ਤਾਜਾ ਖ਼ਬਰਾਂ


ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  5 minutes ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  21 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  43 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  25 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੇਤੀ ਸਬੰਧੀ ਬਿੱਲਾਂ ਖ਼ਿਲਾਫ਼ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਵਿਦਿਆਰਥੀ ਜਥੇਬੰਦੀਆਂ ਆਈਸਾ, ਯੂਥ ਫਾਰ ਸਵਰਾਜ, ਪੀ.ਐਸ.ਯੂ (ਲਲਕਾਰ), ਐਸ.ਐਫ.ਐਸ. ਵਲੋਂ ਸੈਕਟਰ -17 ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਥ ਫ਼ਾਰ ਸਵਰਾਜ ਦੇ ਅੰਕੁਰ ਗੋਯਤ ਨੇ ਕਿਹਾ ਕਿ ਖੇਤੀ ਨਾਲ ਜੁੜੇ ਤਿੰਨੋ ਬਿੱਲ ਕਿਸਾਨ ਵਿਰੋਧੀ ਹਨ | ਇਹ ਬਿੱਲ ਕਿਸਾਨਾਂ ਲਈ ਖ਼ਤਰਾ ਪੈਦਾ ਕਰਕੇ ਭਾਰਤ ਵਿਚ ਕੰਪਨੀ ਰਾਜ ਦੀ ਸਥਾਪਨਾ ਕਰਨਗੇ ਅਤੇ ਸਾਨੂੰ ਇਸ ਮੁਸ਼ਕਿਲ ਦੀ ਘੜੀ ਵਿਚ ਸ਼ਾਂਤੀਪੂਰਵਕ ਢੰਗ ਨਾਲ ਇਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਨੇ ਨਾਅਰੇਬਾਜ਼ੀ ਕੀਤੀ |

ਸਾਂਝਾ ਮੁਲਾਜ਼ਮ ਮੰਚ ਦੀ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ ਵਲੋਂ ਮੁਲਾਜ਼ਮ ਮੰਗਾਂ ਲਈ ਅਤੇ ਕਿਸਾਨਾਂ ਦੇ ਹੱਕ ਵਿਚ ਸਕੱਤਰੇਤ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ ਅਤੇ ਦੂਜੇ ਪਾਸੇ ਮੁਹਾਲੀ ਵਿਖੇ ਕਿਸਾਨ ਰੈਲੀ ...

ਪੂਰੀ ਖ਼ਬਰ »

ਕੈਪਟਨ, ਉਨ੍ਹਾਂ ਦੇ ਵਜ਼ੀਰ ਤੇ ਵਿਧਾਇਕ ਕਿਸਾਨਾਂ ਨੂੰ ਮੈਦਾਨ-ਏ-ਜੰਗ 'ਚ ਇਕੱਲਾ ਛੱਡ ਕੇ ਭੱਜੇ-ਚੀਮਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਵਜ਼ੀਰ ਤੇ ਕਾਂਗਰਸੀ ਵਿਧਾਇਕ ਅੱਜ ਕਿਸਾਨਾਂ ਨੂੰ ਮੈਦਾਨ-ਏ-ਜੰਗ ਵਿਚ ਇਕੱਠਾ ਛੱਡ ਕੇ ਭੱਜ ਗਏ ਹਨ ਅਤੇ ਬਹੁ ਗਿਣਤੀ ਕਾਂਗਰਸੀ ਆਗੂ ਅੱਜ ਦੇ ਕਿਸਾਨੀ ਸੰਘਰਸ਼ ਵਿਚ ਕਿਸੇ ਵੀ ...

ਪੂਰੀ ਖ਼ਬਰ »

ਸਫ਼ਲ ਪੰਜਾਬ ਬੰਦ ਕਿਸਾਨਾਂ ਦੀ ਜਿੱਤ-ਬਰਾੜ

ਚੰਡੀਗੜ੍ਹ, 25 ਸਤੰਬਰ (ਐਨ.ਐਸ.ਪਰਵਾਨਾ)-ਭਾਕਪਾ ਪੰਜਾਬ ਦੇ ਸੈਕਟਰੀ ਬੰਤ ਸਿੰਘ ਬਰਾੜ ਨੇ ਦਾਅਵਾ ਕੀਤਾ ਹੈ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਰੋਸ ਵਜੋਂ 'ਪੰਜਾਬ ਬੰਦ' ਦਾ ਜੋ ਸੱਦਾ ਦਿੱਤਾ ਸੀ, ਉਹ ਸਫ਼ਲ ਰਿਹਾ ...

ਪੂਰੀ ਖ਼ਬਰ »

ਭਰੋਸਾ ਗੁਆ ਚੁੱਕੇ ਲੀਡਰਾਂ ਦੀ ਅਗਵਾਈ ਕਬੂਲ ਨਹੀਂ ਕਰਦੇ ਪੰਜਾਬ ਦੇ ਲੋਕ-ਭਗਵੰਤ ਮਾਨ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਬਿੱਲਾਂ ਬਾਰੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 244 ਨਵੇਂ ਮਾਮਲੇ, 1 ਮੌਤ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 244 ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਨਵੇਂ ਮਾਮਲੇ ਆਉਣ ਉਪਰੰਤ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਦੇ 11212 ਤੱਕ ਪੁੱਜ ਗਿਆ ਹੈ ਜਦ ਕਿ ਸਰਗਰਮ ਮਾਮਲੇ 2390 ਹੋ ਗਏ ਹਨ ਜਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆਈ.ਟੀ.ਆਈ 'ਚ ਦਾਖ਼ਲੇ ਦੇ ਚਾਹਵਾਨਾਂ ਲਈ 'ਮੌਕੇ 'ਤੇ ਹੀ ਖੁੱਲੇ੍ਹ ਦਾਖ਼ਲੇ' ਤਹਿਤ ਸੁਨਹਿਰੀ ਮੌਕਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸੂਬੇ ਵਿਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ੍ਹ ਗਈਆਂ ਹਨ | ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਦਾਖ਼ਲੇ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ 'ਮੌਕੇ 'ਤੇ ਹੀ ਖੁੱਲੇ੍ਹ ਦਾਖ਼ਲੇ' ਲਈ ...

ਪੂਰੀ ਖ਼ਬਰ »

ਨੌਜਵਾਨ ਲੜਕੇ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹੱਲੋ ਮਾਜਰਾ ਦੇ ਰਹਿਣ ਵਾਲੇ ਇਕ 24 ਸਾਲਾਂ ਲੜਕੇ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਨਾਲ ਹੱਲੋ ਮਾਜਰਾ ਰਹਿੰਦਾ ਸੀ | ਅੱਜ ਸਵੇਰੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਬਾਪੂਧਾਮ ਕਾਲੋਨੀ ਸੈਕਟਰ 26 ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 24 ਸਾਲਾਂ ਦੇ ਅਮਿਤ ਉਰਫ਼ ਮੋਟਾ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਝਗੜੇ ਦੌਰਾਨ ਵਿਅਕਤੀ ਨੂੰ ਚਾਕੂ ਮਾਰ ਕੇ ਕੀਤਾ ਜ਼ਖ਼ਮੀ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਫੇਜ਼-2 ਦੀ ਮਾਰਕੀਟ ਨੇੜੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਵਿਅਕਤੀ ਨੂੰ ਸੈਕਟਰ 32 ਲੈਜਾਇਆ ਗਿਆ ਅਤੇ ਪੁਲਿਸ ਨੇ ਹਮਲਾ ਕਰਨ ਵਾਲੇ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਬੜੌਦਾ ਉਪ ਚੋਣ ਲਈ ਐਲਾਨ ਕਿਸੇ ਵੀ ਸਮੇਂ ਸੰਭਵ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਉਚ ਸਰਕਾਰੀ ਹਲਕਿਆਂ ਅਨੁਸਾਰ ਹਰਿਆਣਾ ਵਿਧਾਨ ਸਭਾ ਦੇ ਹਲਕਾ ਬੜੌਦਾ ਦੀ ਉਪ ਚੋਣ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ | ਇਹ ਸੀਟ ਕਾਂਗਰਸੀ ਮੈਂਬਰ ਸ੍ਰੀ ਰਾਕੇਸ਼ ਹੁੱਡਾ ਦੀ ਮੌਤ ਹੋ ਜਾਣ ਦੇ ਕਾਰਨ ਪਿਛਲੇ ਕਈ ਹਫਤਿਆਂ ਤੋਂ ...

ਪੂਰੀ ਖ਼ਬਰ »

ਸੁਖਬੀਰ ਪੰਜਾਬੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਿਹਾ ਹੈ-ਸਿੱਧੂ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਸਮੂਹ ਪੰਜਾਬੀਆਂ ਵਲੋਂ ਪੰਜਾਬ ਅਤੇ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਾਉਣ ਲਈ ਵਿੱਢੇ ਗਏ ਫ਼ੈਸਲਾਕੁਨ ...

ਪੂਰੀ ਖ਼ਬਰ »

ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਅੰਤੀ ਮਨਾਈ

ਪੰਚਕੂਲਾ, 25 ਸਤੰਬਰ (ਕਪਿਲ)-ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਅੰਤੀ ਦੇ ਸਬੰਧ 'ਚ ਪੰਚਕੂਲਾ ਸਥਿਤ ਭਾਜਪਾ ਦੇ ਦਫ਼ਤਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨਚੰਦ ...

ਪੂਰੀ ਖ਼ਬਰ »

ਐਨ. ਆਈ. ਟੀ. ਟੀ. ਟੀ. ਆਰ. ਵਲੋਂ ਸੈਂਸਰ ਤਕਨਾਲੋਜ਼ੀ 'ਤੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਸੈਂਸਰਾਂ ਦੀ ਇੰਡਸਟਰੀ ਦੇ 4.0 ਦੀ ਸਫ਼ਲਤਾ ਦਾ ਇਕ ਮਹੱਤਵਪੂਰਨ ਹਿੱਸਾ ਬਣਨ ਦੀ ਉਮੀਦ ਕੀਤੀ ਜਾ ਰਹੀ ਹੈ | ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਾਡ ਰਿਸਰਚ (ਐਨ. ਆਈ. ਟੀ. ਟੀ. ਆਰ.) ਨੇ ਇਸ ਦਿਸ਼ਾ ਵਿਚ ਇਕ ...

ਪੂਰੀ ਖ਼ਬਰ »

ਸੁਖਬੀਰ ਸਿੰਘ ਨੂੰ ਲਗਾਇਆ ਸੀ. ਆਈ. ਏ. ਇੰਚਾਰਜ

ਐੱਸ. ਏ. ਐੱਸ. ਨਗਰ, 25 ਸਤੰਬਰ (ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਵਲੋਂ ਇੰਸਪੈਕਟਰ ਸੁਖਬੀਰ ਸਿੰਘ ਨੂੰ ਸੀ. ਆਈ. ਏ. ਦਾ ਇੰਚਾਰਜ ਲਗਾਇਆ ਗਿਆ ਹੈ | ਇੰਸਪੈਕਟਰ ਸੁਖਬੀਰ ਸਿੰਘ ਇਸ ਸਮੇਂ ਥਾਣਾ ਸਦਰ ਦੇ ਮੁਖੀ ਵਜੋਂ ਤਾਇਨਾਤ ਸਨ | ਉਹ ਪਹਿਲਾਂ ਵੀ ਸੀ. ਆਈ. ਏ. ...

ਪੂਰੀ ਖ਼ਬਰ »

ਖਰੜ ਦੇ ਬਾਜ਼ਾਰ ਬੰਦ ਅਤੇ ਸੜਕਾਂ 'ਤੇ ਛਾਇਆ ਸਨਾਟਾ

ਖਰੜ, 25 ਸਤੰਬਰ (ਮਾਨ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਿਰੋਧੀ ਸਿਆਸੀ ਪਾਰਟੀਆਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਬਿੱਲਾਂ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ, ਵਾਪਰਕ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵਲੋਂ ਖਰੜ ਵਿਖੇ ਕੀਤੇ ...

ਪੂਰੀ ਖ਼ਬਰ »

ਪੋਸ਼ਣ ਮਾਹ ਮਨਾਇਆ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)-ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਵਲੋਂ 1 ਤੋਂ 30 ਸਤੰਬਰ ਤੱਕ ਪੋਸ਼ਣ ਮੁਹਿੰਮ ਤਹਿਤ ਤੀਜੇ ਦਿਨ ਰਾਸ਼ਟਰੀ ਪੋਸ਼ਣ ਮਾਹ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਿਸ ਤਹਿਤ ਮਨੀਮਾਜਰਾ ਵਿਖੇ ਜਿੱਥੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦਾ ਵਫ਼ਦ ਨਿਗਮ ਕਮਿਸ਼ਨਰ ਕੇ.ਕੇ.ਯਾਦਵ ਨੂੰ ਮਿਲਿਆ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਜੁਆਇੰਟ ਐਕਸ਼ਨ ਕਮੇਟੀ ਚੰਡੀਗੜ੍ਹ ਐਡਮਨਿਸਟ੍ਰੇਸ਼ਨ ਐਾਡ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਦਾ ਇੱਕ ਵਫ਼ਦ ਅੱਜ ਨਗਰ ਨਿਗਮ ਦੇ ਕਮਿਸ਼ਨਰ ਕੇ.ਕੇ.ਯਾਦਵ ਨੂੰ ਮਿਲਿਆ ਤੇ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਸੌਾਪਿਆ | ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)-ਇੰਡਸਟਰੀਅਲ ਏਰੀਆ, ਫ਼ੇਜ਼ 2 ਚੰਡੀਗੜ੍ਹ ਵਿਚ ਸਥਿਤ ਇਕ ਫ਼ੈਕਟਰੀ ਦੇ 80 ਦੇ ਕਰੀਬ ਮਜ਼ਦੂਰਾਂ ਨੇ ਫ਼ੈਕਟਰੀ ਗੇਟ ਬਾਹਰ ਜ਼ੋਰਦਾਰ ਹੰਗਾਮਾ ਕੀਤਾ | ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਕੰਪਨੀ ਮੈਨੇਜਮੈਂਟ ਵਲ਼ੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ ਵਿਚਲੇ ਵਿਰੋਧ ਨੇ ਮੋਦੀ ਨੀਤੀਆਂ ਨੂੰ ਸਾਬਿਤ ਕੀਤਾ ਕਿਸਾਨ ਵਿਰੋਧੀ-ਚੀਮਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਕਿਸਾਨਾਂ ਦੇ ਸੰਘਰਸ਼ ਵਿਚ ਅੱਜ ਚੱਕਾ ਜਾਮ ਮੁਹਿੰਮ ਨੂੰ ਸਮੂਹ ਕਿਸਾਨ ਹਿਤੈਸ਼ੀ ਜਥੇਬੰਦੀਆਂ ਨਾਲ ਆਮ ਪੰਜਾਬੀ ਨੇ ਜੋ ਸਹਿਮਤੀ ਜਿਤਾਈ ਹੈ ਨੇ ਸਾਬਿਤ ਕੀਤਾ ਹੈ ਕਿ ਐਨ.ਡੀ.ਏ. ਸਰਕਾਰ ਵਲੋਂ 3 ਕਿਸਾਨ ਵਿਰੋਧੀ ਬਿੱਲ ਬਿਨਾਂ ਕਿਸੇ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 25 ਸਤੰਬਰ (ਕਪਿਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਦੇ ਖ਼ਿਲਾਫ਼ ਜ਼ਿਲ੍ਹਾ ਪੰਚਕੂਲਾ ਦੇ ਕਿਸਾਨਾਂ ਵਲੋਂ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਦੀ ਅਗਵਾਈ ਹੇਠ ਪਿੰਜੌਰ ਵਿਖੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸੀਟੂ ਦੀ ਅਗਵਾਈ 'ਚ ਹਜ਼ਾਰਾਂ ਮਜ਼ਦੂਰ-ਮੁਲਾਜ਼ਮ ਪੂਰੇ ਜੋਸ਼ੋ-ਖਰੋਸ਼ ਨਾਲ ਕਿਸਾਨਾਂ ਦੇ ਚੱਕਾ ਜਾਮ 'ਚ ਸ਼ਾਮਿਲ ਹੋਏ : ਰਘੁਨਾਥ ਸਿੰਘ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਅੱਜ ਇੱਥੇ ਜਾਰੀ ਬਿਆਨ ਵਿਚ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿਚ ਸੈਂਕੜੇ ਥਾਵਾਂ ਤੇ ਸੀਟੂ ਦੀ ਅਗਵਾਈ ਵਿਚ ਹਜ਼ਾਰਾਂ ਸਨਅਤੀ ਮਜ਼ਦੂਰ, ਟਰਾਂਸਪੋਰਟ ਕਾਮੇ, ਉਸਾਰੀ ਮਜ਼ਦੂਰ, ...

ਪੂਰੀ ਖ਼ਬਰ »

ਕੋਵਿਡ ਤੇ ਗਰਮੀ ਨਾਲ ਜੂਝਦੇ ਕਿਸਾਨਾਂ ਦੀਆਂ ਤਸਵੀਰਾਂ ਨਾਲ ਕੇਂਦਰ ਸਰਕਾਰ ਦਾ ਦਿਲ ਪਿਘਲਣ ਦੀ ਉਮੀਦ- ਕੈਪਟਨ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਖੇਤੀਬਾੜੀ ਬਿੱਲਾਂ ਖ਼ਿਲਾਫ਼ ਕੋਵਿਡ ਅਤੇ ਅੰਤਾਂ ਦੀ ਗਰਮੀ ਦੀ ਪ੍ਰਵਾਹ ਨਾ ਕਰਦੇ ਹੋਏ ਰੋਸ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਤੱਕ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਨੇ 'ਵਿਸ਼ਵ ਮਰੀਜ਼ ਸੁਰੱਖਿਆ ਹਫ਼ਤਾ' ਮਨਾਇਆ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ 'ਵਿਸ਼ਵ ਮਰੀਜ਼ ਸੁਰੱਖਿਆ ਹਫ਼ਤਾ' ਮਨਾਇਆ ਗਿਆ, ਜਿਸ ਦੌਰਾਨ ਹਫ਼ਤਾ ਭਰ ਵਿਸ਼ਵ ਸਿਹਤ ਸੰਗਠਨ ਦੇ ਸੁਝਾਵਾਂ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਸ਼ਵ ਮਰੀਜ਼ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 157 ਨਵੇਂ ਮਰੀਜ਼ ਆਏ ਸਾਹਮਣੇ, 1 ਮੌਤ

ਪੰਚਕੂਲਾ, 25 ਸਤੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 157 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 121 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ 36 ਮਰੀਜ਼ ਪੰਚਕੂਲਾ ਤੋਂ ਬਾਹਰਲੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਨੇ ਅੱਜ ਹੋਰ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ 'ਚ ਵਰਚੂਅਲ ਸੈਸ਼ਨ ਕਰਵਾਇਆ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਐਨ.ਐਸ.ਐਸ. ਯੂਨਿਟ ਨੇ ਐਨ.ਐਸ.ਐਸ. ਦਿਵਸ ਦੇ ਜਸ਼ਨਾਂ ਨੂੰ ਮਨਾਉਣ ਅਤੇ ਨਵੇਂ ਵਲੰਟੀਅਰਾਂ ਦਾ ਸਵਾਗਤ ਕਰਨ ਲਈ ਇਕ ਵਰਚੂਅਲ ਸੈਸ਼ਨ ਕਰਵਾਇਆ | ਇਸ ਮੌਕੇ ਬਿਕਰਮ ਰਾਣਾ, ਸਟੇਟ ਲਾਇਸਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਸਮਾਗਮ ਭਲਕੇ

ਐੱਸ. ਏ. ਐੱਸ. ਨਗਰ, 25 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਰਮ ਸੇਵਕ ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਲਕੇ 27 ਸਤੰਬਰ ਨੂੰ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਭਾ ਦੇ ...

ਪੂਰੀ ਖ਼ਬਰ »

ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ ਜਲਦ

ਐੱਸ. ਏ. ਐੱਸ. ਨਗਰ, 25 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ/ਗਮਾਡਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਨਿਰੰਤਰ ਕਾਰਜ ਕੀਤੇ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨੂੰ ਫਕਰ-ਏ-ਕੌਮ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ: ਗੇਜਾ ਰਾਮ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਪਿਛੜੇ ਵਰਗ (ਮਜ੍ਹਬੀ ਵਾਲਮੀਕਿ ਸਮਾਜ) ਦੇ ਹੱਕਾਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਰਾਖਾ ਬਣਿਆ ਹੈ | 2006 ਦੇ ਸਮੇਂ ਦੌਰਾਨ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦਿਵਿਆਂਗਾਂ ਦੇ ਵਿਲੱਖਣ ਸ਼ਨਾਖ਼ਤੀ ਕਾਰਡ ਬਣਾਉਣ ਦੇ ਮਾਮਲੇ 'ਚ ਪੰਜਾਬ 'ਚ ਤੀਜੇ ਨੰਬਰ 'ਤੇ ਆਇਆ : ਡੀ. ਸੀ.

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਛਾਣ ਦੇਣ ਲਈ ਅਤੇ ਆਨਲਾਈਨ ਦਿਵਿਆਂਗਤਾ ਦਾ ਸਰਟੀਫਿਕੇਟ ਜਾਰੀ ਕਰਨ ਲਈ 'ਯੂਨੀਕ ਆਈ. ਡੀ. ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼' ਪ੍ਰਾਜੈਕਟ ਲਾਗੂ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੇ ਮੈਰਿਜ ਪੈਲੇਸਾਂ 'ਚ ਹੋਣ ਵਾਲੇ ਵਿਆਹਾਂ ਜਾਂ ਹੋਰਨਾਂ ਸਮਾਗਮਾਂ 'ਚ ਅਸਲ੍ਹਾ ਲੈ ਕੇ ਆਉਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀਕ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚਲੇ ਮੈਰਿਜ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਨੇ ਲਈਆਂ 4 ਜਾਨਾਂ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ-19 ਦੇ 177 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 197 ਮਰੀਜ਼ ਠੀਕ ਹੋਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪੀੜਤ 78 ਸਾਲਾ ਔਰਤ ਨੇ ਤੋੜਿਆ ਦਮ

ਲਾਲੜੂ, 25 ਸਤੰਬਰ (ਰਾਜਬੀਰ ਸਿੰਘ)-ਲਾਲੜੂ ਮੰਡੀ ਦੀ ਕੋਰੋਨਾ ਪਾਜ਼ੀਟਿਵ ਪਾਈ ਗਈ 78 ਸਾਲਾ ਔਰਤ ਨੇ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਿਸ ਦੀ ਕਰੀਬ 12 ਦਿਨ ਪਹਿਲਾਂ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਸੀ | ਨਗਰ ਕੌਾਸਲ ਲਾਲੜੂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਅਤੇ ਬਾਹਰ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

-ਮਾਮਲਾ ਡੇਰਾਬੱਸੀ ਵਿਖੇ ਉਸਾਰੀ ਅਧੀਨ ਇਮਾਰਤ ਡਿੱਗਣ ਦਾ- ਪੁਲਿਸ ਵਲੋਂ ਇਮਾਰਤ ਦੇ ਮਲਬੇ ਥੱਲ੍ਹੇ ਦਬ ਕੇ ਮਰਨ ਵਾਲੇ ਮਾਲਕ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਰਿਹਾਇਸ਼ ਖੇਤਰ ਵਿਚ ਬੀਤੇ ਦਿਨੀਂ ਇਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਰਕੇ ਉਸ ਦੇ ਮਲਬੇ ਹੇਠ ਦਬ ਕੇ ਮਾਲਕ ਸਮੇਤ 4 ਮਜ਼ਦੂਰਾਂ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਇਮਾਰਤ ਦੇ ਮਾਲਕ ਹਰੀਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਮੁਹਾਲੀ ਅੰਦਰ ਮਿਲਿਆ ਭਰਵਾਂ ਹੁੰਗਾਰਾ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਅੱਜ ਜ਼ਿਲ੍ਹਾ ਮੁਹਾਲੀ ਅੰਦਰ ਭਰਵਾਂ ਹੁੰਗਾਰਾ ਮਿਲਿਆ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਚੱਕਾ ਜਾਮ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX