ਤਾਜਾ ਖ਼ਬਰਾਂ


ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  46 minutes ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  52 minutes ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 4 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 5 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 5 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  1 minute ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 6 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਗਰਾਓਂ

ਖੇਤੀ ਬਿੱਲਾਂ ਦਾ ਵਿਰੋਧ ਤੇ ਕਿਸਾਨਾਂ ਦੇ ਹੱਕ 'ਚ ਸੰਘਰਸ਼ ਜਾਰੀ ਰਹੇਗਾ-ਇਯਾਲੀ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਬਿੱਲਾਂ ਸਬੰਧੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਖੁਦ ਕਿਸਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਨਾਲ ਕਿਸਾਨ ਜਿਥੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ ਉਥੇ ਰਾਜਾਂ ਦਾ ਬੁਨਿਆਦੀ ਢਾਂਚਾ ਲੜਖੜਾ ਜਾਵੇਗਾ ਕਿਉਂਕਿ ਮੰਡੀਆਂ ਵਿਚ ਲਿਆਂਦੀ ਤੇ ਵੇਚੀ ਜਿਣਸ 'ਤੇ ਮੰਡੀ ਫ਼ੀਸ ਅਤੇ ਦਿਹਾਤੀ ਵਿਕਾਸ ਟੈਕਸ ਪੇਂਡੂ ਖੇਤਰ ਦੀਆਂ ਸੜਕਾਂ, ਖੇਤੀ ਪ੍ਰੋਜੈਕਟਾਂ ਅਤੇ ਦਾਣਾ ਮੰਡੀਆਂ 'ਤੇ ਖ਼ਰਚ ਹੁੰਦਾ ਹੈ | ਇਯਾਲੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨਿਯਮਿਤ ਮੰਡੀਆਂ ਬੰਦ ਕਰਕੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਹੇਠ ਲਗਾਉਣਾ ਚਾਹੁੰਦੀਆਂ ਹਨ, ਅਜਿਹਾ ਹੋਣ ਨਾਲ ਕਿਸਾਨ ਦੇ ਨਾਲ ਮਜ਼ਦੂਰ, ਆੜ੍ਹਤੀ, ਛੋਟੇ ਦੁਕਾਨਦਾਰ, ਟਰਾਂਸਪੋਰਟਰ, ਕਈ ਹੋਰ ਖ਼ਤਮ ਹੋ ਜਾਣਗੇ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖੇਤੀ ਆਰਡੀਨੈਂਸਾਂ ਉਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਸੰਘਰਸ਼ ਨੂੰ ਸ਼੍ਰੋਮਣੀ ਅਕਾਲੀ ਦਲ ਪੂਰਾ ਸਹਿਯੋਗ ਦੇਵੇਗਾ | ਵਿਧਾਇਕ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਕੇਂਦਰੀ ਅੰਨ ਭੰਡਾਰ ਵਿਚ ਹਰੀ ਕ੍ਰਾਂਤੀ, ਚਿੱਟੀ ਕ੍ਰਾਂਤੀ, ਨੀਲੀ ਕ੍ਰਾਂਤੀ ਦੇ ਰੂਪ ਵਿਚ ਵੱਡਾ ਯੋਗਦਾਨ ਪਾਇਆ, ਪਰ ਅੱਜ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦਾ ਡਟਵਾਂ ਵਿਰੋਧ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਜਾਰੀ ਰਹੇਗੀ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦੀਵਾਨ ਹਾਲ 'ਚ ਬੁਲਾਈ ਮੀਟਿੰਗ ਲਈ ਜਥੇ ਸਮੇਤ ਸ਼ਾਮਿਲ ਹੋਣ ਤੋਂ ਪਹਿਲਾਂ ਖੇਤੀ ਬਿੱਲ ਨੂੰ ਲੈ ਕੇ ਪੱਤਰਕਾਰਾਂ ਦੇ ਰੂ-ਬਰੂ ਹੋਏ | ਇਸ ਮੌਕੇ ਰਾਮ ਆਸਰਾ ਸਿੰਘ ਚੱਕ ਕਲਾਂ, ਅਮਰਜੀਤ ਸਿੰਘ ਮੁੱਲਾਂਪੁਰ, ਲਖਵੀਰ ਸਿੰਘ ਦੇਤਵਾਲ, ਸਾਜਨ ਬਾਂਸਲ, ਬਲਬੀਰ ਬੀਰਾ, ਸਰਵਿੰਦਰ ਸਿੰਘ ਡਿੰਪਲ ਚੀਮਾ, ਡਾ: ਬਲਵਿੰਦਰ ਸਿੰਘ ਪਮਾਲ, ਅੰਮਿ੍ਤਪਾਲ ਸਿੰਘ ਖੰਡੂਰ, ਲਖਵੀਰ ਸਿੰਘ ਗੋਰਾਹੂਰ, ਗੁਰਮੀਤ ਸਿੰਘ ਧਾਲੀਵਾਲ, ਸਰਪੰਚ ਭਰੋਵਾਲ ਖੁਰਦ ਬਲਦੇਵ ਸਿੰਘ, ਸਾਬਕਾ ਸਰਪੰਚ ਧਰਮ ਸਿੰਘ, ਜਥੇਦਾਰ ਜਗਤਾਰ ਸਿੰਘ ਲਤਾਲਾ, ਗੁਰਦੀਪ ਸਿੰਘ ਫੱਲੇਵਾਲ, ਗੁਰਦੀਪ ਸਿੰਘ ਭੰਗੂ, ਸੁਰਜੀਤ ਸਿੰਘ ਕੋਠੇ ਹਾਂਸ, ਵਲੈਤੀਆ ਚਮਕੌਰ ਸਿੰਘ, ਡਾਇਰੈਕਟਰ ਜਗਜੀਤ ਸਿੰਘ ਭੋਲਾ, ਕਰਮਜੀਤ ਸਿੰਘ ਗਿੱਲ ਮੁੱਲਾਂਪੁਰ, ਦਰਸ਼ ਸਿੰਘ ਧਨੋਆ, ਬਾਬੂ ਸਿੰਘ ਭਨੋਹੜ, ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਹੋਰ ਜੁਝਾਰੂ ਮੌਜੂਦ ਰਹੇ |

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਪਿੰਡ ਤਾਜਪੁਰ ਪੁੱਜਣਗੇ

ਰਾਏਕੋਟ, 26 ਸਤੰਬਰ (ਸੁਸ਼ੀਲ)- ਪੰਥਕ ਅਕਾਲੀ ਲਹਿਰ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਹਲਕੇ ਵਿਚ ਸ਼ੁਰੂ ਕੀਤੇ ਗਏ ਮੀਟਿੰਗਾਂ ਦੇ ਸਿਲਸਿਲੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ 27 ਸਤੰਬਰ ਦਿਨ ਐਤਵਾਰ ਨੂੰ ਅੱਜ ਕਰੀਬੀ ਪਿੰਡ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਵਲੋਂ ਸਿਲੇਬਸ ਸੀਮਤ ਨਾ ਕਰਨ 'ਤੇ ਵਿਦਿਆਰਥੀਆਂ 'ਚ ਭਾਰੀ ਪ੍ਰੇਸ਼ਾਨੀ

ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਹੋਣ ਨਾਲ ਲੱਖਾਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਪਰ ਪੰਜਾਬ ਸਿੱਖਿਆ ਵਿਭਾਗ ਵਲੋਂ ਇਸ ਨੁਕਸਾਨ ਦੀ ਪੂਰਤੀ ਲਈ ਸਾਲਾਨਾ ਸਿਲੇਬਸ ਬਾਰੇ ਕੋਈ ਵੀ ਨਿਯਮ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇਜਿੰਦਰ ਸਿੰਘ ਨੰਨੀ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 26 ਸਤੰਬਰ (ਜੋਗਿੰਦਰ ਸਿੰਘ)- ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਜਗਰਾਉਂ ਤੇਜਿੰਦਰ ਸਿੰਘ ਨੰਨੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ਦੌਰਾਨ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਤੇਜਿੰਦਰ ਸਿੰਘ ਨੰਨੀ ...

ਪੂਰੀ ਖ਼ਬਰ »

ਸੁਧਾਰਵਾਦੀ ਖੇਤੀ ਕਾਨੂੰਨ ਤਹਿਤ ਕਿਸਾਨਾਂ ਨੂੰ ਮੰਡੀ ਵਿਵਸਥਾ ਖ਼ਤਮ ਹੋਣ ਦਾ ਖਦਸ਼ਾ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਵਲੋਂ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ 'ਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿਛਲੇ ਦਿਨ ਹਰ ਵੱਡੀ-ਛੋਟੀ ਸੜਕ 'ਤੇ ਰੋਸ ਪ੍ਰਦਰਸ਼ਨ ਹੋਏ ਅਤੇ ਮੁਕੰਮਲ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ...

ਪੂਰੀ ਖ਼ਬਰ »

ਹੰਬੜਾਂ ਬੰਦ ਮੌਕੇ ਐੱਸ.ਐੱਚ.ਓ ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਰੱਖੀ ਚੌਕਸੀ

ਹੰਬੜਾਂ, 26 ਸਤੰਬਰ (ਗਿੱਲ)-ਕਸਬਾ ਹੰਬੜਾਂ ਇਲਾਕੇ ਵਿਚ ਕਿਸਾਨ ਵਿਰੋਧੀ ਬਿੱਲਾਂ ਦੇ ਮੁੱਦੇ 'ਤੇ ਕਿਸਾਨ ਜਥੇਵੰਦੀਆ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ ਪੂਰਨ ਤੌਰ 'ਤੇ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ ਅਤੇ ਐੱਸ.ਐੱਚ.ਓ ਜਸਵਿੰਦਰ ਸਿੰਘ ਘੁੰਮਾਰ ਮੰਡੀ ਦੀ ਨਿਗਰਾਨੀ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟ ਪਿਛਲੇ 5 ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੇ-ਰਾਓ

ਖੰਨਾ, 26 ਸਤੰਬਰ (ਧੀਮਾਨ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਦੀ ਬੈਠਕ ਪ੍ਰਧਾਨ ਬਲਵਿੰਦਰ ਸਿੰਘ ਰਾਓ ਦ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਦੀ ਲੋਕ ਮਾਰੂ ਨੀਤੀਆਂ ਦੀ ਨਿੰਦਾ ਕੀਤੀ ਗਈ | ਰਾਓ ਨੇ ਕਿਹਾ ਕਿ ਵੈਟਰਨਰੀ ਫਾਰਮਾਸਿਸਟਾਂ ਨੂੰ ਪਿਛਲੇ ਪੰਜ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਚੋਣ 'ਚ ਪ੍ਰਭਜੋਤ ਸੋਹੀ ਪ੍ਰਧਾਨ ਚੁਣੇ

ਜਗਰਾਉਂ, 26 ਸਤੰਬਰ (ਜੋਗਿੰਦਰ ਸਿੰਘ)- ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ ਜਿਸ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਬੇਵਕਤ ਵਿਛੋੜਾ ਦੇ ਗਏ ਸਾਹਿਤਕਾਰ ਡਾ: ਰਾਹਤ ਇੰਦੌਰੀ ਤੇ ਡਾ: ਸਰਨਜੀਤ ਕੌਰ ...

ਪੂਰੀ ਖ਼ਬਰ »

ਵਲੀਪੁਰ ਕਲਾਂ ਦੇ ਬਲਦੇਵ ਸਿੰਘ ਦੇਵ ਹਾਂਸ ਨੂੰ ਕੈਨੇਡਾ 'ਚ ਲਿਬਰਲ ਪਾਰਟੀ ਵਲੋਂ ਐੱਮ.ਐੱਲ.ਏ. ਉਮੀਦਵਾਰ ਬਣਨ 'ਤੇ ਖੁਸ਼ੀ ਦਾ ਮਾਹੌਲ

ਹੰਬੜਾਂ, 26 ਸਤੰਬਰ (ਜਗਦੀਸ਼ ਸਿੰਘ ਗਿੱਲ)- ਲੁਧਿਆਣਾ ਜ਼ਿਲ੍ਹੇ 'ਚ ਬੇਟ ਇਲਾਕੇ ਦੇ ਪਿੰਡ ਵਲੀਪੁਰ ਕਲਾਂ ਦੇ ਜੰਮਪਲ ਬਲਦੇਵ ਸਿੰਘ ਬਿੱਟਾ ਦੇਵ ਹਾਂਸ ਸਪੁੱਤਰ ਸਵ. ਗੱਜਣ ਸਿੰਘ ਹਾਂਸ, ਜਿਨ੍ਹਾਂ ਨੂੰ ਕੈਨੇਡਾ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਲਿਬਰਲ ਪਾਰਟੀ ਵਲੋਂ ...

ਪੂਰੀ ਖ਼ਬਰ »

ਦਾਖਾ ਨੇ ਪਿੰਡ ਤਿਹਾੜਾ (ਕਾਕੜ) ਵਿਖੇ 84 ਲੋੜਵੰਦਾਂ ਨੂੰ ਨਵੇਂ ਸਮਾਰਟ ਕਾਰਡ ਵੰਡੇ

ਸਿੱਧਵਾਂ ਬੇਟ, 26 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅੱਜ ਲਾਗਲੇ ਪਿੰਡ ਤਿਹਾੜਾ (ਕਾਕੜ) ਵਿਖੇ ਲੋੜਵੰਦਾਂ ਨੂੰ 84 ਨਵੇਂ ਸਮਾਰਟ ...

ਪੂਰੀ ਖ਼ਬਰ »

ਜਥੇਦਾਰ ਬਾਬਾ ਲਹਿਣਾ ਸਿੰਘ ਦੀ ਬਰਸੀ ਮਨਾਈ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)- 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਲਹਿਣਾ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰਕਬਾ (ਲੁਧਿ:) ਵਿਖੇ 96 ਕਰੋੜੀ ਪੰਥ ਅਕਾਲੀ ਬੁੱਢਾ ਦਲ ...

ਪੂਰੀ ਖ਼ਬਰ »

ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਨੇ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ ਨੂੰ ਮੰਗ ਪੱਤਰ ਸੌਾਪਿਆ

ਸਿੱਧਵਾਂ ਬੇਟ, 26 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੁਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਦਿਸ਼ਾ-ਨਿਰਦੇਸ਼ ਤਹਿਤ ਬਲਾਕ ਸਿੱਧਵਾਂ ਬੇਟ ਨਾਲ ਸਬੰਧਿਤ ਮੁਲਾਜ਼ਮਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਿਖੇ ਆਈਲੈਟਸ ਤੇ ਨੈਨੀ ਦਾਖ਼ਲਾ ਸ਼ੁਰੂ

ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਪਿਛਲੇ ਕਈ ਸਾਲਾ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਕੈਨੇਡਾ ਸਰਕਾਰ ਨੇ ਨੈਨੀ ਨਿਯਮ ...

ਪੂਰੀ ਖ਼ਬਰ »

ਬੱਚਿਆਂ ਦੀ ਸਿੱਖਿਆ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰਦੇ ਰਹਾਂਗੇ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)- ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਨੰਬਰ 6 ਦੇ ਸਮੂਹ ਅਧਿਆਪਕਾਂ ਨੇ ਸੀ ਐੱਚ ਟੀ ਭਿੰਦਰ ਸਿੰਘ ਅਧਿਆਪਕਾ ਸ਼ਾਲੂ ਮੈਡਮ ਦੀ ਯੋਗ ਅਗਵਾਈ ਵਿਚ ਅੱਜ ਦੇ ਅੰਗਰੇਜ਼ੀ ਦੇ ਪੇਪਰ ਲਈ ਘਰ ਘਰ ਜਾ ਕੇ ਬੱਚਿਆਂ ਨੂੰ ਤੱਕ ਪਹੁੰਚ ਕੀਤੀ ਆਪਣੇ ...

ਪੂਰੀ ਖ਼ਬਰ »

ਡੀ.ਪੀ.ਐਸ. ਖੰਨਾ ਦੀ ਵਿਦਿਆਰਥੀ ਕੌਾਸਲ ਦੇ ਕਿ੍ਸ਼ ਧੀਮਾਨ ਹੈੱਡ ਬੁਆਏ ਤੇ ਸ਼ਚੀ ਗੁਪਤਾ ਹੈਡ ਗਰਲ ਬਣੀ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)- ਡੀ. ਪੀ. ਐਸ. ਸਕੂਲ ਖੰਨਾ ਵਲੋਂ ਹੈੱਡ ਬੁਆਏ, ਹੈੱਡ ਗਰਲ ਤੇ ਵਿਦਿਆਰਥੀ ਕੌਾਸਲ ਦੀ ਚੋਣ ਵਾਈਸ ਚੇਅਰਪਰਸਨ ਅਤੇ ਚੇਅਰਮੈਨ ਵਲੋਂ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ 30 ਵਿਦਿਆਰਥੀਆਂ ਵਿਚੋਂ ਮਾਈਕ੍ਰੋਸੋਫਟ ਟੀਮ ਰਾਹੀਂ ...

ਪੂਰੀ ਖ਼ਬਰ »

ਪਿੰਡ 'ਚ ਕਰਵਾਏ ਵਿਕਾਸ ਕੰਮਾਂ ਲਈ ਕਾਮਿਲ ਬੋਪਾਰਾਏ ਦਾ ਸਨਮਾਨ

ਰਾਏਕੋਟ, 26 ਸਤੰਬਰ (ਸੁਸ਼ੀਲ)- ਪਿੰਡ ਆਂਡਲੂ ਵਿਖੇ ਪਿਛਲੇ ਕੁਝ ਸਮੇਂ ਦੌਰਾਨ ਕਰਵਾਏ ਗਏ ਬਿਜਲੀ ਸੁਧਾਰ ਦੇ ਕੰਮਾਂ ਲਈ ਪਿੰਡ ਵਾਸੀਆਂ ਵਲੋਂ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ 'ਚ ਯੂਥ ਆਗੂ ਕਾਮਿਲ ਬੋਪਾਰਾਏ ਨੂੰ ਸਨਮਾਨਿਤ ਕੀਤਾ ਗਿਆ | ਹਰਵਿੰਦਰ ...

ਪੂਰੀ ਖ਼ਬਰ »

ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਵਰਕਸ਼ਾਪ

ਚੌਾਕੀਮਾਨ, 26 ਸਤੰਬਰ (ਤੇਜਿੰਦਰ ਸਿੰਘ ਚੱਢਾ)- ਜੀ.ਐੱਚ.ਜੀ ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਸਿੱਧਵਾਂ ਖੁਰਦ (ਲੁਧਿਆਣਾ) ਵਿਖੇ ਯੂ.ਜੀ.ਸੀ ਪਰਾਮਰਸ ਯੋਜਨਾ ਤਹਿਤ 'ਨੈੱਕ ਐਕਰੀਡੇਸ਼ਨ ਪ੍ਰਕਿ੍ਆ ਅਤੇ ਮਾਪਦੰਢ' ਵਿਸ਼ੇ ਆਨਲਾਈਨ ਰਾਸ਼ਟਰੀ ਵਰਕਸ਼ਾਪ ...

ਪੂਰੀ ਖ਼ਬਰ »

ਹਿਊਮਨ ਰਾਈਟਜ਼ ਮੰਚ ਵਲੋਂ ਕੋਵਿਡ-19 ਦੌਰਾਨ ਚੰਗੀਆਂ ਸੇਵਾਵਾਂ ਬਦਲੇ ਸਨਮਾਨ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਿਊਮਨ ਰਾਈਟਜ਼ ਮੰਚ ਕੁੱਲ ਹਿੰਦ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ, ਜ਼ਿਲ੍ਹਾ ਪ੍ਰਧਾਨ ਸਰਬਜੋਤ ਕੌਰ ਬਰਾੜ ਮੰਡੀ ਮੁੱਲਾਂਪੁਰ, ਚੇਅਰਮੈਨ ਅਮਰੀਕ ਸਿੰਘ, ਚੇਅਰਮੈਨ ਕੇਵਲ ਸਿੰਘ, ਰਾਮ ਪ੍ਰਤਾਪ ਗੋਇਲ, ਕਿ੍ਸ਼ਨ ...

ਪੂਰੀ ਖ਼ਬਰ »

ਭਨੋਹੜ 'ਚ ਅੰਮਿ੍ਤ ਸੰਚਾਰ ਕਰਵਾਇਆ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਕੱਚੀ ਧਰਮਸ਼ਾਲਾ ਪਿੰਡ ਭਨੋਹੜ ਵਿਖੇ ਧਾਰਮਿਕ ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਬਾਬੂ ਸਿੰਘ ਭਨੋਹੜ, ਮੀਤ ਪ੍ਰਧਾਨ ਰਾਮ ਸਿੰਘ, ਖ਼ਜ਼ਾਨਚੀ ਕਿਰਪਾਲ ਸਿੰਘ, ਗ੍ਰੰਥੀ ਸਿੰਘ ...

ਪੂਰੀ ਖ਼ਬਰ »

ਗਾਇਕ ਬਲਵੀਰ ਸ਼ੇਰਪੁਰੀ ਦੇ ਗੀਤ 'ਰਿਕਾਰਡ ਬੋਲਦੇ' ਦਾ ਪੋਸਟਰ ਜਾਰੀ

ਮੁੱਲਾਂਪੁਰ-ਦਾਖਾ, 26 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਲੋਕ ਗਾਇਕ ਬਲਵੀਰ ਸ਼ੇਰਪੁਰੀ ਦਾ ਸਿੰਗਲ ਟਰੈਕ 'ਰਿਕਾਰਡ ਬੋਲਦੇ' ਦਾ ਪੋਸਟਰ ਅੱਜ ਲੋਕ ਗਾਇਕ ਪਾਲੀ ਦੇਤਵਾਲੀਆ, ਸ਼੍ਰੋਮਣੀ ਸਾਹਿਤਕਾਰ, ਸਟੇਟ ਐਵਾਰਡੀ ਅਮਰੀਕ ਸਿੰਘ ਤਲਵੰਡੀ, ਲੇਖਕ ਸਤਨਾਮ ਸਿੰਘ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ 'ਰਾਸ਼ਟਰੀ ਸੇਵਾ ਦਿਵਸ' ਤੇ ਵੈਬੀਨਾਰ

ਚੌਾਕੀਮਾਨ, 26 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀੇ ਯੋਗ ਅਗਵਾਈ ਹੇਠ 'ਰਾਸ਼ਟਰੀ ਸੇਵਾ ...

ਪੂਰੀ ਖ਼ਬਰ »

ਪਿੰਡ ਪੱਬੀਆਂ ਵਿਖੇ ਕੈਪਟਨ ਸੰਧੂ ਨੇ ਨਗਰ ਨਿਵਾਸੀਆਂ ਨਾਲ ਕੀਤੀ ਮੀਟਿੰਗ

ਚੌਾਕੀਮਾਨ, 26 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੱਬੀਆਂ ਵਿਖੇ ਯੂਥ ਕਾਂਗਰਸੀ ਆਗੂ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਨਗਰ ਨਿਵਾਸੀਆਂ ਤੇ ਨੌਜਵਾਨ ਵੀਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 350 ਸਾਲਾ ਜਨਮ ਦਿਵਸ 16 ਅਕਤੂਬਰ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਇਆ ਜਾਵੇਗਾ-ਬਾਵਾ

ਅਹਿਮਦਗੜ੍ਹ, 26 ਸਤੰਬਰ (ਪੁਰੀ, ਮਹੋਲੀ)- ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350ਵਾਂ ਜਨਮ ਦਿਵਸ ਬੈਰਾਗੀ ਮਹਾਮੰਡਲ ਪੰਜਾਬ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਸਹਿਯੋਗ ਨਾਲ 16 ਅਕਤੂਬਰ ਨੂੰ ਮਨਾਇਆ ਜਾਵੇਗਾ | ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX