ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਰੁੜ੍ਹ ਕੇ ਆਉਂਦੀ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
. . .  2 minutes ago
ਗੱਗੋਮਾਹਲ/ਅਜਨਾਲਾ, 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿ ਸਰਹੱਦ ਦੇ ਨਾਲ ਵਗਦੇ ਰਾਵੀ ਦਰਿਆ 'ਚ ਰੁੜ੍ਹ ਕੇ ਆ ਰਹੀ ਕਰੋੜਾਂ ਰੁਪਏ ਦੀ ਹੈਰੋਇਨ ਬੀ. ਐਸ. ਐਫ. ਦੀ 73 ਬਟਾਲੀਅਨ...
ਅਹਿਮਦਾਬਾਦ 'ਚ ਜਾਇਡਸ ਬਾਇਓਟੈਕ ਪਾਰਕ ਦਾ ਦੌਰਾ ਕਰਕੇ ਲਈ ਸਵਦੇਸ਼ੀ ਕੋਰੋਨਾ ਵੈਕਸੀਨ ਦੀ ਜਾਣਕਾਰੀ- ਮੋਦੀ
. . .  18 minutes ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਅਹਿਮਦਾਬਾਦ ਵਿਖੇ ਸਥਿਤ ਬਾਇਓਟੈਕ ਪਾਰਕ ਦਾ ਦੌਰਾ ਕੀਤਾ ਗਿਆ, ਜਿੱਥੇ ਕਿ ਕੋਰੋਨਾ ਵੈਕਸੀਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਜਾਇਡਸ...
ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  29 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  39 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  47 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  about 1 hour ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫ਼ਤਹਿਗੜ੍ਹ ਸਾਹਿਬ

ਝੋਨੇ ਦੀ ਕਟਾਈ ਸਮੇਂ ਕੰਬਾਈਨਾਂ 'ਤੇ ਐੱਸ. ਐੱਮ. ਐੱਸ. ਸਿਸਟਮ ਲਗਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਕੰਬਾਈਨ ਆਪੇ੍ਰਟਰ ਝੋਨੇ ਦੀ ਕਟਾਈ ਲਈ ਆਪਣੀਆਂ ਕੰਬਾਈਨਾਂ 'ਤੇ ਐੱਸ. ਐੱਮ. ਐੱਸ. ਸਿਸਟਮ ਜ਼ਰੂਰ ਲਗਾਉਣ, ਜਿਸ ਲਈ ਸਰਕਾਰ ਵਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ | ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਸੁਰਜੀਤ ਸਿੰਘ ਵਾਲੀਆ ਨੇ ਥਾਣਾ ਸਰਹਿੰਦ ਵਿਖੇ ਡੀ. ਐੱਸ. ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ ਦੀ ਹਾਜ਼ਰੀ 'ਚ ਕੰਬਾਈਨ ਆਪੇ੍ਰਟਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ. ਵਾਲੀਆ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੰਬਾਈਨਾਂ 'ਤੇ ਐੱਸ. ਐੱਮ. ਐੱਸ. ਸਿਸਟਮ ਲਗਾਉਣ ਲਈ ਮੰਗੀਆਂ ਅਰਜ਼ੀਆਂ ਦੀ ਮਿਤੀ ਵਧਾ ਕੇ 30 ਸਤੰਬਰ ਕਰ ਦਿੱਤੀ ਗਈ ਹੈ ਤੇ 30 ਸਤੰਬਰ ਤੱਕ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਵਾਲੇ ਕੰਬਾਈਨ ਆਪੇ੍ਰਟਰਾਂ ਨੂੰ ਐੱਸ. ਐੱਮ. ਐੱਸ. 'ਤੇ ਬਣਦੀ ਸਬਸਿਡੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਕੁਲ 675 ਕੰਬਾਈਨਾਂ ਹਨ, ਜਿਨ੍ਹਾਂ 'ਚੋ 383 ਕੰਬਾਈਨ ਆਪੇ੍ਰਟਰਾਂ ਨੇ ਹੀ ਆਪਣੀਆਂ ਕੰਬਾਈਨਾਂ 'ਤੇ ਐੱਸ. ਐੱਮ. ਐੱਸ. ਸਿਸਟਮ ਲਗਾਏ ਹਨ | ਉਨ੍ਹਾਂ ਦੱਸਿਆ ਕਿ ਜੇਕਰ ਹੁਣ ਵੀ ਕੋਈ ਕੰਬਾਈਨ ਆਪੇ੍ਰਟਰ ਆਪਣੀ ਕੰਬਾਈਨ 'ਤੇ ਐੱਸ. ਐੱਮ. ਐੱਸ. ਸਿਸਟਮ ਨਹੀਂ ਲਗਾਉਂਦਾ ਤਾਂ ਉਸ ਦੇ ਪਹਿਲੀ ਵਾਰ ਫੜੇ ਜਾਣ 'ਤੇ 50 ਹਜ਼ਾਰ ਰੁਪਏ, ਦੂਸਰੀ ਵਾਰ ਫੜੇ ਜਾਣ 'ਤੇ 75 ਹਜ਼ਾਰ ਰੁਪਏ ਤੇ ਤੀਸਰੀ ਵਾਰ ਫੜੇ ਜਾਣ 'ਤੇ 1 ਲੱਖ ਰੁਪਏ ਜੁਰਮਾਨਾ ਲਗਾਉਣ ਦੇ ਨਾਲ ਕੰਬਾਈਨ ਜ਼ਬਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਹਨ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਵੇ ਤਾਂ ਜੋ ਪ੍ਰਦੂਸ਼ਣ ਦੇ ਨਾਲ-ਨਾਲ ਧਰਤੀ ਵਿਚਲੇ ਸੂਖਮ ਤੱਤਾਂ ਨੂੰ ਵੀ ਬਚਾਇਆ ਜਾ ਸਕੇ | ਇਸ ਮੌਕੇ ਡੀ. ਐੱਸ. ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ ਨੇ ਆਪੇ੍ਰਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਖੇਤੀਬਾੜੀ ਵਿਭਾਗ ਕਿਸੇ ਕੰਬਾਈਨ ਆਪੇ੍ਰਟਰ ਖ਼ਿਲਾਫ਼ ਐੱਸ. ਐੱਮ. ਐੱਸ. ਨਾ ਲਗਾਏ ਜਾਣ ਦੀ ਸ਼ਿਕਾਇਤ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਅਫ਼ਸਰ ਹਰਸੰਗੀਤ ਸਿੰਘ, ਡਿਪਟੀ ਪ੍ਰੋਜੈਕਟਰ ਡਾ. ਹਰਮਨਜੀਤ ਸਿੰਘ, ਦਵਿੰਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਕਾਂਗਰਸੀ ਆਗੂ ਬਹਾਦਰ ਸਿੰਘ ਰੰਧਾਵਾ, ਹਰਚਰਨ ਸਿੰਘ ਨਾਗਰਾ, ਅਮਰਿੰਦਰ ਸਿੰਘ ਲਾਲੀ, ਵਿਨੋਦ ਕੁਮਾਰ, ਹਰਮੇਸ਼ ਸਿੰਘ, ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਸੂਦ, ਥਾਣਾ ਮੂਲੇਪੁਰ ਦੇ ਇੰਚਾਰਜ ਜਾਨਪਾਲ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਖੁੱਲੇ੍ਹ 'ਚ ਕੂੜਾ ਸੁੱਟਣ ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਪ੍ਰਸ਼ਾਸਨ ਸ਼ਹਿਰ ਨੂੰ ਖੱੁਲ੍ਹੇ ਵਿਚ ਕੂੜੇ ਕਰਕਟ ਤੋਂ ਸੁੱਟਣ ਮੁਕਤ ਕਰਨ ਅਤੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਲਈ ਪੂਰੀ ਸਰਗਰਮੀ ਨਾਲ ਡਿਊਟੀ ਨਿਭਾਅ ਰਿਹਾ ਹੈ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਸੰਘ ਵਲੋਂ ਸ਼ਾਂਤਮਈ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਅਮਲੋਹ, 29 ਸਤੰਬਰ (ਰਿਸ਼ੂ ਗੋਇਲ)-ਪੰਜਾਬ ਅਧਿਆਪਕ ਸੰਘ ਵਲੋਂ ਮੀਟਿੰਗ ਦੌਰਾਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸ਼ਾਂਤਮਈ ਹਮਾਇਤ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਸੰਘ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਤਹਿਤ 'ਕੋਰੋਨਾ ਮੁਕਤ ਫ਼ਤਹਿਗੜ੍ਹ ਸਾਹਿਬ' ਮੁਹਿੰਮ ਤਹਿਤ ਟੈਸਟਿੰਗ ਜ਼ੋਰਾਂ 'ਤੇ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-'ਮਿਸ਼ਨ ਫ਼ਤਹਿ' ਤਹਿਤ ਕੋਰੋਨਾ ਖ਼ਿਲਾਫ਼ ਲੜੀ ਜਾ ਰਹੀ ਜੰਗ ਨੂੰ ਹੋਰ ਤੇਜ਼ ਕਰਨ ਲਈ ਆਰੰਭੀ 'ਕੋਰੋਨਾ ਮੁਕਤ ਫ਼ਤਹਿਗੜ੍ਹ ਸਾਹਿਬ' ਮੁਹਿੰਮ ਤਹਿਤ ਜਿੱਥੇ ਕੋਰੋਨਾ ਸਬੰਧੀ ਵੱਧ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਬਸੀ ਪਠਾਣਾਂ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿੱਲ, ਗ.ਸ. ਰੁਪਾਲ, ਐੱਚ. ਐੱਸ. ਗੌਤਮ)-ਅਨਾਜ ਮੰਡੀ ਬਸੀ ਪਠਾਣਾਂ ਵਿਖੇ ਅੱਜ ਵਿਧਾਇਕ ਗੁਰਪ੍ਰੀਤ ਜੀ. ਪੀ. ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਹੈ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਵਲੋਂ ਪੰਚਾਇਤਾਂ ਨੂੰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਉਣ ਦੀ ਕੀਤੀ ਅਪੀਲ

ਅਮਲੋਹ, 29 ਸਤੰਬਰ (ਰਿਸ਼ੂ ਗੋਇਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਨਵੇਂ ਖੇਤੀ ਕਾਨੂੰਨ ਬਣਾਏ ਗਏ ਹਨ, ਜਿਨ੍ਹਾਂ ਦਾ ਅੱਜ ਦੇਸ਼ ਦੇ ਕਈ ਸੂਬਿਆਂ ਦੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਨਵੇਂ ਖੇਤੀ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਤੇ 'ਆਪ' ਵਲੋਂ ਰੈਲੀ ਤੇ ਰੋਸ ਮੁਜ਼ਾਹਰਾ

ਬਸੀ ਪਠਾਣਾਂ, 29 ਸਤੰਬਰ (ਗ.ਸ. ਰੁਪਾਲ, ਐੱਚ.ਐੱਸ.ਗੌਤਮ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਬਿੱਲਾਂ ਦਾ ਕਰੜਾ ਵਿਰੋਧ ਕਰਦਿਆਂ ਪਾਵਰਕਾਮ ਕਾਮਿਆਂ ਅਤੇ ਆਮ ਆਦਮੀ ਪਾਰਟੀ ਵਲੋਂ ਬਸੀ ਖਰੜ ਰੋਡ 'ਤੇ ਸਥਿਤ ਪਾਵਰ ਗਰਿੱਡ ਵਿਖੇ ...

ਪੂਰੀ ਖ਼ਬਰ »

23 ਸਾਲ ਬਾਅਦ ਬਣੀ ਚਨਾਰਥਲ ਕਲਾਂ, ਰੁੜਕੀ ਤੇ ਬਾਲਪੁਰ ਨੂੰ ਆਪਸ 'ਚ ਜੋੜਦੀ ਸੜਕ-ਨਾਗਰਾ

ਜਖਵਾਲੀ, 29 ਸਤੰਬਰ (ਨਿਰਭੈ ਸਿੰਘ)-ਚਨਾਰਥਲ ਕਲਾਂ-ਰੁੜਕੀ ਸੜਕ ਤੇ ਚਨਾਰਥਲ ਕਲਾਂ-ਬਾਲਪੁਰ ਸੜਕ ਨੂੰ ਆਪਸ 'ਚ ਜੋੜਦੀ 1.5 ਕਿੱਲੋਮੀਟਰ ਸੜਕ 17 ਲੱਖ ਦੀ ਲਾਗਤ ਨਾਲ 23 ਸਾਲ ਬਾਅਦ ਬਣੀ ਹੈ, ਜਿਸ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ | ਇਹ ਗੱਲ ਹਲਕਾ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵਲੋਂ ਮੰਗਾਂ ਸਬੰਧੀ ਲੜੀਵਾਰ ਭੁੱਖ ਹੜਤਾਲ ਜਾਰੀ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਦੇ ਸੱਦੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਚੱਲ ਰਹੀ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ, ਜਿਸ 'ਚ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ ਹੋਏ ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਦਾਣਾ ਮੰਡੀ 'ਚ ਸਰਕਾਰੀ ਕੀਮਤ 'ਤੇ ਝੋਨੇ ਦੀ ਖ਼ਰੀਦ ਸ਼ੁਰੂ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੀ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਅਮਲੋਹ ਦੇ ਉੱਪ ਚੇਅਰਮੈਨ ਰਾਜਿੰਦਰ ਬਿੱਟੂ ਅਤੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਕੀਮਤ 'ਤੇ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਕੋਰੋਨਾ ਮਰੀਜ਼ ਦੀ ਮੌਤ, ਮਿ੍ਤਕਾਂ ਦੀ ਗਿਣਤੀ 81 ਹੋਈ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਇਕ ਕੋਰੋਨਾ ਪੀੜਤ ਮਰੀਜ਼ ਕ੍ਰਿਸ਼ਨ ਚੰਦ ਮੋਦੀ (92) ਦੀ ਮੌਤ ਹੋ ਗਈ ਹੈ ਜਦਕਿ 18 ਨਵੇਂ ਕੋਰੋਨਾ ਪੀੜਤ ਮਰੀਜ਼ਾਂ ਦੀ ਪਛਾਣ ਹੋਈ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਖਮਾਣੋਂ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਖਮਾਣੋਂ 'ਚ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਲਾਲੀ ਕੰਗ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਰੇਲ ਦੁਰਘਟਨਾਵਾਂ 'ਚ 2 ਦੀ ਮੌਤ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਪ.ਪ.)-ਮੰਡੀ ਗੋਬਿੰਦਗੜ੍ਹ ਰੇਲਵੇ ਲਾਈਨਾਂ 'ਤੇ ਵਾਪਰੀਆਂ ਵੱਖ-ਵੱਖ ਦੁਰਘਟਨਾਵਾਂ 'ਚ ਇਕ ਬਜ਼ੁਰਗ ਅਤੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਨ੍ਹਾਂ ਦੁਰਘਟਨਾਵਾਂ ਦੀ ਪੁਸ਼ਟੀ ਕਰਦਿਆਂ ਗੌਰਮਿੰਟ ਰੇਲਵੇ ਪੁਲਿਸ ਚੌਾਕੀ ਮੰਡੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਪੰਚਾਇਤ ਮਤਿਆਂ ਤੋਂ ਇਲਾਵਾ ਦਸਤਖ਼ਤ ਮੁਹਿੰਮ ਵੀ ਚਲਾਈ ਜਾਵੇ-ਲਿਬੜਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਨਾ ਕੇਵਲ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦੀ ਹੈ, ਸਗੋਂ ਇਸ ਲੜਾਈ ਨੂੰ ਆਪਣੀ ਲੜਾਈ ਸਮਝ ਕੇ ਪੂਰੀ ਇਮਾਨਦਾਰੀ ਦੇ ਨਾਲ ਬਿੱਲ ਨੂੰ ਰੱਦ ਕਰਵਾਉਣ ਲਈ ਕਿਸਾਨ ...

ਪੂਰੀ ਖ਼ਬਰ »

ਸਿਹਤ, ਸਿੱਖਿਆ ਤੇ ਸਸਤੀਆਂ ਸਹੂਲਤਾਂ ਲਈ ਲੋਕ 'ਆਪ' ਨੂੰ ਅੱਗੇ ਲਿਆਉਣ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਪਿੰਡਾਂ 'ਚ ਭਰਵਾਂ ਹੰੁਗਾਰਾ ਮਿਲ ਰਿਹਾ ਹੈ ਤੇ ਲੋਕ ਸੂਬੇ 'ਚ 2022 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਸਰਕਾਰ ਲਿਆਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਬਿੱਲਾਂ ਨੂੰ ਪ੍ਰਵਾਨਗੀ ਦੇਣਾ ਕਿਸਾਨੀ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤਾਂ ਦੇ ਤੁਲ-ਨੇਤਾ

ਬਸੀ ਪਠਾਣਾਂ, 29 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਜੱਟ ਮਹਾ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਨਿਰਮਲ ਸਿੰਘ ਨੇਤਾ ਨੇ ਕੇਂਦਰੀ ਕਿਸਾਨ ਮਾਰੂ ਬਿੱਲਾਂ 'ਤੇ ਰਾਸ਼ਟਰਪਤੀ ਵਲੋਂ ਦਸਤਖ਼ਤ ਕੀਤੇ ਜਾਣ 'ਤੇ ਗਹਿਰੇ ਸਦਮੇ ਦਾ ਪ੍ਰਗਟਾਵਾ ਕੀਤਾ ਹੈ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਿਸਾਨੀ ਕਿੱਤੇ ਨੂੰ ਬਚਾਉਣ ਲਈ ਕਿਸਾਨ ਨਵੀਆਂ ਤਕਨੀਕਾਂ ਦਾ ਸਹਾਰਾ ਵੀ ਲੈਣ-ਭਗੜਾਣਾ

ਬਸੀ ਪਠਾਣਾਂ, 29 ਸਤੰਬਰ (ਗੁਰਬਚਨ ਸਿੰਘ ਰੁਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਰਸਾਨੀ ਨੂੰ ਖ਼ਤਮ ਕਰਨ ਲਈ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਵੰਤ ਸਿੰਘ ਭਗੜਾਣਾ ਨੇ ਸਲਾਹ ਦਿੱਤੀ ...

ਪੂਰੀ ਖ਼ਬਰ »

ਸੂਬਾ ਸਰਕਾਰ ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਦੀਆਂ ਮੰਨੀਆਂ ਮੰਗਾਂ ਲਾਗੂ ਕਰੇ-ਆਗੂ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਯੂਨਿਟ ਵਲੋਂ ਡਵੀਜ਼ਨ ਸਰਹਿੰਦ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੰਨੀਆਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਭਲਕੇ ਕੱਢੇਗਾ ਟਰੈਕਟਰ ਰੋਸ ਮਾਰਚ

ਅਮਲੋਹ, 29 ਸਤੰਬਰ (ਰਿਸ਼ੂ ਗੋਇਲ)-ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨੋਂ ਤਖ਼ਤ ਸਾਹਿਬਾਨ ਤੋਂ ਅਸ਼ੀਰਵਾਦ ਲੈ ਕੇ 1 ਅਕਤੂਬਰ ਨੂੰ ਵੱਡਾ ਟਰੈਕਟਰ ਰੋਸ ਮਾਰਚ ਕੱਢਿਆ ਜਾਵੇਗਾ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਸ਼ਹੀਦ ਭਗਤ ਸਿੰਘ ਜਨਮ ਦਿਨ ਮਨਾਇਆ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ 'ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 113ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ 'ਚ ਸਥਾਪਿਤ ਸ. ਭਗਤ ਸਿੰਘ ਦੀ ਮੂਰਤੀ ਨੂੰ ਫੁੱਲਾਂ ਨਾਲ ਸਜਾਇਆ ਗਿਆ ¢ ...

ਪੂਰੀ ਖ਼ਬਰ »

ਕਲੱਬ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਅਮਲੋਹ, 29 ਸਤੰਬਰ (ਰਿਸ਼ੂ ਗੋਇਲ)-ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਰੁੜਕੀ ਵਿਖੇ ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਕਲੱਬ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜੀ ਤੇ ਵਾਈਸ ਪ੍ਰਧਾਨ ਸ਼ਿੰਗਾਰਾ ਸਿੰਘ ਰੁੜਕੀ ਦੀ ਅਗਵਾਈ 'ਚ ਨੌਜਵਾਨਾਂ ਨੂੰ ਸੇਧ ਦੇਣ ਲਈ ਇਕ ...

ਪੂਰੀ ਖ਼ਬਰ »

ਅੱਜ ਲੱਗਣ ਵਾਲੇ ਰੁਜ਼ਗਾਰ ਮੇਲੇ 'ਚ ਐੱਚ. ਡੀ. ਐੱਫ. ਸੀ. ਬੈਂਕ ਲਵੇਗਾ ਭਾਗ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ 24 ਤੋਂ 30 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਅਤੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ-ਭੱਲਾ, ਸਲਾਣਾ, ਸੂਦ

ਅਮਲੋਹ, 29 ਸਤੰਬਰ (ਰਿਸ਼ੂ ਗੋਇਲ)-ਸਾਡੇ ਦੇਸ਼ ਭਾਰਤ ਨੂੰ ਬਹਾਦਰ ਯੋਧਿਆਂ ਵਲੋਂ ਕੁਰਬਾਨੀਆਂ ਦੇ ਕੇ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਗਿਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਨੂੰ ਮੁੜ ਗ਼ੁਲਾਮੀ ਵੱਲ ਧੱਕਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਨੇ ਕੁਇਜ਼ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ 'ਦਿ ਗਰੇਟ ਮਾਈਾਡ ਚੈਲੇਂਜ' ਦੇ ਤਹਿਤ ਆਨ-ਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਵਲੋਂ ਕੱਲ੍ਹ ਦੀ ਰੈਲੀ ਸਬੰਧੀ ਵਰਕਰਾਂ ਨਾਲ ਮੀਟਿੰਗ

ਬਸੀ ਪਠਾਣਾਂ, 29 ਅਕਤੂਬਰ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਪਿੰਡ ਘਮੰਡਗੜ੍ਹ ਵਿਖੇ ਹੋਈ, ਜਿਸ 'ਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਵਲੋਂ 1 ਅਕਤੂਬਰ ਨੂੰ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX