ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  24 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੀ.ਟੀ.ਯੂ. ਜਥੇਬੰਦੀਆਂ ਵਲੋਂ ਮੁਲਾਜ਼ਮਾਂ ਨੂੰ ਕਿਸਾਨਾਂ ਦੇ ਸਮਰਥਨ ਦਾ ਸੱਦਾ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)-ਸੀ.ਟੀ.ਯੂ ਵਰਕਰਜ਼ ਯੂਨੀਅਨ, ਸੀ.ਟੀ.ਯੂ ਕੰਡਕਟਰਜ਼ ਯੂਨੀਅਨ, ਸੀ.ਟੀ.ਯੂ ਇੰਪਲਾਈਜ਼ ਯੂਨੀਅਨ ਅਤੇ ਸੀ.ਟੀ.ਯੂ ਐਸੀ ਬੀਸੀ ਵੈੱਲਫੇਅਰ ਐਸੋਸੀਏਸ਼ਨ ਦੇ ਵਰਕਿੰਗ ਕਮੇਟੀ ਮੈਂਬਰਾਂ ਦੀ ਭਰਵੀਂ ਮੀਟਿੰਗ ਅੱਜ ਸੈਕਟਰ-25 ਵਿਖੇ ਡੀਪੂ ਨੰਬਰ ਤਿੰਨ ਵਿਚ ਹੋਈ | ਜਥੇਬੰਦੀਆਂ ਨੇ ਭਾਰਤੀ ਕਿਸਾਨ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕੀਤੀ ਤੇ ਆਗੂਆਂ ਨੇ ਆਪਣੇ ਸਾਰੇ ਮੌਜੂਦਾ ਕਾਮਿਆਂ ਅਤੇ ਰਿਟਾਇਰ ਕਾਮਿਆਂ ਨੂੰ ਸੱਦਾ ਦਿੱਤਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਖੁੱਲ੍ਹ ਕੇ ਸਾਥ ਦੇਣ | ਮੁਲਾਜ਼ਮ ਆਗੂਆਂ ਨੇ ਸੀ.ਟੀ.ਯੂ ਅਦਾਰੇ ਨੂੰ ਖੋਰਾ ਲਾਉਣ ਵਾਲੀਆਂ ਨੀਤੀਆਂ ਦੀ ਨਿੰਦਾ ਕੀਤੀ | ਵਰਕਿੰਗ ਕਮੇਟੀ 'ਚ ਮਤਾ ਪਾਸ ਕਰਕੇ ਯੂ.ਟੀ. ਪ੍ਰਸ਼ਾਸਨ ਅਤੇ ਸੀ.ਟੀ.ਯੂ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਯੋਗ ਵਰਕਰਾਂ ਨੂੰ ਜਲਦੀ ਤੋਂ ਜਲਦੀ ਤਰੱਕੀ ਦਿੱਤੀ ਜਾਵੇ, ਕੋਰਟ ਕੇਸਾਂ 'ਚੋਂ ਬਰੀ ਹੋਏ ਡਰਾਈਵਰਾਂ ਨੂੰ ਨਾਜਾਇਜ਼ ਪੈਸੇ ਪਾਉਣੇ ਬੰਦ ਕੀਤੇ ਜਾਣ, ਸੀ.ਟੀ.ਯੂ ਵਿਚ 417 ਬੱਸਾਂ ਦਾ ਫਲੀਟ ਪੂਰਾ ਕੀਤਾ ਜਾਵੇ, ਖ਼ਾਲੀ ਅਸਾਮੀਆਂ ਭਰੀਆਂ ਜਾਣ, ਜੈਮ ਪ੍ਰਣਾਲੀ ਨੂੰ ਖ਼ਤਮ ਕੀਤਾ ਜਾਵੇ, ਇੱਕ ਅਪ੍ਰੈਲ ਤੋਂ ਡੀ.ਸੀ ਰੇਟ ਵਿਚ ਵਾਧਾ ਕੀਤਾ ਜਾਵੇ | ਮੀਟਿੰਗ ਵਿਚ ਰਣਜੀਤ ਸਿੰਘ ਹੰਸ, ਸਤਿੰਦਰ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ ਦਾਰਾ, ਨੈਬ ਸਿੰਘ, ਧਰਮਿੰਦਰ ਸਿੰਘ, ਜੁਗਿੰਦਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਗੁਰਲਾਭ ਸਿੰਘ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਹਰਿਆਣਾ ਕਾਂਗਰਸ ਵਲੋਂ ਚੰਡੀਗੜ੍ਹ 'ਚ ਰਾਜ ਭਵਨ ਵੱਲ ਮਾਰਚ ਕੱਲ੍ਹ

ਚੰਡੀਗੜ੍ਹ, 26 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 28 ਸਤੰਬਰ ਨੂੰ ਇੱਥੇ ਰਾਜ ਭਵਨ ਹਰਿਆਣਾ ਵੱਲ ਮਾਰਚ ਕੱਢਿਆ ਜਾਏਗਾ ਤੇ ਪਾਰਲੀਮੈਂਟ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਵਿਰੁੱਧ ਰਾਜਪਾਲ ਨੂੰ ਮੈਮੋਰੰਡਮ ਦਿੱਤਾ ਜਾਏਗਾ, ਜਿਸ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਮੋਟਰਸਾਈਕਲ ਰੈਲੀ ਕੱਢੀ

ਖਰੜ, 26 ਸਤੰਬਰ (ਮਾਨ)-ਯੂਥ ਕਲੱਬ ਦੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਜੋਂ ਅੱਜ ਮੋਟਰਸਾਈਕਲਾਂ 'ਤੇ ਕਾਲੇ ਝੰਗੇ ਲਗਾ ਕੇ ਰੈਲੀ ਕੱਢੀ ਗਈ | ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਪਰਮਿੰਦਰ ਸਿੰਘ ਸੋਨਾ ਨੇ ਇਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ 21 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਇੱਥੋਂ ਦੇ ਸੈਕਟਰ-48 ਸੀ (ਪੁੱਡਾ ਕੰਪਲੈਕਸ) ਦੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਅੱਜ ਕੀਤੀ ਗਈ ਮੀਟਿੰਗ ਦੌਰਾਨ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਐਸੋਸੀਏਸ਼ਨ ਦਾ ਕਾਰਜਕਾਲ ਲੰਘੀ 9 ਸਤੰਬਰ ਨੂੰ ਪੂਰਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ 'ਪੇਟੈਂਟ ਪੋ੍ਰਟੈਕਸ਼ਨ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਬੁੱਧੀਜੀਵੀ ਜਾਇਦਾਦ ਅਧਿਕਾਰ (ਆਈਪੀਆਰ) ਦੀ ਲੜੀ ਦੇ ਹਿੱਸੇ ਵਜੋਂ, 'ਪੇਟੈਂਟ ਪੋ੍ਰਟੈਕਸ਼ਨ ਇਨ ਇੰਡੀਆ ਐਾਡ ਅਬੌਰਡ' ਵਿਸ਼ੇ 'ਤੇ ਪੰਜਾਬ ਯੂਨੀਵਰਸਿਟੀ ਦੇ ਆਈਪੀਆਰ ਚੇਅਰ, ਡੀਐਸਟੀ-ਸੈਂਟਰ ਫਾਰ ਪਾਲਿਸੀ ਰਿਸਰਚ, ਪੀਯੂ ਅਤੇ ...

ਪੂਰੀ ਖ਼ਬਰ »

ਇਲਾਕਾ ਕੌ ਾਸਲਰ ਨੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦੂਜੀ ਵਾਰ ਦਿੱਤਾ ਪਲਾਜ਼ਮਾ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਹਰਦੀਪ ਸਿੰਘ ਬੁਟੇਰਲਾ ਕੌਾਸਲਰ ਵਾਰਡ ਨੰਬਰ 10 ਅਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ (ਇਕਾਈ) ਨੇ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਲਈ ਲਗਾਤਾਰ ਦੂਜੀ ਵਾਰ ਪਲਾਜ਼ਮਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਅਲਹਿਦਾ ਰਹਿਣ ਦਾ ਨਿਯਮ ਖ਼ਤਮ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਅਲਹਿਦਾ ਰਹਿਣ ਦੀ ਲੋੜ ਨਹੀਂ ਕਿਉਂਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਸ ਨਿਯਮ ਨੂੰ ਖ਼ਤਮ ਕਰਨ ਦਾ ਹੁਕਮ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ 'ਚ ਰੋਜ਼ਾਨਾ 2 ਸੈਸ਼ਨਾਂ 'ਚ ਢਾਈ-ਢਾਈ ਘੰਟੇ ਕਲਾਸਾਂ ਲੱਗਣਗੀਆਂ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਰੋਜ਼ਾਨਾ ਦੋ ਸੈਸ਼ਨਾਂ ਵਿਚ ਢਾਈ-ਢਾਈ ਘੰਟੇ ਕਲਾਸਾਂ ਲਗਾਈਆਂ ਜਾਣਗੀਆਂ | ਵਿਦਿਆਰਥੀਆਂ ਨੂੰ ਮਾਪਿਆਂ ਵਲੋਂ ਦਿੱਤੀ ਲਿਖਤੀ ਸਹਿਮਤੀ 'ਤੇ ਸਕੂਲਾਂ ਵਿਚ ਆਉਣ ਦੀ ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇਣ ਵਾਲੇ 260 ਮਰੀਜ਼ਾਂ ਨੂੰ ਮਿਲੀ ਹਸਪਤਾਲੋਂ ਛੁੱਟੀ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 260 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਜਦਕਿ ਇਸ ਦੇ ਨਾਲ ਕੋਰੋਨਾ ਦੇ 207 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜਿਸ ਕਾਰਨ ਚੰਡੀਗੜ੍ਹ ਵਿਚ ਹੁਣ ਤੱਕ ਕੋਰੋਨਾ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਦੀ ਮੁੜ ਸਮੀਖਿਆ ਲਈ ਗਠਿਤ ਕਮੇਟੀ ਵਲੋਂ ਮੀਟਿੰਗ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਸਕੀਮ ਦੀ ਮੁੜ ਸਮੀਖਿਆ ਲਈ ਲਈ ਸੇਵਾਮੁਕਤ ਆਈ.ਏ.ਐਸ. ਡੀ.ਪੀ.ਰੈਡੀ ਦੀ ਚੇਅਰਮੈਨਸ਼ਿਪ ਅਧੀਨ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਵੀਡੀਓ ਕਾਨਫ਼ਰੰਸ ਰਾਹੀ ਮੀਟਿੰਗ ਕੀਤੀ | ਸਰਕਾਰ ਦੇ ਬੁਲਾਰੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕਰਾਂਗੇ: ਸੀ. ਪੀ. ਆਈ. (ਐੱਮ)

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਸੀ. ਪੀ. ਆਈ. (ਐਮ) ਬ੍ਰਾਂਚ ਲਾਲੜੂ ਤਿੱਖਾ ਵਿਰੋਧ ਕਰਦੀ ਹੈ | ਇਸ ਦੇ ਨਾਲ ਹੀ ਇਹ ਬ੍ਰਾਂਚ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਸਮੂਹ ਕਿਸਾਨ ...

ਪੂਰੀ ਖ਼ਬਰ »

ਕਾਲੇਵਾਲ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਕੁਰਾਲੀ, 26 ਸਤੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਕਾਲੇਵਾਲ ਸਮੇਤ ਹੋਰ ਪਿੰਡਾਂ ਨੂੰ ਜੋੜਦੀ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਯਾਦਵਿੰਦਰ ਸਿੰਘ ਬੰਨੀ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ ਪੰਜਾਬ ਅਤੇ ਸਰਪੰਚ ਕੁਲਵਿੰਦਰ ਕੌਰ ...

ਪੂਰੀ ਖ਼ਬਰ »

ਮੋਦੀ ਸਰਕਾਰ ਬੇਰੁਜ਼ਗਾਰਾਂ ਤੋਂ ਬਾਅਦ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ-ਚੰਡੀਗੜ੍ਹ ਕਾਂਗਰਸ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਲੋਕ ਸਭਾ 'ਚ ਪਾਸ ਹੋਏ ਕਿਸਾਨੀ ਸਬੰਧੀ ਬਿੱਲ ਨੂੰ ਕਿਸਾਨ ਵਿਰੋਧੀ ਬਿੱਲ ਕਰਾਰ ਦਿੰਦੇ ਕਿਹਾ ਕਿ ਪਹਿਲਾਂ ਆਰਥਿਕਤਾ ਤਬਾਹ ਹੋਈ, ਫਿਰ ...

ਪੂਰੀ ਖ਼ਬਰ »

ਝੋਨੇ ਦੀ ਰਾਤ ਸਮੇਂ ਕਟਾਈ ਕਰਨ ਲਈ ਕੰਬਾਇਨਾਂ 'ਤੇ ਪੂਰਨ ਪਾਬੰਦ ਹੋਵੇਗੀ: ਮਨੀਸ਼ਾ ਰਾਣਾ

ਖਰੜ, 26 ਸਤੰਬਰ (ਗੁੁਰਮੁੱਖ ਸਿੰਘ ਮਾਨ)-ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਪੰਜਾਬ ਸਰਕਾਰ, ਵਿਗਿਆਨ, ਤਕਨੀਕੀ ਅਤੇ ਵਾਤਾਵਰਨ ਵਿਭਾਗ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਪੂਰਨ ਪਾਬੰਦੀ ਲਗਾਈ ਹੋਈ ਹੈ ਤੇ ਸਬ ਡਵੀਜ਼ਨ ਖਰੜ ਤਹਿਤ ਪੈਂਦੇ ਏਰੀਆ ਵਿਚ ਜੇਕਰ ਕੋਈ ...

ਪੂਰੀ ਖ਼ਬਰ »

ਤਾਨਾਸ਼ਾਹ ਮੋਦੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਾਰਗਰ ਹਥਿਆਰ ਸਾਬਤ ਹੋਣਗੇ ਗ੍ਰਾਮ ਸਭਾਵਾਂ ਦੇ ਮਤੇ-ਭਗਵੰਤ ਮਾਨ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੂੰ ਲੋਕਤੰਤਰ ਦੀਆਂ ਜੜ੍ਹਾਂ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਲੋਕਤੰਤਰੀ ਵਿਵਸਥਾ ਦਾ ਗਲ਼ਾ ਘੁੱਟ ...

ਪੂਰੀ ਖ਼ਬਰ »

ਐਫ਼.ਸੀ.ਆਈ. ਕੋਲ ਝੋਨੇ ਦੇ ਭੰਡਾਰ ਲਈ ਵਾਧੂ ਜਗ੍ਹਾ ਉਪਲਬਧ: ਅਰਸ਼ਦੀਪ ਸਿੰਘ ਥਿੰਦ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਭਾਰਤੀ ਖੁਰਾਕ ਨਿਗਮ ਦੇ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ ਨੇ ਅੱਜ ਇੱਥੇ ਕਿਹਾ ਕਿ ਚਾਲੂ ਸੀਜ਼ਨ ਦੌਰਾਨ ਕੇਂਦਰੀ ਪੂਲ ਦੇ ਕਸਟਮ ਮਿਲਿੰਗ ਰਾਈਸ ਨੂੰ ਰੱਖਣ ਲਈ ਭਾਰਤੀ ਖੁਰਾਕ ਨਿਗਮ ਕੋਲ ਢੁੱਕਵੀਂ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਦੇ ਵਸਨੀਕਾਂ ਨੂੰ ਸਾਬਕਾ ਮੰਤਰੀ ਕੰਗ ਦੇ ਯਤਨਾਂ ਸਦਕਾ ਮਿਲੀ ਵੱਡੀ ਰਾਹਤ

ਮੁੱਲਾਂਪੁਰ ਗਰੀਬਦਾਸ, 26 ਸਤੰਬਰ (ਦਿਲਬਰ ਸਿੰਘ ਖੈਰਪੁਰ)-ਮਿਊਾਸੀਪਲ ਕਮੇਟੀ ਨਵਾਂਗਰਾਉਂ ਅਧੀਨ ਪੈਂਦੇ ਖੇਤਰ ਦੇ ਵਸਨੀਕਾਂ ਵਲੋਂ ਕਾਂਗਰਸ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕੰਗ ਨੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕੁਰਾਲੀ, 26 ਸਤੰਬਰ (ਬਿੱਲਾ ਅਕਾਲਗੜ੍ਹੀਆ)-ਲਾਇਨ ਕਲੱਬ ਕੁਰਾਲੀ ਗਰੇਟਰ ਵਲੋਂ ਕੋਵਿਡ-19 ਨੂੰ ਦੇਖਦਿਆਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਨਸਾਨੀਅਤ ਰਜਿ. ਕੁਰਾਲੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਾ. ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਅੱਜ ਤੋਂ

ਚੰਡੀਗੜ੍ਹ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਝੋਨੇ ਦੀ ਪੀਆਰ-126 ਕਿਸਮ ਦੀ ਖ਼ਰੀਦ ਕੱਲ੍ਹ ਯਾਨੀ 27 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਜ਼ਿੰਮੇਵਾਰੀ 'ਚ ਨਾਕਾਮ ਰਹਿਣ 'ਤੇ ਹੀ ਭਾਜਪਾ ਨੇ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾਇਆ-ਜਾਖੜ

ਚੰਡੀਗੜ੍ਹ, 26 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਨੂੰ ਗੱਠਜੋੜ 'ਤੇ ਬੋਝ ਸਮਝਦਿਆਂ ਕੇਂਦਰੀ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਜਿਸ ਨੂੰ ਸ਼ਰਮ ਦੇ ਮਾਰੇ ਅਕਾਲੀ ...

ਪੂਰੀ ਖ਼ਬਰ »

ਢੀਂਡਸਾ ਬਾਪ-ਬੇਟਾ ਅਸਤੀਫ਼ਾ ਕਿਉਂ ਨਹੀਂ ਦਿੰਦੇ?-ਚੀਮਾ

ਚੰਡੀਗੜ੍ਹ, 26 ਸਤੰਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਰਾਜ ਸਭਾ ਦੇ ਅਕਾਲੀ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਜੋ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਨੂੰ ਦਿੱਲੀ ਲੈ ਕੇ ਜਾਣ ਦੀ ਲੋੜ, ਯੂਥ ਕਾਂਗਰਸ ਹਰ ਸੇਵਾ ਲਈ ਤਿਆਰ-ਢਿੱਲੋਂ

ਚੰਡੀਗੜ੍ਹ, 26 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਇਸ ਲੜਾਈ ਨੂੰ ਹੁਣ ਦਿੱਲੀ ਲੈ ਕੇ ਜਾਣ ਦੀ ਲੋੜ ਹੈ | ਪੰਜਾਬ ਦੇ ਆਮ ਅਵਾਮ, ਕਿਸਾਨ ਜਥੇਬੰਦੀਆਂ, ਫ਼ਿਲਮੀ ਕਲਾਕਾਰਾਂ ਅਤੇ ਹੋਰ ...

ਪੂਰੀ ਖ਼ਬਰ »

ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ 28 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਪੰਜਾਬ ਯੋਜਨਾਬੰਦੀ ਵਿਭਾਗ ਵਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਦਿੱਤੇ ਜਾਣ ਵਾਲੇ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼) ਦਾ 28 ਸਤੰਬਰ ਨੂੰ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਕੋਵਿਡ ਮਰੀਜ਼ਾਂ ਲਈ ਸਿਹਤ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਹਸਪਤਾਲਾਂ ਦੇ ਦੌਰੇ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਕੋਵਿਡ-19 ਤੋਂ ਪੀੜਤ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪ੍ਰਬੰਧਾਂ ਦੀ ਸਮੀਖਿਆ ਲਈ ...

ਪੂਰੀ ਖ਼ਬਰ »

ਭਾਜਪਾ ਵਲੋਂ ਅਕਾਲੀਆਂ ਦੀ ਖੁੰਬ ਠੱਪਣ ਤੋਂ ਬਾਅਦ ਵੀ ਅਕਾਲੀਆਂ ਨੂੰ ਸੱਤਾ ਨਾਲ ਚਿੰਬੜੇ ਰਹਿਣ ਦੀ ਲਾਲਸਾ-ਕੈਪਟਨ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਵਿਵਾਦਤ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਇਕ-ਦੂਜੇ ਖ਼ਿਲਾਫ਼ ਸੌਦੇਬਾਜ਼ੀ ਕਰ ਰਹੀਆਂ ਪੁਰਾਣੀਆਂ ਸਹਿਯੋਗੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਵਲੋਂ ਜਨਤਕ ਤੌਰ 'ਤੇ ਆਪਸ ਵਿਚ ਦੋਸ਼ ਲਾਉਣ ਦੀ ਖੇਡੀ ਜਾ ਰਹੀ ਸਿਆਸਤ ਦਾ ਮੌਜੂ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਅਕਤੂਬਰ 'ਚ ਮੁੜ ਸੰਘਰਸ਼ ਦਾ ਫ਼ੈਸਲਾ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)-ਜੁਆਇੰਟ ਐਕਸ਼ਨ ਕਮੇਟੀ ਆਫ਼ ਚੰਡੀਗੜ੍ਹ ਐਡਮਨਿਸਟ੍ਰੇਸ਼ਨ ਐਾਡ ਇੰਪਲਾਈਜ਼ ਐਾਡ ਵਰਕਰਜ਼ ਕਮੇਟੀ ਦੀ ਕਾਰਜਕਾਰਨੀ ਦੀ ਸ਼ੁੱਕਰਵਾਰ ਦੇਰ ਸ਼ਾਮ ਨਗਰ ਨਿਗਮ ਦਫ਼ਤਰ 'ਚ ਹੋਈ ਮੀਟਿੰਗ ਵਿਚ ਅਕਤੂਬਰ ਮਹੀਨੇ 'ਚ ਮੁੜ ਸੰਘਰਸ਼ ...

ਪੂਰੀ ਖ਼ਬਰ »

ਜੂਸ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਕੁਰਾਲੀ, 26 ਸਤੰਬਰ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚਲੀ ਇਕ ਜੂਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ | ਅੱਜ ਸਵੇਰੇ ਤੜਕੇ ਵਾਪਰੀ ਇਸ ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਜੀਦਪੁਰ ਦੇ ਵਸਨੀਕਾਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਜਰੀ , 26 ਸਤੰਬਰ (ਧੀਮਾਨ)-ਖੇਤੀ ਸਬੰਧੀ ਨਵੇਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਬਲਾਕ ਮਾਜਰੀ ਦੇ ਪਿੰਡ ਵਜੀਦਪੁਰ ਦੇ ਯੂਥ ਆਗੂ ਜਸਪਾਲ ਸਿੰਘ ਲੱਕੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਕਾਫ਼ਲੇ ਦੇ ਰੂਪ ਵਿਚ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 153 ਨਵੇਂ ਮਰੀਜ਼ ਸਾਹਮਣੇ ਆਏ, 2 ਮਰੀਜ਼ਾਂ ਦੀ ਮੌਤ

ਪੰਚਕੂਲਾ, 26 ਸਤੰਬਰ (ਕਪਿਲ)-ਪੰਚਕੂਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 153 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਪੀੜਤ 1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਲਾਗ ਦੇ 152 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 359 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਲਾਲੜੂ ਅਧੀਨ ਆਉਂਦੀਆਂ ਮੰਡੀਆਂ 'ਚ ਅੱਜ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਕੇਂਦਰ ਸਰਕਾਰ ਵਲੋਂ ਸਰਕਾਰੀ ਤੌਰ 'ਤੇ ਝੋਨੇ ਦੀ ਖ਼ਰੀਦ 26 ਸਤੰਬਰ ਤੋਂ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਮਾਰਕੀਟ ਕੇਮਟੀ ਲਾਲੜੂ ਅਧੀਨ ਆਉਂਦੀਆਂ ਲਾਲੜੂ, ਜੜੌਤ ਅਤੇ ਤਸਿੰਬਲੀ ਦਾਣਾ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਖੇ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਪੀੜਤ 1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਲਾਗ ਦੇ 152 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 359 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ...

ਪੂਰੀ ਖ਼ਬਰ »

ਬਿਜਲੀ ਤੇ ਪਾਣੀ ਦੀ ਸਹੂਲਤ ਬੰਦ ਹੋਣ 'ਤੇ ਮਾਇਆ ਗਾਰਡਨ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜ਼ੀਰਕਪੁਰ, 26 ਸਤੰਬਰ (ਹੈਪੀ ਪੰਡਵਾਲਾ)-ਅੱਜ ਮਾਇਆ ਗਾਰਡਨ ਸਿਟੀ ਦੇ ਵਸਨੀਕਾਂ ਵਲੋਂ ਸਬੰਧਿਤ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਸੁਸਾਇਟੀ 'ਚ ਆ ਰਹੀਆਂ ਸਮੱਸਿਆਵਾਂ ਸਬੰਧੀ ਉਹ ਵਾਰ-ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਮਗਨਰੇਗਾ ਕਾਮਿਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 26 ਸਤੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਦੇ ਮਗਨਰੇਗਾ ਕਾਮਿਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਘੜੂੰਆਂ ਦੇ ਸਰਪੰਚ ਨਰਿੰਦਰ ਸਿੰਘ ਗਾਂਧੀ ਅਤੇ ਕਿਸਾਨ ਆਗੂ ਸਰਬਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ...

ਪੂਰੀ ਖ਼ਬਰ »

ਖੇਤੀ ਸਬੰਧੀ ਬਿੱਲਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਫੇਜ਼-11 ਵਿਖੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ ਵਿਚ ਸਥਾਨਕ ਫੇਜ਼-11 ਵਿਖੇ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰਤਾਪ ਸਿੰਘ ਰਿਆੜ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੈਲਮਾਜਰਾ ਵਿਖੇ ਵੈਬੀਨਾਰ

ਰੈਲਮਾਜਰਾ, 26 ਸਤੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੈਲਮਾਜਰਾ ਵਿਖੇ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਤਕਨਾਲੋਜੀ 'ਚ ਕੈਰੀਅਰ 'ਤੇ ਵੈਬੀਨਾਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾ: ਆਸ਼ੂਤੋਸ਼ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਧਰਨੇ 'ਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਜਥੇਬੰਦੀਆਂ ਨੇ 25 ਸਤੰਬਰ ਦੇ ਸਫਲ ਬੰਦ ਦੀ ਕਿਸਾਨਾਂ ਤੇ ਭਰਾਤਰੀ ਜਥੇਬੰਦੀਆਂ ਨੂੰ ਵਧਾਈ ਦਿੱਤੀ ਹੈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜਮਹੂਰੀ ਕਿਸਾਨ ਸਭਾ ਦੇ ਸੋਹਣ ਸਿੰਘ ...

ਪੂਰੀ ਖ਼ਬਰ »

ਸਕੂਲ ਦੇ ਕਮਰੇ 'ਤੇ ਲੈਂਟਰ ਪਾਇਆ

ਸੰਧਵਾਂ, 26 ਸਤੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮੈਡਮ ਸਤਵਿੰਦਰ ਕੌਰ ਮੁਹਾਲੀ ਦੀ ਅਗਵਾਈ ਹੇਠ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਸਬੰਧੀ ਲੈਕ. ...

ਪੂਰੀ ਖ਼ਬਰ »

ਕਿਸਾਨਾਂ ਦੇ ਵੱਡੇ ਧਰਨਿਆਂ ਸਦਕਾ ਝੋਨੇ ਦੀ ਖਰੀਦ ਦਾ ਹੋਇਆ ਐਲਾਨ-ਬੈਂਸ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਦੱਸਿਆ ਕਿ ਕੱਲ੍ਹ ਦੇ ਕਿਸਾਨਾਂ ਦੇ ਜੋਸ਼ ਨੇ ਮੋਦੀ ਸਰਕਾਰ ਨੂੰ ਥੋੜਾ ਜਿਹਾ ਹਲੂਣਾ ਦਿੱਤਾ ਹੈ | ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵੀ ਕਿਸਾਨਾਂ ਨਾਲ ਨਿੱਤਰਨਗੀਆਂ-ਕਰਨਾਣਾ

ਬੰਗਾ, 26 ਸਤੰਬਰ (ਕਰਮ ਲਧਾਣਾ)-ਕੇਂਦਰ ਸਰਕਾਰ ਦੁਆਰਾ ਬਣਾਏ ਗਏ ਮਾਰੂ ਖੇਤੀ ਕਾਨੂੰਨਾਂ ਨੇ ਪੰਜਾਬ ਦੀ ਕਿਸਾਨੀ ਨੂੰ ਇਕ ਸਿਰਿਓਾ ਖ਼ਤਮ ਕਰਨ ਦਾ ਕੰਮ ਕਰਨਾ ਹੈ ਜੋ ਕਿ ਕੋਈ ਵੀ ਜਾਗਦੀ ਜ਼ਮੀਰ ਵਾਲਾ ਇਨਸਾਨ ਬਰਦਾਸ਼ਤ ਨਹੀਂ ਕਰ ਸਕਦਾ | ਇਸੇ ਕਰ ਕੇ ਦੀਆਂ ਸਮੂਹ ਸਮਾਜ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਤਬਾਹ ਕਰਨ 'ਤੇ ਤੁਲੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਦਾ ਖੇਤੀ ਨਾਲ ਦੂਰ-ਨੇੜੇ ਦਾ ਵਾਸਤਾ ਨਹੀਂ : ਰੰਧਾਵਾ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਉੱਤੇ ਤੁਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਲਾਹਕਾਰ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ)-ਜੁਆਇੰਟ ਐਕਸ਼ਨ ਕਮੇਟੀ ਨਾਲ ਸਬੰਧਤ ਆਲ ਡੀ-ਕਲਾਸ ਵਰਕਰਜ਼ ਯੂਨੀਅਨ ਐਜੂਕੇਸ਼ਨ ਡਿਪਾਰਟਮੈਂਟ ਚੰਡੀਗੜ੍ਹ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੰਗ ...

ਪੂਰੀ ਖ਼ਬਰ »

ਨਗਰ ਨਿਗਮ ਨੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਨ ਸਬੰਧੀ ਦੁਕਾਨਦਾਰਾਂ ਤੇ ਲੋਕਾਂ ਨੂੰ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸਵੱਛ ਭਾਰਤ ਸਰਵੇਖਣ 2020-21 ਮੁਹਿੰਮ ਤਹਿਤ ਸਥਾਨਕ ਫੇਜ਼-3ਬੀ1 ਵਿਖੇ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਜਨਤਾ ਮਾਰਕੀਟ ਦੇ ਦੁਕਾਨਦਾਰਾਂ ਅਤੇ ਰਿਹਾਇਸ਼ੀ ਖੇਤਰ ਦੇ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਨੂੰ 90962 ਵਾਲੰਟੀਅਰਾਂ ਨੇ ਕੋਰੋਨਾ ਮਹਾਂਮਾਰੀ ਬਾਰੇ ਅਫ਼ਵਾਹਾਂ ਵਿਰੁੱਧ ਕੀਤਾ ਸੁਚੇਤ-ਰਾਣਾ ਸੋਢੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਅਤੇ ਅਫ਼ਵਾਹਾਂ ਖ਼ਿਲਾਫ਼ ਸੁਚੇਤ ਕਰਨ ਲਈ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 25 ਕਰੋੜ ਅਤੇ ਸ਼ਹਿਰਾਂ ਦੇ ਵਿਕਾਸ ਲਈ 6 ਕਰੋੜ ਰੁਪਏ ਦੇ ਫੰਡ ਦਿੱਤੇ ਜਾ ਰਹੇ:ਚੰਨੀ

ਖਰੜ, 26 ਸਤੰਬਰ (ਗੁੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 25 ਕਰੋੜ ਅਤੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਸ਼ਹਿਰਾਂ ਲਈ 6 ਕਰੋੜ ਰੁਪਏ ਦੀ ਰਾਸ਼ੀ ਵਿਕਾਸ ਕੰਮਾਂ ਲਈ ਜਲਦੀ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੀਟੂ ਆਂਗਨਵਾੜੀ ਵਰਕਰਾਂ-ਹੈਲਪਰਾਂ ਦੇ ਸੰਘਰਸ਼ ਦੀ ਹਮਾਇਤ ਕਰੇਗੀ

ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕਰਨ ਦੇ ਫੈਸਲੇ ਵਿਰੁੱਧ ਆਂਗਨਵਾੜੀ ਮੁਲਾਜ਼ਮ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਖਿਜਰਾਬਾਦ ਦੀ ਫਿਰਨੀ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਸ਼ਹਿਰਾਂ ਦੀਆਂ ਸੰਪਰਕ ਸੜਕਾਂ ਅਤੇ ਫਿਰਨੀਆਂ ਦਾ ਵੱਡੇ ਪੱਧਰ 'ਤੇ ਨਿਰਮਾਣ ਕਰਵਾਇਆ ਜਾ ਰਿਹਾ ਹੈ ਜੋ ਕਿ ਲਗਾਤਾਰ ਜਾਰੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸਿਹਤ ਮੰਤਰੀ ਨੂੰ ਸੌਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਨੈਸ਼ਨਲ ਮੂਵਮੈਂਟ ਆਫ਼ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਨੈਸ਼ਨਲ ਪੈਨਸ਼ਨ ਸਕੀਮ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ 23 ਤੋਂ 25 ਸਤੰਬਰ ਤੱਕ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਸਮੂਹ ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਭਾਜਪਾ ਖੇਤੀਬਾੜੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਵੇਗੀ-ਔਜਲਾ

ਖਰੜ, 26 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨਾਂ ਦੇ ਹਿੱਤ ਵਿਚ ਪਾਸ ਖੇਤੀ ਬਿੱਲ ਨਾਲ ਨਾ ਹੀ ਐੱਮ. ਐੱਸ. ਪੀ. ਖਤਮ ਹੋਵੇਗੀ ਅਤੇ ਨਾ ਹੀ ਮੰਡੀ ਬੋਰਡ ਨੂੰ ਕੋਈ ਨੁਕਸਾਨ ਪਹੁੰਚੇਗਾ | ਇਸ ਬਿੱਲ ਦੇ ਖਿਲਾਫ਼ ਧਰਨੇ ਲਗਾਉਣ ...

ਪੂਰੀ ਖ਼ਬਰ »

ਸਰਕਾਰ ਵਲੋਂ ਖਰੜ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹੈ: ਯਾਦਵਿੰਦਰ ਸਿੰਘ ਕੰਗ

ਖਰੜ, 26 ਸਤੰਬਰ (ਗੁੁਰਮੁੱਖ ਸਿੰਘ ਮਾਨ)-ਪੰਜਾਬ ਇਨਫੋਟੈੱਕ ਦੇ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਖਰੜ ਸ਼ਹਿਰ ਦਾ ਬਹੁਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਪਾਇਲਟ ਆਧਾਰ 'ਤੇ ਮਾਰਕੀਟ ਪਲੇਸ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਵੱਡੇ ਪੱਧਰ 'ਤੇ ਟੈਸਟਿੰਗ ਸਮੇਂ ਦੀ ਮੁੱਖ ਲੋੜ ਹੈ ਅਤੇ ਜਿੰਨੀ ਜਲਦੀ ਅਸੀਂ ਪਾਜ਼ੀਟਿਵ ਕੇਸਾਂ ਦੀ ਪਛਾਣ ਕਰਦੇ ਹਾਂ ਉਨੀ ਜਲਦ ਹੀ ਇਸ ਵਾਇਰਸ ਦੇ ਪਸਾਰ ਨੂੰ ਰੋਕ ਸਕਦੇ ਹਾਂ | ਹਰ ਪੱਧਰ 'ਤੇ ਠੋਸ ਕੋਸ਼ਿਸ਼ਾਂ ਅਤੇ ਅਪੀਲਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰ 'ਤੇ 'ਵੇਰਕਾ ਹਲਦੀ ਦੁੱਧ' ਲਾਂਚ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਅੱਜ ਵੇਰਕਾ ਮੁਹਾਲੀ ਡੇਅਰੀ ਦੇ ਜਨਰਲ ਮੈਨੇਜਰ ਆਰ. ਐੱਸ. ਸੇਖੋਂ ਦੀ ਹਾਜ਼ਰੀ ਵਿਚ ਵੇਰਕਾ ਦਾ 'ਹਲਦੀ ਦੁੱਧ' ਜ਼ਿਲ੍ਹਾ ਪੱਧਰ 'ਤੇ ਲਾਂਚ ਕੀਤਾ ਗਿਆ | ਇਸ ਮੌਕੇ ਡੀ. ਸੀ. ਨੇ ...

ਪੂਰੀ ਖ਼ਬਰ »

ਪੰਜਾਬ ਪ੍ਰਾਪਤੀ ਸਰਵੇਖਣ ਦੀ ਸਫਲਤਾ ਲਈ ਸਿੱਖਿਆ ਵਿਭਾਗ ਵਲੋਂ ਪੂਰੀ ਯੋਜਨਾਬੰਦੀ ਨਾਲ ਸਰਗਰਮੀਆਂ ਜਾਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪੰਜਾਬ ਪ੍ਰਾਪਤੀ ਸਰਵੇਖਣ ਤੇ ਮਹੀਨਾਵਾਰ ਟੈਸਟਾਂ ਦੇ ਸੁਮੇਲ ਵਜੋਂ 21 ਸਤੰਬਰ ਤੋਂ ਆਰੰਭ ਕੀਤੀ ਗਈ ਮੁਲਾਂਕਣ ਪ੍ਰਕਿਰਿਆ ਨੂੰ 100 ਫ਼ੀਸਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਵਿਖੇ ਸੇਵਾ ਕਾਰਜ ਜਾਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ ਸੰਗਤ ਦੇ ਸਹਿਯੋਗ ਨਾਲ ਸੇਵਾ ਕਾਰਜ ਨਿਰੰਤਰ ਜਾਰੀ ਹਨ | ਇਸ ਸਬੰਧੀ ਗੁ. ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਲੈ ਕੇ ਆਇਆ ਨਵੇਂ ਆਫਰ

ਐੱਸ. ਏ. ਐੱਸ. ਨਗਰ, 26 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ 'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਿਖੇ ਨਵੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਮੁਹਾਲੀ ਡਾ: ਮਨਜੀਤ ਸਿੰਘ ਵਲੋਂ ਸਰਕਾਰੀ ਹਸਪਤਾਲਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-'ਕੋਰੋਨਾ ਵਾਇਰਸ' ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਅਤੇ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਵਲੋਂ ਸਿਹਤ ਅਧਿਕਾਰੀਆਂ ਦੀ ਟੀਮ ਸਮੇਤ ਅੱਜ ...

ਪੂਰੀ ਖ਼ਬਰ »

ਵਿਸ਼ਵ ਸੈਰ-ਸਪਾਟਾ ਦਿਵਸ ਚੰਡੀਗੜ੍ਹ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੈਲਾਨੀਆਂ ਨੂੰ ਜੀ ਆਇਆਂ ਆਖਿਆ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਵਿਸ਼ਵ ਸੈਰ-ਸਪਾਟਾ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਹਰ ਸਾਲ ਹਵਾਈ ਅੱਡੇ 'ਤੇ ਸੈਲਾਨੀਆਂ ਦਾ ਨਿੱਘਾ ਸਵਾਗਤ ਕੀਤਾ ਜਾਂਦਾ ਹੈ | ਇਸੇ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਅੱਜ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਕਰਵਾਏ

ਕੁਰਾਲੀ, 26 ਸਤੰਬਰ (ਅਕਾਲਗੜ੍ਹੀਆ) -ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਸੁਖਜਿੰਦਰ ਸਿੰਘ ਮਾਵੀ ਵਲੋਂ ਅੱਜ ਪਿੰਡ ਫ਼ਤਹਿਗੜ੍ਹ ਵਿਖੇ ਮੇਜਰ ਦੇ ਵਿਹੜੇ ਵਿਖੇ ਲੋੜਵੰਦ ਲੜਕੀ ਦੇ ਆਨੰਦ ਕਾਰਜ ਕਰਵਾਏ ਗਏ | ਇਸ ਮੌਕੇ ਲੜਕੇ-ਲੜਕੀ ਦੇ ਪਰਿਵਾਰਾਂ ਵਲੋਂ ਸਰਕਾਰ ਦੀਆਂ ...

ਪੂਰੀ ਖ਼ਬਰ »

ਸਬਸਿਡੀ 'ਤੇ ਸੁਪਰ ਐਸ. ਐਮ. ਐਸ. ਲਗਵਾਉਣ ਲਈ 30 ਸਤੰਬਰ ਤੱਕ ਦਿੱਤੀਆਂ ਜਾ ਸਕਦੀਆਂ ਨੇ ਦਰਖ਼ਾਸਤਾਂ-ਡੀ. ਸੀ.

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸਾਊਣੀ 2020 ਦੇ ਸੀਜ਼ਨ ਦੌਰਾਨ ਪਰਾਲੀ ਨੂੰ ਖੇਤਾਂ ਵਿਚ ਸੰਭਾਲਣ ਦੇ ਉਦੇਸ਼ ਤਹਿਤ ਸਵੈਚਲਿਤ ਜਾਂ ਟਰੈਕਟਰ ਨਾਲ ਚੱਲਣ ਵਾਲੇ ਕੰਬਾਇਨ ਹਾਰਵੈਸਟਰ 'ਤੇ ਸੁਪਰ ਐਸ. ਐਮ. ਐਸ. ਲਗਵਾਉਣ ਲਈ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਰੁਜ਼ਗਾਰ ਮੇਲਾ ਲਗਾਇਆ

ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਇਥੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਹੁਸ਼ਿਆਰਪੁਰ ਵਲੋਂ ਪਲੇਸਮੈਂਟ ਅਫ਼ਸਰ ...

ਪੂਰੀ ਖ਼ਬਰ »

ਵਿਰਦੀ ਪਰਿਵਾਰ 'ਆਪ' 'ਚ ਸ਼ਾਮਿਲ

ਦਸੂਹਾ, 26 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸ਼ਹਿਰ ਦੇ ਇਮਾਨਦਾਰ, ਨਾਮੀ ਤੇ ਧਾਰਮਿਕ ਬਿਰਤੀ ਵਾਲਾ ਤੇ ਸਮਾਜ ਸੇਵੀ ਵਿਰਦੀ ਪਰਿਵਾਰ (ਟੋਕਿਆਂ ਵਾਲੇ) ਜਗਮੋਹਣ ਸਿੰਘ ਬੱਬੂ ਘੁੰਮਣ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ ...

ਪੂਰੀ ਖ਼ਬਰ »

18 ਮਹੀਨੇ ਪੁਰਾਣੇ ਘਾਗੋਂ ਰੋੜਾਂਵਾਲੀ ਦੇ ਕਤਲ ਕੇਸ 'ਚ ਨਾਮਜ਼ਦ ਭਗੌੜਾ ਕਾਬੂ

ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-30 ਅਪ੍ਰੈਲ 2019 ਦੀ ਦੇਰ ਰਾਤ ਨੂੰ ਨਜ਼ਦੀਕੀ ਪਿੰਡ ਘਾਗੋਂ ਰੋੜਾਂਵਾਲੀ ਵਿਖੇ ਕੁਝ ਵਿਅਕਤੀਆਂ ਵਲੋਂ ਪਰਮਜੀਤ ਸਿੰਘ (32) ਪੁੱਤਰ ਨਿਰਮਲ ਸਿੰਘ ਵਾਸੀ ਘਾਗੋਂ ਰੋੜਾਂਵਾਲੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ | ਇਸ ...

ਪੂਰੀ ਖ਼ਬਰ »

ਡਾ: ਫ਼ਾਰੂਕ ਅਬਦੁੱਲਾ 'ਤੇ ਹੋਵੇ ਦੇਸ਼ ਧ੍ਰੋਹ ਦਾ ਮਾਮਲਾ ਦਰਜ-ਡਾ: ਘਈ

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਯੂਥ ਸਿਟੀਜ਼ਨ ਕੌਾਸਲ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਪੰਕਜ ਸ਼ਰਮਾ ਦੀ ਅਗਵਾਈ 'ਚ ਹੋਈ | ਇਸ ਮੌਕੇ ਕੌਾਸਲ ਦੇ ਸੂਬਾ ਪ੍ਰਧਾਨ ਡਾ: ਰਮਨ ਘਈ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਨਾਇਆ 'ਵਿਸ਼ਵ ਬੇਟੀ ਦਿਵਸ'

ਟਾਂਡਾ ਉੜਮੁੜ, 26 ਸਤੰਬਰ (ਭਗਵਾਨ ਸਿੰਘ ਸੈਣੀ)-ਬੇਟੀਆਂ ਨੂੰ ਮਾਂ ਦੁਰਗਾ ਤੇ ਮਾਂ ਲਕਛਮੀ ਦਾ ਰੂਪ ਮੰਨਿਆਂ ਜਾਂਦਾ ਹੈ | ਹਰ ਘਰ 'ਚ ਬੇਟਿਆਂ ਤੋਂ ਵੱਧ ਦਰਜਾ ਬੇਟੀਆਂ ਨੂੰ ਦਿੱਤਾ ਜਾਂਦਾ ਹੈ | ਹਾਲਾਂਕਿ ਬੇਟੀ ਹੋਣ ਦੀ ਖ਼ੁਸ਼ੀ ਸਾਰਾ ਸਾਲ ਮਨਾਈ ਜਾਣੀ ਚਾਹੀਦੀ ਹੈ | ਇਹ ...

ਪੂਰੀ ਖ਼ਬਰ »

ਬਰਿਆਨਾ ਹਸਪਤਾਲ 'ਚ 18 ਸਾਲਾ ਲੜਕੀ ਦੀਆਂ ਅੱਖਾਂ ਦਾ ਸਫਲ ਆਪ੍ਰੇਸ਼ਨ

ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ)-ਬਰਿਆਨਾ ਅੱਖਾਂ ਦਾ ਹਸਪਤਾਲ ਤੇ ਲੇਸਿਕ ਲੇਜ਼ਰ ਸੈਂਟਰ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਇਕ 18 ਸਾਲਾ ਲੜਕੀ ਦੀਆਂ ਅੱਖਾਂ ਦਾ ਸਫ਼ਲ ਆਪ੍ਰੇਸ਼ਨ ਕੀਤਾ ਗਿਆ | ਇਸ ਸਬੰਧੀ ਡਾ: ਪ੍ਰਭਜਿੰਦਰ ਕੌਰ ਬਰਿਆਨਾ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਧਰਨਿਆਂ 'ਚ ਸਹਿਯੋਗ ਦੇਣ ਵਾਲੀਆਂ ਸਾਰੀਆਂ ਸੰਸਥਾਵਾਂ ਦਾ ਧੰਨਵਾਦ

ਟਾਂਡਾ ਉੜਮੁੜ, 26 ਸਤੰਬਰ (ਗੁਰਾਇਆ)-ਟਾਂਡਾ ਵਿਖੇ 25 ਦੇ ਲਗਾਏ ਗਏ ਧਰਨੇ ਨੂੰ ਕਾਮਯਾਬ ਕਰਨ ਲਈ ਵਪਾਰ ਮੰਡਲ, ਆੜ੍ਹਤੀ ਐਸੋਸੀਏਸਨ, ਲੋਕ ਇੰਨਕਲਾਬ ਮੰਚ, ਟੀਚਰ ਯੂਨੀਅਨ, ਰਾਜ ਕਰੇਗਾ ਗਤਕਾ ਅਖਾੜਾ, ਦਲ ਖ਼ਾਲਸਾ, ਮੁਲਾਜ਼ਮ ਯੂਨੀਅਨ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ...

ਪੂਰੀ ਖ਼ਬਰ »

ਜੱਗੀ ਦੇ ਹੱਕ 'ਚ ਜਾਰੀ ਭੁੱਖ ਹੜਤਾਲ ਐਸ. ਡੀ. ਐਮ. ਦੇ ਭਰੋਸੇ ਮਗਰੋਂ ਸਮਾਪਤ

ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਮੁਕੇਰੀਆਂ ਤੋਂ ਆਗੂ ਸੁਲੱਖਣ ਸਿੰਘ ਜੱਗੀ ਜਿਨ੍ਹਾਂ ਨੂੰ ਬੀਤੇ ਦਿਨੀਂ ਅਣਪਛਾਤੇ ਹਮਲਾਵਾਰਾਂ ਵਲੋਂ ਕਾਤਲਾਨਾਂ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਦੇ ਹੱਕ 'ਚ ਇਨਸਾਫ਼ ਦਿਵਾਉਣ ਲਈ ਸਾਂਝੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਿਖੇ ਆਨਲਾਈਨ ਐਨ. ਐਸ. ਐਸ. ਦਿਵਸ ਮਨਾਇਆ

ਦਸੂਹਾ, 26 ਸਤੰਬਰ (ਭੁੱਲਰ)-ਐਨ. ਐਸ. ਐਸ. ਪ੍ਰੋਗਰਾਮ ਕੋਆਰਡੀਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਐਨ. ਐਸ. ਐਸ. ਯੂਨਿਟ ਦੇ ਵਲੰਟੀਅਰ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX