ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  23 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਰੂਪਨਗਰ

ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ 'ਚ ਗੰਦਾ ਪਾਣੀ ਡਿੱਗਣ ਕਾਰਨ ਚੌਗਿਰਦਾ ਪ੍ਰੇਮੀਆਂ 'ਚ ਰੋਸ

ਨੰਗਲ, 26 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਲੰਘੀ ਜਨਵਰੀ 'ਚ ਰਾਮਸਰ (ਈਰਾਨ) ਸੰਧੀ ਅਧੀਨ ਨੰਗਲ ਡੈਮ ਜਲਗਾਹ ਨੂੰ ਅੰਤਰਰਾਸ਼ਟਰੀ ਜਲਗਾਹ ਦਾ ਦਰਜਾ ਮਿਲਿਆ ਹੈ | ਨੰਗਲ ਡੈਮ ਜਲਗਾਹ ਦਾ ਦਰਜਾ ਤਾਂ ਭਾਵੇਂ ਅੰਤਰਰਾਸ਼ਟਰੀ ਹੋ ਗਿਆ ਹੈ ਪਰ ਕਈ ਗੰਭੀਰ ਸਮੱਸਿਆਵਾਂ ਵੀ ਸਿਰ ਚੁੱਕੀ ਖੜੀਆਂ ਹਨ | ਬਰਮਲਾ ਖੱਡ ਰਾਹੀਂ ਉਦਯੋਗਾਂ ਦਾ ਗੰਦਾ ਪਾਣੀ ਨੰਗਲ ਡੈਮ ਝੀਲ 'ਚ ਡਿਗ ਰਿਹਾ ਹੈ | ਪੰਜਾਬ ਜੰਗਲੀ ਜੀਵ ਸਲਾਹਕਾਰ ਬੋਰਡ ਦੇ ਸਾਬਕਾ ਮੈਂਬਰ ਡਾ. ਗੁਲਜੀਤ ਸਿੰਘ ਚੱਠਾ, ਡਾ. ਅਸ਼ੋਕ ਸ਼ਰਮਾ, ਡਾ. ਸੰਜੀਵ ਗੌਤਮ, ਮੈਡਮ ਕੈਲਾਸ਼ ਠਾਕੁਰ, ਨਵਾਬ ਫੈਸਲ ਖ਼ਾਨ ਦੇਸ਼ ਪ੍ਰੇਮੀ, ਯੋਗੇਸ਼ ਸਚਦੇਵਾ, ਪਰਮਜੀਤ ਸਿੰਘ ਸੈਣੀ, ਵਿਨੈ ਸ਼ਰਮਾ ਆਦਿ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਗੋਲਥਾਈ 'ਚ ਉਦਯੋਗ ਲੱਗਣ ਤੋ ਪਹਿਲਾਂ ਬਰਮਲਾ ਖੱਡ ਦਾ ਪਾਣੀ ਪ੍ਰਦੂਸ਼ਿਤ ਨਹੀਂ ਸੀ | ਬਰਮਲਾ ਖੱਡ 'ਚ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਸਮੇਂ-ਸਮੇਂ 'ਤੇ ਲੋਕਾਂ ਨੇ ਵੀ ਉਠਾਇਆ ਪਰ ਹਾਲਾਤ 'ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ' ਵਾਲੇ ਹੀ ਰਹੇ ਹਨ | ਘਰ ਫ਼ੂਕ ਕੇ ਚੌਗਿਰਦੇ ਦੀ ਲੜਾਈ ਲੜ ਰਹੇ ਪ੍ਰਭਾਤ ਭੱਟੀ ਨੇ ਦੱਸਿਆ ਕਿ ਰਾਜਸੀ ਸਰਪ੍ਰਸਤੀ ਕਾਰਨ ਪ੍ਰਸ਼ਾਸਨਿਕ ਅਫ਼ਸਰ ਵੀ ਸਮਾਂ ਲੰਘਾਅ ਰਹੇ ਹਨ | ਸਤਲੁਜ ਝੀਲ ਦੇ ਦੋਵੇਂ ਕੰਢਿਆਂ 'ਤੇ ਪਿਛਲੇ ਤੀਹ ਸਾਲਾਂ 'ਚ ਦਰਜਨਾਂ ਥਾੲੀਂ ਨਾਜਾਇਜ਼ ਕਬਜ਼ੇ ਹੋਏ ਹਨ ਅਤੇ ਇਹ ਸਿਲਸਿਲਾ ਜਾਰੀ ਹੈ | ਜਦੋਂ ਰਾਮਸਰ ਸੰਧੀ ਅਧੀਨ ਨੰਗਲ ਡੈਮ ਝੀਲ ਨੂੰ ਅੰਤਰਰਾਸ਼ਟਰੀ ਜਲਗਾਹ ਦਾ ਦਰਜਾ ਮਿਲ ਗਿਆ ਹੈ ਤਾਂ ਸਾਰੀਆਂ ਨਾਜਾਇਜ਼ ਉਸਾਰੀਆਂ ਤੋੜ ਦੇਣੀਆਂ ਚਾਹੀਦੀਆਂ ਹਨ | ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਾਚ ਟਾਵਰ ਵੀ ਲਗਾਉਣੇ ਚਾਹੀਦੇ ਹਨ | ਚੇਤੇ ਰਹੇ ਕਿ ਅਕਤੂਬਰ-ਮਾਰਚ ਤੱਕ ਰੂਸ, ਚੀਨ, ਕੀਵ, ਯੂਕਰੇਨ, ਕਜਾਕਿਸਤਾਨ, ਅਫ਼ਗਾਨਿਸਤਾਨ ਆਦਿ ਮੁਲਕਾਂ ਤੋਂ ਆਏ ਹਜ਼ਾਰਾਂ ਪ੍ਰਵਾਸੀ ਪੰਛੀ ਝੀਲ ਦੇ ਸੁਹੱਪਣ ਨੂੰ ਚਾਰ ਚੰਨ ਲਗਾਉਂਦੇ ਹਨ | ਇਸ ਝੀਲ 'ਚ ਹਜ਼ਾਰਾਂ ਸਥਾਨਕ ਪੰਛੀ ਵੀ ਦੇਖੇ ਜਾ ਸਕਦੇ ਹਨ |

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਮੌਤਾਂ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 35 ਜਣੇ ਕਰੋਨਾ ਤੋਂ ਪੀੜਤ ਹੋ ਗਏ ਹਨ | ਅੱਜ ਕਰੋਨਾ ਕਾਰਨ ਹੋਈਆਂ ਦੋ ਮੌਤਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਕਲਿੱਤਰਾਂ ਪਿੰਡ ਦੇ 30 ਸਾਲਾਂ ਨੌਜਵਾਨ ਜੋ ਕਿ ਲੀਵਰ ਅਤੇ ਫੇਫੜਿਆਂ ਦੀ ਬਿਮਾਰੀ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੀ ਇਕੱਤਰਤਾ

ਮੋਰਿੰਡਾ, 26 ਸਤੰਬਰ (ਕੰਗ)-ਅੱਜ ਅਕਾਲੀ ਦਲ ਬਾਦਲ ਮੋਰਿੰਡਾ ਵਲੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਸਬੰਧੀ ਅੰਮਿ੍ਤਪਾਲ ਸਿੰਘ ਖੱਟੜਾ ਸ਼ਹਿਰੀ ਸਰਕਲ ਪ੍ਰਧਾਨ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਭੱਠਾ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਮੈਡੀਕਲ ਕੈਂਪ ਅੱਜ

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਕਰਨੈਲ ਸਿੰਘ)-ਸਥਾਨਕ ਮਹੱਲਾ ਘੱਟੀਵਾਲ ਵਿਖੇ ਅੱਜ ਸਵ: ਗਿਆਨੀ ਕਰਤਾਰ ਸਿੰਘ ਅਤੇ ਮਾਤਾ ਮਹਿੰਦਰ ਕੌਰ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਆਤਮਾ ਸਿੰਘ ਸਾਬਕਾ ਬੈਂਕ ਅਫ਼ਸਰ ਅਤੇ ਵਰਿਆਮ ਸਿੰਘ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੋਵਿਡ ਸੈੱਲ ਦੇ ਨਵੀਨੀਕਰਨ ਉਪਰੰਤ ਉਦਘਾਟਨ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਿਹਤ ਸੇਵਾਵਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਨਿਰੰਤਰ ਯਤਨਸ਼ੀਲ ਹੈ | ਇਸੇ ਤਹਿਤ ਕੋਵਿਡ ਸੈੱਲ ਅਤੇ ਇੰਟੀਗ੍ਰੇਟਡ ਡਜੀਜ ਸਰਵਿਲਾਂਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਰੋਟੀ ਤੋਂ ਮੁਹਤਾਜ ਹੋਏ ਡੀ.ਜੇ. ਅਤੇ ਲਾਈਟ ਸਾਊਾਡ ਵਾਲਿਆਂ ਨੇ ਕੱਢਿਆ ਰੋਸ ਮਾਰਚ

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ. ਐਸ. ਨਿੱਕੂਵਾਲ)-ਕੋਰੋਨਾ ਮਹਾਂਮਾਰੀ ਕਾਰਨ ਰੋਟੀ ਤੋਂ ਮੁਹਤਾਜ ਹੋਏ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਲਾਈਟ ਸਾਊਾਡ ਵਾਲਿਆਂ ਵਲੋਂ ਪੰਜਾਬ ਲਾਈਟ ਸਾਊਾਡ ਅਤੇ ਡੀ.ਜੇ. ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਊਨਾ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਸੰਤੋਖ ਗੜ੍ਹ, 26 ਸਤੰਬਰ (ਮਲਕੀਅਤ ਸਿੰਘ)-ਬੀਤੇ ਦਿਨ ਊਨਾ ਜ਼ਿਲ੍ਹੇ ਹਿ. ਪ੍ਰ. ਦੇ ਹਰੋਲੀ ਵਿਧਾਨ ਸਭਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਟਾਹਲੀਵਾਲ, ਦੂਲੈਹੜ੍ਹ, ਲਾਲੂਵਾਲ ਵਿਖੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੁਆਰਾ ਥੋਪੇ ਜਾ ਰਹੇ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਤੋਂ ਠੀਕ ਹੋਇਆ ਪੁਰਾਣਾ ਰੀੜ੍ਹ ਦਾ ਦਰਦ

ਰੂਪਨਗਰ, 26 ਸਤੰਬਰ (ਸ.ਰ.)-ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ. ਸਰਦਾਨਾ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਵਲੋਂ ਬਿਨਾਂ ਆਪ੍ਰੇਸ਼ਨ ਇੱਕ ਹੋਰ ਪੁਰਾਣੇ ਰੀੜ੍ਹ ਦੇ ਦਰਦ ਦਾ ਸਫਲ ਇਲਾਜ ਕੀਤਾ ਗਿਆ ਹੈ, ਜਿਸ ਵਿਚ ਨਰੇਸ਼ ਕੁਮਾਰ ਨਿਵਾਸੀ ਊਨਾ (ਹਿਮਾਚਲ) ਨੂੰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਅੱਜ ਤੋਂ

ਚੰਡੀਗੜ੍ਹ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਝੋਨੇ ਦੀ ਪੀਆਰ-126 ਕਿਸਮ ਦੀ ਖ਼ਰੀਦ ਕੱਲ੍ਹ ਯਾਨੀ 27 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ | ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪੋਸ਼ਣ ਮਹੀਨਾ ਮਨਾਇਆ

ਮੋਰਿੰਡਾ, 26 ਸਤੰਬਰ (ਕੰਗ)-ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਡਾ. ਇੰਦਰਪਾਲ ਸਿੰਘ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਦੀ ਅਗਵਾਈ ਹੇਠ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਸਬੰਧੀ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਸਿਹਤ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਜ਼ਿਲ੍ਹਾ ਇਕਾਈ ਨੇ ਤਹਿਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਤਹਿਸੀਲਦਾਰ ਨੰਗਲ ਸੁਰਿੰਦਰ ਪਾਲ ਰਾਹੀਂ ਰਾਸ਼ਟਰਪਤੀ ਨੂੰ ਕੇਂਦਰ ਸਰਕਾਰ ਵਲੋਂ ਨਵੇਂ ਖੇਤੀਬਾੜੀ ਬਿੱਲਾਂ ਨੂੰ ਲਾਗੂ ਨਾ ਕਰਨ ਲਈ ਇੱਕ ਮੰਗ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਹੋਣਾ ਪਵੇਗਾ-ਕਨੂੰ ਗਰਗ

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ. ਐਸ. ਨਿੱਕੂਵਾਲ)-ਪੰੰਜਾਬ ਵਿਚ ਮੌਜੂਦਾ ਸਮੇਂ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਲਾਲਪੁਰਾ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ/ ਨੂਰਪੁਰ ਬੇਦੀ, 26 ਸਤੰਬਰ (ਨਿੱਕੂਵਾਲ, ਢੀਂਡਸਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਵਲੋਂ ਜਾਰੀ ਕੀਤੀ ਸੂਚੀ ਵਿਚ ਉੱਘੇ ਸਿੱਖ ਵਿਦਵਾਨ ਅਤੇ ਸੇਵਾ ਮੁਕਤ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਪਾਰਟੀ ...

ਪੂਰੀ ਖ਼ਬਰ »

ਅਰਨੋਲੀ ਵਿਖੇ ਲੜਕੀਆਂ ਦੇ ਕੰਪਿਊਟਰ ਮੁਕਾਬਲੇ ਕਰਵਾਏ

ਮੋਰਿੰਡਾ, 26 ਸਤੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਐਵਾਰਡੀ ਸ਼ਹੀਦ ਭਗਤ ਸਿੰਘ ਯੂਥ ਕਲੱਬ (ਰਜਿ.) ਅਰਨੋਲੀ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ (ਸਬੰਧਿਤ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ ਪਿੰਡ ਅਰਨੋਲੀ ਵਿਖੇ ਲੜਕੀਆਂ ਦੇ ਕੰਪਿਊਟਰ ਨੂੰ ਲੈ ਕੇ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੇਲਾ ਕਾਲਜ ਨੂੰ ਮਿਲਿਆ ਪ੍ਰਸੰਸਾ ਪੱਤਰ

ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੀ. ਜੀ. ਕਾਲਜ ਨੂੰ ਭਾਰਤ ਸਰਕਾਰ ਨੇ ਪ੍ਰਸੰਸਾ ਪੱਤਰ ਨਾਲ ਨਵਾਜਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਚ 'ਸਵੈ ਰੁਜ਼ਗਾਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਵੈਬੀਨਾਰ

ਸ੍ਰੀ ਚਮਕੌਰ ਸਾਹਿਬ, 26 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ 'ਅਜੋਕੇ ਦੌਰ ਵਿਚ ਸਵੈ-ਰੁਜ਼ਗਾਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਸੁਖਦੇਵ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਨਵੀਆਂ ਹਦਾਇਤਾਂ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ, ਰੂਪਨਗਰ ਦੀ ਪ੍ਰਧਾਨਗੀ ਹੇਠ ਕੰਬਾਈਨ ਮਾਲਕਾਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਈਨ ਬਿਨਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ

ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਬਲਾਕ ਕਾਂਗਰਸ ਨੂਰਪੁਰ ਬੇਦੀ ਦੇ ਵੱਖ-ਵੱਖ ਆਗੂਆਂ ਦਾ ਇਕੱਠ ਪੰਚਾਇਤ ਸੰਮਤੀ ਨੂਰਪੁਰ ਬੇਦੀ ਵਿਖੇ ਸੰਮਤੀ ਚੇਅਰਮੈਨ ਡਾ. ਪ੍ਰੇਮ ਦਾਸ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਦੇਸ ਰਾਜ ਨੰਗਲ ਦੀ ਅਗਵਾਈ ਵਿਚ ਕੀਤਾ ਗਿਆ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਲਈ ਗੁਰਦਿਆਲ ਸਿੰਘ ਹੀਰਾ ਦਾ ਸਨਮਾਨ

ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਢਾਡੀ ਸਭਾ ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਅਬਿਆਣਾ ਅਤੇ ਮੁੱਖ ਸਲਾਹਕਾਰ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਵਾਲਾ ਸਿੰਘ ਪਤੰਗਾ ਵਲੋਂ ਮਨੁੱਖਤਾ ਦੀ ਸੇਵਾ ਕਰਨ ਵਾਲੇ ...

ਪੂਰੀ ਖ਼ਬਰ »

ਮਗਨਰੇਗਾ ਕਾਮਿਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 26 ਸਤੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਦੇ ਮਗਨਰੇਗਾ ਕਾਮਿਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਘੜੂੰਆਂ ਦੇ ਸਰਪੰਚ ਨਰਿੰਦਰ ਸਿੰਘ ਗਾਂਧੀ ਅਤੇ ਕਿਸਾਨ ਆਗੂ ਸਰਬਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਮੋਟਰਸਾਈਕਲ ਰੈਲੀ ਕੱਢੀ

ਖਰੜ, 26 ਸਤੰਬਰ (ਮਾਨ)-ਯੂਥ ਕਲੱਬ ਦੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਜੋਂ ਅੱਜ ਮੋਟਰਸਾਈਕਲਾਂ 'ਤੇ ਕਾਲੇ ਝੰਗੇ ਲਗਾ ਕੇ ਰੈਲੀ ਕੱਢੀ ਗਈ | ਯੂਥ ਕਾਂਗਰਸ ਦੇ ਸਾਬਕਾ ਦਫ਼ਤਰ ਸਕੱਤਰ ਪਰਮਿੰਦਰ ਸਿੰਘ ਸੋਨਾ ਨੇ ਇਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ 21 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਇੱਥੋਂ ਦੇ ਸੈਕਟਰ-48 ਸੀ (ਪੁੱਡਾ ਕੰਪਲੈਕਸ) ਦੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਅੱਜ ਕੀਤੀ ਗਈ ਮੀਟਿੰਗ ਦੌਰਾਨ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਐਸੋਸੀਏਸ਼ਨ ਦਾ ਕਾਰਜਕਾਲ ਲੰਘੀ 9 ਸਤੰਬਰ ਨੂੰ ਪੂਰਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਅਲਹਿਦਾ ਰਹਿਣ ਦਾ ਨਿਯਮ ਖ਼ਤਮ

ਚੰਡੀਗੜ੍ਹ, 26 ਸਤੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਅਲਹਿਦਾ ਰਹਿਣ ਦੀ ਲੋੜ ਨਹੀਂ ਕਿਉਂਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਸ ਨਿਯਮ ਨੂੰ ਖ਼ਤਮ ਕਰਨ ਦਾ ਹੁਕਮ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਮਾਮਲਾ ਹਵਾਲਾਤੀ ਦੀ ਮੌਤ ਦਾ ਪਰਿਵਾਰਕ ਮੈਂਬਰਾਂ ਨੇ ਲਾਸ਼ ਕੌਮੀ ਰਾਜ ਮਾਰਗ 'ਤੇ ਰੱਖ ਕੇ ਲਗਾਇਆ ਧਰਨਾ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਨਸ਼ੇ ਦੇ ਇੱਕ ਮਾਮਲੇ 'ਚ ਪਿੰਡ ਸੁਲਤਾਨਪੁਰ ਥਾਣਾ ਸ੍ਰੀ ਚਮਕੌਰ ਸਾਹਿਬ ਦੇ ਬਲਵਿੰਦਰ ਸਿੰਘ ਬਿੰਦਰ (49) ਨਾਮਕ ਹਵਾਲਾਤੀ ਦੀ ਹੋਈ ਮੌਤ ਉਪਰੰਤ ਅੱਜ ਪਰਿਵਾਰਕ ਮੈਂਬਰਾਂ ਨੇ ਮਿ੍ਤਕ ਦੀ ਲਾਸ਼ ਥਾਣਾ ਸਦਰ ਰੂਪਨਗਰ ...

ਪੂਰੀ ਖ਼ਬਰ »

ਮੁਹੱਲਾ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਸ਼ਾਸਨ ਨੇ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਕਰਨੈਲ ਸਿੰਘ)-ਸਥਾਨਕ ਮੁਹੱਲਾ ਫ਼ਤਹਿਗੜ੍ਹ ਸਾਹਿਬ ਦੇ ਇੱਕੋ ਪਰਿਵਾਰ ਦੇ 5 ਤੋਂ ਵੱਧ ਮੈਂਬਰ ਕੋਰੋਨਾ ਪੀੜਤ ਹੋਣ 'ਤੇ ਪ੍ਰਸ਼ਾਸਨ ਨੇ ਮੁਹੱਲੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ | ਇਸ ਸਬੰਧੀ ਸਥਾਨਕ ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਮੋਰਿੰਡਾ ਵਲੋਂ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਨਾਲ ਇਕੱਤਰਤਾ

ਮੋਰਿੰਡਾ, 26 ਸਤੰਬਰ (ਕੰਗ)-ਅੱਜ ਐੱਸ. ਡੀ. ਐੱਮ. ਮੋਰਿੰਡਾ ਹਰਬੰਸ ਸਿੰਘ ਵਲੋਂ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਨਾਲ ਕੋਵਿਡ-19 ਸਬੰਧੀ ਇਕੱਤਰਤਾ ਕੀਤੀ | ਇਸ ਮੌਕੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਕਿਹਾ ਕਿ ਕੋਰੋਨਾ ਸਬੰਧੀ ਸੋਸ਼ਲ ਮੀਡੀਆ ਉੱਤੇ ਚੱਲ ਰਹੀਆਂ ਅਫ਼ਵਾਹਾਂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਅਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵਲੋਂ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ

ਮੋਰਿੰਡਾ, 26 ਸਤੰਬਰ (ਪਿ੍ਤਪਾਲ ਸਿੰਘ)-ਅਧਿਆਪਕ ਦਲ ਪੰਜਾਬ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਹੋਈ ਇਕੱਤਰਤਾ ਦੌਰਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਬਿੱਲਾਂ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦਿਆਂ ਇਨ੍ਹਾਂ ਨੂੰ ਤੁਰੰਤ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਤੇ ਲਾਚਾਰ ਲੋਕਾਂ ਨੂੰ ਮਿਲੇ ਐਸ.ਡੀ.ਐਮ. ਗਰਗ

ਨੰਗਲ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਕੁਸ਼ਟ ਆਸ਼ਰਮ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਰੇਲਵੇ ਰੋਡ 'ਚ ਆਰਜ਼ੀ ਤੌਰ 'ਤੇ ਸ਼ਿਫ਼ਟ ਕੀਤੇ 11 ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਐਸ.ਡੀ.ਐਮ ਨੰਗਲ ਕੰਨੂ ਗਰਗ ਅੱਜ ਖ਼ੁਦ ਉਨ੍ਹਾਂ ਕੋਲ ਪੁੱਜੇ | ਕੁਸ਼ਟ ਆਸ਼ਰਮ ਦੇ ਲੋਕਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਵਲੋਂ ਕੋਰੋਨਾ ਫ਼ਤਹਿ ਕਿੱਟਾਂ ਵੰਡਣ ਦੀ ਸ਼ੁਰੂਆਤ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ, ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ.ਐਚ.ਐਨ. ਸ਼ਰਮਾ ਨੂੰ ਕੋਰੋਨਾ ਫ਼ਤਿਹ ਕਿੱਟ ਦੇ ਕੇ ਹੋਮ ਆਈਸੋਲੇਸ਼ਨ ਦੀ ਸ਼ੁਰੂਆਤ ਕੀਤੀ ਗਈ | ਇਹ ਕਿੱਟਾਂ ਘਰਾਂ ਵਿਚ ਇਕਾਂਤਵਾਸ ਹੋਏ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਸਾਂਝਾ ਮੰਚ ਅਤੇ ਪੈਨਸ਼ਨਰਾਂ ਵਲੋਂ ਲੜੀਵਾਰ ਧਰਨਾ ਜਾਰੀ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸਾਂਝਾ ਮੰਚ ਅਤੇ ਪੈਨਸ਼ਨਰ, ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਗੇਟ ਸਾਹਮਣੇ ਲੜੀਵਾਰ ਸੱਤਵੇਂ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੀ. ਐਸ. ਈ. ਬੀ. ...

ਪੂਰੀ ਖ਼ਬਰ »

ਸੁਖਸਾਲ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੇ ਪ੍ਰਸੰਸਾ ਪੱਤਰ

ਸੁਖਸਾਲ, 26 ਸਤੰਬਰ (ਧਰਮ ਪਾਲ)-ਸਰਕਾਰੀ ਸਕੂਲਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਵਲੋਂ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਮਨੁੱਖਤਾ ਦੀ ਸੇਵਾ ਅਤੇ ਸਹਾਇਤਾ ਕਰਨ ਦੀ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 26 ਸਤੰਬਰ (ਕੰਗ)-ਅੱਜ ਪੀ.ਐੱਸ.ਈ.ਬੀ. ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਕਿਸਾਨਾਂ ਦੇ ਸਮਰਥਨ ਵਿਚ ਸ਼ਹਿਰੀ ਅਤੇ ਸਬ-ਅਰਬਨ ਸਬ ਡਵੀਜ਼ਨ ਮੋਰਿੰਡਾ ਦੇ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ...

ਪੂਰੀ ਖ਼ਬਰ »

ਮਾਸਕ ਪਾਉਣ, ਸਮਾਜਿਕ ਵਿੱਥ ਰੱਖਣ ਅਤੇ ਕੋਵਿਡ ਦੀਆਂ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਨੂੰ ਹਰਾਉਣਾ ਸੰਭਵ-ਡਾ.ਸ਼ਿਵ ਕੁਮਾਰ

ਨੂਰਪੁਰ ਬੇਦੀ, 26 ਸਤੰਬਰ (ਵਿੰਦਰ ਪਾਲ ਝਾਂਡੀਆਂ)-ਕੋਰੋਨਾ ਮਹਾਂਮਾਰੀ ਦੌਰਾਨ ਇਸ ਬਿਮਾਰੀ ਦੇ ਸੰਕਰਮਣ ਤੋਂ ਆਪਣੇ ਆਪ ਨੂੰ ਬਚਾਉਣ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਸਹੀ ਢੰਗ ਨਾਲ ਕੀਤੀ ਜਾਵੇ ਕਿਉਂਕਿ ਜਾਣਕਾਰੀ ਦੀ ਅਣਹੋਂਦ ...

ਪੂਰੀ ਖ਼ਬਰ »

ਗੁਰਦੁਆਰਾ ਜੋੜ ਖੂਹੀਆਂ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਕਰੀਬ ਇਕ ਦਰਜਨ ਵਿਅਕਤੀਆਂ 'ਤੇ ਮਾਮਲਾ ਦਰਜ

ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਖੱਡਰਾਜਗਿਰੀ ਵਿਖੇ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਜੋੜ ਖੂਹੀਆਂ ਵਿਖੇ ਹਥਿਆਰਾਂ ਨਾਲ ਲੈਸ ਹੋ ਕੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਕਰੀਬ ਇੱਕ ਦਰਜਨ ਵਿਅਕਤੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX