ਤਾਜਾ ਖ਼ਬਰਾਂ


ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  20 minutes ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  56 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 1 hour ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 1 hour ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਰਨਤਾਰਨ

ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ 10ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 29 ਸਤੰਬਰ (ਲਾਲੀ ਕੈਰੋਂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਪੱਧਰੀ ਸੱਦੇ 'ਤੇ ਸਥਾਨਕ ਬੱਸ ਅੱਡੇ 'ਤੇ 10ਵੇਂ ਦਿਨ 5 ਆਗੂ ਸੁਖਦੇਵ ਸਿੰਘ, ਕਲਵਿੰਦਰ ਸਿੰਘ, ਭਗਵਾਨ ਸਿੰਘ, ਜੀਵਨ ਸਿੰਘ, ਬਲਵਿੰਦਰ ਸਿੰਘ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਕਨਵੀਨਰ ਸਤੀਸ਼ ਰਾਣਾ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੀ ਤਿੱਖੀ ਨੁੱਕਤਾਚੀਨੀ ਕਰਦਿਆਂ ਕਿਹਾ ਕਿ ਸਰਮਾਏਦਾਰ ਪੱਖੀ ਹਾਕਮ ਜਮਾਤਾਂ ਦੇਸ਼ ਦੇ ਮਿਹਨਤਕਸ਼ ਲੋਕਾਂ ਦੇ ਹੱਕ ਖੋਹ ਕੇ ਪੂੰਜੀਪਤੀਆਂ ਦੇ ਹਿੱਤ ਪਾਲਣ ਦਾ ਰਾਹ ਪੱਧਰਾ ਕਰਨ ਲਈ ਧੜੱਲੇ ਨਾਲ ਕਾਲੇ ਕਾਨੂੰਨ ਪਾਸ ਕਰਕੇ ਦੇਸ਼ ਦੀ ਜਨਤਾ ਨਾਲ ਧਰੋਹ ਕਮਾ ਰਹੀਆਂ ਹਨ ਜਿਸ ਦਾ ਸੰਘਰਸ਼ਸੀਲ ਲੋਕ ਸੰਘਰਸ਼ਾਂ ਰਾਹੀਂ ਮੂੰਹ ਤੋੜ ਜਵਾਬ ਦੇਣਗੇ | ਮੁਲਾਜ਼ਮ ਆਗੂਆਂ ਕਾਰਜ ਸਿੰਘ ਕੈਰੋਂ, ਗੁਰਪ੍ਰੀਤ ਸਿੰਘ ਗੰਡੀਵਿੰਡ, ਪੂਰਨ ਦਾਸ, ਬਲਜਿੰਦਰ ਸਿੰਘ ਦੋਬਲੀਆਂ, ਰਮੇਸ਼ ਸ਼ੇਰਗਿੱਲ, ਦਵਿੰਦਰ ਸਿੰਘ ਪੱਟੀ, ਕਲਵਿੰਦਰ ਸਿੰਘ, ਅਜਮੇਰ ਸਿੰਘ, ਲਖਬੀਰ ਸਿੰਘ, ਦਿਲਬਾਗ ਸਿੰਘ, ਪਰਮਜੀਤ ਸਿੰਘ, ਬਖਸ਼ੀਸ ਸਿੰਘ ਜਵੰਦਾ, ਅੰਮਿ੍ਤਪਾਲ ਸਿੰਘ ਬਾਕੀਪੁਰ, ਲਖਵਿੰਦਰ ਕੌਰ ਝਬਾਲ, ਸਰਬਜੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ 'ਤੇ ਜਬਰ ਕਰਨ ਦੀ ਨੀਤੀ ਤਿਆਗ ਕੇ ਅਧੂਰੇ ਪਏ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ |

ਪੀ.ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪੀ.ਓ.ਸਟਾਫ਼ ਦੇ ਏ.ਐੱਸ.ਆਈ. ਗੁਰਬੇਜ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਰਹਾਲੀ ...

ਪੂਰੀ ਖ਼ਬਰ »

ਕੰਬਾਈਨ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੀਆਂਵਿੰਡ, 29 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਚੌਾਕ ਨਾਗੋਕੇ ਮੋੜ ਵਿਖੇ ਬਿਨ੍ਹਾਂ ਐੱਸ.ਐੱਮ.ਐੱਸ. ਤੋਂ ਜਾ ਰਹੀ ਮਨਿੰਦਰਜੀਤ ਸਿੰਘ ਦੀ ਕੰਬਾਈਨ ਨੂੰ ਪ੍ਰਸ਼ਾਸਨ ਵਲੋਂ ਘੇਰਨ 'ਤੇ ਕੰਬਾਈਨ ਸੰਘਰਸ਼ ਕਮੇਟੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਬਰੇਨ ਸਟੋਰਮ ਵਿਖੇ ਆਈਲੈਟਸ, ਪੀ.ਟੀ.ਈ. ਤੇ ਇਮੀਗ੍ਰੇਸ਼ਨ ਆਫਿਸ 'ਚ ਕਲਾਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)¸ਬਰੇਨ ਸਟੋਰਮ ਆਈਲੈਟਸ, ਪੀ.ਟੀ.ਈ. ਤੇ ਇਮੀਗ੍ਰੇਸ਼ਨ ਆਫਿਸ ਤਰਨਤਾਰਨ ਬਹੁਤ ਹੀ ਸ਼ਾਨਦਾਰ ਨਤੀਜੇ ਦੇ ਰਿਹਾ ਹੈ, ਕਿਉਂਕਿ ਅੱਜ ਕੱਲ੍ਹ ਹਰ ਨੌਜਵਾਨ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਵਿਦੇਸ਼ ਪੜ੍ਹਾਈ ਕਰਨ ਦਾ ਚਾਅ ਰੱਖਦਾ ਹੈ | ਇਸ ਲਈ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)-ਬੀ.ਐੱਸ.ਐੱਨ.ਐੱਲ. ਤਰਨ ਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਦਾ ਮੁਹੱਲਾ ਲਾਲੀ ਸ਼ਾਹ ਵਿਖੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਪਿਓ-ਪੁੱਤਰਾਂ ਨਾਲ ਕੁੱਟਮਾਰ- ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਸਮੇਤ ਘਰ 'ਚ ਦਾਖ਼ਲ ਹੋ ਕੇ ਪਿਓ-ਪੁੱਤਰਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, 3 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ 2 ਔਰਤਾਂ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਦੋ ਵਿਅਕਤੀਆਂ ਦੀ ਮੌਤ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਦੋ ਵਿਅਕਤੀਆਂ ਦੀ ਅੰਮਿ੍ਤਸਰ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਸਰਾਏ ਅਮਾਨਤ ਖਾਂ, 29 ਸਤੰਬਰ (ਨਰਿੰਦਰ ਸਿੰਘ ਦੋਦੇ)-ਬੀੜ ਬਾਬਾ ਬੁੱਢਾ ਸਾਹਿਬ ਫ਼ੀਡਰ ਦੀ ਬਿਜਲੀ ਦੋ ਦਿਨ ਦਿਨ ਵੇਲੇ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ. ਝਬਾਲ ਜਤਿੰਦਰ ਕੁਮਾਰ ਤੇ ਜੇ.ਈ. ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤਾ ਨੂੰ ਇਨਸਾਫ਼ ਨਾ ਮਿਲਣ 'ਤੇ ਦਿੱਤਾ ਜਾਵੇਗਾ ਪੁਲਿਸ ਚੌਕੀ ਦਬੁਰਜੀ ਅੱਗੇ ਧਰਨਾ-ਕਾਮਰੇਡ ਆਗੂ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਗਾਂਧੀ ਪਾਰਕ ਤਰਨ ਤਾਰਨ 'ਚ ਸੀ.ਪੀ.ਆਈ.ਐੱਮ. ਦੀਆਂ ਜਨਤਕ ਜਥੇਬੰਦੀਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੰਜਾਬ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੀ ਸਾਂਝੀ ਮੀਟਿੰਗ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਅਮਰਜੀਤ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪਿੰਡ ਚਾਹਲ 'ਚ ਇਕਾਈ ਦੀ ਚੋਣ

ਸਰਾਏ ਅਮਾਨਤ ਖਾਂ, 29 ਸਤੰਬਰ (ਨਰਿੰਦਰ ਸਿੰਘ ਦੋਦੇ)-ਜਮਹੂਰੀ ਕਿਸਾਨ ਸਭਾ ਵਲੋਂ ਪਿੰਡ ਚਾਹਲ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਨ ਉਪੰਰਤ ਇਕਾਈ ਦੀ ਚੋਣ ਕੀਤੀ | ਮੀਟਿੰਗ 'ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ...

ਪੂਰੀ ਖ਼ਬਰ »

ਚੇਅ. ਸਰਲੀ ਤੇ ਡਾਇ. ਖਹਿਰਾ ਨੇ ਝੋਨੇ ਦੀ ਕਰਵਾਈ ਖ਼ਰੀਦ ਸ਼ੁਰੂ

ਖਡੂਰ ਸਾਹਿਬ, 29 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਰਮਨਜੀਤ ਸਿੰਘ ਸਿੱਕੀ ਹਲਕਾ ਵਿਧਾਇਕ ਖਡੂਰ ਸਾਹਿਬ ਤੇ ਸੰਤੋਖ ਸਿੰਘ ਭਲਾਈਪੁਰ ਵਿਧਾਇਕ ਹਲਕਾ ਬਾਬਾ ਬਕਾਲਾ ਸਾਹਿਬ ਦੇ ਦਿਸ਼ਾਂ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਯੂਥ ਕਾਂਗਰਸੀਆਂ 'ਤੇ ਪਰਚੇ ਕਰਕੇ ਜੇਲ੍ਹਾਂ 'ਚ ਡੱਕਣਾ ਨਿੰਦਣਯੋਗ-ਸੰਧੂ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਦਿੱਲੀ ਵਿਖੇ ਇੰਡੀਆਂ ਗੇਟ ਦੇ ਨੇੜੇ ਖੇਤੀ ਬਿੱਲਾਂ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਉੱਪਰ ਦਿੱਲੀ ਪੁਲਿਸ ਨੇ ਮੁਕੱਦਮਾ ...

ਪੂਰੀ ਖ਼ਬਰ »

ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 670 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲਗਾਏ ਜਾ ਰਹੇ ਛੇਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਮਾਝਾ ਕਲਾਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਲਗਾਤਾਰ ਦੂਜੇ ਦਿਨ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਰੇਲਵੇ ਲਾਈਨਾਂ 'ਤੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ

ਹਰੀਕੇ ਪੱਤਣ, 29 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਖੇਤੀ ਬਿੱਲਾਂ ਖਿਲਾਫ਼ ਫ਼ਿਰੋਜ਼ਪੁਰ ਵਿਖੇ ਰੇਲਵੇ ਲਾਈਨਾਂ 'ਤੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਲਈ ਕਸਬਾ ਹਰੀਕੇ ਪੱਤਣ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਮੁਹੱਈਆ ਕਰਵਾਈ ਜਾ ਰਹੀ ਹੈ ਸਬਸਿਡੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਮੋਟਰਸਾਈਕਲ ਮਾਰਚ

ਫਤਿਆਬਾਦ, 29 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਰਜਨਾਂ ਪਿੰਡਾਂ 'ਚ ਮੋਟਰਸਾਈਕਲਾਂ ਤੇ ਗੱਡੀਆਂ ਦੇ ਕਾਫ਼ਲੇ ਵਲੋਂ ਮਾਰਚ ਕੀਤਾ ਗਿਆ ਜਿਸ ਰਾਹੀਂ ਕਿਸਾਨਾਂ ਤੇ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਰੇਲ ਰੋਕੋ ਅੰਦੋਲਨ ਲਈ ਜਥਾ ਰਵਾਨਾ

ਅਮਰਕੋਟ, 29 ਸਤੰਬਰ (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵਲੋਂ ਜੋ ਰੇਲ ਰੋਕੋ ਅੰਦੋਲਨ 24 ਸਤੰਬਰ ਤੋਂ ਨਿਰੰਤਰ ਜਾਰੀ ਹੈ, ਉਸ 'ਚ ਸ਼ਮੂਲੀਅਤ ਕਰਨ ਲਈ ਸਾਂਝਾ ਜਥਾ ਪਿੰਡ ਚੀਮਾ ਖੁਰਦ ਤੋਂ ਰਵਾਨਾ ਹੋਇਆ | ਜਥੇ 'ਚ ਰਣਜੀਤ ਸਿੰਘ ਚੀਮਾ, ਰਾਜਬੀਰ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਵਲੋਂ ਕਿਸਾਨਾਂ ਦੇ ਹੱਕ 'ਚ ਮੋਦੀ ਸਰਕਾਰ ਖ਼ਿਲਾਫ਼ ਜਥਾ ਮਾਰਚ

ਭਿੱਖੀਵਿੰਡ, 29 ਸਤੰਬਰ (ਬੌਬੀ )-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ ਵਲੋਂ ਤਹਿਸੀਲ ਭਿੱਖੀਵਿੰਡ ਦੇ ਪਿੰਡਾਂ 'ਚ ਜਥਾ ਮਾਰਚ ਕੀਤਾ ਗਿਆ | ਜਥੇ ਮਾਰਚ ਦੀ ਅਗਵਾਈ ਆਰ.ਐੱਮ.ਪੀ.ਆਈ. ਦੇ ਸੀਨੀਅਰ ਆਗੂ ਜਰਨੈਲ ਸਿੰਘ ਦਿਆਲਪੁਰਾ, ਜਸਵੰਤ ਸਿੰਘ ਭਿੱਖੀਵਿੰਡ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਪੱਖੋਕੇ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ...

ਪੂਰੀ ਖ਼ਬਰ »

ਬਾਬਾ ਬੇਅੰਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 29 ਸਤੰਬਰ (ਪ੍ਰਦੀਪ ਬੇਗੇਪੁਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਝਾੜ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁੱਜ਼ਰ ਸਿੰਘ ਦੇ ਗੱਦੀਨਸ਼ੀਨ ਬਾਬਾ ਬੇਅੰਤ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਅਕਾਲ ਚਲਾਣਾ ਕਰਨ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਯੂਥ ਕਾਂਗਰਸੀਆਂ 'ਤੇ ਪਰਚੇ ਕਰਕੇ ਜੇਲ੍ਹਾਂ 'ਚ ਡੱਕਣਾ ਨਿੰਦਣਯੋਗ-ਸੰਧੂ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਦਿੱਲੀ ਵਿਖੇ ਇੰਡੀਆਂ ਗੇਟ ਦੇ ਨੇੜੇ ਖੇਤੀ ਬਿੱਲਾਂ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਉੱਪਰ ਦਿੱਲੀ ਪੁਲਿਸ ਨੇ ਮੁਕੱਦਮਾ ...

ਪੂਰੀ ਖ਼ਬਰ »

ਐੱਸ.ਪੀ. ਵਲੋਂ ਪਿੰਡਾਂ ਦੇ ਮੁਹਤਬਰਾਂ ਨਾਲ ਮੀਟਿੰਗ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਜਨਤਾ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਮਾੜੇ ਅਨਸਰਾਂ ਖਿਲਾਫ਼ ਜ਼ਿਲ੍ਹਾ ਤਰਨ ਤਾਰਨ ਦੇ 23 ਸੰਵੇਦਨਸ਼ੀਲ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਉਧਾਰ ਦਿੱਤੇ ਪੈਸੇ ਮੰਗਣ 'ਤੇ ਚਾਕੂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਆਪਣੇ ਦੋਸਤ ਨੂੰ ਉਧਾਰ ਦਿੱਤੇ ਹੋਏ ਪੈਸੇ ਵਾਪਸ ਮੰਗਣ 'ਤੇ ਦੋਸਤ ਵਲੋਂ ਚਾਕੂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ...

ਪੂਰੀ ਖ਼ਬਰ »

ਡਾਇਰੈਕਟਰ ਕਪੂਰ ਵਲੋਂ ਗੋਇੰਦਵਾਲ ਯੂਨਿਟ ਬੀ.ਐੱਚ.ਈ.ਐੱਲ. (ਭੀਲ) ਦਾ ਦੌਰਾ

ਗੋਇੰਦਵਾਲ ਸਾਹਿਬ, 29 ਸਤੰਬਰ (ਸਕੱਤਰ ਸਿੰਘ ਅਟਵਾਲ)-ਭਾਰਤ ਸਰਕਾਰ ਦੇ ਅਦਾਰੇ ਭਾਰਤ ਹੈਵੀ ਇਲੈਕਟਿ੍ਕਸ ਲਿਮਟਿਡ ਦੇ ਡਾਇਰੈਕਟਰ (ਐੱਚ.ਆਰ.) ਅਨਿਲ ਕਪੂਰ ਵਲੋਂ ਗੋਇੰਦਵਾਲ ਸਾਹਿਬ ਵਿਖੇ ਸਥਿਤ ਕੰਪਨੀ ਦੀ ਇਕਾਈ ਦਾ ਦੌਰਾ ਕੀਤਾ ਗਿਆ | ਫੈਕਟਰੀ ਦੇ ਨਿਰੀਖਣ ਉਪਰੰਤ ਉੱਚ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਮੋਟਰਸਾਈਕਲ ਰੈਲੀ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਖੇਤੀ ਬਿੱਲਾਂ ਤੇ ਬਿਜਲੀ ਐਕਟ 2020 ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ. ਵਲੋਂ ਪਾਰਟੀ ਦੇ ਆਗੂ ਕੁਲਦੀਪ ਸਿੰਘ ਮਾਣੋਚਾਹਲ, ਬੁੱਧ ਸਿੰਘ ਪੱਖੋਕੇ, ਅੰਮਿ੍ਤਪਾਲ ...

ਪੂਰੀ ਖ਼ਬਰ »

ਮੰਨਾ ਨੇ ਬੂਟੇ ਲਗਾਏ

ਮੀਆਂਵਿੰਡ, 29 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨੇ ਨਾਥਾਂ ਦੀ ਕੁਟੀਆ ਮੀਆਂਵਿੰਡ ਵਿਖੇ ਚੰਦਨ ਦੇ ਬੂਟੇ ਲਗਾਏ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਵਧਦੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਆਲ ਇੰਡੀਆ ਦੀ ਮੀਟਿੰਗ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਪੰਜਾਬ ਆਲ ਇੰਡੀਆ ਦੀ ਮੀਟਿੰਗ ਸਰਪ੍ਰਸਤ ਕਰਨਲ ਗੁਰਬਇੰਦਰ ਸਿੰਘ ਸੰਧੂ ਪਹੂਵਿੰਡ ਦੀ ਅਗਵਾਈ ਹੇਠ ਚੇਅਰਮੈਨ ਬਾਬਾ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਧਾਨ ਦਲੇਰ ਸਿੰਘ ਪੰਨੂੰ ਦੇ ...

ਪੂਰੀ ਖ਼ਬਰ »

ਸਰਬਜੀਤ ਸਿੰਘ ਰਾਣੀਵਲਾਹ ਬਣੇ ਤਾਰਨ ਤਰਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ

ਚੋਹਲਾ ਸਾਹਿਬ, 29 ਸਤੰਬਰ (ਬਲਵਿੰਦਰ ਸਿੰਘ)- ਪਿੰਡ ਠੱਠੀਆ ਮਹੰਤਾਂ ਵਿਖੇ ਮਜ਼ਦੂਰ ਖੁਦਾਈ ਖੁਦਮਤਗਾਰ ਆਲ ਇੰਡੀਆ ਯੂਨੀਅਨ ਦੀ ਮੀਟਿੰਗ ਬਾਬਾ ਟਹਿਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫਿਰੋਜ਼ਪੁਰ ਤੋਂ ਧਰਮਵੀਰ ਸਿੰਘ ਜੋੜਾ ਜਨਰਲ ਸੈਕਟਰੀ ਪੰਜਾਬ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦਾਣਾ ਮੰਡੀ ਫਤਿਆਬਾਦ ਵਿਖੇ ਝੋਨੇ ਦੀ ਆਮਦ ਜ਼ੋਰਾਂ 'ਤੇ

ਫਤਿਆਬਾਦ, 29 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸਰਕਾਰ ਵਲੋਂ ਇਸ ਵਾਰ 1 ਅਕਤੂਬਰ ਦੀ ਬਜਾਏ 26 ਸਤੰਬਰ ਤੋਂ ਝੋਨੇ ਦੀ ਖ਼ਰੀਦ ਕਰਨ ਦਾ ਐਲਾਨ ਕੀਤਾ ਹੈ ਪਰ 29 ਸਤੰਬਰ ਨੂੰ ਦਾਣਾ ਮੰਡੀ ਫ਼ਤਿਆਬਾਦ ਵਿਖੇ ਝੋਨੇ ਦੀ ਆਮਦ ਬਹੁਤਾਤ ਨਾਲ ਹੋਣੀ ਸ਼ੂਰੂ ਹੋ ਗਈ ਹੈ ਪਰ ਖਰੀਦ ਕਰਨ ...

ਪੂਰੀ ਖ਼ਬਰ »

ਇਤਿਹਾਸਕ ਨਗਰ ਖਡੂਰ ਸਾਹਿਬ ਦੀ ਸੁੰਦਰਤਾ ਲਈ ਚਲਦੇ ਰਹਿਣਗੇ ਵਿਕਾਸ ਕਾਰਜ- ਸ਼ਾਹ

ਖਡੂਰ ਸਾਹਿਬ, 29 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਦੀ ਸੁੰਦਰਤਾ ਵਧਾਉਣ ਲਈ ਸੜਕਾਂ ਕਿਨਾਰੇ ਪੇਵਰ ਲਗਾਉਣ, ਸੀਵਰੇਜ ਲਾਈਨ ਵਿਛਾਉਣ, ਪਾਰਕਾਂ, ਨਾਲਿਆਂ ਦੀ ਸਫ਼ਾਈ ਆਦਿ ਵਿਕਾਸ ਕਾਰਜ ਚੱਲ ਰਹੇ ਹਨ ਜੋ 80 ਫ਼ੀਸਦੀ ਤੋਂ ਉੱਪਰ ਹੋ ਗਏ ਹਨ ਤੇ ਬਾਕੀ ਰਹਿੰਦੇ ...

ਪੂਰੀ ਖ਼ਬਰ »

ਜੱਗਾ ਬਹਿਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 29 ਸਤੰਬਰ (ਲਾਲੀ ਕੈਰੋਂ)-ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਹਿਲਾ ਤੇ ਨੌਜਵਾਨ ਆਗੂ ਰਣਜੀਤ ਸਿੰਘ ਰਾਣਾ ਦੇ ਵੱਡੇ ਭਰਾਤਾ ਤੇ ਸਰਪੰਚਣੀ ਸਰਬਜੀਤ ਕੌਰ ਬਹਿਲਾ ਦੇ ਪਤੀ ਜਗਜੀਤ ਸਿੰਘ ਜੱਗਾ ਬਹਿਲਾ (42) ਜੋ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਪਿੰਡਾਂ 'ਚ ਦਿਨ ਰਾਤ ਕੰਮ ਕਰਦੇ ਆਰ.ਐੱਮ.ਪੀ. ਡਾਕਟਰਾਂ ਦੀ ਸੇਵਾ ਸ਼ਲਾਘਾਯੋਗ- ਪੂਰਨ ਸਿੰਘ ਝਬਾਲ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਜਿਥੇ ਚੰਗੇ-ਚੰਗੇ ਹਸਪਤਾਲਾਂ ਦੇ ਡਾਕਟਰਾਂ ਵਲੋਂ ਮਰੀਜ਼ਾਂ ਤੋਂ ਪਾਸਾ ਵੱਟ ਲਏ ਜਾਣ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੱਧਦੀਆਂ ਜਾ ਰਹੀਆਂ ਸਨ ਕਿ ਇਸ ਦੌਰਾਨ ਪਿੰਡਾਂ 'ਚ ਕੰਮ ਕਰਦੇ ਪੇਂਡੂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੱਗੋਬੂਹਾ ਵਿਖੇ ਜੂਨੀਅਰ ਸਹਾਇਕ ਸਵਰਨ ਸਿੰਘ ਨੂੰ ਵਿਦਾਇਗੀ ਪਾਰਟੀ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਵਿਖੇ ਜੂਨੀਅਰ ਸਹਾਇਕ ਸਵਰਨ ਸਿੰਘ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਸਕੂਲ 'ਚ ਇਕ ਸਮਾਗਮ ਕੀਤਾ ਗਿਆ, ਜਿਸ 'ਚ ਸਵਰਨ ਸਿੰਘ ਨੂੰ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਵਿਰੁੱਧ ਅਕਾਲੀ ਦਲ (ਬ) ਨੇ ਕਿਸਾਨਾਂ ਦਾ ਸਾਥ ਦਿੱਤਾ- ਅਰਵਿੰਦਰਪਾਲ ਸਿੰਘ, ਜਸਬੀਰ ਸਿੰਘ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਖੇਤੀ ਬਿੱਲਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾਂ ਦੀ ਤਰ੍ਹਾਂ ਸੱਚ ਦਾ ਸਾਥ ਦਿੰਦਿਆਂ ਕਿਸਾਨਾਂ ਦੀ ਹਮਾਇਤ ...

ਪੂਰੀ ਖ਼ਬਰ »

ਜੱਗਾ ਬਹਿਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 29 ਸਤੰਬਰ (ਲਾਲੀ ਕੈਰੋਂ)-ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਹਿਲਾ ਤੇ ਨੌਜਵਾਨ ਆਗੂ ਰਣਜੀਤ ਸਿੰਘ ਰਾਣਾ ਦੇ ਵੱਡੇ ਭਰਾਤਾ ਤੇ ਸਰਪੰਚਣੀ ਸਰਬਜੀਤ ਕੌਰ ਬਹਿਲਾ ਦੇ ਪਤੀ ਜਗਜੀਤ ਸਿੰਘ ਜੱਗਾ ਬਹਿਲਾ (42) ਜੋ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਸਰਪੰਚ ਚਰਨਜੀਤ ਸਿੰਘ ਦੁੱਲਾ ਗੁਲਾਲੀਪੁਰ ਵਾਲੇ ਨਹੀਂ ਰਹੇ

ਸ਼ਾਹਬਾਜ਼ਪੁਰ, 29 ਸਤੰਬਰ (ਪਰਦੀਪ ਬੇਗੇਪੁਰ)-ਪਿੰਡ ਗੁਲਾਲੀਪੁਰ ਦੇ ਨੰਬਰਦਾਰ ਦਿਲਬਾਗ ਸਿੰਘ ਤੇ ਨੰਬਰਦਾਰ ਪ੍ਰਗਟ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਤੇ ਸਰਪੰਚ ਚਰਨਜੀਤ ਸਿੰਘ ਦੁੱਲਾ ਦਾ ਦਿਲ ਦਾ ਦੌਰਾ ਪੈਣ ਨਾਲ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਅਣਪਛਾਤੇ ਵਿਅਕਤੀ ਦਾ ਸ਼ਮਸ਼ਾਨਘਾਟ 'ਚ ਕੀਤਾ ਸਸਕਾਰ ਬਣਿਆ ਵੱਡਾ ਭੇਦ

ਸਰਾਏ ਅਮਾਨਤ ਖਾਂ, 29 ਸਤੰਬਰ (ਨਰਿੰਦਰ ਸਿੰਘ ਦੋਦੇ)¸ਬੀਤੀ ਦੇਰ ਰਾਤ ਨੂੰ ਪਿੰਡ ਕੋਟ ਸਿਵਿਆਂ ਦੀ ਸ਼ਮਸ਼ਾਨਘਾਟ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਹਨੇਰੇ ਦਾ ਫ਼ਾਇਦਾ ਚੁੱਕਦਿਆਂ ਕਿਸੇ ਅਣਪਛਾਤੇ ਨਾਬਾਲਗ ਵਿਅਕਤੀ ਦੀ ਮਿ੍ਤਕ ਦੇਹ ਦਾ ਸਸਕਾਰ ਕਰਨ 'ਤੇ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਪਾਸੋਂ 'ਵਰਕ ਪ੍ਰੋਗਰੈੱਸ ਰਿਪੋਰਟ' ਹਾਸਲ ਕਰਨ ਲਈ ਮੁਹਿੰਮ ਸ਼ੁਰੂ-ਐੱਸ.ਐੱਸ.ਪੀ.

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਖੇ ਪੁਲਿਸ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਉਸ 'ਚ ਤੇਜ਼ੀ ਲਿਆਉਣ ਲਈ ਹਰੇਕ ਗਜ਼ਟਿਡ ਅਧਿਕਾਰੀ ਅਤੇ ਸਾਰੇ ਥਾਣਾ ਮੁਖੀਆਂ ਪਾਸੋਂ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਲਈ ਉਨ੍ਹਾਂ ਦੀ 'ਵਰਕ ...

ਪੂਰੀ ਖ਼ਬਰ »

ਗਲੀ ਵਿਚ ਖੰਬੇ ਲਾਉਣ ਕਾਰਨ ਦੋ ਧਿਰਾਂ 'ਚ ਵਿਵਾਦ ਭਖਿਆ

ਗੋਇੰਦਵਾਲ ਸਾਹਿਬ, 29 ਸਤੰਬਰ (ਸਕੱਤਰ ਸਿੰਘ ਅਟਵਾਲ)¸ਸਥਾਨਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੱਸ ਅੱਡੇ ਦੇ ਸਾਹਮਣੇ ਘਰਾਂ ਨੂੰ ਜਾਂਦੀ ਸਾਂਝੀ ਗਲੀ ਵਿਚ ਸਾਬਕਾ ਫ਼ੌਜੀ ਵਲੋਂ ਖੰਬੇ ਤੇ ਕੰਡਿਆਲੀ ਤਾਰ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX