ਤਾਜਾ ਖ਼ਬਰਾਂ


ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  20 minutes ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  56 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 1 hour ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 1 hour ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੇਤੀ ਕਾਨੰੂਨਾਂ ਦੇ ਹੱਕ 'ਚ ਟਰੈਕਟਰ ਰੈਲੀ ਨਹੀਂ ਕੱਢ ਸਕੀ ਭਾਜਪਾ

ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)-ਖੇਤੀ ਕਾਨੰੂਨਾਂ ਦੇ ਹੱਕ ਵਿਚ ਚੰਡੀਗੜ੍ਹ ਭਾਜਪਾ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਰੈਲੀ ਨੂੰ ਪੁਲਿਸ ਨੇ ਸੈਕਟਰ-34 ਗਰਾੳਾੂਡ ਵਿਚ ਰੋਕ ਦਿੱਤਾ ਜਦਕਿ ਭਾਜਪਾ ਵਲੋਂ ਖੇਤੀ ਕਾਨੰੂਨਾਂ ਦੇ ਹੱਕ ਵਿਚ ਪੂਰੇ ਸ਼ਹਿਰ ਵਿਚ ਟਰੈਕਟਰ ਰੈਲੀ ਕੱਢਣ ਦੀ ਯੋਜਨਾ ਸੀ ਪਰ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਨੇ ਟਰੈਕਟਰ ਰੈਲੀ ਨੂੰ ਸੈਕਟਰ-34 ਵਿਚ ਹੀ ਰੋਕ ਦਿੱਤਾ ਜਿਸ ਕਾਰਨ ਭਾਜਪਾ ਨੂੰ ਰੈਲੀ ਦੁਸਹਿਰਾ ਗਰਾੳਾੂਡ ਵਿਚ ਸਮਾਪਤ ਕਰਨੀ ਪਈ | ਟਰੈਕਟਰ ਰੈਲੀ ਵਿਚ ਹਿੱਸਾ ਲੈਣ ਲਈ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ ਆਏ ਹੋਏ ਸਨ | ਪੁਲਿਸ ਅਤੇ ਭਾਜਪਾ ਵਰਕਰਾਂ ਵਿਚ ਟਕਰਾਅ ਦੀ ਸਥਿਤੀ ਨਾ ਬਣੇ ਇਸ ਲਈ ਪਾਰਟੀ ਨੇ ਟਰੈਕਟਰ ਰੈਲੀ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ | ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਪਾਰਟੀ ਦਫ਼ਤਰ ਕਮਲਮ ਤੋਂ ਟਰੈਕਟਰ ਰੈਲੀ ਦੀ ਸ਼ੁਰੂਆਤ ਕੀਤੀ | ਰੈਲੀ ਵਿਚ 300 ਤੋਂ ਵੱਧ ਟਰੈਕਟਰ ਸ਼ਾਮਿਲ ਹੋਏ | ਚੰਡੀਗੜ੍ਹ ਭਾਜਪਾ ਵਲੋਂ ਖੇਤੀ ਕਾਨੰੂਨਾਂ ਦੇ ਹੱਕ ਵਿਚ ਕੱਢੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਗਿਆ ਸੀ ਪਰ ਪੁਲਿਸ ਨੇ ਭਾਜਪਾ ਦੇ ਪ੍ਰੋਗਰਾਮ ਨੂੰ ਸਫਲ ਨਹੀਂ ਹੋਣ ਦਿੱਤਾ ਅਤੇ ਪੂਰੇ ਸ਼ਹਿਰ ਵਿਚ ਰੈਲੀ ਨਹੀਂ ਕੱਢਣ ਦਿੱਤੀ | ਟਰੈਕਟਰ ਰੈਲੀ ਵਿਚ ਸਮਾਜਿਕ ਦੂਰੀ ਦੇ ਨਿਯਮਾਂ ਦਾ ਖ਼ਿਆਲ ਨਹੀਂ ਰੱਖਿਆ ਗਿਆ ਅਤੇ ਕਈ ਵਰਕਰਾਂ ਨੇ ਮਾਸਕ ਵੀ ਨਹੀਂ ਪਹਿਨੇ ਸਨ | ਇਸ ਤੋਂ ਪਹਿਲਾਂ ਚੰਡੀਗੜ੍ਹ ਭਾਜਪਾ ਦੇ ਦਫ਼ਤਰ ਕਮਲਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਸਹਾਇਕ ਹੋਣਗੇ | ਵਿਰੋਧੀ ਜਾਣਦੇ ਹਨ ਕਿ ਇਹ ਬਿੱਲ ਕਿਸਾਨਾਂ ਦੇ ਹੱਕ ਵਿਚ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਅਸਲੀ ਹਿਤੈਸ਼ੀ ਕੇਵਲ ਮੋਦੀ ਸਰਕਾਰ ਹੈ ਅਤੇ ਦੇਸ਼ ਦੇ ਕਿਸਾਨਾਂ ਨੂੰ ਯਕੀਨ ਹੈ ਕਿ ਕਿਸਾਨਾਂ ਦਾ ਹਿੱਤ ਕੇਵਲ ਨਰਿੰਦਰ ਮੋਦੀ ਦੇ ਹੱਥਾਂ ਵਿਚ ਹੈ |

ਕੈਪਟਨ ਕਰ ਰਹੇ ਹਨ ਗ਼ਲਤ ਬਿਆਨਬਾਜ਼ੀ-ਅਮਨ ਅਰੋੜਾ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)-'ਆਪ' ਵਿਧਾਇਕ ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਕਿ 'ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ' ਨੂੰ ਗ਼ਲਤ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਜ਼ਬਤ ਹੋਣਗੀਆਂ-ਵਧੀਕ ਮੁੱਖ ਸਕੱਤਰ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਸੂਬੇ ਵਿਚ ਝੋਨੇ ਦੀ ਵਢਾਈ ਉਪਰੰਤ ਖ਼ਾਸ ਕਰਕੇ ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ...

ਪੂਰੀ ਖ਼ਬਰ »

ਝਾਅ ਤੇ ਰਾਣਾ ਆਈ.ਏ.ਐਸ ਅਧਿਕਾਰੀ ਬਦਲੇ

ਚੰਡੀਗੜ੍ਹ, 29 ਸਤੰਬਰ (ਆਰ.ਐਸ.ਲਿਬਰੇਟ)-ਵਿਸ਼ੇਸ਼ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਜੇ ਕੁਮਾਰ ਝਾਅ ਅਤੇ ਏ.ਡੀ.ਸੀ. ਚੰਡੀਗੜ੍ਹ ਤੇ ਐਚ.ਓ.ਡੀ ਸਰਕਾਰੀ ਆਰਟ ਕਾਲਜ ਸ੍ਰੀ ਸਚਿਨ ਰਾਣਾ ਦੀ ਬਦਲੀ ਕਰ ਦਿੱਤੀ ਗਈ ਹੈ | ਅੰਡਰ ਸੈਕਟਰੀ ਭਾਰਤ ਸਰਕਾਰ ਦੇ ਜਾਰੀ ਕੀਤੇ ਹੁਕਮ ਅਨੁਸਾਰ ...

ਪੂਰੀ ਖ਼ਬਰ »

ਬੜੌਦਾ ਉਪ ਚੋਣ 3 ਨਵੰਬਰ ਨੂੰ ਕਰਵਾਉਣ ਦਾ ਐਲਾਨ

ਚੰਡੀਗੜ੍ਹ, 29 ਸਤੰਬਰ (ਐਨ. ਐਸ. ਪਰਵਾਨਾ)-ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਦੇ ਹਲਕਾ ਬੜੌਦਾ (ਜ਼ਿਲ੍ਹਾ ਸੋਨੀਪਤ) ਦੀ ਉਪ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ | ਨਵੀਂ ਦਿੱਲੀ ਤੋਂ ਮਿਲੀ ਸੂਚਨਾ ਅਨੁਸਾਰ ਇਸ ਉਪ ਚੋਣ ਲਈ 3 ਨਵੰਬਰ ਨੂੰ ਲਗਪਗ ਸਵਾ ਲੱਖ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਕਾਰਨ 5 ਹੋਰ ਮੌਤਾਂ

ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਕਾਰਨ ਅੱਜ ਪੰਜ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 138 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-18 ਦੇ ਵਸਨੀਕ 92 ਸਾਲਾ ਬਜ਼ੁਰਗ, ਕਜਹੇੜੀ ਦੇ ਰਹਿਣ ਵਾਲੇ 43 ਸਾਲਾ ਵਿਅਕਤੀ ...

ਪੂਰੀ ਖ਼ਬਰ »

ਸੱਟਾ ਲਾਉਂਦੇ ਤਿੰਨ ਦੋਸ਼ੀ ਫੜੇ

ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵਲੋਂ ਆਰ.ਸੀ.ਬੀ ਅਤੇ ਮੁੰਬਈ ਇੰਡੀਅਨਸ ਵਿਚਾਲੇ ਖੇਡੇ ਗਏ ਆਈ.ਪੀ.ਐਲ ਕਿ੍ਕਟ ਮੈਚ 'ਤੇ ਸੱਟਾ ਲਗਾਉਣ ਦੇ ਦੋਸ਼ ਵਿਚ ਸਿਰਸਾ ਜ਼ਿਲੇ੍ਹ ਤੋਂ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਹਰਿਆਣਾ ਪੁਲਿਸ ਦੇ ...

ਪੂਰੀ ਖ਼ਬਰ »

ਪਾਣੀ ਦੇ ਰੇਟਾਂ ਦੀ ਸਮੀਖਿਆ ਲਈ ਏਜੰਡਾ ਨਿਗਮ ਸਦਨ ਦੀ ਅਗਲੀ ਬੈਠਕ 'ਚ ਰੱਖਿਆ ਜਾਵੇਗਾ

ਚੰਡੀਗੜ੍ਹ, 29 ਸਤੰਬਰ (ਆਰ.ਐਸ.ਲਿਬਰੇਟ)-ਜਲ ਸਪਲਾਈ ਅਤੇ ਸੀਵਰੇਜ ਡਿਸਪੋਜ਼ਲ ਕਮੇਟੀ ਨਗਰ ਨਿਗਮ, ਚੰਡੀਗੜ੍ਹ ਦੀ ਬੈਠਕ ਸ੍ਰੀ ਅਨਿਲ ਕੁਮਾਰ ਦੂਬੇ ਚੇਅਰਮੈਨ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਜਲ ਸਪਲਾਈ ਅਤੇ ਸੀਵਰੇਜ ਦੇ ਸਬੰਧੀ ਮਹੱਤਵਪੂਰਨ ਮੁੱਦਿਆਂ 'ਤੇ ...

ਪੂਰੀ ਖ਼ਬਰ »

ਇਕ ਹੋਰ ਆਈ.ਪੀ.ਐਸ ਅਧਿਕਾਰੀ ਚੰਡੀਗੜ੍ਹ ਨੂੰ ਮਿਲਿਆ

ਚੰਡੀਗੜ੍ਹ, 29 ਸਤੰਬਰ (ਆਰ.ਐਸ.ਲਿਬਰੇਟ)-ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਤੋਂ ਬਾਅਦ ਚੰਡੀਗੜ੍ਹ ਨੂੰ ਇਕ ਹੋਰ ਆਈ.ਪੀ.ਐਸ ਚੰਡੀਗੜ੍ਹ ਨੂੰ ਮਿਲ ਗਿਆ ਹੈ | ਅੰਡਰ ਸੈਕਟਰੀ ਭਾਰਤ ਸਰਕਾਰ ਦੇ ਜਾਰੀ ਕੀਤੇ ਹੁਕਮ ਅਨੁਸਾਰ 2016 ਦੇ ਆਈ.ਪੀ.ਐਸ ਸ੍ਰੀ ਕੇਤਨ ਬਾਂਸਲ ਨੂੰ ...

ਪੂਰੀ ਖ਼ਬਰ »

ਕੈਪਟਨ ਦਾ ਖੇਤੀ ਬਿੱਲਾਂ ਨੂੰ ਕੋਰਟ ਲਿਜਾਣ ਦਾ ਐਲਾਨ ਵੱਡਾ ਧੋਖਾ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)-ਵਿਰੋਧੀ ਧਿਰ ਦੇ ਨੇਤਾ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਬਿੱਲਾਂ ਨੂੰ ਕੋਰਟ ਲੈ ਕੇ ਜਾਣ ਦੇ ਐਲਾਨ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਹੈ ਕਿ ਕੈਪਟਨ ...

ਪੂਰੀ ਖ਼ਬਰ »

8 ਅਕਤੂਬਰ ਨੂੰ ਹੋ ਸਕਦੀਆਂ ਹਨ ਪੂਟਾ ਚੋਣਾਂ

ਚੰਡੀਗੜ੍ਹ, 29 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਚੋਣਾਂ 8 ਅਤੇ 9 ਅਕਤੂਬਰ ਨੂੰ ਹੋ ਸਕਦੀਆਂ ਹਨ | ਪੂਟਾ ਚੋਣਾਂ ਦੇ ਰਿਟਰਨਿੰਗ ਅਫ਼ਸਰ ਪੋ੍ਰ.ਵਿਜੇ ਨਾਗਪਾਲ ਨੇ ਉਕਤ ਤਰੀਕਾਂ ਨੂੰ ਪੂਟਾ ਚੋਣਾਂ ਕਰਵਾਉਣ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਘਰੇਲੂ ਇਕਾਂਤਵਾਸ ਵਿਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ-ਸਿੱਧੂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਲੋਕਾਂ ਨੂੰ ਕੋਰੋਨਾ ਟੈਸਟ ਲਈ ਅੱਗੇ ਆਉਣ ਅਤੇ ਘਰੇਲੂ ਇਕਾਂਤਵਾਸ ਵਿਚ ਕੋਵਿਡ-19 ਸਬੰਧੀ ਇਲਾਜ ਲੈਣ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ ਵਿਅਕਤੀਆਂ ਨੂੰ ਮੈਡੀਕਲ ਪ੍ਰੋਟੋਕੋਲ ਦੇ ...

ਪੂਰੀ ਖ਼ਬਰ »

ਜਲਦ ਪਿੰਡਾਂ ਦੀਆਂ ਗਲੀਆਂ ਫਿਰ ਹੋਣਗੀਆਂ ਰੌਸ਼ਨ, ਨਿਗਮ ਨੇ ਬਕਾਇਆ ਬਿੱਲਾਂ ਦੇ ਮੰਗਵਾਏ ਪੂਰੇ ਵੇਰਵੇ

ਚੰਡੀਗੜ੍ਹ, 29 ਸਤੰਬਰ (ਆਰ. ਐਸ. ਲਿਬਰੇਟ)-ਜਲਦ ਪਿੰਡਾਂ ਦੀਆਂ ਗਲੀਆਂ ਫਿਰ ਰੌਸ਼ਨ ਹੋ ਜਾਣਗੀਆਂ ਕਿਉਂਕਿ ਨਗਰ ਨਿਗਮ ਨੇ ਬਕਾਇਆ ਬਿਜਲੀ ਬਿੱਲਾਂ ਦੇ ਪੂਰੇ ਵੇਰਵੇ ਪ੍ਰਸ਼ਾਸਨ ਤੋਂ ਮੰਗਵਾ ਲਏ ਹਨ | ਇਸ ਤੋਂ ਬਾਅਦ ਬਕਾਏ ਨੂੰ ਦੇਖ ਕੇ ਉਗਰਾਹੀ ਦੀ ਯੋਜਨਾਬੰਦੀ ਕਰਕੇ ਨਵੇਂ ...

ਪੂਰੀ ਖ਼ਬਰ »

ਫੋਰੈਸਟਰ ਤੇ ਫੋਰੈਸਟ ਗਾਰਡ ਭਰਤੀ ਕਰੇਗਾ ਜੰਗਲੀ ਜੀਵ ਵਿਭਾਗ ਚੰਡੀਗੜ੍ਹ

ਚੰਡੀਗੜ੍ਹ, 29 ਸਤੰਬਰ (ਆਰ.ਐਸ.ਲਿਬਰੇਟ)-ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਚੰਡੀਗੜ੍ਹ ਭਰਤੀ ਪੰਜਾਬ ਸੇਵਾ ਨਿਯਮਾਂ ਅਤੇ ਤਨਖ਼ਾਹ ਅਧਾਰ 'ਤੇ ਕਰ ਰਿਹਾ ਹੈ | ਉਮੀਦਵਾਰ, ਵਿਭਾਗ ਦੀ ਵੈੱਬਸਾਈਟ www.chandigarhforest.gov.in 'ਤੇ ਜਾ ਕੇ ਆਨ ਲਾਈਨ ਅਪਲਾਈ ਅਤੇ ਹੋਰ ਜਾਣਕਾਰੀ ਹਾਸਲ ਕਰ ਸਕਦੇ ...

ਪੂਰੀ ਖ਼ਬਰ »

ਚੇਅਰਮੈਨ ਰਾਣਾ ਰੰਧਾਵਾ ਨੇ ਇੰਚਾਰਜ ਹਰੀਸ਼ ਰਾਵਤ ਨਾਲ ਖੇਤੀ ਬਿੱਲਾਂ ਸਬੰਧੀ ਕੀਤੀ ਚਰਚਾ

ਜਲੰਧਰ ਛਾਉਣੀ, 29 ਸਤੰਬਰ (ਪਵਨ ਖਰਬੰਦਾ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਮਾਮਲਿਆਂ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨਾਲ ਅੱਜ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਇਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 136 ਨਵੇਂ ਮਰੀਜ਼ ਆਏ ਸਾਹਮਣੇ, 1 ਮਰੀਜ਼ ਦੀ ਮੌਤ

ਪੰਚਕੂਲਾ, 29 ਸਤੰਬਰ (ਕਪਿਲ)-ਪੰਚਕੂਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 136 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 89 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 47 ਮਰੀਜ਼ ਪੰਚਕੂਲਾ ਤੋਂ ਬਾਹਰਲੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 1 ...

ਪੂਰੀ ਖ਼ਬਰ »

ਬਾਬਾ ਗਾਜੀਦਾਸ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦਾ ਪ੍ਰਸਿੱਧ ਕਲੱਬ ਬਾਬਾ ਗਾਜੀਦਾਸ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਦੌਰਾਨ 5ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਕਲੱਬ ਦੇ ਐੱਨ. ਆਰ. ਆਈ. ਚੇਅਰਮੈਨ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਡੀ.ਐਚ.ਐਸ. ਡਾ. ਦੀਵਾਨ ਦਾ ਸਨਮਾਨ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)-ਡਾਇਰੈਕਟਰ ਹੈਲਥ ਸਰਵਿਸਿਜ਼ ਚੰਡੀਗੜ੍ਹ ਡਾਕਟਰ ਜੀ.ਦੀਵਾਨ ਦੀ ਸੇਵਾ ਮੁਕਤੀ ਮੌਕੇ ਇਲੈਕਟ੍ਰੀਕਲ ਵਰਕਮੈਨ ਯੂਨੀਅਨ ਵਲੋਂ ਉਨ੍ਹਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਸਨਮਾਨ ਕਰਨ ਵਾਲੇ ਵਫ਼ਦ ਵਿਚ ਰਾਕੇਸ਼ ...

ਪੂਰੀ ਖ਼ਬਰ »

ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਚਰਚਾ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)-ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ, ਇੰਜੀਨੀਅਰਿੰਗ ਡਿਪਾਰਟਮੈਂਟ ਐਾਡ ਐਮ.ਸੀ ਫੋਰਥ ਕਲਾਸ ਇੰਪਲਾਈਜ਼ ਯੂਨੀਅਨ ਕਾਰਜਕਾਰਨੀ ਦੀ ਮੀਟਿੰਗ ਅੱਜ ਲਈਅਰ ਵੈਲੀ ਵਿਖੇ ਯਾਦਰਾਮ ਦੀ ...

ਪੂਰੀ ਖ਼ਬਰ »

ਚੰਡੀਗੜ੍ਹੀਆਂ ਨੂੰ ਮਲੇਰੀਆ ਤੇ ਡੇਂਗੂ ਤੋਂ ਬਚਾਏਗੀ ਮੱਛਰ ਕਿੱਲਰ ਮੱਛੀ 'ਗੈਂਬੂਸੀਆ'

ਚੰਡੀਗੜ੍ਹ, 29 ਸਤੰਬਰ (ਆਰ.ਐਸ.ਲਿਬਰੇਟ)-ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਨੇ ਮਲੇਰੀਆ, ਡੇਂਗੂ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਨ ਲਈ ਗੈਂਬੂਸੀਆ ਮੱਛੀ ਦੇ ਅੰਡੇ ਵੈਟਲੈਂਡਾਂ ਵਿਚ ਛੱਡੇ | ਮੱਛੀ ...

ਪੂਰੀ ਖ਼ਬਰ »

ਪੈਨਸ਼ਨਰ ਵੀ ਆਏ ਮੁਲਾਜ਼ਮਾਂ ਦੇ ਹੱਕ 'ਚ-ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਚੰਡੀਗੜ੍ਹ, 29 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਦੇ ਸੱਦੇ 'ਤੇ ਸ਼ੁਰੂ ਭੁੱਖ ਹੜਤਾਲ ਦੇ ਚਲਦਿਆਂ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਜੋ ਕਿ ਪਿਛਲੇ ਛੇ ਦਿਨਾਂ ਤੋਂ ਆਪਣੀਆਂ ਮੰਗਾਂ ਅਤੇ ਕਿਸਾਨ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੇ ਵਿਅਕਤੀ ਦੀ ਚੇਨ ਝਪਟੀ

ਚੰਡੀਗੜ ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵਿਚ ਆਪਣੇ ਘਰ ਦੇ ਬਾਹਰ ਖੜ੍ਹੇ ਇਕ ਵਿਅਕਤੀ ਦੀ ਚੇਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੜਕੇ ਝਪਟ ਕੇ ਫ਼ਰਾਰ ਹੋ ਗਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਸਥਾਨਕ ਸੈਕਟਰ-71 ਵਿਚਲੇ ਕਮਿਊਨਿਟੀ ਸੈਂਟਰ ਨੇੜੇ ਆਰ. ਐੱਮ. ਸੀ. 'ਚ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਆਰ. ਡਬਲਿਊ. ਏ. ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਲਾਲੜੂ, ਤਸਿੰਬਲੀ ਤੇ ਜੜੌਤ ਅਨਾਜ਼ ਮੰਡੀਆਂ 'ਚ ਨਹੀ ਹੋ ਰਹੀ ਝੋਨੇ ਦੀ ਖ਼ਰੀਦ

ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-ਅਨਾਜ਼ ਮੰਡੀ ਲਾਲੜੂ 'ਚ ਦੋ ਦਿਨਾਂ ਤੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਝੋਨਾ ਲੈ ਕੇ ਮੰਡੀਆਂ ਵਿਚ ਆਏ ਕਿਸਾਨਾਂ ਵਿਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੋਈ ਵੀ ਖਰੀਦ ਏਜੰਸੀ ਝੋਨੇ ਦੀ ਬੋਲੀ ਲਗਾਉਣ ਲਈ ...

ਪੂਰੀ ਖ਼ਬਰ »

ਇੰਦਰਾ ਕਾਲੋਨੀ ਵਿਖੇ ਕੁੱਟਮਾਰ ਕਰਨ ਵਾਲੇ 3 ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 29 ਸਤੰਬਰ (ਕਪਿਲ)-ਇੰਦਰਾ ਕਾਲੋਨੀ ਵਿਖੇ ਦੇਰ ਰਾਤ ਪੁਲਿਸ ਮੁਲਾਜ਼ਮ ਅਤੇ ਦੋ ਨੌਜਵਾਨਾਂ ਨਾਲ ਕੁੱਟਮਾਰ ਕਰਨ ਅਤੇ ਉੱਥੇ ਖੜ੍ਹੀਆਂ ਗੱਡੀਆਂ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ...

ਪੂਰੀ ਖ਼ਬਰ »

ਸੀਵਰੇਜ ਪਾਈਪ ਲਾਇਨ ਲਈ ਪੱਟੇ ਟੋਏ 'ਚ ਡਿਗੀ ਕਾਰ

ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੀ ਕੁੰਭੜਾ ਰੋਡ ਜਿਸ 'ਤੇ ਸੀਵਰੇਜ ਦੀ ਪਾਈਪ ਲਾਈਨ ਪਾਉਣ ਲਈ ਪੁੱਟੇ ਟੋਏ 'ਚ ਅਚਾਨਕ ਇਕ ਕਾਰ ਜਾ ਡਿਗੀ | ਇਸ ਹਾਦਸੇ 'ਚ ਕਾਰ ਦੇ ਏਅਰਬੈਗ ਖੱੁਲ੍ਹਣ ਕਾਰਨ ਭਾਵੇਂ ਚਾਲਕ ਵਾਲ-ਵਾਲ ਬਚ ਗਿਆ, ਪ੍ਰੰਤੂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ

ਡੇਰਾਬੱਸੀ, 29 ਸਤੰਬਰ (ਗੁਰਮੀਤ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਿਹਤ ਵਿਭਾਗ ਵਲੋਂ ਉਨ੍ਹਾ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਹੋਇਆ ਸੀ ¢ ਅੱਜ ਸ਼ਾਮ ਦੀਪਇੰਦਰ ਢਿੱਲੋਂ ਦੀ ...

ਪੂਰੀ ਖ਼ਬਰ »

28 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆ 'ਚ 2307 ਮੀਟਿ੍ਕ ਝੋਨਾ ਪੁੱਜਾ: ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫਸਲ ਦੀ ਖਰੀਦ/ਚੁਕਾਈ/ਅਦਾਇਗੀ ਦੇ ਕੰਮ ਨੂੰ ਸਮੇਂ ਸਿਰ ਅਤੇ ਨਿਰਵਿਘਨ ਕਰਵਾਉਣ ਲਈ ਜ਼ਿਲ੍ਹੇ ਵਿਚ 27 ਮੰਡੀ ਯਾਰਡ ਸਥਾਪਤ ਕੀਤੇ ਗਏ ਹਨ | ਇਨ੍ਹਾਂ ਯਾਰਡਾਂ ਵਿਚ ਕਿਸਾਨਾਂ ...

ਪੂਰੀ ਖ਼ਬਰ »

ਪੈਦਲ ਸੜਕ ਪਾਰ ਕਰ ਰਹੇ ਪਿਓ-ਪੁੱਤਰ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ

ਮੁੱਲਾਂਪੁਰ ਗਰੀਬਦਾਸ, 29 ਸਤੰਬਰ (ਖੈਰਪੁਰ)-ਸਥਾਨਕ ਮੁੱਖ ਮਾਰਗ ਉੱਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਪੈਦਲ ਸੜਕ ਪਾਰ ਕਰ ਰਹੇ ਪਿਓ-ਪੁੱਤਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੁੱਲਾਂਪੁਰ ਪੁਲ ਕੋਲ ਸ਼ਾਮਲਾਤ ਜ਼ਮੀਨ 'ਚ ਝੁੱਗੀਆਂ ਬਣਾ ਕੇ ਰਹਿ ...

ਪੂਰੀ ਖ਼ਬਰ »

ਸ਼ਹਿਰ 'ਚ ਘਟਨਾਵਾਂ ਦਾ ਵੇਰਵਾ ਹਾਸਲ ਕਰਨ ਲਈ ਕੈਮਰੇ ਲਗਾਉਣ ਲਈ 16 ਥਾਵਾਂ ਦੀ ਹੋਈ ਪਛਾਣ

ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਕਮਿਊਨਿਟੀ ਪੁਲਿਸ ਦੇ ਤਹਿਤ 'ਸੇਫ਼ ਮੁਹਾਲੀ ਪ੍ਰਾਜੈਕਟ' ਨੂੰ ਮੱਦੇਨਜ਼ਰ ਰੱਖਦਿਆਂ ਸਬ-ਡਵੀਜ਼ਨ ਸਿਟੀ-1 'ਚ ਘਟਨਾਵਾਂ ਦਾ ਵੇਰਵਾ ਹਾਸਲ ਕਰਨ ਲਈ ਸਿਟੀ-1 ਖੇਤਰ 'ਚ ਲਗਾਏ ਜਾਣ ਵਾਲੇ ਆਰਟੀਫਿਸ਼ਲ ਇੰਟੈਲੀਜੈਂਸ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 132 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 336 ਮਰੀਜ਼ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਗਮਾਡਾ ਨੇ ਵੱਡੀ ਗਿਣਤੀ ਵਿਚ ਖੇਤਰ 'ਚ ਅਣਅਧਿਕਾਰਿਤ ਉਸਾਰੀਆਂ 'ਤੇ ਚਲਾਇਆ ਪੀਲਾ ਪੰਜਾ

ਐੱਸ. ਏ. ਐੱਸ. ਨਗਰ, 29 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵਲੋਂ ਐੱਸ. ਏ. ਐੱਸ. ਨਗਰ ਆਪਣੇ ਅਧਿਕਾਰ ਖੇਤਰ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭ ਕੀਤੀ ਮੁਹਿੰਮ ਦੇ ਤਹਿਤ ਅਤੇ ਗਮਾਡਾ ਦੇ ਉਲਟ ਹੋਈਆਂ ਉਸਾਰੀਆਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਰੇਹੜੀਆਂ-ਫੜ੍ਹੀਆਂ ਵਾਲਿਆਂ ਨੂੰ ਸ਼ਹਿਰ ਦੀਆਂ 14 ਵੱਖ-ਵੱਖ ਥਾਵਾਂ 'ਤੇ ਬਿਠਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿਚ ਲੱਗਦੀਆਂ ਰੇਹੜੀਆਂ-ਫੜ੍ਹੀਆਂ ਕਾਰਨ ਸ਼ਹਿਰ ਵਾਸੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਦੀ ਆਸ ਬੱਝੀ ਹੈ | ਇਸ ਸਬੰਧੀ ਨਗਰ ਨਿਗਮ ਦੀ ਟਾਊਨ ਐਾਡ ਵੈਂਡਿੰਗ ਕਮੇਟੀ ਦੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਨੂੰ 2500 ਤੋਂ ਲੈ ਕੇ 15,000 ਰੁ. ਤੱਕ ਦਾ ਜੁਰਮਾਨਾ ਕੀਤਾ ਜਾਵੇਗਾ : ਡੀ. ਸੀ.

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ, ਲਿਹਾਜ਼ਾ ਪੰਜਾਬ ਸਰਕਾਰ ਵਲੋਂ ਸਭ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਫੱਟੜ ਕੀਤਾ

ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-ਪਿੰਡ ਧਰਮਗੜ੍ਹ ਸਮੇਤ ਨੇੜੇ-ਤੇੜੇ ਦੇ ਅੱਧੀ ਦਰਜਨ ਪਿੰਡਾਂ ਵਿਚ ਇਕ ਅਵਾਰਾ ਸਾਨ੍ਹ ਦਾ ਆਤੰਕ ਜ਼ੋਰਾਂ 'ਤੇ ਹੈ | ਇਹ ਸਾਨ੍ਹ ਨਾ ਕੇਵਲ ਖੇਤਾਂ ਵਿਚ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਸਗੋਂ ਖੇਤਾਂ ਵਿਚ ਕੰਮ ਕਰ ਰਹੇ ਲੋਕਾਂ 'ਤੇ ...

ਪੂਰੀ ਖ਼ਬਰ »

ਡੇਅਰੀ ਅਤੇ ਸਰਕਾਰੀ ਸਪਾਂਸਰ ਸਕੀਮਾਂ ਸਬੰਧੀ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ : ਏ. ਡੀ. ਸੀ. (ਡੀ)

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਲੀਡ ਬੈਂਕ ਦਫ਼ਤਰ ਪੰਜਾਬ ਨੈਸ਼ਨਲ ਬੈਂਕ ਵਲੋਂ ਜੂਨ 2020 ਨੂੰ ਖ਼ਤਮ ਹੋਣ ਵਾਲੀ ਤਿਮਾਹੀ ਦੌਰਾਨ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫ਼ਰੰਸ ਜ਼ਰੀਏ ਜ਼ਿਲ੍ਹਾ ਕਨਸਲਟਿਵ ਕਮੇਟੀ ਦੀ ਮੀਟਿੰਗ ਲਈ ਗਈ, ਜਿਸ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਡਾਕਟਰ, ਫਾਰਮਾਸਿਸਟ ਅਤੇ ਹੋਰ ਭਾਜਪਾ 'ਚ ਸ਼ਾਮਿਲ

ਖਰੜ, 29 ਸਤੰਬਰ (ਜੰਡਪੁਰੀ)-ਡਾ. ਸੁਨੀਲ ਕੁਮਾਰ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ 'ਚ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਭਾਜਪਾ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਮੁਹਾਲੀ ਨਰਿੰਦਰ ਸਿੰਘ ਰਾਣਾ ਅਤੇ ਮੰਡਲ ...

ਪੂਰੀ ਖ਼ਬਰ »

ਰਾਸਾ (ਯੂ. ਕੇ.) ਦਾ ਵਫ਼ਦ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਯੂ. ਕੇ. ਦਾ ਵਫ਼ਦ ਐਸੋਸੀਏਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਦੀ ਅਗਵਾਈ ਵਿਚ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਅਤੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਡਿਗੂ-ਡਿਗੂ ਕਰਦੇ ਬਿਜਲੀ ਦੇ ਟਰਾਂਸਫਾਰਮਰ ਨਾਲ ਕਿਸੇ ਸਮੇਂ ਵੀ ਵਾਪਰ ਸਕਦੈ ਕੋਈ ਭਿਆਨਕ ਹਾਦਸਾ

ਮਾਜਰੀ, 29 ਸਤੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਬਿਜਲੀ ਸਪਲਾਈ ਲਈ ਲੱਗੇ ਖੰਭੇ 'ਤੇ ਟਰਾਂਸਫਾਰਮਰ ਡਿਗੂ-ਡਿਗੂ ਕਰ ਰਹੇ ਹਨ, ਜਿਸ ਕਰਕੇ ਕਿਸੇ ਵੀ ਸਮੇਂ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ, ਪਰ ਬਿਜਲੀ ਵਿਭਾਗ ਦੇ ਕਰਮਚਾਰੀ/ ਅਧਿਕਾਰੀ ਇਸ ...

ਪੂਰੀ ਖ਼ਬਰ »

ਦੋਧੀ ਯੂਨੀਅਨ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੁੱਲਾਂਪੁਰ ਗਰੀਬਦਾਸ, 29 ਸਤੰਬਰ (ਦਿਲਬਰ ਸਿੰਘ ਖੈਰਪੁਰ)-ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ, ਜਸਮੇਰ ਗਿਰੀ, ਸਤਵੀਰ ਸਿੰਘ, ਸੁਖਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਭਗਤ ਸਿੰਘ ਦੇ ਜਨਮ ਦਿਨ ਮੌਕੇ ਮਾਸਕ ਤੇ ਸੈਨੀਟਾਈਜ਼ਰ ਵੰਡੇ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਨੂੰ ਮਾਤ ਦੇਣ ਲਈ ਜ਼ਿਲ੍ਹੇ ਅੰਦਰ ਨਿਰੰਤਰ ਉਪਰਾਲੇ ਜਾਰੀ ਹਨ | ਸਿਹਤ ਵਿਭਾਗ ਦੇ ਡਾਕਟਰਾਂ ਤੇ ਬਾਕੀ ਸਟਾਫ਼ ਵਲੋਂ ਜਿੱਥੇ ਇਸ ...

ਪੂਰੀ ਖ਼ਬਰ »

ਬਲਾਕ ਮਾਜਰੀ ਖੇਤਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮਸਲੇ ਨੂੰ ਲੈ ਕੇ ਮੁਹਤਬਰਾਂ ਵਲੋਂ ਡੀ. ਸੀ. ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਬਲਾਕ ਮਾਜਰੀ ਅਧੀਨ ਪੈਂਦੇ ਖੇਤਰ ਅੰਦਰ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਨਨ ਨਾਲ ਖੇਤਰ ਦੇ ਕੁਝ ਮੋਹਤਬਰਾਂ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਮੁਹਤਬਰਾਂ ...

ਪੂਰੀ ਖ਼ਬਰ »

ਸੈਕਟਰ-66 ਤੋਂ 80 ਅੰਦਰ ਪਾਣੀ ਦੇ ਵਸੂਲੇ ਜਾਂਦੇ ਮਹਿੰਗੇ ਬਿੱਲਾਂ ਖ਼ਿਲਾਫ਼ ਬੱਚਿਆਂ ਵਲੋਂ ਵੀ ਪ੍ਰਗਟਾਇਆ ਜਾ ਰਿਹਾ ਹੈ ਰੋਸ : ਬੌਬੀ ਕੰਬੋਜ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਸੈਕਟਰ-66 ਤੋਂ 80 ਦੇ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਸਪਲਾਈ ਕੀਤੇ ਜਾਂਦੇ ਮਹਿੰਗੇ ਪਾਣੀ ਦੇ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੇ ਹੱਕ ਵਿਚ ਜਿੱਥੇ 1 ਘੰਟੇ ਦਾ ਮੌਨ ਵਰਤ ਰੱਖਿਆ ਗਿਆ, ਉੱਥੇ ਹੀ ਇਨ੍ਹਾਂ ਸੈਕਟਰਾਂ ਦੇ ਬੱਚਿਆਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਇਕ ਰੋਜ਼ਾ ਮਹਿਲਾ ਸਿਖ਼ਲਾਈ ਕੈਂਪ ਲਗਾਇਆ

ਕੁਰਾਲੀ, 29 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਦੇਖ-ਰੇਖ ਹੇਠ ਅਤੇ ਇਫਕੋ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਾਂਹ ਦਿਵਸ ਮੌਕੇ ਇਕ ਰੋਜ਼ਾ ਮਹਿਲਾ ਸਿਖ਼ਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਸਖ਼ਤ ਜ਼ਰੂਰਤ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਮੁਹਾਲੀ ਵਿਖੇ ਨੌਜਵਾਨਾਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ...

ਪੂਰੀ ਖ਼ਬਰ »

ਕੌ ਾਸਲ ਦੇ ਸਫ਼ਾਈ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੌ ਾਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਕੁਰਾਲੀ, 29 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਦੇ ਸਫਾਈ ਮੁਲਾਜ਼ਮਾਂ ਨੇ ਅੱਜ ਕੌਾਸਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ | ਇਸ ਦੌਰਾਨ ਕੀਤੇ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਲੋਂ ਅਤਿ-ਆਧੁਨਿਕ ਹਾਰਟ ਫੇਲੀਅਰ ਕਲੀਨਿਕ ਤੇ ਹਾਰਟ ਟਰਾਂਸਪਲਾਂਟ ਸੇਵਾ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-'ਵਿਸ਼ਵ ਹਾਰਟ ਦਿਵਸ' ਮੌਕੇ ਕਾਰਡਿਓਵਸਕੂਲਰ ਡਵੀਜ਼ਨ ਫੋਰਟਿਸ ਹਸਪਤਾਲ ਮੁਹਾਲੀ ਵਲੋਂ ਅਤਿ-ਆਧੁਨਿਕ ਹਾਰਟ ਫੇਲੀਅਰ ਤੇ ਹਾਰਟ ਟਰਾਂਸਪਲਾਂਟ ਸੇਵਾ ਦੀ ਸ਼ਰੂਆਤ ਕੀਤੀ ਗਈ | ਇਹ ਕਲੀਨਿਕ ਹਾਰਟ ਫੇਲ੍ਹ ਹੋਣ ਦੀ ਸਮੱਸਿਆ ਤੋਂ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦਾ ਪਿੰਡ ਛੱਤ ਵਾਲੀਆਂ ਲਾਈਟਾਂ ਵਿਖੇ ਕੀਤਾ ਜਾਵੇਗਾ ਸਵਾਗਤ : ਸੋਹਾਣਾ

ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਖੇਤੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਅਕਤੂਬਰ ਨੂੰ ਮੁਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਾਡ ਵਿਖੇ ਰੱਖੇ ਗਏ 'ਕਿਸਾਨ ਮਾਰਚ' ਵਿਚ ਜਿੱਥੇ ਵੱਡੀ ਗਿਣਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX