ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  44 minutes ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  about 1 hour ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  about 2 hours ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 4 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 4 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 5 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 6 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 6 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 6 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 7 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 8 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 8 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਖੰਨਾ / ਸਮਰਾਲਾ

ਯੂਥ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਡਟਿਆ-ਬਰਜਿੰਦਰ ਸਿੰਘ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸ਼੍ਰੋ.ਅ.ਦ. (ਬ) ਵੱਲੋਂ ਰਾਸ਼ਟਰੀ ਰਾਜ ਮਾਰਗ ਦੇ ਪੁਲ ਥੱਲੇ ਦਿੱਤੇ ਰੋਸ ਧਰਨੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ 'ਚ ਸੈਂਕੜੇ ਯੂਥ ਅਕਾਲੀ ਵਰਕਰਾਂ ਨੇ ਧਰਨੇ 'ਚ ਸ਼ਮੂਲੀਅਤ ਕੀਤੀ | ਯੂਥ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਤੋਂ ਇਲਾਵਾ ਨੌਜਵਾਨ ਪੀੜ੍ਹੀ 'ਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਤਿੰਨੇ ਆਰਡੀਨੈਂਸ ਨੂੰ ਤੁਰੰਤ ਰੱਦ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਤੱਖ ਸਬੂਤ ਦੇਵੇ | ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਅੱਗੇ ਨਾਲੋਂ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ ਢੀਂਡਸਾ, ਸਤਨਾਮ ਸਿੰਘ ਸਰਵਰਪੁਰ, ਅਮਰਿੰਦਰ ਨੀਲੋਂ, ਅਮਰਜੋਤ ਕੁਬੇ, ਮਨਪ੍ਰੀਤ ਮਾਛੀਵਾੜਾ, ਏਕਮ ਕਲਾਲਮਾਜਰਾ, ਮਨਜੀਤ ਦਿਆਲਪੁਰਾ, ਨਿੰਦਰ ਓੁਧੋਵਾਲ, ਵਿੱਕੀ ਬੰਗਲੀ, ਗਗਨ ਬਗਲੀ, ਅੰਮਿ੍ਤਪਾਲ ਸਿੰਘ ਲੱਧੜਾਂ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਸਰਬਜੀਤ ਸੁਲਤਾਨਪੁਰ ਸਾਬਕਾ ਸਰਪੰਚ, ਸਨੀ ਟਮਕੌਦੀ, ਜਗਜੀਤ ਮਾਂਗਟ, ਜਸਪਾਲ ਲੋਪੋਂ ਸਰਪੰਚ, ਕਮਲਦੀਪ ਸਿੰਘ, ਕੁਲਦੀਪ ਸਿੰਘ, ਕੇਵਲ ਸਿੰਘ, ਅੰਮਿ੍ਤਪਾਲ ਸਿੰਘ, ਸੋਨੂੰ ਬਲਾਲਾ, ਮਨਪ੍ਰੀਤ ਘੁਲਾਲ, ਰੁਪਿੰਦਰਜੀਤ ਸਿੰਘ ਅਤੇ ਸੈਂਕੜੇ ਵਰਕਰਾਂ ਨੇ ਸ਼ਮੂਲੀਅਤ ਕੀਤੀ |

ਦੋਰਾਹਾ ਧਰਨੇ 'ਚ ਵੱਡੀ ਗਿਣਤੀ 'ਚ ਪਹੁੰਚਣ 'ਤੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦਾ ਆਗੂਆਂ ਵਲੋਂ ਧੰਨਵਾਦ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕੱਲ੍ਹ 25 ਸਤੰਬਰ ਨੂੰ ਸਰਕਲ ਮਲੌਦ ਦੇ ਦਿਹਾਤੀ ਤੇ ਸ਼ਹਿਰੀ ਦੇ ਵਰਕਰਾਂ ਵਲੋਂ ਜੀ. ਟੀ. ਰੋਡ ਜਾਮ ਕਰ ਕੇ ਦਿੱਤੇ ਗਏ ਧਰਨੇ 'ਚ ਸਮੂਹ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਦੋਰਾਹਾ, 26 ਸਤੰਬਰ (ਜਸਵੀਰ ਝੱਜ)- ਐੱਸ. ਐੱਚ. ਓ. ਥਾਣਾ ਦੋਰਾਹਾ ਨਛੱਤਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੱਖਣੀ ਬਾਈਪਾਸ ਦੋਰਾਹਾ 'ਤੇ ਪੈਂਦੇ ਰੇਲਵੇ ਪੁਲ ਨੇੜੇ ਇੱਕ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਜਿਸ ਨੂੰ ਤੁਰੰਤ ...

ਪੂਰੀ ਖ਼ਬਰ »

ਪੱਤਰਕਾਰ ਨਾਲ ਮਾਰਕੁੱਟ ਕਰਨ ਤਹਿਤ 4 ਨਾਮਜ਼ਦ

ਕੁਹਾੜਾ, 26 ਸਤੰਬਰ (ਸੰਦੀਪ ਸਿੰਘ ਕੁਹਾੜਾ)- ਥਾਣਾ ਕੰੂਮਕਲਾਂ ਪੁਲਿਸ ਵਲੋਂ ਅੰਬੇਦਕਰ ਮਿਸ਼ਨ ਨਿਊਜ਼ ਚੈਨਲ ਦੇ ਪੱਤਰਕਾਰ ਨਾਲ ਕੁੱਟਮਾਰ ਕਰਨ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣੇਦਾਰ ਹਰਮੇਸ਼ ਲਾਲ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਲੋਂ ਧਰਨੇ 'ਚ ਸ਼ਾਮਿਲ ਆਗੂ ਤੇ ਵਰਕਰਾਂ ਦਾ ਧੰਨਵਾਦ

ਪਾਇਲ, 26 ਸਤੰਬਰ (ਪੱਤਰ ਪੇ੍ਰਰਕ)- ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੀ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਬੰਦ ਦੇ ਸੱਦੇ ਦੌਰਾਨ ਜੀ. ਟੀ. ਰੋਡ 'ਤੇ ਧਰਨਾ ਦਿੱਤਾ ਗਿਆ ਸੀ | ਇਸ ਧਰਨੇ ਵਿਚ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਸੀ | ...

ਪੂਰੀ ਖ਼ਬਰ »

ਪੂਰਾ ਪੰਜਾਬ ਸੜਕਾਂ ਉਪਰ, ਪਰ ਪੰਜਾਬ ਦੇ ਭਾਜਪਾ ਆਗੂ ਚੁੱਪ ਕਿਉਂ-ਆਗੂ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ/ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਪਰੀਤ ਸਿੰਘ ਸੁੱਖਾ ਕਰੌਦੀਆਂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜਵਿੰਦਰ ਸਿੰਘ ਕਾਲਾ ਅਤੇ ਕਿਸਾਨੀ ਦਾ ਦਰਦ ਰੱਖਣ ਵਾਲੇ ਉੱਘੇ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਸੋਮਲ ਰੋੜੀਆਂ ਦੀ ਬਰਸੀ 4 ਨੂੰ

ਮਲੌਦ, 26 ਸਤੰਬਰ (ਸਹਾਰਨ ਮਾਜਰਾ/ਪੱਤਰ ਪ੍ਰੇਰਕ)- ਸ੍ਰੀਨਗਰ ਦੇ ਕੁੱਪਵਾੜਾ ਖੇਤਰ ਵਿਚ ਸ਼ਹੀਦ ਹੋਏ ਸੁਰਿੰਦਰ ਸਿੰਘ ਗੋਲਡੀ ਸੋਮਲ ਰੋੜੀਆਂ, ਜਿਨ੍ਹਾਂ ਦਾ ਅੱਜ ਜਨਮ ਦਿਨ ਉਨ੍ਹਾਂ ਦੇ ਪਿਤਾ ਗੁਰਚਰਨ ਸਿੰਘ ਸੋਮਲ ਅਤੇ ਪਰਿਵਾਰ ਨੇ ਭਰੇ ਮਨ ਨਾਲ ਮਨਾਇਆ ਹੈ | ਪਿਤਾ ...

ਪੂਰੀ ਖ਼ਬਰ »

ਗੀਤਕਾਰ ਕੁੱਕੂ ਘਲੋਟੀ ਨੂੰ ਸਦਮਾ, ਭਾਣਜੇ ਦੀ ਮੌਤ

ਜੌੜੇਪੁਲ ਜਰਗ, 26 ਸਤੰਬਰ (ਪਾਲਾ ਰਾਜੇਵਾਲੀਆ)-ਗੀਤਕਾਰ ਕੁੱਕੂ ਘਲੋਟੀ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਸ ਦੇ ਭਾਣਜੇ ਟੀਟੂ ਖਾਨ (21) ਦੀ ਭਰ ਜਵਾਨੀ ਵਿਚ ਮੌਤ ਹੋ ਗਈ | ਟੀਟੂ ਖਾਨ ਦੀ ਬੇਵਕਤੀ ਮੌਤ 'ਤੇ ਲਿਖਾਰੀ ਸਭਾ ਪਾਇਲ ਦੇ ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ...

ਪੂਰੀ ਖ਼ਬਰ »

ਕਾਂਗਰਸ ਨੇ ਟਰੈਕਟਰ ਰੈਲੀ ਕੱਢ ਕੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਮਾਛੀਵਾੜਾ ਸਾਹਿਬ, 26 ਸਤੰਬਰ (ਸੁਖਵੰਤ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸੀਨੀਅਰ ਯੂਥ ਆਗੂ ਕਰਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ 150 ਦੇ ਕਰੀਬ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਬੀਬੀ ਭੱਠਲ ਦੇ ਓ.ਐੱਸ.ਡੀ. ਵਲੋਂ ਪਿਤਾ ਦੀ ਯਾਦ 'ਚ ਪਿੰਡ ਬੀਜਾ ਗੁਰਦੁਆਰਾ ਸਾਹਿਬ ਲਈ ਨਵੀਂ ਵੈਨ ਦੇ ਰੂਪ 'ਚ ਪਾਲਕੀ ਸਾਹਿਬ ਭੇਟ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ. ਐੱਸ. ਡੀ. ਤੇਜਿੰਦਰ ਸਿੰਘ ਕੁਲਾਰ, ਡੇਵਿਡ ਸਿੰਘ ਕੁਲਾਰ ਦੇ ਸਮੂਹ ਪਰਿਵਾਰ ਵਲੋਂ ਆਪਣੇ ਪਿਤਾ ਜਸਮਿੰਦਰ ਸਿੰਘ ਦੀ ਯਾਦ ਵਿਚ ਪਿੰਡ ਬੀਜਾ ਦੇ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਖੰਨਾ 'ਚ ਬਾਹਰਲੇ ਜ਼ਿਲ੍ਹੇ ਦੀ ਪੁਲਿਸ ਟੀਮ ਕਰਦੀ ਰਹੀ ਮੁਜਰਮ ਦੀ ਭਾਲ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਵੀਂ ਆਬਾਦੀ ਇਲਾਕੇ ਵਿਚ ਅੱਜ ਕਿਸੇ ਬਾਹਰਲੇ ਜ਼ਿਲੇ੍ਹ ਦੀ ਪੁਲਿਸ ਦੀਆਂ 3 ਤੋਂ 4 ਗੱਡੀਆਂ ਵਿਚ ਉਚ ਅਧਿਕਾਰੀਆਂ ਦੀ ਟੀਮ ਆਉਣ ਨਾਲ ਮੁਹੱਲੇ ਵਿਚ ਤਰਥੱਲੀ ਜਿਹੀ ਮੱਚੀ ਨਜ਼ਰ ਆਈ | ਸਮਝਿਆ ਜਾਂਦਾ ਹੈ ਕਿ ਇਹ ਪੁਲਿਸ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ 'ਚ ਗੁਰਦੁਆਰਾ ਆਲਮਗੀਰ ਸਾਹਿਬ ਲਈ ਰਵਾਨਾ ਹੋਇਆ ਅਕਾਲੀ ਵਰਕਰਾਂ ਦਾ ਜਥਾ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ) - ਖੇਤੀ ਬਿੱਲਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਵਿਚ ਕੀਤੇ ਇਕੱਠ ਵਿਚ ਸ਼ਾਮਲ ਹੋਣ ਲਈ ਖੰਨਾ ਤੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਦਾ ਬਿੱਲਾਂ ਦੇ ਸੰਘਰਸ਼ ਸਬੰਧੀ ਵੋਟ ਪਾਰਟੀਆਂ ਨਾਲ ਕੋਈ ਸਮਝੌਤਾ ਨਹੀਂ-ਘੁਡਾਣੀ

ਪਾਇਲ, 26 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨ ਤੇ ਸਿਆਸੀ ਪਾਰਟੀਆਂ ਵੀ ਆਪਣੇ ਤੌਰ 'ਤੇ ਸੰਘਰਸ਼ ਕਰ ਰਹੀਆਂ ਹਨ, ਪਰ ...

ਪੂਰੀ ਖ਼ਬਰ »

ਆਰ. ਐੱਸ. ਪੀ. ਤੇ ਹੋਰ ਜਥੇਬੰਦੀਆਂ ਵਲੋਂ 30 ਨੂੰ ਪ੍ਰਦਰਸ਼ਨ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ. ਪੀ), ਭਾਰਤੀ ਕਿਸਾਨ ਯੂਨੀਅਨ, ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ. ਆਈ. ਐੱਸ. ਕੇ. ਐੱਸ.) ਅਤੇ ਦੇਸ਼ ਪੰਜਾਬ ਮੋਰਚਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਅਤੇ ਮਜ਼ਦੂਰ ਮਾਰੂ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਲੁੱਟਣ ਨਹੀਂ ਦੇਵਾਂਗੇ-ਵਿਧਾਇਕ ਢਿੱਲੋਂ

ਸਮਰਾਲਾ, 26 ਸਤੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਪ੍ਰਗਟ ਕਰਨ ਲਈ ਅੱਜ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ 'ਚ ਟਰੈਕਟਰ ਰੈਲੀ ਕੱਢੀ ਗਈ | ਨੀਲੋਂ ਦੇ ਪੁਲ਼ ਤੋਂ ...

ਪੂਰੀ ਖ਼ਬਰ »

ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਹੁਣ ਖ਼ਾਮੋਸ਼ ਨਹੀਂ ਬੈਠੇਗਾ-ਦੌਲਤਪੁਰ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਅੱਜ ਕਿਸਾਨ ਦੀ ਆਰਥਿਕ ਅਤੇ ਮਾਨਸਿਕ ਹਾਲਤ ਬੜੀ ਤਰਸਯੋਗ ਬਣੀ ਪਈ ਹੈ ਕਿਉਂਕਿ ਦੇਸ਼ ਅਤੇ ਸੂਬੇ ਦੇ ਹੁਕਮਰਾਨਾਂ ਵਲੋਂ ਸਮੇਂ-ਸਮੇਂ 'ਤੇ ਕਿਸਾਨ ਮਾਰੂ ਨੀਤੀਆਂ ਬਣਾ ਕੇ ਨਵੇਂ ਕਾਨੂੰਨ ਥੋਪੇ ਜਾ ਰਹੇ ਹਨ ਅਤੇ ਖੇਤੀ ਵਿਰੋਧੀ ਆਰਡੀਨੈਂਸ ...

ਪੂਰੀ ਖ਼ਬਰ »

ਬਗ਼ਲੀ ਕਲਾਂ ਵਿਖੇ ਤਿੰਨ ਮੱਝਾਂ ਚੋਰੀ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)- ਪਿੰਡ ਬਗ਼ਲੀ ਕਲਾਂ ਵਿਖੇ ਅੱਜ ਸਵੇਰੇ ਤਿੰਨ ਵਜੇ ਦੇ ਕਰੀਬ ਦੋ ਗਰੀਬ ਪਰਿਵਾਰ ਦੀਆਂ ਤਿੰਨ ਮੱਝਾਂ ਦੇ ਚੋਰੀ ਹੋਣ ਦਾ ਸਮਾਚਾਰ ਹੈ | ਕਮਲ ਸਿੰਘ ਪੁੱਤਰ ਹਰੀ ਸਿੰਘ ਤੇ ਓਾਕਾਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਬਗ਼ਲੀ ਕਲਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਾਜਰੀ ਭੱਟੀਆਂ ਦਾ ਮਸਲਾ ਪੁਲਿਸ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਨਿਬੜਿਆ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਾਜਰੀ ਭੱਟੀਆਂ ਦੀਆਂ ਦੁਕਾਨਾਂ ਦਾ ਮਸਲਾ ਕਈ ਦਿਨਾਂ ਤੋਂ ਭਖਿਆ ਹੋਇਆ ਸੀ, ਦੁਕਾਨਾਂ ਦੇ ਕਿਰਾਏ ਨੂੰ ਲੈ ਕੇ ਆਪਸੀ ਵਿਵਾਦ ਸੀ ਅਤੇ ਮਾਮਲਾ ਅਦਾਲਤ ਤੱਕ ਪਹੁੰਚ ਚੁੱਕਿਆ ਸੀ | ਅੱਜ ਫਿਰ ਦੋਹਾਂ ...

ਪੂਰੀ ਖ਼ਬਰ »

ਪੰਚਾਇਤ ਨੇ ਖੇਤੀ ਬਿੱਲਾਂ ਵਿਰੁੱਧ ਮਤਾ ਪਾ ਕੇ ਵਿਧਾਇਕ ਲੱਖਾ ਨੂੰ ਸੌ ਾਪਿਆ

ਖੰਨਾ/ ਜੋੜੇਪੁਲ ਜਰਗ, 26 ਸਤੰਬਰ (ਪੱਤਰ ਪੇ੍ਰਰਕ)- ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਜਿੱਥੇ ਸੂਬੇ ਦੀਆਂ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ, ਕਿਸਾਨ ਮਜ਼ਦੂਰ ਅਤੇ ਨੌਜਵਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਵਰਚੂਅਲ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2020

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)- ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਵਰਚੂਅਲ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2020 ਸਮਾਜਿਕ ਕਦਰਾਂ ਕੀਮਤਾਂ ਤੇ ਮਾਨਸਿਕ ਸ਼ਾਂਤੀ ਸੰਬੰਧੀ ਨਵੇਂ ਵਿਦਿਆਰਥੀਆਂ ਨੇ ਪ੍ਰਾਰਥਨਾ ਰਾਹੀਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਉੱਪਲਾਂ ਵਿਖੇ ਏਕਤਾ ਮਨੁੱਖੀ ਅਧਿਕਾਰ ਬਿਊਰੋ ਦੀ ਨਿਯੁਕਤੀ ਸਬੰਧੀ ਮੀਟਿੰਗ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)- ਬੀਤੀ ਦਿਨੀਂ ਇੱਥੋਂ ਨਜ਼ਦੀਕੀ ਪਿੰਡ ਉੱਪਲਾਂ ਵਿਖੇ ਏਕਤਾ ਮਨੁੱਖੀ ਅਧਿਕਾਰ ਬਿਊਰੋ ਦੀ ਮੀਟਿੰਗ ਸੂਬਾ ਪ੍ਰਧਾਨ ਸਵਰਨਾ ਰਾਣੀ ਦੀ ਅਗਵਾਈ 'ਚ ਅਹੁਦੇਦਾਰਾਂ ਦੀ ਨਿਯੁਕਤੀ ਸਬੰਧੀ ਕੀਤੀ ਗਈ | ਉਨ੍ਹਾਂ ਪੈ੍ਰੱਸ ਨੋਟ ਰਾਹੀਂ ...

ਪੂਰੀ ਖ਼ਬਰ »

ਰੋਗੀਆਂ ਦੀ ਸਹਾਇਤਾ ਲਈ ਕੁਹਾੜਾ 'ਚ ਐਾਬੂਲੈਂਸ ਸੇਵਾ ਸ਼ੁਰੂ

ਕੁਹਾੜਾ, 26 ਸਤੰਬਰ (ਸੰਦੀਪ ਸਿੰਘ ਕੁਹਾੜਾ) - ਰੋਗੀਆਂ ਨੰੂ ਸੰਕਟ ਸਮੇਂ 'ਚ ਡਾਕਟਰੀ ਸਹਾਇਤਾ ਦੇਣ ਲਈ ਕੁਹਾੜਾ ਵਿਖੇ ਸਰਕਾਰ ਵਲੋਂ 108 ਐਾਬੂਲੈਂਸ ਦੀ ਸੇਵਾ ਨੰੂ ਸ਼ੁਰੂ ਕੀਤਾ ਗਿਆ ਜਿਸ ਨੰੂ ਕੁਹਾੜਾ ਦੇ ਸਰਪੰਚ ਸਤਵੰਤ ਸਿੰਘ ਗਰਚਾ ਵਲੋਂ ਹਰੀ ਝੰਡੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਆਕਸੀਮੀਟਰ ਮੁਹਿੰਮ ਸਬੰਧੀ ਆਪ ਨੇ ਕੀਤੀ ਮੀਟਿੰਗ

ਮਲੌਦ, 26 ਸਤੰਬਰ (ਪ.ਪ. ਰਾਹੀਂ)-ਪਿੰਡ ਸਿਹੌੜਾ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਆਕਸੀਮੀਟਰ ਮੁਹਿੰਮ ਸਬੰਧੀ ਕਪਿਲ ਰਾਜਗੁਰੂ, ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਤੇ ਗੁਰਪ੍ਰੀਤ ਸਿੰਘ ਘਣਗਸ ਨੇ ਪਾਰਟੀ ਵਲੰਟੀਅਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਪਿੰਦਰ ਧਾਲੀਵਾਲ ਦੀ ਅਗਵਾਈ 'ਚ ਮੰਜਾਲੀਆ ਕਲਾਂ 'ਚ ਸਾਫ਼-ਸਫ਼ਾਈ ਤੇ ਬੂਟੇ ਲਾਉਣ ਦਾ ਕੰਮ ਆਰੰਭਿਆ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਅੱਜ ਬੀਜਾ ਦੇ ਨੇੜਲੇ ਪਿੰਡ ਮੰਜਾਲੀਆ ਕਲਾਂ ਵਿਖੇ ਉੱਘੇ ਸਮਾਜ ਸੇਵੀ ਪਿੰਦਰ ਧਾਲੀਵਾਲ ਦੀ ਅਗਵਾਈ ਹੇਠ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ, ਨਾਲੀਆਂ, ਸੜਕਾਂ, ਧਾਰਮਿਕ ਸਥਾਨ, ਸਕੂਲ, ਸ਼ਮਸ਼ਾਨ ਘਾਟ ...

ਪੂਰੀ ਖ਼ਬਰ »

ਪੂਨਾ ਪੈਕਟ ਦੀ ਇਤਿਹਾਸਕ ਮਹੱਤਤਾ ਬਾਰੇ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਸੈਮੀਨਾਰ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤ ਦੇ ਇਤਿਹਾਸ ਵਿਚ ਪੂਨਾ ਪੈਕਟ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਅੱਜ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ¢ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਏ. ਯੂ. ਮਾਹਿਰਾਂ ਨੇ ਚਾਰੇ ਵਾਲੀ ਮੱਕੀ ਨੂੰ ਫ਼ਾਲ ਆਰਮੀਵਰਮ ਕੀੜੇ ਤੋਂ ਬਚਾਉਣ ਲਈ ਦਿੱਤੇ ਸੁਝਾਅ

ਪਾਇਲ, 26 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ: ਪ੍ਰਦੀਪ ਕੁਮਾਰ ਛੁਨੇਜਾ ਨੇ ਕਿਹਾ ਹੈ ਕਿ ਫ਼ਾਲ ਆਰਮੀਵਰਮ ਕੀੜੇ ਦਾ ਪੰਜਾਬ ਵਿਚ ਮੱਕੀ 'ਤੇ ਹਮਲਾ ਅਧ ਜੂਨ ਤੋਂ ਲਗਾਤਾਰ ਵੇਖਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਤੇ ਰੋਸ ਧਰਨੇ 'ਚ ਸ਼ਮੂਲੀਅਤ ਕਰਨ 'ਤੇ ਧੰਨਵਾਦ

ਦੋਰਾਹਾ, 26 ਸਤੰਬਰ (ਮਨਜੀਤ ਸਿੰਘ ਗਿੱਲ)-ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੇ ਸੀਨੀਅਰ ਮੀਤ ਪ੍ਰਧਾਨ ਰਾਜਵੀਰ ਸਿੰਘ ਰੂਬਲ ਸਾਬਕਾ ਕੌਾਸਲਰ ਨੇ ਅੱਜ ਖੇਤੀ ਬਿੱਲਾਂ ਖ਼ਿਲਾਫ਼ ਆੜ੍ਹਤੀ ਐਸੋਸੀਏਸ਼ਨ ਤੇ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਦੋਰਾਹਾ ਸ਼ਹਿਰ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸਮੇਤ ਵੱਡੀ ਗਿਣਤੀ 'ਚ ਆਗੂਆਂ ਨੇ ਪ੍ਰਧਾਨ ਕੂਹਲੀ ਨਾਲ ਕੀਤਾ ਦੁੱਖ ਸਾਂਝਾ

ਮਲੌਦ, 26 ਸਤੰਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਐੱਸ. ਸੀ. ਵਿੰਗ ਯੂਥ ਵਿੰਗ ਪ੍ਰਧਾਨ ਨਾਜ਼ਰ ਸਿੰਘ ਕੂਹਲੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਉੱਘੇ ਕਿਰਤੀ ਆਗੂ ਪ੍ਰੀਤਮ ਸਿੰਘ ਦਾ ਅਚਾਨਕ ਹੀ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX