ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  25 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਰੇਲ ਮਾਰਗ 'ਤੇ ਧਰਨਾ ਤੀਸਰੇ ਦਿਨ ਵੀ ਜਾਰੀ

ਜੰਡਿਆਲਾ ਗੁਰੂ, 26 ਸਤੰਬਰ (ਰਣਜੀਤ ਸਿੰਘ ਜੋਸਨ)-ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੀਸਰੇ ਦਿਨ ਵੀ ਜਾਰੀ ਹੈ | ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮਿ੍ਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੇ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਦੇ ਕਾਫਲੇ ਟਰੈਕਟਰ, ਟਰਾਲੀਆਂ, ਕਾਰਾਂ, ਜੀਪਾਂ, ਬੱਸਾਂ ਤੇ ਮੋਟਰਸਾਈਕਲਾਂ 'ਤੇ ਪਿੰਡ ਦੇਵੀਦਾਸਪੁਰ ਵਿਖੇ ਪਹੁੰਚ ਰਹੇ ਹਨ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਇਹ ਸੰਘਰਸ਼, ਜੋ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ, ਹੁਣ ਇਹ ਨਵੇਂ ਪ੍ਰੋਗਰਾਮ ਤਹਿਤ 29 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ, ਉਸੇ ਤਹਿਤ ਹੀ ਅੱਗੇ ਵਧਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੀਆਂ ਧਿਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਲੋੜ ਹੈ |

ਕਿਸਾਨ ਸੁੱਕਾ ਅਤੇ ਸਾਫ਼-ਸੁਥਰਾ ਝੋਨਾ ਮੰਡੀ 'ਚ ਲੈ ਕੇ ਆਉਣ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)-ਝੋਨੇ ਦੀ ਕਟਾਈ ਅੰਮਿ੍ਤਸਰ ਦੇ ਨਾਲ ਲਗਦੇ ਇਲਾਕਿਆਂ 'ਚ ਸ਼ੁਰੂ ਹੋ ਚੁੱਕੀ ਹੈ | ਇਸ ਨੂੰ ਧਿਆਨ 'ਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕਾ ਅਤੇ ਸਾਫ-ਸੁਥਰਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਟਰਾਂਸਫ਼ਾਰਮਰ ਦਾ ਤੇਲ ਚੋਰੀ

ਸੁਲਤਾਨਵਿੰਡ, 26 ਸਤੰਬਰ (ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਪਿੰਡ ਸੁਲਤਾਨਵਿੰਡ ਦੀ ਡਾਇਮੰਡ ਅਸਟੇਟ ਕਾਲੋਨੀ ਵਿਖੇ ਅਣ-ਪਛਾਤੇ ਚੋਰਾਂ ਵਲੋਂ ਬਿਜਲੀ ਟਰਾਂਸਫਾਰਮਰ 200 ਕੇ.ਵੀ. 'ਚੋਂ ਤੇਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਮਾਤਾ ...

ਪੂਰੀ ਖ਼ਬਰ »

ਪਿਸਤੌਲ, ਮੈਗਜ਼ੀਨ, ਰੌਾਦ ਤੇ ਸਵਿਫ਼ਟ ਕਾਰ ਸਮੇਤ ਗੈਂਗਸਟਰ ਗਿ੍ਫ਼ਤਾਰ

ਜੰਡਿਆਲਾ ਗੁਰੂ, 26 ਸਤੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਇਕ ਗੈਂਗਸਟਰ ਨੂੰ ਪਿਸਤੌਲ, ਮੈਗਜ਼ੀਨ, ਰੌਾਦ ਤੇ ਸਵਿਫਟ ਕਾਰ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਐਸ. ਐਚ.ਓ. ਜੰਡਿਆਲਾ ਗੁਰੂ ਹਰਚੰਦ ਸਿੰਘ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ 139 ਨਵੇਂ ਮਾਮਲੇ-5 ਮਰੀਜ਼ਾਂ ਦੀ ਮੌਤ ਠੀਕ ਹੋਣ ਵਾਲਿਆਂ ਦੀ ਗਿਣਤੀ ਹੋਈ ਦੁਗਣੀ

ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਵਾਸੀਆਂ ਲਈ ਚੰਗੀ ਖ਼ਬਰ ਹੈ ਕਿ ਜਿੱਥੇ ਪਿਛਲੇ ਸਮੇਂ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਸਨ, ਉਹ ਹੁਣ ਉਸੇ ਹੀ ਰਫਤਾਰ ਨਾਲ ਘੱਟ ਹੋਣੇ ਸ਼ੁਰੂ ਹੋ ਗਏ ਹਨ | ਜਿੱਥੇ ਨਵੇਂ ਮਾਮਲਿਆਂ ਦੀ ਗਿਣਤੀ ਪਹਿਲਾਂ ਦੇ ...

ਪੂਰੀ ਖ਼ਬਰ »

ਬੀ.ਐਸ.ਐਫ ਦੇ 6 ਹੋਰ ਜਵਾਨਾਂ ਨੂੰ ਹੋਇਆ ਕੋਰੋਨਾ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਸਥਿਤ ਬੀ.ਐੱਸ.ਐਫ. ਹੈੱਡਕੁਆਰਟਰ ਵਿਖੇ ਤਾਇਨਾਤ ਬੀ.ਐੱਸ.ਐਫ ਦੇ 6 ਹੋਰ ਜਵਾਨਾਂ ਦੀ ਅੱਜ ਕੋਰੋਨਾ ਰਿਪੋਰੇਟ ਪਾਜ਼ੀਟਿਵ ਆਈ ਹੈ¢ ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ 73 ਬਟਾਲੀਅਨ ਦੇ 5 ਅਤੇ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰ ਅਤੇ ਡੱਲਾ ਰਾਜਪੂਤਾਂ 'ਚ ਚਲਦੇ ਸ਼ਰਾਬ ਦੇ ਗ਼ੈਰ ਕਾਨੂੰਨੀ ਠੇਕਿਆਂ ਦਾ ਪਰਦਾਫਾਸ਼

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ. ਧਰੁਵ ਦਹੀਆ ਦੇ ਹੁਕਮਾਂ ਤਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਐਕਸਾਈਜ਼ ...

ਪੂਰੀ ਖ਼ਬਰ »

ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੇ ਹਾਂ- ਬਾਬਾ ਦਰਸ਼ਨ ਸਿੰਘ

ਚੱਬਾ, 26 ਸਤੰਬਰ (ਜੱਸਾ ਅਨਜਾਣ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖਿਲਾਫ਼ ਕਿਸਾਨਾਂ ਵਲੋਂ ਵਿੱਢੇ ਗਏ ਅੰਦੋਲਨ ਦੀ ਪੁਰਜ਼ੋਰ ਹਮਾਇਤ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਨਾਸਾ ਦੀ ਮੁਫ਼ਤ ਯਾਤਰਾ ਲਈ ਅੰਮਿ੍ਤਸਰ ਦੀ ਵਿਦਿਆਰਥਣ ਦੀ ਚੋਣ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਦੀ ਵਸਨੀਕ ਦਸਵੀਂ ਜਮਾਤ ਦੀ ਵਿਦਿਆਰਥਣ ਹਿਸਾ ਨੂੰ ਨਾਸਾ ਦੀ ਮੁਫ਼ਤ ਯਾਤਰਾ ਲਈ ਚੁਣਿਆ ਗਿਆ ਹੈ | 'ਐਡਮਿਥਰਾ' ਵਲੋਂ ਸੀਨੀਅਰ ਸ਼੍ਰੇਣੀ 'ਚ ਕਰਵਾਏ ਗਏ ਅੰਤਰਰਾਸ਼ਟਰੀ ਪੁਲਾੜ ਓਲੰਪਿਆਰਡ 'ਚ ਪਹਿਲਾ ...

ਪੂਰੀ ਖ਼ਬਰ »

ਰਣੀਕੇ ਵਲੋਂ ਚੱਕਾ ਜਾਮ ਨੂੰ ਸਫਲ ਬਣਾਉਣ 'ਤੇ ਵਰਕਰਾਂ ਦਾ ਧੰਨਵਾਦ

ਮਾਨਾਂਵਾਲਾ, 26 ਸਤੰਬਰ (ਗੁਰਦੀਪ ਸਿੰਘ ਨਾਗੀ)- ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਬੀਤੇ ਕੱਲ੍ਹ ਹਲਕਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਨੇ ਸ਼ਹਿਰੀਆਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਇਆ ਲੋਕ ਦਰਬਾਰ

ਅਜਨਾਲਾ, 26 ਸਤੰਬਰ (ਐਸ.ਪ੍ਰਸ਼ੋਤਮ)-ਅੱਜ ਇੱਥੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀ: ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਅਤੇ ਨਗਰ ਪੰਚਾਇਤ ਸੀਨੀ: ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ, ਆੜ੍ਹਤੀ ...

ਪੂਰੀ ਖ਼ਬਰ »

ਰੋਸ ਧਰਨਿਆਂ 'ਤੇ ਬੈਠੇ ਕਿਸਾਨਾਂ ਨੂੰ ਭੂਰੀ ਵਾਲਾ ਸੰਪਰਦਾ ਵਲੋਂ ਵਰਤਾਇਆ ਜਾ ਰਿਹੈ ਲੰਗਰ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਧਾਰਮਿਕ ਕਾਰਜਾਂ ਲਈ ਯਤਨਸ਼ੀਲ ਕਾਰ ਸੇਵਾ ਸੰਪਰਦਾ ਭੂਰੀ ਵਾਲੇ ਵਲੋਂ ਜਿੱਥੇ ਸ਼ਤਾਬਦੀਆਂ ਤੇ ਹੋਰ ਅਹਿਮ ਵਿਸ਼ੇਸ਼ ਧਾਰਮਿਕ ਦਿਹਾੜਿਆਂ 'ਤੇ ਵੱਖ-ਵੱਖ ਪਕਵਾਨਾਂ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਨੇ ਅਜਨਾਲਾ ਦੇ ਮੁਹੱਲਾ ਰਾਮ ਨਗਰ 'ਚ ਸੀਵਰੇਜ ਪਾਉਣ ਦਾ ਕੀਤਾ ਉਦਘਾਟਨ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ 'ਚ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦਿਆਂ ਸ਼ਹਿਰ ਦੇ ਮੁਹੱਲਾ ਰਾਮਨਗਰ 'ਚ ਸੀਵਰੇਜ ਪਾਉਣ ਦਾ ਰੀਬਨ ਕੱਟ ਕੇ ਉਦਘਾਟਨ ਕਰਨ ਉਪਰੰਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਨੇ ਰਾਜਾਸਾਂਸੀ 'ਚ ਵਿਦਿਆਰਥੀਆਂ ਨੂੰ ਵੰਡੇ ਸਮਰਾਟ ਫ਼ੋਨ

ਰਾਜਾਸਾਂਸੀ, 26 ਸਤੰਬਰ (ਹੇਰ/ਖੀਵਾ)-ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਸ: ਸੀ: ਸੈ: ਸਕੂਲ (ਲੜਕੇ) ਰਾਜਾਸਾਂਸੀ ਵਿਖੇ ਨਗਰ ਪੰਚਾਇਤ ਰਾਜਾਸਾਂਸੀ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 134 ਸਮਾਰਟ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਰੋਸ ਧਰਨਾ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਸ: ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਜਲੰਧਰ ਅੰਮਿ੍ਤਸਰ ਸ਼ੇਰ ਸ਼ਾਹ ਸੂਰੀ ਮਾਰਗ ਹਾਈਵੇ (ਬਾਬਾ ਬਕਾਲਾ ਸਾਹਿਬ ਮੋੜ) 'ਤੇ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਗ੍ਰਾਮ ਪੰਚਾਇਤ ਮਾਨਾਂਵਾਲਾ ਦੀ ਭੁੱਖ ਹੜਤਾਲ ਜਾਰੀ

ਮਾਨਾਂਵਾਲਾ, 26 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜ਼ਿਲ੍ਹੇ ਦੀ ਇਕੋ ਇਕ ਅਜਿਹੀ ਗ੍ਰਾਮ ਪੰਚਾਇਤ ਹੈ, ਜਿਸ ਨੇ ਕੇਂਦਰ ਵਲੋਂ ਪਾਸ ਕੀਤੇ ਨਵੇਂ ਖੇਤੀ ਬਿੱਲ ਨੂੰ ਵਾਪਸ ਕਰਵਾਉਣ ਲਈ ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਭੁੱਖ ਹੜਤਾਲ ਆਰੰਭੀ ਹੈ, ਜੋ ਅੱਜ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕਾਲੇ ਚੋਲੇ ਪਾ ਕੇ ਕੀਤਾ ਰੋਸ ਮਾਰਚ

ਅਜਨਾਲਾ 26 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਕਿਸਾਨਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦਿੰਦਿਆਂ ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਹਲਕੇ ਦੇ ਸਰਗਰਮ ਵਲੰਟੀਅਰਾਂ ਨੇ ਕਾਲੇ ਚੋਲੇ ਪਾ ਕੇ ਅਜਨਾਲਾ ...

ਪੂਰੀ ਖ਼ਬਰ »

ਘੱਟ-ਗਿਣਤੀਆਂ ਨੂੰ ਸੁਰੱਖਿਆ ਦੇਵੇ ਪਾਕਿ ਸਰਕਾਰ- ਲਖਵਿੰਦਰ ਸਿੰਘ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਕੀਤੇ ਜਾ ਰਹੇ ਧਰਮ ਪਰਿਵਰਤਨ ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਸਰਵ ਧਰਮ ਸਹਿਯੋਗੀ ਸੰਸਥਾ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਪਾਕਿ ਸਰਕਾਰ ਪਾਸੋਂ ਦੋਸ਼ੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਹਰਸਾ ਛੀਨਾ, 26 ਸਤੰਬਰ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਦੇ ਖੇਤਰ ਹਰਸਾ ਛੀਨਾ ਪੱਤੀ ਉੱਚਾ ਕਿਲ੍ਹਾ ਵਿਖੇ ਕਰਜ਼ੇ ਦੇ ਬੋਝ ਹੇਠ ਇਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਗੁਰਜੀਤ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਿਵ ਮੰਦਰ ਵਾਲੀ ਗਲੀ, ਬਾਬਾ ਬਕਾਲਾ ਸਾਹਿਬ ਵਿਖੇ ਇਕ ਘਰ ਦੇ ਬਾਹਰ ਲੱਗਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਬਾਜਵਾ ਪੁੱਤਰ ਸਵ. ਕਿਰਪਾਲ ਸਿੰਘ ਵਾਸੀ, ਬਾਬਾ ਬਕਾਲਾ ...

ਪੂਰੀ ਖ਼ਬਰ »

ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾ ਰਹੀ ਹੈ : ਸੋਨੀ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾ ਰਹੀ ਹੈ | ਸ੍ਰੀ ਸੋਨੀ, ਜੋ ਅੱਜ ਮੇਅਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਮੁਫ਼ਤ ਯਾਤਰਾ ਦੇ ਬਹਾਨੇ ਪਾਕਿ ਹਿੰਦੂਆਂ ਨੂੰ ਰੋਸ ਪ੍ਰਦਰਸ਼ਨ 'ਚ ਕੀਤਾ ਸ਼ਾਮਿਲ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਦੇ ਪਿੰਡ ਲੋਡਤਾ 'ਚ ਪਾਕਿਸਤਾਨੀ ਹਿੰਦੂ ਸ਼ਰਨਾਰਥੀ ਪਰਿਵਾਰ ਦੇ 11 ਮੈਂਬਰਾਂ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੂੰ ਲੈ ਕੇ ਘਟਨਾ ਦੇ ਲਗਪਗ ਇਕ ਮਹੀਨੇ ਬਾਅਦ ਪਾਕਿਸਤਾਨ ਦੀ ਰਾਜਧਾਨੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਜੰਡਿਆਲਾ ਗੁਰੂ, 26 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਬਿੱਲ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ 'ਚ ਰੋਸ ਰੈਲੀ ਕੀਤੀ | ਇਸ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX