ਤਾਜਾ ਖ਼ਬਰਾਂ


ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  40 minutes ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  46 minutes ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  56 minutes ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  1 minute ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  about 3 hours ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  about 4 hours ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  about 5 hours ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  about 5 hours ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  about 5 hours ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  about 5 hours ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 5 hours ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  about 6 hours ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  about 6 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  about 7 hours ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  about 7 hours ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਸਵੇਰੇ 11 ਵਜੇ ਤੱਕ 22.12 ਫ਼ੀਸਦੀ ਵੋਟਿੰਗ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਕਪੂਰਥਲਾ / ਫਗਵਾੜਾ

ਡਾ: ਉਪਿੰਦਰਜੀਤ ਕੌਰ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਅਹਿਮ ਪਿੰਡ ਮਸੀਤਾਂ ਵਿਖੇ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਕੁਲਵੰਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਚੋਣ ਸਬੰਧੀ ਮੀਟਿੰਗ ਹੋਈ | ਮੀਟਿੰਗ ਵਿਚ 2022 ਵਿਚ ਹੋਣ ਵਾਲੀ ਵਿਧਾਨ ਸਭਾ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਸ਼ਾਮਿਲ ਸਾਰੇ ਵਰਕਰਾਂ ਵਲੋਂ ਸਾਬਕਾ ਸਰਪੰਚ ਕੁਲਵੰਤ ਸਿੰਘ ਮਸੀਤਾਂ ਨੇ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ ਪੰਜਾਬ ਦਾ ਸਾਥ ਦੇਣ ਦਾ ਵਾਅਦਾ ਕੀਤਾ | ਉਹਨਾਂ ਕਿਹਾ ਕਿ ਆਉਣ ਵਾਲੀ ਵਿਧਾਨ ਸਭਾ ਚੋਣ ਵਿਚ ਡਾ. ਉਪਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਇਸ ਹਲਕੇ ਤੋਂ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ ਅਤੇ ਇਸ ਹਲਕੇ ਨੂੰ ਮੁੜ ਪੰਥਕ ਹਲਕਾ ਬਣਾਉਣਗੇ | ਉਹਨਾਂ ਨੇ ਪਿੰਡ ਮਸੀਤਾਂ ਦੇ ਬੂਥ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਦਾਅਵਾ ਕੀਤਾ ਕਿ 2022 ਵਿਚ ਪੰਜਾਬ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਹਾਲਾਤ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਡੱਟ ਕੇ ਵਿਰੋਧ ਕਰੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਇੱਕ ਕਿਸਾਨ ਵੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ, ਮਜ਼ਦੂਰ, ਗਰੀਬ ਅਤੇ ਆੜ੍ਹਤੀਆ ਵਰਗ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ 2022ਦੀਆਂ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦਾ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਸਫ਼ਾਇਆ ਕਰ ਦੇਣਗੇ | ਇਸ ਸਮੇਂ ਐਡਵੋਕੇਟ ਕਰਮਜੀਤ ਸਿੰਘ ਥਿੰਦ, ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ, ਕੁਲਵੰਤ ਸਿੰਘ ਸਾਬਕਾ ਸਰਪੰਚ ਮਸੀਤਾਂ, ਮਾਸਟਰ ਮਹਿੰਦਰ ਸਿੰਘ ਬਾਜਵਾ ਮਸੀਤਾਂ, ਬੱਗਾ ਸਿੰਘ ਸਾਬਕਾ ਸਰਪੰਚ ਭਗਤਪੁਰ, ਨਰੰਜਣ ਸਿੰਘ ਨੰਬਰਦਾਰ, ਬਲਕਾਰ ਸਿੰਘ ਭਗਤਪੁਰ, ਬਲਬੀਰ ਸਿੰਘ ਭਗਤਪੁਰ, ਪ੍ਰੀਤਮ ਸਿੰਘ ਡੌਲਾ, ਬੀਰ ਸਿੰਘ ਫੌਜੀ, ਦਰਸ਼ਨ ਸਿੰਘ ਡੌਲਾ, ਮੰਗਤ ਰਾਮ, ਹਰਮੇਸ਼ ਸਿੰਘ ਸਾਬਕਾ ਸਰਪੰਚ ਮਸੀਤਾਂ, ਸੁਖਵਿੰਦਰ ਸਿੰਘ ਮਸੀਤਾਂ, ਮੇਜਰ ਸਿੰਘ, ਕਰਨੈਲ ਸਿੰਘ ਆਦਿ ਵੀ ਹਾਜ਼ਰ ਸਨ |

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਕੋਠੀ ਦਾ ਘਿਰਾਓ ਕਰਨ ਜਾਂਦਿਆਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਦੀ ਟਰੈਕਟਰ ਰੈਲੀ ਨੂੰ ਪੁਲਿਸ ਨੇ ਰੋਕਿਆ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਪਣੇ ਸਾਥੀਆਂ ਅਤੇ ਕਿਸਾਨਾਂ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਕੋਠੀ ਦਾ ਘਿਰਾਓ ਕਰਨ ਟਰੈਕਟਰਾਂ ਦੇ ਵੱਡੇ ਕਾਫ਼ਲੇ ਦੇ ਰੂਪ ਵਿਚ ਫਗਵਾੜਾ ਪੁੱਜੇ | ਇਸ ...

ਪੂਰੀ ਖ਼ਬਰ »

ਆਈਸੋਲੇਸ਼ਨ ਵਾਰਡ ਵਿਚੋਂ ਫ਼ਰਾਰ ਹੋਣ ਵਾਲੇ ਕੋਰੋਨਾ ਦੇ ਮਰੀਜ਼ ਵਿਰੁੱਧ ਕੇਸ ਦਰਜ

ਕਪੂਰਥਲਾ, 26 ਸਤੰਬਰ (ਸਡਾਨਾ)-ਪੀ.ਟੀ.ਯੂ. ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚੋਂ ਫ਼ਰਾਰ ਹੋਏ ਇਕ ਵਿਅਕਤੀ ਵਿਰੁੱਧ ਥਾਣਾ ਸਦਰ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੀ.ਟੀ.ਯੂ. ਵਿਖੇ ਗਾਰਦ ਦੀ ਜਾਂਚ ਲਈ ...

ਪੂਰੀ ਖ਼ਬਰ »

ਕਪੂਰਥਲਾ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਨਾਲ ਸਬੰਧਿਤ 90 ਨਵੇਂ ਮਾਮਲੇ ਆਏ ਸਾਹਮਣੇ-ਇਕ ਹੋਰ ਵਿਅਕਤੀ ਦੀ ਮੌਤ

ਕਪੂਰਥਲਾ, 26 ਸਤੰਬਰ (ਅਮਰਜੀਤ ਸਿੰਘ ਸਡਾਨਾ)-ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ ਜ਼ਿਲ੍ਹੇ ਵਿਚ 90 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 82 ਸਾਲਾ ਵਿਅਕਤੀ ਵਾਸੀ ਮਾਡਲ ਟਾਊਨ ਕਪੂਰਥਲਾ ਦੀ ਮਿਲਟਰੀ ਹਸਪਤਾਲ ਜਲੰਧਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਅੱਜ ਆਏ ਪਜੀਟਿਵ ...

ਪੂਰੀ ਖ਼ਬਰ »

ਸਾਂਸਦ ਸੁਖਬੀਰ ਸਿੰਘ ਬਾਦਲ ਅੱਜ ਫਗਵਾੜਾ 'ਚ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸੁਖਬੀਰ ਸਿੰਘ ਬਾਦਲ ਸਾਂਸਦ ਸਾਬਕਾ ਉਪ ਮੁੱਖ ਮੰਤਰੀ ਪੰਜਾਬ 27 ਸਤੰਬਰ ਨੂੰ ਸ਼ਾਮ 4 ਵਜੇ ਜਲੰਧਰ ਅਤੇ ਕਪੂਰਥਲਾ ਜ਼ਿਲੇ੍ਹ ਦੇ ਵਰਕਰਾਂ ਅਤੇ ਆਗੂਆਂ ਨਾਲ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ...

ਪੂਰੀ ਖ਼ਬਰ »

ਦੇਸੀ ਸ਼ਰਾਬ ਅਤੇ ਲਾਹਣ ਸਮੇਤ ਦੋ ਵਿਅਕਤੀ ਕਾਬੂ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਭੁਲੱਥ ਪੁਲਿਸ ਵਲੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਚਾਇਤ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ

ਨਡਾਲਾ, 26 ਸਤੰਬਰ (ਮਾਨ)-ਪਿੰਡ ਡਾਲਾ ਦੀ ਪੰਚਾਇਤ ਵਲੋਂ ਸਰਪੰਚ ਮੋਹਨ ਸਿੰਘ ਡਾਲਾ ਦੀ ਅਗਵਾਈ ਹੇਠ ਪਿੰਡ ਦੀ ਫਿਰਨੀ 'ਤੇ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ | ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕਿ ...

ਪੂਰੀ ਖ਼ਬਰ »

ਜੇਲ੍ਹ ਦੀ ਮਹਿਲਾ ਮੁਲਾਜ਼ਮ ਨਾਲ ਹੱਥੋਪਾਈ ਹੋਣ ਦੇ ਦੋਸ਼ ਹੇਠ ਔਰਤ ਹਵਾਲਾਤੀ ਵਿਰੁੱਧ ਕੇਸ ਦਰਜ

ਕਪੂਰਥਲਾ, 26 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹੈੱਡ ਮੈਟਰਨ ਨਾਲ ਹੱਥੋਪਾਈ ਕਰਨ ਤੇ ਉਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਇਕ ਔਰਤ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਹੈੱਡ ਮੈਟਰਨ ਕੁਲਵਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਵਿਸ਼ੇਸ਼ ਕੈਂਪ ਲਗਾ ਕੇ ਕੋਰੋਨਾ ਜਾਂਚ ਸਬੰਧੀ ਲਏ 114 ਸੈਂਪਲ

ਬੇਗੋਵਾਲ, 26 ਸਤੰਬਰ (ਸੁਖਜਿੰਦਰ ਸਿੰਘ)-ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਟੈਸਟਿੰਗ ਦੀ ਪ੍ਰਕਿਰਿਆ ਤਹਿਤ ਸਿਵਲ ਹਸਪਤਾਲ ਬੇਗੋਵਾਲ ਵਲੋਂ ਸਰੂਪਵਾਲ ਪਿੰਡ ਤੇ ਬੇਗੋਵਾਲ 'ਚ ਵਿਸ਼ੇਸ਼ ਕੈਂਪ ਲਗਾ ਕੇ 114 ਸੈਂਪਲ ਲਏ ਗਏ ਤੇ ਬੀਤੇ ਦਿਨੀਂ ਲਏ ...

ਪੂਰੀ ਖ਼ਬਰ »

ਸਵ: ਫੌਜਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਭੁਲੱਥ, 26 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਰਵਜੀਤ ਸਿੰਘ ਰਿੰਪੀ ਅਤੇ ਰਾਇਲ ਪੈਲੇਸ ਦੇ ਐਮ.ਡੀ. ਗੁਰਮੇਲ ਸਿੰਘ ਦੇ ਪਿਤਾ ਸਵ: ਫੌਜਾ ਸਿੰਘ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸੰਤਸਰ ...

ਪੂਰੀ ਖ਼ਬਰ »

ਹਲਕੇ ਦੀਆਂ ਦਾਣਾ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ-ਸੈਕਟਰੀ

ਸੁਲਤਾਨਪੁਰ ਲੋਧੀ, 26 ਸਤੰਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਹਲਕਾ ਸੁਲਤਾਨਪੁਰ ਲੋਧੀ ਦੀਆਂ ਸਮੂਹ ਦਾਣਾ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ...

ਪੂਰੀ ਖ਼ਬਰ »

ਰਾਸ਼ਟਰਪਤੀ ਨੇ ਐਲ. ਪੀ. ਯੂ. ਦੇ ਐਨ.ਐਸ.ਐਸ ਵਲੰਟੀਅਰ ਨੂੰ ਕੀਤਾ ਸਨਮਾਨਿਤ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਲ 2018-19 ਲਈ ਰਾਸ਼ਟਰੀ ਸੇਵਾ ਯੋਜਨਾ ਤਹਿਤ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਬੀ-ਟੇਕ ਚੌਥੇ ਸਾਲ ਦੇ ਵਿਦਿਆਰਥੀ ਗੌਰਵ ਸਿੰਘਲ ਨੂੰ ਸਨਮਾਨਿਤ ਕੀਤਾ ਹੈ¢ ਇਹ ਸਨਮਾਨ ਨਵੀਂ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਰਹਿੰਦ ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ-ਖਿੰਡਾ

ਸੁਲਤਾਨਪੁਰ ਲੋਧੀ, 26 ਸਤੰਬਰ (ਹੈਪੀ, ਥਿੰਦ)-ਕਿਸਾਨ ਵੀਰ ਝੋਨੇ ਦੀ ਰਹਿੰਦ ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਆਪਣੇ ਖੇਤਾਂ ਅੰਦਰ ਹੀ ਦਬਾਉਣ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ | ਇਹ ਸ਼ਬਦ ਬਲਾਕ ਖੇਤੀਬਾੜੀ ਅਫ਼ਸਰ ਡਾ. ਜਸਬੀਰ ਸਿੰਘ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਹਰੀਕੇ ਦੇ ...

ਪੂਰੀ ਖ਼ਬਰ »

ਫਿਟ ਇੰਡੀਆ ਡਾਇਲਾਗ ਵੈਬੀਨਾਰ 'ਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਤੇ ਹੋਰ ਅਧਿਕਾਰੀ ਹੋਏ ਸ਼ਾਮਿਲ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਤੇ ਯੂਥ ਤੇ ਸਪੋਰਟਸ ਮੰਤਰਾਲੇ ਵਲੋਂ ਫਿਟ ਇੰਡੀਆ ਡਾਇਲਾਗ ਸਬੰਧੀ ਵੈਬੀਨਾਰ ਕਰਵਾਇਆ ਗਿਆ ਜਿਸ 'ਚ ਭਾਰਤੀ ਰੇਲਵੇ ਵਲੋਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਤੇ ਇੰਟੈਗਰਲ ਕੋਚ ਫ਼ੈਕਟਰੀ ਚੇਨਈ ਦੇ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਕਰਵਾਈ ਸ਼ੁਰੂਆਤ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਸਥਾਨਕ ਅਜੀਤ ਨਗਰ ਵਿਚ ਗੁਰਦੁਆਰਾ ਸਾਹਿਬ ਜਠੇਰੇ ਤੋਂ ਲੈ ਕੇ ਕਾਂਜਲੀ ਰੋਡ ਤੱਕ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਨੇ ...

ਪੂਰੀ ਖ਼ਬਰ »

ਬਾਬਾ ਖਡੂਰ ਸਾਹਿਬ ਪੰਜਾਬ ਵਿਚ ਪੰਜ ਲੱਖ ਬੂਟੇ ਲਗਾਏ -ਭਾਈ ਦਵਿੰਦਰ ਸਿੰਘ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਉੱਘੇ ਵਾਤਾਵਰਣ ਪ੍ਰੇਮੀ ਤੇ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਮਿੰਨੀ ਜੰਗਲ ਲਗਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਕੇਂਦਰੀ ...

ਪੂਰੀ ਖ਼ਬਰ »

ਔਰਤ ਨੂੰ ਧੱਕਾ ਦੇ ਕੇ ਲੁਟੇਰੇ ਵਾਲੀਆਂ ਖਿੱਚ ਕੇ ਹੋਏ ਫ਼ਰਾਰ

ਭੁਲੱਥ, 26 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਵਿਚ ਦਿਨ ਦਿਹਾੜੇ ਲੁੱਟ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ, ਲੁਟੇਰੇ ਆਏ ਦਿਨ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ | ਨਜ਼ਦੀਕੀ ਪਿੰਡ ਬਾਗਵਾਨਪੁਰ ਵਿਖੇ ਘਰ ਦੇ ਬਾਹਰ ਖੜੀ ਮਹਿਲਾ ਦੀਆਂ ਲੁਟੇਰੇ ...

ਪੂਰੀ ਖ਼ਬਰ »

ਇਕਾਂਤਵਾਸ ਦੌਰਾਨ ਸਾਨੂੰ ਤਣਾਅ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ-ਯੋਗੇਸ਼ ਗੰਭੀਰ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿੰਦਗੀ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਜ਼ਰੂਰੀ ਹੈ ਕਿ ਅਸੀਂ ਸੰਤੁਲਿਤ ਜੀਵਨ ਜਾਂਚ ਅਪਣਾਈਏ ਤੇ ਹਰੇਕ ਪਹਿਲੂ ਨੂੰ ਸਮਾਂ ਦਈਏ, ਤਦ ਹੀ ਅਸੀਂ ਤਣਾਅ ਮੁਕਤ ਜ਼ਿੰਦਗੀ ਜੀਅ ਸਕਦੇ ਹਾਂ | ਇਹ ਗੱਲ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਟਿੱਬਾ ਦੀਆਂ ਟੀਮਾਂ ਨੇ 257 ਕੋਰੋਨਾ ਸੈਂਪਲ ਲਏ-ਡਾ. ਚਰਨਜੀਤ ਸਿੰਘ

ਸੁਲਤਾਨਪੁਰ ਲੋਧੀ, 26 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਕੋਵਿਡ 19 ਦੇ ਚੱਲਦਿਆਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪੇਂਡੂ ਖੇਤਰ ਅੰਦਰ ਕੋਰੋਨਾ ਟੈਸਟਿੰਗ ਮੁਹਿੰਮ ਵੱਡੇ ਪੱਧਰ 'ਤੇ ਚਲਾਈ ਜਾ ਰਹੀ ਹੈ ਜਿਸ ਨਾਲ ਕੋਰੋਨਾ ਪਾਜੀਟਿਵ ਲੋਕਾਂ ਦੀ ਪਹਿਚਾਣ ਹੋਵੇਗੀ ਅਤੇ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਚ ਆਨਲਾਈਨ ਟੇਲੈਂਟ ਹੰਟ ਮੁਕਾਬਲੇ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਚੱਲ ਰਹੇ ਆਨਲਾਈਨ ਟੇਲੈਂਟ ਹੰਟ ਮੁਕਾਬਲੇ ਦੇ ਦੂਜੇ ਦਿਨ ਆਨਲਾਈਨ ਤੇ ਆਫ਼ ਲਾਈਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬੈੱਸਟ ਸਪੀਕਰ ਦਾ ਖ਼ਿਤਾਬ ਸਮੈਸਟਰ ਤੀਜਾ ਦੀ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਤਾ ਧਰਨਾ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੰੂਨਾਂ ਨੂੰ ਖ਼ਤਮ ਕਰਨ ਵਿਰੁੱਧ ਪਿੰਡ ਚੌਾਕ ਬਜਾਜ ਵਿਖੇ ਭਟਨੂਰਾ ਕਲਾ ਦੀ ਸਰਪੰਚ ਕੁਲਦੀਪ ਕੌਰ ਸੰਧੂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਵਿਚ ਭਟਨੂਰਾ ...

ਪੂਰੀ ਖ਼ਬਰ »

ਭਾਰਤੀਏ ਆਮ ਜਨਤਾ ਪਾਰਟੀ ਨੇ ਧਰਮਸੋਤ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 26 ਸਤੰਬਰ (ਵਿ. ਪ੍ਰ.)-ਭਾਰਤੀਏ ਆਮ ਜਨਤਾ ਪਾਰਟੀ ਵਲੋਂ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਵਜ਼ੀਫ਼ੇ ਦੇ ਵੰਡ ਵਿਚ ਕੀਤੀਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਥਾਨਕ ਭਗਤ ਸਿੰਘ ਚੌਾਕ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਆਰ.ਸੀ.ਐਫ. ਪਰਿਵਾਰ ਲੰਗਰ ਸੇਵਾ ਕਮੇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਹੁਸੈਨਪੁਰ, 26 ਸਤੰਬਰ (ਸੋਢੀ)-ਆਰ. ਸੀ. ਐਫ. ਪਰਿਵਾਰ ਲੰਗਰ ਸੇਵਾ ਕਮੇਟੀ ਵਲੋਂ ਆਪਣੇ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਇਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਗਈ ਹੈ, ਇਸ ਕਾਰਜ ਦੀ ਇਲਾਕੇ ਭਰ ਦੇ ਲੋਕਾਂ ਵਲੋਂ ਭਰਪੂਰ ਸ਼ਲਾਘਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ ਅਹਿਮਦਪੁਰ ਸਕੂਲ 'ਚ ਨਵੀਂ ਬਣੀ ਲੈਬ ਤੇ ਕਲਾਸ ਰੂਮ ਦਾ ਕੀਤਾ ਉਦਘਾਟਨ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਿਆਂਦੇ ਬੁਨਿਆਦੀ ਸੁਧਾਰਾਂ ਨਾਲ ਸਕੂਲਾਂ ਵਿਚ ਜਿੱਥੇ ਪੜ੍ਹਾਈ ਦਾ ਮਾਹੌਲ ਬਣਿਆ ਹੈ ਉੱਥੇ ਵਿਦਿਆਰਥੀਆਂ ਦੀ ਦਾਖਲਾ ਦਰ ਵਿਚ 17 ਪ੍ਰਤੀਸ਼ਤ ਵਾਧਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਖੇਤੀ ਬਿੱਲ ਦੇ ਵਿਰੋਧ ਵਿਚ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਹੈ-ਬਲਬੀਰ ਸਿੰਘ ਬੱਲੀ

ਸਿੱਧਵਾਂ ਦੋਨਾ, 26 ਸਤੰਬਰ (ਅਵਿਨਾਸ਼ ਸ਼ਰਮਾ)-ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਤਿੰਨ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧੱਕਾ ਕੀਤਾ ਹੈ , ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਾਂਗਰਸ ਪਾਰਟੀ ਹਰ ਫ਼ਰੰਟ 'ਤੇ ਕਿਸਾਨਾਂ ਦੇ ਨਾਲ ਖੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਤੋਂ ਘਬਰਾਈ ਸਰਕਾਰ ਨੇ ਝੋਨੇ ਦੀ ਫੌਰੀ ਖ਼ਰੀਦ ਐਲਾਨੀ-ਰਾਜੇਵਾਲ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਹੋਰਨਾਂ ਕਾਰੋਬਾਰੀਆਂ ਤੋਂ ਇਲਾਵਾ ਕਿਸਾਨ ਪੱਖੀ ਆਗੂਆਂ ਅਤੇ ...

ਪੂਰੀ ਖ਼ਬਰ »

ਅੱਜ ਸੁਖਬੀਰ ਸਿੰਘ ਬਾਦਲ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਜਾਣਗੇ ਆਗੂ ਤੇ ਵਰਕਰ- ਰਾਣਾ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)- 27 ਸਤੰਬਰ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਣ ਵਾਲੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਲਾਨੇ ਖੇਤੀ ਸੁਧਾਰ ਬਿੱਲ ਲੋਕ ਮਾਰੂ- ਜੱਟ ਸਿੱਖ ਕੌਾਸਲ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਖੇਤੀ ਸੁਧਾਰ ਬਿੱਲ ਦੇਸ਼ ਭਰ ਦੇ ਕਿਸਾਨਾਂ ਲਈ ਹੀ ਨਹੀਂ ਬਲਕਿ ਸਮੁੱਚਾ ਲੋਕ ਮਾਰੂ ਕਾਨੂੰਨ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਜੱਟ ਸਿੱਖ ਕੌਾਸਲ ਨੇ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਡੀ.ਸੀ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 511 ਕਲਸਟਰ ਅਤੇ ਨੋਡਲ ਅਧਿਕਾਰੀ ਕੀਤੇ ਤਾਇਨਾਤ

ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜ਼ਿਲ੍ਹੇ ਵਿਚ 511 ਕਲੱਸਟਰ ਅਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਹਨ ਤਾਂ ਜੋ ਪਰਾਲੀ ਸਾੜਨ ...

ਪੂਰੀ ਖ਼ਬਰ »

ਸੁਪਰਸੀਡਰ ਮਸ਼ੀਨ ਨੂੰ ਲੈ ਕੇ ਕਿਸਾਨਾਂ 'ਚ ਉਤਸ਼ਾਹ-ਡੀ.ਸੀ

ਜਲੰਧਰ, 26 ਸਤੰਬਰ (ਚੰਦੀਪ ਭੱਲਾ)-ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੀ ਬਜਾਏ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਵਾਹੁਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੇ ਗਏ ਠੋਸ ਯਤਨਾਂ ਸਦਕਾ ਇਸ ਵਾਰ ...

ਪੂਰੀ ਖ਼ਬਰ »

ਹੰਸ ਰਾਜ ਸਟੇਡੀਅਮ 'ਚ ਬਣੇਗਾ ਯੋਗਾ ਤੇ ਐਰੋਬਿਕਸ ਸੈਂਟਰ

ਜਲੰਧਰ, 26 ਸਤੰਬਰ (ਸਾਬੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ ਸਿੰਘ ਨੇ ਹੰਸ ਰਾਜ ਸਟੇਡੀਅਮ ਵਿਚ ਯੋਗਾ ਤੇ ਐਰੋਬਿਕਸ ਸੈਂਟਰ ਬਣਾਉਣ ਦੇ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ ਪੰਜ ਲੱਖ ਰੁਪਏ ਦੇ ਗ੍ਰਾਂਟ ਦਿੱਤੀ ਹੈ | ਇਸ ਉਪਰਾਲੇ ਦੇ ਲਈ ਅੰਤਰਿਮ ਕਮੇਟੀ ...

ਪੂਰੀ ਖ਼ਬਰ »

ਰਿੰਕੂ ਦੇ ਹਲਕੇ 'ਚ 2 ਕਰੋੜ ਨਾਲ ਸੜਕਾਂ ਬਣਨ ਦਾ ਕੰਮ ਸ਼ੁਰੂ

ਜਲੰਧਰ, 26 ਸਤੰਬਰ (ਸ਼ਿਵ)- ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿਚ ਵਿਧਾਇਕ ਤੋਂ ਇਲਾਵਾ ਮੇਅਰ ਜਗਦੀਸ਼ ਰਾਜਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਪੰਜਾਬ ਖਾਦੀ ਗਰਾਮ ਉਦਯੋਗ ਦੇ ਡਾਇਰੈਕਟਰ ਮੇਜਰ ਸਿੰਘ, ਜਗਦੀਸ਼ ਗਗ ਨੇ 2 ਕਰੋੜ ਨਾਲ ਬਣਨ ...

ਪੂਰੀ ਖ਼ਬਰ »

ਝੋਨੇ ਦੀ ਫੌਰੀ ਖਰੀਦ ਦਾ ਐਲਾਨ ਕਿਸਾਨ ਅੰਦੋਲਨ ਦੀ ਅੰਸ਼ਕ ਜਿੱਤ- ਢੁੱਡੀਕੇ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਵਤਾਰ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਵਲੋਂ ਝੋਨੇ ਦੀ ਖਰੀਦ ਪੰਜਾਬ ਤੇ ਹਰਿਆਣੇ ਵਿਚ ਫੌਰੀ ਤੌਰ 'ਤੇ ਸ਼ੁਰੂ ਕਰਨ ਨੂੰ ਕਿਸਾਨ ...

ਪੂਰੀ ਖ਼ਬਰ »

ਜੀ.ਐਸ.ਟੀ. ਦੀ ਪੂਰੀ ਰਕਮ ਨਾ ਆਉਣ ਨਾਲ ਨਗਰ ਕੌਾਸਲਾਂ ਦੇ ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ

ਜਲੰਧਰ, 26 ਸਤੰਬਰ (ਸ਼ਿਵ)- ਪੰਜਾਬ ਦੀਆਂ ਨਗਰ ਕੌਾਸਲਾਂ ਨਗਰ ਪੰਚਾਇਤਾਂ ਦੇ ਮੁਲਾਜ਼ਮ ਜੀ.ਐਸ.ਟੀ. ਦੀ ਰਕਮ 'ਚੋਂ ਪੂਰਾ ਹਿੱਸਾ ਨਾ ਆਉਣ ਕਾਰਨ ਕਈ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ਮੁਲਾਜ਼ਮ ਤਨਖ਼ਾਹਾਂ ਲਈ ਤਰਸ ਗਏ ਹਨ | ਕਈ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX