ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  4 minutes ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  25 minutes ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 1 hour ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਕਿਸਾਨਾਂ ਅੱਗੇ ਰੁਕਾਵਟਾਂ ਪਾਉਣ ਦੀ ਨਿਖੇਧੀ
. . .  1 day ago
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ...
ਹਾਰਦਿਕ ਪੰਡਿਆ ਵਨਡੇ ਕ੍ਰਿਕਟ ਵਿਚ 1000 ਦੌੜਾਂ ਬਣਾਉਣ ਵਾਲਾ ਸਭ ਤੋਂ ਤੇਜ਼ ਭਾਰਤੀ ਖਿਡਾਰੀ
. . .  1 day ago
ਨਵੀਂ ਦਿੱਲੀ, 27 ਨਵੰਬਰ - ਭਾਰਤੀ ਸਟਾਰ ਹਾਰਦਿਕ ਪਾਂਡਿਆ ਨੇ ਆਸਟਰੇਲੀਆ ਖਿਲਾਫ ਅਰਧ ਸੈਂਕੜਾ ਖੇਡ ਕੇ , ਇਸ ਸਮੇਂ ਦੌਰਾਨ, ਪੰਡਿਆ ਨੇ ਆਪਣੇ ਨਾਮ ਦੀ ਇੱਕ ਵਿਸ਼ੇਸ਼ ਪ੍ਰਾਪਤੀ ਵੀ ...
ਸਰਕਾਰੀ ਸਕੂਲ ਲਾਂਬੜਾ ਦੀ ਅਧਿਆਪਕਾਂ ਦੀ ਕੋਰੋਨਾ ਕਾਰਨ ਮੌਤ
. . .  1 day ago
ਲਾਂਬੜਾ ,27 ਨਵੰਬਰ {ਪਰਮੀਤ ਗੁਪਤਾ}-ਲਾਂਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਦੀ ਅਧਿਆਪਿਕਾ ਵਜੋਂ ਤਾਇਨਾਤ ਮੈਡਮ ਇੰਦੂ ਚਮਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ
ਮੰਦੀ 'ਤੇ ਸਰਕਾਰ ਦੀ ਮੋਹਰ, ਦੂਜੀ ਤਿਮਾਹੀ' ਚ -7.5% ਦਾ ਵਾਧਾ
. . .  1 day ago
ਨਵੀਂ ਦਿੱਲੀ, 27 ਨਵੰਬਰ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਜੀਡੀਪੀ ਦੇ ਵਾਧੇ ਦੇ ਅੰਕੜੇ ਸ਼ੁੱਕਰਵਾਰ, 27 ਨਵੰਬਰ ਨੂੰ ਦੂਜੀ ਵਾਰ ਆਏ ਹਨ । ਵਿੱਤੀ ਸਾਲ 2020-21 ਦੀ ਦੂਜੀ ਜਾਂ ਸਤੰਬਰ ਦੀ ਤਿਮਾਹੀ ਵਿਚ, ਜੀਡੀਪੀ ਵਾਧਾ 7.5% ਤੇ ਨਕਾਰਾਤਮਕ ...
ਹਰਿਆਣਾ ‘ਚ ਕਿਸਾਨ ਕਾਫਲੇ ਦਾ ਪਲਕ ਵਿਛਾ ਸਵਾਗਤ
. . .  1 day ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣੇ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਵਧਦੇ ਪੰਜਾਬ ਦੇ ਕਿਸਾਨ ਕਾਫਲੇ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਹੈ । ਰਾਹ ਵਿੱਚ ਪਿੰਡਾਂ ’ਚ ...
ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ਦਿੱਤੀ ਨਸੀਹਤ, ਖੇਤੀ ਸੰਘਰਸ਼ ਦੇ ਸ਼ਾਂਤੀਪੂਰਵਕ ਹੱਲ ਲਈ ਕੇਂਦਰ ਖੁੱਲ੍ਹ-ਦਿਲੀ ਦਿਖਾਵੇ
. . .  1 day ago
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸੰਘਰਸ਼ ਕਾਰਨ...
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ ਵਨਡੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 66 ਦੌੜਾਂ ਨਾਲ ਹਰਾਇਆ....................
ਅੰਮ੍ਰਿਤਸਰ 'ਚ ਕੋਰੋਨਾ ਦੇ 68 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ
. . .  1 day ago
ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਨੂੰ ਲੈ ਕੇ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 27 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 27 ਨਵੰਬਰ (ਹਰਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਜਗੀਰ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਤੋਂ ਟਰੈਕਟਰ-ਟਰਾਲੀਆਂ ਅਤੇ ਜੀਪਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  1 day ago
ਜੰਡਿਆਲਾ ਗੁਰੂ, 27 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
ਕਿਸਾਨਾਂ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ, ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਕਾਲੇ ਕਾਨੂੰਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 27 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ...
ਦਿੱਲੀ ਜਾ ਰਹੇ ਕਿਸਾਨਾਂ ਦੇ ਟਰੈਕਟਰ-ਟਰਾਲੀ ਨਾਲ ਕਰਨਾਲ ਨੇੜੇ ਵਾਪਰਿਆ ਹਾਦਸਾ
. . .  1 day ago
ਸੰਘੋਲ, 27 ਨਵੰਬਰ (ਹਰਜੀਤ ਸਿੰਘ ਮਾਵੀ)- ਬੀਤੇ ਕੱਲ੍ਹ ਬਲਾਕ ਖਮਾਣੋਂ ਦੇ ਪਿੰਡ ਰਾਣਵਾਂ ਤੋਂ ਕਿਸਾਨ ਅੰਦੋਲਨ 'ਚ ਸ਼ਾਮਿਲ ਹੋ ਕੇ ਦਿੱਲੀ ਜਾ ਰਹੇ ਕਿਸਾਨਾਂ ਦੀ ਟਰੈਕਟਰ-ਟਰਾਲੀ ਕਰਨਾਲ ਕੋਲ ਹਾਦਸੇ ਦਾ ਸ਼ਿਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋੜੀਂਦੀ ਤਬਦੀਲੀ ਦੀ ਸ਼ੁਰੂਆਤ ਸਾਡੇ ਤੋਂ ਹੀ ਹੋਵੇਗੀ। -ਮਹਾਤਮਾ ਗਾਂਧੀ

ਦਿੱਲੀ / ਹਰਿਆਣਾ

ਭਾਰਤ ਬੰਦ ਦੌਰਾਨ ਖੇਤੀ ਬਚਾਓ ਸੰਘਰਸ਼ ਕਮੇਟੀ ਵਲੋਂ ਵਿਧਾਇਕ ਲਕਸ਼ਮਣ ਨਾਪਾ ਦੇ ਦਫ਼ਤਰ ਦਾ ਘਿਰਾਓ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਖੇਤੀ ਬਚਾਓ ਸੰਘਰਸ਼ ਕਮੇਟੀ ਅਤੇ ਅਖਿਲ ਭਾਰਤੀ ਕਿਸਾਨ ਸਭਾ ਵਲੋਂ ਸਾਂਝੇ ਤੌਰ ਤੇ ਕਿਸਾਨ ਵਿਰੋਧੀ ਆਰਡੀਨੈਂਸ ਵਿਰੁੱਧ ਜਨਤਕ ਰੋਸ ਮੁਜ਼ਾਹਰਾ ਅਤੇ ਮੁਕੰਮਲ ਭਾਰਤ ਬੰਦ ਦੇ ਦੌਰਾਨ ਭਰਪੂਰ ਰੋਸ ਜਲੂਸ ਸ਼ਹਿਰ ਵਿਚ ਕੱਢਿਆ ਗਿਆ | ਇਸ ਜਨਤਕ ਰੋਸ ਦੀ ਅਗਵਾਈ ਖੇਤੀ ਬਚਾਓ ਸੰਘਰਸ਼ ਕਮੇਟੀ ਦੇ ਚੇਅਰਮੈਨ ਸਾਬਕਾ ਸਰਪੰਚ ਜਰਨੈਲ ਸਿੰਘ ਮੱਲਵਾਲਾ ਨੇ ਕੀਤੀ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ, ਮਜ਼ਦੂਰ ਵਰਗ ਅਤੇ ਵਪਾਰੀ ਦੀਆਂ ਭਾਵਨਾਵਾਂ ਨਾਲ ਖਿਲਵਾੜ ਤਾਂ ਕੀਤਾ ਹੀ ਹੈ, ਨਾਲ ਦੀ ਨਾਲ ਸ਼ਰੇਆਮ ਧੋਖਾ ਕਰ ਕੇ ਸਾਰਾ ਕੁਝ ਚੁੱਪ-ਚੁਪੀਤੇ ਢਨਾਂਡਾ ਦੇ ਹੱਥ ਕਿਸਾਨਾਂ ਦੀ ਜ਼ਮੀਨ ਦੇਣ ਦਾ ਵੱਡਾ ਧੋਖਾ ਕੀਤਾ ਹੈ | ਜ਼ਿਲ੍ਹਾ ਕੌਾਸਲਰ ਕਾਮਰੇਡ ਰਾਮਚੰਦਰ ਸਹਿਨਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਆਰਡੀਨੈਂਸ ਪਾਸ ਕੀਤੇ ਹਨ, ਜਿਨ੍ਹਾਂ ਵਿਚ ਕਿਸਾਨਾਂ ਦਾ ਉਤਪਾਦਨ, ਵਪਾਰ, ਵਣਜ, ਉਤਸ਼ਾਹ ਅਤੇ ਸਰਲੀਕਰਨ ਕਾਨੂੰਨ 2020 ਕੰਪਨੀਆਂ ਨੂੰ ਫ਼ਸਲਾਂ ਦੀ ਖ਼ਰੀਦ ਲਈ ਸਿੱਧੀ ਛੋਟ ਦਿੰਦਾ ਹੈ, ਦੂਜਾ ਮੁੱਲ ਗ਼ੈਰ-ਸਿਹਤਮੰਦ ਅਤੇ ਖੇਤੀ ਸਸ਼ਕਤੀਕਰਨ ਅਤੇ ਸੁਰੱਖਿਆ ਸਮਝੌਤਾ ਕਾਨੂੰਨ ਸੰਪੂਰਨ ਹੈ | ਇਹ ਕੰਪਨੀਆਂ ਨੂੰ ਦੇਸ਼ ਵਿਚ ਇਕਰਾਰਨਾਮੇ ਦੀ ਖੇਤੀ ਲਿਆਉਣ ਲਈ ਛੋਟ ਦਿੰਦੀ ਹੈ, ਜਿਸ ਵਿਚ ਰਾਜ ਸਰਕਾਰਾਂ ਵੀ ਇਸ 'ਤੇ ਪਾਬੰਦੀ ਨਹੀਂ ਲਗਾ ਸਕਦੀਆਂ ਜ਼ਰੂਰੀ ਕਮੋਡਿਟੀ ਸੋਧ ਐਕਟ 2020, ਜੋ ਬਾਅਦ ਵਿਚ ਅਨੇਕਾਂ ਅਨਾਜ ਭੰਡਾਰ ਦੇ ਹੋਰਡੋਰਿੰਗ ਦੀ ਆਗਿਆ ਦਿੰਦਾ ਹੈ | ਰਾਕੇਸ਼ ਕੰਬੋਜ ਨੇ ਕਿਹਾ ਕਿ ਇਕ ਵੱਡੀ ਕੰਪਨੀਆਂ ਵਿਚ ਸਾਮਰਾਜਵਾਦ ਦੇ ਤਹਿਤ ਲੁੱਟ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਵਿਰੁੱਧ ਅੱਜ ਅਸੀਂ ਸਾਰਿਆਂ ਦੀ ਆਵਾਜ਼ ਬੁਲੰਦ ਕਰ ਰਹੇ ਹਾਂ, ਇਸ ਮੌਕੇ ਕਾਂਗਰਸ ਪਾਰਟੀ ਦੀ ਤਰਫ਼ੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿਹਾ ਇਨ੍ਹਾਂ ਲੋਕ ਮਾਰੂ ਕਾਨੂੰਨਾਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਣੀ ਚਾਹੀਦੀ ਹੈ, ਆਮ ਲੋਕਾਂ 'ਤੇ ਡਾਕਾ ਮਾਰਿਆ ਗਿਆ | ਸੀਨੀਅਰ ਕਾਂਗਰਸੀ ਆਗੂ ਜੱਗੂ ਮਿਸਤਰੀ, ਸਰਪੰਚ ਐਸੋਸੀਏਸ਼ਨ ਦੇ ਸਾਬਕਾ ਮੁਖੀ ਹਰਚਰਨ ਸਿੰਘ ਧਾਲੀਵਾਲ, ਰਤੀਆ ਬਾਰ ਐਸੋਸੀਏਸ਼ਨ ਦੇ ਵਕੀਲ ਬਿੱਕਰ ਸਿੰਘ ਐਡਵੋਕੇਟ, ਅਖਿਲ ਭਾਰਤੀ ਕਿਸਾਨ ਸਭਾ ਦੇ ਪ੍ਰਧਾਨ ਮੰਗਤ ਰਾਮ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ, ਮਹਾਂਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਖੇਤ ਮਜ਼ਦੂਰ ਯੂਨੀਅਨ ਆਗੂ ਬਲਜੀਤ ਲਾਲੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ, ਐਕਸ ਸਰਪੰਚ ਸਹਿਬ ਰਾਮ, ਐਕਸ ਸਰਪੰਚ ਤਰਸੇਮ ਸਿੰਘ, ਸਰਪੰਚ ਸੁਰੇਸ਼ ਰਾਮ, ਵਪਾਰ ਮੰਡਲ ਪ੍ਰਧਾਨ ਅਮਨ ਜੈਨ, ਅਕਾਲੀ ਦਲ ਪਾਰਟੀ ਤੋਂ ਕੁਲਵਿੰਦਰ ਸਿੰਘ ਕੁਨਾਲ ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਦੀ ਤਰਫ਼ੋਂ ਨਰਿੰਦਰ ਬਜਾਜ, ਕਾਮਰੇਡ ਰਮੇਸ਼ ਕੁਮਾਰ ਆਮ ਆਦਮੀ ਪਾਰਟੀ ਦੀ ਰਿਟਾਇਰਮੈਂਟ ਫ਼ੌਜੀ ਸੋਨੀ ਨੇ ਸਮਰਥਨ ਕੀਤਾ | ਇਸੇ ਤਰ੍ਹਾਂ ਵੱਖ ਵੱਖ ਜਥੇਬੰਦੀਆਂ ਦੇ ਲੋਕ ਸ਼ਾਮਿਲ ਹੋਏ | ਸਰਪੰਚ ਜਰਨੈਲ ਸਿੰਘ ਮੱਲਵਾਲਾ ਨੇ ਕਿਹਾ ਕਿ ਸਾਡੇ ਇਸ ਤੋਂ ਉੱਪਰ ਬਹੁਤ ਵੱਡਾ ਹਮਲਾ ਹੈ, ਇਸ ਹਮਲੇ ਨੂੰ ਰੋਕਣ ਲਈ, ਸਾਨੂੰ ਆਜ਼ਾਦੀ ਦੀ ਲਹਿਰ ਦੇ ਦੇਸ਼ ਭਗਤਾਂ ਤੋਂ ਪੇ੍ਰਰਨਾ ਲੈਣੀ ਪਏਗੀ, ਤਾਂ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾ ਸਕਦੇ ਹਾਂ, ਇਹ ਸਾਡੀ ਆਪਣੀ ਸਿੱਧੀ ਸਾਮਰਾਜਵਾਦ ਅਤੇ ਪੂੰਜੀਪਤੀਆਂ ਵਲੋਂ ਕੀਤੇ ਜਾ ਰਹੇ ਧੱਕੇ ਦੇ ਖ਼ਿਲਾਫ਼ ਵੱਡੀ ਜੰਗ ਹੈ | ਰਾਕੇਸ਼ ਕੰਬੋਜ ਨੇ ਕਿਹਾ ਭਾਜਪਾ ਦੇ ਵਿਧਾਇਕ ਅਤੇ ਲੋਕ ਸਭਾ ਮੈਂਬਰ ਦਾ ਘਿਰਾਓ ਕਰ ਕੇ ਭਾਰਤ ਬੰਦ ਦੇ ਰੋਸ ਪ੍ਰਦਰਸ਼ਨ ਵਿਚ ਪਿੰਡਾਂ ਨੂੰ ਘੇਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਜਵਾਬ ਦੇਣ ਦੀ ਲੋੜ ਹੈ | ਇਸ ਮੌਕੇ ਐਡਵੋਕੇਟ, ਬੁੱਧੀਜੀਵੀ, ਸਾਬਕਾ ਸਰਪੰਚ, ਸਰਪੰਚ ਪੰਚਾਇਤ ਕਮੇਟੀ ਮੈਂਬਰ, ਜ਼ਿਲ੍ਹਾ ਕੌਾਸਲਰ, ਸਾਰੇ ਸ਼ਾਮਿਲ ਹੋਏ, ਅੰਤ ਵਿੱਚ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਕਿ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵਾਂਗੇ | ਉਨ੍ਹਾਂ ਕਿਹਾ ਕਿ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਦਾ ਸੰਕੇਤ ਹੈ | ਉਨ੍ਹਾਂ ਕਿਹਾ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 28 ਸਤੰਬਰ ਨੂੰ 114ਵੇਂ ਜਨਮ ਦਿਨ 'ਤੇ ਪਿੰਡਾਂ ਵਿਚ ਸਾਰੀਆਂ ਸੰਸਥਾਵਾਂ ਦੁਆਰਾ ਇਕ ਮਸ਼ਾਲ ਜਲੂਸ ਕੱਢਿਆ ਜਾਵੇਗਾ |

ਭਾਰਤ ਬੰਦ ਦਾ ਕਾਲਾਂਵਾਲੀ 'ਚ ਰਿਹਾ ਪੂਰਾ ਅਸਰ

ਸਿਰਸਾ, 25 ਸਤੰਬਰ (ਅ.ਬ.)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦੇ ਖ਼ਿਲਾਫ਼ ਕਿਸਾਨ ਸੰਗਠਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਾਲਾਂਵਾਲੀ 'ਚ ਭਰਵਾਂ ਹੁੰਗਾਰਾ ਮਿਲਿਆ | ਭਾਰਤ ਬੰਦ ਨੂੰ ਲੈ ਕੇ ਅੱਜ ਸਵੇਰੇ ਵੱਖ-ਵੱਖ ਸੰਗਠਨਾਂ ਦੇ ਲੋਕ ਅਨਾਜ ...

ਪੂਰੀ ਖ਼ਬਰ »

ਅਖਿਲ ਭਾਰਤੀ ਕਿਸਾਨ ਸੰਘਰਸ਼ ਸਮਿਤੀ ਦੇ ਸੈਂਕੜੇ ਕਰਮਚਾਰੀ ਤੇ ਮਜ਼ਦੂਰ ਸੜਕਾਂ 'ਤੇ ਆਏ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਅਖਿਲ ਭਾਰਤੀ ਕਿਸਾਨ ਸੰਘਰਸ਼ ਸਮਿਤੀ ਦੇ ਆਹਵਾਨ ਸਦਕਾ ਯਮੁਨਾਨਗਰ ਸ਼ਹਿਰ ਦੀਆਂ ਸੜਕਾਂ 'ਤੇ ਸੈਂਕੜੇ ਕਰਮਚਾਰੀ ਤੇ ਮਜ਼ਦੂਰ ਭਾਰਤ ਬੰਦ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ | ਅੱਜ ਦੇ ਇਸ ਮਹਾਨ ਮਾਰਚ ਦੀ ਅਗਵਾਈ ਸਰਵ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਰੇਲਵੇ ਟਰੈਕ ਕੀਤਾ ਜਾਮ

ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਰਕਾਰ ਵਲੋਂ ਬਹੁਚਰਚਿਤ ਤਿੰਨ ਬਿੱਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਯਮੁਨਾਨਗਰ ਦੀ ਇਕਾਈ ਨੇ ਪਿੰਡ ਮੰਡੇਬਰ ਦੇ ਲਾਗੇ ਰੇਲਵੇ ਟਰੈਕ ਨੂੰ ਜਾਮ ਕੀਤਾ | ਕਿਸਾਨ ਰੇਲਵੇ ਟਰੈਕ 'ਤੇ ਲੇਟ ਗਏ ਅਤੇ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ

ਨਰਾਇਣਗੜ੍ਹ, 25 ਸਤੰਬਰ (ਪੀ. ਸਿੰਘ)-ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਨੂੰਨਾਂ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਨਰਾਇਣਗੜ੍ਹ ਖੰਡ ਮਿੱਲ ਬਣੌਾਦੀ ਦੇ ਗੇਟ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਤੇ ਕੌਮੀ ਮਾਰਗ ਨੂੰ ਪੂਰੀ ਤਰ੍ਹਾਂ ਨਾਲ ਜਾਮ ਕਰ ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਖੇ ਧਾਰਮਿਕ ਸਮਾਗਮ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਦੇ ਨਜ਼ਦੀਕੀ ਪਿੰਡ ਸਾਹਨੀ ਸਥਿਤ ਸ਼ਿਵ ਮੰਦਰ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ | ਜਿਸ 'ਚ ਸਰਬੱਤ ਦੇ ਭਲੇ ਤੇ ਦੁਨੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਮੁਕਤੀ ਦੀ ਕਾਮਨਾ ਨਾਲ ਰਾਮਚਰਿਤਮਾਨਸ ਦੇ ਪਾਠ ਕੀਤੇ ਗਏ | ਇਸ ...

ਪੂਰੀ ਖ਼ਬਰ »

ਆਖ਼ਰਕਾਰ ਚਿੱਟੇ ਰੰਗ ਦੇ ਸਕੂਟਰ ਵਾਲਾ ਝਪਟਮਾਰ ਫੜਿਆ ਗਿਆ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਇਸ ਮਾਹੌਲ ਵਿਚ ਝਪਟਮਾਰ ਵੀ ਪੂਰੀ ਤਰ੍ਹਾਂ ਨਾਲ ਸਰਗਰਮ ਹਨ ਅਤੇ ਉਨ੍ਹਾਂ ਮੌਕਾ ਵੇਖਦੇ ਹੀ ਆਪਣਾ ਦਾਅ ਲਗਾ ਜਾਂਦੇ ਹਨ | ਦਿੱਲੀ ਪੁਲਿਸ ਨੇ ਮੰਦਰ ਮਾਰਗ 'ਤੇ ਇਕ ਸਰਗਰਮ ਝਪਟਕਾਰ ਨੂੰ ਕਾਬੂ ਕੀਤਾ ਹੈ, ਉਸ ਦੇ ...

ਪੂਰੀ ਖ਼ਬਰ »

ਕਈ ਸੰਗਠਨਾਂ ਨੇ ਮਿਲ ਕੇ ਕੀਤਾ ਕਿਸਾਂਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ-ਮੰਤਰ 'ਤੇ ਕਿਸਾਨਾਂ ਸੰਗਠਨਾਂ ਦੇ ਭਾਰਤ ਬੰਦ ਦੇ ਸਮਰਥਨ ਅਤੇ ਮੋਦੀ ਸਰਕਾਰ ਦੁਆਰਾ ਕਿਸਾਨ ਵਿਰੋਧੀ ਖੇਤੀ ਬਿਲਾਂ ਦੇ ਵਿਰੁੱਧ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ, ਇਸ ਵਿਚ ਆਲ ਇੰਡੀਆ ਕਿਸਾਨ ਸਭਾ, ਆਲ ...

ਪੂਰੀ ਖ਼ਬਰ »

ਦਿੱਲੀ 'ਚ ਕੰਟੇਨਮੈਂਟ ਜ਼ੋਨ ਦੀ ਗਿਣਤੀ ਵਧੀ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਦਿੱਲੀ ਵਿਚ ਕੰਟੇਨਮੈਂਟ ਜ਼ੋਨ ਦੀ ਗਿਣਤੀ 20 ਹਜ਼ਾਰ ਤੱਕ ਪੁੱਜ ਚੁੱਕੀ ਹੈ ਅਤੇ ਨਾਲ ਹੀ ਰੈੱਡ ਜ਼ੋਨ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ | ਨਵੇਂ ਮਾਮਲਿਆਂ ...

ਪੂਰੀ ਖ਼ਬਰ »

ਖਿਡੌਣਿਆਂ ਪ੍ਰਤੀ ਰਾਸ਼ਟਰੀ ਖਿਡੌਣਾ ਨੀਤੀ ਬਣਾਈ ਜਾਵੇ-ਕੈਟ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਵਪਾਰ ਮੰਤਰੀ ਪੀਊਸ਼ ਗੋਇਲ ਨੂੰ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਖਿਡੌਣਿਆਂ ਦੇ ਉਤਪਾਦਨ ਨੂੰ ਵਧਾਉਣ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਭਾਰਤੀ ਖਿਡੌਣਿਆਂ ਦੀ ਸ਼ੋਹਰਤ ਬਣਾਉਣ ਦੇ ...

ਪੂਰੀ ਖ਼ਬਰ »

ਰਾਮਲੀਲ੍ਹਾ ਕਈ ਭਾਸ਼ਾਵਾਂ ਦੇ ਵਿਚ ਹੋਵੇਗੀ- ਪ੍ਰਵੇਸ਼ ਵਰਮਾ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਬੀ.ਜੇ.ਪੀ. ਦੇ ਨੇਤਾ ਤੇ ਸਾਂਸਦ ਪ੍ਰਵੇਸ਼ ਵਰਮਾ ਨੇ ਪੈ੍ਰੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਯੁੱਧਿਆ ਦੀ ਰਾਮਲੀਲ੍ਹਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ, ਉੱਥੋਂ ਦੇ ...

ਪੂਰੀ ਖ਼ਬਰ »

ਬੱਸ-ਟਰੱਕ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨੰਦ ਨਗਰੀ ਦੇ ਫਲਾਈ ਓਵਰ ਤੋਂ ਹੇਠਾਂ ਉਤਰਦੇ ਹੋਏ ਇਕ ਬਸ ਨੇ ਟਰੱਕ ਦੇ ਨਾਲ ਟੱਕਰ ਮਾਰ ਦਿੱਤੀ | ਆਪਣਾ ਕੰਟਰੋਲ ਖੋਹ ਦੇਣ ਵਾਲੀ ਇਹ ਬੱਸ ਸੜਕ ਦੇ ਕਿਨਾਰਿਆਂ 'ਤੇ ਗੱਡੀਆਂ ਅਤੇ ਰੇਹੜੀ ਵਾਲਿਆਂ ਨੂੰ ਟੱਕਰ ...

ਪੂਰੀ ਖ਼ਬਰ »

ਆਜ਼ਾਦੀ ਦੇ ਮਤਵਾਲਿਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਆਜ਼ਾਦੀ ਦੇ ਮਤਵਾਲੇ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਰਾਜਗੁਰੂ, ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਐਾਗਰੀ ਮੈਨ ਦਾ ਖਿਤਾਬ ਪਾ ਚੁੱਕੇ ਅਤੇ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਐਲ. ਐਨ. ਜੇ. ਪੀ. ਹਸਪਤਾਲ ਵਿਚ ਬਣਿਆ ਬੱਚਿਆਂ ਲਈ ਹੈਪੀਨੈੱਸ ਵਾਰਡ

ਨਵੀਂ ਦਿੱਲੀ, 25 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਐਲ. ਐਨ. ਜੇ. ਪੀ. ਹਸਪਤਾਲ ਵਿਚ ਛੋਟੇ ਬੱਚਿਆਂ ਲਈ ਹੈਪੀਨੈੱਸ ਵਾਰਡ ਬਣਾਇਆ ਗਿਆ ਹੈ ਜਿਸ ਵਿਚ ਕੋਰੋਨਾ ਨਾਲ ਪੀੜਤ ਬੱਚਿਆਂ ਨੂੰ ਰੱਖਿਆ ਹੈ | ਅਜਿਹੇ ਬੱਚਿਆਂ ਦਾ ਮਾਨਸਿਕ ਪੱਧਰ ਠੀਕ ਰੱਖਣ ਲਈ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬਾਦਲ ਦਲ ਦੀਆਂ ਗ਼ਲਤ ਨੀਤੀਆਂ ਤੋਂ ਦੂਰ ਰਹਿਣ ਸਿੱਖ ਨੌਜਵਾਨ ਤੇ ਸੰਗਤਾਂ- ਸਰਨਾ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, ਪੰਜਾਬ ਦੇ ਨੌਜਵਾਨਾਂ ਤੇ ਸੰਗਤਾਂ ਨੂੰ , ਬਾਦਲ ਦਲ ਦੀਆਂ ਗ਼ਲਤ ਨੀਤੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ...

ਪੂਰੀ ਖ਼ਬਰ »

'ਅੰਨਦਾਤਾ' ਨੂੰ 'ਲਾਚਾਰ' ਬਣਾਉਣ ਵਾਲੀਆਂ ਨੀਤੀਆਂ ਤੁਰੰਤ ਰੱਦ ਕੀਤੀਆ ਜਾਣ- ਗਲੋਬਲ ਸਿੱਖ ਕੌਾਸਲ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਕੌਮਾਂਤਰੀ ਪੱਧਰ ਦੀ ਸੰਸਥਾ ਗਲੋਬਲ ਸਿੱਖ ਕੌਾਸਲ ਵਲੋਂ, ਸੰਸਦ ਵਿਚ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਪੂਰੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ | ਸੰਸਥਾ ਦੀ ਮੁਖੀ ਬੀਬੀ ਡਾ. ਕੰਵਲਜੀਤ ਕੌਰ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ 82 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਇਕ ਹੋਰ ਮੌਤ

ਸਿਰਸਾ, 25 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਨੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਵਿਚ 82 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਉਣ ਨਾਲ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 3437 'ਤੇ ਪੁੱਜ ਗਈ ਹੈ ਜਦੋਂਕਿ 2590 ਵਿਅਕਤੀ ਸਿਹਤਯਾਬ ਵੀ ਹੋਏ ਹਨ | ਅੱਜ 144 ...

ਪੂਰੀ ਖ਼ਬਰ »

ਖੇਤੀਬਾੜੀ ਬਿੱਲ ਖ਼ਿਲਾਫ਼ ਫ਼ਤਿਹਾਬਾਦ ਜ਼ਿਲੇ੍ਹ 'ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਸਫ਼ਲ ਰਿਹਾ

ਫ਼ਤਿਹਾਬਾਦ, 25 ਸਤੰਬਰ (ਹਰਬੰਸ ਸਿੰਘ ਮੰਡੇਰ)- ਖੇਤੀਬਾੜੀ ਬਿੱਲ ਦੇ ਵਿਰੋਧ ਵਿਚ ਹਰਿਆਣਾ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ | ਕਿਸਾਨਾਂ ਨੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ | ਫ਼ਤਿਹਾਬਾਦ, ਰਤੀਆ, ਟੋਹਾਨਾ, ਭੱਟੂ ਮੰਡੀ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਜੈਅੰਤੀ 'ਤੇ ਜੇ.ਜੇ. ਪੀ. ਨੇ ਲਾਇਆ ਖ਼ੂਨਦਾਨ ਕੈਂਪ

ਸਿਰਸਾ, 25 ਸਤੰਬਰ (ਅ.ਬ.)- ਹਰਿਆਣਾ ਦੇ ਰਾਜ ਮੰਤਰੀ ਅਨੂਪ ਧਾਣਕ ਨੇ ਕਿਹਾ ਕਿ ਜਨ ਨਾਇਕ ਚੌਧਰੀ ਦੇਵੀਲਾਲ ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸੀਹਾ ਸਨ ਅਤੇ ਬਜ਼ੁਰਗਾਂ ਦੇ ਸਨਮਾਨ ਵਿਚ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਲਾਭ ਪੁਚਾਇਆ | ਉਨ੍ਹਾਂ ਦੀਆਂ ਕਲਿਆਣਕਾਰੀ ...

ਪੂਰੀ ਖ਼ਬਰ »

ਭਾਰਤ ਵਿਚ ਹਰ ਵਰਗ ਨੂੰ ਚੁੱਪ-ਚੁਪੀਤੇ ਮਾਰਿਆ ਜਾ ਰਿਹਾ ਹੈ-ਜੋਗਿੰਦਰ ਯਾਦਵ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਸਮੁੱਚੇ ਭਾਰਤ ਵਿਚ ਹਰ ਵਰਗ ਨੂੰ ਚੁਪ ਚੁਪੀਤੇ ਮਾਰਿਆ ਜਾ ਰਿਹਾ ਹੈ | ਮੰਡੀਆਂ ਖ਼ਤਮ ਕਰਨਾ ਬਹੁਤ ਵੱਡੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਲਈ ਢੁਕਵੇਂ ਅਤੇ ਸਮਝ ਦੇ ਤਹਿਤ ਵੱਡੇ ਸੰਘਰਸ਼ ਦੀ ਲੋੜ ਹੈ | ਰੋਸ ਪ੍ਰਗਟਾਵਾ ਸਵਰਾਜ ਪਾਰਟੀ ...

ਪੂਰੀ ਖ਼ਬਰ »

ਕਿਸਾਨਾਂ ਦੇ ਭਾਰਤ ਬੰਦ ਨੂੰ ਸਿਰਸਾ 'ਚ ਮਿਲਿਆ ਭਰਵਾਂ ਹੁੰਗਾਰਾ

ਸਿਰਸਾ, 25 ਸਤੰਬਰ (ਅ.ਬ.)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਿਰਸਾ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ | ਸਵੇਰੇ ਦਸ ਵਜੇ ਤੋਂ ਸ਼ਾਮ ਤਿੰਨ ਵਜੇ ਤੱਕ ਬਾਜ਼ਾਰ ਮੁਕੰਮਲ ਬੰਦ ਰਹੇ | ਇਸ ...

ਪੂਰੀ ਖ਼ਬਰ »

ਭਾਰਤ ਵਿਚ ਹਰ ਵਰਗ ਨੂੰ ਚੁੱਪ-ਚੁਪੀਤੇ ਮਾਰਿਆ ਜਾ ਰਿਹਾ ਹੈ-ਜੋਗਿੰਦਰ ਯਾਦਵ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਸਮੁੱਚੇ ਭਾਰਤ ਵਿਚ ਹਰ ਵਰਗ ਨੂੰ ਚੁਪ ਚੁਪੀਤੇ ਮਾਰਿਆ ਜਾ ਰਿਹਾ ਹੈ | ਮੰਡੀਆਂ ਖ਼ਤਮ ਕਰਨਾ ਬਹੁਤ ਵੱਡੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਲਈ ਢੁਕਵੇਂ ਅਤੇ ਸਮਝ ਦੇ ਤਹਿਤ ਵੱਡੇ ਸੰਘਰਸ਼ ਦੀ ਲੋੜ ਹੈ | ਰੋਸ ਪ੍ਰਗਟਾਵਾ ਸਵਰਾਜ ਪਾਰਟੀ ...

ਪੂਰੀ ਖ਼ਬਰ »

ਚੌਧਰੀ ਦੇਵੀਲਾਲ ਜੈਅੰਤੀ 'ਤੇ ਇਨੈਲੋ ਨੇ ਕੀਤਾ ਨਮਨ

ਸਿਰਸਾ, 25 ਸਤੰਬਰ (ਅ.ਬ.)- ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 107ਵੀਂ ਜੈਅੰਤੀ ਮੌਕੇ ਇਨੈਲੋ ਆਗੂਆਂ ਅਤੇ ਕਾਰਕੁਨਾਂ ਨੇ ਜਨਨਾਇਕ ਚੌਧਰੀ ਦੇਵੀਲਾਲ ਵਿਦਿਆ ਪੀਠ ਵਿਚ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਨਮਨ ਕੀਤਾ | ਇਸ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਪਿੰਡਾਂ ਵਿਚ ਰੋਸ ਪ੍ਰਦਰਸ਼ਨ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਖ਼ਿਲਾਫ਼ ਜਿੱਥੇ ਸ਼ਹਿਰ ਵਿਚ ਮੁਕੰਮਲ ਬੰਦ ਰਿਹਾ ਉੱਥੇ ਹੀ ਪਿੰਡਾਂ ਵਿਚ ਵੀ ਭਰਵੇਂ ਵਿਰੋਧ ਪ੍ਰਦਰਸ਼ਨ ਹੋਏ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਹਰਿਆਣਾ ਦੇ ਮੁੱਖਮੰਤਰੀ ਖੱਟਰ ਦੇ ਪੁਤਲੇ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਸਕੂਲ ਵਿਚ ਪਾਣੀ ਵਾਲੀ ਟੈਂਕੀ ਦਾ ਉਦਘਾਟਨ

ਸਿਰਸਾ, 25 ਸਤੰਬਰ (ਅ. ਬ.)- ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਵਿਚ ਨਵੀਂ ਬਣੀ ਪਾਣੀ ਦੀ ਟੈਂਕੀ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਮਿੱਤਲ ਅਤੇ ਉਨ੍ਹਾਂ ਦੀ ਧਰਮ ਪਤਨੀ ਪੁਸ਼ਪਾ ਰਾਣੀ ਵਲੋਂ ਕੀਤਾ ਗਿਆ | ਇਸ ਮੌਕੇ ਉੱਤੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਨਾਲ ਹਰ ਵਰਗ 'ਤੇ ਮਾੜਾ ਅਸਰ ਪਵੇਗਾ-ਚੰਦੀ

ਮਲਸੀਆਂ, 25 ਸਤੰਬਰ (ਸੁਖਦੀਪ ਸਿੰਘ)- ਸ. ਚਾਨਣ ਸਿੰਘ ਚੰਦੀ ਯਾਦਗਾਰੀ ਸਪੋਰਟਸ ਕਲੱਬ (ਰਜਿ.) ਕਾਸੂਪੁਰ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦਾ ਸਖ਼ਤ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ 'ਆਪ' ਨੇ ਕੀਤਾ ਰੋਸ ਮਾਰਚ

ਫਿਲੌਰ, 25 ਸਤੰਬਰ (ਸਤਿੰਦਰ ਸ਼ਰਮਾ)- ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਨਾਲ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਅੱਜ 'ਆਪ' ਪਾਰਟੀ ਨੇ ਕਸਬਾ ਅੱਪਰਾ ਵਿਖੇ ਰੋਸ ਮਾਰਚ ਕਰਕੇ ਤਿੰਨਾਂ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਦੁਪਹਿਰੇ 12 ਤੋਂ 2 ਵਜੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਐੱਲ. ਸੀ. ਡੀ. ਸਮੇਤ ਇਕ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਚੋਰੀ ਸਬੰਧੀ ਦਰਜ ਇਕ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਕੀਤੇ ਗਏ ਸਾਮਾਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

12 ਕਾਲੋਨਾਈਜਰਜ਼ ਨੇ ਹੀ ਕੀਤਾ ਕਾਲੋਨੀਆਂ ਪਾਸ ਕਰਨ ਲਈ ਅਪਲਾਈ

ਜਲੰਧਰ, 25 ਸਤੰਬਰ (ਸ਼ਿਵ)- ਬਿਨਾਂ ਮਨਜ਼ੂਰੀ ਲਏ ਜਿਨ੍ਹਾਂ 38 ਨਾਜਾਇਜ ਕਾਲੋਨੀਆਂ ਵਾਲਿਆਂ ਨੂੰ ਰੈਗੂਲਰ ਕਰਵਾਉਣ ਲਈ ਨੋਟਿਸ ਦਿੱਤੇ ਗਏ ਸਨ, ਉਨਾਂ 'ਚੋਂ ਅਜੇ ਤੱਕ ਸਿਰਫ਼ 12 ਕਾਲੋਨਾਈਜਰਾਂ ਨੇ ਆਪਣੀਆਂ ਕਾਲੋਨੀਆਂ ਰੈਗੂਲਰ ਕਰਵਾਉਣ ਲਈ ਬਿਲਡਿੰਗ ਵਿਭਾਗ ਕੋਲ ਆਪਣੇ ...

ਪੂਰੀ ਖ਼ਬਰ »

ਭਗਤ ਸਿੰਘ ਕੌਮੀ ਰੋਜ਼ਗਾਰ ਗਾਰੰਟੀ ਕਾਨੂੰਨ ਸੰਸਦ 'ਚ ਪਾਸ ਕੀਤਾ ਜਾਵੇ-ਮਾੜੀਮੇਘਾ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਜਲੰਧਰ ਜ਼ਿਲ੍ਹੇ ਦਾ ਦੌਰਾ ਕਰਨ ਉਪਰੰਤ ਕਿਹਾ ਹੈ ਕਿ ਨੌਜਵਾਨਾਂ 'ਚ 28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਕਾਬੂ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਨਾਬਾਲਗ ਲੜਕੀ ਨਾਲ ਇਤਰਾਜ਼ਯੋਗ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਪ੍ਰਵਾਸੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਸੁਲੱਖਣ ਸਿੰਘ ਨੇ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਕੀਤਾ ਜਾਗਰੂਕ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰੀ-ਵਿੰਗ ਦੇ ਵਿਦਿਆਰਥੀਆਂ ਦੀ 'ਵਾਸ਼ਿੰਗ ਹੈਂਡਜ਼-ਹੈਪੀ ਹੈਾਡਜ਼' ਗਤੀਵਿਧੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਲਾਹਣ ਬਰਾਮਦ

ਜਲੰਧਰ, 25 ਸਤੰਬਰ (ਸ਼ਿਵ)- ਐਕਸਾਈਜ਼ ਵਿਭਾਗ ਦੀ ਟੀਮ ਨੇ ਏ. ਈ. ਟੀ. ਸੀ. ਪਵਨਜੀਤ ਸਿੰਘ ਦੀ ਹਦਾਇਤ 'ਤੇ ਪਿੰਡ ਮਊ, ਸੰਗੋਵਾਲ ਤੇ ਬੁਰਜ ਮੰਡ ਦੇ ਇਲਾਕੇ ਬਿਲਗਾ ਤੇ ਫਿਲੌਰ ਵਿਚ ਛਾਪਾ ਮਾਰ ਕੇ 32 ਤਰਪਾਲਾਂ ਵਿਚ 12800 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਨਸ਼ਟ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਵਲੋਂ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ

ਚੁਗਿੱਟੀ/ ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਫ਼ਲਤਾ ਲਈ ਪੰਚਾਇਤ ਯੂਨੀਅਨ ਵਲੋਂ ਵੀ ਸਹਿਯੋਗ ਦਿੱਤਾ ਜਾਵੇਗਾ | ਇਹ ਐਲਾਨ ਕਰਦੇ ਹੋਏ ਉਕਤ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਵਲੋਂ ਜਾਰੀ ਕੀਤੇ ਗਏ ਇਕ ...

ਪੂਰੀ ਖ਼ਬਰ »

ਕਿਸਾਨ ਸੰਕਟ ਹੱਲ ਕਰਨ ਲਈ ਸਮੂਹ ਰਾਜਸੀ ਪਾਰਟੀਆਂ ਦੇ ਆਗੂ ਉਸਾਰੂ ਸੋਚ ਅਪਣਾਉਣ-ਗਾਖਲ

ਜਲੰਧਰ, 25 ਸਤੰਬਰ (ਮੇਜਰ ਸਿੰਘ)-ਅਮਰੀਕਾ ਵਸੇ ਪੰਜਾਬ ਦੇ ਜੰਮਪਲ ਅਮੋਲਕ ਸਿੰਘ ਗਾਖਲ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਖੇਤੀ ਖੇਤਰ ਨੂੰ ਨਿੱਜੀ ਹੱਥਾਂ 'ਚ ਦੇਣ ਲਈ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਬਿੱਲ ਭਾਰਤ ਖਾਸਕਰ ਪੰਜਾਬ ਦੇ ਕਿਸਾਨਾਂ ਦੇ ...

ਪੂਰੀ ਖ਼ਬਰ »

ਪੰਜਾਬ ਦੇ ਖੇਤੀ ਟੈਕਨੋਕਰੇਟਸ ਵਲੋਂ ਸੰਘਰਸ਼ਸ਼ਾਲੀ ਕਿਸਾਨਾਂ ਦੇ ਸਮਰਥਨ ਦਾ ਐਲਾਨ

ਜਲੰਧਰ, 25 ਸਤੰਬਰ (ਮੇਜਰ ਸਿੰਘ)-ਪੰਜਾਬ ਦੇ ਖੇਤੀ ਟੈਕਨੋਕਰੇਟਸ ਦਾ ਕਿਸਾਨਾਂ ਦੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ | ਖੇਤੀ ਟੈਕਨੋਕਰੇਟਸ ਸ਼ੁਰੂ ਤੋਂ ਹੀ ਖੇਤੀ ਮਸਲਿਆਂ ਉੱਤੇ ਕਿਸਾਨ ਭਰਾਵਾਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ ਖੇਤੀ ਪਸਾਰ ਸੇਵਾਵਾਂ ਜੋ ਕਿ ਨਿਰੋਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਮਸ਼ੇਰ ਖਾਸ 'ਚ ਪ੍ਰਦਰਸ਼ਨ

ਜੰਡਿਆਲਾ ਮੰਜਕੀ, 25 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਨਜ਼ਦੀਕੀ ਕਸਬਾ ਜਮਸ਼ੇਰ ਖਾਸ ਦੇ ਬੱਸ ਅੱਡੇ 'ਤੇ ਕਿਸਾਨ ਬਿੱਲਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦਾ ਸਮਰਥਨ ...

ਪੂਰੀ ਖ਼ਬਰ »

ਨੈਸ਼ਨਲ ਐਵਨਿਊ 'ਚ ਚੋਰ ਨੇ ਘਰ ਨੂੰ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੀ ਨੈਸ਼ਨਲ ਐਵਨਿਊ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਅੰਦਰੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਮੋਬਾਈਲ ਆਦਿ ਚੋਰੀ ਕਰ ਲਏ | ਇੱਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਨੇ 'ਸਮਾਜਿਕ ਨਿਆਂ ਦਿਵਸ' 'ਤੇ ਗਤੀਵਿਧੀ ਕਰਵਾਈ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)- ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਵਿਖੇ ਪਿ੍ੰਸੀਪਲ ਨੀਰੂ ਨਈਅਰ ਦੀ ਅਗਵਾਈ 'ਚ 'ਸਮਾਜਿਕ ਨਿਆਂ ਦਿਵਸ' ਸਬੰਧੀ ਗਤੀਵਿਧੀ ਕਰਵਾਈ ਗਈ, ਜਿਸ 'ਚ ਸੱਤਵੀਂ ਜਮਾਤ ਦੇ ਤਕਰੀਬਨ 90 ਵਿਦਿਆਰਥੀਆਂ ਨੇ ਆਨਲਾਈਨ ਵਿਸ਼ੇ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਐਮ.ਐਸ.ਪੀ, ਮੰਡੀਕਰਨ ਪ੍ਰਣਾਲੀ- ਛੀਨਾ

ਜਲੰਧਰ , 25 ਸਤੰਬਰ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਕਣਕ, ਜੌਾ, ਸਰੋਂ੍ਹ, ਚਨੇ,ਅਤੇ ਦਾਲ ਦੀਆਂ ਕਿਸਮਾਂ ਦੀ ਹਾੜੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਬਿਜਾਈ ਤੋਂ ਪਹਿਲਾਂ 50 ਰੁਪਏ ਤੋਂ 300 ਰੁਪਏ ਤੱਕ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਨੇ ਕੰਬਾਈਨ ਆਪ੍ਰੇਟਰਾਂ ਨੂੰ ਕੀਤਾ ਜਾਗਰੂਕ

ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਖਤਰਨਾਕ ਗੈਸਾਂ ਤੋਂ ਵਾਤਾਵਰਣ ਨੂੰ ਬਚਾਉਣ ਅਤੇ ਇਨ੍ਹਾਂ ਗੈਸਾਂ ਤੋਂ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਬਾਈਨ ਆਪ੍ਰੇਟਰਾਂ ਨੂੰ ਪਰਾਲੀ ਨੂੰ ...

ਪੂਰੀ ਖ਼ਬਰ »

ਦਿੱਲੀ ਤੋਂ ਕੱਟੜਾ ਨੈਸ਼ਨਲ ਹਾਈਵੇ ਦੇ ਨਿਰਮਾਣ ਦੌਰਾਨ ਬਿਆਸ ਦਰਿਆ ਵਿਚਲੀਆਂ ਡੌਲਫਿਨ ਦੀ ਸਾਂਭ-ਸੰਭਾਲ ਬਾਰੇ ਹੋਈ ਚਰਚਾ

ਮਲਸੀਆਂ, 25 ਸਤੰਬਰ (ਸੁਖਦੀਪ ਸਿੰਘ)- ਕੇਂਦਰ ਸਰਕਾਰ ਵਲੋਂ ਦਿੱਲੀ ਤੋਂ ਵਾਇਆ ਅੰਮਿ੍ਤਸਰ-ਕੱਟੜਾ ਲਈ ਬਣਾਏ ਜਾ ਰਹੇ ਨੈਸ਼ਨਲ ਹਾਈਵੇ ਦੇ ਪਾਣੀਆਂ ਦੇ ਕੁਦਰਤੀ ਸਰੋਤਾਂ ਉਪਰੋਂ ਦੀ ਲੰਘਣ ਸਮੇਂ ਜਲਚਰ ਜੀਵਾਂ, ਪੰਛੀਆਂ ਅਤੇ ਜੰਗਲੀ ਜੀਵਾਂ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਖੇਤੀਬਾੜੀ ਬਿੱਲ ਜਮ੍ਹਾਂਖੋਰਾਂ ਦੀ ਸੁਰੱਖਿਆ ਢਾਲ ਲਈ ਬਣਾਇਆ-ਹੈਪੀ ਸੰਧੂ

ਨਕੋਦਰ, 25 ਸਤੰਬਰ (ਗੁਰਵਿੰਦਰ ਸਿੰਘ)- ਖੇਤੀਬਾੜੀ ਬਿੱਲ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਕਾਂਗਰਸੀ ਆਗੂ ਹੈਪੀ ਸੰਧੂ ਪ੍ਰਧਾਨ ਟਰੱਕ ਆਪ੍ਰੇਟਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਐਸ.ਡੀ.ਐਮ ਕੋਰਟ ਕੰਪਲੈਕਸ ਵਿਖੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਬਿੱਲ ਨੂੰ ਵਾਪਸ ਲਿਆ ...

ਪੂਰੀ ਖ਼ਬਰ »

ਮੇਅਰ ਵਲੋਂ ਸਟਰੀਟ ਲਾਈਟ ਠੇਕੇਦਾਰਾਂ ਦਾ ਜੁਰਮਾਨਾ ਮੁਆਫ਼ ਕਰਨ ਤੋਂ ਇਨਕਾਰ

ਸ਼ਿਵ ਸ਼ਰਮਾ ਜਲੰਧਰ, 25 ਸਤੰਬਰ-ਮੇਅਰ ਜਗਦੀਸ਼ ਰਾਜਾ ਨੇ ਸਟਰੀਟ ਲਾਈਟ ਐਡਹਾਕ ਕਮੇਟੀ ਦੀ ਉਸ ਸਿਫ਼ਾਰਸ਼ ਨੂੰ ਪਸੰਦ ਨਹੀਂ ਕੀਤਾ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਮਈ ਮਹੀਨੇ ਵਿਚ ਕਰਫ਼ਿਊ ਕਰਕੇ ਸਟਰੀਟ ਲਾਈਟ ਦੇ ਠੇਕੇਦਾਰਾਂ ਨੂੰ ਸਾਮਾਨ ਨਹੀਂ ਮਿਲਿਆ ਸੀ ਜਿਸ ਕਰਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਜ਼ੇਰੇ ਇਲਾਜ ਮੌਤ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਏ ਗਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਥਾਣੇ ਦੇ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਫਲੈਟ ਨਾ ਦੇਣ ਦੇ ਮਾਮਲੇ 'ਚ ਰਾਜ ਕਮਿਸ਼ਨ 'ਚ ਟਰੱਸਟ ਦੀ 50ਵੀਂ ਅਪੀਲ ਵੀ ਖ਼ਾਰਜ

ਜਲੰਧਰ, 25 ਸਤੰਬਰ (ਸ਼ਿਵ)- ਬੀਬੀ ਭਾਨੀ ਕੰਪਲੈਕਸ ਵਿਚ ਫਲੈਟ ਨਾ ਮਿਲਣ 'ਤੇ ਟਰੱਸਟ ਜ਼ਿਲ੍ਹਾ ਖਪਤਕਾਰ ਫੋਰਮ, ਰਾਜ ਕਮਿਸ਼ਨ ਵਿਚ ਕਈ ਕੇਸ ਹਾਰ ਚੁੱਕਾ ਹੈ ਤੇ ਰਾਜ ਕਮਿਸ਼ਨ ਨੇ ਇਕ ਅਲਾਟੀ ਅਸ਼ੀਸ਼ ਅਗਰਵਾਲ ਨੂੰ ਫਲੈਟ ਨਾ ਦੇਣ 'ਤੇ ਇੰਪਰੂਵਮੈਂਟ ਟਰੱਸਟ ਦੀ 50ਵੀਂ ਅਪੀਲ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਜ਼ੇਰੇ ਇਲਾਜ ਮੌਤ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਏ ਗਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਥਾਣੇ ਦੇ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਚੌਧਰੀ ਦੇਵੀਲਾਲ ਜੈਅੰਤੀ 'ਤੇ ਇਨੈਲੋ ਨੇ ਕੀਤਾ ਨਮਨ

ਸਿਰਸਾ, 25 ਸਤੰਬਰ (ਅ.ਬ.)- ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 107ਵੀਂ ਜੈਅੰਤੀ ਮੌਕੇ ਇਨੈਲੋ ਆਗੂਆਂ ਅਤੇ ਕਾਰਕੁਨਾਂ ਨੇ ਜਨਨਾਇਕ ਚੌਧਰੀ ਦੇਵੀਲਾਲ ਵਿਦਿਆ ਪੀਠ ਵਿਚ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਨਮਨ ਕੀਤਾ | ਇਸ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਪਿੰਡਾਂ ਵਿਚ ਰੋਸ ਪ੍ਰਦਰਸ਼ਨ

ਰਤੀਆ, 25 ਸਤੰਬਰ (ਬੇਅੰਤ ਕੌਰ ਮੰਡੇਰ)- ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਖ਼ਿਲਾਫ਼ ਜਿੱਥੇ ਸ਼ਹਿਰ ਵਿਚ ਮੁਕੰਮਲ ਬੰਦ ਰਿਹਾ ਉੱਥੇ ਹੀ ਪਿੰਡਾਂ ਵਿਚ ਵੀ ਭਰਵੇਂ ਵਿਰੋਧ ਪ੍ਰਦਰਸ਼ਨ ਹੋਏ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਹਰਿਆਣਾ ਦੇ ਮੁੱਖਮੰਤਰੀ ਖੱਟਰ ਦੇ ਪੁਤਲੇ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਸਕੂਲ ਵਿਚ ਪਾਣੀ ਵਾਲੀ ਟੈਂਕੀ ਦਾ ਉਦਘਾਟਨ

ਸਿਰਸਾ, 25 ਸਤੰਬਰ (ਅ. ਬ.)- ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਵਿਚ ਨਵੀਂ ਬਣੀ ਪਾਣੀ ਦੀ ਟੈਂਕੀ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਮਿੱਤਲ ਅਤੇ ਉਨ੍ਹਾਂ ਦੀ ਧਰਮ ਪਤਨੀ ਪੁਸ਼ਪਾ ਰਾਣੀ ਵਲੋਂ ਕੀਤਾ ਗਿਆ | ਇਸ ਮੌਕੇ ਉੱਤੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਨਾਲ ਹਰ ਵਰਗ 'ਤੇ ਮਾੜਾ ਅਸਰ ਪਵੇਗਾ-ਚੰਦੀ

ਮਲਸੀਆਂ, 25 ਸਤੰਬਰ (ਸੁਖਦੀਪ ਸਿੰਘ)- ਸ. ਚਾਨਣ ਸਿੰਘ ਚੰਦੀ ਯਾਦਗਾਰੀ ਸਪੋਰਟਸ ਕਲੱਬ (ਰਜਿ.) ਕਾਸੂਪੁਰ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦਾ ਸਖ਼ਤ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ 'ਆਪ' ਨੇ ਕੀਤਾ ਰੋਸ ਮਾਰਚ

ਫਿਲੌਰ, 25 ਸਤੰਬਰ (ਸਤਿੰਦਰ ਸ਼ਰਮਾ)- ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਨਾਲ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਅੱਜ 'ਆਪ' ਪਾਰਟੀ ਨੇ ਕਸਬਾ ਅੱਪਰਾ ਵਿਖੇ ਰੋਸ ਮਾਰਚ ਕਰਕੇ ਤਿੰਨਾਂ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਦੁਪਹਿਰੇ 12 ਤੋਂ 2 ਵਜੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਐੱਲ. ਸੀ. ਡੀ. ਸਮੇਤ ਇਕ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਚੋਰੀ ਸਬੰਧੀ ਦਰਜ ਇਕ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਕੀਤੇ ਗਏ ਸਾਮਾਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

12 ਕਾਲੋਨਾਈਜਰਜ਼ ਨੇ ਹੀ ਕੀਤਾ ਕਾਲੋਨੀਆਂ ਪਾਸ ਕਰਨ ਲਈ ਅਪਲਾਈ

ਜਲੰਧਰ, 25 ਸਤੰਬਰ (ਸ਼ਿਵ)- ਬਿਨਾਂ ਮਨਜ਼ੂਰੀ ਲਏ ਜਿਨ੍ਹਾਂ 38 ਨਾਜਾਇਜ ਕਾਲੋਨੀਆਂ ਵਾਲਿਆਂ ਨੂੰ ਰੈਗੂਲਰ ਕਰਵਾਉਣ ਲਈ ਨੋਟਿਸ ਦਿੱਤੇ ਗਏ ਸਨ, ਉਨਾਂ 'ਚੋਂ ਅਜੇ ਤੱਕ ਸਿਰਫ਼ 12 ਕਾਲੋਨਾਈਜਰਾਂ ਨੇ ਆਪਣੀਆਂ ਕਾਲੋਨੀਆਂ ਰੈਗੂਲਰ ਕਰਵਾਉਣ ਲਈ ਬਿਲਡਿੰਗ ਵਿਭਾਗ ਕੋਲ ਆਪਣੇ ...

ਪੂਰੀ ਖ਼ਬਰ »

ਭਗਤ ਸਿੰਘ ਕੌਮੀ ਰੋਜ਼ਗਾਰ ਗਾਰੰਟੀ ਕਾਨੂੰਨ ਸੰਸਦ 'ਚ ਪਾਸ ਕੀਤਾ ਜਾਵੇ-ਮਾੜੀਮੇਘਾ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਜਲੰਧਰ ਜ਼ਿਲ੍ਹੇ ਦਾ ਦੌਰਾ ਕਰਨ ਉਪਰੰਤ ਕਿਹਾ ਹੈ ਕਿ ਨੌਜਵਾਨਾਂ 'ਚ 28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਕਾਬੂ

ਚੁਗਿੱਟੀ/ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਨਾਬਾਲਗ ਲੜਕੀ ਨਾਲ ਇਤਰਾਜ਼ਯੋਗ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਪ੍ਰਵਾਸੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਸੁਲੱਖਣ ਸਿੰਘ ਨੇ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਕੀਤਾ ਜਾਗਰੂਕ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰੀ-ਵਿੰਗ ਦੇ ਵਿਦਿਆਰਥੀਆਂ ਦੀ 'ਵਾਸ਼ਿੰਗ ਹੈਂਡਜ਼-ਹੈਪੀ ਹੈਾਡਜ਼' ਗਤੀਵਿਧੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਲਾਹਣ ਬਰਾਮਦ

ਜਲੰਧਰ, 25 ਸਤੰਬਰ (ਸ਼ਿਵ)- ਐਕਸਾਈਜ਼ ਵਿਭਾਗ ਦੀ ਟੀਮ ਨੇ ਏ. ਈ. ਟੀ. ਸੀ. ਪਵਨਜੀਤ ਸਿੰਘ ਦੀ ਹਦਾਇਤ 'ਤੇ ਪਿੰਡ ਮਊ, ਸੰਗੋਵਾਲ ਤੇ ਬੁਰਜ ਮੰਡ ਦੇ ਇਲਾਕੇ ਬਿਲਗਾ ਤੇ ਫਿਲੌਰ ਵਿਚ ਛਾਪਾ ਮਾਰ ਕੇ 32 ਤਰਪਾਲਾਂ ਵਿਚ 12800 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਨਸ਼ਟ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਵਲੋਂ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ

ਚੁਗਿੱਟੀ/ ਜੰਡੂਸਿੰਘਾ, 25 ਸਤੰਬਰ (ਨਰਿੰਦਰ ਲਾਗੂ)-ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਫ਼ਲਤਾ ਲਈ ਪੰਚਾਇਤ ਯੂਨੀਅਨ ਵਲੋਂ ਵੀ ਸਹਿਯੋਗ ਦਿੱਤਾ ਜਾਵੇਗਾ | ਇਹ ਐਲਾਨ ਕਰਦੇ ਹੋਏ ਉਕਤ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਵਲੋਂ ਜਾਰੀ ਕੀਤੇ ਗਏ ਇਕ ...

ਪੂਰੀ ਖ਼ਬਰ »

ਕਿਸਾਨ ਸੰਕਟ ਹੱਲ ਕਰਨ ਲਈ ਸਮੂਹ ਰਾਜਸੀ ਪਾਰਟੀਆਂ ਦੇ ਆਗੂ ਉਸਾਰੂ ਸੋਚ ਅਪਣਾਉਣ-ਗਾਖਲ

ਜਲੰਧਰ, 25 ਸਤੰਬਰ (ਮੇਜਰ ਸਿੰਘ)-ਅਮਰੀਕਾ ਵਸੇ ਪੰਜਾਬ ਦੇ ਜੰਮਪਲ ਅਮੋਲਕ ਸਿੰਘ ਗਾਖਲ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਖੇਤੀ ਖੇਤਰ ਨੂੰ ਨਿੱਜੀ ਹੱਥਾਂ 'ਚ ਦੇਣ ਲਈ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਬਿੱਲ ਭਾਰਤ ਖਾਸਕਰ ਪੰਜਾਬ ਦੇ ਕਿਸਾਨਾਂ ਦੇ ...

ਪੂਰੀ ਖ਼ਬਰ »

ਪੰਜਾਬ ਦੇ ਖੇਤੀ ਟੈਕਨੋਕਰੇਟਸ ਵਲੋਂ ਸੰਘਰਸ਼ਸ਼ਾਲੀ ਕਿਸਾਨਾਂ ਦੇ ਸਮਰਥਨ ਦਾ ਐਲਾਨ

ਜਲੰਧਰ, 25 ਸਤੰਬਰ (ਮੇਜਰ ਸਿੰਘ)-ਪੰਜਾਬ ਦੇ ਖੇਤੀ ਟੈਕਨੋਕਰੇਟਸ ਦਾ ਕਿਸਾਨਾਂ ਦੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ | ਖੇਤੀ ਟੈਕਨੋਕਰੇਟਸ ਸ਼ੁਰੂ ਤੋਂ ਹੀ ਖੇਤੀ ਮਸਲਿਆਂ ਉੱਤੇ ਕਿਸਾਨ ਭਰਾਵਾਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ ਖੇਤੀ ਪਸਾਰ ਸੇਵਾਵਾਂ ਜੋ ਕਿ ਨਿਰੋਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਮਸ਼ੇਰ ਖਾਸ 'ਚ ਪ੍ਰਦਰਸ਼ਨ

ਜੰਡਿਆਲਾ ਮੰਜਕੀ, 25 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਨਜ਼ਦੀਕੀ ਕਸਬਾ ਜਮਸ਼ੇਰ ਖਾਸ ਦੇ ਬੱਸ ਅੱਡੇ 'ਤੇ ਕਿਸਾਨ ਬਿੱਲਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦਾ ਸਮਰਥਨ ...

ਪੂਰੀ ਖ਼ਬਰ »

ਨੈਸ਼ਨਲ ਐਵਨਿਊ 'ਚ ਚੋਰ ਨੇ ਘਰ ਨੂੰ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੀ ਨੈਸ਼ਨਲ ਐਵਨਿਊ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਅੰਦਰੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਮੋਬਾਈਲ ਆਦਿ ਚੋਰੀ ਕਰ ਲਏ | ਇੱਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ...

ਪੂਰੀ ਖ਼ਬਰ »

ਪੁਲਿਸ ਅਤੇ ਐਕਸਾਈਜ਼ ਟੀਮ ਵਲੋਂ 40 ਲੀਟਰ ਲਾਹਣ ਬਰਾਮਦ

ਖ਼ਾਸਾ, 25 ਸਤੰਬਰ (ਗੁਰਨੇਕ ਸਿੰਘ ਪੰਨੂੰ)-ਅੱਜ ਪੁਲਿਸ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਪੁਲਿਸ ਥਾਣਾ ਘਰਿੰਡਾ ਦੇ ਮੁਲਾਜਜ਼ ਅਤੇ ਐਕਸਾਇਜ਼ ਵਿਭਾਗ ਦੇ ਇੰਸਪੈਕਟਰ ਮੈਡਮ ਬਲਜਿੰਦਰ ਕੌਰ ਅੰਮਿ੍ਤਸਰ-3 ਦੀ ਟੀਮ ਵਲੋਂ ਸਾਂਝੀ ਕਾਰਵਾਈ ਕਰਦਿਆਂ 40 ...

ਪੂਰੀ ਖ਼ਬਰ »

ਐਲ. ਐਡੀਮੂਲਮ ਆਈ. ਐਨ.ਐਸ. ਦੇ ਪ੍ਰਧਾਨ ਬਣੇ

ਬੈਂਗਲੁਰੂ, 25 ਸਤੰਬਰ (ਏਜੰਸੀ)- ਇੰਡੀਅਨ ਨਿਊਜ਼ਪੇਪਰ ਸੁਸਾਇਟੀ (ਆਈ. ਐਨ. ਐਸ.), ਜੋ ਕਿ ਅਖ਼ਬਾਰ, ਮੈਗਜ਼ੀਨ ਤੇ ਨਿਯਮਤ ਤੌਰ 'ਤੇ ਛਪਣ ਵਾਲੀ ਸਮਗਰੀ ਦੇ ਪ੍ਰਕਾਸ਼ਕਾਂ ਦੀ ਸਭ ਤੋਂ ਸਿਖਰਲੀ ਸੰਸਥਾ ਹੈ, ਦੀ ਸਾਲਾਨਾ ਆਮ ਮੀਟਿੰਗ ਬੈਂਗਲੁਰੂ ਵਿਖੇ ਹੋਈ | ਜਿਸ ਦੌਰਾਨ ਸਾਲ 2020-21 ...

ਪੂਰੀ ਖ਼ਬਰ »

ਹਿੰਦੀ ਅਧਿਆਪਕ ਸੰਘ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੀ ਅਧਿਆਪਕ ਸੰਘ ਪੰਜਾਬ ਅੰਮਿ੍ਤਸਰ ਸ਼ਾਖਾ ਦੇ ਮੈਂਬਰਾਂ ਵਲੋਂ ਹਿੰਦੀ ਦਿਵਸ-2020 ਮਨਾਉਣ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸਤਿੰਦਰਬੀਰ ਸਿੰਘ ਅੰਮਿ੍ਤਸਰ ਨੂੰ ਲਾਕਡਾਊਨ ਦੌਰਾਨ ਜ਼ਿਲ੍ਹੇ 'ਚ ਹਿੰਦੀ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ 'ਕਹਾਣੀ ਕਾਮਯਾਬੀ ਦੀ' ਆਨ-ਲਾਈਨ ਵਿਚਾਰ ਚਰਚਾ

ਅੰਮਿ੍ਤਸਰ, 25 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਹਿੰਦੀ ਟੈਲੀਵਿਜ਼ਨ ਇੰਡਸਟਰੀ ਦੇ ਪ੍ਰਸਿੱਧ ਕਲਾਕਾਰ ਆਕਾਸ਼ ਤਲਵਾੜ ਨਾਲ ਇਕ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ | 'ਕਹਾਣੀ ਕਾਮਯਾਬੀ ਦੀ' ਨਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਪੈਨਸ਼ਨਾਂ ਵਾਪਿਸ ਕਰਨ ਦੇ ਅਦੇਸ਼ ਦਾ ਇਸਾਈ ਭਾਈਚਾਰੇ ਵਲੋਂ ਵਿਰੋਧ

ਗੱਗੋਮਾਹਲ, 25 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜਿੱਥੇ ਕੇਂਦਰ ਸਰਕਾਰ ਖੇਤੀ ਸੈਕਟਰ ਨੂੰ ਬਰਬਾਦ ਕਰਨ ਲਈ ਸੰਸਦ ਵਿਚ ਪਾਸ ਕੀਤੇ ਆਰਡੀਨੈਂਸ ਮਨਜ਼ੂਰੀ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਕੇ ਕਿਸਾਨਾਂ ਦੀ ਮੌਤ ਦੇ ਵਰੰਟ ਜਾਰੀ ਕਰਨ ਜਾ ਰਹੀ ਹੈ, ਉੱਥੇ ਪੰਜਾਬ ਦੀ ...

ਪੂਰੀ ਖ਼ਬਰ »

ਆਖ਼ਰੀ ਪੜਾਅ 'ਚ ਪਹੁੰਚੀ ਜਲਿ੍ਹਆਂਵਾਲਾ ਬਾਗ਼ ਦੇ ਸੁੰਦਰੀਕਰਨ ਅਤੇ ਨਵ-ਨਿਰਮਾਣ ਦੀ ਕਾਰਵਾਈ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਜਲਿ੍ਹਆਂਵਾਲਾ ਬਾਗ਼ ਦੀ ਚੱਲ ਰਹੀ ਨਵੀਨੀਕਰਨ, ਸੁੰਦਰੀਕਰਨ ਅਤੇ ਨਵ-ਨਿਰਮਾਣ ਦੀ ਕਾਰਵਾਈ ਆਪਣੇ ਆਖ਼ਰੀ ਪੜਾਅ 'ਚ ਪਹੁੰਚ ਚੁੱਕੀ ਹੈ ਅਤੇ ਆਉਂਦੇ ਕੁਝ ਹਫ਼ਤਿਆਂ 'ਚ ਇਸ ਦੇ ਪੂਰੀ ਤਰ੍ਹਾਂ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਜਤਾਈ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਵਲੋਂ ਬਾਦਲ ਪਰਿਵਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਯੂਥ ਕਾਂਗਰਸ ਦੇ ਵਰਕਰਾਂ ਨੇ ਅੱਜ ਸਥਾਨਕ ਬਠਿੰਡਾ ਰੋਡ 'ਤੇ ਬਾਦਲ ਪਰਿਵਾਰ ਖ਼ਿਲਾਫ਼ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਅੱਜ ਬਠਿੰਡਾ ਰੋਡ 'ਤੇ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ...

ਪੂਰੀ ਖ਼ਬਰ »

ਜੇ.ਈ.ਈ. ਮੇਨਜ਼ 'ਚ ਛਾਏ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ 'ਚ ਚੱਲ ਰਹੀ ਗੁਣਾਤਮਿਕ ਸਿੱਖਿਆ ਸੁਧਾਰ ਮੁਹਿੰਮ ਦੇ ਸ਼ਾਨਦਾਰ ਨਤੀਜੇ ਮਿਲਣੇ ਆਰੰਭ ਹੋ ਗਏ ਹਨ, ਜਿਸ ਦੀ ਮਿਸਾਲ ਹਾਲ 'ਚ ਹੀ ਆਏ ...

ਪੂਰੀ ਖ਼ਬਰ »

ਕੋਈ ਵੀ ਗੱਠਜੋੜ ਜਾਂ ਸਰਕਾਰ ਕਿਸਾਨਾਂ ਦੇ ਹਿਤਾਂ ਨਾਲੋਂ ਜ਼ਿਆਦਾ ਅਹਿਮ ਨਹੀਂ-ਸੁਖਬੀਰ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਲਈ ਕੋਈ ਵੀ ਗੱਠਜੋੜ ਜਾਂ ਸਰਕਾਰ ਕਿਸਾਨਾਂ ਦੀ ਭਲਾਈ ਦੇ ਸਾਹਮਣੇ ਕੋਈ ਅਹਿਮੀਅਤ ਨਹੀਂ ਰੱਖਦੀ ...

ਪੂਰੀ ਖ਼ਬਰ »

ਰਾਵੀ ਦਰਿਆ 'ਤੇ ਕੱਸੋਵਾਲ ਪੁਲ ਦਾ ਉਦਘਾਟਨ ਸਮਾਰੋਹ ਦੂਜੀ ਵਾਰ ਮੁਲਤਵੀ

ਡੇਰਾ ਬਾਬਾ ਨਾਨਕ, 25 ਸਤੰਬਰ (ਅਵਤਾਰ ਸਿੰਘ ਰੰਧਾਵਾ)- ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਘੋਨੇਵਾਲਾ ਕੋਲ ਭਾਰਤ ਸਰਕਾਰ ਵਲੋਂ ਦਰਿਆ ਰਾਵੀ ਉੱਪਰ ਪਹਿਲੀ ਵਾਰ ਸਥਾਪਿਤ ਕੀਤੇ ਗਏ ਪੁਲ ਦਾ ਉਦਘਾਟਨੀ ਸਮਾਰੋਹ ਅੱਜ ਦੂਸਰੀ ਵਾਰ ਫਿਰ ...

ਪੂਰੀ ਖ਼ਬਰ »

ਖੇਮਕਰਨ ਸਰਹੱਦ ਨੇੜਿਓਾ 65 ਕਰੋੜ ਦੀ ਹੈਰੋਇਨ ਬਰਾਮਦ

ਤਰਨ ਤਾਰਨ/ਖੇਮਕਰਨ, 25 ਸਤੰਬਰ (ਹਰਿੰਦਰ ਸਿੰਘ/ਰਾਕੇਸ਼ ਬਿੱਲਾ)- ਖੇਮਕਰਨ ਦੇ ਸਰਹੱਦੀ ਖੇਤਰ ਅੰਦਰ ਬੀ.ਐੱਸ.ਐੱਫ਼. ਨੇ ਪਾਕਿਸਤਾਨੀ ਤਸਕਰਾਂ ਵਲੋਂ ਪਲਾਸਟਿਕ ਦੀਆਂ ਕੈਂਨੀਆਂ 'ਚ ਭਰ ਕੇ ਭਾਰਤੀ ਖੇਤਰ 'ਚ ਲੁਕਾ ਕੇ ਰੱਖੀ ਕਰੀਬ 13 ਕਿੱਲੋ 200 ਗ੍ਰਾਮ ਹੈਰੋਇਨ ਦੇ ਨਾਲ 50 ...

ਪੂਰੀ ਖ਼ਬਰ »

ਸਾਰੀਆਂ ਪੰਚਾਇਤਾਂ ਦੇ ਬੈਂਕ ਖਾਤੇ ਐੱਚ.ਡੀ.ਐੱਫ਼. ਸੀ. ਤੇ ਕੈਨਰਾ ਬੈਂਕ 'ਚ ਖੋਲ੍ਹਣ ਦੇ ਹੁਕਮ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਅਕਸਰ ਹੀ ਗ੍ਰਾਮ ਪੰਚਾਇਤਾਂ ਨੂੰ ਆਪਣੀ ਕਠਪੁਤਲੀ ਸਮਝਦਿਆਂ ਸਮੇਂ-ਸਮੇਂ 'ਤੇ ਬੇਤੁਕੇ ਫੁਰਮਾਨ ਜਾਰੀ ਕਰਨ ਲਈ ਜਾਣੇ ਜਾਂਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਕ ਹੋਰ ਨਾਦਰਸ਼ਾਹੀ ਫੁਰਮਾਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਦਰਸ਼ਨੀ ਡਿਓੜੀ ਦੀ ਡਾਟ ਦੀਆਂ ਡੂੰਘੀਆਂ ਹੋ ਰਹੀਆਂ ਦਰਾੜਾਂ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਸਥਾਨਕ ਗੁਰੂ ਬਾਜ਼ਾਰ ਵਲੋਂ ਮਾਈ ਸੇਵਾ ਬਾਜ਼ਾਰ ਨੂੰ ਮੁੜਦੇ ਰਸਤੇ 'ਤੇ ਮੌਜੂਦ ਗੁਰੂ ਅਰਜਨ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਦਰਸ਼ਨੀ ਡਿਓੜੀ ਦੀ ਡਾਟ 'ਚ ਆਈਆਂ ਦਰਾੜਾਂ ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਡੂੰਘੀਆਂ ਪੈ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਦਾ ਸਾਬਕਾ ਪ੍ਰਧਾਨ ਮੋਕਲ ਬਣਿਆ ਸੁਮੇਧ ਸੈਣੀ ਖ਼ਿਲਾਫ਼ ਗਵਾਹ

ਐੱਸ.ਏ.ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- 1991 'ਚ ਸਾਬਕਾ ਆਈ.ਏ.ਐਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਖ਼ਿਲਾਫ਼ ਇਕ ਹੋਰ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਸਕੂਲਾਂ 'ਚ ਬੱਡੀ ਗਰੁੱਪਾਂ ਦੀ ਗਿਣਤੀ ਵਧਾਉਣ ਲਈ ਸਿੱਖਿਆ ਵਿਭਾਗ ਹੋਇਆ ਪੱਬਾਂ ਭਾਰ

ਰਾਮਪੁਰਾ ਫੂਲ, 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਦੇ ਸਰਕਾਰੀ ਸਕੂਲਾਂ 'ਚ ਬੱਡੀ ਗਰੁੱਪਾਂ ਦੇ ਚੰਗੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਬੱਡੀ ਗਰੁੱਪ ਬਣਾਉਣ ਦੀ ਕਵਾਇਦ ਤੇਜ਼ ਕਰਨ ਦੇ ਹੁਕਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿਸੇ ਵੀ ਸੂਰਤ 'ਚ ਦਾਖ਼ਲੇ ਤੋਂ ਇਨਕਾਰ ਨਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿਸੇ ਵੀ ਸੂਰਤ 'ਚ ਦਾਖ਼ਲੇ ਤੋਂ ਇਨਕਾਰ ਨਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ | ਇਸ ਸਾਲ ਹੁਣ ਤੱਕ ਸਰਕਾਰੀ ਸਕੂਲਾਂ 'ਚ 15.61 ਫ਼ੀਸਦੀ (3,44,986 ਵਿਦਿਆਰਥੀ) ...

ਪੂਰੀ ਖ਼ਬਰ »

ਕਿ੍ਕਟ ਮੈਚਾਂ 'ਤੇ ਸੱਟੇਬਾਜ਼ੀ ਕਰਨ ਵਾਲੇ 4 ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਕਿ੍ਕਟ ਮੈਚਾਂ 'ਤੇ ਸੱਟੇਬਾਜ਼ੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਐਾਟੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਹਥਿਆਰ ਲੈ ਕੇ ਚੱਲਣ ਤੇ ਉਸ ਦੇ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਹਥਿਆਰ ...

ਪੂਰੀ ਖ਼ਬਰ »

ਡੇਹਲੋਂ ਨੇੜੇ ਸੂਏ 'ਚ ਪਿਆ ਪਾੜ, ਕਈ ਏਕੜ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਭਾਵੇਂ ਪਿੰਡਾਂ ਦੇ ਸੂਇਆਂ ਨੂੰ ਪੱਕੇ ਕਰ ਦਿੱਤਾ ਗਿਆ ਹੈ ਪਰ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਪੱਕੇ ਕੀਤੇ ਇਨ੍ਹਾਂ ਸੂਇਆਂ ਵਿਚ ਵੀ ਪਾੜ ਪੈ ਰਹੇ ਹਨ | ਅੱਜ ਕਸਬਾ ...

ਪੂਰੀ ਖ਼ਬਰ »

ਗਿਆਸਪੁਰਾ ਫਲੈਟਾਂ ਵਿਚ ਸਫ਼ਾਈ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਪਿੰਡ ਗਿਆਸਪੁਰਾ ਵਿਚ ਸ਼ਹਿਰੀ ਗਰੀਬਾਂ ਲਈ ਬਣਾਏ ਫਲੈਟਾਂ ਵਿਚ ਫੈਲੀ ਗੰਦਗੀ ਕਾਰਨ ਪ੍ਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੂੜੇ ਦੇ ਢੇਰ ਚੁਕਾਉਣ ਦੇ ਨਾਲ ਸਪਾਈ ਦਾ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਖਾਲੀ ਕਰਾਉਣ ਲਈ ਜਾਰੀ ਕੀਤੇ ਨੋਟਿਸ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਵਿਕਸਤ ਕੀਤੀ ਸਕੀਮ ਹੈਬੋਵਾਲ ਡੇਅਰੀ ਕੰਪਲੈਕਸ ਦੇ ਦਰਜਨਾਂ ਪਾਰਕਾਂ ਵਿਚ ਹੋਏ ਨਜਾਇਜ਼ ਕਬਜ਼ਿਆਂ ਦਾ ਸਰਵੇ ਕਰਨ ਤੋਂ ਬਾਅਦ ਇਮਾਰਤੀ ਸ਼ਾਖਾ ਨੇ ਸਰਕਾਰੀ ਪਾਰਕਾਂ ਵਿਚੋਂ ਨਜਾਇਜ਼ ਕਬਜ਼ੇ ਖਾਲੀ ਕਰਾਉਣ ...

ਪੂਰੀ ਖ਼ਬਰ »

ਸੀ. ਐਲ. ਯੂ. ਕਮੇਟੀ ਨੇ ਮਤਾ ਪਾਸ ਕਰ ਕੇ ਸਰਕਾਰ ਨੂੰ ਭੇਜਿਆ
ਆਨਲਾਈਨ ਨਕਸ਼ਿਆਂ ਦੇ ਪੋਰਟਲ 'ਤੇ 2014 ਦੀਆਂ ਦਰਾਂ ਅਪਲੋਡ ਨਾ ਹੋਣ ਤੱਕ ਆਨਲਾਈਨ ਜਮ੍ਹਾਂ ਹੋਣਗੇ ਨਕਸ਼ੇ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰਾਂ ਵਿਚ ਇਮਾਰਤਾਂ ਦੇ ਨਕਸ਼ੇ ਆਪਸ ਕਰਨ ਸਮੇਂ ਅਧਿਕਾਰੀਆਂ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਹੁੰਦੀ ਦੇਰੀ ਨੂੰ ਰੋਕਣ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ੇ ਆਨਲਾਈਨ ਪਾਸ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਆਨਲਾਈਨ ਨਕਸ਼ਿਆਂ ਦੇ ਪੋਰਟਲ 'ਤੇ 2014 ਦੀਆਂ ਦਰਾਂ ਅਪਲੋਡ ਨਾ ਹੋਣ ਤੱਕ ਆਨਲਾਈਨ ਜਮ੍ਹਾਂ ਹੋਣਗੇ ਨਕਸ਼ੇ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰਾਂ ਵਿਚ ਇਮਾਰਤਾਂ ਦੇ ਨਕਸ਼ੇ ਆਪਸ ਕਰਨ ਸਮੇਂ ਅਧਿਕਾਰੀਆਂ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਹੁੰਦੀ ਦੇਰੀ ਨੂੰ ਰੋਕਣ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਇਮਾਰਤਾਂ ਦੇ ਨਕਸ਼ੇ ਆਨਲਾਈਨ ਪਾਸ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਪੱਛੜੇ ਵਰਗਾਂ ਦੇ ਰਾਖੇ ਬਣੇ- ਗੇਜਾ ਰਾਮ ਵਾਲਮੀਕੀ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲਗਾਤਾਰ ਪੈਰਵਾਈ ਕਰਨ ਕਰਕੇ ਹੀ ਸੁਪਰੀਮ ਕੋਰਟ ਨੇ ਪੰਜਾਬ ...

ਪੂਰੀ ਖ਼ਬਰ »

ਆਟੋ ਸਵਾਰਾਂ ਵਲੋਂ ਜ਼ਖ਼ਮੀ ਕਰ ਕੇ ਸੁੱਟੇ ਪ੍ਰਵਾਸੀ ਦੀ ਮੌਤ

ਫੁੱਲਾਂਵਾਲ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)- ਬੀਤੀ ਦੇਰ ਰਾਤ ਧਾਂਦਰਾ ਰੋਡ ਸਥਿਤ ਭਾਈ ਜੈਤਾ ਦੀ ਚੌਕ ਲਾਗੇ ਇਕ ਆਟੋ ਸਵਾਰ ਕੁਝ ਵਿਅਕਤੀ ਜ਼ਖ਼ਮੀ ਹਾਲਤ ਵਿਚ ਇਕ ਪ੍ਰਵਾਸੀ ਨੂੰ ਸੁੱਟ ਕੇ ਫ਼ਰਾਰ ਹੋ ਗਏ ਸਨ¢ ਰਾਹਗੀਰਾਂ ਵਲੋਂ ਪੁਲਿਸ ਕੰਟਰੋਲ ਰੂਮ 'ਤੇ ਇਸ ਦੀ ਸੂਚਨਾ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਪਟਾਕੇ ਵੇਚਦਾ ਕਾਬੂ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਾਜਾਇਜ਼ ਢੰਗ ਨਾਲ ਪਟਾਕੇ ਵੇਚ ਰਹੇ ਇਕ ਕਰਿਆਨਾ ਦੁਕਾਨਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਹਰੀਸ਼ ਸਿੰਘ ਵਾਸੀ ਬੈਂਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਗਾਂਜੇ ਸਮੇਤ ਕਾਬੂ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 400 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਇਕ ਔਰਤ ਵੀ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਲਈ ਮੋਦੀ ਸਰਕਾਰ ਵਚਨਬੱਧ-ਚੀਮਾ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਵਚਨਬੱਧ ਹੈ ਪਰ ਕੁਝ ਲੋਕਾਂ ਵਲੋਂ ਇਸ ਕਾਨੂੰਨ ਪ੍ਰਤੀ ਕਿਸਾਨਾਂ ਨੂੰ ਆਪਣੇ ਰਾਜਸੀ ਹਿੱਤਾਂ ਕਾਰਨ ਗੁੰਮਰਾਹ ਕੀਤਾ ਜਾ ਰਿਹਾ ਹੈ ਪਰ ਭਾਜਪਾ ਕਿਸਾਨ ਹਿਤੈਸ਼ੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨਾਬਾਲਗ ਲੜਕੀ ਲਾਪਤਾ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪ੍ਰਭਾਤ ਨਗਰ ਤੋਂ ਸ਼ੱਕੀ ਹਾਲਾਤ ਵਿਚ ਇਕ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲੜਕੀ ਦੀ ਮਾਂ ਕੰਤਾ ਦੇਵੀ ਦੇ ਬਿਆਨਾਂ 'ਤੇ ਰਿਪੋਰਟ ਦਰਜ ਕਰ ਲਈ ਹੈ | ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਐਮ.ਐਸ. ਭੋਗਲ ਐਨ ਸੰਨਜ਼ ਵਿਖੇ ਕੈਂਪ ਦੌਰਾਨ 155 ਵਿਅਕਤੀਆਂ ਦਾ ਕੋਰੋਨਾ ਟੈਸਟ ਹੋਇਆ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਐਮ. ਐਸ. ਭੋਗਲ ਐਨ ਸੰਨਜ਼ ਵਿਖੇ ਕੰਪਨੀ ਦੇ ਪ੍ਰਬੰਧਕ ਨਿਰਦੇਸ਼ਕ ਅਤੇ ਖੋਜ ਤੇ ਵਿਕਾਸ ਕੇਂਦਰ ਲੁਧਿਆਣਾ ਦੀ ਗਵਰਨਿੰਗ ਬਾਡੀ ਦੇ ਮੈਂਬਰ ਅਵਤਾਰ ਸਿੰਘ ਭੋਗਲ ਦੀ ਅਗਵਾਈ 'ਚ ਕੋਰੋਨਾ ਟੈਸਟ ਕਰਨ ਸਬੰਧੀ ਇਕ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਨਿੱਜੀ ਕੰਪਨੀ ਨਾਲ ਸੇਬ ਪ੍ਰੋਸੈਸਿੰਗ ਤਕਨੀਕ ਦੀ ਸਾਂਝ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)- ਭੋਜਨ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪਟਿਆਲਾ ਸਥਿਤ ਪੰਜਾਬ ਆਰਗੈਨਿਕ ਵੈਜੀਟੇਬਲ ਐਾਡ ਫੂਡ ਪ੍ਰੋਡਿਊਸਰ ਕੰਪਨੀ ਲਿਮਟਿਡ ਨਾਲ ਸੇਬ ਪ੍ਰੋਸੈਸਿੰਗ ਦੀ ਤਕਨੀਕ ਨੂੰ ...

ਪੂਰੀ ਖ਼ਬਰ »

ਲੱਕੀ ਸੀਡ ਡਰਿੱਲ ਦੇ ਵਪਾਰੀਕਰਨ ਲਈ ਪੀ. ਏ. ਯੂ. ਵਲੋਂ ਸਮਝੌਤਾ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)- ਲੱਖੀ ਸੀਡੀ ਡਰਿੱਲ ਦੇ ਵਪਾਰੀਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਲੁਧਿਆਣਾ ਦੀ ਕੰਪਨੀ ਜ਼ੈਨਟਰਮ ਨਾਲ ਇਕ ਸਮਝੌਤਾ ਕੀਤਾ ਗਿਆ | ਸਮਝੌਤੇ 'ਤੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਅਤੇ ਜ਼ੈਨਟਰਮ ਦੇ ...

ਪੂਰੀ ਖ਼ਬਰ »

ਘਰ 'ਚ ਜਬਰੀ ਦਾਖ਼ਲ ਹੋ ਕੇ ਔਰਤ ਪਾਸੋਂ ਸੋਨੇ ਦੇ ਗਹਿਣੇ ਲੁੱਟੇ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਮਲਾ ਕਾਲੋਨੀ ਵਿਚ ਦੋ ਲੁਟੇਰੇ ਇਕ ਘਰ ਵਿਚ ਜ਼ਬਰੀ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 12 ਮਰੀਜ਼ਾਂ ਦੀ ਮੌਤ, 231 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਸ਼ਹਿਰ ਵਿਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਪੀੜ੍ਹਤ ਮਰੀਜ਼ਾਂ ਵਿਚੋਂ 12 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX