ਤਾਜਾ ਖ਼ਬਰਾਂ


ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  19 minutes ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  55 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 1 hour ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 1 hour ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਟਿਆਲਾ

ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ

ਨਾਭਾ, 29 ਸਤੰਬਰ (ਕਰਮਜੀਤ ਸਿੰਘ)-ਏਸ਼ੀਆ ਦੀ ਦੂਜੇ ਨੰਬਰ 'ਤੇ ਜਾਣੀ ਜਾਂਦੀ ਨਾਭਾ ਦੀ ਅਨਾਜ਼ ਮੰਡੀ 'ਚ ਮੰਤਰੀ ਧਰਮਸੋਤ ਵਲੋਂ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਨਗਰ ਕੌਾਸਲ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਸੈਂਟੀ, ਪਰਮਜੀਤ ਸਿੰਘ ਖਟੜਾ, ਇਛਿਆਮਾਨ ਸਿੰਘ ਭੋਜੋਮਾਜਰੀ ਅਤੇ ਸਰਕਾਰੀ ਅਧਿਕਾਰੀ ਵੀ ਹਾਜ਼ਰ ਰਹੇ | ਇਸ ਮੌਕੇ ਕੈਬਨਿਟ ਮੰਤਰੀ ਧਰਮਸੋਤ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਪੰਜਾਬ 'ਚ ਮਾਹੌਲ ਖਰਾਬ ਨਹੀਂ ਕਰਨ ਦੇਵਾਂਗੇ | ਉਨ੍ਹਾਂ ਕਿਹਾ ਕਿ ਜਿਹੜਾ ਮੋਦੀ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਉਹ ਸਹਿਣ ਨਹੀਂ ਕੀਤਾ ਜਾਵੇਗਾ, ਮੋਦੀ ਨੂੰ ਇਹ ਕਾਲਾ ਕਾਨੂੰਨ ਵਾਪਸ ਹੀ ਲੈਣਾ ਪਵੇਗਾ ਤੇ ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ | ਇਸ ਮੌਕੇ ਨਗਰ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਬਾਂਸਲ, ਸਿਆਸੀ ਸਲਾਹਕਾਰ ਚਰਨਜੀਤ ਬਾਤਿਸ਼, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਵਾਇਸ ਚੇਅਰਮੈਨ ਜਗਦੀਸ ਮੱਗੋ, ਆੜ੍ਹਤੀ ਸੁਰਿੰਦਰ ਕੁਮਾਰ, ਸੁਖਵੰਤ ਸਿੰਘ ਕੌਲ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇਛਿਆਮਾਨ ਸਿੰਘ ਭੋਜੋਮਾਜਰੀ, ਐੱਸ. ਡੀ. ਐੱਮ. ਨਾਭਾ ਕਾਲਾ ਰਾਮ ਕਾਂਸਲ, ਡੀ. ਐੱਸ. ਪੀ. ਨਾਭਾ ਰਜੇਸ ਕੁਮਾਰ ਛਿੱਬਰ, ਐੱਸ. ਐੱਚ. ਓ. ਸਦਰ ਨਾਭਾ ਸੁਖਦੇਵ ਸਿੰਘ, ਗੌਰਵ ਗਾਬਾ, ਹਰਮੇਸ਼ ਮੇਸ਼ੀ, ਨੱਥੋ ਦੇਵੀ, ਕਸ਼ਮੀਰ ਸਿੰਘ ਲਾਲਕਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਹਰਬੰਸ ਸਿੰਘ ਥੂਹੀ, ਦਰਸ਼ਨ ਅਰੋੜਾ, ਸੰਜੀਵ ਮਿੱਤਲ ਮਿੱਤਲ, ਸਤੀਸ਼ ਗਰਗ ਪ੍ਰਧਾਨ ਸੈਲਰ ਐਸੋਸੀਏਸ਼ਨ ਨਾਭਾ, ਭਗਵਾਨ ਦਾਸ ਜਿੰਦਲ, ਵੇਦ ਪ੍ਰਕਾਸ ਡੱਲਾ, ਇੰਸਪੈਕਟਰ ਵਰਿੰਦਰ ਸਿੰਘ, ਸੁਖਚੈਨ ਸਿੰਘ ਤੋਂ ਇਲਾਵਾ ਆਦਿ ਵਰਕਰ ਹਾਜ਼ਰ ਸਨ |

ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਪੰਜਾਬ ਅਤੇ ਯੂ. ਟੀ. ਵਲੋਂ ਮਿੰਨੀ ਸਕੱਤਰੇਤ ਵਿਖੇ ਭੁੱਖ ਹੜਤਾਲ

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਤੇ ਯੂ. ਟੀ. ਵਲੋਂ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਬਚਿੱਤਰ ਸਿੰਘ ਜ਼ਿਲ੍ਹਾ ਪ੍ਰਧਾਨ ਪੀ. ਐੱਸ. ਐੱਮ. ਐੱਸ. ਯੂ. ਪਟਿਆਲਾ ਅਤੇ ਹੋਰ ਆਗੂਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਸੁਧਾਰ ਬਿੱਲ ਰੱਦ ਹੋਣ ਤੱਕ ਕਰਨਗੀਆਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਅਤੇ ਹੋਰ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਪਹਿਲੀ ਅਕਤੂਬਰ ਤੋਂ ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਵਿਖੇ ਰੇਲਵੇ ਲਾਈਨ 'ਤੇ ਪੱਕਾ ਧਰਨਾ ਲਾ ਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਟਾਇਰ ਫ਼ੂਕ ਕੇ ਰੋਸ ਪ੍ਰਦਰਸ਼ਨ

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਆਲ ਇੰਡੀਆ ਯੂਥ ਕਾਂਗਰਸ ਸਕੱਤਰ ਬੰਟੀ ਸ਼ੈਲਕੇ, ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਹੋਰ ਕਾਂਗਰਸੀ ਵਰਕਰਾਂ 'ਤੇ ਪਰਚਾ ਦਰਜ ਕਰਕੇ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਯੂਥ ਕਾਂਗਰਸ ਅਰਬਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਅੱਜ ਤੋਂ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਨੂੰ ਬਿਹਤਰ ਬਣਾਉਣ ਲਈ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਲਈ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਪੰਜਾਬ ਪ੍ਰਾਪਤੀ ਸਰਵੇਖਣ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਬਿਆਨ ਦਰਜ ਕਰਵਾਏ ਹਨ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਅਤੇ ਸਦਰ ਪੁਲਿਸ ਨੇ 2 ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਹੋ ਜਾਣ 'ਤੇ ਵਾਹਨ ਚਾਲਕਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ ਕੋਰੋਨਾ ਨਾਲ 2 ਮੌਤਾਂ, 71 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੋੜ)-ਅੱਜ 71 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਜ਼ਿਲ੍ਹੇ 'ਚ ਹੁਣ ਤੱਕ 11,469 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 9839 ਵਿਅਕਤੀ ਇਸ ਮਹਾਂਮਾਰੀ ਤੋਂ ਠੀਕ ਵੀ ਹੋ ਚੁੱਕੇ ਅਤੇ ਇਸ ਸਮੇਂ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ੰਭੂ ਥਾਣਾ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਕਾਰ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਵੱਲ ਵਧੇਰੇ ਧਿਆਨ ਦਿੱਤਾ ਜਾਵੇ-ਮਹੰਤ ਪ੍ਰਗਟ ਦਾਸ

ਸਮਾਣਾ, 29 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਿੰਡ ਖੇੜੀ ਨਗਾਈਆਂ ਵਿਖੇ ਉਦਾਸੀਨ ਸੰਪ੍ਰਦਾਇ ਦੇ ਸਥਾਨ ਬੁਰਜ ਟਿੱਲਾ ਦੇ ਮਹੰਤ ਪ੍ਰਗਟ ਦਾਸ ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਨਾਮੀ ਇਕ ਗਰੁੱਪ ਬਣਾਇਆ ਹੋਇਆ ਤੇ ਆਪ ਉਹ ਪੋਲੀਓ ਦੀ ਬਿਮਾਰੀ ਕਾਰਨ ਦੋਵੇਂ ਲੱਤਾਂ ਤੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਨਾਲ ਸਬੰਧਿਤ ਵਿਸ਼ੇ ਉਪਰ ਰਾਸ਼ਟਰੀ ਵੈਬੀਨਾਰ ਉਦਘਾਟਨ ਕਰਦਿਆਂ ਉੱਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦੈ-ਕਾਕੜਾ

ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਟੂਡੈਂਟ ਆਫ਼ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੋਨੀ ਨਿਜ਼ਾਮਪੁਰ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 113ਵਾਂ ਜਨਮ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਅੱਜ ਅਕਾਲੀ ਦਲ ਕਿਸ ਜਗ੍ਹਾ 'ਤੇ ਖੜ੍ਹਾ ਹੈ ਇਹ ਸੋਚਣ, ਸਮਝਣ ਤੇ ਵੇਖਣ ਦਾ ਵਿਸ਼ਾ ਹੈ-ਮਾਨੀ

ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਪੁਰਾਤਨ ਸਮੇਂ 'ਚ ਅਸਲ ਅਕਾਲੀ ਆਪਣੇ ਪਿਤਾ ਦਾ ਨਾਮ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਲਿਖਾਇਆ ਕਰਦੇ ਸਨ | ਅੱਜ ਦੀ ਸਿਆਸਤ ਨੇ ਅਸਲ ਅਕਾਲੀ ਦਲ ਨੂੰ ਕਿਸ ਜਗ੍ਹਾ 'ਤੇ ਲਿਆ ਕੇ ਖੜ੍ਹਾ ਕਰ ...

ਪੂਰੀ ਖ਼ਬਰ »

ਕੋਰੋਨਾ ਦੀ ਸਮੇਂ ਸਿਰ ਜਾਂਚ ਕਰਵਾਉਣ ਨਾਲ ਬਚਾਈ ਜਾ ਸਕਦੀ ਹੈ ਜਾਨ-ਡਾ. ਕਿਰਨ ਵਰਮਾ

ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਦੀ ਰਹਿਨੁਮਾਈ ਹੇਠ ਬਲਾਕ ਦੁਧਨਸਾਧਾਂ ਦੇ ਵੱਖ-ਵੱਖ ਪਿੰਡਾਂ ਤੇ ਸਿਹਤ ਕੇਂਦਰਾਂ 'ਚ ਕੈਂਪ ...

ਪੂਰੀ ਖ਼ਬਰ »

ਵਾਲੀਬਾਲ ਕੋਚ ਦਲ ਸਿੰਘ ਬਰਾੜ ਸਹਾਇਕ ਨਿਰਦੇਸ਼ਕ ਵਜੋਂ ਪਦ-ਉੱਨਤ

ਪਟਿਆਲਾ, 29 ਸਤੰਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਨੂੰ ਵਾਲੀਬਾਲ ਦੇ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਕਰਵਾਉਣ ਦੇ ਸੂਤਰਧਾਰ ਕੋਚ ਦਲ ਸਿੰਘ ਬਰਾੜ ਨੇ ਤਰੱਕੀ ਉਪਰੰਤ ਯੂਨੀਵਰਸਿਟੀ ਦੇ ਖੇਡ ਵਿਭਾਗ 'ਚ ਬਤੌਰ ਸਹਾਇਕ ਨਿਰਦੇਸ਼ਕ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਸਮਾਣਾ 'ਚ ਕੁੱਤਿਆਂ ਦੇ ਖ਼ੌਫ਼ 'ਚ ਜੀਅ ਰਹੇ ਨੇ ਲੋਕ

ਸਮਾਣਾ, 29 ਸਤੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਲੋਕ ਕੁੱਤਿਆਂ ਦੇ ਖ਼ੌਫ਼ ਵਿਚ ਜੀਅ ਰਹੇ ਹਨ | ਅਵਾਰਾ ਕੁੱਤੇ ਸੜਕਾਂ 'ਤੇ ਸ਼ਰੇਆਮ ਘੁੰਮਦੇ ਹਨ | ਬੱਚੇ, ਲੜਕੀਆਂ ਅਤੇ ਔਰਤਾਂ ਨੰੂ ਲੰਘਣਾ ਔਖਾ ਹੋ ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਵਫ਼ਦ ਡਿਪਟੀ ਡਾਇਰੈਕਟਰ ਬਾਗ਼ਬਾਨੀ ਨੂੰ ਮਿਲਿਆ

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ ਬਾਗ਼ਬਾਨੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਬਾਬਤ ਵਿਭਾਗ ਦੇ ਡਿਪਟੀ ਡਾਇਰੈਕਟਰ ਸਵਰਨ ਸਿੰਘ ਮਾਨ ਨਾਲ ਉਨ੍ਹਾਂ ਦੇ ਬਾਰਾਂਦਰੀ ਸਥਿਤ ਦਫ਼ਤਰ ਵਿਖੇ ਹੋਈ | ਜਥੇਬੰਦੀ ਵਲੋਂ ਭੇਜੇ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਜਨਰਲ ਸਕੱਤਰ ਸੰਜੀਵ ਸੂਦ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਭਾਦਸੋਂ, 29 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨੀ ਦੇ ਹੱਕ 'ਚ ਖੜ੍ਹਦਿਆਂ ਭਾਜਪਾ ਦੇ ਦਿਹਾਤੀ ਜ਼ਿਲ੍ਹਾ ਜਨਰਲ ਸਕੱਤਰ ਤੇ ਦੋ ਵਾਰ ਮੰਡਲ ਪ੍ਰਧਾਨ ਰਹੇ ਸਜੀਵ ਸੂਦ ਨੇ ਭਾਜਪਾ ਦੀ ਮੁੱਢਲੀ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਹਿ-ਵਿਦਿਅਕ ਮੁਕਾਬਲੇ ਕਰਵਾਏ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੋ-ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਿ੍ੰ. ਤੋਤਾ ਸਿੰਘ ਚਹਿਲ ਦੀ ਅਗਵਾਈ 'ਚ ਸਹਿ-ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਕਰਨ ਦੇ ਵਿਰੋਧ 'ਚ ਸਰਕਾਰ ਵਿਰੁੱਧ ਦਿਖਿਆ ਮੁਲਾਜ਼ਮਾਂ 'ਚ ਰੋਹ

ਘਨੌਰ, 29 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪਿੰਡ ਲਾਛੜੂ ਖੁਰਦ ਵਿਖੇ ਘੱਗਰ ਦਰਿਆ ਦੇ ਪੁਲ 'ਤੇ ਆਲ ਇੰਡੀਆ ਸਟੇਟ ਇੰਪਲਾਈਜ਼ ਫੈੱਡਰੇਸ਼ਨ ਦੇ ਸੱਦੇ 'ਤੇ ਸਕੱਤਰ ਲਖਵਿੰਦਰ ਸਿੰਘ ਖ਼ਾਨਪੁਰ, ਛੱਜੂ ਰਾਮ ਮਹਿਦੂਦਾਂ, ਪ੍ਰਕਾਸ਼ ਸਿੰਘ ਗੰਡਾ ਖੇੜੀ, ਚਰਨਜੀਤ ਸਿੰਘ ਕਾਮੀ ...

ਪੂਰੀ ਖ਼ਬਰ »

ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਭਾਰੀ ਟੋਲ਼ ਵਸੂਲਣ ਦੇ ਬਾਵਜੂਦ ਲੋਕ ਸਹੂਲਤਾਂ ਤੋਂ ਵਾਂਝੇ

ਸ਼ੁਤਰਾਣਾ, 29 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ 'ਚੋਂ ਲੰਘ ਰਹੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਸ਼ੁਤਰਾਣਾ ਨੇੜੇ ਲੱਗੇ ਟੋਲ਼ ਪਲਾਜ਼ਾ 'ਤੇ ਰਾਹਗੀਰਾਂ ਤੋਂ ਭਾਰੀ ਟੋਲ਼ ਵਸੂਲਣ ਦੇ ਬਾਵਜੂਦ ਲੋਕ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝੇ ਹਨ ਕਿਉਂਕਿ ਉਕਤ ...

ਪੂਰੀ ਖ਼ਬਰ »

ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ

ਪਟਿਆਲਾ, 29 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-'ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉੱਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਵਲੋਂ ਕੰਬੋਜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਪਾਤੜਾਂ, 29 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੱਤਰਕਾਰ ਬਲਵਿੰਦਰ ਸਿੰਘ ਕੰਬੋਜ ਤੇ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਦੇ ਭਰਾ ਸੁਖਵਿੰਦਰ ਸਿੰਘ ਦੇ ਹੋਏ ਦਿਹਾਂਤ ਤੋਂ ਬਾਅਦ ਅੱਜ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੇ ਸਪੁੱਤਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ 'ਤੇ 3 ਨਾਮਜ਼ਦ

ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਜ਼ਮੀਨੀ ਮਾਮਲੇ 'ਚ ਜਾਅਲੀ ਹਸਤਾਖ਼ਰ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਦਲਿਤਾਂ ਦੇ ਹੱਕਾਂ ਲਈ ਵੱਖ-ਵੱਖ ਜਥੇਬੰਦੀਆਂ ਨੇ ਮੁੜ ਲਗਾਇਆ ਧਰਨਾ

ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਕਨਸੂਹਾ ਖ਼ੁਰਦ ਦੇ ਮੁਖ਼ਤਿਆਰ ਸਿੰਘ ਨੂੰ ਬੋਲੀ ਦੇ ਬਾਵਜੂਦ ਦਲਿਤਾਂ ਲਈ ਰਾਖਵੀਂ ਸ਼ਾਮਲਾਟ ਦਾ ਕਬਜ਼ਾ ਨਾ ਦੇਣ 'ਤੇ ਅੱਜ ਸਾਂਝੀ ਐਕਸ਼ਨ ਕਮੇਟੀ ਵਲੋਂ ਬੀ. ਡੀ. ਪੀ. ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਰਾਲੀ ਦੇ ਜ਼ਹਿਰੀਲੇ ਧੰੂਏ ਕਾਰਨ ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ-ਐੱਸ. ਡੀ. ਐੱਮ.

ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਐੱਸ. ਡੀ. ਐੱਮ. ਨਾਭਾ ਕਾਲਾ ਰਾਮ ਕਾਂਸਲ ਵਲੋਂ ਵਿਸ਼ੇਸ਼ ਤੌਰ 'ਤੇ ਬੈਠਕ ਕਰ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪਿੰਡਾਂ 'ਚ ਕੈਂਪ ਲਗਾ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲੇ ਜ਼ਹਿਰੀਲੇ ਧੂੰਏ ...

ਪੂਰੀ ਖ਼ਬਰ »

ਡਾ. ਐੱਮ. ਐੱਲ. ਗੁਪਤਾ ਦਾ ਦਿਹਾਂਤ, ਸਸਕਾਰ ਅੱਜ

ਸਮਾਣਾ, 29 ਸਤੰਬਰ (ਗੁਰਦੀਪ ਸ਼ਰਮਾ)-ਡਾ. ਐੱਮ. ਐੱਲ. ਗੁਪਤਾ ਜੋ ਕਿ ਪਿਛਲੇ ਦਿਨੀਂ ਵੜੈਚਾਂ ਰੋਡ 'ਤੇ ਇਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ ਸਨ, ਦਾ ਅੱਜ ਬਾਅਦ ਦੁਪਹਿਰ ਪਟਿਆਲਾ ਦੇ ਇਕ ਨਿਜੀ ਹਸਪਤਾਲ 'ਚ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ 30 ਸਤੰਬਰ ਨੂੰ ...

ਪੂਰੀ ਖ਼ਬਰ »

ਪ੍ਰੋਗਰੈਸਿਵ ਟੀਚਰਜ਼ ਅਲਾਇੰਸ ਵਲੋਂ ਪੂਟਾ ਚੋਣਾਂ ਲਈ ਚੋਣ ਪ੍ਰਚਾਰ

ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀਆਂ ਸਾਲ 2020-21 ਦੀਆਂ ਚੋਣਾਂ ਦੇ ਲਈ ਪ੍ਰੋਗਰੈਸਿਵ ਟੀਚਰਜ਼ ਅਲਾਇੰਸ (ਪੀ.ਟੀ.ਏ.) ਦੇ ਉਮੀਦਵਾਰਾਂ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇ-ਮਨੀ ਸੇਖੋਂ

ਪਟਿਆਲਾ, 29 ਸਤੰਬਰ (ਕੁਲਬੀਰ ਸਿੰਘ ਧਾਲੀਵਾਲ)-ਜੱਟ ਮਹਾਂਸਭਾ ਪੰਜਾਬ ਦੇ ਜਨਰਲ ਸੈਕਟਰੀ ਹਰਬੀਰ ਸਿੰਘ ਮਨੀ ਸੇਖੋਂ ਦੀ ਅਗਵਾਈ 'ਚ ਆਲ ਇੰਡੀਆ ਜੱਟ ਮਹਾਂ ਸਭਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਬਾਰੇ ਜਾਣਕਾਰੀ ਦਿੰਦਿਆਂ ਮਨੀ ਸੇਖੋਂ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਪਾਸ ਕਰਨ ਲਈ ਦੇਵੇਗੀ ਵਿਸ਼ੇਸ਼ ਮੌਕਾ

ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਰੈਗੂਲਰ, ਰੀ-ਅਪੀਅਰ, ਪ੍ਰਾਈਵੇਟ ਅਤੇ ਡਿਸਟੈਂਸ ਐਜੂਕੇਸ਼ਨ ਦੇ ਵਿਦਿਆਰਥੀ ਜੋ ਮਈ-2020 ਪ੍ਰੀਖਿਆਵਾਂ ਲਈ ਸਮੇਂ-ਸਿਰ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫ਼ੀਸ ਨਹੀਂ ਭਰ ਸਕੇ ਸਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਵੱਡੇ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਰਕਾਰ ਘੁਟਾਲਿਆਂ ਨੂੰ ਠੰਢੇ ਬਸਤਿਆਂ 'ਚ ਪਾਉਣਾ ਚਾਹੁੰਦੀ ਹੈ- ਲਾਲਕਾ

ਨਾਭਾ, 29 ਸਤੰਬਰ (ਕਰਮਜੀਤ ਸਿੰਘ)-ਕਾਂਗਰਸ ਸਰਕਾਰ ਲਈ ਸਿਰਦਰਦੀ ਬਣ ਜਾਣ ਵਾਲੇ ਬਹੁ ਕਰੋੜੀ ਵਜ਼ੀਫ਼ਾ ਰਾਸ਼ੀ ਘੁਟਾਲੇ 'ਚ ਰਾਜ ਸਰਕਾਰ ਨੇ ਇਸ ਮਾਮਲੇ 'ਚ ਰਾਜ ਦੀ ਮੁੱਖ ਸਕੱਤਰ ਨੂੰ ਸੌਾਪੀ ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਹੀ ਇਸ ਮਾਮਲੇ ਤੋਂ ਪਰਦਾ ਚੁੱਕਣ ਵਾਲੇ ...

ਪੂਰੀ ਖ਼ਬਰ »

ਪ੍ਰਧਾਨ ਸ਼ਰਮਾ ਨੇ ਕੀਤਾ ਹੈਰੀ ਮਾਨ ਤੇ ਰਿੱਕੀ ਮਾਨ ਦਾ ਸਵਾਗਤ

ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਉਨ੍ਹਾਂ ਦੇ ਸਪੁੱਤਰ ਰਤਿੰਦਰਪਾਲ ਸਿੰਘ ਰਿੱਕੀ ਮਾਨ ਦੇ ਅਨਾਜ ਮੰਡੀ ਦੁਧਨਸਾਧਾਂ ਵਿਖੇ ਪਹੁੰਚਣ 'ਤੇ ਮੰਡੀ ਪ੍ਰਧਾਨ ਚੰਦਰ ਦੱਤ ਸ਼ਰਮਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਿੰਡ ਖਨੌੜਾ ਦੀ ਪੰਚਾਇਤ ਨੇ ਖੇਤੀ ਬਿੱਲਾਂ ਖ਼ਿਲਾਫ਼ ਪਾਇਆ ਮਤਾ

ਭਾਦਸੋਂ, 29 ਸਤੰਬਰ (ਪ੍ਰਦੀਪ ਦੰਦਰਾਲਾ)-ਭਾਰਤੀ ਸੰਵਿਧਾਨ ਦੀ 73ਵੀਂ ਸੋਧ ਨਾਲ ਪੰਜਾਬ ਪੰਚਾਇਤੀ ਰਾਜ ਕਾਨੂੰਨ 1994 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਖਨੌੜਾ ਦੇ ਸਰਪੰਚ ਡਾ. ਗੁਰਦੀਪ ਕੋਰ ਖਨੋੜਾ ਦੀ ਪ੍ਰਧਾਨਗੀ ਹੇਠ ਪਿਛਲੇ ਦਿਨੀਂ ਗਰਾਮ ਸਭਾ ਇਜਲਾਸ ...

ਪੂਰੀ ਖ਼ਬਰ »

ਹਰਸਿਮਰਤ ਦੇ ਅਸਤੀਫ਼ੇ ਨੂੰ ਡਰਾਮਾ ਕਹਿਣ ਤੋਂ ਪਹਿਲਾਂ ਮੰਤਰੀ ਧਰਮਸੋਤ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ-ਬਾਬੂ ਕਬੀਰ ਦਾਸ

ਨਾਭਾ, 29 ਸਤੰਬਰ (ਕਰਮਜੀਤ ਸਿੰਘ)-ਬੀਬਾ ਹਰਸਿਮਰਤ ਕੌਰ ਬਾਦਲ ਜਿਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਦੇ ਰੋਸ ਵਜੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਉਸ ਅਸਤੀਫ਼ੇ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ...

ਪੂਰੀ ਖ਼ਬਰ »

ਪਿੰਡ ਕਨਸੂਹਾ ਖ਼ੁਰਦ ਦੇ ਦਸਮੇਸ਼ ਕਲੱਬ ਤੇ ਪਿੰਡ ਵਾਸੀਆਂ ਵਲੋਂ ਖੇਤੀ ਬਿੱਲਾਂ ਦਾ ਵਿਰੋਧ

ਭਾਦਸੋਂ, 29 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਨਸੂਹਾ ਖ਼ੁਰਦ ਦੇ ਦਸਮੇਸ਼ ਕਲੱਬ ਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਰਾਜਨੀਤਕ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੱਤਰਕਾਰ ਭਾਈਚਾਰੇ ਵਲੋਂ ਕੰਬੋਜ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਪਾਤੜਾਂ, 29 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੱਤਰਕਾਰ ਬਲਵਿੰਦਰ ਸਿੰਘ ਕੰਬੋਜ ਦੇ ਭਰਾ ਸੁਖਵਿੰਦਰ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਜਨੀਤਕ ਆਗੂਆਂ ਵਲੋਂ ਕੰਬੋਜ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਨੇ ਅਨਾਜ ਮੰਡੀ ਪਾਤੜਾਂ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਪਾਤੜਾਂ, 29 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਅਨਾਜ ਮੰਡੀ ਪਾਤੜਾਂ ਵਿਖੇ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੇ ...

ਪੂਰੀ ਖ਼ਬਰ »

ਜ਼ਮੀਨ ਦੇ ਮਸਲੇ ਨੂੰ ਲੈ ਕੇ 8 ਵਿਅਕਤੀਆਂ 'ਤੇ ਮਾਮਲਾ ਦਰਜ

ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਕੋਤਵਾਲੀ ਵਿਖੇ ਧੋਖਾਧੜੀ ਅਤੇ ਜਾਲਸਾਜ਼ੀ ਨੂੰ ਲੈ ਕੇ ਸੰਜੀਵ ਕੁਮਾਰ ਪੁੱਤਰ ਸਾਗਰ ਚੰਦ ਦੇ ਬਿਆਨਾਂ 'ਤੇ ਵਿਨੋਦ ਕੁਮਾਰ, ਸੰਗੀਤਾ ਜੈਨ, ਕਵਿਤਾ ਜੈਨ ਸਮੇਤ 8 ਵਿਅਕਤੀਆਂ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ | ਕੋਤਵਾਲੀ ਮੁਖੀ ...

ਪੂਰੀ ਖ਼ਬਰ »

ਇਕਾਂਤਵਾਸ ਵਾਲਿਆਂ ਨੂੰ ਬ੍ਰਹਮ ਮਹਿੰਦਰਾ ਵਲੋਂ ਭੇਜੀਆਂ ਕਿੱਟਾਂ ਦਿੱਤੀਆਂ

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਹਲਕੇ ਦੇ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ-28 'ਚ ਪੈਂਦੀ ਯੂ. ਪੀ. ਐੱਚ. ਸੀ. ਬਿਸ਼ਨ ਨਗਰ ਦੇ ਅਧੀਨ ਆਉਂਦੇ ਕੋਵਿਡ-19 ਦੇ ਪਾਜ਼ੀਟਿਵ ਆਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਵਲੋਂ 'ਮਿਸ਼ਨ ...

ਪੂਰੀ ਖ਼ਬਰ »

ਜੀਵਨ ਸ਼ੈਲੀ 'ਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ 'ਚ ਹੋ ਰਿਹੈ ਵਾਧਾ-ਸਿਵਲ ਸਰਜਨ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕੋਵਿਡ ਤੋਂ ਬਚਾਅ ਦੇ ਨਾਲ-ਨਾਲ ਦਿਲ ਨੰੂ ਬਿਮਾਰੀਆਂ ਤੋਂ ਬਚਾ ਕੇ ਸਿਹਤਮੰਦ ਰੱਖਣ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ...

ਪੂਰੀ ਖ਼ਬਰ »

ਟੀਚਰਜ਼ ਯੂਨਾਈਟਿਡ ਫ਼ਰੰਟ ਵਲੋਂ ਪੂਟਾ ਚੋਣਾਂ ਲਈ ਬਾਹਰਲੇ ਕੈਂਪਸਾਂ ਵਿਖੇ ਚੋਣ ਪ੍ਰਚਾਰ

ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 1 ਅਕਤੂਬਰ ਨੂੰ ਹੋ ਰਹੀਆਂ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਅੱਜ ਟੀਚਰਜ਼ ਯੂਨਾਈਟਿਡ ਫ਼ਰੰਟ (ਟਫ) ਦੀ ਟੀਮ ਨੇ ਵੱਖ-ਵੱਖ ਵਿਭਾਗਾਂ 'ਚ ਜਾ ਕੇ ਅਧਿਆਪਕਾਂ ...

ਪੂਰੀ ਖ਼ਬਰ »

ਚੇਅਰਮੈਨ ਮਦਨਜੀਤ ਨੇ ਬਲਬੇੜ੍ਹਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਡਕਾਲਾ, 29 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪਿੰਡ ਬਲਬੇੜ੍ਹਾ ਦੀ ਅਨਾਜ ਮੰਡੀ ਵਿਖੇ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਸ਼ਰਮਾ ਨੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਕੁਮਾਰ ਨਾਲ ਜਾ ...

ਪੂਰੀ ਖ਼ਬਰ »

ਬਹਾਦਰਗੜ੍ਹ ਪੁਲਿਸ ਵਲੋਂ ਸਰਪੰਚਾਂ ਨਾਲ ਬੈਠਕ

ਬਹਾਦਰਗੜ੍ਹ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੁਲਿਸ ਚੌਕੀ ਬਹਾਦਰਗੜ੍ਹ ਵਿਖੇ ਪੰਜਾਬ ਸਰਕਾਰ ਦੀਆਂ ਪਰਾਲੀ ਨਾ ਸਾੜਨ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਪਟਿਆਲਾ ਵਿਕਰਮਜੀਤ ਦੁੱਗਲ ਦੇ ਹੁਕਮਾਂ ਤਹਿਤ ਪੁਲਿਸ ਚੌਕੀ ਮੁਖੀ ਬਹਾਦਰਗੜ੍ਹ ਐੱਸ. ਆਈ. ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੇ ਵਿਦਿਆਰਥੀਆਂ ਤੇ ਪ੍ਰਬੰਧਕਾਂ 'ਚ ਪਾਇਆ ਰੇੜਕਾ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਕੇਂਦਰ ਤੇ ਪੰਜਾਬ ਸਰਕਾਰ ਦੀ ਭਾਈਵਾਲੀ ਨਾਲ ਚੱਲ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ ਦਾ ਵਿਦਿਆਰਥੀਆਂ ਅਤੇ ਨਿੱਜੀ ਕਾਲਜਾਂ ਦੇ ਪ੍ਰਬੰਧਕਾਂ 'ਚ ਕਲੇਸ਼ ਦਾ ਕਾਰਨ ਬਣ ਗਈ ਹੈ | ਪੰਜਾਬ ਸਰਕਾਰ ਵਲੋਂ ਉਪਰੋਕਤ ਯੋਜਨਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕਰਨਗੇ ਬੇਰੁਜ਼ਗਾਰ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ 15ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ ਅਤੇ ਟੈਂਕੀ ਵਾਲੇ ਸਾਥੀ ਆਪਣੀ ਜਗ੍ਹਾ ਦੇ ਉੱਪਰ ਬੈਠੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 22,694 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਡੀ. ਸੀ.

ਪਟਿਆਲਾ, 29 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਲਈ ਸਥਾਪਿਤ ਕੀਤੇ 111 ਖ਼ਰੀਦ ਕੇਂਦਰਾਂ 'ਚੋਂ ਹੁਣ ਤੱਕ 28 'ਚ ਝੋਨੇ ਦੀ ਖ਼ਰੀਦ ਸ਼ੁਰੂ ਹੋਈ ਹੈ ਅਤੇ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ 3 ਦਿਨਾਂ ਤੱਕ ਮੰਡੀਆਂ 'ਚ 22, 694 ਮੀਟਿ੍ਕ ਟਨ ਝੋਨਾ ਪੁੱਜਾ ...

ਪੂਰੀ ਖ਼ਬਰ »

ਘਰਾਂ 'ਚ ਇਕਾਂਤਵਾਸ ਕੋਵਿਡ-19 ਪਾਜ਼ੀਟਿਵ ਮਾਮਲਿਆਂ ਦੀ ਟੈਲੀਫ਼ੋਨ ਜਰੀਏ ਹੋਵੇਗੀ ਨਿਰੰਤਰ ਨਿਗਰਾਨੀ-ਏ. ਡੀ. ਸੀ.

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ, ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਵਲੋਂ ਆਪਣੇ ਘਰਾਂ 'ਚ ਇਕਾਂਤਵਾਸ ਕੋਵਿਡ-19 ਤੋਂ ਪੀੜਤ ਵਿਅਕਤੀਆਂ ਦੀ ਟੈਲੀਫ਼ੋਨ ਜਰੀਏ ਲਗਾਤਾਰ ਨਿਗਰਾਨੀ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ 40 ਸਾਲ ਜਾਂ ਵੱਧ ਉਮਰ ਦੇ ...

ਪੂਰੀ ਖ਼ਬਰ »

ਸ਼ੂਗਰ ਦੀ ਬਿਮਾਰੀ ਮਿੱਠਾ ਜ਼ਹਿਰ-ਮਰੀਜ਼ ਕਿਡਨੀ ਦੀ ਸੰਭਾਲ ਵੱਲ ਵਧੇਰੇ ਧਿਆਨ ਦੇਣ-ਡਾ. ਨਵੀਨ ਜਿੰਦਲ

ਸਮਾਣਾ, 29 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ਼ੂਗਰ ਦੀ ਬਿਮਾਰੀ ਕਾਫੀ ਤੇਜ਼ੀ ਨਾਲ ਵਧ ਰਹੀ ਹੈ ਅਤੇ ਛੋਟੀ ਉਮਰ ਤੇ ਜਮਾਂਦਰੂ ਬੱਚੇ ਵੀ ਇਸ ਬਿਮਾਰੀ ਦਾ ਤੇਜ਼ੀ ਨਾਲ ਸ਼ਿਕਾਰ ਹੋ ਰਹੇ ਹਨ | ਸ਼ੂਗਰ ਦੇ ਮਰੀਜ਼ਾਂ ਨੂੰ ਕਿਡਨੀ ਦੀ ਸਾਂਭ-ਸੰਭਾਲ ਵੱਲ ਵਧੇਰੇ ਧਿਆਨ ਦੇਣਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਕਅਪ ਚਾਲਕ ਦੀ ਮੌਤ

ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਕੌਮੀ ਸ਼ਾਹ ਮਾਰਗ ਨੰਬਰ-44 ਤੋਂ ਬਨੂੜ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਇਕ ਤੇਜ਼ ਰਫ਼ਤਾਰ ਕੈਂਟਰ ਅਤੇ ਸਿਲੰਡਰਾਂ ਨਾਲ ਭਰੀ ਮਹਿੰਦਰਾ ਪਿਕਅਪ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਜਾਣ 'ਤੇ ਪਿਕਅਪ ਚਾਲਕ ਦੀ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX