ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  21 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸਾਦਿਕ ਵਿਖੇ ਪੂਰਨ ਚੱਕਾ ਜਾਮ ਰਿਹਾ

ਸਾਦਿਕ, 26 ਸਤੰਬਰ (ਆਰ. ਐਸ. ਧੰੁਨਾ, ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਕਿਯੂ ਕਾਦੀਆਂ, ਭਾਕਿਯੂ ਲੱਖੋਵਾਲ, ਭਾਕਿਯੂ ਕ੍ਰਾਂਤੀਕਾਰੀ, ਭਾਕਿਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਆਦਿ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਕੀਤੇ ਗਏ ਚੱਕਾ ਵਿਚ ਸ਼ਾਮਿਲ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਧਾਲੀਵਾਲ ਅਤੇ ਬਖਤੌਰ ਸਿੰਘ ਢਿੱਲੋਂ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪੱਈਆਂਵਾਲਾ ਅਤੇ ਗਮਦੂਰ ਸਿੰਘ ਸੰਗਰਾਹੂਰ, ਭਾਕਿਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਤੋਂ ਇਲਾਵਾ ਗੁਰਚਰਨ ਸਿੰਘ, ਸ਼ਮਸ਼ੇਰ ਸਿੰਘ, ਜੰਗੀਰ ਸਿੰਘ ਖਾਲਸਾ, ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ਼ ਆਦਿ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਨ੍ਹੀਂ ਦੇਰ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਕਿਸਾਨ ਇਸ ਸੰਘਰਸ਼ ਨੂੰ ਅੰਤਿਮ ਪੜਾਅ 'ਤੇ ਲੈ ਕੇ ਜਾਣਗੇ ਤੇ ਆਪਣੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜਨਗੇ | ਇਸ ਮੌਕੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਚੇਅਰਮੈਨ ਦੀਪਕ ਕੁਮਾਰ ਸੋਨੂੰ, ਵਜ਼ੀਰ ਸਿੰਘ ਡੋਡ, ਜਗਸੀਰ ਸਿੰਘ ਸਾਧੂਵਾਲਾ, ਰਛਪਾਲ ਸਿੰਘ ਬਰਾੜ, ਰਜਿੰਦਰ ਸਿੰਘ ਸਾਦਿਕ, ਜਸਕਰਨ ਸਿੰਘ ਪਿੰਡੀ, ਸੁਰਿੰਦਰਪਾਲ ਸੇਠੀ, ਅਪਰਅਪਾਰ ਸਿੰਘ ਸੰਧੂ, ਡਾ. ਗਰਤੇਜ ਮਚਾਕੀ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ, ਜਸਵਿੰਦਰ ਸਿੰਘ ਸੰਧੂ ਪ੍ਰਧਾਨ ਫੋਟੋਗ੍ਰਾਫਰਜ਼ ਐਸੋਸੀਏਸ਼ਨ ਸਾਦਿਕ, ਸਰਪੰਚ ਬਲਦੇਵ ਸਿੰਘ ਮਿੱਡੂਮਾਨ, ਨੈਬ ਸਿੰਘ ਜੰਡ ਵਾਲਾ ਡਾਇਰੈਕਟਰ ਲੈਂਡਮਾਰਗੇਜ਼ ਬੈਂਕ, ਸੁਖਦੇਵ ਸਿੰਘ ਰੁਪੱਈਆਂ ਵਾਲਾ, ਸਰਪੰਚ ਹਰਮੇਸ਼ ਬਰਾੜ, ਗੁਰਜੋਤ ਸਿੰਘ ਰੁਪੱਈਆਂਵਾਲਾ, ਡਾ. ਹਰਨੇਕ ਸਿੰਘ ਭੁੱਲਰ, ਸੱਤਾ ਸੰਧੂ ਰੁਪੱਈਆਂਵਾਲਾ ਆਦਿ ਵੀ ਹਾਜ਼ਰ ਸਨ |

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੇ ਹਾਈਵੇ ਕੀਤਾ ਜਾਮ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਵਿਰੁੱਧ ਅੱਜ ਕਿਸਾਨਾਂ ਦਾ ਸੈਲਾਬ ਸੜਕਾਂ 'ਤੇ ਆ ਗਿਆ | ਇਸ ਸਬੰਧ ਵਿਚ ਗਠਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ ਨੇ ...

ਪੂਰੀ ਖ਼ਬਰ »

ਕੋਰੋਨਾ ਦੇ ਲੱਛਣ ਦਿਸਣ ਤੋਂ ਪਹਿਲਾਂ ਕਰਵਾਓ ਟੈਸਟ-ਡਾ. ਪ੍ਰਭਦੀਪ ਚਾਵਲਾ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਲਈ ਸਾਨੂੰ ਲੋੜ ਹੈ ਸੁਚੇਤ ਹੋਣ ਦੀ, ਸਿਹਤ ਵਿਭਾਗ ਤੇ ਸਰਕਾਰ ਦੁਆਰਾ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ, ਸ਼ੱਕ ਦੂਰ ਕਰਨ ਲਈ ਕੋਈ ਵੀ ਕੋਰੋਨਾ ...

ਪੂਰੀ ਖ਼ਬਰ »

ਬੀ. ਐਸ. ਐਫ਼. ਦੇ ਸਾਬਕਾ ਫੌਜੀਆਂ ਦੀ ਮੀਟਿੰਗ

ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਬੀ.ਐਸ.ਐਫ਼ ਦੇ ਸਾਬਕਾ ਫੌਜੀਆਂ ਦੀ ਮੀਟਿੰਗ ਪੈਰਾ ਮਿਲਟਰੀ ਫੋਰਸ ਐਕਸ ਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ 'ਚ ਕੁਲਵਿੰਦਰ ਸਿੰਘ ਮੁੱਦਕੀ ਦੀ ਪ੍ਰਧਾਨਗੀ ਹੇਠ ਸਥਾਨਕ ਸੀ.ਪੀ.ਆਈ. ਦੇ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਵੱਡੀ ...

ਪੂਰੀ ਖ਼ਬਰ »

ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਕੀਤੀ 'ਬੀੜ' ਸੁਸਾਇਟੀ ਦੀ ਸ਼ਲਾਘਾ

ਕੋਟਕਪੂਰਾ, 26 ਸਤੰਬਰ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਕਲੱਬ ਕੋਟਕਪੂਰਾ ਦੇ ਪ੍ਰਧਾਨ ਐਡਵੋਕੇਟ ਗੁਰਬਚਨ ਸਿੰਘ ਟੋਨੀ ਵਲੋਂ ਆਪਣੀ ਜ਼ਮੀਨ ਦਾ ਕੁਝ ਹਿੱਸਾ ਵਾਤਾਵਰਨ ਨੂੰ ਬਚਾਉਣ ਹਿਤ ਰਾਖਵਾਂ ਰੱਖਿਆ ਗਿਆ ਹੈ | ਇਸ ਦੀ ਵਾਤਾਵਰਨ ਪ੍ਰੇਮੀਆਂ ਵਲੋਂ ਭਰਵੀਂ ਸ਼ਲਾਘਾ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ (ਐਨ. ਐਸ. ਐਸ.) ਦਾ ਸਥਾਪਨਾ ਦਿਵਸ ਮਨਾਇਆ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਕਾਰਜਕਾਰੀ ਡਾ. ਰਮਿੰਦਰ ਘਈ ਦੀ ਸਰਪ੍ਰਸਤੀ ਅਧੀਨ ਕਾਲਜ ਵਿਖੇ ਐਨ.ਐਸ.ਐਸ. ਦਾ ਸਥਾਪਨਾ ਦਿਵਸ ਮਨਾਇਆ ਗਿਆ | ਵਿਦਿਆਰਥੀ ਲਈ ਇਕ ਆਨਲਾਈਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਅਤੇ ...

ਪੂਰੀ ਖ਼ਬਰ »

ਬੀਕੇਯੂ ਡਕੌਦਾ ਵਲੋਂ ਬਹਿਬਲ ਕਲਾਂ ਤੇ ਗੁਰੂਸਰ ਪਿੰਡ ਦੀ ਇਕਾਈ ਦੀ ਚੋਣ

ਜੈਤੋ, 26 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪੰਜਾਬ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਰਾਗੀ ਬੇਅੰਤ ਸਿੰਘ ਸਿੱਧੂ ਰਾਮੇਆਣਾ ਦੀ ਅਗਵਾਈ 'ਚ ਪਿੰਡ ਬਹਿਬਲ ਕਲਾਂ ਅਤੇ ਪਿੰਡ ਗੁਰੂਸਰ ...

ਪੂਰੀ ਖ਼ਬਰ »

ਹਸਪਤਾਲ 'ਚ ਵਾਟਰ ਕੂਲਰ ਲਗਾਇਆ

ਫ਼ਰੀਦਕੋਟ, 26 ਸਤੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੀ ਨਵੀਂ ਬਿਲਡਿੰਗ ਦੇ ਬਲਾਕ 'ਚ ਮਰੀਜ਼ਾਂ ਦੀ ਸਹੂਲਤ ਵਾਸਤੇ ਡਾ. ਸ਼ਸ਼ੀਕਾਂਤ ਧੀਰ ਦੀ ਪ੍ਰੇਰਨਾ ਸਦਕਾ ਰੋਟਰੀ ਕਲੱਬ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਦੀ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਜੀਓ ਦੇ ਸਿੰਮ ਤੇ ਮੋਬਾਈਲ ਫੋਨ ਨਾ ਵੇਚਣ ਦਾ ਫ਼ੈਸਲਾ

ਸਾਦਿਕ, 26 ਸਤੰਬਰ (ਆਰ.ਐਸ.ਧੰੁਨਾ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਵਿੱਢੇ ਗਏ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਬਖਤੌਰ ਸਿੰਘ ਢਿੱਲੋਂ, ਰਜਿੰਦਰ ਸਿੰਘ ਸਾਦਿਕ ਬਲਾਕ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਪਰਿਵਾਰ ਸਮੇਤ ਹੋਏ ਸਿਹਤਯਾਬ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫਸਰ ਫ਼ਿਰੋਜ਼ਪੁਰ ਸਰਕਲ ਜੋ ਕਿ ਪਿਛਲੇ 3 ਹਫ਼ਤਿਆਂ ਤੋਂ ਆਪਣੇ ਪੂਰੇ ਪਰਿਵਾਰ ਸਮੇਤ ਕੋਰੋਨਾ ਬਿਮਾਰੀ ਤੋਂ ਪੀੜ੍ਹਤ ਹੋ ਗਏ ਸਨ ਅਤੇ ਹੁਣ ਉਹ ਬਿਲਕੁਲ ਤੰਦਰੁਸਤ ਹੋ ਕੇ ਉਨ੍ਹਾਂ ਨੇ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰੇ 'ਤੇ ਕਿਸਾਨ ਸ਼ੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੈ ਅਕਾਲੀ ਦਲ-ਡਾ. ਜਾਗੀਰ ਸਿੰਘ

ਫ਼ਰੀਦਕੋਟ, 26 ਸਤੰਬਰ (ਸਤੀਸ਼ ਬਾਗ਼ੀ)-ਡਾ. ਜਾਗੀਰ ਸਿੰਘ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਸਿੱਖਾਂ ਅਤੇ ਕਿਸਾਨਾਂ ਦੇ ਹਮਦਰਦ ਹੋਣ ਦਾ ਨਾਟਕ ਕਰ ਕੇ ਪੰਜਾਬ ਵਿਚ ਪੰਜ ਵਾਰ ਸਰਕਾਰ ਬਣਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਅਸਲੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਧਰਨੇ 'ਚ ਸ਼ਮੂਲੀਅਤ

ਕੋਟਕਪੂਰਾ, 26 ਸਤੰਬਰ (ਮੇਘਰਾਜ) -ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਸ਼ਹਿਰ ਦੇ ਬੱਤੀਆਂ ਵਾਲਾ ਚੌਕ 'ਚ ਸੜਕੀ-ਆਵਾਜਾਈ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਕੀਤੇ ਗਏ ਪ੍ਰਦਰਸ਼ਨ ਦੇ ਹੱਕ 'ਚ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ ਵਿਦੇਸ਼ 'ਚ ਨਿਵੇਕਲੀ ਪਛਾਣ ਬਣਾ ਰਿਹੈ ਰੂਪ ਫੈਸ਼ਨ ਬੁਟੀਕ

ਮਲੋਟ, 26 ਸਤੰਬਰ (ਪਾਟਿਲ)-ਰੂਪ ਫੈਸ਼ਨ ਬੁਟੀਕ ਸਿਲਾਈ ਕਢਾਈ ਤੇ ਡਿਜ਼ਾਈਨਿੰਗ ਵਿਚ ਕਿਸੇ ਜਾਣ ਪਛਾਣ ਦਾ ਮੁਹਤਾਜ਼ ਨਹੀਂ | ਪਿਛਲੇ 12 ਸਾਲ ਤੋਂ ਆਪਣੇ ਘਰ ਵਿਚ ਪਿੰਡ ਦਾਨੇਵਾਲਾ ਵਿਖੇ ਕੰਮ ਸ਼ੁਰੂ ਕਰ ਕੇ ਅਜ ਦੇਸ਼-ਵਿਦੇਸ਼ ਵਿਚ ਨਿਵੇਕਲੀ ਪਛਾਣ ਬਣਾਉਣ ਵਿਚ ਕਾਮਯਾਬ ...

ਪੂਰੀ ਖ਼ਬਰ »

ਕਿਫਾਇਤੀ ਅਤੇ ਕੁਆਲਟੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਮਿਮਿਟ ਮਲੋਟ: ਡਾ: ਸੰਜੀਵ ਸ਼ਰਮਾ

ਮਲੋਟ, 26 ਸਤੰਬਰ (ਪਾਟਿਲ)-ਪੰਜਾਬ ਦੀ ਸਰਕਾਰੀ ਨਾਮਵਰ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਇਨਫਰਮੇਸ਼ਨ ਟੈਕਨੋਲੋਜੀ, ਮਲੋਟ (ਮਿਮਿਟ) 1998 ਵਿਚ ਬੋਰਡ ਆਫ਼ ਗਵਰਨਰਜ਼ ਦੀ ਯੋਗ ਅਗਵਾਈ ਹੇਠ ਸਥਾਪਿਤ ਕੀਤਾ ਗਿਆ ਸੀ | ਸੰਸਥਾ ਦੇ ਡਾਇਰੈਕਟਰ ਡਾ: ਸੰਜੀਵ ਸ਼ਰਮਾ ...

ਪੂਰੀ ਖ਼ਬਰ »

ਬਾਬਾ ਬਲਜੀਤ ਸਿੰਘ ਵਲੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਛਕਾਇਆ ਗਿਆ ਲੰਗਰ

ਮਲੋਟ, 26 ਸਤੰਬਰ (ਅਜਮੇਰ ਸਿੰਘ ਬਰਾੜ)-ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਰੋਸ ਧਰਨਿਆਂ 'ਚ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਅਤੇ ਵਪਾਰੀ ਵਰਗ ਵੱਲੋਂ ਸ਼ਮੂਲੀਅਤ ਕੀਤੀ ਗਈ, ਉੱਥੇ ਹੀ ਧਰਨੇ 'ਤੇ ਬੈਠੇ ਇਹਨਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮੌਕੇ ਵੱਖ-ਵੱਖ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਸ਼ਟਰੀ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਡਰਾਈ ਡੇਅ ...

ਪੂਰੀ ਖ਼ਬਰ »

ਲੋਕ ਕਾਰਪੋਰੇਟ ਘਰਾਣਿਆਂ ਦਾ ਸਾਮਾਨ ਨਾ ਖ਼ਰੀਦਣ-ਲਿਖਾਰੀ ਸਭਾ ਸਾਦਿਕ

ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਲਿਖਾਰੀ ਸਭਾ ਸਾਦਿਕ ਵਲੋਂ ਕਾਰਪੋਰੇਟ ਘਰਾਣਿਆਂ ਦੀ ਸਮਰਥਕ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਸਾਂ ਖਿਲਾਫ਼ ਕਿਸਾਨ ਘੋਲ ਦੀ ਹਮਾਇਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਲੜਾਈ ਲੰਬੀ ਹੈ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ਸਵਾ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਬਿੱਲਾਂ ਦੇ ਪਾਸ ਹੋਣ ਦੇ ਵਿਰੋਧ 'ਚ ਵਿਸ਼ਾਲ ਰੋਸ ਪ੍ਰ੍ਰਦਰਸ਼ਨ

ਕੋਟਕਪੂਰਾ, 26 ਸਤੰਬਰ (ਮੋਹਰ ਗਿੱਲ, ਮੇਘਰਾਜ)-ਸਥਾਨਕ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਸਥਿਤ ਰੇਲਵੇ ਪੁਲ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਰਕਰਾਂ ਵਲੋਂ ਵਿਸ਼ਾਲ ਰੋਸ ਧਰਨਾ ਲਾ ਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਪਾਸ ਹੋਣ ਦੇ ਵਿਰੋਧ 'ਚ ਭਾਜਪਾ ਦਾ ਲੜ ਛੱਡਿਆ

ਕੋਟਕਪੂਰਾ, 26 ਸਤੰਬਰ (ਮੋਹਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ ਜੌੜਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੇ ਪਿਤਾ ਗੁਰਭਗਤ ਸਿੰਘ ਸੰਧੂ ਨੂੰ ਸ਼ਰਧਾਂਜਲੀ

ਕੋਟਕਪੂਰਾ, 26 ਸਤੰਬਰ (ਮੋਹਰ ਗਿੱਲ, ਮੇਘਰਾਜ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ ਅਤੇ ਗੁਰਵੀਨ ਕੌਰ ਪਤਨੀ ਗੁਰਬੀਰ ਸਿੰਘ ਬਰਾੜ ਫੱਤਣਵਾਲਾ ਦੇ ਸਤਿਕਾਰਤ ਪਿਤਾ ਗੁਰਭਗਤ ਸਿੰਘ ਸੰਧੂ ਨਮਿਤ ਪਾਠ ਦਾ ਭੋਗ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਸਾਬਕਾ ਸਰਪੰਚ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸ. ਸੁਖਜਿੰਦਰ ਸਿੰਘ ਸਾਬਕਾ ਸਰਪੰਚ ਫਿੱਡੇ ਕਲਾਂ ਦਾ ਸੰਖੇਪ ਬਿਮਾਰੀ ਨਾਲ ਲੜਦੇ ਹੋਏ 19 ਸਤੰਬਰ ਨੂੰ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ 'ਤੇ ਹਰਮਿੰਦਰ ਸਿੰਘ ਮਾਨ, ਮੋਹਿੰਦਰ ਸਿੰਘ ਮਾਨ, ਨਿਰੰਜਨ ਸਿੰਘ, ਸਰਦੂਲ ਸਿੰਘ, ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 1 ਕੋਰੋਨਾ ਮਰੀਜ਼ ਦੀ ਮੌਤ, 38 ਆਏ ਪਾਜ਼ੀਟਿਵ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ) - ਡਾ.ਰਜਿੰਦਰ ਸਿਵਲ ਸਰਜਨ, ਫ਼ਰੀਦਕੋਟ ਵੱਲ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਅੰਦਰ 38 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ ਹੁਣ 482 ਹੋ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਤਲਵੰਡੀ ਬਾਈਪਾਸ 'ਤੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪੁਲਿਸ ਵਲੋਂ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨਾਂ 'ਤੇ ਕਾਰ ਚਾਲਕ ਵਿਰੁੱਧ ...

ਪੂਰੀ ਖ਼ਬਰ »

ਸਾਜ਼ ਵਾਦਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੇ ਨਤੀਜੇ ਐਲਾਨੇ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX