ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  46 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 2 hours ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  1 minute ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੋਗਾ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲੁਧਿਆਣਾ-ਫ਼ਿਰੋਜ਼ਪੁਰ ਰੇਲਵੇ ਮਾਰਗ 'ਤੇ ਲਗਾਇਆ ਧਰਨਾ

ਅਜੀਤਵਾਲ, 26 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਅੱਜ ਫ਼ਿਰੋਜ਼ਪੁਰ ਲੁਧਿਆਣਾ ਰੇਲ ਮਾਰਗ 'ਤੇ ਕਸਬਾ ਅਜੀਤਵਾਲ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ ਗਿਆ ਜਿਸ ਵਿਚ ਹਜ਼ਾਰਾਂ ਕਿਸਾਨ, ਨੌਜਵਾਨ, ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਾਸਟਰ ਸੁਖਦੇਵ ਸਿੰਘ ਕੋਕਰੀ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ, ਵਿੱਤ ਸਕੱਤਰ ਬਲੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ, ਕਿਸਾਨਾਂ ਦੀ ਪ੍ਰਵਾਹ ਕੀਤੇ ਬਿਨਾਂ 20 ਪੂੰਜੀਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਤਿੰਨੇ ਆਰਡੀਨੈਂਸ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕਰ ਦਿੱਤੇ | ਇਸ ਆਰਡੀਨੈਂਸਾਂ ਕਾਰਨ ਫ਼ਸਲਾਂ ਦਾ ਸਮਰਥਨ ਮੁੱਲ ਖ਼ਤਮ ਹੋ ਜਾਵੇਗਾ | ਕਿਸਾਨਾਂ ਦੀ ਲੁੱਟ ਬਾਬਤ ਕਾਰਪੋਰੇਟ ਘਰਾਨਿਆਂ ਨੂੰ ਖੁੱਲ੍ਹ ਹੋਵੇਗੀ | ਇਸ ਲਈ ਹੁਣ ਸਾਨੂੰ ਰਲ ਕੇ ਸਾਂਝਾ ਸੰਘਰਸ਼ ਕਰਨਾ ਪਵੇਗਾ ਤਾਂ ਹੀ ਕਿਸਾਨ ਤੇ ਛੋਟੇ ਕਾਰੋਬਾਰੀ ਬਚ ਸਕਣਗੇ | ਉਕਤ ਬੁਲਾਰਿਆਂ ਨੇ ਕਿਹਾ ਕਿ ਜਨਤਕ ਪ੍ਰਣਾਲੀ ਬਚਾਉਣ ਲਈ ਸੰਘਰਸ਼ ਤੇਜ਼ ਕਰਨਾ ਪਵੇਗਾ | ਸਾਡੇ ਏਕੇ ਤੇ ਇਕੱਠਾਂ ਕਾਰਨ ਹੀ ਕੇਂਦਰ ਆਪਾ ਫ਼ੈਸਲਾ ਬਦਲਣ 'ਤੇ ਮਜਬੂਰ ਹੋਵੇਗੀ | ਇਸ ਸਮੇਂ ਬੁਲਾਰਿਆਂ ਨੇ ਬਿਜਲੀ ਬਿੱਲ, ਤਿੰਨੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ | ਇਸ ਸਮੇਂ ਉਕਤ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਚ ਕਿਸਾਨ ਮਜ਼ਦੂਰ ਹੁਣ ਤੱਕ 4 ਲੱਖ ਤੋਂ ਵੱਧ ਖ਼ੁਦਕੁਸ਼ੀਆਂ ਕਰ ਚੁੱਕੇ ਹਨ | ਸਾਰੇ ਕਰਜ਼ੇ ਕਿਸਾਨਾਂ-ਮਜ਼ਦੂਰਾਂ ਦੇ ਮੁਆਫ਼ ਕੀਤੇ ਜਾਣ | ਇਸ ਸਮੇਂ ਬੁਲਾਰਿਆਂ ਗੁਰਦੇਵ ਸਿੰਘ, ਸੁਖਮੰਦਰ ਸਿੰਘ, ਨਛੱਤਰ ਸਿੰਘ, ਬੂਟਾ ਸਿੰਘ ਭਾਗੀਕੇ, ਗੁਰਭਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ ਦੇ ਕਿਸਾਨ ਖੇਤੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਸੰਘਰਸ਼ 'ਚ ਕੁੱਦ ਪਏ ਹਨ, ਘੱਟ ਗਿਣਤੀਆਂ ਨੂੰ ਤੰਗ-ਪਰੇਸ਼ਾਨ ਕਰ ਕੇ ਦੇਸ਼ ਤਰੱਕੀ ਨਹੀਂ ਕਰ ਸਕਦਾ | ਬਹੁ-ਧਰਮੀ ਦੇਸ਼ ਵਿਚ ਸਭ ਧਰਮਾਂ ਦਾ ਸਤਿਕਾਰ ਹੋਣਾ ਚਾਹੀਦਾ | ਜ਼ਮੀਨਾਂ ਸੰਘਰਸ਼ ਨਾਲ ਹੀ ਬਚਾਈਆਂ ਜਾ ਸਕਦੀਆਂ ਹਨ | ਇਸ ਸਮੇਂ ਭਾਈ ਮਨਪ੍ਰੀਤ ਸਿੰਘ ਦੌਧਰ ਨੇ ਕਿਸਾਨਾਂ ਤੇ ਯੂਨੀਅਨ ਆਗੂਆਂ ਨੂੰ ਸੰਘਰਸ਼ 'ਚ ਬਦਲਾਅ ਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਸੁਝਾਅ ਦਿੱਤੇ | ਜ਼ਿਲ੍ਹਾ ਪੁਲਿਸ ਨੇ ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਸਨ |

ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਤੇ ਸੰਗਤਾਂ ਨੇ ਧਰਨੇ 'ਤੇ ਬੈਠੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਵਰਤਾਇਆ

ਬਾਘਾ ਪੁਰਾਣਾ, 26 ਸਤੰਬਰ (ਬਲਰਾਜ ਸਿੰਗਲਾ)-ਦੇਸ਼ ਅੰਦਰਲੀ ਮੋਦੀ ਹਕੂਮਤ ਵਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲ ਦੇ ਨਾਂਅ 'ਤੇ ਜੋ ਕਿਸਾਨਾਂ ਦੇ ਗਲ ਵਿਚ ਫਾਂਸੀ ਦਾ ਫੰਦਾ ਲਟਕਾਇਆ ਹੈ, ਦੇ ਵਿਰੋਧ ਵਿਚ ਕਿਸਾਨ ਅਤੇ ਹੋਰਨਾਂ ਸਹਿਯੋਗੀ ਜਥੇਬੰਦੀਆਂ ਵਲੋਂ ਬੀਤੇ ਕੱਲ੍ਹ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਫ਼ੈਸਲੇ ਦੀ ਅਧਿਆਪਕ ਵਰਗ ਵਲੋਂ ਸ਼ਲਾਘਾ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ, ਦਿਲਬਾਗ ਸਿੰਘ ਬੋਡੇ, ਸੋਹਣ ਸਿੰਘ, ਬਲਕਰਨ ਸਿੰਘ, ਰੁਪਿੰਦਰ ਸਿੰਘ ਬਰਾੜ, ਕੁਲਦੀਪ ਸਿੰਘ, ਗੁਰਮੁਖ ਸਿੰਘ ਤੂਰ, ਸਤੀਸ਼ ਕੁਮਾਰ ਬਲਾਕ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀਆਂ ਕੇਬਲਾਂ ਤੇ ਕੀਮਤੀ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਇਕ ਪਾਸੇ ਪੰਜਾਬ ਦੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜ ਰਹੇ ਹਨ ਉੱਥੇ ਦੂਸਰੇ ਪਾਸੇ ਚੋਰਾਂ ਵਲੋਂ ਇਸ ਦਾ ਫ਼ਾਇਦਾ ਉਠਾਉਂਦਿਆਂ ਕਿਸਾਨਾਂ ਦੇ ...

ਪੂਰੀ ਖ਼ਬਰ »

ਐਮਾਜ਼ੋਨ ਦੇ ਨਾਂਅ 'ਤੇ ਅਨੋਖੀ ਠੱਗੀ, ਖ਼ਾਤੇ 'ਚੋਂ ਉਡਾਏ 8500 ਰੁਪਏ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਠੱਗਾਂ ਵਲੋਂ ਆਏ ਦਿਨ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣਦੀਆਂ ਰਹਿੰਦੀਆਂ ਹਨ¢ ਹੁਣ ਅਜੇਹੀ ਹੀ ਠੱਗੀ ਰਾਹੀਂ ਇਕ ਲੜਕੀ ਦੇ ਖਾਤੇ ਵਿਚੋਂ 8500 ਰੁਪਏ ਕੱਢ ਲਏ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਕਵਰੇਜ ਦੌਰਾਨ ਪੱਤਰਕਾਰ ਹੋਇਆ ਗੰਭੀਰ ਜ਼ਖ਼ਮੀ

ਸਮਾਲਸਰ, 26 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਿਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਤੀਹ ਦੇ ਕਰੀਬ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬੁੱਟਰ ਕਲਾਂ ਵਿਖੇ ਕੱਲ੍ਹ ਮਨਾਇਆ ਜਾਵੇਗਾ ਭਗਤ ਸਿੰਘ ਦਾ ਜਨਮ ਦਿਨ

ਅਜੀਤਵਾਲ, 26 ਸਤੰਬਰ (ਗ਼ਾਲਿਬ/ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੁਲਾਰਿਆਂ ਸੁਖਦੇਵ ਸਿੰਘ ਕੋਕਰੀ ਸੂਬਾ ਜਨਰਲ ਸਕੱਤਰ ਤੇ ਗੁਰਭਿੰਦਰ ਸਿੰਘ ਕੋਕਰੀ ਨੇ ਕਿਹਾ ਕਿ ਭਗਤ ਸਿੰਘ ਦਾ 28 ਸਤੰਬਰ ਨੂੰ ਜਨਮ ਦਿਨ ਪਿੰਡ ਬੁੱਟਰ ਕਲਾਂ ਵਿਖੇ 10 ਤੋਂ 4 ਵਜੇ ਤੱਕ ...

ਪੂਰੀ ਖ਼ਬਰ »

ਮੋਗਾ ਵਿਚ ਇਕ 71 ਸਾਲਾ ਬਜ਼ੁਰਗ ਹਾਰਿਆ ਕੋਰੋਨਾ ਤੋਂ ਜੰਗ, ਮੌਤਾਂ ਦੀ ਗਿਣਤੀ ਦਾ ਅੰਕੜਾ ਹੋਇਆ 65

ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਇਕ 71 ਸਾਲਾ ਬਜ਼ੁਰਗ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਿਆ | ਬਜ਼ੁਰਗ ਵਿਅਕਤੀ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿਖੇ ਹੱਥ ਪੈਰ ਕੰਬਣ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਹ ਕੋਰੋਨਾ ਪਾਜ਼ੀਟਿਵ ਵੀ ਸੀ | ਹੁਣ ਮੋਗਾ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀਆਂ ਕੇਬਲਾਂ ਤੇ ਕੀਮਤੀ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਇਕ ਪਾਸੇ ਪੰਜਾਬ ਦੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜ ਰਹੇ ਹਨ ਉੱਥੇ ਦੂਸਰੇ ਪਾਸੇ ਚੋਰਾਂ ਵਲੋਂ ਇਸ ਦਾ ਫ਼ਾਇਦਾ ਉਠਾਉਂਦਿਆਂ ਕਿਸਾਨਾਂ ਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਸਾਂਝੇ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਦੇ ਫੈਸਲੇ ਮੁਤਾਬਕ ਉੱਪ ਮੰਡਲ ਕੋਟ ਈਸੇ ਖਾਂ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ 31 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਨਾਲ ਸਬੰਧਿਤ ਤਿੰਨ ਬਿੱਲਾਂ ਦੇ ਵਿਰੋਧ ਸਬੰਧੀ ਕੀਤੇ ...

ਪੂਰੀ ਖ਼ਬਰ »

ਜਲਦੀ ਸਿਆਸੀ ਸਰਗਰਮੀਆਂ ਸ਼ੁਰੂ ਕਰਾਂਗਾ-ਨਿਧੜਕ ਸਿੰਘ ਬਰਾੜ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਪੂਰੇ ਵਿਸ਼ਵ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਦਿਨੀਂ ਮੇਰੀ ਛਾਤੀ ਵਿਚ ਇਨਫੈਕਸ਼ਨ ਹੋਣ ਕਰਕੇ ਮੇਰੇ ਵਲੋਂ ਕਰਵਾਏ ਗਏ ਕੋਰੋਨਾ ਟੈਸਟ ਵਿਚ ਮੇਰੀ ਰਿਪੋਰਟ ਪਾਜ਼ੀਟਿਵ ਆਉਣ ਕਰਕੇ ਮੈਨੂੰ ਆਪਣੇ ਘਰ ਵਿਚ ਹੀ ਇਕਾਂਤਵਾਸ ...

ਪੂਰੀ ਖ਼ਬਰ »

ਖੇਤ ਮਜ਼ਦੂਰ ਕਿਸਾਨ ਘੋਲ ਦੀ ਡਟਵੀਂ ਹਮਾਇਤ ਕਰਨਗੇ-ਪ੍ਰਧਾਨ ਮੇਜਰ ਕਾਲੇਕੇ

ਸਮਾਧ ਭਾਈ, 26 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਪਿੰਡ ਮਾਣੂੰਕੇ ਵਿਖੇ ਰੈਲੀ ਅਤੇ ਰੋਸ ਮੁਜ਼ਾਹਰਾ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਇਸ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ

ਨਿਹਾਲ ਸਿੰਘ ਵਾਲਾ, ਸਮਾਧ ਭਾਈ, 26 ਸਤੰਬਰ (ਟਿਵਾਣਾ/ਮਾਣੂੰਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਲਈ ਕਾਂਗਰਸ ਪਾਰਟੀ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ 'ਤੇ ਸੈਂਕੜੇ ਕਿਸਾਨਾਂ ਨੇ ਦਿੱਤਾ ਧਰਨਾ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਧਨਾਢ ਵਪਾਰੀ ਵਰਗ ਪੰਜਾਬ ਦੇ ਕਿਸਾਨ ਨੂੰ ਹੜੱਪਣ ਦੀ ਤਾਕ 'ਚ-ਹੈਪੀ ਭੁੱਲਰ

ਫ਼ਤਿਹਗੜ੍ਹ ਪੰਜਤੂਰ, 26 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਵਿਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਸਗੋਂ ਹਮੇਸ਼ਾ ਕਿਸਾਨਾਂ ਵਿਰੋਧੀ ਨੀਤੀਆਂ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ)-ਬ੍ਰਹਮਲੀਨ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਗਿੱਲੇ ਕੂੜੇ ਤੋਂ ਤਿਆਰ ਕੀਤੀ ਖਾਦ ਦਾ ਡੀ. ਸੀ. ਨੇ ਕੀਤਾ ਨਿਰੀਖਣ

ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਪੰਚਾਇਤ ਕੋਟ ਈਸੇ ਖਾਂ ਕਮ ਉਪ ਮੰਡਲ ਮੈਜਿਸਟਰੇਟ ਧਰਮਕੋਟ ਦੀ ਰਹਿਨੁਮਾਈ ਹੇਠ ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸਾਲਿਡ ਵੈਸਟ ਮੈਨੇਜਮੈਂਟ ਅਧੀਨ ਗਿੱਲੇ ਕੂੜੇ ਤੋਂ ਤਿਆਰ ਕੀਤੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਸਾਂਝੇ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਦੇ ਫੈਸਲੇ ਮੁਤਾਬਕ ਉੱਪ ਮੰਡਲ ਕੋਟ ਈਸੇ ਖਾਂ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ 31 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਨਾਲ ਸਬੰਧਿਤ ਤਿੰਨ ਬਿੱਲਾਂ ਦੇ ਵਿਰੋਧ ਸਬੰਧੀ ਕੀਤੇ ...

ਪੂਰੀ ਖ਼ਬਰ »

ਜਲਦੀ ਸਿਆਸੀ ਸਰਗਰਮੀਆਂ ਸ਼ੁਰੂ ਕਰਾਂਗਾ-ਨਿਧੜਕ ਸਿੰਘ ਬਰਾੜ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਪੂਰੇ ਵਿਸ਼ਵ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਦਿਨੀਂ ਮੇਰੀ ਛਾਤੀ ਵਿਚ ਇਨਫੈਕਸ਼ਨ ਹੋਣ ਕਰਕੇ ਮੇਰੇ ਵਲੋਂ ਕਰਵਾਏ ਗਏ ਕੋਰੋਨਾ ਟੈਸਟ ਵਿਚ ਮੇਰੀ ਰਿਪੋਰਟ ਪਾਜ਼ੀਟਿਵ ਆਉਣ ਕਰਕੇ ਮੈਨੂੰ ਆਪਣੇ ਘਰ ਵਿਚ ਹੀ ਇਕਾਂਤਵਾਸ ...

ਪੂਰੀ ਖ਼ਬਰ »

ਖੇਤ ਮਜ਼ਦੂਰ ਕਿਸਾਨ ਘੋਲ ਦੀ ਡਟਵੀਂ ਹਮਾਇਤ ਕਰਨਗੇ-ਪ੍ਰਧਾਨ ਮੇਜਰ ਕਾਲੇਕੇ

ਸਮਾਧ ਭਾਈ, 26 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਪਿੰਡ ਮਾਣੂੰਕੇ ਵਿਖੇ ਰੈਲੀ ਅਤੇ ਰੋਸ ਮੁਜ਼ਾਹਰਾ ਕਰ ਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਇਸ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ 'ਤੇ ਸੈਂਕੜੇ ਕਿਸਾਨਾਂ ਨੇ ਦਿੱਤਾ ਧਰਨਾ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਧਨਾਢ ਵਪਾਰੀ ਵਰਗ ਪੰਜਾਬ ਦੇ ਕਿਸਾਨ ਨੂੰ ਹੜੱਪਣ ਦੀ ਤਾਕ 'ਚ-ਹੈਪੀ ਭੁੱਲਰ

ਫ਼ਤਿਹਗੜ੍ਹ ਪੰਜਤੂਰ, 26 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਵਿਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਸਗੋਂ ਹਮੇਸ਼ਾ ਕਿਸਾਨਾਂ ਵਿਰੋਧੀ ਨੀਤੀਆਂ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਮੋਗਾ 'ਚ ਸਸਤੀਆਂ ਕੰਨ ਮਸ਼ੀਨਾਂ ਤੇ ਹਰਬਲ ਦਵਾਈਆਂ ਸਬੰਧੀ ਵਿਕਰੀ ਤੇ ਵਿਸ਼ੇਸ਼ ਜਾਂਚ ਕੈਂਪ 29 ਨੂੰ

ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ ਜਿੰਨ੍ਹਾ ਨੂੰ ਘੱਟ ਸੁਣਾਈ ਦਿੰਦਾ ਹੈ ਅਤੇ ਜਿਹੜੇ ਵਿਅਕਤੀ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਹਨ, ਦੇ ਲਈ ਮੋਗਾ ਸਥਿਤ ਮਿੱਤਲ ਹਸਪਤਾਲ ਅਤੇ ਹਾਰਟ ਸੈਂਟਰ ਸਾਹਮਣੇ ਟੈਲੀਫੋਨ ਐਕਸਚੇਂਜ ...

ਪੂਰੀ ਖ਼ਬਰ »

ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ)-ਬ੍ਰਹਮਲੀਨ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਗਿੱਲੇ ਕੂੜੇ ਤੋਂ ਤਿਆਰ ਕੀਤੀ ਖਾਦ ਦਾ ਡੀ. ਸੀ. ਨੇ ਕੀਤਾ ਨਿਰੀਖਣ

ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਪੰਚਾਇਤ ਕੋਟ ਈਸੇ ਖਾਂ ਕਮ ਉਪ ਮੰਡਲ ਮੈਜਿਸਟਰੇਟ ਧਰਮਕੋਟ ਦੀ ਰਹਿਨੁਮਾਈ ਹੇਠ ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸਾਲਿਡ ਵੈਸਟ ਮੈਨੇਜਮੈਂਟ ਅਧੀਨ ਗਿੱਲੇ ਕੂੜੇ ਤੋਂ ਤਿਆਰ ਕੀਤੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਵਿਧਵਾਵਾਂ ਤੇ ਲੋੜਵੰਦਾਂ ਨੂੰ ਪੈਨਸ਼ਨ, ਰਾਸ਼ਨ ਕਿੱਟਾਂ ਤੇ ਮਾਸਕ ਵੰਡੇ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਗਤੀਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਬਸਤੀ ਗੋਬਿੰਦਗੜ੍ਹ ਮੋਗਾ ਦਫ਼ਤਰ ਵਿਖੇ ਕਰੀਬ 160 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਪੈਨਸ਼ਨ ਚੈੱਕ, ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਆਯੂਸ਼ ਹਸਪਤਾਲ ਦੀ ਉਸਾਰੀ ਦਾ ਲਿਆ ਜਾਇਜ਼ਾ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਵਿਚ ਉਸਾਰਿਆ ਜਾ ਰਿਹਾ 50 ਬਿਸਤਰਾ ਆਯੂਸ਼ ਹਸਪਤਾਲ ਮੋਗਾ ਲਈ ਸਿਹਤ ਦੇ ਖੇਤਰ ਵਿਚ ਮੀਲ ਪੱਥਰ ਸਿੱਧ ਹੋਵੇਗਾ | ਇਹ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਅੱਜ ਮੋਗਾ ਫ਼ਿਰੋਜ਼ਪੁਰ ਜੀ.ਟੀ. ਰੋਡ 'ਤੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸਰਕਾਰੀ ਸਕੂਲ ਲੜਕੇ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ

ਬਾਘਾ ਪੁਰਾਣਾ, 26 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਮੁਹਿੰਮ ਤਹਿਤ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਿ੍ੰਸੀਪਲ ਇੰਦਰਜੀਤ ਸਿੰਘ ਲੈਕਚਰਾਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਲੇਖਕ ਪਾਠਕ ਮੰਚ ਦੇ ਅਦਾਰਾ ਲੋਹਮਣੀ ਦੀ ਮੀਟਿੰਗ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਅੰਤਰ-ਰਾਸ਼ਟਰੀ ਲੇਖਕ ਪਾਠਕ ਮੰਚ ਦੇ ਅਦਾਰਾ ਲੋਹਮਣੀ ਦੀ ਮੀਟਿੰਗ ਮੁੱਖ ਸੰਪਾਦਕ ਪ੍ਰੋ. ਨਿਰਮਲਜੀਤ ਕੌਰ ਦੀ ਪ੍ਰਧਾਨਗੀ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਆਰਡੀਨੈਂਸਾਂ ਦਾ ...

ਪੂਰੀ ਖ਼ਬਰ »

ਭਾਈ ਲਾਲੋ ਦੇ ਜਨਮ ਦਿਨ ਸਬੰਧੀ ਸਮਾਗਮ ਮਨਾਇਆ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਨਾਮ ਜਪੋ ਵੰਡ ਦੇ ਧਾਰਨੀ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ 568ਵਾਂ ਜਨਮ ਦਿਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 50 ਟੀ ਸ਼ਰਟਾਂ ਭੇਟ

ਕੋਟ ਈਸੇ ਖਾਂ, 26 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਫ਼ੱਕਰ ਬਾਬਾ ਦਾਮੂ ਸ਼ਾਹ ਜੀ ਲੋਹਾਰਾ ਵਿਖੇ ਦਰਗਾਹ ਦੇ ਰਿਸੀਵਰ ਕਮ ਐਸ.ਡੀ.ਐਮ. ਧਰਮਕੋਟ ਡਾ. ਨਰਿੰਦਰ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਜੋ ਲੋੜਵੰਦ ...

ਪੂਰੀ ਖ਼ਬਰ »

ਯੂਥ ਦੇ ਨਵੇਂ ਸਰਕਲ ਅਹੁਦੇਦਾਰਾਂ ਨੂੰ ਬਰਜਿੰਦਰ ਸਿੰਘ ਬਰਾੜ ਨੇ ਦਿੱਤੇ ਨਿਯੁਕਤੀ ਪੱਤਰ

ਕੋਟ ਈਸੇ ਖਾਂ, 26 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਕੋਟ ਈਸੇ ਖਾਂ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਨ ਦੇ ਮਨੋਰਥ ਨਾਲ ਬੀਬੀ ਸਿਮਰਜੀਤ ਕੌਰ ਮਸਤੇ ਵਾਲਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਯੂਥ ਸਰਕਲ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਨੇ ਕੱਢਿਆ ਕਸਬੇ 'ਚ ਰੋਸ ਮਾਰਚ

ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਅਤੇ ਆਰਡੀਨੈਂਸ ਦੇ ਵਿਰੋਧ 'ਚ ਜਿੱਥੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਕਿਸਾਨਾਂ ਦੇ ਹੱਕ 'ਚ ਨਿੱਤਰ ਰਹੀਆਂ ਹਨ ਉੱਥੇ ਹੀ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ 'ਚ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬਾਘਾ ਪੁਰਾਣਾ, 26 ਸਤੰਬਰ (ਬਲਰਾਜ ਸਿੰਗਲਾ)-ਅੱਜ ਸਥਾਨਕ ਬਿਜਲੀ ਘਰ ਬਾਘਾ ਪੁਰਾਣਾ ਵਿਖੇ ਸਾਂਝੇ ਤੌਰ 'ਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ,ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਮੰਡਲ ਬਾਘਾ ਪੁਰਾਣਾ, ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਥਰਾਜ ਵਿਖੇ ਕੀਤਾ ਪਾਰਕ ਦਾ ਉਦਘਾਟਨ

ਠੱਠੀ ਭਾਈ, 26 ਸਤੰਬਰ (ਜਗਰੂਪ ਸਿੰਘ ਮਠਾੜੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਥਰਾਜ ਵਿਖੇ ਵਿਖੇ ਸਰਪੰਚ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੋਮੈਨ ਨੂੰ ਫਿੱਟ ਇੰਡੀਆ ਫਰੀਡਮ ਰਨ ਪ੍ਰੋਗਰਾਮ ਸਨਮਾਨ ਸਰਟੀਫਿਕੇਟ ਮਿਲਿਆ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਨੂੰ ਫਿੱਟ ਇੰਡੀਆ ਫਰੀਡਮ ਰਨ ਪ੍ਰੋਗਰਾਮ ਵਿਚ ਵਧੀਆ ਕਾਰਗੁਜ਼ਾਰੀ ਲਈ ਭਾਰਤ ਸਰਕਾਰ ਦੇ ਮੰਤਰਾਲੇ ਯੁਵਾ ਮਾਮਲੇ ਅਤੇ ਖੇਡਾਂ ਵਲੋਂ ਮਾਨਤਾ ਪ੍ਰਾਪਤ ਈ ਸਨਮਾਨ ਸਰਟੀਫਿਕੇਟ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੇ ਵੱਖ-ਵੱਖ ਥਾਈਾ ਲਾਏ ਧਰਨੇ

ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਨੇ ਕਿਸਾਨਾਂ ਦੇ ਹੱਕ 'ਚ ਕੀਤੀ ਰੈਲੀ ਬਾਘਾ ਪੁਰਾਣਾ, 26 ਸਤੰਬਰ (ਬਲਰਾਜ ਸਿੰਗਲਾ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਬਾਘਾ ਪੁਰਾਣਾ ਨੇ ਕਿਸਾਨਾਂ ਦੇ ਹੱਕ ਵਿਚ ਅੱਜ ਇੱਥੇ ਰੋਸ ਰੈਲੀ ਕਰਦੇ ਹੋਏ ਮੋਦੀ ਸਰਕਾਰ ਨੂੰ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਆਈ ਨੌਜਵਾਨ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਹੋਇਆ ਪੋਸਟਮਾਰਟਮ

ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਘਰ ਦੀ ਗ਼ਰੀਬੀ ਧੋਣ ਗਏ ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਪਿੰਡ ਬੱਡੂਵਾਲ ਦੇ ਨੌਜਵਾਨ ਦੀ ਮਲੇਸ਼ੀਆ ਵਿਚ ਮੌਤ ਹੋ ਜਾਣ 'ਤੇ ਜਦ ਉਸ ਦੀ ਲਾਸ਼ ਬੀਤੇ ਦਿਨ ਮਲੇਸ਼ੀਆ ਤੋਂ ਘਰ ਪਹੁੰਚੀ ਤਾਂ ਜਿੱਥੇ ਪਰਿਵਾਰ ਦਾ ਦੁੱਖ ਝੱਲਿਆ ਨਹੀਂ ...

ਪੂਰੀ ਖ਼ਬਰ »

ਅਸੂਲ ਮੰਚ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਅਸੂਲ ਮੰਚ ਪੰਜਾਬ ਵਲੋਂ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਕਿਸਾਨ ਮਾਰੂ ਬਿੱਲ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਡਟਣ ਦਾ ਐਲਾਨ ਕੀਤਾ ਗਿਆ¢ ਅਸੂਲ ਮੰਚ ਦੇ ਮੈਂਬਰਾਂ ਸੁਰਜੀਤ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ 'ਚ ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਨੇ ਪੁੱਜ ਕੇ ਕੀਤਾ ਸਮਰਥਨ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਨੂੰ ਰੱਦ ਕਰਵਾਉਣ ਦੇ ਸਬੰਧ 'ਚ ਪੰਜਾਬ ਬੰਦ ਦੇ ਸੱਦੇ 'ਤੇ ਦਿੱਤੇ ਗਏ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਬਿਲਾਸਪੁਰ ਵਿਖੇ ਬਹੁਤ ਵਿਸ਼ਾਲ ਰੋਸ ...

ਪੂਰੀ ਖ਼ਬਰ »

ਲੋਪੋ ਕਾਲਜ ਵਲੋਂ ਆਨਲਾਈਨ ਅੰਤਰ-ਕਾਲਜ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਮਾਲਵੇ ਦੀ ਧਰਤੀ 'ਤੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਇਸਤਰੀ ਵਿਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮਨ ਲੋਪੋ ਵਿਖੇ ਉਚੇਰੀ ਸਿੱਖਿਆ ਵਿਭਾਗ (ਕਾਲਜਾਂ) ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ/ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਬੋਰਡ ਤੋਂ ਮਿਲਣ ਵਾਲੀ ਵਿਆਹ ਗਰਾਂਟ ਦੀ ਆਖ਼ਰੀ ਤਾਰੀਖ਼ 'ਚ ਵਾਧਾ

ਮੋਗਾ, 26 ਸਤੰਬਰ (ਅਜੀਤ ਬਿਊਰੋ)-ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਵਾਸਤੇ ਕੇਂਦਰ ਸੈਨਿਕ ਬੋਰਡ ਤੋ ਦਸਤਾਵੇਜ਼ਾਂ ਦੇ ਆਧਾਰ 'ਤੇ 50,000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਵਾਸਤੇ ਕੇਂਦਰ ਸੈਨਿਕ ਬੋਰਡ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਵੈਬੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ 'ਚ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੇ ਕੀਤੀ ਸ਼ਮੂਲੀਅਤ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX