ਤਾਜਾ ਖ਼ਬਰਾਂ


ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  7 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ...
ਖ਼ਾਲਸਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  17 minutes ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ...
ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਕਿਸਾਨ ਦੇ ਵਿਰੁੱਧ ਖੜ੍ਹਾ ਕੀਤਾ ਜਵਾਨ- ਰਾਹੁਲ ਗਾਂਧੀ
. . .  25 minutes ago
ਨਵੀਂ ਦਿੱਲੀ, 28 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਫ਼ੌਜ ਦੀ ਵਰਤੋਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ' ਨਾਅਰੇ ਦੀ...
ਗੁਰਪੁਰਬ ਵਾਲੇ ਦਿਨ ਸਮੁੱਚੀ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ- ਜਥੇਦਾਰ ਅਕਾਲ ਤਖ਼ਤ
. . .  40 minutes ago
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਅਤੇ ਵਾਟਰ...
ਸੀ. ਬੀ. ਆਈ. ਵਲੋਂ ਤਿੰਨ ਸੂਬਿਆਂ 'ਚ 40 ਥਾਵਾਂ 'ਤੇ ਛਾਪੇਮਾਰੀ
. . .  49 minutes ago
ਨਵੀਂ ਦਿੱਲੀ, 28 ਨਵੰਬਰ- ਕਥਿਤ ਕੋਲਾ ਮਾਫ਼ੀਆ ਅਤੇ ਰਿਸ਼ਵਤਖ਼ੋਰੀ ਦੇ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਅੱਜ ਸੀ. ਬੀ. ਆਈ. ਵਲੋਂ ਪੱਛਮੀ ਬੰਗਾਲ ਸਣੇ ਤਿੰਨ ਸੂਬਿਆਂ...
ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਦਿੱਲੀ ਸਰਹੱਦ 'ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨੀ ਧਰਨੇ ਕਾਰਨ ਜੀ. ਟੀ. ਰੋਡ 'ਤੇ ਮੀਲਾਂ ਲੰਬੇ ਜਾਮ ਲੱਗੇ ਗਏ ਹਨ...
ਉਗਰਾਹਾਂ ਯੂਨੀਅਨ ਵਲੋਂ ਬੁਰਾਰੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ
. . .  about 1 hour ago
ਕਿਸਾਨ ਕਾਫ਼ਲੇ ਦੇ ਮੁਹਾਜ਼ ਤੋਂ, 28 ਨਵੰਬਰ (ਮੇਜਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਖਨੌਰੀ ਅਤੇ ਡੱਬਵਾਲੀ ਤੋਂ ਚੱਲੇ ਕਾਫ਼ਲੇ ਅੱਜ ਸਵੇਰੇ ਜੀਂਦ ਤੋਂ ਰੋਹਤਕ ਰਾਹੀਂ ਹੋ ਕੇ ਦਿੱਲੀ ਨੂੰ ਚੱਲ ਪਏ ਹਨ। ਯੂਨੀਅਨ ਦੇ...
ਕਿਸਾਨਾਂ ਦਾ ਹਾਲ ਪੁੱਛਣ ਲਈ ਕਾਫ਼ਲੇ 'ਚ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ
. . .  about 1 hour ago
ਦਿੱਲੀ ਚੱਲੋ ਅੰਦੋਲਨ, 28 ਨਵੰਬਰ- ਕਿਸਾਨਾਂ ਨੂੰ ਹਿਮਾਇਤ ਦੇਣ ਲਈ ਪੰਜਾਬ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਕਿਸਾਨਾਂ ਦੇ ਸੰਘਰਸ਼ 'ਚ ਪਹੁੰਚ ਚੁੱਕੇ ਹਨ। ਇਸ ਦੌਰਾਨ...
ਮੁੜ ਨਾਨੀ ਬਣੀ ਹੇਮਾ ਮਾਲਿਨੀ, ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਦਿੱਤਾ ਜਨਮ
. . .  about 1 hour ago
ਮੁੰਬਈ, 28 ਨਵੰਬਰ (ਇੰਦਰਮੋਹਨ ਪੰਨੂੰ)- ਹੇਮਾ ਮਾਲਿਨੀ ਇਕ ਵਾਰ ਫਿਰ 72 ਸਾਲ ਦੀ ਉਮਰ 'ਚ ਨਾਨੀ ਬਣ ਗਈ ਹੈ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਛੋਟੀ ਧੀ ਅਹਾਨਾ ਦਿਓਲ ਨੇ ਜੌੜੀਆਂ ਧੀਆਂ ਨੂੰ ਜਨਮ ਦਿੱਤਾ ਹੈ...
'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਉੱਤਰ ਪ੍ਰਦੇਸ਼ ਦੀ ਰਾਜਪਾਲ ਨੇ ਦਿੱਤੀ ਮਨਜ਼ੂਰੀ
. . .  about 1 hour ago
ਲਖਨਊ, 28 ਨਵੰਬਰ- ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ 'ਲਵ ਜਿਹਾਦ' ਨਾਲ ਜੁੜੇ ਅਧਿਆਦੇਸ਼ ਨੂੰ ਮਨਜ਼ੂਰੀ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,322 ਨਵੇਂ ਮਾਮਲੇ ਆਏ ਸਾਹਮਣੇ, 485 ਲੋਕਾਂ ਦੀ ਹੋਈ ਮੌਤ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 41,322 ਨਵੇਂ...
ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਤਿਤ ਜਾਇਡਸ ਬਾਇਓਟੈਕ ਪਾਰਕ 'ਚ ਪਹੁੰਚ ਚੁੱਕੇ ਹਨ। ਇੱਤੇ ਉਹ ਖੋਜ ਕਰਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ...
ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
. . .  about 2 hours ago
ਨਵੀਂ ਦਿੱਲੀ, 28 ਨਵੰਬਰ-ਦਿੱਲੀ ਟਿਕਰੀ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ...
ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ
. . .  about 2 hours ago
ਅਹਿਮਦਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ। ਥੋੜ੍ਹੀ ਦੇਰ ਬਾਅਦ ਉਹ ਅਹਿਮਦਾਬਾਦ ਦੇ ਨੇੜੇ ਸਥਿਤ ਪ੍ਰਮੁੱਖ ਦਵਾਈ ਕੰਪਨੀ 'ਜਾਇਡਸ ਬਾਇਓਟੈਕ' ਪਾਰਕ...
ਜੰਮੂ-ਕਸ਼ਮੀਰ 'ਚ ਡੀ. ਡੀ. ਸੀ. ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਤੋਂ ਧਾਰਾ 37 ਹਟਾਉਣ ਅਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਤੋਂ ਬਾਅਦ ਅੱਜ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ 'ਚ ਡੀ. ਡੀ. ਸੀ...
ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ- ਸਿੰਘੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਤੈਅ ਕੀਤਾ ਜਾਵੇਗਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸਿੰਘੂ ਬਾਰਡਰ...
ਠੰਢ 'ਚ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਬਿਤਾਈ ਰਾਤ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਠੰਢ 'ਚ ਹੀ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਬਿਤਾਈ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ...
ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 4 hours ago
ਹਿਮਾਚਲ ਦੇ ਸਿਰਮੌਰ ‘ਚ ਮਾਸਕ ਨਾ ਪਹਿਨਣ ਦੇ ਕਾਰਨ ਕੀਤਾ ਜਾਵੇਗਾ ਗ੍ਰਿਫਤਾਰ
. . .  1 day ago
ਸ਼ਿਮਲਾ, 27 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਐਸਪੀ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੇ ਮਾਸਕ ਨਾ ਪਹਿਨਿਆ ਤਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਜੇ ਦੋਸ਼ੀ ਪਾਇਆ ਜਾਂਦਾ ਹੈ...
ਨਗਰ ਕੌਂਸਲ/ਪੰਚਾਇਤ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ , 27 ਨਵੰਬਰ {ਮਾਨ}-ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ...
ਬੀਬੀ ਜਗੀਰ ਕੌਰ ਦਾ ਬੇਗੋਵਾਲ ਪੁੱਜਣ ‘ਤੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
. . .  1 day ago
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਦਾ ਦੇਰ ਰਾਤ ਅੱਜ ਆਪਣੇ ਨਗਰ ਬੇਗੋਵਾਲ ਪੁੱਜਣ ‘ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ...
ਬੀ ਐੱਸ ਐੱਫ ਨੇ 7 ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਮਮਦੋਟ { ਫਿਰੋਜ਼ਪੁਰ} ,27 ਨਵੰਬਰ (ਸੁਖਦੇਵ ਸਿੰਘ ਸੰਗਮ ) - ਬੀ ਐੱਸ ਐੱਫ ਸੈਕਟਰ ਮਮਦੋਟ ਵੱਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਿੰਦ ਪਾਕਿ ਸਰਹੱਦੀ ...
ਹਾਈ ਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ
. . .  1 day ago
ਫਿਰੋਜ਼ਪੁਰ ,27 ਨਵੰਬਰ {ਰਾਕੇਸ਼ ਚਾਵਲਾ/ਕਾਨੂੰਨੀ ਪ੍ਰਤੀਨਿਧੀ}-ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ ,ਵਕੀਲਾਂ ,ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 28 ...
ਮੁੱਖ ਮੰਤਰੀ ਵਲੋਂ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਵਾਸ ਪੁਰ ਨਿਵਾਸੀ 18 ਜੇ.ਏ.ਕੇ. ਆਰ.ਆਈ.ਐੱਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਰਨਾਲਾ

ਪ੍ਰਵਾਸੀ ਮਜ਼ਦੂਰ ਦੇ ਕਤਲ ਮਾਮਲੇ 'ਚ ਪੁਲਿਸ ਵਲੋਂ ਚਾਰ ਵਿਅਕਤੀ ਗਿ੍ਫ਼ਤਾਰ-ਸੋਨੇ ਦੇ ਗਹਿਣੇ ਬਰਾਮਦ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਗੋਇਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 26 ਅਤੇ 27 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਭੱਠਲਾਂ ਚੌਕ ਧਨੌਲਾ ਵਿਖੇ ਚੌਧਰੀਆਂ ਦੇ ਆਟਾ ਚੱਕੀ ਵਾਲੇ ਵਾਗਲ ਵਿਚ ਮਥੂਟ ਫਾਈਨਾਂਸ ਨੂੰ ਪਾੜ ਲਾ ਕੇ ਲੁੱਟਣ ਦੀ ਨੀਅਤ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਕਿਸ਼ਨ ਦੇਵ ਰਾਜਕ ਗੌਰੀ ਸ਼ੰਕਰ ਪੁੱਤਰ ਸੁਖਦਿਉ ਰਾਜਕ ਵਾਸੀ ਚਕੋਨੀ ਜ਼ਿਲ੍ਹਾ ਪ੍ਰਤਾਪਗੰਜ (ਬਿਹਾਰ) ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਉਸੇ ਹੀ ਵਾਗਲ ਵਿਚ ਖੜੀ ਜੈਨ ਕਾਰ ਨੂੰ ਚੋਰੀ ਕਰ ਕੇ ਲੈ ਗਏ ਸੀ | ਜਿਸ ਸਬੰਧੀ ਰਾਜਨ ਚੌਧਰੀ ਪੁੱਤਰ ਹਰਜੀਵਨ ਲਾਲ ਉਰਫ਼ ਰਜਨੀਸ਼ ਚੌਧਰੀ ਵਾਸੀ ਲੰਬੀ ਗਲੀ ਧਨੌਲਾ ਦੇ ਬਿਆਨਾਂ 'ਤੇ ਥਾਣਾ ਧਨੌਲਾ ਵਿਚ ਮੁਕੱਦਮਾ ਦਰਜ਼ ਕਰ ਕੇ ਇਸ ਘਟਨਾ ਦੀ ਜਾਂਚ ਲਈ ਥਾਣਾ ਧਨੌਲਾ ਅਤੇ ਸੀ.ਆਈ.ਏ. ਬਰਨਾਲਾ ਦੀ ਟੀਮ ਨੂੰ ਲਗਾਇਆ ਗਿਆ | ਐਸ.ਐਸ.ਪੀ. ਨੇ ਦੱਸਿਆ ਕਿ ਇੰਸ: ਬਲਜੀਤ ਸਿੰਘ ਇੰਚਾਰਜ ਸੀ.ਆਈ.ਏ. ਬਰਨਾਲਾ ਨੇ ਤਫ਼ਤੀਸ਼ ਦੌਰਾਨ ਚੋਰੀ ਕੀਤੀ ਹੋਈ ਜੈਨ ਕਾਰ ਨੂੰ ਸਹਿਜੜਾ ਡਰੇਨ ਦੀ ਪਟੜੀ ਤੋਂ ਉਸੇ ਦਿਨ ਹੀ ਬਰਾਮਦ ਕੀਤਾ ਅਤੇ ਸਾਰੇ ਪੱਖਾਂ ਤੋਂ ਤਫ਼ਤੀਸ਼ ਨੂੰ ਜਾਂਚਦੇ ਹੋਏ ਮੁਕੱਦਮੇ ਵਿਚ ਗੌਰਵ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਨੇੜੇ ਪੁਲਿਸ ਸਟੇਸ਼ਨ ਧਨੌਲਾ, ਜੋਤੀ ਦਾਸ ਉਰਫ਼ ਬਾਵਾ ਪੁੱਤਰ ਕਾਕਾ ਦਾਸ ਵਾਸੀ ਅਤਰ ਸਿੰਘ ਵਾਲਾ, ਹਰਮਨ ਸਿੰਘ ਉਰਫ਼ ਹਰਮਨਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਨਵੀਂ ਬਸਤੀ ਲੰਬੀ ਗਲੀ ਧਨੌਲਾ ਅਤੇ ਨਵਦੀਪ ਸਿੰਘ ਉਰਫ਼ ਨਵੀਂ ਉਰਫ਼ ਦੀਪ ਪੁੱਤਰ ਗੁਰਤੇਜ ਸਿੰਘ ਵਾਸੀ ਡੂੰਮ ਵਾਲ ਗੁਰਦੁਆਰਾ ਸਾਹਿਬ ਬਾਹੋ ਕਾ ਮਹੱਲਾ ਮਾਨਸਾ ਹਾਲ ਭੱਠਲਾ ਰੋਡ ਧਨੌਲਾ ਨੂੰ ਨਾਮਜ਼ਦ ਕਰ ਕੇ ਅੱਜ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਚੋਰੀ ਕੀਤੇ ਸੋਨੇ ਦੇ ਗਹਿਣੇ, 35000 ਹਜ਼ਾਰ ਰੁਪਏ ਨਗਦੀ, ਜੈਨ ਕਾਰ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਗੈਂਗ ਲੁੱਟਾਂ-ਖੋਹਾਂ, ਚੋਰੀ, ਬਲੈਕਮੇਲਿੰਗ ਅਤੇ ਸ਼ਰਾਬ ਦੀ ਸਮਗਲਿੰਗ ਦਾ ਧੰਦਾ ਪਿਛਲੇ ਸਮੇਂ ਤੋਂ ਕਰ ਰਿਹਾ ਹੈ | ਇਸ ਗੈਂਗ ਦਾ ਸਰਗਨਾ ਗੌਰਵ ਕੁਮਾਰ ਹੈ ਅਤੇ ਇਸ ਗੈਂਗ ਨੂੰ ਮਾਲੀ ਮਦਦ ਕਰ ਕੇ ਅਤੇ ਗਾਈਡ ਕਰ ਕੇ ਵਾਰਦਾਤ ਦੇ ਟਿਕਾਣੇ ਦੱਸਣ ਦਾ ਕੰਮ ਮੱਖਣ ਸਿੰਘ ਵਾਸੀ ਧਨੌਲਾ ਕਰਦਾ ਹੈ | ਗੌਰਵ ਕੁਮਾਰ ਨੇ ਮੱਖਣ ਸਿੰਘ ਨਾਲ ਮਿਲ ਕੇ ਮਿਤੀ 4 ਅਗਸਤ ਨੂੰ ਹਰਗੋਬਿੰਦ ਲਾਲ ਪੁੱਤਰ ਨਰ ਸਿੰਘ ਦਾਸ ਵਾਸੀ ਧਨੌਲਾ ਦੇ ਘਰ ਹੋਈ ਸੋਨੇ ਦੇ ਗਹਿਣੇ ਕਰੀਬ 70 ਤੋਲੇ ਅਤੇ ਨਗਦੀ ਦੀ ਚੋਰੀ ਕੀਤੀ ਸੀ ਜਿਸ ਨੂੰ ਮੱਖਣ ਸਿੰਘ ਦੀ ਦੇਖਰੇਖ ਹੇਠ ਇਹ ਜੁਰਮ ਕਰ ਕੇ ਉਸ ਦਾ ਸਾਰਾ ਮਾਲ ਵੰਡ ਲਿਆ ਸੀ | ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਅਕਾਲਗੜ੍ਹ ਕੋਠੇ ਧਨੌਲਾ ਖ਼ਿਲਾਫ਼ ਥਾਣਾ ਧਨੌਲਾ ਅਤੇ ਬਰਨਾਲਾ ਵਿਖੇ ਬਲੈਕਮੇਲਿੰਗ ਤੇ ਠੱਗੀ ਮਾਰਨ ਦੇ ਮੁਕੱਦਮੇ ਦਰਜ਼ ਹਨ ਪਰ ਇਸ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪ੍ਰੈਸ ਕਾਨਫ਼ਰੰਸ ਮੌਕੇ ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ, ਏ.ਐਸ.ਪੀ. ਮਹਿਲ ਕਲਾਂ ਮੈਡਮ ਪ੍ਰਗਿਆ ਜੈਨ, ਡੀ.ਐਸ.ਪੀ. ਸਿਟੀ ਲਖਵੀਰ ਸਿੰਘ ਟਿਵਾਣਾ, ਡੀ.ਐਸ.ਪੀ. ਰਮਨਿੰਦਰ ਸਿੰਘ ਦਿਓਲ, ਸੀ.ਆਈ.ਏ. ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ ਇਕੋ-ਇਕ ਕਿਸਾਨਾਂ ਦੀ ਪਾਰਟੀ-ਸੁਖਬੀਰ ਸਿੰਘ ਬਾਦਲ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 1 ਅਕਤੂਬਰ ਨੂੰ ਕੀਤੇ ਜਾ ਰਹੇ ਮਾਰਚ ਦੀਆਂ ਤਿਆਰੀਆਂ ਸਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਧਨੌਲਾ ਵਿਖੇ ਚੋਰਾਂ ਨੇ 4 ਦੁਕਾਨਾਂ ਦੇ ਜਿੰਦਰੇ ਤੋੜ ਕੇ ਕੀਤੀ ਚੋਰੀ

ਧਨੌਲਾ, 29 ਸਤੰਬਰ (ਚੰਗਾਲ)-ਬੀਤੀ ਰਾਤ ਧਨੌਲਾ ਦੇ ਬਿਆਸ ਘਰ ਨਜ਼ਦੀਕ ਅਤੇ ਧਨੌਲਾ ਭੀਖੀ ਰੋਡ 'ਤੇ ਚੋਰਾਂ ਵਲੋਂ 4 ਦੁਕਾਨਾਂ ਦੇ ਜਿੰਦਰੇ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਧਨੌਲਾ-ਭਿੱਖੀ ਰੋਡ 'ਤੇ ਸਥਿਤ ਕੋਠੋ ਅਕਾਲਗੜ੍ਹ ਵਿਖੇ ਰਤਨ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ 'ਚ ਪਹੁੰਚ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾ ਕੇ ਰੁਜ਼ਗਾਰ ਦੇਣ ਦੀ ਚਲਾਈ ਮੁਹਿੰਮ ਤਹਿਤ ਨੇੜਲੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਰੁਜ਼ਗਾਰ ਮੇਲੇ ਵਿਚ ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ ਨੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਦਕਰ ਵਿਚਾਰ ਧਾਰਾ ਮੰਚ ਪੰਜਾਬ ਦੇ ਆਗੂਆਂ ਨੇ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)-ਡਾ: ਭੀਮ ਰਾਓ ਅੰਬੇਦਕਰ ਵਿਚਾਰ ਧਾਰਾ ਮੰਚ ਪੰਜਾਬ ਦੇ ਆਗੂਆਂ ਨੇ ਸ਼ਹਿਣਾ ਵਿਖੇ ਰੈਲੀ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਾ: ਲਛਮਣ ਸਿੰਘ ਸਹੋਤਾ, ਓਕਾਂਰ ਸਿੰਘ ਬਰਾੜ ਪੰਜਾਬ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਮੌਤਾਂ, 12 ਨਵੇਂ ਮਾਮਲੇ

•20 ਮਰੀਜ਼ ਹੋਏ ਸਿਹਤਯਾਬ ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 12 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)- ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਸਰਾ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਦਵਿੰਦਰ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਨੇ ਮਤਾ ਪਾਸ ਕਰ ਕੇ ਏ.ਟੀ.ਆਰ. ਐਪਲੀਕੇਸ਼ਨ ਦਾ ਕੀਤਾ ਬਾਈਕਾਟ

ਧਨੌਲਾ, 29 ਸਤੰਬਰ (ਚੰਗਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਹਸਨਪ੍ਰੀਤ ਭਾਰਦਵਾਜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਰਘਵੀਰ ਸਿੰਘ ਚੰਗਾਲ ਨੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਵਿਚਾਰਧਾਰਾ ਮੰਚ (ਪੰਜਾਬ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੱਢੀ ਰੈਲੀ

ਤਪਾ ਮੰਡੀ, 29 ਸਤੰਬਰ (ਪ੍ਰਵੀਨ ਗਰਗ)-ਡਾ: ਭੀਮ ਰਾਓ ਅੰਬੇਦਕਰ ਵਿਚਾਰਧਾਰਾ ਮੰਚ (ਪੰਜਾਬ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਓਾਕਾਰ ਸਿੰਘ ਬਰਾੜ ਵਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ-ਐਸ. ਡੀ. ਐਮ.

ਭਦੌੜ, 29 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਰਜੀਤ ਵਾਲੀਆ ਐਸ.ਡੀ.ਐਮ. ਅਤੇ ਖੇਤੀ ਮਾਹਿਰਾਂ ਨੇ ਪੰਜਾਬ ਨੈਚੁਰੋਪੈਥੀ ਯੋਗਾ ਹਸਪਤਾਲ ਭਦੌੜ ਵਿਖੇ ਕਿਸਾਨਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਪਰਾਲੀ ਸਾਂਭਣ ਵਿਚ ਆ ਰਹੀਆਂ ...

ਪੂਰੀ ਖ਼ਬਰ »

ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)- ਚਿੰਟੂ ਪਾਰਕ ਬਰਨਾਲਾ ਵਿਖੇ ਡੈਮੋਕ੍ਰੇਟਿਕ ਟੀਚਰ ਫ਼ਰੰਟ, ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ, 5178 ਮਾਸਟਰ ਕਾਡਰ ਅਧਿਆਪਕ ਯੂਨੀਅਨ, 6505 ਈ.ਟੀ.ਟੀ. ਅਧਿਆਪਕ ਯੂਨੀਅਨ ਅਤੇ 6060 ਅਧਿਆਪਕ ਯੂਨੀਅਨ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਹਰਿੰਦਰ ਦਾਸ ਤੋਤਾ ਨੂੰ ਕੁੱਲ ਹਿੰਦ ਵੈਰਾਗੀ ਮਹਾਂ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ

ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਨੂੰ ਕਿ੍ਸ਼ਨ ਕੁਮਾਰ ਬਾਵਾ ਪ੍ਰਧਾਨ ਕੁੱਲ ਹਿੰਦ ਵੈਰਾਗੀ ਮਹਾਂ ਮੰਡਲ ਵਲੋਂ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵੈਰਾਗੀ ਬਿਰਾਦਰੀ ਦੇ ਰਿੰਕੂ ਬਾਵਾ, ...

ਪੂਰੀ ਖ਼ਬਰ »

ਪਿੰਡ ਭੋਤਨਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਿਸ਼ਾਲ ਮਾਰਚ ਕੱਢਿਆ

ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਭੋਤਨਾ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਦੇ ਆਗੂਆਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਾਇਬਰੇਰੀ ਵਿਚ ਲੱਗੇ ਸ਼ਹੀਦ ਭਗਤ ਸਿੰਘ ਬੱੁਤ 'ਤੇ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ 'ਚ ਭਾਕਿਯੂ ਲੱਖੋਵਾਲ ਦੀ ਇਕਾਈ ਗਠਿਤ

ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਲੋਹਗੜ੍ਹ ਵਿਖੇ ਜਥੇਬੰਦੀ ਦੀ ਨਵੀਂ ਇਕਾਈ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ 'ਚ ਗਠਿਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ...

ਪੂਰੀ ਖ਼ਬਰ »

ਪਿੰਡ ਛਾਪਾ ਦਾ 63 ਕਿੱਲੋ ਕਬੱਡੀ ਟੂਰਨਾਮੈਂਟ ਫੱਕਰ ਝੰਡਾ ਨੇ ਜਿੱਤਿਆ

ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)-ਐਨ.ਆਰ.ਆਈ. ਕਲੱਬ ਛਾਪਾ (ਬਰਨਾਲਾ) ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ 63 ਕਿੱਲੋ ਵਰਗ ਦੀਆਂ 110 ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਲਗਪਗ 1500 ਨੌਜਵਾਨਾਂ ਦੀ ਨੌਕਰੀ ਲਈ ਚੋਣ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹੇ ਵਿਚ 'ਘਰ-ਘਰ ਰੋਜ਼ਗਾਰ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਛੇਵਾਂ ਰਾਜ ਪੱਧਰੀ ਰੁਜ਼ਗਾਰ ਮੇਲਾ ਅੱਜ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਚ ਲੱਗਿਆ | ...

ਪੂਰੀ ਖ਼ਬਰ »

ਪਾਵਰਕਾਮ ਸੀ. ਐਚ. ਬੀ. ਠੇਕਾ ਕਾਮਿਆਂ ਦੀ ਜਥੇਬੰਦੀ ਦੀ ਹੋਈ ਮੀਟਿੰਗ

ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)-16 ਏਕੜ ਬਰਨਾਲਾ ਵਿਖੇ ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਸਮੁੱਚੇ ਜਥੇਬੰਦਕਾਂ ਨੇ ਕਿਰਤ ਮੰਤਰੀ ਵਲੋਂ ਕੀਤੀਆਂ ਗਈਆਂ ਦੋ ਵੱਖ-ਵੱਖ ...

ਪੂਰੀ ਖ਼ਬਰ »

ਪੁਲਿਸ ਵਲੋਂ ਗੱਡੀਆਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀ ਗਿ੍ਫ਼ਤਾਰ

ਬਰਨਾਲਾ, 29 ਸਤੰਬਰ (ਰਾਜ ਪਨੇਸਰ)- ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਮਹਿੰਗੀਆਂ ਗੱਡੀਆਂ ਚੋਰੀ ਵਾਲੇ ਅੰਤਰਰਾਜੀ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 5 ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਤਿੰਨ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰੈਸ ...

ਪੂਰੀ ਖ਼ਬਰ »

ਚੀਮਾ ਵਾਸੀਆਂ ਨੇ ਬਿਜਲੀ ਲਾਈਨ ਨਾ ਕੱਢੇ ਜਾਣ ਦੇ ਰੋਸ ਵਜੋਂ ਐਸ.ਈ. ਦਫ਼ਤਰ ਅੱਗੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ

ਟੱਲੇਵਾਲ, 29 ਸਤੰਬਰ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਬਿਜਲੀ ਸਪਲਾਈ ਦੀ ਲਾਇਨ ਪਿੰਡ ਦੀ ਇਕ ਗਲੀ ਵਿਚੋਂ ਕੱਢੇ ਜਾਣ ਦੇ ਮਾਮਲੇ ਨੂੰ ਲੈ ਕੇ ਲਾਇਨ ਕੱਢੇ ਜਾਣ ਦੇ ਹੱਕ ਵਿਚ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਅਣਮਿਥੇ ਸਮੇਂ ਲਈ ਐਸ.ਈ. ...

ਪੂਰੀ ਖ਼ਬਰ »

ਡਾ: ਹਰਿਭਗਵਾਨ ਦੀਆਂ ਪੁਸਤਕਾਂ 'ਪੰਜਾਬੀ ਜੁਝਾਰ-ਕਾਵਿ ਭਾਗ 1 ਅਤੇ 2' ਲੋਕ ਅਰਪਣ ਕੀਤੀਆਂ

ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)- ਪੰਜਾਬ ਲੋਕ ਸੱਭਿਆਚਾਰਕ ਮੰਚ ਬਰਨਾਲਾ ਦੇ ਸਹਿਯੋਗ ਨਾਲ ਪੰਜਾਬ ਹੋਮਿਓ ਕਿਉਰ ਬਰਨਾਲਾ ਵਿਖੇ ਡਾ: ਹਰਿਭਗਵਾਨ ਦੀਆਂ ਦੋ ਆਲੋਚਨਾ ਨਾਲ ਸਬੰਧਤ ਪੁਸਤਕਾਂ 'ਪੰਜਾਬੀ ਜੁਝਾਰ-ਕਾਵਿ ਭਾਗ 1 ਅਤੇ 2' ਲੋਕ ਅਰਪਣ ਕੀਤੀਆਂ ਗਈਆਂ | ਪ੍ਰਧਾਨਗੀ ...

ਪੂਰੀ ਖ਼ਬਰ »

ਪਿੰਡ ਧਰਮਪੁਰਾ ਮੌੜ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ

ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)-ਪਿੰਡ ਧਰਮਪੁਰਾ ਦੇ ਸਰਕਾਰੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੋਣ ਸਰਪੰਚ ਪਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਅਧਿਆਪਕ ਸਤਿੰਦਰ ਕੁਮਾਰ ਵਲੋਂ ਪਾਏ ਮਤੇ ਅਨੁਸਾਰ ਜਸਵੀਰ ਸਿੰਘ ਮਾਨ ਚੇਅਰਮੈਨ, ਗੁਰਜੰਟ ...

ਪੂਰੀ ਖ਼ਬਰ »

ਟਰਾਈਡੈਂਟ ਵਿਚ ਆਨ ਸਾਈਟ ਮੌਕ ਡਰਿੱਲ ਰੱਖੀ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਡਾਇਰੈਕਟੋਰੇਟ ਆਫ਼ ਫ਼ੈਕਟਰੀ ਪੰਜਾਬ ਪ੍ਰਵੀਨ ਕੁਮਾਰ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਈਡੈਂਟ ਲਿਮਟਿਡ ਵਿਖੇ ਡੀ.ਡੀ.ਐਫ. ਸਾਹਿਲ ਗੋਇਲ ਦੀ ਅਗਵਾਈ ਹੇਠ ਆਨ ਸਾਈਟ ਮੌਕ ਡਰਿੱਲ ਰੱਖੀ ਗਈ, ਜਿਸ ਵਿਚ ਕਲੋਰੀਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX