ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  about 1 hour ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 2 hours ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 2 hours ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 2 hours ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 7 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 7 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 9 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 9 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

ਸਕਾਲਰਸ਼ਿਪ 'ਚ ਘਪਲੇ ਕਾਰਨ ਵਿੱਦਿਅਕ ਸੰਸਥਾਵਾਂ ਦਲਿਤ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਕਰਨ ਲੱਗੀਆਂ-ਰਾਜਾ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਇੰਚਾਰਜ ਇੰਜੀ. ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਪਿਛਲੇ ਦਿਨੀਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਕਰੋੜਾਂ ਰੁਪਏ ਦੇ ਹੋਏ ਘਪਲੇ ਦਾ ਮਾਮਲਾ ਉਜਾਗਰ ਹੋਣ ਤੋਂ ਬਾਅਦ ਨਿੱਜੀ ਵਿੱਦਿਅਕ ਸੰਸਥਾਵਾਂ ਵਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਦਾਖ਼ਲਾ ਦੇਣ ਤੋਂ ਇਨਕਾਰ ਕੀਤਾ ਜਾਣ ਲੱਗਾ ਹੈ, ਜਿਸ ਨਾਲ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ ਡੁੱਬਦਾ ਨਜ਼ਰ ਆ ਰਿਹਾ ਹੈ | ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਨੇ ਕਿਹਾ ਕਿ ਇਲਾਕੇ ਦੇ ਦਲਿਤ ਵਰਗ ਨਾਲ ਸਬੰਧਿਤ ਵਿਦਿਆਰਥੀ ਉਕਤ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਉਨ੍ਹਾਂ ਕੋਲ ਪਹੁੰਚ ਕਰ ਰਹੇ ਹਨ | ਇਸੇ ਤਰ੍ਹਾਂ ਕਾਲਜ ਫੱਗਣ ਮਾਜਰਾ 'ਚ ਸਕਾਲਰਸ਼ਿਪ ਕਰਕੇ ਕੁਝ ਦਲਿਤ ਵਿਦਿਆਰਥੀਆਂ ਨੂੰ ਰੋਲ ਨੰਬਰ ਪ੍ਰਾਪਤ ਕਰਨ 'ਚ ਪ੍ਰੇਸ਼ਾਨੀ ਹੋ ਰਹੀ ਹੈ, ਜਿਸ ਸਬੰਧੀ ਉਨ੍ਹਾਂ ਕਾਲਜ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ ਹੈ | ਰਾਜਾ ਨੇ ਕਿਹਾ ਕਿ ਸਰਕਾਰ ਦੀਆਂ ਭਿ੍ਸ਼ਟ ਨੀਤੀਆਂ ਕਾਰਨ ਨਿੱਜੀ ਵਿੱਦਿਅਕ ਸੰਸਥਾਵਾਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਾ ਮਿਲਣ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ 'ਆਪ' ਸਰਕਾਰ ਦੀਆਂ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰਦੀ ਰਹੇਗੀ | ਇਸ ਮੌਕੇ ਅਮਨਦੀਪ ਸਿੰਘ, ਹਰਿੰਦਰ ਸਿੰਘ, ਅਮਰਜੀਤ ਸਿੰਘ, ਤੇਜਿੰਦਰ ਸਿੰਘ, ਗਗਨਦੀਪ ਸਿੰਘ, ਸਿਮਰਨਜੀਤ ਸਿੰਘ, ਖੁਸ਼ਪ੍ਰੀਤ ਕੌਰ, ਸ਼ਵੈਤਾ, ਗੁਰਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ, ਜਸ਼ਨਪ੍ਰੀਤ ਸਿੰਘ, ਪਿ੍ੰਸ ਕੁਨਾਲ ਵਿਦਿਆਰਥੀ ਵੀ ਹਾਜ਼ਰ ਸਨ |

ਜਥਾ ਰੰਧਾਵਾ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦੇ ਹੱਕਾਂ 'ਚ ਪਹਿਰਾ ਦੇਵੇਗਾ-ਭਾਈ ਰੰਧਾਵਾ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਪੰਥਕ ਅਕਾਲੀ ਲਹਿਰ, ਜਥਾ ਰੰਧਾਵਾ ਦੇ ਮੁਖੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦਾ ਹਮਦਰਦ ਹੈ ਤਾਂ ਝੋਨੇ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਅਮਰਾਲਾ

ਖਮਾਣੋਂ, 26 ਸਤੰਬਰ (ਜੋਗਿੰਦਰ ਪਾਲ)-ਕੈਪਟਨ ਕਿਸਾਨਾਂ ਦਾ ਸੱਚਾ ਹਮਦਰਦ ਹੈ ਤਾਂ ਕਿਸਾਨਾਂ ਨੂੰ ਝੋਨੇ ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਤਾਂ ਜੋ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ | ਇਹ ਪ੍ਰਗਟਾਵਾ ਗੁਰਦੀਪ ਸਿੰਘ ਅਮਰਾਲਾ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਨਹੁੰ ਮਾਸ ਦਾ ਰਿਸ਼ਤਾ ਟੁੱਟਣ ਕੰਢੇ-ਕੈਪਟਨ ਬਾਜਵਾ

ਅਮਲੋਹ, 26 ਸਤੰਬਰ (ਰਿਸ਼ੂ ਗੋਇਲ)-ਕੇਂਦਰੀ ਸਰਕਾਰ ਨੇ ਕਿਸਾਨੀ ਵਿਰੁੱਧ ਨਵੇਂ ਖੇਤੀ ਬਿੱਲ ਪਾਸ ਕਰਕੇ ਆਪਣੇ ਅੜੀਅਲ ਅਤੇ ਤਾਨਾਸ਼ਾਹੀ ਰਵੱਈਏ ਦਾ ਆਤਮਘਾਤੀ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਪੁਰਾਣਾ ਗੱਠਜੋੜ ਆਖ਼ਰੀ ਸਾਹ ਲੈ ਰਿਹਾ ...

ਪੂਰੀ ਖ਼ਬਰ »

ਖੇਤੀ ਬਿੱਲ ਕਿਸਾਨਾਂ ਨਾਲ ਹੀ ਨਹੀਂ ਸਗੋਂ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਹਰ ਸ਼ਖ਼ਸ ਨਾਲ ਧੋਖਾ-ਲਖਵੀਰ

ਬਸੀ ਪਠਾਣਾਂ, 26 ਸਤੰਬਰ (ਰਵਿੰਦਰ ਮੌਦਗਿਲ)-30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪੁਰਾਣੀ ਅਨਾਜ ਮੰਡੀ ਵਿਖੇ ਲਗਾਏ ਰੋਸ ਧਰਨੇ 'ਚ ਪਹੰੁਚੇ ਸ਼ੈਲਰ ਐਸੋਸੀਏਸ਼ਨ ਬਸੀ ਪਠਾਣਾਂ ਦੇ ਪ੍ਰਧਾਨ ਲਖਵੀਰ ਸਿੰਘ ਥਾਬਲ ਨੇ ਕਿਹਾ ਕਿ ਸ਼ੈਲਰ ਮਾਲਕ ਪੂਰੀ ਤਰ੍ਹਾਂ ਕਿਸਾਨਾਂ ਦੇ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਲੈ ਕੇ ਆਇਆ ਨਵੇਂ ਆਫਰ

ਐੱਸ. ਏ. ਐੱਸ. ਨਗਰ, 26 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ 'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਿਖੇ ਨਵੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਨਵੇਂ ਖੇਤੀ ਬਿੱਲ ਕਿਸਾਨਾਂ ਦਾ ਲੱਕ ਤੋੜ ਦੇਣਗੇ-ਸਲਾਣਾ

ਅਮਲੋਹ, 26 ਸਤੰਬਰ (ਰਿਸ਼ੂ ਗੋਇਲ)-ਨਵੇਂ ਖੇਤੀ ਬਿੱਲਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨਾਂ ਵਲੋਂ ਅਮਲੋਹ-ਨਾਭਾ ਮੁੱਖ ਮਾਰਗ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਵਿਸ਼ਾਲ ਧਰਨਾ ਲਗਾਇਆ ਗਿਆ, ਜਿਸ 'ਚ ਬਲਾਕ ਅਮਲੋਹ ਦੇ ਪ੍ਰਧਾਨ ਤੇ ਉੱਦਮੀ ਕਿਸਾਨ ਜਗਵੀਰ ਸਿੰਘ ਸਲਾਣਾ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੇ ਪੂਰੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਥਾਂ 'ਚ ਲੈਣ ਦੇ ਦਿੱਤੇ ਸੰਕੇਤ

ਖਮਾਣੋਂ, 26 ਸਤੰਬਰ (ਮਨਮੋਹਣ ਸਿੰਘ ਕਲੇਰ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ 'ਚ 3 ਖੇਤੀ ਸੁਧਾਰ ਬਿੱਲ ਪਾਸ ਕਰ ਦਿੱਤੇ ਗਏ ਹਨ | ਉਨ੍ਹਾਂ ਬਿੱਲਾਂ ਦੇ ਵਿਰੋਧ 'ਚ ਕਈ ਦਿਨ ਪਹਿਲਾਂ ਤੋਂ ਚੱਲ ਰਹੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਡਾ. ਸੁਰਜੀਤ ਸਿੰਘ ਵਾਲੀਆ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਹੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਸੀ ਪਠਾਣਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ 'ਚ ਹੋਇਆ ਅਸਮਰਥ

ਬਸੀ ਪਠਾਣਾਂ, 26 ਸਤੰਬਰ (ਰਵਿੰਦਰ ਮੌਦਗਿਲ)-ਕੋਰੋਨਾ ਮਹਾਂਮਾਰੀ ਕਾਰਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਸਿਵਲ ਹਸਪਤਾਲ ਬਸੀ ਪਠਾਣਾਂ 'ਚ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾਂ ਦੀ ਨੌਕਰੀ 'ਤੇ ਖ਼ਤਰਾ ਮੰਡਰਾਉਣਾ ਲੱਗਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੌਰ ਨੇ ਵੀ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਨੂੰ 10 ਫ਼ੀਸਦੀ ਛੋਟ- ਈ. ਓ. ਢੀਂਡਸਾ

ਬਸੀ ਪਠਾਣਾਂ, 26 ਸਤੰਬਰ (ਰੁਪਾਲ, ਗੌਤਮ, ਮੌਦਗਿਲ)-ਨਗਰ ਕੌਾਸਲ ਬਸੀ ਪਠਾਣਾਂ ਦੇ ਕਾਰਜਸਾਧਕ ਅਫ਼ਸਰ ਮਨਪ੍ਰੀਤ ਸਿੰਘ ਢੀਂਡਸਾ ਅਤੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਹੜੇ ਨਗਰ ਵਾਸੀ ਕਿਸੇ ਮਜਬੂਰੀ ਵੱਸ ਹਾਲੇ ਤੱਕ ਜਾਇਦਾਦ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹੈ-ਅਨੁਪਿ੍ਤਾ ਜੌਹਲ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਭਰ 'ਚ 24 ਤੋਂ 30 ਸਤੰਬਰ ਤੱਕ 6ਵੇਂ ਮੈਗਾ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਫ਼ਤਹਿਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, ਗਿਣਤੀ 1820 ਹੋਈ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ 21 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਸਰਹਿੰਦ 'ਚ 3, ਮੰਡੀ ਗੋਬਿੰਦਗੜ੍ਹ 'ਚ 3, ਦੇਸ਼ ਭਗਤ ...

ਪੂਰੀ ਖ਼ਬਰ »

ਫੋਨ ਖੋਹਣ ਵਾਲੇ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਕੀਤਾ ਕਾਬੂ

ਬਸੀ ਪਠਾਣਾਂ, 26 ਸਤੰਬਰ (ਗੁਰਬਚਨ ਸਿੰਘ ਰੁਪਾਲ, ਐੱਚ.ਐੱਸ. ਗੌਤਮ)-ਚਾਕੂ ਦੀ ਨੋਕ 'ਤੇ ਦਿਨ ਦਿਹਾੜੇ ਮੋਬਾਈਲ ਫ਼ੋਨ ਖੋਹਣ ਵਾਲੇ ਨੂੰ ਪੁਲਿਸ ਨੇ ਘਟਨਾ ਦੇ ਕੁਝ ਘੰਟਿਆਂ 'ਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਪੁਲਿਸ ਇੰਚਾਰਜ ਸਬ ਇੰਸ: ਬਲਜਿੰਦਰ ਸਿੰਘ ਕੰਗ ਨੇ ਇਹ ...

ਪੂਰੀ ਖ਼ਬਰ »

ਡਾਕਘਰ 'ਚ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਕਾਰਨ ਲੋਕ ਝੱਲ ਰਹੇ ਨੇ ਪ੍ਰੇਸ਼ਾਨੀ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਹੈੱਡਕੁਆਟਰ ਫ਼ਤਹਿਗੜ੍ਹ ਸਾਹਿਬ ਦੇ ਡਾਕਘਰ 'ਚ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਚੱਲੇ ਆਉਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਦਫ਼ਤਰ ਡਿਪਟੀ ਕਮਿਸ਼ਨਰ, ਦਫ਼ਤਰ ...

ਪੂਰੀ ਖ਼ਬਰ »

ਵਿਦਿਆਰਥੀ ਅਖੀਰਲੇ ਸਮੈਸਟਰ/ਸਾਲ ਦੀਆਂ ਪ੍ਰੀਖਿਆਵਾਂ ਸਬੰਧੀ ਵੈੱਬਸਾਈਟ ਚੈੱਕ ਕਰਦੇ ਰਹਿਣ-ਖੱਟੜ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅਖੀਰਲੇ ਸਮੈਸਟਰ/ਸਾਲ ਦੀਆਂ ਪ੍ਰੀਖਿਆਵਾਂ 26 ਸਤੰਬਰ 2020 ਨੂੰ ਸ਼ੁਰੂ ਕਰਵਾਈਆਂ ਜਾ ਚੱੁਕੀਆਂ ਹਨ | ਕੰਟਰੋਲਰ ਪ੍ਰੀਖਿਆਵਾਂ ਡਾ. ਜੇ. ਆਈ. ਐੱਸ. ਖੱਟੜ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ ...

ਪੂਰੀ ਖ਼ਬਰ »

ਬਾਗ਼ਬਾਨੀ ਫ਼ਸਲਾਂ ਦੀ ਵੇਚ ਲਈ ਕਿਸਾਨਾਂ ਨੂੰ ਵੈਂਡਿੰਗ ਕਾਰਟ 'ਤੇ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਬਾਗਬਾਨੀ ਵਿਭਾਗ ਵਲੋਂ ਫ਼ਲ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਛੋਟੇ ਕਿਸਾਨਾਂ ਲਈ ਮੰਡੀਕਰਨ ਦੀ ਸਹੂਲਤ ਲਈ ਕੌਮੀ ਬਾਗਬਾਨੀ ਮਿਸ਼ਨ ਅਧੀਨ 50 ਫ਼ੀਸਦੀ ਸਬਸਿਡੀ 'ਤੇ ਵੈਂਡਿੰਗ ਕਾਰਟ ਮੁਹੱਈਆ ਕੀਤੇ ਜਾਣੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਭੁੱਨਰਹੇੜੀ 'ਚ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਭੁੱਨਰਹੇੜੀ, 26 ਸਤੰਬਰ (ਧਨਵੰਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਨੇ ਭੁੱਨਰਹੇੜੀ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ | ਇਸ ਰੋਸ ਮੁਜ਼ਾਹਰੇ 'ਚ ਆੜ੍ਹਤੀਆਂ ਤੋਂ ਇਲਾਵਾ ਦਾਣਾ ਮੰਡੀ ਦੇ ਮਜ਼ਦੂਰ ਤੇ ...

ਪੂਰੀ ਖ਼ਬਰ »

ਡਾ. ਸਿਬੀਆ ਨੇ ਕੋਵਿਡ ਵਾਰਡ 'ਚ ਮਰੀਜ਼ਾਂ ਦਾ ਹਾਲ-ਚਾਲ ਜਾਣਿਆ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਰਾਮਿੰਦਰਪਾਲ ਸਿੰਘ ਸਿਬੀਆ ਨੇ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ 'ਚ ਆਕਸੀਜਨ 'ਤੇ ਰੱਖੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਆਕਸੀਜਨ ਪੱਧਰ ਦੀ ਰਿਪੋਰਟ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਸਮਾਣਾ ਨੇ ਜਥੇਬੰਦੀ ਦੀ ਹਾਈਕਮਾਨ ਦੇ ਸੱਦੇ 'ਤੇ ਡਵੀਜ਼ਨ ਪ੍ਰਧਾਨ ਗੁਰਮੇਲ ਰਾਮ ਦੀ ਅਗਵਾਈ 'ਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚੋਂ ਸਿਹਤਯਾਬ ਹੋਣ ਵਾਲੇ ਡਾਕਟਰ ਨੇ ਕੀਤਾ ਪਲਾਜ਼ਮਾ ਦਾਨ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਵਾਰਡ 'ਚੋਂ ਸਿਹਤਯਾਬ ਹੋਣ ਵਾਲੇ ਬਾਇਉਲੌਜੀ ਦੇ ਪ੍ਰੋਫੈਸਰ ਡਾ. ਕੇ. ਸੀ. ਗੋਇਲ ਨੇ ਵੀ ਆਪਣਾ ਪਲਾਜ਼ਮਾ ਦਾਨ ਕੀਤਾ ਹੈ | ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਦੇ ਹੀ ਦੋ ਹੋਰ ਜੂਨੀਅਰ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦੇ ਨਿੱਜੀ ਹਸਪਤਾਲਾਂ ਤੇ ਡਾਕਟਰਾਂ ਨੇ ਵਧਾਈਆਂ ਫ਼ੀਸਾਂ

ਸਮਾਣਾ, 26 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਤੇ ਸਟਾਫ਼ ਕੋਰੋਨਾ ਪੀੜਤਾਂ ਸਮੇਤ ਹੋਰ ਬਿਮਾਰੀਆਂ ਦੇ ਪੀੜਤ ਮਰੀਜ਼ਾਂ ਦੀ ਤਸੱਲੀਬਖਸ਼ ਜਾਂਚ ਕਰਦਿਆਂ ਆਪਣੀ ਜਾਨ ਦੀ ਪ੍ਰਵਾਨ ਨਹੀਂ ਕਰ ਰਹੇ ਹਨ, ...

ਪੂਰੀ ਖ਼ਬਰ »

ਪੁਲਿਸ ਚੌਕੀ ਬਲਬੇੜ੍ਹਾ ਨੰੂ 24 ਪੰਚਾਇਤਾਂ ਨੇ ਕੋਰੋਨਾ ਟੈਸਟ ਸਬੰਧੀ ਪੂਰਨ ਸਹਿਯੋਗ ਦੇਣ ਦੇ ਪਾਏ ਮਤੇ

ਡਕਾਲਾ, 26 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਪਟਿਆਲਾ ਪੁਲਿਸ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਚੌਕੀ ਬਲਬੇੜ੍ਹਾ ਦੇ ਇੰਚਾਰਜ ਜਰਨੈਲ ਸਿੰਘ ਭੁੱਲਰ ਦੇ ਉੱਦਮ ਸਦਕਾ ਪੁਲਿਸ ...

ਪੂਰੀ ਖ਼ਬਰ »

ਬਾਬੇ ਦੇ ਟਿੱਲੇ ਦੀ ਗੋਲਕ 'ਚੋਂ ਪੈਸੇ ਚੋਰੀ ਮਾਮਲੇ 'ਚ ਇਕ ਨਾਮਜ਼ਦ

ਰਾਜਪੁਰਾ, 26 ਸਤੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਬਾਬੇ ਦੀ ਟਿੱਲੇ ਦੀ ਗੋਲਕ ਚੋਰੀ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਈਸ਼ਰ ਸਿੰਘ ਵਾਸੀ ...

ਪੂਰੀ ਖ਼ਬਰ »

ਬਾਦਸ਼ਾਹਪੁਰ ਵਿਖੇ ਆੜ੍ਹਤੀ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਬਾਦਸ਼ਾਹਪੁਰ, 26 ਸਤੰਬਰ (ਰਛਪਾਲ ਸਿੰਘ ਢੋਟ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨ ਖ਼ਿਲਾਫ਼ ਅੱਜ ਬਾਦਸ਼ਾਹਪੁਰ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਆੜ੍ਹਤ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸ਼ੋਅਰੂਮ 'ਚੋਂ ਮੋਬਾਈਲ ਫ਼ੋਨ, ਲੈਪਟਾਪ ਸਣੇ ਲੱਖਾਂ ਦਾ ਸਾਮਾਨ ਚੋਰੀ

ਸਮਾਣਾ, 26 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ਼ਹਿਰ ਦੇ ਵਿਚਕਾਰ ਕਿ੍ਸ਼ਨਾ ਬਸਤੀ 'ਚ ਸਥਿਤ ਇਕ ਕੰਪਿਊਟਰ ਸ਼ੋਅਰੂਮ 'ਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਦਿੱਤੇ ਜਾਣ 'ਤੇ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਭਾਦਸੋਂ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਭਾਦਸੋਂ, 26 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਭਾਦਸੋਂ ਦੀਆਂ ਆੜ੍ਹਤੀਆ ਐਸੋਸੀਏਸ਼ਨਾਂ ਵਲੋਂ ਵੀ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ ਦੀਆਂ ਮੰਡੀਆਂ 'ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦਿਆਂ ਵੱਖ-ਵੱਖ ਅਨਾਜ ਮੰਡੀਆਂ 'ਚ ਅੱਜ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ, ਜਿਸ ਦੇ ਤਹਿਤ ਅਨਾਜ ਮੰਡੀ ਦੁਧਨਸਾਧਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX