ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  45 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  1 minute ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਮਜ਼ਦੂਰਾਂ ਦਾ ਰੇਲ ਰੋਕੂ ਅੰਦੋਲਨ ਤੀਜੇ ਦਿਨ ਵੀ ਜਾਰੀ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਬਿੱਲਾਂ 'ਤੇ ਮੋਦੀ ਸਰਕਾਰ ਦੇ ਹੰਕਾਰੀ ਰਵੱਈਏ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸ਼ੁਰੂ ਕੀਤੇ ਰੇਲ ਰੋਕੋ ਅੰਦੋਲਨ ਤਹਿਤ ਅੱਜ ਵੀ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਨਜ਼ਦੀਕ ਭਾਰੀ ਗਿਣਤੀ ਵਿਚ ਕਿਸਾਨਾਂ-ਮਜ਼ਦੂਰਾਂ ਦਾ ਧਰਨਾ ਜਾਰੀ ਰਿਹਾ | ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ 'ਤੇ ਲੱਗੇ ਪੱਕੇ ਮੋਰਚੇ ਦੇ ਤੀਜੇ ਦਿਨ ਵੀ ਭਰਵੀਂ ਸ਼ਮੂਲੀਅਤ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਓਧਰ ਕਿਸਾਨ ਅੰਦੋਲਨ ਕਾਰਨ ਫ਼ਿਰੋਜ਼ਪੁਰ ਤੋਂ ਤੀਜੇ ਦਿਨ ਵੀ ਕੋਈ ਸਵਾਰੀ ਜਾਂ ਮਾਲ ਗੱਡੀ ਰਵਾਨਾ ਨਹੀਂ ਹੋ ਸਕੀ | ਧਰਨਾਕਾਰੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਮੰਗਲ ਸਿੰਘ ਗੁੱਦੜ ਢੰਡੀ, ਗੁਰਬਖ਼ਸ਼ ਸਿੰਘ ਪੰਜ ਗਰਾਈ, ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਤੇ ਸੁਰਿੰਦਰ ਸਿੰਘ ਫ਼ਾਜ਼ਿਲਕਾ ਨੇ ਪੰਜਾਬ ਦੇ 13 ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰਾਂ ਨੂੰ ਤੁਰੰਤ ਅਸਤੀਫ਼ੇ ਦੇਣ ਦੀ ਮੰਗ ਕੀਤੀ | ਇਸ ਮੌਕੇ ਅਮਨਦੀਪ ਸਿੰਘ ਕੱਚਰ ਭੰਨ, ਬਲਜਿੰਦਰ ਸਿੰਘ ਤਲਵੰਡੀ, ਸੁਖਵੰਤ ਸਿੰਘ ਲੋਹੁਕਾ, ਮਹਿਤਾਬ ਸਿੰਘ, ਬਲਰਾਜ ਸਿੰਘ ਫੇਰੋਕੇ, ਹਾਈਕੋਰਟ ਦੇ ਐਡਵੋਕੇਟ ਤਰੁਨ ਝੱਟਾ, ਮੇਹਰ ਸਿੰਘ ਤਲਵੰਡੀ, ਗੁਰਭੇਜ ਸਿੰਘ ਧਾਰੀਵਾਲ, ਰਣਜੀਤ ਸਿੰਘ ਚੀਮਾ, ਗੁਰਸਾਹਿਬ ਸਿੰਘ ਪਹੁਵਿੰਡ, ਦਿਲਬਾਗ ਸਿੰਘ ਮਾੜੀ ਮੇਘਾ, ਮੇਜਰ ਸਿੰਘ ਗਜਨੀਵਾਲਾ, ਫੁੰਮਣ ਸਿੰਘ ਰਾਉਕੇ, ਗੁਰਦੀਪ ਸਿੰਘ, ਮੱਖਣ ਸਿੰਘ, ਜਗਦੀਸ਼ ਸਿੰਘ, ਕੁਲਵੰਤ ਸਿੰਘ ਹਸਤੇ ਕਲਾਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |

ਫ਼ਿਰੋਜ਼ਪੁਰ ਮੰਡਲ ਵਲੋਂ 'ਫਿੱਟ ਇੰਡੀਆ ਫਰੀਡਮ ਰਨ'

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਜ਼ਾਦੀ ਦਿਹਾੜੇ ਮੌਕੇ ਫਿੱਟ ਇੰਡੀਆ ਅਭਿਆਨ ਤਹਿਤ ਸ਼ੁਰੂ ਕੀਤੇ ਫਿੱਟ ਇੰਡੀਆ ਫਰੀਡਮ ਰਨ ਫ਼ਿਰੋਜ਼ਪੁਰ ਰੇਲ ਮੰਡਲ ਵਲੋਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਰੇਲਵੇ ...

ਪੂਰੀ ਖ਼ਬਰ »

ਵਿਸ਼ਵ ਅਧਿਆਪਕ ਦਿਵਸ 'ਤੇ ਐਗਰੀਡ ਫਾਊਾਡੇਸ਼ਨ ਕਰਵਾਏਗੀ ਅਧਿਆਪਕਾਂ ਦੇ ਲੇਖ ਮੁਕਾਬਲੇ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)-ਸਿੱਖਿਆ ਅਤੇ ਵਾਤਾਵਰਨ ਦੇ ਵਿਕਾਸ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ ਐਗਰੀਡ ਫਾਊਾਡੇਸ਼ਨ ਵਲੋਂ 5 ਅਕਤੂਬਰ ਨੂੰ ਵਿਸ਼ਵ ਅਧਿਆਪਕ ਦਿਵਸ ਮੌਕੇ ਸਕੂਲ ਅਤੇ ਕਾਲਜ ਅਧਿਆਪਕਾਂ ਦੇ ਰਾਜ ਪੱਧਰੀ ਲੇਖ ਲਿਖਣ ਮੁਕਾਬਲੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਭਾਜਪਾ ਦੇ ਆਈ.ਟੀ. ਸੈੱਲ ਪੰਜਾਬ ਦੇ ਸੰਯੋਜਕ ਐਡਵੋਕੇਟ ਅਵਿਨਾਸ਼ ਗੁਪਤਾ 'ਤੇ ਹਮਲਾ

ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਕਚਹਿਰੀ ਦੇ ਐਡਵੋਕੇਟ ਅਵਿਨਾਸ਼ ਗੁਪਤਾ ਆਈ.ਟੀ. ਸੈੱਲ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੰਯੋਜਕ ਉੱਪਰ ਦੇਰ ਸ਼ਾਮ ਕੁਝ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਹਜ਼ਾਰ ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਨਾਜਾਇਜ਼ ਸ਼ਰਾਬ ਕਸੀਦ ਕੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 54 ਨਵੇਂ ਮਾਮਲੇ ਆਏ ਸਾਹਮਣੇ, ਇਕ ਦੀ ਮੌਤ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜਿਸ ਤਹਿਤ ਅੱਜ ਕੋਰੋਨਾ ਪਾਜ਼ੀਟਿਵ ਦੇ ਨਵੇਂ 54 ਮਾਮਲੇ ਸਾਹਮਣੇ ਆਏ, ਜਦਕਿ ਇਕ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਨੂੰ ਲੈ ਕੇ ਸਾਬਕਾ ਵਿਧਾਇਕ ਜਿੰਦੂ ਵਲੋਂ ਵਰਕਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 26 ਸਤੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਆਰੰਭੇ ਸੰਘਰਸ਼ 'ਚ ਵਰਕਰਾਂ ਨੂੰ ਲਾਮਬੰਧ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 28 ਸਤੰਬਰ ਦਿਨ ...

ਪੂਰੀ ਖ਼ਬਰ »

ਔਰਤ ਵਲੋਂ ਦੋ ਜਣਿਆਂ 'ਤੇ ਜ਼ਬਰਦਸਤੀ ਦੇ ਦੋਸ਼, ਮੁਕੱਦਮਾ ਦਰਜ

ਤਲਵੰਡੀ ਭਾਈ, 26 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਔਰਤ ਵਲੋਂ ਲਗਾਏ ਗਏ ਜਬਰ ਜਨਾਹ ਕਰਨ ਦੇ ਦੋਸ਼ਾਂ ਦੇ ਆਧਾਰ 'ਤੇ ਦੋ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 32 ਵਰਿ੍ਹਆਂ ਦੀ ਵਿਆਹੁਤਾ ...

ਪੂਰੀ ਖ਼ਬਰ »

ਰੋਸ ਧਰਨੇ 'ਚ ਪੁੱਜਣ 'ਤੇ ਵਰਕਰਾਂ ਦਾ ਕੀਤਾ ਧੰਨਵਾਦ-ਬੱਬੂ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 26 ਸਤੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਬਿੱਲਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜ਼ਬਰਦਸਤ ਵਿਰੋਧ ਦਾ ਪ੍ਰਗਟਾਵਾ ਕੀਤਾ ਹੈ ਅਤੇ ਕੇਂਦਰੀ ਮੰਤਰੀ ਬੀਬਾ ...

ਪੂਰੀ ਖ਼ਬਰ »

ਲੁਟੇਰੇ ਝਪਟ ਮਾਰ ਕੇ 9 ਹਜ਼ਾਰ ਨਕਦੀ ਤੇ ਚੈੱਕ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 26 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸ਼ਹਿਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਸੜਕ 'ਤੇ ਜਾਂਦੇ ਇਕ ਵਿਅਕਤੀ ਤੋਂ 2 ਮੋਟਰਸਾਈਕਲ ਸਵਾਰ ਝਪਟ ਮਾਰ ਲੁਟੇਰੇ ਦਿਨ ਦਿਹਾੜੇ 9 ਹਜ਼ਾਰ ਰੁਪਏ ਨਗਦੀ ਤੇ 8 ਚੈੱਕ ਖੋਹ ਕੇ ਫ਼ਰਾਰ ਹੋ ਗਏ, ਜਿਸ ਸਬੰਧੀ ਪੀੜਤ ਵਲੋਂ ਥਾਣਾ ...

ਪੂਰੀ ਖ਼ਬਰ »

ਹੈਲਪਿੰਗ ਹੈਾਡ ਟੀਮ ਜ਼ੀਰਾ ਵਲੋਂ ਖ਼ੂਨਦਾਨ ਕੈਂਪ ਅੱਜ

ਜ਼ੀਰਾ, 26 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈੱਲਫੇਅਰ ਸੁਸਾਇਟੀ (ਰਜਿ:) ਟੀਮ ਜ਼ੀਰਾ ਵਲੋਂ ਮੋਗਾ ਟੀਮ ਫ਼ਾਰ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ 27 ਸਤੰਬਰ ਦਿਨ ਐਤਵਾਰ ਨੂੰ ਜਨ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਨੇ ਰੋਸ ਰੈਲੀਆਂ ਕੀਤੀਆਂ

ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਮਾਰੂ ਤੇ ਖੇਤੀ ਵਿਰੋਧੀ ਦੱਸ ਅੱਜ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਸਰਕਲ ਫ਼ਿਰੋਜ਼ਪੁਰ ਦੀਆਂ ਸਮੂਹ ਸਬ ਡਵੀਜ਼ਨਾਂ ਅੰਦਰ ਰੋਸ ਰੈਲੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਟਰੱਕ ਚੋਰੀ ਦੇ ਮਾਮਲੇ 'ਚ ਮੁਕੱਦਮਾ ਦਰਜ, ਇਕ ਨਾਮਜ਼ਦ

ਤਲਵੰਡੀ ਭਾਈ, 26 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕੋਟ ਕਰੋੜ ਕਲਾਂ ਤੋਂ ਚੋਰੀ ਹੋਏ ਟਰੱਕ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਸਰਦੂਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟ ਕਰੋੜ ਕਲਾਂ ...

ਪੂਰੀ ਖ਼ਬਰ »

ਨਾਰੀ ਚੌਪਾਲ ਨਿਭਾਏਗੀ ਨਸ਼ਿਆਂ ਖ਼ਿਲਾਫ਼ ਅਹਿਮ ਭੂਮਿਕਾ- ਡੀ. ਸੀ.

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੋ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਇਸ ਮੁਹਿੰਮ ਵਿਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਇਸ ਲਈ ਹੁਣ ...

ਪੂਰੀ ਖ਼ਬਰ »

ਮਕਾਨ ਨੂੰ ਖਾਲੀ ਕਰਵਾਉਣ ਦੇ ਮਾਮਲੇ 'ਚ ਹੋਇਆ ਝਗੜਾ, 4 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਦੇ ਖੇਤਰ ਲਾਲ ਕੁੜਤੀ ਦੇ ਇਕ ਡਾਕਟਰ ਤੇ ਉਸ ਦੇ ਸਾਥੀ ਦਾ ਮਕਾਨ ਮਾਲਕ ਨਾਲ ਚੱਲ ਰਹੇ ਮਕਾਨ ਨੂੰ ਖਾਲੀ ਕਰਨ ਦੇ ਵਿਵਾਦ ਵਿਚ ਹੋਏ ਝਗੜੇ ਦੌਰਾਨ 2 ਵਿਅਕਤੀਆਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜ਼ਿਲ੍ਹੇ ਭਰ 'ਚ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਹੋਣ ਦੇ ਬਾਵਜੂਦ ਵੀ ਜਬਰੀ ਥੋਪੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹੇ ਭਰ ਅੰਦਰ ...

ਪੂਰੀ ਖ਼ਬਰ »

ਦਲਿਤ ਅੱਤਿਆਚਾਰਾਂ ਵਿਰੁੱਧ ਮਹਾਤਮਾ ਰਾਵਣ ਸੈਨਾ ਵਲੋਂ ਅਹਿਮ ਮੀਟਿੰਗ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਦਲਿਤ ਸਮਾਜ 'ਤੇ ਹੋ ਰਹੇ ਅੱਤਿਆਚਾਰ ਨੂੰ ਨੱਥ ਪਾਉਣ ਲਈ ਮਹਾਤਮਾ ਰਾਵਣ ਸੈਨਾ ਭਾਰਤ ਵਲੋੋਂ ਇਕ ਅਹਿਮ ਮੀਟਿੰਗ ਫ਼ਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਕੌਮੀ ਆਗੂਆਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਮਯੰਕ ਫਾਉਂਡੇਸ਼ਨ ਕਰੇਗੀ ਕੋਰੋਨਾ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਉਪਰਾਲਾ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਮੁਹਿੰਮ ਲਈ 'ਮਿਸ਼ਨ ਫ਼ਤਿਹ' ਤਹਿਤ ਦੇਵ ਸਮਾਜ ਮਾਡਲ ਸਕੂਲ ਫ਼ਿਰੋਜ਼ਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮਯੰਕ ਫਾਉਂਡੇਸ਼ਨ ਦੇ ...

ਪੂਰੀ ਖ਼ਬਰ »

ਕਿਸਾਨੀ ਦੇ ਹੱਕਾਂ ਲਈ ਜਾਨ ਵੀ ਦੇਣੀ ਪਈ ਤਾਂ ਪਿੱਛੇ ਨਹੀਂ ਹਟਾਂਗਾ- ਜੀਤਾ ਟਿੱਬੀ

ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ)- ਕੇਂਦਰ ਦੀ ਭਾਜਪਾ ਵਾਲੀ ਮੋਦੀ ਸਰਕਾਰ ਵਲੋਂ ਲੋਕਤੰਤਰ ਦਾ ਘਾਣ ਕਰਕੇ ਪਾਸ ਕੀਤਾ ਗਿਆ ਖੇਤੀ ਬਿੱਲ ਕਿਸਾਨ ਮਾਰੂ ਸਾਬਿਤ ਹੋਵੇਗਾ | ਇਹ ਪ੍ਰਗਟਾਵਾ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਵਲੋਂ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕਤਾ ਕੈਂਪ

ਜ਼ੀਰਾ, 26 ਸਤੰਬਰ (ਮਨਜੀਤ ਸਿੰਘ ਢਿੱਲੋਂ)- ਹੋਮਿਓਪੈਥਿਕ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸੰਤੁਲਿਤ ਖ਼ੁਰਾਕ ਜਾਗਰੂਕਤਾ ਮੁਹਿੰਮ ਤਹਿਤ ਡਾ: ਪਰਮਜੀਤ ਕੌਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਜ਼ੀਰਾ ਵਲੋਂ ਇਕ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ 'ਚ ਮੈਗਾ ਰੋਜ਼ਗਾਰ ਮੇਲਾ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਨੂੰ ਮੁੱਖ ਰੱਖਦੇ ਹੋਏ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸੁਖਬੀਰ ਦੇ ਯਤਨਾਂ ਸਦਕਾ ਪੀ.ਜੀ.ਆਈ. ਬਣਨ ਦਾ ਸੁਪਨਾ ਪੂਰਾ ਹੋਣ ਲੱਗਾ- ਬਰਾੜ, ਜ਼ੀਰਾ, ਜਿੰਦੂ, ਨੋਨੀ ਮਾਨ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕੀਤੇ ਯਤਨਾਂ ਸਦਕਾ ਫ਼ਿਰੋਜ਼ਪੁਰ ਵਿਚ ਚੰਗੀਆਂ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਪੰਚਾਇਤਾਂ ਖੇਤੀ ਬਿੱਲਾਂ ਦੇ ਵਿਰੋਧ 'ਚ ਪਾਉਣਗੀਆਂ ਮਤੇ-ਜੱਸੀ

ਬੰਗਾ, 26 ਸਤੰਬਰ (ਕਰਮ ਲਧਾਣਾ)-ਕੇਂਦਰ ਵਲੋਂ ਪਾਸ ਕੀਤੇ ਬਿੱਲਾਂ ਦੇ ਵਿਰੋਧ 'ਚ ਪੰਚਾਇਤ ਯੂਨੀਅਨ ਪੰਜਾਬ ਵਲੋਂ ਸੂਬੇ ਭਰ ਦੀਆਂ ਪੰਚਾਇਤਾਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਮਤੇ ਪੁਆਉਣ ਦਾ ਫੈਸਲਾ ਲਿਆ ਗਿਆ | ਸੰਤੋਖ ਸਿੰਘ ਜੱਸੀ ਬਲਾਕ ਪ੍ਰਧਾਨ ਬੰਗਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਧਰਨਿਆਂ ਨੇ ਕਿਸਾਨਾਂ 'ਚ ਭਰਿਆ ਜੋਸ਼-ਡਾ: ਸੁੱਖੀ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਨੇ ਕੇਂਦਰ ਵਲੋਂ ਖੇਤੀ ਆਰਡੀਨੈਸ ਪਾਸ ਕਰਨ ਦੇ ਵਿਰੋਧ 'ਚ ਦਿੱਤੇ ਧਰਨਿਆਂ ਨੇ ਕਿਸਾਨਾਂ 'ਚ ਨਵਾਂ ਜੋਸ਼ ਭਰਿਆ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਇਥੇ ਪਾਰਟੀ ...

ਪੂਰੀ ਖ਼ਬਰ »

ਡਾਕਟਰ ਗਾਂਧੀ ਪੰਜਾਬ ਸਟੇਟ ਵੈਟਨਰੀ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮੁਕੰਦਪੁਰ, 26 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਪੰਜਾਬ ਸਟੇਟ ਵੈਟਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਬਿਮਲ ਸ਼ਰਮਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਡਾਕਟਰ ਸਰਬਜੀਤ ਸਿੰਘ ਰੰਧਾਵਾ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਬਿਨਾਂ ਆਪ੍ਰੇਸ਼ਨ ਤੋਂ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਨੇ ਠੀਕ ਕੀਤਾ ਪੁਰਾਣਾ ਰੀੜ੍ਹ ਦੀ ਹੱਡੀ ਦਾ ਦਰਦ-ਨਰੇਸ਼ ਕੁਮਾਰ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਆਪਣੇ ਚੰਗੇ ਇਲਾਜ ਕਰ ਕੇ ਪ੍ਰਸਿੱਧ ਹੈ | ਹਸਪਤਾਲ ਵਲੋਂ ਠੀਕ ਕੀਤੇ ਪੁਰਾਣੇ ਰੀੜ੍ਹ ਦੀ ਹੱਡੀ ਦੇ ...

ਪੂਰੀ ਖ਼ਬਰ »

ਲੜੋਆ ਦੀ ਫੁੱਟਬਾਲ ਜੇਤੂ ਟੀਮ ਦਾ ਦੇਸੀ ਘਿਓ ਤੇ ਬਦਾਮਾਂ ਨਾਲ ਸਨਮਾਨ

ਔੜ/ਝਿੰਗੜਾਂ, 26 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਲੜੋਆ ਦੇ ਸਮਾਜ ਸੇਵੀ ਐਨ. ਆਰ. ਆਈ. ਸਾਬੀ ਲੜੋਆ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਫੁੱਟਬਾਲ ਟੀਮ ਤਿਆਰ ਕੀਤੀ ਗਈ ਸੀ | ਪਿੰਡ ਪੱਲੀ ਝਿੱਕੀ ਵਿਖੇ ਹੋਏ ਫੁੱਟਬਾਲ ਟੂਰਨਾਮੈਂਟ ਮੁਕਾਬਲੇ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਚੱਲ ਰਹੇ ਸਰਕਾਰੀ ਕੰਮਾਂ ਦੀ ਰਫ਼ਤਾਰ ਤੇਜ਼ ਕੀਤੀ ਜਾਵੇ-ਫ਼ੈਕਟਰੀ ਮਾਲਕ

ਨਵਾਂਸ਼ਹਿਰ, 26 ਸਤੰਬਰ (ਬਲਕਾਰ ਸਿੰਘ ਭੂਤਾਂ)-ਇੰਡਸਟਰੀਅਲ ਫੋਕਲ ਪੁਆਇੰਟ ਵਿਖੇ ਚੱਲ ਰਹੇ ਸਰਕਾਰੀ ਪ੍ਰੋਜੈਕਟ ਦੇ ਕੰਮਾਂ ਦੀ ਰਫ਼ਤਾਰ ਹੌਲੀ ਹੋਣ ਕਾਰਨ ਇਥੋਂ ਦੇ ਫ਼ੈਕਟਰੀ ਮਾਲਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਫੋਕਲ ਪੁਆਇੰਟ 'ਚ ਅਜੇ ...

ਪੂਰੀ ਖ਼ਬਰ »

ਕੋਰੋਨਾ ਦੇ ਕਹਿਰ ਕਾਰਨ ਪੰਜਾਬ 'ਚ ਮੈਡੀਕਲ ਆਕਸੀਜਨ ਦੀ ਮੰਗ ਵਧੀ 200 ਰੁਪਏ ਵਾਲੇ ਸਿਲੰਡਰ ਦੀ ਕੀਮਤ 500 ਹੋਈ

ਮੰਡੀ ਲਾਧੂਕਾ, 26 ਸਤੰਬਰ (ਰਾਕੇਸ਼ ਛਾਬੜਾ)-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਾਰਨ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ | ਮਾਰਚ ਮਹੀਨੇ ਤੋਂ ਪਹਿਲਾਂ ਪੰਜਾਬ ਵਿਚ 20 ਮੀਟਰਿਕ ਟਨ ਮੈਡੀਕਲ ਆਕਸੀਜਨ ਦੀ ਮੰਗ ਸੀ ਜਦੋਂ ਕਿ ਅੱਜ ਇਹ ਮੰਗ ਵੱਧ ਕੇ 100 ਮੀਟਰਿਕ ਟਨ ਹੋ ...

ਪੂਰੀ ਖ਼ਬਰ »

ਹਰਸਿਮਰਤ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਵਜੂਦ ਬਚਾਉਣ ਲਈ ਕੇਂਦਰੀ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫ਼ਾ - ਜਿਆਣੀ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)- ਕੇਂਦਰੀ ਮੰਤਰੀ ਮੰਡਲ 'ਚੋਂ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦਲ ਸਿਆਸੀ ਵਜੂਦ ਬਚਾਉਣ ਲਈ ਦਿੱਤਾ ਨਾ ਕਿ ਕਿਸਾਨੀ ਹਿਤਾਂ ਨੂੰ ਮੁੱਖ ਰੱਖ ਕੇ | ਇਹ ਗੱਲ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਾਬਕਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 8 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 26 ਸਤੰਬਰ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਤਹਿਤ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੰਦੀਪ ਸਿੰਘ ਉਰਫ਼ ਨਸੀਬ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਆਵਾ ਕਾਲੋਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਿਸਾਨਾਂ ਦੀ ਹਮਾਇਤ 'ਚ ਰੋਸ ਪ੍ਰਦਰਸ਼ਨ

ਜਲਾਲਾਬਾਦ, 26 ਸਤੰਬਰ (ਕਰਨ ਚੁਚਰਾ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀਬਾੜੀ ਬਿੱਲ ਤੇ ਬਿਜਲੀ ਸੋਧ ਬਿੱਲ 2020 ਨੰੂ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ 31 ਕਿਸਾਨ ਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਸਥਾਨਕ ...

ਪੂਰੀ ਖ਼ਬਰ »

'ਦੀ ਹੋਲਸੇਲ ਕੈਮਿਸਟ ਐਸੋਸੀਏਸ਼ਨ' ਦੇ ਪ੍ਰਧਾਨ ਦਵਿੰਦਰ ਚਾਵਲਾ ਨੇ ਕਾਰਜਕਾਰਨੀ ਦਾ ਕੀਤਾ ਐਲਾਨ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)- ਦੀ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਚਾਵਲਾ ਨੇ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਐਲਾਨ ਕੀਤਾ ਹੈ, ਜਿਸ ਵਿਚ ਰੁੱਦਰ ਦੇਵ ਗੁੰਬਰ ਨੂੰ ਚੇਅਰਮੈਨ, ਸੁਖਵਿੰਦਰ ਸਿੰਘ ਗੋਲੀ ਨੂੰ ਕਾਰਜਕਾਰੀ ਪ੍ਰਧਾਨ, ਨਰੇਸ਼ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨ ਉੱਪਰ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-1 ਦੀ ਪੁਲਿਸ ਨੇ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਸਤਨਾਮ ਸਿੰਘ ਵਾਸੀ ਪਿੰਡ ਸਾਦਕ ਵਾਲਾ 2 ਐਫ.ਡੀ.ਐਮ. ਤਹਿਸੀਲ ਸੂਰਤਗੜ੍ਹ ਜ਼ਿਲ੍ਹਾ ਸ੍ਰੀਗੰਗਾਨਗਰ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਅੱਜ ਫ਼ਾਜ਼ਿਲਕਾ 'ਚ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਕਰਨਗੇ ਸੰਬੋਧਨ-ਬਰਾੜ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ 27 ਸਤੰਬਰ ਐਤਵਾਰ ਨੂੰ ਫ਼ਾਜ਼ਿਲਕਾ ਆ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਅਕਾਲੀ ਜਥਾ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਨਿਰਭੈ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਖ਼ਰੀਦ ਕੇਂਦਰਾਂ 'ਚ ਕੀਤਾ ਵਾਧਾ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਖ਼ਰੀਦ ਕੇਂਦਰਾਂ ਵਿਚ ਵਾਧਾ ਕੀਤਾ ਗਿਆ ਹੈ | ਪਿਛਲੇ ਸਾਲ 31 ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਹੋਈ ਸੀ ਜਦਕਿ ਇਸ ਵਾਰ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ ਤੋਂ ਹਜ਼ਾਰਾਂ ਦੇ ਕੱਪੜੇ ਲੈ ਕੇ ਬਜ਼ੁਰਗ ਹੋਇਆ ਰਫ਼ੂ-ਚੱਕਰ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਚੰਡੀਗੜ੍ਹ ਮੁਹੱਲੇ ਵਿਚ ਸਥਿਤ ਮਾਨ ਕਲਾਥ ਹਾਊਸ ਵਿਚੋਂ ਇਕ ਬਜ਼ੁਰਗ ਵਿਅਕਤੀ ਹਜ਼ਾਰਾਂ ਦੇ ਕੱਪੜੇ ਲੈ ਕੇ ਰਫ਼ੂ ਚੱਕਰ ਹੋ ਗਿਆ | ਪ੍ਰਾਪਤ ਜਾਣਕਾਰੀ ਕਲਾਥ ਹਾਊਸ ਦੀ ਮਾਲਕ ਜਸਵੀਰ ਕੌਰ ਨੇ ਥਾਣਾ ਸਿਟੀ-2 ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਸਕੂਲ ਤੇ ਪਾਰਕ 'ਚ ਓਪਨ ਜਿੰਮ ਬਣਾਉਣ ਲਈ ਵਿਧਾਇਕ ਨੇ ਦਿੱਤਾ ਚੈੱਕ

ਮਖੂ, 24 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਮਖੂ ਅਤੇ ਨਗਰ ਪੰਚਾਇਤ ਮਖੂ ਦੇ ਪਾਰਕ 'ਚ ਓਪਨ ਜਿੰਮ ਬਣਾਉਣ ਲਈ ਨਗਰ ਪੰਚਾਇਤ ਮਖੂ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਲੇਖ ਤੇ ਚਿੱਤਰ ਬਣਾਓ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)-ਸਰਵ ਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਵਿਚ ਪੰਡਤ ਦੀਨ ਦਿਆਲ ਉਪਾਧਿਆਇ ਦੀ ਜੈਅੰਤੀ ਮੌਕੇ ਜੀਵਨੀ ਲੇਖ ਅਤੇ ਚਿੱਤਰ ਬਣਾਓ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਨੇ ਵਿਧਾਇਕ ਅਰੁਣ ਨਾਰੰਗ ਨੂੰ ਸੌਾਪਿਆ ਮੰਗ-ਪੱਤਰ

ਅਬੋਹਰ,25 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੌਰਮਿੰਟ ਟੀਚਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂ ਇਕ ਮੰਗ ਪੱਤਰ ਵਿਧਾਇਕ ਅਰੁਣ ਨਾਰੰਗ ਨੂੰ ਸੌਾਪਿਆ ਗਿਆ | ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲੋਕ ਸਾਂਝੇਦਾਰੀ ਸਬੰਧੀ ਮੀਟਿੰਗ

ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)-ਸਿਵਲ ਸਰਜਨ ਡਾ. ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਹੇਠ ਪਿੰਡ ਲਾਲੋ ਵਾਲੀ ਵਿਖੇ ਸਿਹਤ ਵਿਭਾਗ ਵਲੋਂ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਜ਼ੀਰਾ ਰੋਡ 'ਤੇ ਧਰਨਾ ਲਾ ਕੇ ਕੀਤੀ ਆਵਾਜਾਈ ਠੱਪ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਜਬਰੀ ਮੋਦੀ ਸਰਕਾਰ ਵਲੋਂ ਪਾਸ ਕਰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸ਼ੂਸ਼ਕ ਇਕਾਈ ...

ਪੂਰੀ ਖ਼ਬਰ »

ਘਰੇਲੂ ਮਹਿਲਾ ਵਰਕਰਾਂ ਵਲੋਂ ਮਨਰੇਗਾ ਨੂੰ ਸ਼ਹਿਰੀ ਖੇਤਰਾਂ 'ਚ ਲਾਗੂ ਕਰਨ ਦੀ ਮੰਗ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)-ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਨਵੇਂ ਲੇਬਰ ਕੋਡਾਂ ਦੇ ਵਿਚਕਾਰ ਘਰੇਲੂ ਮਜ਼ਦੂਰਾਂ ਵਲੋਂ ਉਨ੍ਹਾਂ ਦੇ ਪੂਰੇ ਅਧਿਕਾਰਾਂ ਅਤੇ ਮਾਨਤਾ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੇ ਸੱਦੇ 'ਤੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹੈਲੀਕਾਪਟਰਾਂ ਦੇ ਝੂਟਿਆਂ ਦਾ ਮੁੱਲ ਮੋੜਦੇ ਹੋਏ ਕੰਪਨੀਆਂ ਨੂੰ ਲਾਹੇ ਦੇਣ ਲਈ ਮੋਦੀ ਸਰਕਾਰ ਬਿੱਲ ਲੈ ਕੇ ਆਈ - ਮਾਸਟਰ ਬਲਵਿੰਦਰ ਸਿੰਘ ਗੁਰਾਇਆ

ਜਲਾਲਾਬਾਦ, 26 ਸਤੰਬਰ(ਜਤਿੰਦਰ ਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਅਤੇ 2019 ਦੀਆਂ ਲੋਕ-ਸਭਾ ਚੋਣਾਂ ਦੌਰਾਨ ਦੇਸ਼ ਦੀਆਂ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਦੇ ਹੈਲੀਕਾਪਟਰਾਂ ਦੇ ਝੂਟਿਆਂ ਦਾ ਮੁੱਲ ਮੋੜਨ ਲਈ ਖੇਤੀ ਆਰਡੀਨੈਂਸ ਬਿੱਲ ਰਾਹੀਂ ਕਿਸਾਨਾਂ ...

ਪੂਰੀ ਖ਼ਬਰ »

ਐਨ.ਪੀ.ਐੱਸ. ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਲਈ ਵਿਧਾਇਕ ਨੂੰ ਸੌਾਪਿਆ ਮੰਗ ਪੱਤਰ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)-ਐਨ.ਪੀ.ਐੱਸ.ਈ.ਯੂ. ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਧਰਨਿਆਂ 'ਚ ਉਲਝੇ ਕਿਸਾਨ ਬਾਸਮਤੀ 1121 ਝੋਨੇ 'ਤੇ ਪੱਤਾ ਲਪੇਟ ਸੁੰਡੀ ਦਾ ਹਮਲਾ

ਮੰਡੀ ਲਾਧੂਕਾ, 26 ਸਤੰਬਰ (ਰਾਕੇਸ਼ ਛਾਬੜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਧਰਨਿਆਂ ਵਿਚ ਹਾਜ਼ਰੀ ਲਗਾਉਣ ਵਾਲੇ ਕਿਸਾਨਾਂ ਦੀ ਝੋਨੇ ਦੀ ਫ਼ਸਲ 'ਤੇ ਪੱਤਾ ਲਪੇਟ ਸੁੰਡੀ ਨੇ ਹਮਲਾ ਦਿੱਤਾ ਹੈ | ਪਿੰਡ ਲਾਧੂਕਾ ਦੇ ...

ਪੂਰੀ ਖ਼ਬਰ »

ਪੰਜਾਬ ਹੱਦ ਨਾਲ ਲੱਗਦੇ ਰਾਜਸਥਾਨ ਦੇ ਸਾਦੁਲ ਸ਼ਹਿਰ ਹਲਕੇ 'ਚ ਹੋਈ ਗੜੇਮਾਰੀ

ਬੱਲੂਆਣਾ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਨਾਲ ਲੱਗਦੇ ਰਾਜਸਥਾਨ ਦੇ ਸਾਦੁਲ ਸ਼ਹਿਰ ਵਿਧਾਨ ਹਲਕੇ ਦੇ ਕੁੱਝ ਪਿੰਡਾਂ ਵਿਚ ਬਾਅਦ ਦੁਪਹਿਰ ਤੇਜ਼ ਝੱਖੜ ਤੇ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਣ ਦੇ ਸਮਾਚਾਰ ਹਨ | ਸਾਦੁਲ ਸ਼ਹਿਰ ਦੇ ਨਾਲ ...

ਪੂਰੀ ਖ਼ਬਰ »

8ਭਾਜਪਾ ਆਗੂਆਂ ਨਾਲ ਬਿੱਲਾਂ ਨੂੰ ਲੈ ਕੇ ਕਿਸੇ ਵੀ ਮੰਚ 'ਤੇ ਬਹਿਸ ਕਰਨ ਲਈ ਤਿਆਰ ਹੈ ਆਪ- ਸਮਰਬੀਰ ਸਿੰਘ
ਖੇਤੀ ਕਾਨੂੰਨ ਬਿੱਲਾਂ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ ਅਖੀਰਲੇ ਪੜਾਅ ਤੱਕ ਕਰੇਗੀ ਵਿਰੋਧ

ਫ਼ਾਜ਼ਿਲਕਾ, 26 ਸਤੰਬਰ(ਅਮਰਜੀਤ ਸ਼ਰਮਾ)- ਮੋਦੀ ਸਰਕਾਰ ਨੇ ਕਿਸਾਨ ਮਾਰੂ ਆਰਡੀਨੈਂਸ ਲਿਆ ਕੇ ਕਿਸਾਨਾਂ ਨੂੰ ਖ਼ਤਮ ਕਰਨ ਅਤੇ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਦੀ ਜੋ ਸਾਜ਼ਿਸ਼ ਰਚੀ ਹੈ, ਆਮ ਆਦਮੀ ਪਾਰਟੀ ਉਸ ਦਾ ਅਖੀਰਲੇ ਪੜਾਅ ਤੱਕ ਵਿਰੋਧ ਕਰੇਗੀ, ...

ਪੂਰੀ ਖ਼ਬਰ »

ਆਨਲਾਈਨ ਸਿੱਖਿਆ ਨੂੰ ਲੈ ਕੇ ਡੀ.ਈ.ਓ. ਨੇ ਬੱਚਿਆਂ ਦੇ ਘਰਾਂ ਤੱਕ ਕੀਤੀ ਪਹੁੰਚ

ਫ਼ਾਜ਼ਿਲਕਾ, 26 ਸਤੰਬਰ (ਅਮਰਜੀਤ ਸ਼ਰਮਾ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਸਿੱਖਿਆ ਅਧਿਕਾਰੀਆਂ ਵਲੋਂ ਨਵੇਕਲੀ ਪਹਿਲ ਕਰਦਿਆਂ ਬੱਚਿਆਂ ਦੇ ਘਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਇਸ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ 26 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਢੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 26 ਸਤੰਬਰ (ਅਮਰਜੀਤ ਸ਼ਰਮਾ)- ਥਾਣਾ ਸਦਰ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਭਜਨ ਲਾਲ ਪੁੱਤਰ ਲਛਮਣ ਦਾਸ ਵਾਸੀ ਵਣ ਵਾਲਾ ਹਨੂਵੰਤਾ ਦੜਾ ਸੱਟਾ ਲਗਵਾਉਂਦਾ ਰਹਿੰਦਾ ਹੈ | ਜਿਸ ...

ਪੂਰੀ ਖ਼ਬਰ »

ਬਹਾਦਰ ਖੇੜਾ ਦੇ ਮਜ਼ਦੂਰ ਦੀ ਸ਼ੱਕੀ ਹਾਲਤ 'ਚ ਮੌਤ

ਬੱਲੂਆਣਾ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਦਰਖੇੜਾ ਵਿਖੇ ਇਕ ਮਜ਼ਦੂਰ ਦੀ ਸ਼ੱਕੀ ਹਾਲਤ ਵਿਚ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ 32 ਸਾਲਾ ਤਰਸੇਮ ਸਿੰਘ ਪੁੱਤਰ ਮੱਖਣ ...

ਪੂਰੀ ਖ਼ਬਰ »

'ਨਸ਼ਾ ਮੁਕਤ ਭਾਰਤ' ਅਭਿਆਨ ਤਹਿਤ ਕਬੱਡੀ ਟੂਰਨਾਮੈਂਟ ਕਰਵਾਇਆ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਅਤੇ ਭਾਰਤ ਸਰਕਾਰ ਦੇ ਸਾਂਝੇ 'ਨਸ਼ਾ ਮੁਕਤ ਭਾਰਤ' ਅਭਿਆਨ ਦੇ ਪ੍ਰੋਜੈਕਟ 'ਖੇਡਦਾ ਪੰਜਾਬ' ਤਹਿਤ ਉਪ ਮੰਡਲ ਦੇ ਕੱਚਾ ਸੀਡ ਫਾਰਮ ਵਿਖੇ ਬੰਬੇ ਇੰਸਟੀਚਿਊਟ ਵਲੋਂ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਖੁੜੰਜ 'ਚ 30 ਕੋਰੋਨਾ ਸੈਂਪਲ ਲਏ

ਮੰਡੀ ਰੋੜਾਂਵਾਲੀ, 26 ਸਤੰਬਰ (ਮਨਜੀਤ ਸਿੰਘ ਬਰਾੜ)-ਪ੍ਰਾਇਮਰੀ ਹੈਲਥ ਸੈਂਟਰ ਜੰਡਵਾਲਾ ਭੀਮੇਸ਼ਾਹ ਦੀ ਐੱਸ. ਐਮ. ਓ ਡਾ. ਬਬੀਤਾ ਦੀ ਅਗਵਾਈ ਹੇਠ ਬਣੀ ਟੀਮ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਦੇ ਪਿੰਡ ਖੁੜੰਜ ਵਿਖੇ 30 ਲੋਕਾਂ ਦੇ ਕੋਰੋਨਾ ...

ਪੂਰੀ ਖ਼ਬਰ »

ਹੁਣ ਤੱਕ 1545 ਜਣੇ ਕੋਰੋਨਾ ਨੂੰ ਹਰਾ ਕੇ ਘਰ ਪਰਤੇ-ਡਿਪਟੀ ਕਮਿਸ਼ਨਰ
ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦਾ ਅੰਕੜਾ 71.30 ਫ਼ੀਸਦੀ ਹੋਇਆ

ਫ਼ਾਜ਼ਿਲਕਾ 26 ਸਤੰਬਰ(ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਕੇਸਾਂ ਦੀ ਜ਼ਿਲੇ੍ਹ ਵਿਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਹੁਣ ਤੱਕ ਜ਼ਿਲੇ੍ਹ ਵਿਚੋਂ ਕੁੱਲ 1545 ਜਣੇ ਕੋਰੋਨਾ ਨੂੰ ਹਰਾ ਕੇ ਘਰ ਪਰਤ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਦੋ ਜ਼ਰੂਰਤਮੰਦ ਦਿਵਿਆਂਗਾਂ ਨੂੰ ਟਰਾਈ ਸਾਈਕਲਾਂ ਭੇਟ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੌਬਿਨ ਹੁੱਡ ਆਰਮੀ ਦੇ ਸਹਿਯੋਗ ਨਾਲ ਦੋ ਜ਼ਰੂਰਤਮੰਦ ਦਿਵਿਆਂਗਾਂ ਨੂੰ ਸਮਾਜ ਸੇਵੀਆਂ ਦੀ ਮਦਦ ਨਾਲ ਨਵੀਂ ਆਬਾਦੀ ਸਥਿਤ ਨਵ ਵੈਸ਼ਨੋ ਮੰਦਰ ਵਿਖੇ ਟਰਾਈ ਸਾਈਕਲਾਂ ਭੇਟ ਕੀਤੀਆਂ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੀ. ਐੱਸ.ਪੀ.ਸੀ..ਐਲ. ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ

ਮੰਡੀ ਲਾਧੂਕਾ, 26 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪੀ. ਐੱਸ.ਪੀ.ਸੀ..ਐਲ. ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਸਬ ਡਵੀਜ਼ਨ ਮੰਡੀ ਲਾਧੂਕਾ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤੇ ਗਏ ਪਾਸ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿਚ ਸਬ ਡਵੀਜ਼ਨ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਮਿੰਦਰ ਆਵਲਾ ਨੇ ਕਿਸਾਨਾਂ ਦੇ ਹੱਕ 'ਚ ਕੱਢੀ ਟਰੈਕਟਰ ਰੈਲੀ

ਮੰਡੀ ਰੋੜਾਂਵਾਲੀ, 26 ਸਤੰਬਰ (ਮਨਜੀਤ ਸਿੰਘ ਬਰਾੜ)-ਮੋਦੀ ਸਰਕਾਰ ਵਲੋਂ ਕਿਸਾਨ ਬਿੱਲ ਪਾਸ ਕਰਨ ਵਿਰੁੱਧ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਵੱਡੀ ਤਾਦਾਦ 'ਚ ਕਿਸਾਨਾਂ ਨੂੰ ਨਾਲ ਲੈ ਕੇ ਕਿਸਾਨਾਂ ਦੇ ਹੱਕ ਵਿਚ ਟਰੈਕਟਰ ਰੈਲੀ ਕੱਢੀ ਗਈ | ਇਸ ਰੈਲੀ ਦਾ ਮੰਡੀ ...

ਪੂਰੀ ਖ਼ਬਰ »

ਮੁੱਖ ਮਾਰਗਾਂ ਦੇ ਥਾਂ-ਥਾਂ ਤੋਂ ਟੁੱਟੇ ਹੋਣ ਕਾਰਨ ਲੋਕ ਦੁਖੀ

ਬੱਲੂਆਣਾ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਹਲਕੇ ਵਿਚੋਂ ਲੰਘਦੇ ਪੰਜਾਬ-ਰਾਜਸਥਾਨ ਨੂੰ ਜੋੜਨ ਵਾਲੇ ਅਬੋਹਰ - ਹਨੂਮਾਨਗੜ੍ਹ ਮੁੱਖ ਮਾਰਗ, ਅਬੋਹਰ-ਮਲੋਟ ਮੁੱਖ ਮਾਰਗ, ਅਬੋਹਰ-ਸ੍ਰੀ ਮੁਕਤਸਰ ਸਾਹਿਬ (ਵਾਇਆ ਪੰਨੀਵਾਲਾ) ਮੁੱਖ ਮਾਰਗਾਂ ਦੇ ਥਾਂ-ਥਾਂ ...

ਪੂਰੀ ਖ਼ਬਰ »

ਜਦੋਂ ਤੱਕ ਵੈਕਸੀਨ ਨਹੀਂ ਆਉਂਦੀ ਓਨਾ ਸਮਾਂ ਪੂਰੀ ਹਿਫ਼ਾਜ਼ਤ ਰੱਖੋ-ਡਾ. ਸੁਬੀਨਇੰਦਰ ਕੌਰ

ਬੱਲੂਆਣਾ, 26 ਸਤੰਬਰ (ਸੁਖਜੀਤ ਸਿੰਘ ਬਰਾੜ)-ਜਿਨ੍ਹਾਂ ਸਮਾਂ ਕੋਰੋਨਾ ਦੀ ਵੈਕਸੀਨ ਨਹੀਂ ਆਉਂਦੀ ਉਨ੍ਹਾਂ ਸਮਾਂ ਆਪਣੀ ਪੂਰੀ ਹਿਫ਼ਾਜ਼ਤ ਰੱਖੋ | ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਵਵਾਲਾ ਦੇ ਸਰਕਾਰੀ ਹਸਪਤਾਲ ਵਿਖੇ ਕੋਰੋਨਾ ਟੈੱਸਟ ਕਰਵਾਉਣ ਆਏ ਮਰੀਜ਼ਾਂ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਆਨਲਾਈਨ ਕਵੀ ਸੰਮੇਲਨ ਕਰਵਾਇਆ

ਅਬੋਹਰ, 26 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਕਾਲਜ ਆਰੀਆ ਮਹਿਲਾ ਕਾਲਜ ਵਲੋਂ ਕਾਲਜ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬੀ ਵਿਭਾਗ ਦੀ ਮੁਖੀ ਡਾ. ਇੰਦਰਜੀਤ ਕੌਰ ਦੀ ਅਗਵਾਈ ਹੇਠ ਆਨਲਾਈਨ ਅੰਤਰ ਰਾਸ਼ਟਰੀ 'ਕਲਮਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX