ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  46 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 2 hours ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  1 minute ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸੰਗਰੂਰ

ਕਿਸਾਨ ਯੂਨੀਅਨ ਵਲੋਂ ਰੇਲ ਚੱਕਾ ਜਾਮ ਸਮਾਪਤ

ਸੁਨਾਮ ਊਧਮ ਸਿੰਘ ਵਾਲਾ/ਛਾਜਲੀ, 26 ਸਤੰਬਰ (ਭੁੱਲਰ, ਧਾਲੀਵਾਲ, ਕੁਲਵਿੰਦਰ ਸਿੰਘ ਰਿੰਕਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲ੍ਹਾਂ ਨੇ ਇਕ ਪੈੱ੍ਰਸ ਬਿਆਨ ਜ਼ਰੀਏ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ 'ਚ ਆਪਣਾ ਰੋਸ ਪ੍ਰਗਟ ਕਰਨ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਰੇਲਾਂ ਜਾਮ ਕਰਨ ਦਾ ਅੰਦੋਲਨ ਅੱਜ ਤੀਜੇ ਦਿਨ ਸ਼ਾਮ 4 ਵਜੇ ਸਮਾਪਤ ਕੀਤਾ ਜਾ ਰਿਹਾ ਹੈ ਅਤੇ 1 ਅਕਤੂਬਰ ਤੋਂ ਮੁੜ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਭਰ 'ਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ 'ਚ 31 ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਵਾਪਸ ਲੈਣ ਤੱਕ ਜਾਰੀ ਰਹੇਗਾ | ਗੰਢੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ 28 ਸਤੰਬਰ ਨੂੰ ਲੌਾਗੋਵਾਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਨੌਜਵਾਨ ਸਿਰਾਂ ਤੇ ਬਸੰਤੀ ਪੱਗਾਂ ਸਜਾਕੇ ਅਤੇ ਬੀਬੀਆਂ ਬਸੰਤੀ ਦੁਪੱਟੇ ਲੈ ਕੇ ਪਹੁੰਚਣਗੀਆਂ | ਇਸ ਮੌਕੇ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਬਹਾਦਰ ਸਿੰਘ ਭੁਟਾ ਖ਼ੁਰਦ, ਦਰਸ਼ਨ ਸਿੰਘ ਸ਼ਾਦੀਹਰੀ, ਗੋਬਿੰਦਰ ਸਿੰਘ ਮੰਗਵਾਲ ਅਤੇ ਹਰਬੰਸ ਸਿੰਘ ਲੇਹਲ ਆਦਿ ਮੌਜੂਦ ਸਨ |

ਚੋਰ ਗਰੋਹ ਦੇ 6 ਮੈਂਬਰ ਧੂਰੀ ਪੁਲਿਸ ਅੜਿੱਕੇ

ਧੂਰੀ, 26 ਸਤੰਬਰ (ਸੰਜੇ ਲਹਿਰੀ, ਦੀਪਕ) - ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸ਼ਹਿਰ ਅੰਦਰ ਬੀਤੇ ਦਿਨੀਂ ਵੱਖ-ਵੱਖ ਮੁਹੱਲਿਆਂ 'ਚ ਹੋਈਆਂ ਤਿੰਨ ਚੋਰੀਆਂ ਦਾ ਮਾਮਲਾ ਹੱਲ ਕਰਦੇ ਹੋਏ ਇਨ੍ਹਾਂ ਚੋਰੀਆਂ ਦੇ ਜ਼ਿੰਮੇਵਾਰ ਚੋਰ ਗਰੋਹ ਦੇ ਛੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਦੇ ਸਮਾਜਿਕ ਬਾਈਕਾਟ ਦਾ ਦਿੱਤਾ ਸੱਦਾ

ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ) - ਲਾਗਲੇ ਪਿੰਡ ਉੱਪਲੀ ਦੀ ਸਿੱਖ ਸੰਗਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਸਮਾਜਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ | ਪਿੰਡ ਦੇ ਇਕੱਠ ਵਲੋਂ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖ਼ਰੀਦ ਇਕ ਅਕਤੂਬਰ ਦੀ ਬਜਾਏ ਅੱਜ ਤੋਂ ਸ਼ੁਰੂ

ਮੂਣਕ, 26 ਸਤੰਬਰ (ਕੇਵਲ ਸਿੰਗਲਾ) - ਮੰਡੀਆਂ 'ਚ ਐਤਕੀਂ ਕੇਂਦਰ ਸਰਕਾਰ ਨੇ ਝੋਨੇ ਦੀ ਸਰਕਾਰੀ ਖਰੀਦ ਇਕ ਅਕਤੂਬਰ 2020 ਤੋਂ ਸ਼ੁਰੂ ਕਰਨ ਦੀ ਬਜਾਏ 26 ਸਤੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਕੇਂਦਰ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਹਰਿਆਣਾ ਤੇ ਪੰਜਾਬ 'ਚ ਝੋਨੇ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਘਟਣਾ ਜਾਰੀ

ਸੰਗਰੂਰ, 26 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ 'ਚ ਅੱਜ ਮਿਸ਼ਨ ਫ਼ਤਹਿ ਤਹਿਤ 42 ਪਾਜ਼ੀਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਕੋਵਿਡ ਕੇਅਰ ਸੈਂਟਰ ਤੋਂ ਇਲਾਵਾ ਹੋਮ ਆਈਸੋਲੇਸ਼ਨ ਤੋਂ ਵੀ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਬਰਾਮਦ

ਭਵਾਨੀਗੜ੍ਹ, 26 ਸਤੰਬਰ (ਫੱਗੂਵਾਲਾ, ਬਾਲਦ) - ਲੰਘੀ 23 ਸਤੰਬਰ ਨੂੰ ਨਹਿਰ ਵਿਚ ਛਾਲ ਮਾਰਨ ਵਾਲੇ ਪਿੰਡ ਭੱਟੀਵਾਲ ਕਲ੍ਹਾਂ ਦੇ ਨੌਜਵਾਨ ਦੀ ਲਾਸ਼ ਪਿੰਡ ਥੰਮ੍ਹਣ ਸਿੰਘ ਵਾਲਾ ਨੇੜਿਓਾ ਮਿਲ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਦੇ ਸਬੰਧ 'ਚ ਸਫ਼ਾਈ ਸੇਵਕਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਨਗਰ ਕੌਾਸਲ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੀ ਪ੍ਰਧਾਨ ਗੁਰਮੀਤ ਕੌਰ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਲੜਕੀ ਨੇ ਲਿਆ ਫਾਹਾ

ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ) - ਸ਼ਹਿਰ ਦੀ ਸ਼ਿਵਮ ਕਾਲੋਨੀ 'ਚ ਬੀਤੀ ਰਾਤ ਇਕ ਨੌਜਵਾਨ ਲੜਕੀ ਵਲੋਂ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਯੁਰਵੈਦਿਕ ਲਹਿਰ ਨੂੰ ਹਰਮਨ ਪਿਆਰਾ ਬਣਾਉਣ ਲਈ ਵਿੱਢੀ ਮੁਹਿੰਮ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ)- ਆਯੁਰਵੈਦਿਕ ਵਿਧੀ ਨੂੰ ਲੋਕਾਂ 'ਚ ਹਰਮਨ ਪਿਆਰਾ ਬਣਾਉਣ ਦੇ ਮਨੋਰਥ ਨੂੰ ਲੈ ਕੇ ਮੰਦਿਰ ਸ੍ਰੀ ਨੇਨਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਹਰਬਲ ਬੂਟੇ ਵੱਡੀ ਗਿਣਤੀ 'ਚ ਮੰਦਰ ਦੇ ਪਾਰਕ 'ਚ ਲਗਾਏ ਗਏ | ਮੰਦਿਰ ਕਮੇਟੀ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਅਨਦਾਣਾ ਵਿਖੇ ਧਨੌਰੀ ਮਾਈਨਰ ਦੇ ਜਗ੍ਹਾ-ਜਗ੍ਹਾ ਤੋਂ ਰਿਸਦੇ ਕਿਨਾਰਿਆਂ ਤੇ ਨਹਿਰੀ ਵਿਭਾਗ ਨਹੀਂ ਕਰ ਰਿਹਾ ਗ਼ੌਰ

ਖਨੌਰੀ, 26 ਸਤੰਬਰ (ਬਲਵਿੰਦਰ ਸਿੰਘ ਥਿੰਦ) - ਖਨੌਰੀ ਸਥਿਤ ਭਾਖੜਾ ਨਹਿਰ ਵਿਚੋਂ ਨਿਕਲ ਕੇ ਮਨਿਆਣਾ ਪਿੰਡ ਤੱਕ ਪਹੁੰਚਦੇ ਧਨੌਰੀ ਮਾਈਨਰ (ਰਜਵਾਹੇ) ਦੇ ਨਜ਼ਦੀਕੀ ਪਿੰਡ ਅਨਦਾਣਾ ਵਿਖੇ ਜਗ੍ਹਾ-ਜਗ੍ਹਾ ਤੋਂ ਰਿਸਦੇ ਕਿਨਾਰੇ ਰਜਵਾਹਾ ਟੁੱਟ ਕੇ ਕਿਸੇ ਵੀ ਸਮੇਂ ਕਿਸੇ ਵੱਡੀ ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ 30 ਤੋਂ ਪਹਿਲਾਂ ਕੋਈ ਗੁਪਤ ਐਕਸ਼ਨ ਕਰਨ ਦੇ ਰੌਾਅ 'ਚ

ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਪੰਜਾਬ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਓਹ ਪਟਿਆਲੇ ਵਿਖੇ 12ਵੇਂ ਦਿਨ ਵੀ ਉਨ੍ਹਾਂ ਦੇ ਸਾਥੀ ਟੈਂਕੀ ਉੱਪਰ ਬੈਠ ਕੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਧੂਰੀ, 26 ਸਤੰਬਰ (ਸੰਜੇ ਲਹਿਰੀ, ਦੀਪਕ) - ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਿਵਲ ਹਸਪਤਾਲਾਂ ਦੇ ਬਲੱਡ ਬੈਂਕਾਂ 'ਚ ਖੂਨ ਦੀ ਭਾਰੀ ਕਮੀ ਨੂੰ ਦੇਖਦਿਆਂ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਸ੍ਰੀ ਵਿਨੋਦ ਕੁਮਾਰ ਦੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਹਰੀ ਸਿੰਘ ਸਰਾਓ ਖੰਡੇਬਾਦ

ਲਹਿਰਾਗਾਗਾ - ਮਿੱਠ ਬੋਲੜੇ, ਨੇਕ ਦਿਲ ਇਨਸਾਨ ਸ. ਹਰੀ ਸਿੰਘ ਸਰਾਓ ਦਾ ਜਨਮ ਕਰੀਬ 74 ਵਰ੍ਹੇ ਪਹਿਲਾਂ ਮਾਤਾ ਜਗੀਰ ਕੌਰ ਦੀ ਕੁੱਖੋਂ ਪਿਤਾ ਪ੍ਰੀਤਮ ਸਿੰਘ ਦੇ ਘਰ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਲਹਿਲ ਕਲਾਂ ਤੋਂ ਪ੍ਰਾਪਤ ਕੀਤੀ | ਇਸ ਤੋਂ ਬਾਅਦ ਆਪ ਦਾ ...

ਪੂਰੀ ਖ਼ਬਰ »

ਜ਼ਿੰਦਗੀ ਤੇ ਮੌਤ ਦਰਮਿਆਨ ਜੰਗ ਲੜ ਰਿਹੈ ਕਿਸਾਨੀ ਸੰਘਰਸ਼ ਦਾ ਪਾਂਧੀ ਕਿਸਾਨ ਕੌਰ ਸਿੰਘ

ਲੌਾਗੋਵਾਲ, 26 ਸਤੰਬਰ (ਵਿਨੋਦ, ਸ. ਸ. ਖੰਨਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਸੰਘਰਸ਼ ਦਾ ਪਾਂਧੀ ਬਣ ਕੇ ਸੜਕ ਦੁਰਘਟਨਾ ਦਾ ਸ਼ਿਕਾਰ ਹੋਇਆ ਨੇੜਲੇ ਪਿੰਡ ਬੁੱਗਰਾਂ ਦਾ ਬੇਹੱਦ ਗ਼ਰੀਬ ਕਿਸਾਨ ਕੌਰ ਸਿੰਘ ਪੀ.ਜੀ.ਆਈ. ਹਸਪਤਾਲ ...

ਪੂਰੀ ਖ਼ਬਰ »

ਪਿੰਡ ਭੱਮਾਬੱਦੀ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਈ ਝੋਨੇ ਦੀ ਸਿੱਧੀ ਬਿਜਾਈ

ਸੰਗਰੂਰ, 26 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੋਵਿਡ ਸੰਕਟ ਦੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਕਿਸਾਨਾਂ ਨੂੰ ਪੇ੍ਰਰਿਤ ਕੀਤਾ ਗਿਆ ਸੀ ਕਿ ਉਹ ਲੇਬਰ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਕਰਨ, ਜਿਸ ਦੇ ...

ਪੂਰੀ ਖ਼ਬਰ »

ਮਤਵਾਲ ਸਿੰਘ ਦੀ ਕਿਤਾਬ ਲੋਕ ਅਰਪਣ

ਚੀਮਾ ਮੰਡੀ, 26 ਸਤੰਬਰ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਦੇ ਰਹਿ ਚੁੱਕੇ ਵਿਦਿਆਰਥੀ ਮਤਵਾਲ ਸਿੰਘ ਨੇ ਇੱਕ ਖ਼ੂਬਸੂਰਤ ਕਿਤਾਬ 'ਿਖ਼ਆਲਾਂ ਦੀ ਸਲਤਨਤ' ਲਿਖੀ, ਜਿਸ ਵਿਚ ਮਤਵਾਲ ਨੇ ਆਪਣੇ ਖ਼ਿਆਲਾਂ ਦੀ ਸਲਤਨਤ ਨੂੰ ਕਾਵਿ ਰੰਗ ਵਿਚ ਪੇਸ਼ ਕੀਤਾ ਹੈ | ਇਸ ਕਾਵਿ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਸੰਗਰੂਰ, 26 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ) ਐਸ.ਪੀ.ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ ਹੇਠ ਕੌਮੀ ਪ੍ਰਧਾਨ ਜੱਸਾ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਵਲੋਂ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਕੁਦਰਤ ਦੇ ਸੋਮਿਆਂ ਨੂੰ ਬਚਾਉਣ ਦਾ ਸੱਦਾ

ਲਹਿਰਾਗਾਗਾ, 26 ਸਤੰਬਰ (ਸੂਰਜ ਭਾਨ ਗੋਇਲ) - ਕੁਦਰਤ ਮਨੁੱਖ ਕੇਂਦਰਤ ਲੋਕ ਲਹਿਰ ਪੰਜਾਬ ਦੀ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਸਥਾਨਕ ਜੀ.ਪੀ.ਐਫ਼ ਕੰਪਲੈਕਸ ਵਿਖੇ ਹੋਈ | ਜਿਸ ਵਿਚ ਪੰਜਾਬ ਪ੍ਰਧਾਨ ਸੁਖਦੇਵ ਸਿੰਘ ਭੁਪਾਲ ਸਮੇਤ ਕੁਦਰਤ ਮਨੁੱਖ ਕੇਂਦਰਤ ...

ਪੂਰੀ ਖ਼ਬਰ »

ਮੁਫ਼ਤ ਖ਼ੂਨ ਜਾਂਚ ਕੈਂਪ ਲਗਾਇਆ

ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ) - ਸਮਾਜ ਸੇਵਾ 'ਚ ਮੋਹਰੀ ਰੋਲ ਅਦਾ ਕਰ ਰਹੀ ਉੱਘੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਜਿਸ ਵਲੋਂ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਸਸਤੇ ਟੈਸਟ ਕਰ ਕੇ ਮਰੀਜ਼ਾਂ ਨੂੰ ਉਨ੍ਹਾਂ ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਸਕੂਲ ਦਾਖ਼ਲੇ ਲਈ ਮਿਤੀ ਵਧਾਉਣ ਦੀ ਮੰਗ

ਸੰਗਰੂਰ, 26 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਕਮੇਟੀ ਸੰਗਰੂਰ ਦੇ ਆਗੂਆਂ ਬਲਬੀਰ ਲੌਗੋਵਾਲ, ਹਰਭਗਵਾਨ ਗੁਰਨੇ, ਦਾਤਾ ਨਮੋਲ, ਪਰਵਿੰਦਰ ਉਭਾਵਾਲ, ਗੁਰਪ੍ਰੀਤ ਪਸ਼ੌਰ, ਗੁਰਮੇਲ ਬਖਸ਼ੀਵਾਲਾ, ਮਹਿੰਦਰ ਪ੍ਰਤਾਪ, ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਰਕਰਾਂ ਦੀ ਹੋਈ ਜਿੱਤ

ਘਰਾਚੋਂ, 26 ਸਤੰਬਰ (ਘੁਮਾਣ) - ਸਥਾਨਕ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ ਵਿੱਢਿਆ ਸੰਘਰਸ਼ ਅੱਜ ਸਮਾਪਤ ਹੋ ਗਿਆ ਹੈ | ਸੰਘਰਸ਼ ਕਮੇਟੀ ਵਲੋਂ ਪ੍ਰਸ਼ਾਸਨ ਨੂੰ 28 ਸਤੰਬਰ ਦਾ ਅਲਟੀਮੈਟਮ ਦਿੱਤਾ ਹੋਇਆ ਸੀ ਕਿ 8 ਏਕੜ ਨੂੰ ਜ਼ਬਰਦਸਤੀ ਧੱਕੇ ...

ਪੂਰੀ ਖ਼ਬਰ »

'ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਵੈਬੀਨਾਰ

ਮਸਤੂਆਣਾ ਸਾਹਿਬ, 26 ਸਤੰਬਰ (ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ 100ਵੀਂ ਵਰੇ੍ਹਗੰਢ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਅਧਿਐਨ ਵਿਭਾਗ ਵਲੋਂ ਵੈਬੀਨਾਰ ਪਿ੍ੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ 16 ਨੂੰ ਮਨਾਇਆ ਜਾਵੇਗਾ-ਬਾਵਾ

ਅਹਿਮਦਗੜ੍ਹ, 26 ਸਤੰਬਰ (ਪੁਰੀ, ਮਹੋਲੀ)- ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350ਵਾਂ ਜਨਮ ਦਿਵਸ ਬੈਰਾਗੀ ਮਹਾਮੰਡਲ ਪੰਜਾਬ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾੳਾੂਡੇਸ਼ਨ ਦੇ ਸਹਿਯੋਗ ਨਾਲ 16 ਅਕਤੂਬਰ ਨੂੰ ਮਨਾਇਆ ਜਾਵੇਗਾ | ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਟਰੱਕ ਚੋਰੀ ਦੇ ਮਾਮਲੇ 'ਚ ਮੁਕੱਦਮਾ ਦਰਜ, ਇਕ ਨਾਮਜ਼ਦ

ਤਲਵੰਡੀ ਭਾਈ, 26 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕੋਟ ਕਰੋੜ ਕਲਾਂ ਤੋਂ ਚੋਰੀ ਹੋਏ ਟਰੱਕ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਸਰਦੂਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟ ਕਰੋੜ ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਘਰਾਚੋਂ, 26 ਸਤੰਬਰ (ਘੁਮਾਣ) - ਸਥਾਨਕ ਪੁਲਿਸ ਚੌਕੀ ਦੇ ਏ.ਐੱਸ.ਆਈ. ਗੁਰਤੇਜ ਸਿੰਘ ਨੇ ਸਾਥੀ ਕਰਮਚਾਰੀਆਂ ਤੇ ਆਬਕਾਰੀ ਇੰਸਪੈਕਟਰ ਨਾਲ ਮਿਲ ਕੇ ਨਾਕਾਬੰਦੀ ਕੀਤੀ ਹੋਈ ਸੀ ਮੁਖ਼ਬਰ ਵਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਟੀਮ ਨੇ ਕਾਰ ਸਵਾਰ ਵਿਅਕਤੀਆਂ ਨੂੰ ਰੋਕ ਕੇ ਪੁੱਛ ...

ਪੂਰੀ ਖ਼ਬਰ »

ਵਸੋਂ ਵਾਲੇ ਖੇਤਰ 'ਚੋਂ ਕੂੜਾ ਡੰਪ ਚੁਕਵਾਉਣ ਦੀ ਮੰਗ

ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)- ਵਸੋਂ ਵਾਲੇ ਖੇਤਰ 'ਚੋਂ ਕੂੜਾ ਡੰਪ ਨਾ ਚੁੱਕੇ ਜਾਣ ਕਰ ਕੇ ਨਿਕਾਸੀ ਪਾਣੀ ਦੇ ਨਾਲੇ ਅਕਸਰ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਭਰੇ ਰਹਿੰਦੇ ਹਨ | ਇਲਾਕਾ ਨਿਵਾਸੀਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕਈ ਵਾਰ ਇਹ ਗੱਲ ਧਿਆਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਐਸ.ਡੀ. ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਕੀਤੀ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸਾਥੀ ਸੂਰਜ ਨੇ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੇ ਸਰਪੰਚ ਦੀ ਕੁੱਟਮਾਰ ਕਰਨ 'ਤੇ ਕਈ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਦੀਵਾਨਾ ਵਿਖੇ ਬੀਤੀ ਰਾਤ ਪਿੰਡ ਦੇ ਕੁਝ ਨੌਜਵਾਨਾਂ ਵਲੋਂ ਮੌਜੂਦਾ ਸਰਪੰਚ ਦੀ ਕੁੱਟਮਾਰ ਦੇ ਦੋਸ਼ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੈਡਮ ਅਮਨਦੀਪ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜ਼ਿਲ੍ਹਾ ਬਰਨਾਲਾ ਦੇ ਵਰਕਰਾਂ ਨਾਲ ਮੀਟਿੰਗ 29 ਨੂੰ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਬੈਠਕਾਂ ਦੀ ਲੜੀ ਤਹਿਤ 29 ਸਤੰਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੰਗਾਂ ਸਬੰਧੀ ਮੀਟਿੰਗ

ਬਰਨਾਲਾ, 26 ਸਤੰਬਰ (ਧਰਮਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਈਸ਼ਵਰ ਚੰਦਰ ਵਿੱਦਿਆਸਾਗਰ ਦੇ ਜਨਮ ਦਿਨ ਮੌਕੇ ਵੰਡਿਆ ਰਾਸ਼ਨ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)- ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ (ਰਜਿ:) ਬਰਨਾਲਾ ਨੇ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਸਤੰਬਰ ਮਹੀਨੇ ਦਾ ਰਾਸ਼ਨ ਵੰਡ ਕੇ ਮਹਾਨ ਸਮਾਜ ਸੁਧਾਰਕ ਈਸ਼ਵਰ ਚੰਦਰ ਵਿਦਿਆਸਾਗਰ ਦਾ ਜਨਮ ਦਿਨ ਮਨਾਇਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਡੇਰਾ ਬਾਬਾ ਗੁਲਾਬ ਸਿੰਘ ਵਾਲਾ ਵਿਖੇ ਲੰਗਰ ਹਾਲ ਪਾਉਣ ਦੀ ਕੀਤੀ ਸ਼ੁਰੂਆਤ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਇਤਿਹਾਸਕ ਡੇਰਾ ਬਾਬਾ ਬਾਬਾ ਗੁਲਾਬ ਸਿੰਘ ਵਿਖੇ ਅੱਜ ਲੰਗਰ ਹਾਲ ਪਾਉਣ ਦੀ ਨਵੀਂ ਇਮਾਰਤ ਬਣਾਉਣ ਦੇ ਕੰਮ ਦੀ ਸ਼ੁਰੂਆਤ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਚੀਮਾ ਵਲੋਂ ਸੰਤ ਮਹਾਂਪੁਰਸ਼, ਪੰਚਾਇਤੀ ਆਗੂਆਂ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਨਾਗਰੀ ਦੀ ਚੋਣ

ਮਹਿਲਾਂ ਚੌਾਕ, 26 ਸਤੰਬਰ (ਸੁਖਵੀਰ ਸਿੰਘ ਢੀਂਡਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਗੋਬਿੰਦ ਪੁਰਾ ਨਾਗਰੀ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਭਵਾਨੀਗੜ੍ਹ ਬਲਾਕ ਦੇ ਕਾਰਜਕਾਰੀ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਵਿਚ ਕਿਸਾਨ ਇਕਾਈ ਦੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਤੇ ਧਰਨੇ ਨੂੰ ਮਿਲਿਆ ਭਰਵਾਂ ਸਮਰਥਨ

ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) -ਖੇਤੀ ਬਿਲਾਂ ਖ਼ਿਲਾਫ਼ ਕਿਸਾਨਾਂ ਵਲੋਂ ਜਾਰੀ ਸੰਘਰਸ਼ ਤਹਿਤ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਵਿਚ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਨੋ ਵਰਕ ਰੱਖਿਆ | ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਾਸਲ ਦੇ ਮੈਂਬਰ ਗੁਰਤੇਜ ਸਿੰਘ ...

ਪੂਰੀ ਖ਼ਬਰ »

ਔਰਤ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਡੀ. ਸੀ. ਦਫ਼ਤਰ ਅੱਗੇ ਚੱਲ ਰਿਹਾ ਧਰਨਾ ਸਮਾਪਤ

ਬਰਨਾਲਾ, 26 ਸਤੰਬਰ (ਧਰਮਪਾਲ ਸਿੰਘ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਔਰਤਾਂ ਸਿਰ ਚੜੇ ਕਰਜ਼ਿਆਂ ਦੀ ਮੁਆਫ਼ੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਧਰਨਾ ਛੇਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਤਪਾ ਇਕਾਈ ਦੇ ਕਾਲਾ ਚੱਠਾ ਬਣੇ ਪ੍ਰਧਾਨ

ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਸਥਾਨਕ ਗੁਰਦੁਆਰਾ ਸਾਹਿਬ ਨੇੜੇ ਬਾਬਾ ਮੱਠ ਵਿਖੇ ਪਿੰਡ ਤਪਾ ਦੇ ਕਿਸਾਨਾਂ ਦੀ ਇਕ ਮੀਟਿੰਗ ਹੋਈ | ਜਿਸ 'ਚ 100 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਸਾਨ ਯੂਨੀਅਨ ਪਿੰਡ ਤਪਾ ਇਕਾਈ ਦਾ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਭਦੌੜ, 26 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਪੁਲਿਸ ਨੇ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਰਸ਼ਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਦੀ ਮਿਲੀ ਇਤਲਾਹ 'ਤੇ ਜਦੋਂ ਮਹਿੰਦਰ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸਮਾਪਤ

ਬਰਨਾਲਾ, 26 ਸਤੰਬਰ (ਧਰਮਪਾਲ ਸਿੰਘ)-ਸੂਬਾ ਪੱਧਰੀ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ 'ਤੇ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਤਹਿਤ ਵਿੱਢੇ ...

ਪੂਰੀ ਖ਼ਬਰ »

ਗਹਿਲ ਕਾਲਜ ਬੰਦ ਕਰਨ ਸਬੰਧੀ ਪਿੰਡਾਂ ਦੇ ਲੋਕਾਂ ਨੇ ਰੋਸ ਵਜੋਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਸੌ ਾਪੇ ਮੰਗ-ਪੱਤਰ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ 35 ਹਜ਼ਾਰ ਸਿੰਘਾਂ-ਸਿੰਘਣੀਆਂ ਦੀ ਸ਼ਹੀਦੀ ਨੂੰ ਸਮਰਪਿਤ ਖ਼ਾਲਸਾ ਸਾਜਨਾ ਦਿਵਸ ਦੇ 300 ਸਾਲਾ ਪ੍ਰਕਾਸ਼ ਪੁਰਬ 13 ਅਪ੍ਰੈਲ 1999 ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜੋ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 21 ਨਵੇਂ ਮਾਮਲੇ, ਦੋ ਮੌਤਾਂ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 21 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦਾ ਇਕ 52 ਸਾਲਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸਮਾਪਤ

ਬਰਨਾਲਾ, 26 ਸਤੰਬਰ (ਧਰਮਪਾਲ ਸਿੰਘ)-ਸੂਬਾ ਪੱਧਰੀ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ 'ਤੇ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਤਹਿਤ ਵਿੱਢੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX