ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ. ਦੀ 73 ਬਟਾਲੀਅਨ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  27 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  38 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  48 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  56 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 2 hours ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 2 hours ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 3 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਜਗਰਾਓਂ

ਸ਼ੇਖੂਪੁਰਾ ਟੋਲ ਪਲਾਜ਼ਾ ਹੋਇਆ ਸ਼ੁਰੂ, ਕਿਰਾਇਆ ਵਸੂਲਿਆ ਜਾਣ ਲੱਗਾ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗਹੌਰ (ਲੁਧਿ:) ਤੋਂ ਤਲਵੰਡੀ ਭਾਈ ਵਾਇਆ ਮੋਗਾ 78 ਕਿਲੋਮੀਟਰ ਨਿਰਮਾਣ ਦੌਰਾਨ ਵਿਵਾਦਾਂ 'ਚ ਰਹੇ ਨੈਸ਼ਨਲ ਹਾਈਵੇ ਦਾ ਮੁੱਲਾਂਪੁਰ ਨੇੜੇ ਸ਼ੇਖੂਪੁਰਾ ਟੋਲ ਪਲਾਜ਼ਾ ਅਗਲੇ 43 ਕਿਲੋਮੀਟਰ ਅਜੀਤਵਾਲ ਤੱਕ ਬੀਤੀ ਅੱਧੀ ਰਾਤ 12:01 ਵਜੇ ਚਾਲੂ ਹੋ ਗਿਆ | ਟੋਲ ਪਲਾਜ਼ਾ ਮੈਨੇਜਰ ਬਲਵਿੰਦਰ ਸਿੰਘ ਅਨੁਸਾਰ ਫਾਸਟ ਟੈਗ ਵਾਲੇ ਵਾਹਨਾਂ ਤੋਂ ਵਾਪਸੀ ਕਿਰਾਇਆ ਵਸੂਲਿਆ ਜਾਵੇਗਾ ਜਦਕਿ ਬਿਨਾਂ ਫਾਸਟ ਟੈਗ ਨਗਦੀ ਵਾਲਿਆਂ ਨੂੰ ਜਾਣ ਆਉਣ ਵੱਖਰੀ ਪਰਚੀ ਲੱਗੇਗੀ | ਨੇੜਲੀ 15 ਕਿਲੋਮੀਟਰ ਘੇਰੇ ਵਾਲੀ ਅਬਾਦੀ ਦੇ ਵਾਹਨਾਂ ਨੂੰ ਬਹੁਤ ਘੱਟ 250 ਰੁਪਏ ਮਹੀਨਾਵਾਰ ਪਾਸ ਅਤੇ 15 ਕਿਲੋਮੀਟਰ ਤੋਂ ਵੱਧ ਲਈ 1550 ਰੁਪਏ ਮਹੀਨਾਵਾਰ ਪਾਸ ਬਣੇਗਾ | ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇ ਅਥਾਰਿਟੀ ਦੁਆਰਾ ਦਾਖਾ (ਲੁਧਿਆਣਾ) ਤੋਂ ਤਲਵੰਡੀ ਭਾਈ ਵਾਇਆ ਮੋਗਾ ਚੌਹੁੰ ਮਾਰਗੀ ਸੜਕ ਦਾ ਨਿਰਮਾਣ ਜੂਨ 2012 ਵਿਚ ਵੀ.ਆਈ.ਐੱਲ (ਵਰਾ ਇਨਫਰਾ ਲਿਮ:) ਜੋਧਪੁਰ ਦੀ ਨਿੱਜੀ ਕੰਪਨੀ ਵੱਲੋਂ ਸ਼ੁਰੂ ਕੀਤਾ ਗਿਆ ਸੀ | ਕਰੀਬ 800 ਕਰੋੜ ਲਾਗਤ ਨਾਲ ਤਿਆਰ ਹੋਣ ਵਾਲੀ ਇਸ ਚੌਹੁੰ ਮਾਰਗੀ ਸੜਕ ਦੇ ਨਿਰਮਾਣ ਵਾਲੀ ਵੀ.ਆਈ.ਐੱਲ ਕੰਪਨੀ ਕਿਸੇ ਝਮੇਲੇ ਕਾਰਨ ਕੰਮ ਅੱਧਵਾਟੇ ਹੀ ਛੱਡ ਕੇ ਚਲੀ ਗਈ ਸੀ | ਕਈ ਸਾਲ ਲਟਕੇ ਨੈਸ਼ਨਲ ਹਾਈਵੇ ਦੇ ਨਿਰਮਾਣ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਦੀ (ਬੀ.ਓ.ਟੀ) ਦੇ ਆਦੇਸ਼ਾਂ ਨਾਲ ਨਵੇਂ ਟੈਂਡਰਾਂ ਰਾਹੀਂ ਐੱਸ.ਐੱਲ ਗਰੁੱਪ ਵਲੋਂ ਭਾਵੇਂ ਇਸ ਸੜਕ ਦਾ ਕੰਮ ਪੂਰਾ ਕਰਵਾਇਆ ਪਰ ਮੁੱਲਾਂਪੁਰ ਦਾਖਾ ਸਮੇਤ ਕਈ ਹੋਰ ਕਸਬਿਆਂ 'ਚ ਸਰਵਿਸ ਲੇਨ (ਸੜਕ) ਅਤੇ ਬਰਸਾਤੀ ਪਾਣੀ ਲਈ ਨਾਲੇ ਬਣੇ ਹੀ ਨਹੀਂ ਜਾਂ ਅੱਧ ਵਿਚਕਾਰ ਲਟਕੇ ਪਏ ਹਨ | ਨੈਸ਼ਨਲ ਹਾਈਵੇ ਦਾ ਮੁੱਲਾਂਪੁਰ ਦਾਖਾ ਸਾਈਡ ਪਹਿਲੇ ਬਿ੍ਜ ਹੇਠਾਂ ਸਰਵਿਸ ਲੇਨ ਦਾ ਇਸ ਕਦਰ ਮਾੜਾ ਹਾਲ ਹੈ ਕਿ ਕਈ ਕੱਚੇ ਰਸਤੇ ਇਸ ਨਾਲੋਂ ਚੰਗੇ ਹੋਣਗੇਂ | ਲੁਧਿਆਣਾ-ਤਲਵੰਡੀ ਨਿੱਜੀ ਟੋਲ ਰੋਡ ਦਾ ਭਾਵੇਂ ਲੋਕਾਂ ਵਿਚਕਾਰ ਕੋਈ ਵਿਰੋਧ ਨਹੀਂ ਪਰ ਇਹ ਗੱਲ ਰੜਕਦੀ ਜ਼ਰੂਰ ਹੈ ਕਿ ਨੈਸ਼ਨਲ ਹਾਈਵੇ ਸੜਕ ਨੂੰ ਫਾਈਨਲ ਟੱਚ ਦੇਣ ਤੋਂ ਪਹਿਲਾਂ ਹੀ ਕੰਪਨੀ ਨੇ ਟੋਲ ਵਸੂਲਣਾ ਸ਼ੁਰੂ ਕਰ ਦਿੱਤਾ | ਮੁੱਲਾਂਪੁਰ ਤੋਂ ਟੋਲ ਤੱਕ 2 ਪੁਲਾਂ ਉੱਪਰ ਕੋਈ ਲਾਈਟ ਹੀ ਨਹੀਂ, ਜਿਸ ਕਰਕੇ ਲੁਟੇਰੇ ਅਕਸਰ ਹੀ ਬਿ੍ਜ (ਪੁਲ) 'ਤੇ ਗੱਡੀਆਂ ਲੁੱਟ ਲੈਂਦੇ ਹਨ | ਇਲਾਕੇ ਦੇ ਲੋਕਾਂ ਐੱਲ.ਐੱਲ. ਗਰੁੱਪ ਮਾਲਕਾਂ ਤੋਂ ਮੰਗ ਕੀਤੀ ਕਿ ਬਿ੍ਜ (ਪੁਲਾਂ) ਉੱਪਰ ਲਾਈਟਾਂ ਦੇ ਨਾਲ ਸ਼ਹਿਰ ਅੰਦਰ ਹਰ ਅੰਡਰ ਪਾਸ 'ਤੇ ਪੀਲੀ ਬੱਤੀ ਅਤੇ ਡਿਵਾਈਡਰ 'ਤੇ ਫੁੱਲਦਾਰ ਬੂਟਿਆਂ ਦੀ ਗਰੀਨਰੀ ਸੰਭਾਲੀ ਜਾਵੇ | ਸ਼ਹਿਰ 'ਚ ਬਰਸਾਤੀ ਪਾਣੀ ਵਾਲੇ ਅਧੂਰੇ ਨਾਲੇ ਨੂੰ ਪੂਰਾ ਕਰਨ ਦੀ ਮੰਗ ਹੋਈ |

ਖੇਤੀ ਕਾਨੂੰਨ ਦਾ ਵਿਰੋਧ, ਹਲਕਾ ਦਾਖਾ ਕਿਸਾਨਾਂ ਦੀ ਮੁੱਲਾਂਪੁਰ ਇਕੱਤਰਤਾ 'ਚ ਕਈ ਤਿੱਖੇ ਫ਼ੈਸਲੇ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਸੁਧਾਰ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਰੋਹ ਨਿੱਤ ਦਿਨ ਤੇਜ਼ ਹੋ ਰਿਹਾ | ਖੇਤੀ ਕਾਨੂੰਨ ਵਿਰੁੱਧ ਜਿਥੇ ਸੰਵਿਧਾਨਿਕ ਤੇ ਕਾਨੂੰਨੀ ਲੜਾਈ ਲਈ ਕਾਂਗਰਸ ਸਰਕਾਰ ਦਸਤਖ਼ਤ ਮੁਹਿੰਮ ਸ਼ੁਰੂ ਕਰਨ ਅਤੇ ਖੇਤੀ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੀ ਸਰਬਸੰਮਤੀ ਨਾਲ ਹੋਈ ਚੋਣ, ਵਿਨੋਦ ਕਤਿਆਲ ਨੂੰ ਪ੍ਰਧਾਨ ਚੁਣਿਆ

ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਬੰਧਾਂ ਨੂੰ ਚਲਾਉਣ ਲਈ ਪ੍ਰਧਾਨ ਅਹੁਦੇ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਪੜ੍ਹੇ-ਲਿਖੇ ਅਤੇ ਸੂਝਵਾਨ ਵਪਾਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਾਦਲੀ 'ਚ ਹਰਬਲ ਪਾਰਕ ਸਥਾਪਿਤ

ਸਮਰਾਲਾ, 29 ਸਤੰਬਰ (ਗੋਪਾਲ ਸੋਫਤ)-ਮਾਲਵਾ ਕਾਲਜ ਬੌਾਦਲੀ-ਸਮਰਾਲਾ ਦੇ ਗਰਲਜ਼ ਵਿੰਗ ਵਿਚ ਇਕ ਹਰਬਲ ਪਾਰਕ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਵਿਚ ਦੇਸੀ ਜੜੀਆਂ-ਬੂਟੀਆਂ ਅਤੇ ਰੋਜ਼ਮਰਾ ਦੀ ਰਸੋਈ ਵਿਚ ਕੰਮ ਆਉਣ ਵਾਲੇ ਬੂਟੇ ਉਗਾਏ ਜਾਣਗੇ | ਇਸ ਹਰਬਲ ਪਾਰਕ ਨੂੰ ਬਣਾਉਣ ਅਤੇ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ ਆੜ੍ਹਤੀਆਂ ਵਲੋਂ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਜਾਰੀ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਖੇਤੀ ਸੁੁਧਾਰ ਕਾਨੂੰਨ ਖ਼ਿਲਾਫ਼ ਜਿੱਥੇ ਕਿਸਾਨ ਸੜਕਾਂ, ਰੇਲ ਪਟੜੀਆਂ 'ਤੇ ਹੈ ਉੱਥੇ ਆੜ੍ਹਤੀਆਂ ਵਲੋਂ ਵੀ ਕਿਸਾਨੀ ਦੇ ਮਸਲਿਆਂ 'ਤੇ ਪਾਸਾ ਵੱਟ ਕੇ ਲਾਪ੍ਰਵਾਹ ਹੋਈ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਜਥੇਦਾਰ ਇੰਦਰਜੀਤ ਸਿੰਘ ਝੋਰੜਾਂ ਨਹੀਂ ਰਹੇ

ਹਠੂਰ, 29 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਨਗਰ ਪਿੰਡ ਝੋਰੜਾਂ ਦੇ ਪਾਠੀ ਸਿੰਘ ਅਤੇ ਕੀਰਤਨੀਏ ਜਥੇਦਾਰ ਇੰਦਰਜੀਤ ਸਿੰਘ ਝੋਰੜਾਂ (52) ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ 'ਨੌਜਵਾਨ ਵਿਦਿਆਰਥੀ ਕਨਵੈਨਸ਼ਨ'

ਜੋਧਾਂ, 29 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਪੰਜਾਬ ਸਟੂਡੈਟਸ ਫੈਡਰੇਸ਼ਨ ਵਲੋਂ ਐੱਨ.ਆਰ.ਆਈ. ਇਨਕਲਾਬੀ ਮੰਚ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ: ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਕੇ ਪ੍ਰਵਾਸੀ ਪੰਜਾਬੀਆਂ ਦਾ ਦਿਲ ਜਿੱਤਿਆ-ਹਾਂਸ, ਮਾਨ

ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਪਹਿਲਾਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ ਅਤੇ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ ਵੱਡਾ ਕਾਫ਼ਲਾ 1 ਅਕਤੂਬਰ ਦੇ ਕਿਸਾਨ ਮਾਰਚ 'ਚ ਸ਼ਾਮਿਲ ਹੋਵੇਗਾ-ਸ਼ਿਵਾਲਿਕ

ਹੰਬੜਾਂ, 29 ਸਤੰਬਰ (ਜਗਦੀਸ਼ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ 1 ਅਕਤੂਬਰ ਦੇ ਮੁਹਾਲੀ ਵਿਖੇ ਕਿਸਾਨ ਮਾਰਚ ਤੇ ਪੰਜਾਬ ਦੇ ਗਵਰਨਰ ਨੂੰ ਮੈਮੋਰੰਡਮ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭੂੰਦੜੀ, 29 ਸਤੰਬਰ (ਕੁਲਦੀਪ ਸਿੰਘ ਮਾਨ)-ਪੁਲਿਸ ਵੱਲੋਂ ਨਸ਼ਾ ਮਾਫੀਆ ਵਿੱਢੀ ਮੁਹਿੰਮ ਦੌਰਾਨ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਲਿਸ ਚੌਕੀ ਦੇ ਇੰਚਾਰਜ ਪਰਮਿੰਦਰ ਸਿੰਘ ਨਾਗੋਕੇ ਨੇ ਦੱਸਿਆ ਕਿ ਏ.ਐਸ.ਆਈ. ਮੇਜਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚੋਂ ਰੇਤ ਮਾਈਨਿੰਗ ਕਰਦਾ ਕਾਬੂ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)- ਸਤਲੁਜ ਦਰਿਆ 'ਚੋਂ ਰੇਤ ਕੱਢ ਕੇ ਵੇਚਣ ਵਾਲੇ ਚਰਨਜੀਤ ਸਿੰਘ ਪੁੱਤਰ ਤਾਰ ਸਿੰਘ ਵਾਸੀ ਮਨੱਬਰਪੁਰਾ ਨੂੰ ਰੇਤ ਦੀ ਭਰੀ ਟਰਾਲੀ ਤੇ ਟਰੈਕਟਰ ਸੋਨਾਲੀਕਾ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਜਦੋਂ ਉਕਤ ਦੋਸ਼ੀ ਦਰਿਆ 'ਚੋਂ ਰੇਤਾ ਭਰ ...

ਪੂਰੀ ਖ਼ਬਰ »

ਜਥੇਦਾਰ ਇੰਦਰਜੀਤ ਸਿੰਘ ਝੋਰੜਾਂ ਨਹੀਂ ਰਹੇ

ਹਠੂਰ, 29 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਨਗਰ ਪਿੰਡ ਝੋਰੜਾਂ ਦੇ ਪਾਠੀ ਸਿੰਘ ਅਤੇ ਕੀਰਤਨੀਏ ਜਥੇਦਾਰ ਇੰਦਰਜੀਤ ਸਿੰਘ ਝੋਰੜਾਂ (52) ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼ ਮੈਥ ਮਾਸਟਰ ਜਸਵਿੰਦਰ ਸਿੰਘ ਬਾਸੀਆਂ ਬੇਟ

ਭੂੰਦੜੀ-ਜਸਵਿੰਦਰ ਸਿੰਘ ਦਾ ਜਨਮ 12 ਨਵੰਬਰ, 1961 ਨੂੰ ਪਿਤਾ ਹਰਦਰਸ਼ਨ ਸਿੰਘ ਅਤੇ ਮਾਤਾ ਮੁਖਤਿਆਰ ਕੌਰ ਦੇ ਘਰ ਪਿੰਡ ਕੋਕਰੀ ਫੂਲਾ ਸਿੰਘ ਜ਼ਿਲ੍ਹਾ ਮੋਗਾ ਵਿਖੇ ਹੋਇਆ | ਆਪ ਨੇ ਆਪਣੀ ਮੁੱਢਲੀ ਵਿੱਦਿਆ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ | ਰਕਾਰੀ ਕਾਲਜ ਢੁੱਡੀਕੇ ਤੋਂ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼ ਮਾ: ਪ੍ਰੀਤਮ ਸਿੰਘ ਬਰ੍ਹਮੀ

ਰਾਏਕੋਟ-ਮਾ: ਪ੍ਰੀਤਮ ਸਿੰਘ ਬਰ੍ਹਮੀ ਦਾ ਜਨਮ ਪਿੰਡ ਬਰ੍ਹਮੀ ਨੇੜੇ ਰਾਏਕੋਟ ਵਿਖੇ 15 ਅਪ੍ਰੈਲ 1962 ਨੂੰ ਹੋਇਆ | ਆਪ ਨੇ ਮੁੱਢਲੀ ਵਿੱਦਿਆ ਸਰਕਾਰੀ ਪ੍ਰਾਈਮਰੀ ਸਕੂਲ ਬਰ੍ਹਮੀ ਅਤੇ ਮੈਟਿ੍ਕ ਦੀ ਪ੍ਰੀਖਿਆ ਜੀ.ਐੱਚ.ਜੀ. ਖ਼ਾਲਸਾ ਹਾਈ ਸਕੂਲ ਕਰੀਰ ਸਾਹਿਬ ਲਿੱਤਰ ਤੋਂ ਪਹਿਲੇ ...

ਪੂਰੀ ਖ਼ਬਰ »

ਅਪਰਾਧਨਾਮਾ ਸਤਲੁਜ ਦਰਿਆ 'ਚੋਂ ਰੇਤ ਮਾਈਨਿੰਗ ਕਰਦਾ ਕਾਬੂ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)- ਸਤਲੁਜ ਦਰਿਆ 'ਚੋਂ ਰੇਤ ਕੱਢ ਕੇ ਵੇਚਣ ਵਾਲੇ ਚਰਨਜੀਤ ਸਿੰਘ ਪੁੱਤਰ ਤਾਰ ਸਿੰਘ ਵਾਸੀ ਮਨੱਬਰਪੁਰਾ ਨੂੰ ਰੇਤ ਦੀ ਭਰੀ ਟਰਾਲੀ ਤੇ ਟਰੈਕਟਰ ਸੋਨਾਲੀਕਾ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਜਦੋਂ ਉਕਤ ਦੋਸ਼ੀ ਦਰਿਆ 'ਚੋਂ ਰੇਤਾ ਭਰ ...

ਪੂਰੀ ਖ਼ਬਰ »

ਚੇਅਰਮੈਨ ਭਰੋਵਾਲ, ਉਪ ਚੇਅਰਮੈਨ ਜਿੰਦਲ ਵਲੋਂ ਦਾਖਾ ਮੁੱਲਾਂਪੁਰ ਮੰਡੀ ਪ੍ਰਬੰਧਾਂ ਦਾ ਜਾਇਜ਼ਾ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਸਾਉਣੀ ਫ਼ਸਲ ਝੋਨੇ ਦੀ ਖ਼ਰੀਦ ਸਮੇਂ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਅਤੇ ਕਿਸਾਨ-ਮਜ਼ਦੂਰਾਂ ਲਈ ਹਰ ਸਹੂਲਤ ਬਾਰੇ ਦਾਖਾ ਮਾਰਕੀਟ ਕਮੇਟੀ ਸੈਕਟਰੀ, ਮੰਡੀ ਅਫ਼ਸਰ, ਹੋਰ ਮੁਲਾਜ਼ਮਾਂ ਨੂੰ ਆਦੇਸ਼ਾਂ ਲਈ ਮਾਰਕੀਟ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, ਕੋਰੋਨਾ ਮਿ੍ਤਕਾਂ ਦਾ ਅੰਕੜਾ 19 'ਤੇ ਪੁੱਜਾ

ਜਗਰਾਉਂ, 29 ਸਤੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਖੇਤਰ 'ਚ ਕੋਰੋਨਾ ਵਾਇਰਸ ਕਾਫ਼ੀ ਹੱਦ ਤੱਕ ਕਾਬੂ ਹੇਠ ਆ ਚੁੱਕਾ ਹੈ ਪਰ ਇਸ ਦੇ ਬਾਵਜੂਦ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ | ਸ਼ਹਿਰ ਦੇ ਮੁਹੱਲਾ ਸਾਸ਼ਤਰੀ ਨਗਰ ਦੇ ਸਿਵ ਦਰਸ਼ਨ ਕੁਮਾਰ (65) ਨਾਮੀਂ ...

ਪੂਰੀ ਖ਼ਬਰ »

ਬਾਲ ਘਰ ਧਾਮ ਤਲਵੰਡੀ ਦੇ ਪ੍ਰਬੰਧਾਂ ਦਾ ਜ਼ਿਲ੍ਹਾ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਜਾਇਜ਼ਾ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਧਾਰਮਿਕ ਤੇ ਸਮਾਜਿਕ ਖੇਤਰ ਵਿਚ ਆਪਣੇ ਫ਼ਰਜ਼ਾਂ ਦੀ ਪੂਰਤੀ ਕਰ ਰਹੇ ਗਰੀਬਦਾਸੀ ਸੰਪਰਦਾਇ ਭੂਰੀ ਵਾਲੇ ਭੇਖ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਦੀ ਸਰਪ੍ਰਸਤੀ ਹੇਠ ਐੱਸ.ਜੀ.ਬੀ. ਇੰਟਰਨੈਸ਼ਨਲ ਫਾਊਾਡੇਸ਼ਨ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੀ ਟ੍ਰੈਫ਼ਿਕ ਪੁਲਿਸ ਨੇ ਜਗਰਾਉਂ 'ਚ ਰੈਲੀ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)- ਆਵਾਜਾਈ ਨਿਯਮਾਂ ਬਾਰੇ ਸ਼ਹਿਰ ਵਾਸੀਆਂ ਨੂੰ ਪਾਠ ਪੜ੍ਹਾਉਣ 'ਚ ਲੱਗੀ ਜਗਰਾਉਂ ਦੀ ਟ੍ਰੈਫ਼ਿਕ ਪੁਲਿਸ ਵਲੋਂ ਕੀਤੇ ਜਾਂਦੇ ਕਾਰਜਾਂ ਦੀ ਹੁਣ ਚੁਫ਼ੇਰੇ ਸ਼ਲਾਘਾ ਤਾਂ ਹੋ ਹੀ ਰਹੀ ਹੈ, ਹੁਣ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX