ਤਾਜਾ ਖ਼ਬਰਾਂ


ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  8 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  18 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  26 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  41 minutes ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  50 minutes ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 2 hours ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 2 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 4 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਖੰਨਾ / ਸਮਰਾਲਾ

ਸਾਹਨੇਵਾਲ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਸਾਹਨੇਵਾਲ, 29 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਸ਼ੇਰੇ-ਪੰਜਾਬ ਟਰੇਡਰਜ਼ ਦੀ ਆੜ੍ਹਤ ਤੇ ਚੇਅਰਮੈਨ ਦਲਜੀਤ ਸਿੰਘ ਅਟਵਾਲ, ਸਰਪੰਚ ਗੁਰਦੀਪ ਸਿੰਘ, ਕੌਾਸਲਰ ਪਾਲ ਸਿੰਘ ਗਰੇਵਾਲ, ਪ੍ਰਧਾਨ ਨਗਰ ਕੌਾਸਲ ਕੈਪਟਨ ਸੁਖਜੀਤ ਸਿੰਘ ਹਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਅਤੇ ਸਰਪੰਚ ਸਤਿੰਦਰਜੀਤ ਸਿੰਘ ਵਲੋਂ ਕਰਵਾਈ ਗਈ | ਚੇਅਰਮੈਨ ਦਲਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ ਹਦਾਇਤਾਂ ਅਨੁਸਾਰ ਸਾਹਨੇਵਾਲ ਤੇ ਇਸ ਨਾਲ ਜੁੜਵੀਆਂ ਖ਼ਰੀਦ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ, ਕਿਸੇ ਵੀ ਕਿਸਾਨ, ਆੜ੍ਹਤੀ ਜਾਂ ਲੇਬਰ ਨੂੰ ਝੋਨੇ ਦੇ ਸੀਜ਼ਨ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੱੁਕਿਆ ਜਾਵੇਗਾ | ਇਸ ਮੌਕੇ ਬੀਰਇੰਦਰ ਸਿੰਘ ਸਿੱਧੂ ਡੀ.ਡੀ.ਐਮ.ਓ., ਗੁਰਮਤਪਾਲ ਸਿੰਘ ਗਿੱਲ ਡੀ.ਡੀ.ਐਮ.ਓ., ਲਖਵੀਰ ਸਿੰਘ ਏ.ਐਫ.ਐੱਸ.ਓ., ਤਜਿੰਦਰ ਪਾਲ ਸਿੰਘ ਗਿੱਲ ਮੈਨੇਜਰ ਮਾਰਕਫੈੱਡ, ਨਛੱਤਰ ਸਿੰਘ ਢੋਲਨਵਾਲ ਤੇ ਬਲਵਿੰਦਰ ਸਿੰਘ ਨੂਰਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਿਰਪਾਲ ਸਿੰਘ, ਪੁਸ਼ਪਿੰਦਰ ਸਿੰਘ, ਮਲਕੀਤ ਸਿੰਘ, ਪ੍ਰਸ਼ੋਤਮ ਸਿੰਘ, ਰਮੇਸ਼ ਕੁਮਾਰ ਪੱਪੂ, ਗੁਰਦੀਪ ਬੇਦੀ, ਜਸਵੰਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਕੁਮਾਰ, ਤਜਿੰਦਰ ਸਿੰਘ ਬੈਂਸ, ਮਨਜਿੰਦਰ ਸਿੰਘ ਆਦਿ ਕਮੇਟੀ ਮੈਂਬਰਾਂ ਤੋਂ ਇਲਾਵਾ ਸੁਖਵੰਤ ਸਿੰਘ ਸੁੱਖੀ, ਸਚਿਨ ਅਨੇਜਾ, ਸੁਭਾਸ਼ ਚੰਦਰ, ਵਿਪਨ ਕੁਮਾਰ ਮਿੱਤਲ, ਸੁਖਬੀਰ ਸਿੰਘ, ਗੁਰਸਿਮਰਨਜੀਤ ਸਿੰਘ, ਸਵਰਜੀਤ ਸਿੰਘ ਇੰਸਪੈਕਟਰ, ਅਮਨਦੀਪ ਕੌਰ ਇੰਸਪੈਕਟਰ, ਅਵਤਾਰ ਸਿੰਘ ਚਾਹਲ ਪ੍ਰਧਾਨ ਟਰੱਕ ਯੂਨੀਅਨ, ਸ਼ਮਸ਼ੇਰ ਸਿੰਘ ਸ਼ੇਰੀ, ਸੋਨੀ ਸਰਪੰਚ, ਅਮਰਿੰਦਰ ਸਿੰਘ ਅਤੇ ਬਹੁਤ ਸਾਰੇ ਆੜ੍ਹਤੀ ਹਾਜ਼ਰ ਸਨ |

ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਾਂ-ਹਰਦੀਪ ਰੌਣੀ

ਜੌੜੇਪੁਲ ਜਰਗ, 29 ਸਤੰਬਰ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਤੇ ਉੱਘੇ ਖੇਡ ਪ੍ਰਮੋਟਰ ਹਰਦੀਪ ਰੌਣੀ ਦੀ ਅਗਵਾਈ ਹੇਠ ਇਸ ਇਲਾਕੇ ਕੇ ਚਾਰ ਪਿੰਡਾਂ ਮੁੱਲਾਂਪੁਰ, ਮਲਕਪੁਰ, ਭਰਥਲਾ, ਰੰਧਾਵਾ ਤੇ ਰੌਣੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਹਰਦੀਪ ...

ਪੂਰੀ ਖ਼ਬਰ »

ਠੇਕੇਦਾਰ ਸਿਆੜ੍ਹ ਤੇ ਹੋਰਨਾਂ ਆਗੂਆਂ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਸਿਆਸੀ ਮੁਲਾਕਾਤ

ਮਲੌਦ, 29 ਸਤੰਬਰ (ਸਹਾਰਨ ਮਾਜਰਾ)- ਪਾਇਲ ਹਲਕੇ ਦੇ ਵੱਡੇ ਅਹਿਮ ਅਤੇ ਇਤਿਹਾਸਕ ਨਗਰ ਸਿਆੜ੍ਹ ਦੇ ਸੀ: ਕਾਂਗਰਸੀ ਆਗੂ ਠੇਕੇਦਾਰ ਅਵਤਾਰ ਸਿੰਘ ਸਿਆੜ੍ਹ, ਸਾਬਕਾ ਚੇਅਰਮੈਨ ਰਘੂਨੰਦਨ ਸ਼ਰਮਾ ਸਿਆੜ੍ਹ ਅਤੇ ਮੌਜੂਦਾ ਸਰਪੰਚ ਲਵਪ੍ਰੀਤ ਕੌਰ ਦੇ ਪਤੀ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਤੋੜਿਆ ਭਾਜਪਾ ਨਾਲੋਂ ਨਾਤਾ-ਅੜੈਚਾਂ

ਪਾਇਲ, 29 ਸਤੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਬਿੱਲਾ ਦਾ ਵਿਰੋਧ ਕਰਦਿਆਂ ਕਿਸਾਨ ਵਿਰੋਧੀ ਫ਼ੈਸਲਿਆਂ ਦੇ ਵਿਰੁੱਧ ਆਵਾਜ਼ ਉਠਾਉਂਦਿਆਂ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਦੋਰਾਹਾ ਬਲਾਕ ਦੀ ਜਥੇਬੰਦੀ ਦਾ ਐਲਾਨ

ਬੀਜਾ, 29 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਥੇਬੰਦੀ ਕਾਇਮ ਕਰਨ ਲਈ ਵਿਧਾਨ ਸਭਾ ਹਲਕਾ ਖੰਨਾ ਦੇ ਅਧੀਨ ਆਉਂਦੇ ਪਿੰਡ ਜਟਾਣਾ ਵਿਖੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਲੱਖੋਵਾਲ ...

ਪੂਰੀ ਖ਼ਬਰ »

ਥਾਣਾ ਮੁਖੀ ਹੇਮੰਤ ਕੁਮਾਰ ਨੇ ਕੰਬਾਈਨ ਮਾਲਕਾਂ ਨਾਲ ਮੀਟਿੰਗ ਕੀਤੀ

ਖੰਨਾ, 29 ਸਤੰਬਰ (ਮਨਜੀਤ ਸਿੰਘ ਧੀਮਾਨ)- ਪੰਜਾਬ ਸਰਕਾਰ ਵਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ਵਿਚ ਐਸ. ਐਮ ਐਸ. ਸਿਸਟਮ ਲਗਾਉਣ ਜ਼ਰੂਰੀ ਕੀਤਾ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਮਿਕਸ ਕਰਨ | ਇਸ ਦੇ ਸਬੰਧ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਧਾਇਕ ਢਿੱਲੋਂ ਵਲੋਂ 'ਮਿਸ਼ਨ ਫ਼ਤਹਿ' ਤਹਿਤ ਮੁਫ਼ਤ ਕਿੱਟਾਂ ਵੰਡਣ ਦੀ ਸ਼ੁਰੂਆਤ

ਸਮਰਾਲਾ, 29 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਹਸਪਤਾਲ ਸਮਰਾਲਾ 'ਚ 'ਮਿਸ਼ਨ ਫਤਹਿ' ਤਹਿਤ ਮੈਡੀਕਲ ਕੋਵਿਡ ਕਿੱਟਾਂ ਵੰਡਣ ਦੀ ਸ਼ੁਰੂਆਤ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਐੱਸ.ਡੀ.ਐਮ. ਗੀਤਿਕਾ ਸਿੰਘ ਦੀ ਅਗਵਾਈ 'ਚ ਕੀਤੀ ...

ਪੂਰੀ ਖ਼ਬਰ »

ਸਿਹੌੜਾ 'ਚ ਨਾਟਕਕਾਰ ਗੁਰਸ਼ਰਨ ਸਿੰਘ, ਪ੍ਰੋ: ਅਜਮੇਰ ਔਲਖ, ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਪਾਇਲ/ਮਲੌਦ, 29 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ, ਚਾਪੜਾ, ਸਹਾਰਨ ਮਾਜਰਾ)-ਲੋਕਾਂ ਦੇ ਮਰਹੂਮ ਨਾਇਕ ਰੰਗਮੰਚ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ (ਭਾਈ ਮੰਨਾ ਸਿੰਘ), ਪ੍ਰੋ: ਅਜਮੇਰ ਔਲਖ ਤੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਪਿੰਡ ਸਿਹੌੜਾ ਵਿਖੇ ਇਨਕਲਾਬੀ ਨਾਟਕ ...

ਪੂਰੀ ਖ਼ਬਰ »

ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ

ਡੇਹਲੋਂ, 29 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਪਾਇਲ ਤੋਂ ਸੈਂਕੜੇ ਗੱਡੀਆਂ 'ਚ ਵਰਕਰ 1 ਅਕਤੂਬਰ ਦੇ ਰੋਸ ਮਾਰਚ 'ਚ ਸ਼ਮੂਲੀਅਤ ਕਰਨਗੇ- ਮਿਹਰਬਾਨ

ਮਲੌਦ, 29 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ 3 ਕਾਨੂੰਨਾਂ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਅਕਤੂਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਹਲਕਾ ਪਾਇਲ ਤੋਂ ਸੈਂਕੜੇ ਗੱਡੀਆਂ ਰਾਹੀ ...

ਪੂਰੀ ਖ਼ਬਰ »

ਮਾਛੀਵਾੜਾ ਦੇ ਪੈਨਸ਼ਨਰਾਂ ਵਲੋਂ ਭੁੱਖ ਹੜਤਾਲ ਅੱਜ ਤੋਂ

ਮਾਛੀਵਾੜਾ ਸਾਹਿਬ, 29 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਇਕਾਈ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ 'ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਦੋਰਾਹਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਚੇਅਰਮੈਨ ਬੇਗੋਵਾਲ

ਦੋਰਾਹਾ, 29 ਸਤੰਬਰ (ਮਨਜੀਤ ਸਿੰਘ ਗਿੱਲ)- ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਇਸ ਲਈ ਦੋਰਾਹਾ ਮਾਰਕੀਟ ਕਮੇਟੀ ਅਧੀਨ ...

ਪੂਰੀ ਖ਼ਬਰ »

ਬੈਂਸ ਦੀ ਅਗਵਾਈ 'ਚ ਐਸ.ਐਸ.ਪੀ. ਖੰਨਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਖੰਨਾ, 29 ਸਤੰਬਰ (ਹਰਜਿੰਦਰ ਸਿੰਘ ਲਾਲ)- ਪਾਇਲ ਥਾਣੇ ਵਿਚ 20 ਸਤੰਬਰ ਨੂੰ ਲੋਕ ਇਨਸਾਫ਼ ਪਾਰਟੀ ਦੇ ਲੋਕ ਸਭਾ ਚੋਣ ਲੜਨ ਵਾਲੇ ਪ੍ਰਮੁੱਖ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਜਾਨੋਂ ਮਾਰਨ ਅਤੇ ਪਾਰਟੀ ਵਰਕਰਾਂ ਦੀ ਪੱਗ ਦੀ ਪੁਲਿਸ ਵਲੋਂ ਕਥਿਤ ਬੇਅਦਬੀ ਕੀਤੇ ਜਾਣ ਦੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਬਲਾਕ ਸੰਮਤੀ ਪ੍ਰਧਾਨ ਸੋਨੀ ਰੋਹਣੋ ਦੀ ਅਗਵਾਈ 'ਚ ਖੇਤੀ ਬਿੱਲਾਂ ਖ਼ਿਲਾਫ਼ ਪਿੰਡ-ਪਿੰਡ ਕਿਸਾਨ ਸੰਵਾਦ ਸ਼ੁਰੂ

ਖੰਨਾ, 29 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਪਿੰਡ ਰੋਹਣੋ ਕਲਾਂ ਵਿਖੇ ਕੇਂਦਰ ਵਲੋਂ ਬਣਾਏ ਖੇਤੀ ਬਿੱਲਾਂ ਖ਼ਿਲਾਫ਼ ਪਿੰਡ ਪਿੰਡ ਕਿਸਾਨ ਸੰਵਾਦ ਪ੍ਰੋਗਰਾਮ ਕਰਨ ਦੀ ਸ਼ੁਰੂਆਤ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਦੀ ਪ੍ਰਧਾਨਗੀ ਹੇਠ ਤੇ ਵਿਧਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX