ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  45 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  1 minute ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਬਠਿੰਡਾ

ਆਮ ਆਦਮੀ ਪਾਰਟੀ ਵਲੋਂ ਖੇਤੀ ਬਿੱਲਾਂ ਦੇ ਜ਼ੋਰਦਾਰ ਵਿਰੋਧ ਦੀ ਵਕਾਲਤ ਤਹਿਤ ਤਿੱਖੇ ਸੰਘਰਸ਼ਾਂ ਦਾ ਐਲਾਨ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਐਲਾਨ ਕੀਤਾ ਕਿ ਪਾਰਟੀ ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਬਿੱਲਾਂ ਦੇ ਖ਼ਿਲਾਫ਼ ਤਿੱਖੇ ਸੰਘਰਸ਼ਾਂ ਤੋਂ ਵੀ ਪਿੱਛੇ ਨਹੀਂ ਹਟੇਗੀ ਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਫ਼ਰੰਟ 'ਤੇ ਉਨ੍ਹਾਂ ਦਾ ਸਾਥ ਦੇਵੇਗੀ | ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਪਿ੍ੰਸੀਪਲ ਬੁੱਧ ਰਾਮ, ਵਿਧਾਇਕਾ ਪ੍ਰੋ ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕਾ ਰੁਪਿੰਦਰ ਕੌਰ ਰੂਬੀ ਅਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕੇਂਦਰ ਦੇ ਇਨ੍ਹਾਂ ਤਿੰਨ ਕਾਲੇ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਨੂੰ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਦਿੱਤੇ ਗਏ ਭਾਰੀ ਸਮਰਥਨ ਨਾਲ ਕੀਤੇ ਗਏ ਵਿਰੋਧ ਲਈ 'ਪੰਜਾਬ ਬੰਦ' ਨੂੰ ਮਿਲੀ ਬੇਮਿਸਾਲ ਸਫਲਤਾ 'ਤੇ ਸਮੂਹ ਕਿਸਾਨ ਜਥੇਬੰਦੀਆਂ ਅਤੇ ਪੰਜਾਬੀਆਂ ਨੂੰ ਵਧਾਈ ਦਿੱਤੀ¢ ਸ: ਚੀਮਾ ਨੇ ਅਗਲੇ ਪੋ੍ਰਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ 28 ਸਤੰਬਰ ਤੋਂ 'ਆਪ' ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਸੂਬੇ ਦੇ 22 ਜ਼ਿਲਿਆਂ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਵੇਗੀ¢ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ: ਚੀਮਾ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਮਹਿਜ਼ ਰਾਜਨੀਤਕ ਡਰਾਮਾ ਕਰਾਰ ਦਿੰਦੇ ਹੋਏ ਬਾਦਲ ਪਰਿਵਾਰ ਤੇ ਮੋਦੀ ਸਰਕਾਰ ਦੇ ਏਜੰਟ ਵਜੋਂ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਗਤੀਵਿਧੀਆਂ ਕਰਨ ਤੇ ਕਿਸਾਨ ਸੰਘਰਸ਼ਾਂ ਨੂੰ ਤਾਰਪੀਡੋ ਕਰਨ ਦੇ ਤਿੱਖੇ ਦੋਸ਼ ਲਗਾਏ | ਸ: ਚੀਮਾ ਨੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਿਸਾਨ ਸੰਘਰਸ਼ ਦੀ ਇਕਜੁੱਟ ਤਾਕਤ ਨੂੰ ਵੰਡਣ ਲਈ ਬਰਾਬਰ 'ਚੱਕਾ ਜਾਮ' ਦਾ ਫਲਾਪ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਲੋਕ ਇਸ ਦਾ ਹਰ ਚੌਕ-ਚੁਰਾਹੇ ਤੇ ਇਨ੍ਹਾਂ ਨੂੰ ਘੇਰ ਕੇ ਜਵਾਬ ਲੈਣਗੇ | ਸ: ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਬਾਦਲਾਂ ਵਾਂਗ ਸ਼ਾਹੀ ਪਰਿਵਾਰ ਦੀਆਂ ਨਿੱਜੀ ਕਮਜ਼ੋਰੀਆਂ ਕਰਕੇ ਉਹ ਕੇਂਦਰ ਦੀ ਮੋਦੀ ਸਰਕਾਰ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਦੋਗਲੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੰੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੀ ਕਹਿਣੀ ਤੇ ਕਰਨੀ ਨੂੰ ਭਲੀ ਭਾਂਤ ਜਾਣ ਚੁੱਕੇ ਹਨ ਜਿਸ ਸਦਕਾ ਹੀ ਲੋਕਾਂ ਨੇ ਪਿੰਡਾਂ 'ਚ 'ਨੋ ਐਾਟਰੀ' ਦੇ ਬੋਰਡ ਲਗਾਏ ਹਨ | ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲਾਂ ਵਾਂਗ ਪਟਿਆਲੇ ਵਾਲਾ ਸ਼ਾਹੀ ਪਰਿਵਾਰ ਵੀ ਮੋਦੀ ਖ਼ਿਲਾਫ਼ ਕੋਈ ਸਖ਼ਤ ਫ਼ੈਸਲਾ ਨਹੀਂ ਲੈ ਸਕਦਾ ਕਿਉਂਕਿ ਇਨ੍ਹਾਂ 'ਤੇ ਲੱਗੇ ਵਿਦੇਸ਼ੀ ਬੈਂਕ ਖਾਤਿਆਂ ਦੇ ਦੋਸ਼, ਵਿਦੇਸ਼ੀ ਮਹਿਮਾਨਾਂ ਵਾਲੀਆਂ ਕਮਜ਼ੋਰੀਆਂ ਤੇ ਈ.ਡੀ., ਆਮਦਨ ਕਰ ਵਿਭਾਗ ਦੀ ਤਲਵਾਰ ਜੋ ਲਟਕੀ ਹੋਈ ਹੈ ਜਿਸ ਦਾ ਨਿਯੰਤਰ ਸਿੱਧਾ ਪ੍ਰਧਾਨ ਮੰਤਰੀ ਮੋਦੀ ਪਾਸ ਹੈ ¢ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਤੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਬਾਦਲਾਂ 'ਚ ਕੇਂਦਰੀ ਸੱਤਾ ਦੀ ਲਾਲਸਾ ਅਜੇ ਵੀ ਮੁੱਕੀ ਨਹੀਂ¢ ਇਸ ਕਰਕੇ ਇਹ ਭਾਜਪਾ ਨਾਲੋਂ ਗੱਠਜੋੜ ਨਹੀਂ ਤੋੜ ਰਹੇ¢ ਪਰ ਹੁਣ ਪੰਜਾਬ 'ਚ ਲੋਕਾਂ ਨੇ ਇਨ੍ਹਾਂ ਨੂੰ ਮੂੰਹ ਨਹੀ ਲਗਾਉਣਾ |
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਪੁੱਛਦੇ ਹਨ ਕਿ ਕਿਸਾਨ ਸੰਘਰਸ਼ਾਂ ਦੀ ਹਿਮਾਇਤ ਦੀ ਬਿਆਨਬਾਜ਼ੀ ਕਰਨ ਵਾਲੇ ਮੁੱਖ ਮੰਤਰੀ ਆਪਣੇ ਫਾਰਮ ਹਾਊਸ 'ਚੋਂ ਨਿਕਲ ਕੇ 'ਪੰਜਾਬ ਬੰਦ' ਵਾਲੇ ਦਿਨ ਧਰਨੇ 'ਚ ਕਿਸਾਨਾਂ ਕੋਲ ਹਿਮਾਇਤ ਲਈ ਕਿਉਂ ਨਹੀ ਗਏ | ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਪਹਿਲਾਂ ਵੀ ਕਿਸਾਨਾਂ ਦੇ ਨਾਲ ਸਨ ਅਤੇ ਹੁਣ ਵੀ ਕਿਸਾਨਾਂ ਦੇ ਨਾਲ ਹਨ ਉਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਘਰਾਂ ਦੇ ਪੁੱਤ-ਧੀਆਂ ਹੋਣ ਦੇ ਨਾਤੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ | ਇਸ ਮੌਕੇ ਜ਼ਿਲ੍ਹਾ ਆਗੂਆਂ ਨਵਦੀਪ ਸਿੰਘ ਜੀਦਾ, ਅਨਿਲ ਠਾਕੁਰ, ਨੀਲ ਗਰਗ ਅਮਰਦੀਪ ਸਿੰਘ ਰਾਜਨ, ਮਾਸਟਰ ਜਗਸੀਰ ਗੁਰਜੰਟ ਸਿਵਿਆਂ ਅਮਿ੍ਤ ਅਗਰਵਾਲ, ਨਛੱਤਰ ਸਿੰਘ ਸਿੱਧੂ, ਜਤਿੰਦਰ ਭੱਲਾ, ਮਹਿੰਦਰ ਸਿੰਘ ਫੁਲੋਮਿਠੀ, ਬਲਜਿੰਦਰ ਕੌਰ ਤੁੰਗਵਾਲੀ ਮਨਜੀਤ ਮੌੜ ਤੇ ਹੋਰ ਆਗੂ ਸ਼ਾਮਲ ਸਨ¢

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦੋ ਦਿਨਾਂ ਰੇਲ ਰੋਕੂ ਸੱਦੇ ਤਹਿਤ ਜਥੇਬੰਦੀ ਵਲੋਂ ਬਠਿੰਡਾ ਜ਼ਿਲ੍ਹੇ 'ਚ 4 ਥਾਵਾਂ 'ਤੇ ਰੇਲਵੇ ਲਾਇਨਾਂ 'ਤੇ ਲਗਾਏ ਗਏ ਧਰਨੇ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤਹਿਤ 24 ਸਤੰਬਰ ਤੋਂ 26 ਸਤੰਬਰ ਤੱਕ ਚੱਲ ਰਹੇ ਇਹ ਰੇਲ ਰੋਕੂ ਸੰਘਰਸ਼ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਵਿਚ 4 ਥਾਵਾਂ 'ਤੇ ...

ਪੂਰੀ ਖ਼ਬਰ »

ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ. ਐੱਮ. ਐੱਸ. ਲਗਾਉਣ ਲਈ ਸਬਸਿਡੀ ਦੀਆਂ ਦਰਖ਼ਾਸਤਾਂ ਦੇਣ ਦੀ ਆਖ਼ਰੀ ਮਿਤੀ 30 ਸਤੰਬਰ-ਡਿਪਟੀ ਕਮਿਸ਼ਨਰ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸਾਉਣੀ 2020 ਦੌਰਾਨ ਪਰਾਲੀ ਨੂੰ ਖੇਤਾਂ ਵਿਚ ਸਾਂਭਣ ਲਈ ਸਵੈਚਲਿਤ ਜਾਂ ਟਰੈਕਟਰ ਨਾਲ ਚੱਲਣ ਵਾਲੇ ਕੰਬਾਇਨ ਹਾਰਵੈਸਟਰ ਤੇ ਸੁਪਰ ਸਟਰਾਅ ਮੈਨੇਜ਼ਮੈਂਟ ਸਿਸਟਮ (ਐਸ.ਐਮ.ਐਸ) ਲਗਾਉਣ ਲਈ ਸਬਸਿਡੀ ਦੀਆਂ ਦਰਖ਼ਾਸਤਾਂ ਦੇਣ ਦੀ ...

ਪੂਰੀ ਖ਼ਬਰ »

ਦੋ ਥਾਵਾਂ ਤੋਂ 170 ਲੀਟਰ ਲਾਹਣ ਤੇ 2 ਲੀਟਰ ਨਾਜਾਇਜ਼ ਸ਼ਰਾਬ ਫੜੀ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਦੋ ਥਾਵਾਂ ਤੋਂ 170 ਲੀਟਰ ਲਾਹਣ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੇ ਹੌਲਦਾਰ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਬੀੜ ਤਲਾਬ ਵਿਚੋਂ 150 ਲੀਟਰ ਲਾਹਣ ਤੇ 2 ਲੀਟਰ ਨਾਜਾਇਜ਼ ...

ਪੂਰੀ ਖ਼ਬਰ »

ਗੁਰਦੁਆਰੇ ਦੀ ਗੋਲਕ ਤੋੜ ਕੇ ਚੜ੍ਹਾਵੇ ਦੀ ਰਕਮ ਚੋਰੀ

ਬਠਿੰਡਾ ਛਾਉਣੀ, 26 ਸਤੰਬਰ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਫ਼ੌਜੀ ਛਾਉਣੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੜ੍ਹਾਵੇ ਦੀ ਰਕਮ ਚੋਰੀ ਹੋਣ ਦੀ ਸੂਚਨਾ ਹੈ | ਫ਼ੌਜੀ ਛਾਉਣੀ ਦੇ ਨਾਇਕ ਸੂਬੇਦਾਰ ਗੁਰਮਿੱਤਰ ਸਿੰਘ ਨੇ ਥਾਣਾ ਛਾਉਣੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 47 ਸਾਲਾ ਫ਼ੌਜ ਦੇ ਜਵਾਨ ਦੀ ਮੌਤ-ਕੋਰੋਨਾ ਦੇ 66 ਨਵੇਂ ਮਾਮਲੇ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਕੋਰੋਨਾ ਪਾਜ਼ੀਟਿਵ ਆਏ 47 ਸਾਲਾ ਫ਼ੌਜ ਦੇ ਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਜਵਾਨ ਦਾ ਨਾਂਅ ਧਿਆਨੀ ਗੁਪਤਾ ਪੁੱਤਰ ਰਾਮ ਸੇਵਕ ਸਾਅ ਹੈ, ਜੋ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ | ਪਰ ਉਹ ਮੌਜੂਦਾ ਸਮੇਂ ਹਿਸਾਰ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ 4 ਜ਼ਖ਼ਮੀ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ)- ਸ਼ਹਿਰ ਵਿਚ ਵੱਖ-ਵੱਖ ਦੁਰਘਟਨਾ ਵਿਚ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰ ਹਰਬੰਸ ਸਿੰਘ, ਟੇਕ ਚੰਦ ਅਤੇ ਅਸ਼ੋਕ ਗੋਇਲ, ਹਰਬੰਸ ਸਿੰਘ ਤੇ ਗੁਰਬਿੰਦਰ ਬਿੰਦੀ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਈ ਬਖਤੌਰ ਕੋਲ ਰੇਲਵੇ ਲਾਇਨ 'ਤੇ ਧਰਨਾ

ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਸਤੰਬਰ ਤੋਂ 26 ਸਤੰਬਰ ਤੱਕ ਚੱਲ ਰਹੇ ਇਹ ਰੇਲ ਜਾਮ ਦੇ ਸੰਘਰਸ਼ ਦੇ ਨਾਲ ਤਾਲਮੇਲ ਸੰਘਰਸ਼ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਅਤੇ ਤਲਵੰਡੀ ਵਲੋਂ ...

ਪੂਰੀ ਖ਼ਬਰ »

ਬਠਿੰਡਾ-ਅੰਬਾਲਾ ਰੇਲਵੇ ਲਾਈਨਾਂ 'ਤੇ ਦੂਜੇ ਦਿਨ ਵੀ ਡਟੇ ਰਹੇ ਧਰਨਾਕਾਰੀ

ਰਾਮਪੁਰਾ ਫੂਲ, 26 ਸਤੰਬਰ (ਗੁਰਮੇਲ ਸਿੰਘ ਵਿਰਦੀ/ਨਰਪਿੰਦਰ ਧਾਲੀਵਾਲ)- ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਧਰਨੇ ਤੋਂ ਬਾਅਦ ਅੱਜ ਦੂਜੇ ਦਿਨ ਵੀ ਰਾਮਪੁਰਾ ਫੂਲ ਵਿਖੇ ਬਠਿੰਡਾ-ਅੰਬਾਲਾ ਰੇਲਵੇ ਲਾਈਨਾਂ 'ਤੇ ਬੈਠ ਕੇ ਧਰਨਾ ਲਗਾਇਆ ਤੇ ...

ਪੂਰੀ ਖ਼ਬਰ »

ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਰੋਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜਦੀਪ ਸਿੰਘ ਬਰਾੜ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ...

ਪੂਰੀ ਖ਼ਬਰ »

ਕਿਸਾਨਾਂ ਨੇ ਗੋਨਿਆਣਾ ਰੇਲਵੇ ਸਟੇਸ਼ਨ ਦੇ ਟਰੈਕ 'ਤੇ ਲਗਾਇਆ ਧਰਨਾ

ਗੋਨਿਆਣਾ, 26 ਸਤੰਬਰ (ਮਨਦੀਪ ਸਿੰਘ ਮੱਕੜ/ਲਛਮਣ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਬਠਿੰਡਾ ਅਤੇ ਨਥਾਣਾ ਵਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਗੋਨਿਆਣਾ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਭਲਕੇ

ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਸਮਾਜ ਸੇਵਾ ਵਿਚ ਮੋਹਰੀ ਮਾਲਵਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਹੋਰਨਾਂ ਕਲੱਬਾਂ ਦੇ ਸਹਿਯੋਗ ਨਾਲ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਇਕ ...

ਪੂਰੀ ਖ਼ਬਰ »

ਖੇਤੀ ਬਿੱਲ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨ 'ਤੇ ਧਰਨਾ

ਮੌੜ ਮੰਡੀ, 26 ਸਤੰਬਰ (ਗੁਰਜੀਤ ਸਿੰਘ ਕਮਾਲੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਸਤੰਬਰ ਤੋਂ 26 ਸਤੰਬਰ ਤੱਕ ਚੱਲ ਰਹੇ ਇਹ ਰੇਲ ਜਾਮ ਦੇ ਸੰਘਰਸ਼ ਦੇ ਨਾਲ ਤਾਲਮੇਲ ਸੰਘਰਸ਼ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਅਤੇ ਤਲਵੰਡੀ ...

ਪੂਰੀ ਖ਼ਬਰ »

ਬਿਨਾਂ ਸੁਪਰ ਐੱਸ. ਐੱਮ. ਐੱਸ. ਲੱਗੀਆਂ ਕੰਬਾਈਨਾਂ ਚਲਾਉਣ 'ਤੇ ਰੋਕ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਰਾਜਦੀਪ ਸਿੰਘ ਬਰਾੜ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਬਿਨ੍ਹਾਂ ਸੁਪਰ ਸਟਰਾਅ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕਿਸਾਨ ਆਗੂ

ਚਾਉਕੇ, 26 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਅਤੇ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਫ਼ੌਜੀ ਜੇਠੂਕੇ ਨੇ ਗੱਲਬਾਤ ਕਰਦਿਆਂ ਆਖਿਆ ਕਿ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਗੋਬਿੰਦਪੁਰਾ ਨੇੜਿਓਾ ਸਰਹਿੰਦ ਨਹਿਰ 'ਚੋਂ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ

ਬਠਿੰਡਾ ਛਾਉਣੀ, 26 ਸਤੰਬਰ (ਪਰਵਿੰਦਰ ਸਿੰਘ ਜੌੜਾ)- ਸਰਹਿੰਦ ਨਹਿਰ 'ਚੋਂ ਪਿੰਡ ਗੋਬਿੰਦਪੁਰਾ ਅਤੇ ਪੂਹਲਾ ਦਰਮਿਆਨ ਕਿਸੇ ਨੌਜਵਾਨ ਦੀ ਗਲੀ ਸੜੀ ਲਾਸ਼ ਬਰਾਮਦ ਹੋਈ ਹੈ | ਸਵੇਰੇ ਕਰੀਬ 6 ਵਜੇ ਬਠਿੰਡਾ ਦੀ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਆਈ. ਟੀ. ਆਈ. 'ਚ ਦਾਖ਼ਲੇ ਦੇ ਚਾਹਵਾਨਾਂ ਲਈ ਮੌਕੇ 'ਤੇ ਹੀ ਖੁੱਲੇ੍ਹ ਦਾਖ਼ਲੇ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸੂਬੇ 'ਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ੍ਹ ਗਈਆਂ ਹਨ¢ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਦਾਖ਼ਲੇ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ਮੌਕੇ 'ਤੇ ਹੀ ਖੁੱਲ੍ਹੇ ਦਾਖ਼ਲੇ ...

ਪੂਰੀ ਖ਼ਬਰ »

15 ਸਾਲਾਂ ਤੋਂ ਕਿਸਾਨਾਂ ਦੇ ਖੇਤਾਂ ਤੱਕ ਨਹੀਂ ਪਹੁੰਚਿਆ ਨਹਿਰੀ ਪਾਣੀ

ਮਹਿਮਾ ਸਰਜਾ, 26 ਸਤੰਬਰ (ਰਾਮਜੀਤ ਸ਼ਰਮਾ)- ਲਗਪਗ ਪਿਛਲੇ 15 ਸਾਲਾਂ ਤੋਂ ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਨਾ ਪਹੁੰਚਣ 'ਤੇ ਅੱਕੇ ਕਿਸਾਨ ਹੁਣ ਕੋਰਟ ਵਿਚ ਮਹਿਕਮੇ 'ਤੇ ਕੇਸ ਕਰਨਗੇ¢ ਇਸ ਮੌਕੇ ਪਿੰਡ ਗੰਗਾ (ਅਬਲੂ ਕੀ) ਦੇ ਕਿਸਾਨ ਗੁਰਚੇਤ ਸਿੰਘ ਸਾਬਕਾ ਪੰਚ, ਕਿੱਕਰ ...

ਪੂਰੀ ਖ਼ਬਰ »

ਕਾਰ ਸਵਾਰ 3 ਜਣੇ 60 ਸ਼ੀਸ਼ੀਆਂ ਤੇ 600 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ, ਪਰਵਿੰਦਰ ਸਿੰਘ ਜੌੜਾ)-ਐਾਟੀ ਨਾਰਕੋਟਿਕ ਸੈੱਲ ਬਠਿੰਡਾ ਦੀ ਟੀਮ ਨੇ ਇਕ ਕਾਰ ਸਵਾਰ ਤਿੰਨ ਜਣਿਆਂ ਨੂੰ 60 ਸ਼ੀਸ਼ੀਆਂ ਨਸ਼ੀਲੀਆਂ ਅਤੇ 600 ਗੋਲੀਆਂ ਨਸ਼ੀਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ. ਆਈ. ਜਗਰੂਪ ਸਿੰਘ ਨੇ ...

ਪੂਰੀ ਖ਼ਬਰ »

15 ਸਾਲਾਂ ਤੋਂ ਕਿਸਾਨਾਂ ਦੇ ਖੇਤਾਂ ਤੱਕ ਨਹੀਂ ਪਹੁੰਚਿਆ ਨਹਿਰੀ ਪਾਣੀ

ਮਹਿਮਾ ਸਰਜਾ, 26 ਸਤੰਬਰ (ਰਾਮਜੀਤ ਸ਼ਰਮਾ)- ਲਗਪਗ ਪਿਛਲੇ 15 ਸਾਲਾਂ ਤੋਂ ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਨਾ ਪਹੁੰਚਣ 'ਤੇ ਅੱਕੇ ਕਿਸਾਨ ਹੁਣ ਕੋਰਟ ਵਿਚ ਮਹਿਕਮੇ 'ਤੇ ਕੇਸ ਕਰਨਗੇ¢ ਇਸ ਮੌਕੇ ਪਿੰਡ ਗੰਗਾ (ਅਬਲੂ ਕੀ) ਦੇ ਕਿਸਾਨ ਗੁਰਚੇਤ ਸਿੰਘ ਸਾਬਕਾ ਪੰਚ, ਕਿੱਕਰ ...

ਪੂਰੀ ਖ਼ਬਰ »

ਭੀਖ ਮੰਗਦੇ ਬੱਚਿਆਂ ਨੂੰ ਕੀਤਾ ਮਾਪਿਆਂ ਹਵਾਲੇ

ਬੁਢਲਾਡਾ, 26 ਸਤੰਬਰ (ਰਾਹੀ)- ਸਥਾਨਕ ਆਈ. ਟੀ. ਆਈ. ਚੌਾਕ ਵਿਖੇ ਭੀਖ ਮੰਗਦੇ 2 ਬੱਚਿਆਂ ਨੂੰ ਇਸ ਕੰਮ ਤੋਂ ਹਟਾ ਕੇ ਉਨ੍ਹਾਂ ਦੇ ਮਾਪਿਆਂ ਹਵਾਲੇ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬਲਦੇਵ ਰਾਜ ਕੱਕੜ ਮੈਂਬਰ ਬਾਲ ਭਲਾਈ ਕਮੇਟੀ ਮਾਨਸਾ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਵੰਡੇ

ਭੀਖੀ, 26 ਸਤੰਬਰ (ਨਿ. ਪ. ਪ.)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਕਲਾਸ ਦੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਵਲੋਂ ਭੇਜੇ ਸਮਾਰਟ ਮੋਬਾਈਲ ਫ਼ੋਨ ਵੰਡਣ ਦੀ ਰਸਮ ਏ. ਐੱਸ. ਆਈ. ਬਲਵੰਤ ਭੀਖੀ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਅਤੇ ...

ਪੂਰੀ ਖ਼ਬਰ »

ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਔਰਤਾਂ ਦਾ ਧਰਨਾ ਚੌਥੇ ਦਿਨ 'ਚ ਸ਼ਾਮਿਲ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਕਰਜ਼ਾ ਮੁਕਤੀ ਅੰਦੋਲਨ ਤਹਿਤ ਸਥਾਨਕ ਜ਼ਿਲ੍ਹਾ ਪੱਧਰੀ ਕੰਪਲੈਕਸ ਨੇੜੇ ਔਰਤਾਂ ਦਾ ਧਰਨਾ ਚੌਥੇ ਦਿਨ 'ਚ ਸ਼ਾਮਿਲ ਹੋ ਗਿਆ | ਅੱਜ ਧਰਨੇ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 11 ਹੈੱਡ ਟੀਚਰ ਸੈਂਟਰ ਹੈੱਡ ਟੀਚਰ ਵਜੋਂ ਪਦਉੱਨਤ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਵਿਭਾਗ ਵਲੋਂ 3 ਮਹੀਨੇ ਪਹਿਲਾਂ 4 ਸਾਲ ਦੀ ਸ਼ਰਤ ਨਾ ਪੂਰੀ ਕਰਨ ਕਾਰਨ ਹੈੱਡ ਟੀਚਰਾਂ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਤੋਂ ਵਾਂਝੇ ਰਹੇ ਜ਼ਿਲ੍ਹੇ ਦੇ 11 ਹੈੱਡ ਟੀਚਰਾਂ ਨੂੰ ਸੈਂਟਰ ਹੈੱਡ ਟੀਚਰ ਪਦ ...

ਪੂਰੀ ਖ਼ਬਰ »

ਕੋਰੋਨਾ : ਮਾਨਸਾ ਜ਼ਿਲ੍ਹੇ 'ਚ 1 ਮੌਤ, 21 ਨਵੇਂ ਮਾਮਲੇ ਸਾਹਮਣੇ ਆਏ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ 1 ਹੋਰ ਮੌਤ ਹੋ ਗਈ ਹੈ ਉੱਥੇ 21 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ ਤੇ 75 ਪੀੜਤ ਸਿਹਤਯਾਬ ਵੀ ਹੋਏ ਹਨ | ਜਾਰੀ ਮੀਡੀਆ ਬੁਲਿਟਨ ਅਨੁਸਾਰ ਅੱਜ ਲਏ ਗਏ 350 ਨਮੂਨਿਆਂ ਸਮੇਤ ਕੁੱਲ ਗਿਣਤੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋਵੇਗੀ-ਡਿਪਟੀ ਕਮਿਸ਼ਨਰ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਇਸ ਵਾਰ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਬਜਾਏ 27 ਸਤੰਬਰ ਨੂੰ ਸ਼ੁਰੂ ਹੋਵੇਗੀ | ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਇਕੱਤਰਤਾ ਮੌਕੇ ਡਿਪਟੀ ...

ਪੂਰੀ ਖ਼ਬਰ »

ਚਾਲੂ ਭੱਠੀਆਂ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 4 ਗਿ੍ਫ਼ਤਾਰ

ਮਾਨਸਾ, 26 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਾਲੂ ਭੱਠੀਆਂ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ | ਸੁਰੇਂਦਰ ਲਾਂਬਾ ਐੱਸ. ...

ਪੂਰੀ ਖ਼ਬਰ »

ਮਾਨਸਾ ਵਿਖੇ ਰੇਲਵੇ ਪਟੜੀ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ ਅੰਦੋਲਨ ਤੇਜ਼ ਕਰਨ ਦੇ ਅਹਿਦ ਨਾਲ ਚੁੱਕਿਆ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਬਿੱਲਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਦਿੱਲੀ-ਫਿਰੋਜ਼ਪੁਰ ਰੇਲਵੇ ਪਟੜੀ 'ਤੇ 24 ਸਤੰਬਰ ਤੋਂ ਲਗਾਇਆ ਧਰਨਾ ਅੱਜ ਸ਼ਾਮ ਇਸ ਮੁੱਦੇ 'ਤੇ ਅੰਦੋਲਨ ਤੇਜ਼ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਪੱਕਾ ਕਲਾਂ ਕਿਸਾਨਾਂ ਦੇ ਸੰਘਰਸ਼ 'ਚ ਪੂਰਾ ਸਾਥ ਦੇਵੇਗੀ-ਬਾਂਸਲ

ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪਾਸ ਕਰਵਾਏ ਗਏ ਕਿਸਾਨੀ ਨਾਲ ਸਬੰਧਿਤ ਤਿੰਨ ਬਿੱਲਾਂ ਨੂੰ ਕਿਸਾਨ ਮਾਰੂ ਦੱਸਦੇ ਹੋਏ ਆੜ੍ਹਤੀ ਐਸੋਸੀਏਸ਼ਨ ਪੱਕਾ ਕਲਾਂ ਦੇ ਪ੍ਰਧਾਨ ਦੇਵ ਰਾਜ ਬਾਂਸਲ ਨੇ ਕਿਹਾ ਕਿ ਪਹਿਲਾ ਹੀ ਲੰਬੇ ਸਮੇਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਨੇ ਮਹਿਰਾਜ ਤੋਂ ਮੁਫ਼ਤ ਸਮਾਰਟ ਫ਼ੋਨ ਵੰਡਣ ਦੀ ਕੀਤੀ ਸ਼ੁਰੂਆਤ

ਮਹਿਰਾਜ, 26 ਸਤੰਬਰ (ਸੁਖਪਾਲ ਮਹਿਰਾਜ)- ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪਿੰਡ ਮਹਿਰਾਜ ਵਿਖੇ ਸਰਕਾਰੀ ਕੰਨਿਆ ਅਤੇ ਲੜਕੇ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਕ੍ਰਮਵਾਰ 64 ਅਤੇ 54 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ 'ਆਪ' ਦੇ 4 ਵਿਧਾਇਕਾਂ ਨੇ ਹਸਪਤਾਲ ਜਾ ਕੇ ਪੁੱਛਿਆ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ

ਬਠਿੰਡਾ, 26 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ 'ਆਪ' ਦੇ 4 ਵਿਧਾਇਕਾਂ ਨੇ ਅੱਜ ਬਠਿੰਡਾ ਵਿਖੇ ਜ਼ੇਰੇ ਇਲਾਜ ਹਾਦਸੇ ਦਾ ਸ਼ਿਕਾਰ ਹੋ ਕੇ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਦਿਆਂ ਇਸ ਹਾਦਸਾ ਦਾ ਸ਼ਿਕਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਕਿਸਾਨ ਮੋਰਚਿਆਂ ਵਿਚ ਲਾ ਰਹੀ ਹੈ ਮੁਫ਼ਤ ਮੈਡੀਕਲ ਕੈਂਪ

ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸ ਕੇ ਸੰਘਰਸ਼ ਦੇ ਰਾਹ ਪਏ ਕਿਸਾਨਾਂ ਵਲੋਂ ਲਾਏ ਜਾ ਰਹੇ ਮੋਰਚਿਆਂ ਨੂੰ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਵੀ ਮਿਲ ਰਹੇ ਸਮੱਰਥਨ ਦੀ ਲੜੀ ਵਿਚ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਖ਼ਿਲਾਫ਼ ਪੰਜਾਬ ਬੰਦ ਦੌਰਾਨ ਕਿਸਾਨਾਂ ਦੀ ਹਮਾਇਤ ਵਿਚ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ਼ ਪੰਜਾਬ ਬੰਦ ਦੇ ਸਮਰਥਨ ਵਿਚ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਟੀਚਰਜ਼ ਹੋਮ ਬਠਿੰਡਾ ਵਿਖੇ ਇਕੱਤਰ ਹੋ ਕੇ ਕਿਸਾਨਾਂ ਦੀ ...

ਪੂਰੀ ਖ਼ਬਰ »

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਭਰਵੀਂ ਹਮਾਇਤ

ਭਾਗੀਵਾਂਦਰ, 26 ਸਤੰਬਰ (ਮਹਿੰਦਰ ਸਿੰਘ ਰੂਪ)-ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਕਰ ਲਈ ਪੰਜਾਬ ਬੰਦ ਨੂੰ ਮਿਲੇ ਭਰਵੇਂ ਸਮਰਥਨ ਤੋਂ ਬਾਅਦ ਹੁਣ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਵੀ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਭਰਵੀਂ ਹਮਾਇਤ ਮਿਲ ਰਹੀ ਹੈ, ਜਿਸ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਲੱਗੇ ਧਰਨਿਆਂ 'ਚ ਵੱਖ-ਵੱਖ ਵਰਗਾਂ ਵਲੋਂ ਭਰਵੀਂ ਸ਼ਮੂਲੀਅਤ

ਪੰਜਾਬ ਬੰਦ ਨੂੰ ਰਾਮਾਂ ਮੰਡੀ 'ਚ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ ਰਾਮਾ ਮੰਡੀ, 26 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਵਿਰੋਧੀ ਬਿੱਲ ਖਿਲਾਫ਼ ਪੰਜਾਬ ਬੰਦ ਦੇ ਦਿੱਤੇ 'ਤੇ ਰਾਮਾਂ ਮੰਡੀ ਦੇ ਬਾਜ਼ਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX