ਤਾਜਾ ਖ਼ਬਰਾਂ


ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  21 minutes ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  57 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 1 hour ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 1 hour ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਹੁਸ਼ਿਆਰਪੁਰ / ਮੁਕੇਰੀਆਂ

ਚਾਰ ਦਿਨ ਪਹਿਲਾਂ ਹੀ ਪੰਚਾਇਤੀ ਵਿਆਹੀ ਮੁਟਿਆਰ ਦੀ ਥਾਣੇ 'ਚ ਪੁਲਿਸ ਸਾਹਮਣੇ ਕੁੱਟਮਾਰ

ਮਾਹਿਲਪੁਰ, 29 ਸਤੰਬਰ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਅੱਜ ਦੁਪਹਿਰ ਥਾਣਾ ਮਾਹਿਲਪੁਰ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੰਚਾਇਤੀ ਵਿਆਹੀ ਮੁਟਿਆਰ ਨੂੰ ਥਾਣੇ 'ਚ ਹੀ ਪੁਲਿਸ ਦੀ ਹਾਜ਼ਰੀ 'ਚ ਸਹੁਰਾ ਪਰਿਵਾਰ ਨੇ ਕੁਟਾਪਾ ਚਾੜ੍ਹ ਦਿੱਤਾ | ਜਾਣਕਾਰੀ ਅਨੁਸਾਰ ਸੰਦੀਪ ਕੌਰ ਪੁੱਤਰੀ ਸੁਰਿੰਦਰ ਸਿੰਘ ਵਾਸੀ ਬੱਢੋਆਣ ਨੇ ਅਮਰਜੀਤ ਸਿੰਘ ਭਿੰਦਾ, ਬਸਪਾ ਨੇਤਾ ਬਖ਼ਸ਼ੀਸ਼ ਸਿੰਘ ਗਾਂਧੀ, ਜਸਵਿੰਦਰ ਕੌਰ ਚਾਚੀ ਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਦੱਸਿਆ ਕਿ ਪਿਛਲੇ ਛੇ ਸਾਲਾਂ ਤੋਂ ਨਾਲ ਦੇ ਪਿੰਡ ਸਰਦੁੱਲਾਪੁਰ ਦੇ ਜਸਕਰਨ ਸਿੰਘ ਨਾਲ ਪ੍ਰੇਮ ਸਬੰਧ ਸਨ | ਉਸ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਜਦੋਂ ਉਹ ਜਸਕਰਨ ਦੇ ਘਰ ਗਈ ਹੋਈ ਸੀ ਤਾਂ ਦੋਹਾਂ ਪਰਿਵਾਰਾਂ ਨੇ ਪੰਚਾਇਤ ਦੀ ਹਾਜ਼ਰੀ 'ਚ ਉਨ੍ਹਾਂ ਦਾ ਵਿਆਹ ਕਰ ਦਿੱਤਾ ਅਤੇ ਲਿਖਤੀ ਤੌਰ 'ਤੇ ਦੇ ਦਿੱਤਾ ਤੇ ਉਹ ਆਪਣੇ ਸਹੁਰਾ ਪਰਿਵਾਰ ਨਾਲ ਰਹਿਣ ਲੱਗ ਪਈ | ਉਸ ਨੇ ਦੱਸਿਆ ਕਿ ਅੱਜ ਥਾਣਾ ਮਾਹਿਲਪੁਰ ਵਿਖੇ ਥਾਣੇਦਾਰ ਦਲਜੀਤ ਸਿੰਘ ਨੇ ਦੋਹਾਂ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਸੀ | ਉਸ ਨੇ ਦੱਸਿਆ ਕਿ ਉਹ ਅਜੇ ਗੱਲਾਂ ਹੀ ਕਰ ਰਹੇ ਸਨ ਕਿ ਉਸ ਦੀ ਸੱਸ ਨੇ ਥਾਣੇਦਾਰ ਦੀ ਹਾਜ਼ਰੀ 'ਚ ਹੀ ਉਸ ਦੇ ਵਾਲ ਫੜ ਕੇ ਚਪੇੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ | ਉਸ ਨੇ ਦੱਸਿਆ ਕਿ ਜਦੋਂ ਲੋਕਾਂ ਨੇ ਉਸ ਨੂੰ ਛਡਾਇਆ ਤਾਂ ਥਾਣੇਦਾਰ ਨੇ ਉਸ ਦੇ ਪਤੀ ਜਸਕਰਨ ਨੂੰ ਅੰਦਰ ਬਿਠਾ ਦਿੱਤਾ | ਇਸ ਗੱਲ ਤੋਂ ਭੜਕੇ ਸਹੁਰਾ ਪਰਿਵਾਰ ਨੇ ਲੜਕੀ ਵਾਲਿਆਂ 'ਤੇ ਥਾਣੇ ਅੰਦਰ ਹੀ ਹਮਲਾ ਕਰ ਦਿੱਤਾ | ਦੋਹਾਂ ਧਿਰਾਂ ਨੇ ਕੁਰਸੀਆਂ ਚੁੱਕ ਲਈਆਂ ਤਾਂ ਪੀੜਤ ਲੜਕੀ ਤੇ ਉਸ ਦੇ ਮਾਪਿਆਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ ਤੇ ਲੜਕੀ ਸੜਕ ਦੇ ਵਿਚਕਾਰ ਲੇਟ ਗਈ | ਪੁਲਿਸ ਨੇ ਬੜੀ ਮੁਸ਼ਕਿਲ ਨਾਲ ਲੜਕੀ ਨੂੰ ਵਾਪਸ ਲਿਆਂਦਾ ਪਰ ਜਦੋਂ ਤੀਜੀ ਵਾਰ ਮਾਮਲਾ ਗਰਮਾਇਆ ਤਾਂ ਲੜਕੀ ਇਨਸਾਫ਼ ਲੈ ਲਈ ਫਿਰ ਸੜਕ 'ਤੇ ਆ ਗਈ | ਮਾਮਲਾ ਵਿਗੜਦਾ ਦੇਖ ਕੇ ਪੁਲਿਸ ਨੇ ਸਹੁਰਾ ਪਰਿਵਾਰ ਦੇ ਪੰਜ ਵਿਅਕਤੀਆਂ ਨੂੰ ਥਾਣੇ ਅੰਦਰ ਬਿਠਾ ਕੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਲੜਕੀ ਵਾਲੇ ਦੋਸ਼ ਲਗਾ ਰਹੇ ਸਨ ਕਿ ਥਾਣੇਦਾਰ ਦਲਜੀਤ ਸਿੰਘ ਦੀ ਮਿਲੀ ਭੁਗਤ ਨਾਲ ਉਨ੍ਹਾਂ ਦਾ ਥਾਣੇ 'ਚ ਹੀ ਕੁਟਾਪਾ ਹੋਇਆ ਹੈ | ਉਨ੍ਹਾਂ ਕਿਹਾ ਕਿ ਥਾਣੇਦਾਰ ਦਲਜੀਤ ਸਿੰਘ ਉਨ੍ਹਾਂ 'ਤੇ ਲਗਾਤਾਰ ਦਬਾਅ ਪਾ ਰਿਹਾ ਸੀ ਤੇ ਆਪੋ ਆਪਣੇ ਘਰ ਜਾਣ ਲਈ ਡਰਾ ਧਮਕਾ ਰਿਹਾ ਸੀ | ਲੜਕੀ ਨੇ ਦੋਸ਼ ਲਗਾਇਆ ਕਿ ਲੜਕਾ ਤਿੰਨ ਵਾਰ ਉਸ ਦਾ ਗਰਭਪਾਤ ਵੀ ਕਰਵਾ ਚੁੱਕਾ ਹੈ | ਇਸ ਸਬੰਧੀ ਥਾਣੇਦਾਰ ਦਲਜੀਤ ਸਿੰਘ ਨੇ ਮੰਨਿਆਂ ਕਿ ਦੋਹਾਂ ਦਾ ਪੰਚਾਇਤੀ ਵਿਆਹ ਹੋਇਆ ਸੀ | ਲੜਕੇ ਵਾਲਿਆਂ ਦੀ ਸ਼ਿਕਾਇਤ 'ਤੇ ਦੋਹਾਂ ਧਿਰਾਂ ਨੂੰ ਥਾਣੇ ਬੁਲਾਇਆ ਸੀ ਪਰ ਲੜਕੇ ਵਾਲਿਆਂ ਦੀ ਵਧੀਕੀ ਹੋਣ ਕਾਰਨ ਥਾਣੇ ਬੰਦ ਕਰ ਦਿੱਤਾ ਹੈ ਜੋ ਵੀ ਕਾਰਵਾਈ ਬਣਦੀ ਹੋਵੇਗੀ ਕਰ ਦਿੱਤੀ ਜਾਵੇਗੀ |

ਸਿਹਤ ਵਿਭਾਗ ਵਲੋਂ ਸੇਵਾ ਕੇਂਦਰ ਭੰਗਾਲਾ ਵਿਖੇ ਕੀਤੇ ਲੋਕਾਂ ਦੇ ਕੋਰੋਨਾ ਟੈਸਟ

ਭੰਗਾਲਾ, 29 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸਿਹਤ ਵਿਭਾਗ ਬੁੱਢਾਵੜ੍ਹ ਵਲੋਂ ਐਸ. ਐਮ. ਓ. ਜਤਿੰਦਰ ਕੁਮਾਰ ਦੇ ਦੇਸ਼ਾਂ-ਨਿਰਦੇਸ਼ਾਂ ਹੇਠ ਸੀ. ਐਚ. ਓ. ਨਵਪ੍ਰੀਤ ਕੌਰ ਦੀ ਟੀਮ ਨੇ ਭੰਗਾਲਾ ਦੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਤੇ ਆਮ ਲੋਕਾਂ ਦੇ ਟੈਸਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਨਕਦੀ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਪਿੰਡ ਸੈਂਚਾ ਵਿਖੇ ਨੌਜਵਾਨ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ 12 ਹਜ਼ਾਰ ਰੁਪਏ ਲੁੱਟ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 49 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 49 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4437 ਹੋ ਗਈ ਹੈ, ਜਦ ਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 150 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖ਼ਤਰਨਾਕ-ਡੀ. ਸੀ.

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬਹੁਤ ਖ਼ਤਰਨਾਕ ਹੈ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ...

ਪੂਰੀ ਖ਼ਬਰ »

ਲੋਧੀ ਚੱਕ ਵਾਸੀਆਂ ਵਲੋਂ ਫੂਡ ਸਪਲਾਈ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਟਾਂਡਾ ਉੜਮੁੜ, 29 ਸਤੰਬਰ (ਗੁਰਾਇਆ)-ਇਥੋਂ ਦੇ ਫੂਡ ਸਪਲਾਈ ਦਫ਼ਤਰ ਵਿਖੇ ਆਟਾ ਦਾਲ ਸਕੀਮ 'ਚੋਂ ਨਾਂਅ ਕੱਟੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਤੇ ਫੂਡ ਸਪਲਾਈ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਲੋਧੀ ਚੱਕ ਦੇ ਕਰੀਬ 50 ਲੋਕਾਂ ...

ਪੂਰੀ ਖ਼ਬਰ »

12 ਕਨਾਲ ਖੜ੍ਹੇ ਗੰਨੇ ਦੇ ਖੇਤ ਨੂੰ ਲੱਗੀ ਅੱਗ

ਹਾਜੀਪੁਰ, 29 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ-ਦਸੂਹਾ ਸੜਕ 'ਤੇ ਪੈਂਦੇ ਰਾਧਾ ਸੁਆਮੀ ਘਰ ਦੇ ਪਿੱਛੇ ਪਿੰਡ ਸਵਾਰ ਦੇ ਪੈਂਦੇ ਰਕਬੇ 'ਚ ਗੰਨੇ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਫ਼ਸਲ ਦੇ ਮਾਲਕ ਇੰਦਰਪਾਲ ਸਿੰਘ ਪਿੰਡ ਖਿਜ਼ਰਪੁਰ ...

ਪੂਰੀ ਖ਼ਬਰ »

ਡੀ. ਸੀ. ਨੇ ਲਗਾਏ ਰੋਜ਼ਗਾਰ ਮੇਲੇ 'ਚ ਚੁਣੇ ਨੌਜਵਾਨਾਂ ਨੂੰ ਸੌਾਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਮੈਡੀਕਲ, ਪੈਰਾ ਮੈਡੀਕਲ ਤੇ ਹੋਰ ਸਹਾਇਕ ਸਟਾਫ਼ ਦੀਆਂ ਅਸਾਮੀਆਂ ਦੀ ਭਰਤੀ ਲਈ ਰੋਜ਼ਗਾਰ ਮੇਲਾ ਲਗਾਇਆ | ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਦੇਸ਼ ਵਿਚ ਮਨਾਏ ਜਾ ਦੇ ਰਹੇ ਰੋਸ ਦਿਵਸ ਦੇ ਚੱਲਦੇ ਹੋਏ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੜ੍ਹਦੀਵਾਲਾ, 29 ਸਤੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਪਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਸੁਰਿੰਦਰ ਪਾਲ ਉਰਫ਼ ਬਿੱਟੂ ...

ਪੂਰੀ ਖ਼ਬਰ »

ਰੋਜ਼ਾਨਾ ਕਸਰਤ ਨਾਲ ਬਿਮਾਰੀਆਂ ਨੂੰ ਕੀਤਾ ਜਾ ਸਕਦੈ ਕਾਬੂ–ਡਾ: ਜਸਬੀਰ ਸਿੰਘ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਦਿਲ ਦਿਵਸ ਮੌਕੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਬਿਮਾਰੀ ਨੂੰ ਕਾਬੂ ਹੇਠ ਰੱਖਣ ਲਈ ਸਲਾਹ ਦਿੰਦੇ ਹੋਏ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 60 ਯੂਨਿਟ ਖ਼ੂਨਦਾਨ

ਤਲਵਾੜਾ, 29 ਸਤੰਬਰ (ਮਹਿਤਾ)-ਕੰਢੀ ਖੇਤਰ ਦੇ ਸਵਤੰਤਰਤਾ ਸੈਨਾਨੀ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਕਮੇਟੀ ਦੇ ਅਧੀਨ ਪੈਂਦੇ ਸੈਕਟਰ 1 ਦੀ ਖੋਖਾ ਮਾਰਕੀਟ ਵਿਖੇ ਸ਼ਹੀਦ ਭਗਤ ਸਿੰਘ ਦੀ 113ਵੀਂ ਜੈਅੰਤੀ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਦਸੂਹਾ ਦੀ ਖ਼ੂਨਦਾਨ ਵੈੱਲਫੇਅਰ ...

ਪੂਰੀ ਖ਼ਬਰ »

ਤਨਖ਼ਾਹ ਨੂੰ ਲੈ ਕੇ ਏ. ਐੱਲ. ਸੀ. ਨਾਲ ਹੋਈ ਮੀਟਿੰਗ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਹੁਸ਼ਿਆਰਪੁਰ ਦੀ ਮੀਟਿੰਗ ਏ. ਐਲ. ਸੀ. ਹੁਸ਼ਿਆਰਪੁਰ ਨਾਲ ਹੋਈ | ਮੀਟਿੰਗ 'ਚ ਸੀ. ਐੱਚ. ਬੀ. ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ...

ਪੂਰੀ ਖ਼ਬਰ »

ਪਾਹਲੇਵਾਲ ਦੀ ਹਰਸ਼ਿਤਾ ਆਂਗਣਵਾੜੀ ਸੈਂਟਰਾਂ ਦੇ ਆਨਲਾਈਨ ਮੁਕਾਬਲੇ 'ਚ ਪੰਜਾਬ 'ਚੋਂ ਅੱਵਲ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਦੇ ਪਿੰਡ ਪਾਹਲੇਵਾਲ ਦੀ ਬਚੀ ਹਰਸ਼ਿਤਾ ਪੁੱਤਰੀ ਹਰਜਾਪ ਸਿੰਘ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਵਲੋਂ ਆਂਗਣਵਾੜੀ ਸੈਂਟਰਾਂ 'ਚ ਕਰਵਾਏ ਆਨਲਾਈਨ ਮੁਕਾਬਲੇ 'ਚ ਸੂਬੇ ਵਿਚ ਪਹਿਲਾ ...

ਪੂਰੀ ਖ਼ਬਰ »

ਤਰੁਣ ਅਰੋੜਾ ਵਲੋਂ ਸੁਰੱਖਿਆ ਸਬੰਧੀ ਐਸ. ਐਸ. ਪੀ. ਨੂੰ ਦਿੱਤਾ ਮੰਗ-ਪੱਤਰ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਜਪਾ ਮੰਡਲ ਕੋਟਫਤੂਹੀ ਦੇ ਪ੍ਰਧਾਨ ਤਰੁਣ ਅਰੋੜਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੂੰ ਮੰਗ-ਪੱਤਰ ਦਿੱਤਾ ਗਿਆ | ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਕੁਝ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਐਜੂਕੇਸ਼ਨ (ਬੀ ਐੱਡ) ਵਿਖੇ ਕਾਲਜ ਪ੍ਰਾਸਪੈਕਟਸ, ਕੈਂਪਸ ਰਿਪੋਰਟਰ ਤੇ ਦਿਸ਼ਾ ਮੈਗਜ਼ੀਨ ਜਾਰੀ

ਦਸੂਹਾ, 29 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦਾ ਪ੍ਰਾਸਪੈਕਟਸ, ਕੈਂਪਸ ਰਿਪੋਰਟਰ ਤੇ ਦਿਸ਼ਾ ਮੈਗਜ਼ੀਨ ਜਾਰੀ ਕੀਤੇ ਗਏ | ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਵਾਈਸ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼ : ਡਾ: ਜਸਪਾਲ ਸਿੰਘ ਟੱਟਰ

ਗੜ੍ਹਸ਼ੰਕਰ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਬਿਸ਼ਨਪੁਰੀ ਭਵਾਨੀਪੁਰ ਵਿਖੇ ਬਤੌਰ ਮੈਥ ਲੈਕਚਰਾਰ ਸੇਵਾ ਨਿਭਾਅ ਰਹੇ ਡਾ: ਜਸਪਾਲ ਸਿੰਘ ਟੱਟਰ ਦਾ ਜਨਮ 28 ਮਾਰਚ 1962 ਨੂੰ ਪਿਤਾ ਹਜ਼ਾਰਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਸਵਰਨ ਕੌਰ ਦੀ ਕੁੱਖੋਂ ਪਿੰਡ ਸੜੋਆ (ਸ਼ਹੀਦ ...

ਪੂਰੀ ਖ਼ਬਰ »

'ਕਿਸਾਨ ਮਾਰਚ' 'ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਵਰਕਰ ਹੋਣਗੇ ਸ਼ਾਮਿਲ–ਬੰਟੀ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿਖੇ ਰਾਜ ਭਵਨ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਹੁੰਚਣ ਵਾਲੇ 'ਕਿਸਾਨ ਮਾਰਚ' 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਬੀ. ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲਈ ਬਿਲਕੁਲ ਤਿਆਰ-ਰਸੂਲਪੁਰ

ਚੌਲਾਂਗ, 29 ਸਤੰਬਰ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਕਿਸਾਨਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲਈ ਬਿਲਕੁਲ ਤਿਆਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਨੇ ਜ਼ਹੂਰਾ ਵਿਖੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਅੱਗੇ ਰੋਸ ਰੈਲੀ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਪ. ਸ. ਸ. ਫ. ਦੀ ਇਕਾਈ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੜ੍ਹਸ਼ੰਕਰ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਵਲੋਂ ਵਧੀਆ ਸੇਵਾਵਾਂ ਲਈ ਸਿਹਤ ਅਮਲੇ ਦਾ ਸਨਮਾਨ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਨ. ਜੀ. ਓ. ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਵਲੋ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੋਰੋਨਾ ਯੋਧਿਆਂ ਨੂੰ ਹੌਾਸਲਾ ਅਫ਼ਜਾਈ ਵਜੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 29 ਸਤੰਬਰ (ਕਟੋਚ)-ਅਖਿਲ ਭਾਰਤੀ ਗੌਰਮਿੰਟ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਪ. ਸ. ਸ. ਫ. ਬਲਾਕ ਤਲਵਾੜਾ ਵਲੋਂ ਪ੍ਰਧਾਨ ਰਾਜੀਵ ਸ਼ਰਮਾ ਦੀ ਅਗਵਾਈ 'ਚ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪਿੰਡ ਅਮਰੋਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕੰਨ ਖੋਲ੍ਹਣ ਲਈ ਇੰਡੀਆ ਗੇਟ 'ਤੇ ਸਾੜਿਆ ਟਰੈਕਟਰ–ਐਡਵੋਕੇਟ ਨਰਵਾਲ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਇੰਡੀਆ ਗੇਟ ਦਿੱਲੀ 'ਤੇ ਜਾ ਕੇ ਟਰੈਕਟਰ ਸਾੜਨ ਵਾਲੇ ਨੌਜਵਾਨਾਂ 'ਚ ਸ਼ਾਮਿਲ ਜ਼ਿਲ੍ਹਾ ਯੂਥ ਪ੍ਰਧਾਨ ਦਮਨ ਨਰਵਾਲ ਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਨਵ ਮਾਨ ਨੇ ਕਿਹਾ ਕਿ ਸਾਨੂੰ ਪਰਚੇ ਜਾਂ ਗਿ੍ਫ਼ਤਾਰੀ ਦਾ ਕੋਈ ਡਰ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਅਕਾਲੀ ਵਰਕਰ ਕਿਸਾਨ ਮਾਰਚ 'ਚ ਸ਼ਾਮਿਲ ਹੋਣਗੇ-ਰਾਠਾਂ

ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਅਕਤੂਬਰ ਨੂੰ ਤਖ਼ਤ ਸਾਹਿਬਾਨਾਂ ਤੋਂ ਖੇਤੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਪੰਜਾਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਭੂੰਗਾ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮਚੁਰਾਸੀ ਨੇ ਉਚੇਚੇ ਤੌਰ ...

ਪੂਰੀ ਖ਼ਬਰ »

ਲੜਕੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਲੜਕੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜੀਵਨ ਜੋਤੀ ਵਾਸੀ ਨਿਊ ਫ਼ਤਹਿਗੜ੍ਹ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ...

ਪੂਰੀ ਖ਼ਬਰ »

ਦੋ ਅਣਪਛਾਤਿਆਂ 'ਤੇ ਕਾਰ ਚੋਰੀ ਕਰਨ ਤੇ ਹਵਾਈ ਫਾਇਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰ ਚੋਰੀ ਕਰਨ ਤੇ ਹਵਾਈ ਫਾਇਰ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਰਵੀਨ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਧੁੱਗਾ ਕਲਾਂ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਵਲੋਂ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਵਲੋਂ ਕਾਲਾ ਮੰਜ ਕੋਠੀ ਵਾਰਡ ਨੰਬਰ 1 'ਚ ਪੈਂਦੀਆਂ ਵੱਖ-ਵੱਖ ਗਲੀਆਂ ਜੋ ਕਿ ਪਿਛਲੇ 10-12 ਸਾਲਾਂ ਤੋਂ ਕੱਚੀਆਂ ਹਨ, ਉਨ੍ਹਾਂ ਗਲੀਆਂ ਨੂੰ ਇੰਟਰਲਾਕ ਟਾਈਲ ਨਾਲ ਬਣਾਉਣ ਤੇ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ, 2 ਕਾਬੂ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਤਿੰਨ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਵਲੋਂ ਸ਼ੇਰਗੜ੍ਹ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਬਾਗਪੁਰ ਦੀ ਵਾਸੀ ਅਮਨਦੀਪ ਕੌਰ ਪੁੱਤਰੀ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਅੱਜ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਛੋਟ-ਕਮਿਸ਼ਨਰ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਪਰਟੀ ਟੈਕਸ ਸਾਲ 2020-21 ਦਾ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਛੋਟ ਦਿੱਤੀ ਜਾਵੇਗੀ ਤੇ ਲੋਕਾਂ ਦੀ ਸਹੂਲਤ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਦੇ ਬਾਹਰ ਮੁਲਾਜ਼ਮਾਂ ਦੀ ਚੱਲ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ

ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਕੀਤੀ ਜਾ ਰਹੀ ਭੁੱਖ ...

ਪੂਰੀ ਖ਼ਬਰ »

ਮਿਆਣੀ ਦੇ ਸਾਬਕਾ ਸਰਪੰਚ ਗੋਲਡੀ ਮੁਲਤਾਨੀ ਦਾ ਦਿਹਾਂਤ

ਮਿਆਣੀ, 29 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਦੇ ਸਾਬਕਾ ਸਰਪੰਚ ਤੇ ਨੰਬਰਦਾਰ ਗੋਲਡੀ ਮੁਲਤਾਨੀ ਦਾ ਸੰਖੇਪ ਬਿਮਾਰੀ ਨਾਲ ਦਿਹਾਂਤ ਹੋ ਗਿਆ | ਦਿਹਾਂਤ ਦੀ ਖ਼ਬਰ ਸੁਣਦਿਆਂ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਮੁੱਖ ਮੰਤਰੀ ਸਿਆਸੀ ਸਲਾਹਕਾਰ ...

ਪੂਰੀ ਖ਼ਬਰ »

ਭਾਜਪਾ ਨਾਲੋਂ ਗਠਜੋੜ ਤੋੜ ਕੇ ਅਕਾਲੀ ਦਲ ਨੇ ਇਤਿਹਾਸਕ ਫ਼ੈਸਲਾ ਲਿਆ-ਅਕਾਲੀ ਆਗੂ

ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹਿਤਾਂ ਦੀ ਰਾਖੀ ਕਰਨ ਲਈ ਭਾਜਪਾ ਗੱਠਜੋੜ ਨਾਲੋਂ ਨਾਤਾ ਤੋੜ ਕੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ, ਉਸ ਦਾ ਸਾਰੇ ਪੰਜਾਬ ਵਾਸੀ ਪੂਰਾ ...

ਪੂਰੀ ਖ਼ਬਰ »

ਦਸੂਹਾ ਵਲੋਂ ਪਿੰਡ ਮੂਨਕ ਕਲਾਂ ਦੇ ਵਾਲਮੀਕਿ ਮੰਦਰ ਦੀ ਉਸਾਰੀ ਲਈ ਰਾਸ਼ੀ ਭੇਟ

ਟਾਂਡਾ ਉੜਮੁੜ, 29 ਸਤੰਬਰ (ਗੁਰਾਇਆ)-ਇਥੋਂ ਨਜ਼ਦੀਕੀ ਪਿੰਡ ਮੂਨਕ ਕਲਾਂ ਵਿਖੇ ਸੀਨੀਅਰ ਅਕਾਲੀ ਆਗੂ (ਡੀ) ਤੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਵਲੋਂ ਵਾਲਮੀਕਿ ਮੰਦਰ ਦੀ ਉਸਾਰੀ ਲਈ 10 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ | ਇਸ ਮੌਕੇ ਸ. ਦਸੂਹਾ ਨੇ ਕਿਹਾ ਕਿ ਪ੍ਰਮਾਤਮਾ ...

ਪੂਰੀ ਖ਼ਬਰ »

ਕੱਲ੍ਹ ਸੈਂਕੜਿਆਂ ਦੀ ਤਾਦਾਦ 'ਚ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਵੇਗਾ-ਲੱਖੀ

ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ 1 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਦਾ ਅਕਾਲੀ ਵਰਕਰਾਂ ਵਲੋਂ ਘਿਰਾਓ ਕਰਨ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਉਸ ਤਹਿਤ ਲੱਖੀ ਪੈਲੇਸ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਆਲ ਇੰਡੀਆ ਸਟੇਟ ਗੌਰਮਿੰਟ ਫੈਡਰੇਸ਼ਨ ਦੇ ਸੱਦੇ 'ਤੇ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਬਣਾਏ ਪ੍ਰੋਗਰਾਮ ਤਹਿਤ ਜੰਗਲਾਤ ਵਰਕਰਜ਼ ਯੂਨੀਅਨ ਮੰਡਲ ਹੁਸ਼ਿਆਰਪੁਰ ਨੇ ਮੰਡਲ ਪ੍ਰਧਾਨ ਪਵਨ ਕੁਮਾਰ ...

ਪੂਰੀ ਖ਼ਬਰ »

ਕੁਲਦੀਪ ਸਿੰਘ ਖ਼ਜ਼ਾਨਾ ਅਫ਼ਸਰ ਮੁਕੇਰੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਕੁਲਦੀਪ ਸਿੰਘ ਖ਼ਜ਼ਾਨਾ ਅਫ਼ਸਰ ਮੁਕੇਰੀਆਂ ਦੇ ਰਿਟਾਇਰਮੈਂਟ ਦਾ ਵਿਦਾਇਗੀ ਸਮਾਰੋਹ ਪੰਜਾਬ ਮਨਿਸਟੀਨੀਰੀਅਲ ਸਰਵਿਸਿਜ਼ ਯੂਨੀਅਨ ਇਕਾਈ ਮੁਕੇਰੀਆਂ ਵਲੋਂ ਉਲੀਕਿਆ ਗਿਆ | ਸ੍ਰੀ ਸਰੂਪ ਸਿੰਘ ਸੁਪਰਡੈਂਟ ਐਸ. ਡੀ. ਐਮ. ਦਫ਼ਤਰ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕਾ ਪਰਮਜੀਤ ਕੌਰ ਦਾ ਸਨਮਾਨ

ਬੁੱਲ੍ਹੋਵਾਲ, 29 ਸਤੰਬਰ (ਲੁਗਾਣਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲ ਅਧਿਆਪਕਾ ਪਰਮਜੀਤ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਜਿਸ ਨੂੰ ਪੰਜਾਬ ਸਰਕਾਰ ਵਲੋਂ ਸਟੇਟ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ, ਦੇ ਸਨਮਾਨ 'ਚ ਇਕ ਸਨਮਾਨ ...

ਪੂਰੀ ਖ਼ਬਰ »

ਬੇਟ ਏਰੀਏ 'ਚ 'ਆਪ' ਦੀ ਮੀਟਿੰਗ

ਦਸੂਹਾ, 29 ਸਤੰਬਰ (ਕੌਸ਼ਲ)-ਦਸੂਹਾ ਦੇ ਬੇਟ ਏਰੀਆ ਦੇ ਪਿੰਡ ਗਾਲੋਵਾਲ ਨਵਾਂ ਛੋੜੀਆ 'ਚ ਆਮ ਆਦਮੀ ਪਾਰਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਸੇਵਾਦਾਰ ਆਮ ਆਦਮੀ ਪਾਰਟੀ ਹਲਕਾ ਦਸੂਹਾ ਪਹੁੰਚੇ | ਇਸ ਸਮੇਂ ਘੁੰਮਣ ਨੇ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX