆਂ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪ੍ਰਧਾਨ ਰਾਜ ਸਿੰਘ ਟੋਡਰਵਾਲ, ਜਨਰਲ ਸਕੱਤਰ ਇਕਬਾਲ ਸਿੰਘ, ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ, ਅਮਰ ਸਿੰਘ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਸਮੇਤ ਵੱਡੀ ਗਿਣਤੀ 'ਚ ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |

ਲੜਕੀਆਂ ਵਲੋਂ ਟਰੈਕਟਰ ਚਲਾ ਕੇ ਵਿਧਾਇਕ ਜੀ. ਪੀ. ਨਾਲ ਖੇਤੀ ਸੋਧ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ, ਗ.ਸ. ਰੁਪਾਲ, ਐੱਚ.ਐੱਸ. ਗੌਤਮ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸੋਧ ਬਿੱਲ ਖ਼ਿਲਾਫ਼ ਬੁੱਧਵਾਰ ਨੂੰ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਨਾਲ ਕਿਸਾਨ ਪਰਿਵਾਰ ਦੀਆਂ ਲੜਕੀਆਂ ਵੀ ਸੜਕਾਂ 'ਤੇ ਉੱਤਰੀਆਂ ਅਤੇ ਨਾ ਸਿਰਫ਼ ...

ਪੂਰੀ ਖ਼ਬਰ »

ਬਸਪਾ ਵੀ ਕੱਲ੍ਹ ਦੇ ਕਿਸਾਨ ਧਰਨੇ 'ਚ ਹੋਵੇਗੀ ਸ਼ਾਮਿਲ

ਬਸੀ ਪਠਾਣਾਂ, 23 ਸਤੰਬਰ (ਗ.ਸ. ਰੁਪਾਲ, ਐੱਚ.ਐੱਸ. ਗੌਤਮ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਬੂ, ਮੀਤ ਪ੍ਰਧਾਨ ਸ਼ੇਰ ਸਿੰਘ ਮੈਨ ਮਾਜਰੀ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਬੱਸੀ ਨੇ ਅੱਜ ਇੱਥੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨ ...

ਪੂਰੀ ਖ਼ਬਰ »

8393 ਅਧਿਆਪਕਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਮਿਲਣ 'ਤੇ ਅਧਿਆਪਕਾਂ 'ਚ ਖ਼ੁਸ਼ੀ ਦੀ ਲਹਿਰ

ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਮਨਜ਼ੂਰੀ ਮਿਲਣ 'ਤੇ ਅਧਿਆਪਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋ. ਅ. ਦਲ ਵਲੋਂ ਖਮਾਣੋਂ ਵਿਖੇ ਭਲਕੇ ਕੀਤਾ ਜਾਵੇਗਾ 'ਚੱਕਾ ਜਾਮ'

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੇਟ ਡੈਲੀਗੇਟ ਡਾ. ਜਗਦੀਪ ਸਿੰਘ ਰਾਣਾ ਜ਼ਿਲ੍ਹਾ ਸਲਾਹਕਾਰ ਫ਼ਤਹਿਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ...

ਪੂਰੀ ਖ਼ਬਰ »

'ਸਵੱਛ ਸਰਵੇਖਣ' ਤਹਿਤ ਚੰਗੀ ਕਾਰਗੁਜ਼ਾਰੀ ਨਿਭਾਉਣ ਬਦਲੇ ਸੰਦੀਪ ਕੁਮਾਰ ਨੂੰ ਮਿਲਿਆ ਪ੍ਰਸੰਸਾ ਪੱਤਰ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਦੀ ਏ ਕਲਾਸ ਸ਼੍ਰੇਣੀ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਿਖੇ ਚੀਫ਼ ਸੈਨੇਟਰੀ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸੰਦੀਪ ਕੁਮਾਰ ਨੂੰ 'ਸਵੱਛ ਸਰਵੇਖਣ' ਤਹਿਤ ਚੰਗੀ ਕਾਰਗੁਜ਼ਾਰੀ ਨਿਭਾਉਣ ਬਦਲੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਮੁਕੰਮਲ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਭਰ 'ਚ 24 ਤੋਂ 30 ਸਤੰਬਰ ਤੱਕ 6ਵੇਂ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹਾ ਹਨ, ਜਿਸ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਜ਼ਿਲ੍ਹੇ ਨੂੰ ਮਿਲੀ ਨਵੀਂ 108 ਐਾਬੂਲੈਂਸ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਭੇਜੀ 108 ਐਾਬੂਲੈਂਸ ਨੂੰ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾੜਾ ਸਰਹਿੰਦ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

'ਆਪ' ਅੱਜ ਕਿਸਾਨਾਂ ਦੇ ਹੱਕ 'ਚ ਡੀ. ਸੀ. ਦਫ਼ਤਰ ਅੱਗੇ ਮਨੁੱਖੀ ਚੇਨ ਬਣਾਏਗੀ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ 24 ਸਤੰਬਰ ਨੰੂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਸਾਹਮਣੇ ਇਕ ਬਹੁਤ ਵੱਡੀ ਮਨੁੱਖੀ ਚੇਨ ਦੇ ਰੂਪ ਵਿਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਹੱਕਾਂ ਦੀ ਰਾਖੀ ਲਈ ਭਾਜਪਾ ਕੇਂਦਰ ...

ਪੂਰੀ ਖ਼ਬਰ »

ਅਧਿਕਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਐੱਸ. ਬੀ. ਆਈ. ਖੇਤੀਬਾੜੀ ਸ਼ਾਖਾ ਰਹੀ ਬੰਦ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ)-ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਨਕ ਖੇਤੀ ਬਾੜੀ ਸ਼ਾਖਾ ਦੇ ਅਫ਼ਸਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਅੱਜ ਬੈਂਕ ਬੰਦ ਰਿਹਾ, ਜਿਸ ਕਾਰਨ ਜਿੱਥੇ ਗਾਹਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਉੱਥੇ ਬੈਂਕ ...

ਪੂਰੀ ਖ਼ਬਰ »

ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਦਾ ਕਾਲਜ ਪਹੁੰਚਣ 'ਤੇ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਗਵਰਨਿੰਗ ਬਾਡੀ ਦੇ ਨਵੇਂ ਬਣੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਦਾ ਅੱਜ ਕਾਲਜ ਪਹੁੰਚਣ 'ਤੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ, 18 ਨਵੇਂ ਕੇਸ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੇਮ ਸਿੰਘ ਵਾਸੀ ਖਮਾਣੋਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਇਸ ਦੇ ਨਾਲ ਹੀ 18 ਨਵੇਂ ਕੋਰੋਨਾ ਪੀੜਤ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਪੰਜਾਬ ਵਲੋਂ ਬੰਦ ਨੂੰ ਸਮਰਥਨ ਦੇਣ ਦਾ ਫ਼ੈਸਲਾ

ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਪੰਜਾਬ ਵਲੋਂ 25 ਸਤੰਬਰ ਦੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਕੇਂਦਰ ਸਰਕਾਰ ਵਲੋਂ ਪਾਸ ਕਰ ਦਿੱਤੇ ਗਏ ਆਰਡੀਨੈਂਸਾਂ ਖ਼ਿਲਾਫ਼ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਆੜ੍ਹਤੀ ਫੈੱਡਰੇਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਦੁਕਾਨਾਂ ਬੰਦ ਰੱਖਣ ਦਾ ਐਲਾਨ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ)-ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ 'ਚ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਪ੍ਰਚਾਰ ਜਾਰੀ

ਨੰਦਪੁਰ ਕਲੌੜ, 23 ਸਤੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ ਨੇ ਕਿਹਾ ਕਿ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮੂਹ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਸਮੂਹ ਦੁਕਾਨਦਾਰਾਂ ਤੋਂ ...

ਪੂਰੀ ਖ਼ਬਰ »

ਅਕਾਲੀ ਆਗੂ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਸਿਆਸੀ ਬਹਾਲੀ ਭੁੱਲ ਜਾਣ-ਵਿੰਕੀ

ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ)-ਸੂਬੇ ਦੀ ਜਨਤਾ ਵਲੋਂ ਰੱਦ ਕੀਤੇ ਜਾ ਚੁੱਕੇ ਅਕਾਲੀ ਦਲ ਦੇ ਆਗੂ ਅਸਤੀਫ਼ਿਆਂ ਦੀ ਆੜ 'ਚ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਆਪਣੀ ਸਿਆਸੀ ਬਹਾਲੀ ਭੁੱਲ ਜਾਣ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਖੇਤੀ ਸੁਧਾਰ ਆਰਡੀਨੈਂਸ ਦੇ ਵਿਰੋਧ 'ਚ ਕੱਲ੍ਹ ਲੱਗਣ ਵਾਲੇ ਧਰਨੇ ਸਬੰਧੀ ਕੀਤੀ ਮੀਟਿੰਗ

ਚੁੰਨ੍ਹੀ, 23 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਖੇਤੀ ਸੁਧਾਰ ਬਿੱਲ (ਆਰਡੀਨੈਂਸ) ਦੇ ਵਿਰੋਧ 'ਚ ਪੰਜਾਬ ਭਰ 'ਚ 25 ਸਤੰਬਰ ਨੂੰ ਲੱਗਣ ਵਾਲੇ ਰੋਸ ਧਰਨਿਆਂ ਸਬੰਧੀ ਕਿਸਾਨਾਂ ਵਲੋਂ ਪਿੰਡ ਰੁਪਾਲਹੇੜੀ ਵਿਖੇ ਮੀਟਿੰਗ ਕੀਤੀ ਗਈ | ਕਿਸਾਨ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਮੌਰ ਵਿਖੇ 'ਮਿਸ਼ਨ ਫ਼ਤਹਿ' ਤਹਿਤ ਲੋਕਾਂ ਨੂੰ ਕੋਰੋਨਾ ਸਬੰਧੀ ਕੀਤਾ ਜਾਗਰੂਕ

ਚੁੰਨ੍ਹੀ, 23 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਲੋਕਾਂ ਨੂੰ 'ਮਿਸ਼ਨ ਫ਼ਤਹਿ' ਤਹਿਤ ਕੋਰੋਨਾ ਜਾਂਚ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਪ.ਪ.)-ਇੰਡੀਅਨ ਫਾਰਮਰ ਐਸੋਸੀਏਸ਼ਨ ਨੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਪੂਰਨ ਹਮਾਇਤ ਕੀਤੀ ਹੈ | ਪ੍ਰੈੱਸ ਦੇ ਨਾਂਅ ਜਾਰੀ ਬਿਆਨ 'ਚ ...

ਪੂਰੀ ਖ਼ਬਰ »

ਐਕਸ ਸਟੂਡੈਂਟਸ ਸੇਵਕ ਜਥੇ ਵਲੋਂ ਅੱਖਾਂ ਦੇ ਆਪ੍ਰੇਸ਼ਨ ਲਈ ਲੋੜਵੰਦ ਦੀ ਮਦਦ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ)-ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਸੇਵਕ ਜਥੇ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਲੋੜਵੰਦ ਦੀ ਮਦਦ ਕਰਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ | ਜਥੇ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਚੀਮਾ ਤੇ ਜਰਨਲ ਸਕੱਤਰ ਸਤਬੀਰ ...

ਪੂਰੀ ਖ਼ਬਰ »

ਬਾਬਾ ਸਰਬਜੀਤ ਸਿੰਘ ਭੱਲਾ ਨੇ ਲੋਕ ਸੇਵਾ ਲਈ ਤਿਆਰ ਕਰਵਾਈ ਐਾਬੂਲੈਂਸ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਐੱਸ. ਡੀ. ਐੱਮ. ਖਮਾਣੋਂ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਵਲੋਂ ਲੋਕ ਸੇਵਾ ਲਈ ਨਵੀਂ ਐਾਬੂਲੈਂਸ ਤਿਆਰ ਕਰਵਾਈ ਗਈ ਹੈ ਜੋ ਉਨ੍ਹਾਂ ਦਾ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਮੈਣ ਮਾਜਰੀ ਨੂੰ ਸਰਬਸੰਮਤੀ ਨਾਲ ਐਲਾਨਿਆ ਨੰਬਰਦਾਰ

ਨੰਦਪੁਰ ਕਲੌੜ, 23 ਸਤੰਬਰ (ਜਰਨੈਲ ਸਿੰਘ ਧੁੰਦਾ)-ਤਹਿਸੀਲ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੀ ਅਗਵਾਈ 'ਚ ਦਰਸ਼ਨ ਸਿੰਘ ਮਾਵੀ ਦੇ ਯਤਨਾਂ ਸਦਕਾ ਨਗਰ ਨਿਵਾਸੀਆਂ ਨੇ ਸਰਬਸੰਮਤੀ ਨਾਲ ਜਸਵਿੰਦਰ ਸਿੰਘ ਨੂੰ ਪਿੰਡ ਦਾ ...

ਪੂਰੀ ਖ਼ਬਰ »

ਸਮੂਹ ਆੜ੍ਹਤੀ ਤੇ ਮਜ਼ਦੂਰ ਕੱਲ੍ਹ ਦੇ 'ਪੰਜਾਬ ਬੰਦ' 'ਚ ਵੱਧ ਚੜ੍ਹ ਕੇ ਹਿੱਸਾ ਲੈਣ-ਰਾਮਗੜ੍ਹ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਮੂਹ ਆੜ੍ਹਤੀ ਅਤੇ ਮਜ਼ਦੂਰ ਕਿਸਾਨਾਂ ਦੇ ਇਸ ...

ਪੂਰੀ ਖ਼ਬਰ »

ਖਾਦ, ਪੈਸਟੀਸਾਈਡ ਤੇ ਬੀਜ ਐਸੋਸੀਏਸ਼ਨ ਦੀ ਮੀਟਿੰਗ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਸਮੂਹ ਖਾਦ ਪੈਸਟੀਸਾਈਡ ਅਤੇ ਬੀਜ ਐਸੋਸੀਏਸ਼ਨ ਦੀ ਮੀਟਿੰਗ ਦਾਣਾ ਮੰਡੀ ਖਮਾਣੋਂ ਵਿਖੇ ਹੋਈ, ਜਿਸ 'ਚ ਸਮੂਹ ਦੁਕਾਨਦਾਰਾਂ ਨੇ ਭਾਗ ਲਿਆ | ਇਸ ਮੀਟਿੰਗ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸਾਂ ਦਾ ਜ਼ੋਰਦਾਰ ਵਿਰੋਧ ਕੀਤਾ ...

ਪੂਰੀ ਖ਼ਬਰ »

ਮੋਦੀ ਸਰਕਾਰ ਫ਼ਸਲਾਂ ਦਾ ਉੱਚਿਤ ਮੁੱਲ ਪ੍ਰਦਾਨ ਕਰਨ ਤੇ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਲਈ ਵਚਨਬੱਧ-ਔਜਲਾ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਮੁਕੇਸ਼ ਘਈ)-ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨਾਂ ਦੇ ਹਿਤ 'ਚ ਪਾਸ ਕੀਤੇ ਗਏ ਕਾਨੂੰਨ, ਕਿਸਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਹਾੜੀ ਦੀਆਂ ਫ਼ਸਲਾਂ ਜੌਾ, ਸਰ੍ਹੋਂ, ਚਨੇ, ਕੁਸਮ ਅਤੇ ਦਾਲ ਆਦਿ ਦੀਆਂ ਫ਼ਸਲਾਂ ਦਾ ...

ਪੂਰੀ ਖ਼ਬਰ »

ਭਲਕੇ ਖੇਤੀ ਬਿੱਲ ਦੇ ਵਿਰੋਧ 'ਚ ਯੂਥ ਅਕਾਲੀ ਦਲ ਸ਼ਾਂਤਮਈ ਰੋਸ ਪ੍ਰਦਰਸ਼ਨ ਕਰੇਗਾ-ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 23 ਸਤੰਬਰ (ਬਲਜਿੰਦਰ ਸਿੰਘ)-ਮੋਦੀ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਕੀਤੇ ਐਲਾਨ ਦਾ ਸਮਰਥਨ ਕਰਦਿਆਂ ਅੱਜ ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿੱਕੀ ਚਾਹਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX