ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  27 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨਾਂ ਨਾਲ ਸੂਬੇ ਦਾ ਹਰ ਇਨਸਾਨ ਕਿਸਾਨੀ ਨੂੰ ਬਚਾਉਣ 'ਚ ਸਾਥ ਦੇਵੇ-ਬਾਬਾ ਹਰਜਿੰਦਰ ਬਰਾੜ

ਬਲਾਚੌਰ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਬਿੱਲ ਪਾਸ ਕਰ ਕੇ ਦੇਸ਼ ਦੇ ਅੰਨਦਾਤਾ ਨੂੰ ਖੇਤੀ ਛੱਡ ਸੜਕਾਂ 'ਤੇ ਲਿਆਉਣ ਲਈ ਮੋਦੀ ਸਰਕਾਰ ਨੇ ਜੋ ਕਦਮ ਉਠਾਇਆ ਅਗਰ ਉਸ 'ਤੇ ਮੁੜ ਨਜ਼ਰਸਾਨੀ ਨਾ ਕੀਤੀ ਤਾਂ ਪੰਜਾਬ ਪੰਜਾਬੀਅਤ ਦੀਆਂ ਰਗਾਂ 'ਚ ਖੇਤੀ ਬਿੱਲ ਖ਼ਿਲਾਫ਼ ਉਮੜਿਆ ਜੋਸ਼ ਕੇਂਦਰ ਤੇ ਉਸ ਬਿੱਲ ਦਾ ਸਮਰਥਨ ਕਰਨ ਵਾਲੀਆਂ ਸਿਆਸੀਆਂ ਪਾਰਟੀਆਂ ਦੇ ਪਤਨ ਦਾ ਖੇਤੀ ਬਿੱਲ ਕਾਰਨ ਬਣੇਗਾ | ਇਹ ਵਿਚਾਰ ਗੁਰਦੁਆਰਾ ਰੋਲ਼ੂ ਕਾਲੋਨੀ ਬਲਾਚੌਰ ਦੇ ਪ੍ਰਮੁੱਖ ਬਾਬਾ ਹਰਜਿੰਦਰ ਸਿੰਘ ਬਰਾੜ ਨੇ ਸਾਂਝੇ ਕੀਤੇ | ਬਾਬਾ ਹਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਲੋੜ ਹੈ ਦੇਸ਼ ਦਾ ਢਿੱਡ ਭਰਨ ਵਾਲੇ ਸੂਬਾ ਪੰਜਾਬ ਦੇ ਕਿਸਾਨਾਂ ਨਾਲ ਸੂਬੇ ਦਾ ਹਰ ਇਨਸਾਨ ਕਿਸਾਨੀ ਨੂੰ ਬਚਾਉਣ 'ਚ ਸਾਥ ਦੇਵੇ | ਬਾਬਾ ਹਰਜਿੰਦਰ ਸਿੰਘ ਬਰਾੜ ਨੇ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਅਲੱਗ-ਅਲੱਗ ਡਫਲੀ ਵਜਾਉਣ ਦੀ ਥਾਂ ਅਗਰ ਇਕ ਮੰਚ 'ਤੇ ਇਕੱਠੇ ਹੋ ਕੇ ਕਿਸਾਨੀ ਦੇ ਹੱਕ 'ਚ ਹੋਕਾ ਦਿੱਤਾ ਜਾਵੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ਵਿਚ ਬੈਠੀ ਮੋਦੀ ਸਰਕਾਰ ਖੇਤੀ ਵਿਰੋਧੀ ਬਿੱਲ ਵਾਰੇ ਸੋਚਣ ਨੂੰ ਮਜਬੂਰ ਹੋਵੇਗੀ |

ਆਈ. ਟੀ. ਆਈ. ਨਵਾਂਸ਼ਹਿਰ ਵਿਖੇ ਸਿੱਧਾ ਦਾਖਲਾ ਸ਼ੁਰੂ

ਨਵਾਂਸ਼ਹਿਰ, 26 ਸਤੰਬਰ (ਬਲਕਾਰ ਸਿੰਘ ਭੂਤਾਂ)-ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਜਾਣੀ ਜਾਂਦੀ ਆਈ. ਟੀ. ਆਈ. ਨਵਾਂਸ਼ਹਿਰ ਵਿਖੇ 26 ਤੋਂ 30 ਸਤੰਬਰ ਤੱਕ ਸਿੱਧਾ ਦਾਖਲਾ ਸ਼ੁਰੂ ਹੋ ਰਿਹਾ ਹੈ | ਜਾਣਕਾਰੀ ਦਿੰਦਿਆਂ ਆਈ. ਟੀ. ਆਈ. ਨਵਾਂਸ਼ਹਿਰ ਦੇ ਪਿ੍ੰ: ਰੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਰਕਰਾਂ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਲਈ ਅਕਾਲੀ ਆਗੂਆਂ ਨੇ ਕੀਤਾ ਧੰਨਵਾਦ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਖੇਤੀ ਸਬੰਧੀ ਕੇਂਦਰ ਵਲੋਂ ਪਾਸ ਕੀਤੇ 3 ਬਿੱਲਾਂ ਖ਼ਿਲਾਫ਼ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਇਥੋਂ ਦੇ ਚੰਡੀਗੜ੍ਹ ਚੌਕ 'ਚ ਦਿੱਤੇ ਗਏ ਧਰਨੇ 'ਚ ਵਰਕਰਾਂ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਲਈ ਅਕਾਲੀ ਆਗੂਆਂ ...

ਪੂਰੀ ਖ਼ਬਰ »

ਕੋਰੋਨਾ ਸਬੰਧੀ 37 ਲੋਕਾਂ ਦੇ ਕੀਤੇ ਟੈੱਸਟ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਵਿਖੇ ਕੋਰੋਨਾ ਵਾਇਰਸ ਸਬੰਧੀ ਲਗਾਏ ਕੈਂਪ ਮੌਕੇ 37 ਲੋਕਾਂ ਦੇ ਟੈੱਸਟ ਕੀਤੇ ਗਏ | ਸੈਂਪਲਿੰਗ ਸਬੰਧੀ ਡਾ: ਹਰਵਿੰਦਰ ਸਿੰਘ ਤੇ ਤਰਸੇਮ ਲਾਲ ਬੀ. ਈ. ਈ. ਨੇ ਦੱਸਿਆ ਕਿ ਇਹ ਸੈਂਪਲਿੰਗ ਡਾ: ਅਮਰਜੋਤ ਸੰਧੂ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਧਰਨਿਆਂ ਨੂੰ ਕਮਜ਼ੋਰ ਕਰਨ ਦੇ ਅਕਾਲੀ ਦਲ ਦੇ ਮਨਸੂਬੇ ਸਫਲ ਨਹੀਂ ਹੋ ਸਕੇ-ਹੀਰਾ ਖੇਪੜ

ਬਲਾਚੌਰ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਕਿਸਾਨ ਜਥੇਬੰਦੀਆਂ ਵਲੋਂ ਉਲੀਕੇ 25 ਸਤੰਬਰ ਦੇ ਰੋਸ ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਧਰਨਿਆਂ ਤੋਂ ਹੱਟ ਕੇ ਦਿੱਤੇ ਧਰਨਿਆਂ ਨਾਲ ਅਕਾਲੀ ਦਲ (ਬ) ਦਾ ਸੂਬੇ ਦੀ ਕਿਸਾਨੀ ਪ੍ਰਤੀ ਝੂਠਾ ਹੈਜ਼ ਜੱਗ ਜ਼ਾਹਿਰ ਹੋਇਆ ਹੈ | ਇਹ ...

ਪੂਰੀ ਖ਼ਬਰ »

ਇਰਾਕ ਭੇਜਣ ਦੇ ਨਾਂਅ 'ਤੇ ਲਏ ਪੈਸੇ ਨਾ ਮੋੜਨ ਕਾਰਨ ਟਰੈਵਲ ਏਜੰਟ ਖ਼ਿਲਾਫ਼ ਮੁਕੱਦਮਾ ਦਰਜ

ਬਲਾਚੌਰ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਦੇਵ ਰਾਜ ਪੁੱਤਰ ਗੁਰਦਾਸ ਰਾਮ ਵਾਸੀ ਵਾਰਡ ਨੰਬਰ 10 ਬਲਾਚੌਰ ਦੀ ਸ਼ਿਕਾਇਤ 'ਤੇ ਉਪ ਕਪਤਾਨ ਪੁਲਿਸ (ਸੀ. ਏ. ਪੀ.) ਸ਼. ਭ. ਸ ਨਗਰ ਵਲੋਂ ਕੀਤੀ ਜਾਂਚ ਉਪਰੰਤ ਇਕ ਟਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 20 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਇਕ ਮੌਤ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲੇ੍ਹ 'ਚ 20 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਇਸ ਤੋਂ ਇਲਾਵਾ ਨਵਾਂਸ਼ਹਿਰ ਦੀ ਇਕ 85 ਸਾਲਾ ਔਰਤ ਜੋ ਕਿ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸੀ ਤੇ ਉਹ ਹਾਈਪਰਟੈਨਸ਼ਨ ਦੀ ਬਿਮਾਰੀ ਤੋਂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਹੋਵੇਗੀ ਨੌਜਵਾਨਾਂ ਦੀ ਪੰਚਾਇਤ-ਆਗੂ

ਨਵਾਂਸ਼ਹਿਰ/ਬੰਗਾ, 26 ਸਤੰਬਰ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ ਮੌਕੇ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਤੇ ਹੋਰ ਮੰਗਾਂ ਲਈ ਨੌਜਵਾਨ ਭਾਰਤ ਸਭਾ ਖਟਕੜ ਕਲਾਂ ਵਿਖੇ ਨੌਜਵਾਨਾਂ ਦੀ ਸੂਬਾ ਪੱਧਰੀ ਪੰਚਾਇਤ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਾਲੇ ਸੰਘਰਸ਼ 'ਚ ਸਾਂਝਾ ਮੋਰਚਾ ਵੀ ਕੁੱਦਿਆ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਦੇਣ ਵਾਲੇ ਕਾਲਜਾਂ ਦੇ ਪ੍ਰਬੰਧਕਾਂ ਤੇ ਉਨ੍ਹਾਂ ਦੀ ਪਿੱਠ ਥਾਪੜਨ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਰੁੱਧ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੈਲਮਾਜਰਾ ਵਿਖੇ ਵੈਬੀਨਾਰ

ਰੈਲਮਾਜਰਾ, 26 ਸਤੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੈਲਮਾਜਰਾ ਵਿਖੇ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਤਕਨਾਲੋਜੀ 'ਚ ਕੈਰੀਅਰ 'ਤੇ ਵੈਬੀਨਾਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾ: ਆਸ਼ੂਤੋਸ਼ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਮੁੱਖੂਪੁਰ ਵਿਖੇ ਨੌ ਾਵੀ ਸਬੰਧੀ ਸਮਾਗਮ

ਪੋਜੇਵਾਲ ਸਰਾਂ, 26 ਸਤੰਬਰ (ਰਮਨ ਭਾਟੀਆ)-ਸ੍ਰੀ ਰਾਮ ਦਰਬਾਰ ਭੂਰੀਵਾਲਾ ਆਸ਼ਰਮ ਪਿੰਡ ਮੁੱਖੂਪੁਰ ਵਿਖੇ ਨੌਵੀ ਸਬੰਧੀ ਸਵਾਮੀ ਪ੍ਰਕਾਸ਼ਾ ਨੰਦ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਮੰਦਰ ਵਿਖੇ ਜਗਤ ਗੁਰੂ ਬਾਬਾ ਗਰੀਬਦਾਸ ਦੀ ਅੰਮਿ੍ਤਮਈ ...

ਪੂਰੀ ਖ਼ਬਰ »

ਕਾਨੂੰਗੋ ਐਸੋਸੀਏਸ਼ਨ ਨੇ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੁੱਚੇ ਕਾਨੰੂਗੋਆਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰੀ ਵਲੋਂ ਪਾਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਧਰਨੇ 'ਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਜਥੇਬੰਦੀਆਂ ਨੇ 25 ਸਤੰਬਰ ਦੇ ਸਫਲ ਬੰਦ ਦੀ ਕਿਸਾਨਾਂ ਤੇ ਭਰਾਤਰੀ ਜਥੇਬੰਦੀਆਂ ਨੂੰ ਵਧਾਈ ਦਿੱਤੀ ਹੈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜਮਹੂਰੀ ਕਿਸਾਨ ਸਭਾ ਦੇ ਸੋਹਣ ਸਿੰਘ ...

ਪੂਰੀ ਖ਼ਬਰ »

ਸਕੂਲ ਦੇ ਕਮਰੇ 'ਤੇ ਲੈਂਟਰ ਪਾਇਆ

ਸੰਧਵਾਂ, 26 ਸਤੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮੈਡਮ ਸਤਵਿੰਦਰ ਕੌਰ ਮੁਹਾਲੀ ਦੀ ਅਗਵਾਈ ਹੇਠ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਸਬੰਧੀ ਲੈਕ. ...

ਪੂਰੀ ਖ਼ਬਰ »

ਕਿਸਾਨਾਂ ਦੇ ਵੱਡੇ ਧਰਨਿਆਂ ਸਦਕਾ ਝੋਨੇ ਦੀ ਖਰੀਦ ਦਾ ਹੋਇਆ ਐਲਾਨ-ਬੈਂਸ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਦੱਸਿਆ ਕਿ ਕੱਲ੍ਹ ਦੇ ਕਿਸਾਨਾਂ ਦੇ ਜੋਸ਼ ਨੇ ਮੋਦੀ ਸਰਕਾਰ ਨੂੰ ਥੋੜਾ ਜਿਹਾ ਹਲੂਣਾ ਦਿੱਤਾ ਹੈ | ...

ਪੂਰੀ ਖ਼ਬਰ »

ਕੈਪਟਨ ਕੱਲ੍ਹ ਖਟਕੜ ਕਲਾਂ ਆਉਣਗੇ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ 28 ਸਤੰਬਰ ਨੂੰ ਖਟਕੜ ਕਲਾਂ ਪੁੱਜਣਗੇ | ਉਨ੍ਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵੀ ਕਿਸਾਨਾਂ ਨਾਲ ਨਿੱਤਰਨਗੀਆਂ-ਕਰਨਾਣਾ

ਬੰਗਾ, 26 ਸਤੰਬਰ (ਕਰਮ ਲਧਾਣਾ)-ਕੇਂਦਰ ਸਰਕਾਰ ਦੁਆਰਾ ਬਣਾਏ ਗਏ ਮਾਰੂ ਖੇਤੀ ਕਾਨੂੰਨਾਂ ਨੇ ਪੰਜਾਬ ਦੀ ਕਿਸਾਨੀ ਨੂੰ ਇਕ ਸਿਰਿਓਾ ਖ਼ਤਮ ਕਰਨ ਦਾ ਕੰਮ ਕਰਨਾ ਹੈ ਜੋ ਕਿ ਕੋਈ ਵੀ ਜਾਗਦੀ ਜ਼ਮੀਰ ਵਾਲਾ ਇਨਸਾਨ ਬਰਦਾਸ਼ਤ ਨਹੀਂ ਕਰ ਸਕਦਾ | ਇਸੇ ਕਰ ਕੇ ਦੀਆਂ ਸਮੂਹ ਸਮਾਜ ...

ਪੂਰੀ ਖ਼ਬਰ »

ਸਾਹਲੋਂ 'ਚ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਭਰਵਾਂ ਹੰੁਗਾਰਾ

ਸਾਹਲੋਂ, 26 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਾਹਲੋਂ ਵਿਖੇ ਆਮ ਆਦਮੀ ਵਲੋਂ ਚਲਾਈ 'ਆਕਸੀ ਮਿੱਤਰ' ਮੁਹਿੰਮ ਨੂੰ ਉਸ ਵੇਲੇ ਭਰਵਾਂ ਹੰੁਗਾਰਾ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਨਾਮ ਸਕੋਹਪੁਰੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦਾ ਵਿਕਾਸ ਬਿਨਾਂ ਭੇਦ ਭਾਵ ਦੇ ਕੀਤਾ ਜਾ ਰਿਹੈ-ਚੌ: ਮੰਗੂਪੁਰ

ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਬਲਾਚੌਰ ਦੇ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਕੌਲਗੜ੍ਹ ਵਿਖੇ ਸ਼ਮਸ਼ਾਨਘਾਟ 'ਚ ਸਾਢੇ ਪੰਜ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਇਕ ਸ਼ੈੱਡ, ਕੰਕਰੀਟ ਦੀ ਸੜਕ ਤੇ ਇਕ ਗੇਟ ਦਾ ਉਦਘਾਟਨ ਪਿੰਡ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਤੇ ਬਿਜਲੀ ਬਿੱਲ ਦੇ ਵਿਰੋਧ 'ਚ ਨਿੱਤਰੇ ਬਿਜਲੀ ਕਾਮੇ

ਜਾਡਲਾ, 26 ਸਤੰਬਰ (ਬੱਲੀ)-ਕੇਂਦਰ ਦੀ ਮੋਦੀ ਸਰਕਾਰ ਕੋਵਿਡ-19 ਦੀ ਆੜ 'ਚ ਵੱਖ-ਵੱਖ ਲੋਕ ਵਿਰੋਧੀ ਬਿੱਲ ਲਿਆ ਕੇ ਪੂੰਜੀਪਤੀਆਂ ਦੀਆਂ ਤਜੌਰੀਆਂ ਭਰਨ ਤੇ ਆਮ ਲੋਕਾਂ ਦਾ ਕਚੂਮਰ ਕੱਢਣ ਜਾ ਰਹੀ ਹੈ | ਇਹ ਵਿਚਾਰ ਇਥੇ ਉੱਪ ਮੰਡਲ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਸਾਂਝੇ ਫੋਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX