ਤਾਜਾ ਖ਼ਬਰਾਂ


ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  10 minutes ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  32 minutes ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  14 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  55 minutes ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 2 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 27 ਨਵੰਬਰ (ਹਰਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਕਮਾਂਡੋ ਸੀਰੀਆ 'ਚ ਅਲਕਾਇਦਾ ਦੇ ਨੇਤਾਵਾਂ ਨੂੰ ਮਾਰਨ ਲਈ ਕਰਦੇ ਹਨ ਗੁਪਤ ਮਿਜ਼ਾਈਲਾਂ ਦੀ ਵਰਤੋਂ

ਸਾਨ ਫਰਾਂਸਿਸਕੋ, 25 ਸਤੰਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਵਿਸ਼ੇਸ਼ ਆਪ੍ਰੇਸ਼ਨ ਬਲਾਂ ਨੇ ਲਗਪਗ ਦੋ ਹਫਤੇ ਪਹਿਲਾਂ ਇਕ ਅਸਾਧਾਰਨ ਡਰੋਨ ਹਮਲੇ 'ਚ ਉੱਤਰ ਪੱਛਮੀ ਸੀਰੀਆ ਵਿਚ ਅਲਕਾਇਦਾ ਦੇ ਇਕ ਚੋਟੀ ਦੇ ਨੇਤਾ ਦੀ ਹੱਤਿਆ ਕਰ ਦਿੱਤੀ ¢ ਉਨ੍ਹ•ਾਂ ਨੇ ਇਕ ਗੁਪਤ ਹਥਿਆਰ ਜਿਸ ਨੂੰ 'ਨਿੰਜਾ ਹੇਲਫਾਇਰ ਮਿਜ਼ਾਈਲ' ਵੀ ਕਿਹਾ ਜਾਂਦਾ ਹੈ, ਦੀ ਵਰਤੋਂ ਕੀਤੀ ਜੋ ਕਿ ਆਸ ਪਾਸ ਦੇ ਨਾਗਰਿਕਾਂ ਲਈ ਘੱਟ ਖਤਰਾ ਪੈਦਾ ਕਰਦੀ ਹੈ | ਤਿੰਨ ਮਹੀਨਿਆਂ ਵਿਚ ਇਹ ਦੂਜੀ ਵਾਰ ਸੀ ਜਦੋਂ ਅਮਰੀਕੀ ਕਮਾਂਡੋਜ਼ ਨੇ ਉੱਤਰ ਪੱਛਮੀ ਸੀਰੀਆ ਵਿਚ ਇਨ੍ਹ•ਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਗਈਆਂ ਮਿਜ਼ਾਈਲਾਂ ਨਾਲ ਅਲਕਾਇਦਾ ਦੇ ਸੀਨੀਅਰ ਨੇਤਾਵਾਂ ਦੀ ਹੱਤਿਆ ਕੀਤੀ ਹੈ ¢ ਹਮਲਿਆਂ ਨੇ ਦੁਨੀਆ ਦੇ ਉਸ ਹਿੱਸੇ ਵਿਚ ਅੱਤਵਾਦੀ ਸਮੂਹਾਂ ਵਿਰੁੱਧ ਮੁਹਿੰਮ ਚਲਾਉਣ ਦੀਆਂ ਗੁੰਝਲਾਂ ਨੂੰ ਦਰਸਾਇਆ ਹੈ ਜਿੱਥੇ ਅਮਰੀਕਾ ਅਤੇ ਰੂਸ ਲੜਾਈ ਲਈ ਆਪਣੇ ਉਦੇਸ਼ਾਂ ਦੀ ਪੈਰਵੀ ਕਰ ਰਹੇ ਹਨ ਅਤੇ ਕਦੀ-ਕਦੀ ਟਕਰਾਅ ਵਿਚ ਆਉਂਦੇ ਹਨ | ਇਕ ਰੂਸੀ ਬਖਤਰਬੰਦ ਵਾਹਨ ਦੀ ਅਮਰੀਕੀ ਜ਼ਮੀਨੀ ਗਸ਼ਤੀ ਫੌਜਾਂ ਨਾਲ ਹੋਏ ਟਕਰਾਅ ਕਾਰਨ ਉੱਤਰ ਸੀਰੀਆ ਵਿਚ ਦੋ ਵਿਰੋਧੀ ਤਾਕਤਾਂ 'ਚ ਤਨਾਅ ਵੱਧ ਗਿਆ ਹੈ | ਇਸ ਝੜਪ ਨੇ ਪਿਛਲੇ ਹਫ਼ਤੇ ਪੈਂਟਾਗਨ ਨੂੰ ਬਰੇਡਲੇ ਨਾਲ ਲੜਨ ਵਾਲੇ ਵਾਹਨ ਅਤੇ ਵਧੇਰੇ ਲੜਾਕੂ ਜਹਾਜ਼ ਗਸ਼ਤ ਲਈ ਭੇਜਣ ਲਈ ਪ੍ਰੇਰਿਤ ਕੀਤਾ ਤਾਂ ਜੋ 500 ਤੋਂ ਵੀ ਵੱਧ ਅਮਰੀਕੀ ਸੈਨਿਕਾਂ ਨੂੰ ਉੱਥੇ ਇਸਲਾਮਿਕ ਸਟੇਟ ਦੇ ਬਚੇ ਹੋਏ ਲੜਾਕੂਆਂ ਨੂੰ ਖਤਮ ਕਰਨ ਵਿਚ ਸਹਾਇਤਾ ਕੀਤੀ ਜਾ ਸਕੇ | ਪਰ ਦੇਸ਼ ਦੇ ਇਕ ਉਲਟ ਕੋਨੇ ਵਿਚ ਜਿੱਥੇ ਅਮਰੀਕਾ ਦਾ ਕੋਈ ਸੈਨਿਕ ਨਹੀਂ ਹੈ ਉੱਥੇ ਸੀ.ਆਈ.ਏ. ਦੀ ਸਹਾਇਤਾ ਨਾਲ ਮਿਲਟਰੀ ਦੀ ਗੁਪਤ ਜੁਆਇੰਟ ਸਪੈਸ਼ਲ ਆਪ੍ਰੇਸ਼ਨ ਕਮਾਂਡ ਇਕ ਵੱਖਰੇ ਅੱਤਵਾਦੀ ਖ਼ਤਰੇ ਵਿਰੁੱਧ ਲੜਾਈ ਲੜ ਰਹੀ ਹੈ | ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕ ਛੋਟਾ ਜਿਹਾ ਪਰ ਵਹਿਸ਼ੀ ਧੜ•ਾ 'ਅਲਕਾਇਦਾ' ਪੱਛਮ ਵਿਰੁੱਧ ਗਹਿਰੀ ਸਾਜਿਸ਼ ਰਚ ਰਿਹਾ ਹੈ |

ਗੁਰਦੁਆਰਾ ਸਾਹਿਬ ਆ ਕੇ ਸ਼ਾਂਤ ਮਹਿਸੂਸ ਕਰ ਰਿਹ ਹਾਂ-ਅਕਸ਼ੇ ਕੁਮਾਰ

ਲੰਡਨ, 25 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਵਿਚ ਬੈਲਬਾਟਮ ਦੀ ਸ਼ੂਟਿੰਗ ਕਰ ਰਹੇ ਅਦਾਕਾਰ ਅਕਸ਼ੇ ਕੁਮਾਰ ਨੇ ਗਲਾਸਗੋ ਦੇ ਸਿੰਘ ਸਭਾ ਸੈਂਟਰ ਗੁਰਦੁਆਰਾ ਵਿਖੇ ਸ਼ੂਟਿੰਗ ਤੋਂ ਛੁੱਟੀ ਲੈ ਕੇ ਕੁਝ ਸਮਾਂ ਬਤੀਤ ਕੀਤਾ | ਅਕਸ਼ੇ ਕੁਮਾਰ ਨੇ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਵਾਸੀ ਦੀ ਹਿਰਾਸਤ 'ਚ ਮੌਤ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਹੋਈ-ਜਾਂਚ ਰਿਪੋਰਟ

ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ)-ਕਾਂਗਰਸ ਕਮੇਟੀ ਦੀ ਇਕ ਜਾਂਚ ਰਿਪੋਰਟ 'ਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਹਿਰਾਸਤ ਦੌਰਾਨ ਪ੍ਰਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨੂੰ ਡਾਕਟਰੀ ਇਲਾਜ ਨਹੀਂ ਮਿਲਦਾ ਤੇ ਕਈ ਮਾਮਲਿਆਂ ਵਿਚ ...

ਪੂਰੀ ਖ਼ਬਰ »

ਢੀਂਡਸਾ ਨੇ ਖ਼ਾਲਸਾ ਨੂੰ ਅਮਰੀਕਾ 'ਚ ਨਿਯੁਕਤ ਕੀਤਾ ਬੁਲਾਰਾ

ਸੰਗਰੂਰ, 25 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਨੂੰ ਅਮਰੀਕਾ 'ਚ ਸ਼ੋ੍ਰਮਣੀ ਅਕਾਲੀ ਦਲ ਡੈਮੋਕੇ੍ਰਟਿਕ ਦਾ ਬੁਲਾਰਾ ਨਿਯੁਕਤ ਕੀਤਾ ਹੈ | ਢੀਂਡਸਾ ਨੇ ...

ਪੂਰੀ ਖ਼ਬਰ »

ਸਕਾਟਲੈਂਡ 'ਚ 558 ਨਵੇਂ ਕੋਰੋਨਾ ਕੇਸ ਦਰਜ

ਗਲਾਸਗੋ, 25 ਸਤੰਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਕੋਵਿਡ-19 ਦੀ ਦੂਜੀ ਲਹਿਰ ਦਾ ਪ੍ਰਕੋਪ ਸ਼ੁਰੂ ਹੋ ਚੁੱਕਾ ਹੈ ¢ ਪਿਛਲੇ 24 ਘੰਟਿਆਂ ਵਿਚ 558 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ, ਜੋ ਕਿ ਮਾਰਚ ਤੋਂ ਕੋਰੋਨਾ ਕੇਸਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ...

ਪੂਰੀ ਖ਼ਬਰ »

ਟਰੰਪ ਦੇ ਬਿਆਨ 'ਵਾਲ ਸਟ੍ਰੀਟ' ਲਈ ਕਰ ਰਹੇ ਨੇ ਨਵੇਂ ਖਤਰੇ ਪੈਦਾ

ਸਾਨ ਫਰਾਂਸਿਸਕੋ, 25 ਸਤੰਬਰ (ਐੱਸ.ਅਸ਼ੋਕ ਭੌਰਾ)- ਕੋਰੋਨਾ ਕਾਰਨ ਪਹਿਲਾਂ ਹੀ ਗਿਰਾਵਟ ਵੱਲ ਜਾ ਰਿਹਾ ਅਮਰੀਕੀ ਸ਼ੇਅਰ ਬਾਜ਼ਾਰ ਇਨ੍ਹੀਂ ਦਿਨੀਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨਾਂ ਤੋਂ ਘਬਰਾਇਆ ਹੋਇਆ ਹੈ | ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਵਾਲ ਸਟ੍ਰੀਟ ਇਸ ...

ਪੂਰੀ ਖ਼ਬਰ »

ਦਿੱਗਜ ਗਾਇਕ ਬਾਲਾਸੁਬਰਾਮਨਿਅਮ ਦੀ ਕੋਰੋਨਾ ਨਾਲ ਮੌਤ

ਚੇਨਈ, 25 ਸਤੰਬਰ (ਏਜੰਸੀ)-ਪ੍ਰਸਿੱਧ ਪਿੱਠਵਰਤੀ ਗਾਇਕ ਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਐਸ.ਪੀ. ਬਾਲਾਸੁਬਰਾਮਨਿਅਮ (74) ਦਾ ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੇ ਬੇਟੇ ਐਸ.ਪੀ. ਚਰਨ ਨੇ ਇਹ ਜਾਣਕਾਰੀ ਦਿੱਤੀ | ਗਾਇਕ ਨੇ 5 ਦਹਾਕਿਆਂ ਦੇ ਸਮੇਂ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਬਾਲਾਸੁਬਰਾਮਨਿਅਮ ਦੇ ਜਾਣ ਨੂੰ ਵੱਡਾ ਨੁਕਸਾਨ ਦੱਸਿਆ | ਉਨ੍ਹਾਂ ਟਵੀਟ ਕੀਤਾ ਕਿ ਬਾਲਾਸੁਬਰਾਮਨਿਅਮ ਦੇ ਦਿਹਾਂਤ ਨਾਲ ਸਾਡੇ ਸੱਭਿਆਚਾਰਕ ਖੇਤਰ ਨੂੰ ਵੱਡਾ ਨੁਕਸਾਨ ਹੋਇਆ ਹੈ | ਦੇਸ਼ ਭਰ 'ਚ ਇਕ ਘਰੇਲੂ ...

ਪੂਰੀ ਖ਼ਬਰ »

ਲੰਡਨ 'ਚ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਲੰਡਨ, 25 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਕਰੋਇਡਨ ਇਲਾਕੇ ਵਿਚ ਇਕ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਸ਼ੱਕੀ ਵਿਅਕਤੀ ਨੇ ਪੁਲਿਸ ਅਧਿਕਾਰੀ ਨੂੰ ਉਸ ਵੇਲੇ ਛਾਤੀ ਵਿਚ ਗੋਲੀ ਮਾਰੀ ਜਦੋਂ ਉਹ ਉਸ ਦੀ ਤਲਾਸ਼ੀ ਲੈ ਰਿਹਾ ਸੀ | ...

ਪੂਰੀ ਖ਼ਬਰ »

ਯੂ.ਕੇ. ਦੇ ਸਿਹਤ ਵਿਭਾਗ ਵਲੋਂ ਕੋਵਿਡ-19 ਫੋਨ ਐਪ ਜਾਰੀ

ਲੰਡਨ/ਲੈਸਟਰ, 25 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)- ਯੂ.ਕੇ. ਦੇ ਸਿਹਤ ਵਿਭਾਗ ਨੇ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਤੋਂ ਲਾਗ ਦੀ ਬਿਮਾਰੀ ਅੱਗੋਂ ਫੈਲਣ ਤੋਂ ਰੋਕਣ ਲਈ ਐਨ.ਐਚ.ਐਸ. ਕੋਵਿਡ ਐਪ ਜਾਰੀ ਕੀਤਾ ਹੈ | ਇਹ ਐਪ ਇੰਗਲੈਂਡ ਅਤੇ ਵੇਲਜ਼ ...

ਪੂਰੀ ਖ਼ਬਰ »

500 ਦੇ ਕਰੀਬ ਸਾਬਕਾ ਫੌਜੀ ਤੇ ਕੌਮੀ ਸੁਰੱਖਿਆ ਅਧਿਕਾਰੀ ਬਾਈਡੇਨ ਦੇ ਹੱਕ 'ਚ ਨਿਤਰੇ

ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ)- ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡੇਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ 500 ਦੇ ਕਰੀਬ ਸਾਬਕਾ ਜਨਰਲਾਂ, ਐਡਮਿਰਲਾਂ ਤੇ ਕੌਮੀ ਸੁਰੱਖਿਆ ਅਧਿਕਾਰੀਆਂ ਨੇ ਉਨ੍ਹਾਂ ਦਾ ਸਮਰਥਨ ਕਰਨ ਦਾ ...

ਪੂਰੀ ਖ਼ਬਰ »

ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਵਲੋਂ ਕਿਸਾਨਾਂ ਦੇ ਹੱਕ 'ਚ ਸੰਘਰਸ਼ ਦਾ ਐਲਾਨ

ਲੈਸਟਰ (ਇੰਗਲੈਂਡ), 25 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਆਗੂਆਂ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇੰਡੀਅਨ ਹਾਈ ਕਮਿਸ਼ਨ ਲੰਡਨ ...

ਪੂਰੀ ਖ਼ਬਰ »

ਡਰੱਗ ਮਾਮਲੇ 'ਚ ਰਕੁਲਪ੍ਰੀਤ, ਕ੍ਰਿਸ਼ਮਾ ਤੇ ਧਰਮਾ ਪ੍ਰੋਡਕਸ਼ਨ ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਮੁੰਬਈ, 25 ਸਤੰਬਰ (ਏਜੰਸੀ)-ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਸ਼ੁੱਕਰਵਾਰ ਨੂੰ ਅਦਾਕਾਰਾ ਰਕੁਲਪ੍ਰੀਤ ਸਿੰਘ, ਦੀਪਕਾ ਪਾਦੁਕੋਣ ਦੀ ਸਾਬਕਾ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਅਤੇ ਧਰਮਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਚਾ ਦੇਸ਼ਮੁਖ ਵਲੋਂ ਯੂਨੀਸੇਫ਼-ਯੂ.ਕੇ. ਮੁਖੀ ਦੇ ਅਹੁਦੇ ਤੋਂ ਅਸਤੀਫ਼ਾ

ਲੰਡਨ, 25 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਨਾਈਟਡ ਨੇਸ਼ਨਜ਼ ਚਿਲਡਰਨ ਫੰਡ (ਯੂਨੀਸੇਫ਼) ਦੀ ਬਿ੍ਟਿਸ਼ ਸ਼ਾਖਾ ਦੇ ਮੁਖੀ ਭਾਰਤੀ ਮੂਲ ਦੇ ਸਚਾ ਦੇਸ਼ਮੁਖ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ¢ ਉਨ੍ਹ•ਾਂ ਨੇ ਕੁਝ ਮਹੀਨੇ ਪਹਿਲਾਂ ਹੀ ਅਹੁਦਾ ...

ਪੂਰੀ ਖ਼ਬਰ »

ਜਰਨੈਲ ਸਿੰਘ ਡੋਗਰਾਂਵਾਲਾ ਦਾ ਇਟਲੀ ਪਹੁੰਚਣ 'ਤੇ ਨਿੱਘਾ ਸਵਾਗਤ

ਬਰੇਸ਼ੀਆ (ਇਟਲੀ), 25 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਡੋਗਰਾਂਵਾਲਾ ਇਟਲੀ ਦੌਰੇ 'ਤੇ ਆਏ ਹਨ | ਬਰੇਸ਼ੀਆ ਦੇ ਰੀਗਲ ਰੈਸਟੋਰੈਂਟ ਵਿਖੇ ਗੁਰਦੁਆਰਾ ਸਿੰਘ ਸਭਾ ਫਲੇਰੋ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹ•ਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX