ਤਾਜਾ ਖ਼ਬਰਾਂ


ਹਰਸਿਮਰਤ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ
. . .  about 5 hours ago
ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਿਹਤ ਜਾਂਚ ਲਈ ਪੀ.ਜੀ.ਆਈ. ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈੱਸਟ ਕੀਤੇ ਗਏ। ਭਰੋਸੇਯੋਗ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ ਜਿਸ ਦੇ ਚਲਦਿਆਂ ਦੇਰ ਰਾਤ ਸਿਹਤ...
ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  1 day ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  1 day ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  1 day ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  1 day ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  1 day ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  1 day ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  1 day ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  1 day ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  1 day ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  1 day ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  1 day ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  1 day ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  1 day ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖ਼ਾਨਾਜੰਗੀ ਅਤੇ ਖ਼ੂਨ-ਖ਼ਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਜਲੰਧਰ

ਬਹਾਦਰੀ ਦੀ ਮਿਸਾਲ ਬਣੀ ਕੁਸਮ ਹੁਣ ਬਣੀ ਸ਼ਹਿਰ ਦੀਆਂ ਦੀਵਾਰਾਂ ਦਾ ਸ਼ਿੰਗਾਰ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਪਿਛਲੇ ਦਿਨੀਂ ਆਪਣੀ ਜਾਨ ਨੂੰ ਜ਼ੋਖਮ 'ਚ ਪਾ ਕੇ ਦੋ ਮੋਟਰ ਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਨਾਲ ਭਿੜਨ ਵਾਲੀ 15 ਸਾਲਾ ਲੜਕੀ ਕੁਸਮ ਕੁਮਾਰੀ ਦੀ ਬਹਾਦਰੀ ਤੇ ਹਿੰਮਤ ਦੀ ਦੇਸ਼-ਵਿਦੇਸ਼ 'ਚ ਖੂਬ ਚਰਚਾ ਹੋ ਰਹੀ ਹੈ | ਉਸ ਦੀ ਬਹਾਦਰੀ ਅਤੇ ਦਲੇਰੀ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਾ ਨਾਂਅ ਕੌਮੀ ਬਹਾਦਰੀ ਪੁਰਸਕਾਰ ਲਈ ਭੇਜਿਆ ਗਿਆ ਹੈ, ਉੱਥੇ ਉਸ ਨੂੰ ਪ੍ਰਸ਼ੰਸ਼ਾ ਪੱਤਰ ਤੇ ਨਕਦ ਰਾਸ਼ੀ ਇਨਾਮਾਂ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ | ਇਸ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਰਾਜਸੀ ਆਗੂਆਂ ਤੇ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਵੀ ਅੱਗੇ ਆ ਕੇ ਕੁਸਮ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦੇ ਹੋਏ ਨਕਦ ਰਾਸ਼ੀ ਇਨਾਮਾਂ ਨਾਲ ਉਸ ਦੀ ਹੌਾਸਲਾ ਅਫਜ਼ਾਈ ਕੀਤੀ ਤੇ ਕਈ ਸ਼ਖਸ਼ੀਅਤਾਂ ਵਲੋਂ ਉਸ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਪੇਸ਼ਕਸ਼ ਕੀਤੀ ਗਈ | ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਸਮ ਦੀ ਬਹਾਦਰੀ ਤੇ ਦਲੇਰੀ ਨੂੰ ਸਲਾਮ ਕਰਦੇ ਹੋਏ ਉਸ ਨੂੰ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਇਆ ਹੈ | ਇਸ ਮੁਹਿੰਮ ਤਹਿਤ ਉਸ ਦੀਆਂ ਪੇਂਟਿੰਗਸ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਚੌਕਾਂ 'ਚ ਲਗਾ ਕੇ ਬੇਟੀਆਂ ਨੂੰ ਬਚਾਉਣ ਤੇ ਉਨ੍ਹਾਂ ਨੂੰ ਪੜ੍ਹਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ | ਸਥਾਨਕ ਪੀ. ਏ. ਪੀ. ਚੌਕ ਵਿਖੇ 'ਗ੍ਰੈਫਿਟੀ ਆਰਟਸ' ਨਾਲ ਕੁਸਮ ਦੀਆਂ ਵੱਡ ਆਕਾਰੀ ਪੇਂਟਿੰਗਸ ਬਣਾ ਕੇ ਜਿੱਥੇ ਸ਼ਹਿਰ ਦੀਆਂ ਦੀਵਾਰਾਂ ਨੂੰ ਸ਼ਿੰਗਾਰਿਆ ਜਾ ਰਿਹਾ ਹੈ ਉੱਥੇ ਉਸ ਨੂੰ ਬਹਾਦਰੀ ਦੀ ਪ੍ਰਤੀਕ ਬੇਟੀ ਵਜੋਂ ਵੀ ਉਭਾਰ ਕੇ ਬੇਟੀਆਂ ਨੂੰ ਸਵੈ ਰੱਖਿਆ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੁਸਮ ਦੀ ਬਹਾਦਰੀ ਤੇ ਹਿੰਮਤ ਭਰੇ ਕਾਰਨਾਮੇ ਨੇ ਪੂਰੇ ਸ਼ਹਿਰ ਦਾ ਮਾਣ ਵਧਾਇਆ ਹੈ ਤੇ ਉਹ ਲੜਕੀਆਂ ਲਈ ਇਕ ਮਿਸਾਲ ਬਣ ਕੇ ਉੱਭਰੀ ਹੈ ¢15 ਸਾਲਾ ਬਹਾਦਰ ਕੁਸੁਮ ਦੀ ਬੇਮਿਸਾਲ ਬਹਾਦਰੀ ਨੂੰ ਕੌਮੀ ਪੱਧਰ 'ਤੇ ਪਹਿਚਾਣ ਦਿਵਾਉਣ ਲਈ ਪਹਿਲਾਂ ਹੀ ਉਸ ਦੇ ਨਾਂਅ ਦੀ ਸਿਫਾਰਿਸ਼ ਕੌਮੀ ਬਹਾਦਰੀ ਪੁਰਸਕਾਰ ਲਈ ਕਰ ਦਿੱਤੀ ਗਈ ਹੈ | ਸਹਿਰ ਦੇ ਹੋਰਨਾਂ ਪ੍ਰਮੁੱਖ ਚੌਕਾਂ 'ਚ ਵੀ ਕੁਸਮ ਦੇ ਚਿੱਤਰ ਲਗਾਏ ਜਾਣਗੇ |

ਫੋਕਲ ਪੁਆਇੰਟ-2 ਦਾ ਅਜੇ ਤੱਕ ਨਹੀਂ ਬਣਿਆ ਬਿਜਲੀ ਸਬ-ਸਟੇਸ਼ਨ, ਸੈਂਕੜੇ ਕੁਨੈਕਸ਼ਨ ਫਸੇ

ਜਲੰਧਰ, 23 ਸਤੰਬਰ (ਸ਼ਿਵ ਸ਼ਰਮਾ)- ਇਕ ਪਾਸੇ ਪਾਵਰਕਾਮ (ਪੰਜਾਬ ਰਾਜ ਬਿਜਲੀ ਨਿਗਮ) ਵਲੋਂ ਕਰੋੜਾਂ ਰੁਪਏ ਕੰਪਨੀਆਂ ਨੂੰ ਬਿਨਾਂ ਬਿਜਲੀ ਵਰਤੇ ਦਿੱਤੇ ਜਾਂਦੇ ਹਨ, ਜਦਕਿ ਆਪਣੀ ਵਾਧੂ ਬਿਜਲੀ ਨੂੰ ਵੇਚਣ ਵਿਚ ਪਾਵਰਕਾਮ ਨੂੰ ਜ਼ਿਆਦਾ ਦਿਲਚਸਪੀ ਨਜ਼ਰ ਨਹੀਂ ਆ ਰਹੀ ਹੈ ਤੇ ...

ਪੂਰੀ ਖ਼ਬਰ »

ਅਕਾਲੀ ਦਲ ਭਲਕੇ 6 ਥਾਈਾ ਕਰੇਗਾ ਚੱਕਾ ਜਾਮ

ਜਲੰਧਰ, 23 ਸਤੰਬਰ (ਮੇਜਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ ਵਰਕਰਾਂ ਨੂੰ ਕਿਸਾਨ ਮਾਰੂ ਬਿੱਲਾਂ ਵਿਰੁੱਧ ਸੰਘਰਸ਼ ਕਰਨ ਲਈ 25 ਸਤੰਬਰ ਨੂੰ 11 ਵਜੇ ਤੋਂ 2 ਵਜੇ ਤੱਕ ਸਾਰੇ ਪੰਜਾਬ ਵਿਚ ਚੱਕਾ ਜਾਮ ਕਰਨ ਦਾ ਅਦੇਸ਼ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਗਿ੍ਫ਼ਤਾਰ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ) - ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਪੇਟੀਆਂ ਸ਼ਰਾਬ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੀ ਤੁਲਨਾ ਭਗਤ ਕਬੀਰ ਨਾਲ ਕਰਨ ਦੀ ਨਿੰਦਾ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਵਲੋਂ ਸ਼੍ਰੋਮਣੀ ਭਗਤ ਕਬੀਰ ਦੀ ਤੁਲਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨ ਦੀ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਹੈ ਕਿ ਅਜਿਹਾ ਕਰ ਕੇ ਜਿੱਥੇ ਘੋਰ ...

ਪੂਰੀ ਖ਼ਬਰ »

ਭਲਕੇ ਬੰਦ ਰਹੇਗੀ ਮਕਸੂਦਾਂ ਸਬਜ਼ੀ ਮੰਡੀ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)- 25 ਸਤੰਬਰ ਨੂੰ ਕਿਸਾਨ ਅੰਦੋਲਨ ਦੇ ਬੰਦ ਨੂੰ ਸਮਰਥਨ ਦਿੰਦੇ ਹੋਏ ਆੜ੍ਹਤੀ ਸਮੂਹ ਮੈਂਬਰਾਂ ਵਲੋਂ ਸਬਜ਼ੀ ਮੰਡੀ ਮਕਸੂਦਾਂ ਨੂੰ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸੱਤ ਮੈਂਬਰੀ ਕਮੇਟੀ ਮੈਂਬਰ ਸੁਭਾਸ਼ ...

ਪੂਰੀ ਖ਼ਬਰ »

ਕੇਬਲ ਆਪ੍ਰੇਟਰ ਸਮੇਤ ਕੋਰੋਨਾ ਪੀੜਤ 9 ਮਰੀਜ਼ਾਂ ਦੀ ਮੌਤ, 275 ਨਵੇਂ ਮਾਮਲੇ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 9 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 351 ਹੋ ਗਈ ਹੈ | ਮਿ੍ਤਕਾਂ 'ਚ ਮਾਡਲ ਹਾਊਸ ਇਲਾਕੇ ਦਾ ਕੇਬਲ ਆਪ੍ਰੇਟਰ ਲਖਵਿੰਦਰ ਸਿੰਘ (60) ਵਾਸੀ ਮਾਡਲ ਹਾਊਸ ਜਲੰਧਰ, ਪ੍ਰੋਮਿਲਾ (57) ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਸਿੰਘ ਸਭਾਵਾਂ ਦੀ ਮੀਟਿੰਗ ਅੱਜ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੇਂਦਰ ਸਰਕਾਰ ਵਲ਼ੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿੱਲਾ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲ਼ੋਂ ਆਪਣੇ ਹੱਕ ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲਿ੍ਹਆ ਗਿਆ ਹੈ | ਇਸ ਮੋਰਚੇ ਦੌਰਾਨ ਕਿਸਾਨਾਂ ...

ਪੂਰੀ ਖ਼ਬਰ »

ਨਕੋਦਰ-ਕਪੂਰਥਲਾ ਰੋਡ 'ਤੇ ਕੀਤਾ ਜਾਵੇਗਾ ਚੱਕਾ ਜਾਮ-ਹੈਪੀ ਸੰਧੂ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕੀਤਾ ਜਾਵੇਗਾ ਤੇ ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੇ ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਿਸਾਨ ਸੰਘਰਸ਼ ਦਾ ਸਮਰਥਨ

ਜਲੰਧਰ, 23 ਸਤੰਬਰ (ਜਸਪਾਲ ਸਿੰਘ)- ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ, ਕਿਸਾਨ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ ਤੇ ਹੋਰਨਾਂ ਸੰਸਥਾਵਾਂ ਨੇ ਸਾਂਝੇ ਰੂਪ 'ਚ ਇਕ ਮੀਟਿੰਗ ਕਰਕੇ ਕਿਸਾਨ ਸੰਘਰਸ਼ ਨੂੰ ਆਪਣੀ ਹਮਾਇਤ ਦੇਣ ਦਾ ਐਲਾਨ ਕਰਦਿਆਂ 25 ਸਤੰਬਰ ਨੂੰ ...

ਪੂਰੀ ਖ਼ਬਰ »

ਬੰਦ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਏਗੀ ਕਮਿਸ਼ਨਰੇਟ ਪੁਲਿਸ-ਭੁੱਲਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ 25 ਸੰਤਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਧੀਨ ਆਉਂਦੇ ਸਾਰੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਮੱਕੜ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਦੀ ਮੀਟਿੰਗ

ਜਲੰਧਰ, 23 ਸਤੰਬਰ (ਮੇਜਰ ਸਿੰਘ)-ਜਲੰਧਰ ਦੇ ਅਕਾਲੀ ਆਗੂਆਂ ਦੀ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਈ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਵੀ ਆਲੋਚਨਾ ਕੀਤੀ ਗਈ | ਮੀਟਿੰਗ ਵਿਚ ਕਿਹਾ ਕਿ ਅੰਨ ...

ਪੂਰੀ ਖ਼ਬਰ »

ਰੇਲਵੇ ਦੇ ਨਿੱਜੀਕਰਨ ਖ਼ਿਲਾਫ਼ ਲੋਕੋ ਰਨਿੰਗ ਸਟਾਫ਼ ਵਲੋਂ ਪ੍ਰਦਰਸ਼ਨ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੇਂਦਰ ਸਰਕਾਰ ਵਲੋਂ ਰੇਲਵੇ ਦਾ ਨਿੱਜੀਕਰਨ ਕਰਨ ਦੇ ਖ਼ਿਲਾਫ਼ ਆਲ ਇੰਡੀਆ ਲੋਕੋ ਰਨਿੰਗ ਸਟਾਫ਼ ਦੇ ਸੱਦੇ 'ਤੇ ਜਲੰਧਰ ਦੇ ਕਰਮਚਾਰੀਆਂ ਨੇ ਲੋਕੋ ਸ਼ੈੱਡ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਨੂੰ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਕੌਾਸਲ ਵਲੋਂ ਪੰਜਾਬ ਬੰਦ ਦਾ ਸਮਰਥਨ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਇੰਟਰਨੈਸ਼ਨਲ ਸਿੱਖ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਮਿੱਠੂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸ਼ਰਾਈਨ ਬੋਰਡ ਨੂੰ ਲੈ ਕੇ ਸਰਕਾਰ ਦਾ ਪੁਤਲਾ ਸਾੜਿਆ

ਜਲੰਧਰ, 23 ਸਤੰਬਰ (ਸ਼ਿਵ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਆਸ਼ਰਮ ਦੇ ਬਣਾਏ ਗਏ ਸ਼ਰਾਈਨ ਬੋਰਡ 'ਤੇ ਰੋਸ ਜ਼ਾਹਰ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਮੰਗ ਕੀਤੀ ਗਈ ਉਕਤ ਸ਼ਰਾਈਨ ਬੋਰਡ ਨੂੰ ਭੰਗ ਕੀਤਾ ਜਾਵੇ | ਵਾਲਮੀਕੀ ਸਮਾਜ ਦੇ ਉੱਘੇ ਆਗੂ ਤੇ ਹੋਰ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਖੜ੍ਹੀਆਂ ਸਮਾਜ ਸੇਵੀ ਸੰਸਥਾਵਾਂ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸਮਾਜ ਸੇਵੀ ਸੰਸਥਾ ਫ਼ਿਕਰ-ਏ-ਹੋਂਦ ਜੋ ਲੰਬੇ ਸਮੇਂ ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ ਤੇ ਹੁਣ ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਨੂੰ ਗੈਰ ਸੰਵਿਧਾਨਕ ਤਰੀਕੇ ਨਾਲ ਪਾਸ ਕਰਵਾ ਕੇ ਕਿਸਾਨ ਵਰਗ ਨਾਲ ਇਕ ਵੱਡਾ ...

ਪੂਰੀ ਖ਼ਬਰ »

ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵਲੋਂ ਗ੍ਰਾਮ ਸਭਾਵਾਂ ਨੂੰ ਖੇਤੀ ਤੇ ਬਿਜਲੀ ਬਿੱਲਾਂ ਖ਼ਿਲਾਫ਼ ਮਤੇ ਪਾਉਣ ਦਾ ਸੱਦਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-'ਪਿੰਡ ਬਚਾਓ ਪੰਜਾਬ ਬਚਾਓ' ਸੰਸਥਾ ਨੇ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਇਨ੍ਹਾਂ ਬਿੱਲਾਂ, ਬਿਜਲੀ ਸੋਧ ਬਿੱਲ, ਕਿਰਤ ਕੋਡ ਅਤੇ ਨਵੀਂ ਸਿੱਖਿਆ ਨੀਤੀ ਖਿਲਾਫ ਗ੍ਰਾਮ ਸਭਾਵਾਂ ਅਤੇ ਸ਼ਹਿਰਾਂ ਵਿੱਚ ਮਤੇ ...

ਪੂਰੀ ਖ਼ਬਰ »

ਗੁ: ਮਾਡਲ ਟਾਊਨ ਵਿਖੇ ਸਵੱਛ ਭਾਰਤ ਮੁਹਿੰਮ ਅਧੀਨ ਸਫ਼ਾਈ ਦੇ ਪੁਖ਼ਤਾ ਇੰਤਜ਼ਾਮ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਦੇ ਤਹਿਤ ਅਰੁਣਾ ਅਰੋੜਾ ਕੌਾਸਲਰ ਮਾਡਲ ਟਾਊਨ, ਗੁਰਵਿੰਦਰ ਕੌਰ ਰੰਧਾਵਾ ਸਹਾਇਕ ਜੁਆਇੰਟ ਕਮਿਸ਼ਨਰ ਨਗਰ ...

ਪੂਰੀ ਖ਼ਬਰ »

ਵਿਭਾਗ ਵਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਅੱਜ ਤੋਂ ਰੇਲ ਆਵਾਜਾਈ ਰੱਦ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲ਼ੋਂ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਤਿੰਨ ਬਿੱਲਾਂ ਦਾ ਉੱਤਰੀ ਭਾਰਤ 'ਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਇਕ ਬੇਰੀ ਤੇ ਰਿੰਕੂ ਨੂੰ ਮੰਗ ਪੱਤਰ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਭਰ ਵਿਚ ਲਗਾਤਾਰ ਸੰਘਰਸ਼ ਰਾਹੀਂ ਯੂਨੀਅਨ ਵਲੋਂ ਬੁੱਧਵਾਰ ਤੋਂ ਮੁੜ ਵਿਧਾਇਕਾਂ ਨੂੰ ਮੁੱਖ ਮੰਤਰੀ, ਪੰਜਾਬ ਦੇ ਨਾਮ ਦਾ ਮੰਗ ਪੱਤਰ ਦਿੱਤੇ ਜਾਣਗੇ | ਸੀ.ਪੀ.ਐਫ. ਕਰਮਚਾਰੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵਿਰਸਾ ਵਿਹਾਰ ਦੀ ਵੈੱਬਸਾਈਟ ਲਾਂਚ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਹਰ ਕਿਸਮ ਦੀ ਕਲਾ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਜਲੰਧਰ ਤੋਂ ਵਿਸ਼ਵ ਪੱਧਰ 'ਤੇ ਫੈਲਾਉਣ ਦੇ ਯਤਨਾਂ ਵਜੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਵਿਰਸਾ ਵਿਹਾਰ ਦੀ ਵੈੱਬਸਾਈਟ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਕਬੀਰ ਨਗਰ 'ਚ ਦੁਕਾਨਦਾਰ 'ਤੇ ਕਾਤਲਾਨਾ ਹਮਲਾ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)- ਥਾਣਾ-1 ਅਧੀਨ ਆਉਂਦੇ ਕਬੀਰ ਨਗਰ 'ਚ ਦੋ ਮੋਟਰਸਾਈਕਲਾਂ 'ਤੇ ਆਏ ਕੁਝ ਨਕਾਬਪੋਸ਼ ਨੌਜਵਾਨਾਂ ਨੇ ਇਕ ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਥਾਣਾ-1 ਦੀ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਗੁਰਨਾਜ਼ ਦੀ ਪੋਸਟ ਨੂੰ ਨਿਗਮ ਨੇ ਵਧੀਆ ਪੋਸਟ ਵਜੋਂ ਚੁਣਿਆ

ਜਲੰਧਰ, 23 ਸਤੰਬਰ (ਸ਼ਿਵ)- ਨਿਗਮ ਵਲੋਂ 15 ਸਤੰਬਰ ਤੋਂ ਇਕ ਮਹੀਨੇ ਲਈ ਸ਼ੁਰੂ ਕੀਤੀ ਗਈ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਮੁਹਿੰਮ ਵਿਚ ਸ਼ਹਿਰ ਭਰ ਤੋਂ ਕਈ ਜਾਗਰੂਕ ਲੋਕ ਵਲੋਂ ਕੂੜਾ ਅਤੇ ਪੁਰਾਣੀ ਵਸਤਾਂ ਤੋਂ ਆਕਰਸ਼ਕ ਤਿਆਰ ਕੀਤੇ ਗਏ ਸਾਮਾਨ ਬਾਰੇ ਜਾਣਕਾਰੀ ਸਾਹਮਣੇ ਆ ...

ਪੂਰੀ ਖ਼ਬਰ »

'ਆਪ' ਵਲੋਂ ਖੇਤੀ ਬਿੱਲਾਂ ਵਿਰੁੱਧ ਕੱਲ੍ਹ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਜਲੰਧਰ, 23 ਸਤੰਬਰ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੇ ਸੂਬੇ ਦੀਆਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੁਆਰਾ ਪਾਸ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਾ ਸਾਥ ਦੇਣ 'ਤੇ 25 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਬੀਮਾ ਕਰਮਚਾਰੀਆਂ ਵਲੋਂ ਪ੍ਰਦਰਸ਼ਨ

ਜਲੰਧਰ, 23 ਸਤੰਬਰ (ਚੰਦੀਪ ਭੱਲਾ)- ਅੱਜ ਦੇਸ਼ ਦੀਆਂ ਪ੍ਰਮੁੱਖ ਕੇਂਦਰੀ ਟਰੇਡ ਯੂਨੀਅਨਾਂ ਤੇ ਆਜਾਦਾਨਾ ਫੈੱਡਰੇਸ਼ਨਾਂ ਦੇ ਸੱਦੇ 'ਤੇ ਸਥਾਨਕ ਮੰਡਲ ਦਫ਼ਤਰ ਵਿਖੇ ਬੀਮਾ ਕਰਮਚਾਰੀਆਂ ਨੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਜਬਰਦਸਤ ਰੋਸ ...

ਪੂਰੀ ਖ਼ਬਰ »

ਸੋਮਵਾਰ ਨੂੰ ਹਟਣਗੇ ਦਮੋਰੀਆ ਪੁਲ ਲਾਗੇ ਕੀਤੇ ਕਬਜ਼ੇ-ਬੇਰੀ

ਜਲੰਧਰ, 23 ਸਤੰਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਸੂਰੀਆ ਐਨਕਲੇਵ ਐਕਸਟੈਨਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਮ.ਐਲ. ਸਹਿਗਲ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸਤਾਵਿਤ 120 ਫੁੱਟੀ ਰੋਡ ਲਾਗੇ ਦਮੋਰੀਆ ਪੁਲ ਦੇ ਲਾਗੇ ਤੋਂ ਸੋਮਵਾਰ ਨੂੰ ...

ਪੂਰੀ ਖ਼ਬਰ »

ਔਰਤ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਪਤੀ ਗਿ੍ਫ਼ਤਾਰ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਰੱਸਤਾ ਮੁਹੱਲਾ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਪ੍ਰਵਾਸੀ ਔਰਤ ਆਸ਼ਿਦਾ (21) ਪਤਨੀ ਲਤੀਫ਼ (23) ਮੂਲ ਵਾਸੀ ਯੂ.ਪੀ. ਵਲੋਂ ਬੀਤੇ ਦਿਨ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ 'ਚ ਅੱਜ ਥਾਣਾ ਡਵੀਜ਼ਨ ਨੰਬਰ-3 ਦੀ ਪੁਲਿਸ ਨੇ ਲਤੀਫ਼ ਦੇ ...

ਪੂਰੀ ਖ਼ਬਰ »

ਨਿਗਮ ਦੇ ਸੈਨੇਟਰੀ ਸੁਪਰਵਾਈਜ਼ਰਾਂ, ਸੀਵਰਮੈਨਾਂ, ਡਰਾਈਵਰਾਂ ਨੂੰ ਮਿਲੇਗੀ ਤਰੱਕੀ

ਜਲੰਧਰ, 23 ਸਤੰਬਰ (ਸ਼ਿਵ)- ਮੇਅਰ ਜਗਦੀਸ਼ ਰਾਜਾ ਦੇ ਦਫਤਰ ਸਾਹਮਣੇ ਤਿੰਨ ਦਿਨ ਬਾਅਦ ਨਿਗਮ ਸੁਪਰਵਾਈਜ਼ਰਾਂ, ਸੀਵਰਮੈਨਾਂ ਵੱਲੋਂ ਲਗਾਏ ਗਏ ਧਰਨੇ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਤੀਜੇ ਦਿਨ ਸੈਨੇਟਰੀ ਸੁਪਰਵਾਈਜ਼ਰਾਂ, ਸੀਵਰਮੈਨਾਂ ਤੇ ਡਰਾਈਵਰਾਂ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਕੇ.ਐਮ.ਵੀ. ਨੂੰ ਭਾਰਤ ਸਰਕਾਰ ਨੇ ਪ੍ਰਦਾਨ ਕੀਤੇ 4 ਨਵੇਂ ਸਕਿਲ ਡਿਵੈਲਪਮੈਂਟ ਕੋਰਸ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਨੂੰ ਭਾਰਤ ਸਰਕਾਰ ਵਲੋਂ 4 ਨਵੇਂ ਸਕਿਲ ਡਿਵੈਲਪਮੈਂਟ ਕੋਰਸਾਂ ਦੀ ਪ੍ਰਵਾਨਗੀ ਦੇ ਕੇ ਸੰਸਥਾ ਦਾ ਮਾਣ ਵਧਾਇਆ | ਇਸ ਮਾਣਮੱਤੀ ਪ੍ਰਾਪਤੀ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਮਾਰਕੀਟ ਤੇ ਨੇੜਲੇ ਇਲਾਕੇ 'ਚ ਪੁਲਿਸ ਗਸ਼ਤ ਵਧਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਬੀਤੇ ਐਤਵਾਰ ਰਾਤ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ 'ਚ ਚੋਰਾਂ ਵਲੋਂ 3 ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਤੋਂ ਬਾਅਦ ਡਰੇ ਹੋਏ ਦੁਕਾਨਦਾਰਾਂ ਤੇ ਸਥਾਨਕ ਲੋਕਾਂ ਵਲੋਂ ਉਕਤ ਮਾਰਕੀਟ ਤੇ ਇਸ ਦੇ ਨੇੜਲੇ ...

ਪੂਰੀ ਖ਼ਬਰ »

ਅਸਲੀ ਬੀਜਾਂ ਦੀ ਸਪਲਾਈ ਲਈ ਲਾਗੂ ਹੋਵੇਗੀ ਬਾਰਕੋਡ ਤੇ ਕਿਊ.ਆਰ. ਕੋਡ

ਜਲੰਧਰ, 23 ਸਤੰਬਰ (ਸ਼ਿਵ)- ਨਕਲੀ ਤੇ ਘਟੀਆ ਬੀਜਾਂ ਦੇ ਨਾਂਅ 'ਤੇ ਕਿਸਾਨਾਂ ਨਾਲ ਹੋ ਰਹੀ ਲੁੱਟ ਨੂੰ ਰੋਕਣ ਲਈ ਉਨਾਂ 'ਤੇ ਬੀਜਾਂ 'ਤੇ ਬਾਰ ਕੋਡ ਤੇ ਕਿਊ ਆਰ ਕੋਡ ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਚੰਗੀ ਕੁਆਲਿਟੀ ਦੇ ਪ੍ਰਮਾਣਿਤ ਬੀਜ ...

ਪੂਰੀ ਖ਼ਬਰ »

ਆਰਜ਼ੀ ਖੇਡ ਪ੍ਰਬੰਧਾਂ ਨੇ ਪੰਜਾਬ ਖੇਡ ਵਿਭਾਗ ਦੀ ਗੱਡੀ ਲੀਹੋਂ ਲਾਹੀ

ਜਲੰਧਰ, 23 ਸਤੰਬਰ (ਸਾਬੀ)- ਪੰਜਾਬ ਖੇਡ ਵਿਭਾਗ ਨੇ 22 ਜ਼ਿਲਿ੍ਹਆਂ ਵਿਚ ਖੇਡਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਮੁੱਠੀ ਭਰ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਵੱਖ ਵੱਖ ਜ਼ਿਲਿ੍ਹਆਂ ਦੇ ਵਾਧੂ ਚਾਰਜ ਇਸ ਸ਼ਰਤ 'ਤੇ ਦੇ ਕੇ ਖਾਨਾਪੂਰਤੀ ਕਰ ਦਿੱਤੀ ਕਿ ਉਨ੍ਹਾਂ ਨੂੰ ਦੂਜੇ ...

ਪੂਰੀ ਖ਼ਬਰ »

ਪੰਜਾਬ ਕ੍ਰਿਸਚੀਅਨ ਮੂਵਮੈਂਟ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਜਨਤਾ ਵਿਰੋਧੀ, ਘੱਟ ਗਿਣਤੀਆਂ ਵਿਰੋਧੀ ਤੇ ਕਿਸਾਨ ਵਿਰੋਧੀ ਹੈ | ਇਹ ਪ੍ਰਗਟਾਵਾ ਪੰਜਾਬ ਕ੍ਰਿਸ਼ਚੀਅਨ ਮੂਵਮੈਂਟ ਦੇ ਸੂਬਾ ਪ੍ਰਧਾਨ ਹਮੀਦ ਮਸੀਹ, ਡਾ. ਵਿਲੀਅਮ ਸ਼ਾਹਕੋਟ, ਮੀਤ ਪ੍ਰਧਾਨ ਪੰਜਾਬ ਡਾ. ਤਰਸੇਮ ...

ਪੂਰੀ ਖ਼ਬਰ »

ਚੋਰੀ ਕੀਤੇ 2 ਮੋਟਰਸਾਈਕਲ ਤੇ ਹੋਰ ਸਾਮਾਨ ਸਮੇਤ 1 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ 2 ਮੋਟਰਸਾਈਕਲਾਂ ਤੇ ਗੱਡੀਆਂ ਦੇ ਪੁਰਾਣੇ ਸਪੇਅਰ ਪਾਰਟਸ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਥਾਣੇ ਦੇ ਮੁਖੀ ਸੁਲੱਖਣ ...

ਪੂਰੀ ਖ਼ਬਰ »

ਕੱਲ੍ਹ ਨੂੰ ਰਾਮਾ ਮੰਡੀ ਚੌਕ 'ਚ ਲਾਇਆ ਜਾਵੇਗਾ ਧਰਨਾ-ਮੱਕੜ

ਜੰਡਿਆਲਾ ਮੰਜਕੀ/ਜਲੰਧਰ ਛਾਉਣੀ, 23 ਸਤੰਬਰ (ਸੁਰਜੀਤ ਸਿੰਘ, ਪਵਨ ਖਰਬੰਦਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਵਲੋਂ ਅੱਜ ਪਿੰਡ ਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਚੇਅ: ਉੱਪਲ ਵਲੋਂ ਭਲਕੇ ਦੁਕਾਨਾਂ ਬੰਦ ਰੱਖਣ ਦੀ ਅਪੀਲ

ਸ਼ਾਹਕੋਟ, 23 ਸਤੰਬਰ (ਬਾਂਸਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲ ਦੇ ਵਿਰੋਧ ਵਿਚ ਕਿਸਾਨਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਾਂਗਰਸ ਵਪਾਰ ਸੈੱਲ ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਵਿਨੋਦ ਉੱਪਲ ਨੇ 25 ਸਤੰਬਰ ਨੂੰ ਦੁਕਾਨਦਾਰਾਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਧੱਕੇਸ਼ਾਹੀ ਨਾਲ ਖੇਤੀ ਬਿੱਲ ਪਾਸ ਕੀਤੇ-ਮੱਟੂ, ਬਾਜਵਾ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਪਾਸ ਕੀਤੇ ਗਏ ਤਿੰਨੋਂ ਖੇਤੀ ਬਿੱਲ ਕਿਸਾਨ ਵਿਰੋਧੀ ਹਨ, ਜਿਸ ਦਾ ਅਕਾਲੀ ਦਲ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਮੱਟੂ ਪਿੰਡ ਬੱਗਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ ਹਮੇਸ਼ਾ ਲੋਕ ਵਿਰੋਧੀ ਫ਼ੈਸਲੇ ਲਏ-ਧੰਜੂ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਦੇ ਹੱਕ ਦੀ ਗੱਲ ਕਰਦੀ ਆਈ ਹੈ, ਪਰ ਇਸ ਦੇ ਉਲਟ ਅਕਾਲੀ-ਭਾਜਪਾ ਨੇ ਲੋਕ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਹਮੇਸ਼ਾ ਲੋਕ ਵਿਰੋਧੀ ਫੈਸਲੇ ਲਏ ਹਨ, ਜਿਸ ...

ਪੂਰੀ ਖ਼ਬਰ »

ਬੰਦ ਦੀ ਸਫਲਤਾ ਲਈ ਕੀਤੀ ਅਨਾਊਾਸਮੈਂਟ

ਮਹਿਤਪੁਰ 23 ਸਤੰਬਰ (ਲਖਵਿੰਦਰ ਸਿੰਘ)- 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ, ਨੌਜਵਾਨਾਂ ਮੁਲਾਜ਼ਮਾਂ ਤੇ ਆੜਤੀਆਂ ਤੇ ਹੋਰ ਸਾਰੇ ਸਾਰੇ ਵਰਗਾਂ ਨੂੰ ਬੰਦ ਨੂੰ ਸਫਲ ਬਣਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ-ਪਵਨ ਟੀਨੂੰ

ਭੋਗਪੁਰ, 23 ਸਤੰਬਰ (ਕਮਲਜੀਤ ਸਿੰਘ ਡੱਲੀ)- ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ ਲੋਕ ਸਭਾ ਵਿਚ ਕਾਲਾ ਕਾਨੂੰਨ ਪਾਸ ਕਰਵਾ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਨੂੰ ਕਿਸਾਨ ਕਿਸੇ ਕੀਮਤ 'ਤੇ ਮੁਆਫ਼ ਨਹੀਂ ਕਰਨਗੇ | ਇਹ ...

ਪੂਰੀ ਖ਼ਬਰ »

12ਵੀਂ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਭੋਗਪੁਰ, 23 ਸਤੰਬਰ (ਕਮਲਜੀਤ ਸਿੰਘ ਡੱਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭੋਗਪੁਰ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 12ਵੀਂ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ ਗਏ | ਇਸ ਮੌਕੇ ਐਸ.ਡੀ.ਐੱਮ ਜਲੰਧਰ-2 ਰਾਹੁਲ ਸਿੱਧੂ ਨੇ ਲੜਕੀਆਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਖੇਤੀ ਬਿੱਲਾਂ ਖ਼ਿਲਾਫ਼ ਕਰੇਗਾ ਚੱਕਾ ਜਾਮ-ਵਿਧਾਇਕ ਟੀਨੂੰ

ਆਦਮਪੁਰ, 23 ਸਤੰਬਰ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਗਵਾਈ ਹੇਠ ਜਿੱਥੇ 25 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਦਾ ਸਮਰਥਨ ਕਰਦਿਆ ਸ਼੍ਰੋਮਣੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਵਿਰੁੱਧ ਮਸਾਣੀ ਦੇ ਲੋਕਾਂ ਵਲੋਂ ਪ੍ਰਦਰਸ਼ਨ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ) -ਪਿੰਡ ਮਸਾਣੀ ਵਿਖੇ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਵਿਰੁੱਧ ਜੰਮ੍ਹ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਪਿੰਡ ਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਆਦਮਪੁਰ 'ਚ 4 ਦਿਨਾਂ ਤੋਂ ਪਾਣੀ ਦੀ ਸਿਪਲਾਈ ਬੰਦ, ਲੋਕ ਪ੍ਰੇਸ਼ਾਨ

ਆਦਮਪੁਰ, 23 ਸਤੰਬਰ (ਰਮਨ ਦਵੇਸਰ)- ਆਦਮਪੁਰ ਸ਼ਹਿਰ ਵਿਚ 80% ਇਲਾਕੇ ਵਿਚ ਪਿਛਲੇ 3-4 ਦਿਨਾਂ ਤੋਂ ਨਗਰ ਕੌਾਸਲ ਵਲੋਂ ਪਾਣੀ ਦੀ ਸਿਪਲਾਈ ਬੰਦ ਪਈ ਹੈ, ਜਿਸ ਵਿਚ ਰਣਜੀਤ ਨਗਰ, ਗਾਜੀਪੁਰ, ਗਾਂਧੀਨਗਰ, ਜੱਟਾ ਮੁਹੱਲਾ, ਬਗੀਚੀ ਮੁਹੱਲਾ, ਬੇਗਮਪੁਰਾ, ਗਰੀਨ ਪਾਰਕ, ਰੇਲਵੇ ਰੋਡ, ...

ਪੂਰੀ ਖ਼ਬਰ »

ਤੇਰਾ ਤੇਰਾ ਵੈੱਲਫ਼ੇਅਰ ਗਰੁੱਪ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਟਰੈਕਟਰ ਰੈਲੀ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਤੇਰਾ ਤੇਰਾ ਵੈੱਲਫੇਅਰ ਗਰੁੱਪ ਸ਼ਾਹਕੋਟ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ | ਇਹ ਰੈਲੀ ਦਾਣਾ ਮੰਡੀ ਪਿੰਡ ਸੋਹਲ ਜਗੀਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ 'ਚੋਂ ਦੀ ਹੁੰਦੀ ਹੋਈ ਐੱਸ.ਡੀ.ਐਮ. ...

ਪੂਰੀ ਖ਼ਬਰ »

ਬੰਦ ਨੂੰ ਸਫਲ ਬਣਾਉਣ ਲਈ ਬੀ.ਕੇ.ਯੂ. ਕਾਦੀਆਂ ਵਲੋਂ ਮੀਟਿੰਗਾਂ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰੀ ਨੇੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਖੇਤੀ ਬਿੱਲ ਪਾਸ ਕਰਨ ਦੇ ਰੋਸ ਵਿਚ 25 ਸਤੰਬਰ ਦੇ ਬੰਦ ਨੂੰ ਸਫਲ ਬਣਾਉਣ ਦੇ ਮਕਸਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 25 ਨੂੰ ਸ਼ਰੀਂਹ ਵਿਖੇ ਦੇਵੇਗਾ ਧਰਨਾ-ਵਡਾਲਾ

ਨਕੋਦਰ, 23 ਸਤੰਬਰ (ਗੁਰਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ ਪੰਜਾਬ ਵਿਚ ਖੇਤੀ ਬਿੱਲਾਂ ਨੂੰ ਲੈ ਕੇ ਉਨ੍ਹਾਂ ਦੇ ਵਿਰੋਧ ਵਿਚ 25 ਤਰੀਕ ਨੂੰ ਪੰਜਾਬ ਦੇ ਹਰ ਹਲਕੇ ਵਿਚ 11 ਤੋਂ 2 ਵਜੇ ਤੱਕ ਮੁੱਖ ਸੜਕਾਂ 'ਤੇ ਧਰਨੇ ਦਿੱਤੇ ਜਾਣਗੇ¢ ਇਹ ਜਾਣਕਾਰੀ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਿੰਡ ਲਸਾੜਾ 'ਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ

ਫਿਲੌਰ/ਲਸਾੜਾ, 23 ਸਤੰਬਰ (ਸਤਿੰਦਰ ਸ਼ਰਮਾ/ਲਖਵੀਰ ਸਿੰਘ ਖੁਰਦ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਪਿੰਡ ਲਸਾੜਾ ਦੀ ਦਾਣਾ ਮੰਡੀ ਦੇ ਬਾਹਰ ਕਿਸਾਨਾਂ ਅਤੇ ਆੜ੍ਹਤੀਆਂ ਨੇ ਮੋਦੀ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੂੰ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਬੰਦ ਦਾ ਕਰੇਗੀ ਸਮਰਥਨ

ਕਿਸ਼ਨਗੜ੍ਹ, 23 ਸਤੰਬਰ (ਹੁਸਨ ਲਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲ ਕਿਸਾਨ ਅਤੇ ਕਿਸਾਨੀ ਬਰਬਾਦ ਕਰਨ ਵਾਲੇ ਹਨ ਜਿਸ ਦੇ ਵਿਰੋਧ 'ਚ ਕਿਸਾਨ ਮਜ਼ਦੂਰ, ਆੜ੍ਹਤੀ ਆਦਿ ਸੜਕਾਂ ਤੇ ਆਉਣ ਲਈ ਤਿਆਰ ਹਨ | ਉਕਤ ਪ੍ਰਗਟਾਵਾ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਲਕੇ ਨੂਰਮਹਿਲ ਬੰਦ ਰੱਖਣ ਦਾ ਐਲਾਨ

ਨੂਰਮਹਿਲ, 23 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਸੰਘਰਸ਼ ਵਿਚ ਹਮਾਇਤ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਤੇਜ਼ ਸਿੰਘ ਬਾਸੀ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ...

ਪੂਰੀ ਖ਼ਬਰ »

ਸੀ.ਪੀ.ਆਈ. ਐਮ ਕੱਲ੍ਹ ਮੁੱਖ ਮਾਰਗ 'ਤੇ ਕਰੇਗੀ ਚੱਕਾ ਜਾਮ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ)- ਸੀ.ਪੀ.ਆਈ. (ਐਮ) ਦੇ ਆਗੂ ਮਾਸਟਰ ਪ੍ਰਸ਼ੋਤਮ ਬਿਲਗਾ ਤਹਿਸੀਲ ਸਕੱਤਰ, ਮਾਸਟਰ ਮੂਲ ਚੰਦ ਸਰਹਾਲੀ, ਕਾਮਰੇਡ ਸੁਖਦੇਵ ਸਿੰਘ ਬਾਸੀ, ਕਾਮਰੇਡ ਪਿਆਰਾ ਸਿੰਘ ਲਸਾੜਾ ਨੇ ਐਸਡੀਐਮ ਫਿਲੌਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਨਾਜ਼ਾਇਜ਼ ਸ਼ਰਾਬ ਸਮੇਤ ਕਾਬੂ

ਨੂਰਮਹਿਲ, 23 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜ਼ਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਭਜਨ ਲਾਲ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਸਮਸ਼ਾਬਾਦ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਕਿਸਾਨਾਂ ਦੇ ਹੱਕ 'ਚ ਉੱਤਰੀ

ਜੰਡਿਆਲਾ ਮੰਜਕੀ, 23 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਚ ਬੰਨ੍ਹਣ ਲਈ ਬਣਾਏ ਗਏ ਖੇਤੀ ਆਰਡੀਨੈੱਸ ਦੇ ਵਿਰੋਧ ਵਿਚ ਪੰਜਾਬ ਨੰਬਰਦਾਰ ਯੂਨੀਅਨ ਨੇ ਕਿਸਾਨਾਂ ਦੇ ਹੱਕ ਵਿਚ ਡਟਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਹਰ ਵਪਾਰੀ ਵਰਗ ਬੰਦ ਦਾ ਸਮਰਥਨ ਕਰੇਗਾ-ਮੁਨੀਸ਼ ਧੀਰ

ਨਕੋਦਰ, 23 ਸਤੰਬਰ (ਗੁਰਵਿੰਦਰ ਸਿੰਘ)- ਨਕੋਦਰ ਏਕਤਾ ਮੰਚ ਦੇ ਮੈਂਬਰ ਮੁਨੀਸ਼ ਧੀਰ ਨੇ ਦੱਸਿਆ ਕਿ ਜੋ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਗਏ ਹਨ ਤੇ ਪੰਜਾਬ ਵਿਚ ਕਿਸਾਨਾਂ, ਮਜਦੂਰਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ...

ਪੂਰੀ ਖ਼ਬਰ »

ਮੋਦੀ ਸਰਕਾਰ ਪੰਜਾਬ ਤੇ ਕਿਸਾਨ ਵਿਰੋਧੀ-ਚੱਠਾ, ਤਾਰੀ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਤੇ ਪਿੰਡ ਢੰਡੋਵਾਲ ਦੇ ਸਰਪੰਚ ਸੁਰਿੰਦਰਜੀਤ ਸਿੰਘ ਚੱਠਾ ਤੇ ਮਾਰਕੀਟਿੰਗ ਸਭਾ ਸ਼ਾਹਕੋਟ ਦੇ ਡਾਇਰੈਕਟਰ ਜਗਤਾਰ ਸਿੰਘ ਤਾਰੀ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

35 ਪੇਟੀਆਂ ਨਾਜ਼ਾਇਜ ਸ਼ਰਾਬ ਬਰਾਮਦ

ਆਦਮਪੁਰ, 23 ਸਤੰਬਰ (ਰਮਨ ਦਵੇਸਰ)- ਆਦਮਪੁਰ ਥਾਣੇ ਅਧੀਨ ਪੈਂਦੀ ਜੰਡੂ ਸਿੰਘਾਂ ਚੌਕੀ ਨੇ 35 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਜੀ.ਐਸ. ਨਾਗਰਾ ਨੇ ਦੱਸਿਆਂ ਕਿ ਚੌਕੀ ਇੰਚ. ਸੁਖਦੇਵ ਸਿੰਘ ਨੂੰ ਮੁਖ਼ਬਰ ਖਾਸ ਨੇ ਖ਼ਬਰ ਦਿੱਤੀ ਕਿ ਦੋ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਅਕਾਲੀ ਦਲ ਡਟ ਕੇ ਖੜੇਗਾ-ਖਾਲਸਾ, ਛਾਬੜਾ, ਥਿੰਦ

ਲੋਹੀਆਂ ਖਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਵੀ ਹਮੇਸ਼ਾਂ ਡਟ ਕੇ ਕਿਸਾਨਾਂ ਦੇ ਹੱਕ ਵਿਚ ਨਾਅਰਾ ਮਾਰਿਆ ਤੇ ਹੁਣ ਵੀ 25 ਸਤੰਬਰ ਦੇ ਪੰਜਾਬ ਬੰਦ ਦੌਰਾਨ ਲੋਹੀਆਂ ਸਰਕਲ ਕਿਸਾਨਾਂ ਨਾਲ ਡਟ ਕੇ ਖੜੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਲੰਧਰ ਵਲੋਂ ਬੰਦ ਦੀ ਹਮਾਇਤ

ਸ਼ਾਹਕੋਟ, 23 ਸਤੰਬਰ (ਦਲਜੀਤ ਸਚਦੇਵਾ)- ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ਜ਼ਿਲ੍ਹਾ ਜਲੰਧਰ ਨੇ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪਾਸ ਕੀਤੇ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਸੂਬੇ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਡਟਵੀਂ ਹਮਾਇਤ ਕਰਦਿਆਂ 25 ਸਤੰਬਰ ਨੂੰ ਕੀਤੇ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਪੂਰੀ ਲੜਾਈ ਲੜੇਗਾ-ਡਾ: ਥਿੰਦ

ਮਹਿਤਪੁਰ, 23 ਸਤੰਬਰ (ਲਖਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅਮਰਜੀਤ ਸਿੰਘ ਥਿੰਦ ਮੁੱਖ ਬੁਲਾਰਾ ਦੇ ਗ੍ਰਹਿ ਵਿਖੇ ਮਹਿਤਪੁਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬੁਲਾਰੇ ਡਾ. ਅਮਰਜੀਤ ਸਿੰਘ ਥਿੰਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕੋਟਲਾ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਜ਼ਿਲ੍ਹਾ ਜਲੰਧਰ (ਦਿਹਾਤੀ) ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੁੱਖ ਸਿੰਘ ਕੋਟਲਾ ਤੇ ਪਰਮਜੀਤ ਕੌਰ ਕੋਟਲਾ ਚੇਅਰਪਰਸਨ ਬਲਾਕ ਸੰਮਤੀ ਸ਼ਾਹਕੋਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖਿਲਾਫ਼ 'ਆਪ' ਵਲੋਂ ਪ੍ਰਦਰਸ਼ਨ ਅੱਜ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਆਮ ਆਮਦੀ ਪਾਰਟੀ ਹਲਕਾ ਸ਼ਾਹਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 24 ਸਤੰਬਰ ਨੂੰ ਪੂਰੇ ਪੰਜਾਬ ਵਿਚ ਖੇਤੀ ਬਿੱਲਾਂ ਦੇ ਵਿਰੋਧ ਵਿਚ ਹੋ ਰਹੇ ਸੰਘਰਸ਼ ਨੂੰ ਲੈ ਸ਼ਾਹਕੋਟ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ

ਨੂਰਮਹਿਲ, 23 ਸੰਤਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ, ਲੜਕੀ ਸਮੇਤ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੁਕੱਦਮਾ ਕਰਮਜੀਤ ਸਿੰਘ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਸਬੰਧੀ ਅਕਾਲੀ ਦਲ ਦੀ ਮੀਟਿੰਗ

ਕਰਤਾਰਪੁਰ, 23 ਸਤੰਬਰ (ਭਜਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਕਰਤਾਰਪੁਰ ਦੀ ਮੀਟਿੰਗ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਦੀ ਅਗਵਾਈ ਹੇਠ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲਾੋ ਖੇਤੀ ਬਿੱਲ ਪਾਸ ਕਰਨ ਖ਼ਿਲਾਫ਼ ਕਿਸਾਨਾਂ ਦੇ ਹੱਕ 'ਚ 25 ...

ਪੂਰੀ ਖ਼ਬਰ »

ਲਿਪ ਪੰਜਾਬ ਬੰਦ ਦਾ ਕਰੇਗੀ ਸਮਰਥਨ-ਲਾਲੀ

ਮਹਿਤਪੁਰ, 23 ਸਤੰਬਰ (ਲਖਵਿੰਦਰ ਸਿੰਘ)- ਲੋਕ ਇਨਸਾਫ਼ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਸਿਮਰਜੀਤ ਸਿੰਘ ਲਾਲੀ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ 25 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸਿਮਰਜੀਤ ਸਿੰਘ ਲਾਲੀ ਨੇ ...

ਪੂਰੀ ਖ਼ਬਰ »

25 ਨੂੰ ਰਾਮਾ ਮੰਡੀ ਚੌਕ 'ਚ ਲਾਇਆ ਜਾਵੇਗਾ ਧਰਨਾ-ਮੱਕੜ

ਜੰਡਿਆਲਾ ਮੰਜਕੀ/ਜਲੰਧਰ ਛਾਉਣੀ, 23 ਸਤੰਬਰ (ਸੁਰਜੀਤ ਸਿੰਘ, ਪਵਨ ਖਰਬੰਦਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਵਲੋਂ ਅੱਜ ਪਿੰਡ ਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਬੰਦ ਨੂੰ ਸਫਲ ਬਣਾਉਣ ਦਾ ਸੱਦਾ

ਸ਼ਾਹਕੋਟ, 23 ਸਤੰਬਰ (ਬਾਂਸਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਕੱਤਰ ਜਰਨਲ ਪੂਰਨ ਸਿੰਘ ਸ਼ਾਹਕੋਟ ਦੀ ਅਗਵਾਈ ਵਿਚ ਯੂਨੀਅਨ ਦੀ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 25 ਸਤੰਬਰ ਦੇ ਪੰਜਾਬ ਬੰਦ ਦੀ ਸਫਲਤਾ ਲਈ ਪੂਰਾ ਜ਼ੋਰ ਲਾਇਆ ਜਾਵੇਗਾ | ਕਿਸਾਨ ਆਗੂਆ ਨੇ ...

ਪੂਰੀ ਖ਼ਬਰ »

ਸ੍ਰੀ ਹਨੂਮਤ ਆਈ.ਐਮ.ਟੀ. ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ 'ਬਜ਼ ਸੈਸ਼ਨ'

ਗੁਰਾਇਆ, 23 ਸਤੰਬਰ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਸਟੀਟਿਊਟ ਆਫ਼ ਮੈਨੇਜਮੈਂਟ ਐਾਡ ਟੈਕਨੌਲੋਜੀ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਵਲੋਂ ਆਨਲਾਈਨ 'ਬਜ਼ ਸੈਸ਼ਨ' ਕਰਵਾਇਆ ਗਿਆ, ਜਿਸ 'ਚ ਫ਼ੈਸ਼ਨ ਡਿਜ਼ਾਈਨਿੰਗ ਦੇ ਤੀਜੇ ਅਤੇ ਪੰਜਵੇਂ ਸਮੈਸਟਰ ...

ਪੂਰੀ ਖ਼ਬਰ »

ਸਿਆਸੀ ਜ਼ਮੀਨ ਬਚਾਉਣ ਲਈ ਦਿੱਤਾ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ-ਫਿਲੌਰ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ)- ਕਿਸਾਨਾਂ ਦੇ ਗਲ ਵਿਚ ਖੇਤੀ ਬਿੱਲ ਵਾਲੇ ਫੰਦੇ ਦਾ ਰੱਸਾ ਜਦੋਂ ਕੇਂਦਰ ਸਰਕਾਰ ਵੱਟ ਰਹੀ ਸੀ, ਉਸ ਵੇਲੇ ਤਾਂ ਹਰਸਿਮਰਤ ਕੌਰ ਬਾਦਲ ਖ਼ੁਦ ਉਸ ਸਰਕਾਰ ਨਾਲ ਬੈਠੀ ਹੋਈ ਸੀ, ਹੁਣ ਜਦੋਂ ਕੇਂਦਰ ਸਰਕਾਰ ਦੇ ਵਿਰੁੱਧ ਅਤੇ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਪਾਸ ਕੀਤੇ ਬਿੱਲ ਕੈਪਸੂਲਾਂ 'ਚ ਜ਼ਹਿਰ ਦੇ ਬਰਾਬਰ-ਕਲਿਆਣ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸਵਰਨ ਸਿੰਘ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਕਲਿਆਣ ਨੇ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿੱਲਾਂ ਦਾ ਜ਼ਿਕਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕਰਮਚਾਰੀ ਦਲ ਯੂਨੀਅਨ ਖੰਡ ਮਿੱਲ ਨਕੋਦਰ ਵਲੋਂ ਕਿਸਾਨਾਂ ਦਾ ਸਮਰਥਨ

ਮਹਿਤਪੁਰ, 23 ਸਤੰਬਰ (ਮਿਹਰ ਸਿੰਘ ਰੰਧਾਵਾ)- ਕਰਮਚਾਰੀ ਦਲ ਯੂਨੀਅਨ ਖੰਡ ਮਿੱਲ ਨਕੋਦਰ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਾਰੇ ਅਹੁਦੇਦਾਰਾਂ ਨੇ ਸ਼ਿਕਤ ਕੀਤੀ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਖੇਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਮਾਰੂ ਬਿੱਲ ਤੁਰੰਤ ਵਾਪਸ ਲਵੇ-ਟੁਰਨਾ

ਮਹਿਤਪੁਰ, 23 ਸਤੰਬਰ (ਲਖਵਿੰਦਰ ਸਿੰਘ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲ ਜੋ ਕਿਸਾਨਾਂ ਲਈ ਬਰਬਾਦੀ ਦਾ ਕਾਰਨ ਹਨ, ਇਨ੍ਹਾਂ ਨਾਲ ਕਿਸਾਨ ਜਿਊਾਦੇ ਜੀਅ ਹੀ ਮਰ ਜਾਵੇਗਾ, ਇਸ ਲਈ ਮੋਦੀ ਸਰਕਾਰ ਨੂੰ ਇਨ੍ਹਾਂ ਬਿੱਲਾਂ ਨੂੰ ਤੁਰੰਤ ਵਾਪਸ ਲਵੇ | ਇਹ ...

ਪੂਰੀ ਖ਼ਬਰ »

ਜੀ. ਟੀ.ਯੂ. ਵਲੋਂ ਬੰਦ ਦੇ ਸਮਰਥਨ ਦਾ ਐਲਾਨ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਪੁਆਰੀ ਨੇ ਸਮੂਹ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਕਾਰਪੋਰੇਟ ਤੇ ਸਰਮਾਏਦਾਰੀ ਪੱਖੀ ਕੇਂਦਰ ਸਰਕਾਰ ਦੀਆਂ ਨਵਉਦਾਰਵਾਦੀ ਖੁੱਲ੍ਹੀ ਮੰਡੀ ਆਧਾਰਤ ਵਪਾਰੀਕਰਨ ਤੇ ...

ਪੂਰੀ ਖ਼ਬਰ »

ਸੁਰਤਾਲ ਸੰਗੀਤ ਵਿਦਿਆਲਿਆ ਦੇ ਬੱਚਿਆਂ ਨੇ ਸੰਗੀਤ ਮੁਕਾਬਲੇ 'ਚ ਮਾਰੀਆਂ ਮੱਲਾਂ

ਸ਼ਾਹਕੋਟ, 23 ਸਤੰਬਰ (ਬਾਂਸਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸੰਗੀਤ ਮੁਕਾਬਲਿਆਂ ਵਿਚ ਸ਼ਾਹਕੋਟ ਦੀ ਸੁਰਤਾਲ ਸੰਗੀਤ ਵਿਦਿਆਲਿਆ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਏ.ਪੀ.ਐੱਸ. ਕਾਲਜ ਆਫ਼ ਨਰਸਿੰਗ 'ਚ 86 ਉਮੀਦਵਾਰਾਂ ਨੇ ਦਿੱਤੀ ਭਰਤੀ ਪ੍ਰੀਖਿਆ

ਮਲਸੀਆਂ, 23 ਸਤੰਬਰ (ਸੁਖਦੀਪ ਸਿੰਘ)- ਸਿਹਤ ਵਿਭਾਗ ਪੰਜਾਬ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਖਾਲੀ ਆਸਾਮੀਆਂ ਮੈਡੀਕਲ ਲੈਬ ਟੈਕਨੀਸ਼ੀਅਨ ਗਰੇਡ-2, ਰੇਡੀਓਗ੍ਰਾਫਰ ਅਤੇ ਓਪ੍ਰੇਸ਼ਨ ਥੀਏਟਰ ਅਸਿਸਟੈਂਟ ਦੀ ਭਰਤੀ ਲਈ ਅੱਜ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਕਾਬੂ

ਆਦਮਪੁਰ, 23 ਸਤੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਪੁਲਿਸ ਨੇ ਨਸ਼ਾ ਸਮਗਲਰ ਤੇ ਮਾੜੇ ਆਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇਕ ਕਿੱਲੋ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX