ਤਾਜਾ ਖ਼ਬਰਾਂ


ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  8 minutes ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  44 minutes ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 1 hour ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 1 hour ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰਾਸ਼ਟਰੀ-ਅੰਤਰਰਾਸ਼ਟਰੀ

ਜੇਕਰ ਮੈਂ ਜਿੱਤਦਾ ਹਾਂ ਤਾਂ ਚੀਨ ਖ਼ਿਲਾਫ਼ ਸਖ਼ਤ ਨੀਤੀ ਬਣਾਉਣ ਲਈ ਤਿਆਰ ਹਾਂ- ਬਾਈਡਨ

ਸਿਆਟਲ, 29 ਸਤੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਲੜ ਰਹੇ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਤੇ ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਜੋਏ ਬਾਈਡਨ ਨੇ ਕਿਹਾ ਕਿ ਜੇਕਰ ਉਹ ਨਵੰਬਰ ਵਿਚ ਰਾਸ਼ਟਰਪਤੀ ਦੀ ਚੋਣ ਜਿੱਤਦੇ ਹਨ ਤਾਂ ਉਹ ਸਖ਼ਤ ਚੀਨੀ ਨੀਤੀ ਬਣਾਉਣ ਲਈ ਤਿਆਰ ਹਨ | ਮਾਹਿਰਾਂ ਦਾ ਮੰਨਣਾ ਹੈ ਕਿ ਬਾਈਡੇਨ ਨੂੰ ਇਹ ਫ਼ੈਸਲਾ ਕਰਨ ਦੀ ਜ਼ਰੂਰਤ ਹੋਵੇਗੀ ਕਿ ਚੀਨੀ ਦਰਾਮਦਾਂ ਦੇ ਵਿਰੁੱਧ ਲਗਾਏ ਗਏ ਅਰਬਾਂ ਡਾਲਰਾਂ ਨੂੰ ਖ਼ੁਰਦ ਬੁਰਦ ਕਰਨਾ, ਰੱਖਣਾ ਜਾਂ ਵਧਾਉਣਾ ਤੇ ਟਰੰਪ ਨੇ ਜਨਵਰੀ 2020 ਵਿਚ ਦਸਤਖ਼ਤ ਕੀਤੇ, ਅੰਸ਼ਿਕ ਵਪਾਰਕ ਸੌਦੇ ਨੂੰ ਨੱਥੀ ਕਰਨਾ ਰੱਖਣਾ ਹੈ ਜਾਂ ਨਹੀਂ | ਬਾਈਡੇਨ ਨੂੰ ਇਹ ਨਿਰਧਾਰਤ ਕਰਨਾ ਪਵੇਗਾ ਕਿ ਉਸ ਦਾ ਪ੍ਰਸ਼ਾਸਨ ਹਾਂਗਕਾਂਗ ਤੇ ਪੱਛਮੀ ਖੇਤਰ ਸ਼ਿਨਜਿਆਗ ਵਿਚ ਮਨੁੱਖੀ ਅਧਿਕਾਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਲਈ ਚੀਨੀ ਅਧਿਕਾਰੀਆਂ 'ਤੇ ਲਾਈਆਂ ਪਾਬੰਦੀਆਂ ਨੂੰ ਅੱਗੇ ਹੋਰ ਵਧਾਉਂਦਾ ਹੈ | ਬਾਈਡਨ ਨੂੰ ਚੀਨੀ ਟੈਕਨਾਲੋਜੀ ਕੰਪਨੀਆਂ ਦੀ ਅਮਰੀਕੀ ਬੁੱਧੀਜੀਵੀ ਜਾਇਦਾਦ ਤੱਕ ਪਹੁੰਚ ਨੂੰ ਖ਼ਤਮ ਕਰਨ ਤੇ ਇਸ ਖੇਤਰ ਦੇ ਸਾਰੇ ਦੇਸ਼ਾਂ ਵਿਚਾਲੇ ਸਬੰਧਾਂ ਦਾ ਖੰਡਨ, ਜੋ ਚੀਨ ਨਾਲ ਤਣਾਅ ਪੈਦਾ ਕਰਨ ਵਿਚ ਮਦਦ ਕਰ ਸਕਦਾ ਹੈ ਨੂੰ ਰੋਕਣਾ ਹੈ ਤੇ ਸ਼ਾਇਦ ਨਵੀਆਂ ਪਾਬੰਦੀਆਂ ਵੀ ਲਗਾਉਣੀਆਂ ਪੈ ਸਕਦੀਆਂ ਹਨ | ਬਾਈਡਨ ਦੀ ਮੁਹਿੰਮ ਦੇ ਸਲਾਹਕਾਰਾਂ ਦਾ ਕਹਿਣਾ ਹੈ ਕਿ ਉਹ ਘਰੇਲੂ ਮੁੱਦਿਆਂ ਨੂੰ ਵੱਧ ਤਰਜੀਹ ਦੇਣਗੇ, ਜਿਵੇਂ ਕਿ ਖੋਜ ਤੇ ਵਿਕਾਸ ਵਿਚ ਨਿਵੇਸ਼ ਅਤੇ ਅਮਰੀਕੀ ਨਿਰਮਾਣ ਨੂੰ ਤਾਕਤ ਦੀ ਸਥਿਤੀ ਤੋਂ ਬੀਜਿੰਗ ਦਾ ਮੁਕਾਬਲਾ ਕਰਨ ਲਈ ਤੇ ਬਾਅਦ ਵਿਚ ਵਪਾਰ ਵਰਗੇ ਅੰਤਰਰਾਸ਼ਟਰੀ ਮਾਮਲਿਆਂ ਨਾਲ ਨਜਿੱਠਣਾ ਪਰ ਚੀਨ ਨਾਲ ਬਹੁਪੱਖੀ ਦੁਸ਼ਮਣੀ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਿਲ ਕੰਮ ਹੋਵੇਗਾ | ਕਾਂਗਰਸ ਵਿਚ ਦੋਵੇਂ ਪਾਰਟੀਆਂ ਤਕਨੀਕੀ, ਮਨੁੱਖੀ ਅਧਿਕਾਰਾਂ ਅਤੇ ਵਪਾਰ ਬਾਰੇ ਬੀਜਿੰਗ ਵਿਰੁੱਧ ਸਖ਼ਤ ਕਾਰਵਾਈਆਂ ਦੇ ਹੱਕ ਵਿਚ ਹਨ |

ਖ਼ਾਲਸਾ ਏਡ ਦੇ ਰਵੀ ਸਿੰਘ ਨੂੰ ਕੋਰੋਨਾ

ਲੰਡਨ, 29 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ | ਰਵੀ ਸਿੰਘ ਨੇ ਸ਼ੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਮੈਂ ਇਸ ਤਰ੍ਹਾਂ ਕਦੇ ਟੁਟਿਆ ਮਹਿਸੂਸ ਨਹੀਂ ਕੀਤਾ ਸੀ | ਉਨ੍ਹਾਂ ਕਿਹਾ ਕਿ ਮੇਰਾ ਕੋਰੋਨਾ ...

ਪੂਰੀ ਖ਼ਬਰ »

ਸਰੀ ਦੇ ਪੰਜਾਬੀਆਂ ਨੇ ਕਿਸਾਨਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਐਬਟਸਫੋਰਡ, 29 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੀ 'ਇੰਡੀਅਨਜ਼ ਅਬਰਾਡ ਫ਼ਾਰ ਇੰਡੀਆ' ਸੰਸਥਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੰਜਾਬ ਵਿਚ ਖੇਤੀ ਬਿੱਲਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ ਤੇ ...

ਪੂਰੀ ਖ਼ਬਰ »

ਕੈਨੇਡਾ 'ਚ ਮੱਧਕਾਲੀ ਚੋਣਾਂ ਦਾ ਖ਼ਤਰਾ ਟਲਿਆ

ਟੋਰਾਂਟੋ, 29 ਸਤੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੀ 43ਵੀਂ ਸੰਸਦ ਦੀ ਨਵੀਂ ਸ਼ੁਰੂਆਤ ਸੈਨੇਟ 'ਚ ਗਵਰਨਰ ਜਨਰਲ ਜੂਲੀ ਪੇਅਟ ਦੇ ਭਾਸ਼ਣ ਨਾਲ ਹੋਈ¢ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਹਾਊਸ ਆਫ ਕਾਮਨਜ਼ ਦੇ ਕੁਝ ਮੈਂਬਰ ਵੀ ਹਾਜ਼ਰ ਸਨ¢ ਵਿਰੋਧੀ ਧਿਰ ਤੇ ...

ਪੂਰੀ ਖ਼ਬਰ »

ਇੰਡੀਆਨਾ ਸਿੱਖ ਆਊਟਰੀਚ ਮਿਸ਼ਨ ਨੇ ਬੇਘਰੇ ਅਮਰੀਕਨਾਂ ਨੂੰ ਦਿੱਤੇ ਗਰਮ ਕੱਪੜੇ ਤੇ ਖੁਆਇਆ ਖਾਣਾ

ਸਾਨ ਫਰਾਂਸਿਸਕੋ, 29 ਸਤੰਬਰ (ਐੱਸ.ਅਸ਼ੋਕ ਭੌਰਾ)- ਇੰਡੀਆਨਾ ਸਿੱਖ ਆਊਟਰੀਚ ਮਿਸ਼ਨ ਵਲੋਂ ਸਰਦੀ ਦੇ ਮÏਸਮ ਨੂੰ ਧਿਆਨ 'ਚ ਰੱਖਦਿਆਂ ਅਮਰੀਕਨ ਬੇਘਰੇ, ਗਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਦਿੱਤੇ ਗਏ ਤੇ ਖਾਣਾ ਖਵਾਇਆ ਗਿਆ | ਮਹਿੰਦਰ ਸਿੰਘ ਚੇਰਾ, ਕਰਨੈਲ ਸਿੰਘ ...

ਪੂਰੀ ਖ਼ਬਰ »

ਹਾਈਡਰੋਜ਼ਨ ਤੇਲ ਨਾਲ ਵਿਸ਼ਵ ਦੇ ਪਹਿਲੇ ਯਾਤਰੀ ਜਹਾਜ਼ ਨੇ ਭਰੀ ਸਫ਼ਲ ਉਡਾਣ

ਲੰਡਨ, 29 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਇਕ ਯਾਤਰੀ ਜਹਾਜ਼ ਨੇ ਹਾਈਡਰੋਜਨ ਤੇਲ ਨਾਲ ਵਿਸ਼ਵ ਦੀ ਪਹਿਲੀ ਸਫਲ ਉਡਾਣ ਭਰੀ ਹੈ, ਜੋ ਕਿ ਵਿਸ਼ਵ ਹਵਾਬਾਜ਼ੀ ਉਦਯੋਗ ਲਈ ਵੱਡਾ ਕਦਮ ਹੈ | ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਨਾ ਕੇਵਲ ਹਵਾ ਪ੍ਰਦੂਸ਼ਣ ਘੱਟ ...

ਪੂਰੀ ਖ਼ਬਰ »

ਸ਼ੇਖਰ ਕਪੂਰ ਬਣੇ ਐਫ.ਟੀ.ਆਈ.ਆਈ. ਦੇ ਚੇਅਰਮੈਨ

ਪੁਣੇ, 29 ਸਤੰਬਰ (ਏਜੰਸੀ)-ਦਿੱਗਜ ਫਿਲਮ ਨਿਰਮਾਤਾ ਸ਼ੇਖਰ ਕਪੂਰ (74) ਨੂੰ ਪੁਣੇ ਆਧਾਰਿਤ ਫਿਲਮ ਤੇ ਟੈਲੀਵਿਜ਼ਨ ਸੰਸਥਾ ਭਾਰਤ (ਐਫ.ਅੀ.ਆਈ.ਆਈ.) ਦੀ ਸੁਸਾਇਟੀ ਦਾ ਪ੍ਰਧਾਨ ਤੇ ਸੰਸਥਾ ਦੀ ਗਵਰਨਿੰਗ ਕੌਾਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਪਾਕਿਸਤਾਨ ਦੇ ਲਾਹੌਰ 'ਚ 6 ...

ਪੂਰੀ ਖ਼ਬਰ »

ਕੈਨੇਡਾ 'ਚ ਹੁਨਰਮੰਦ ਕਾਮਿਆਂ ਨੂੰ ਆਉਣ ਦਾ ਖੁੱਲ੍ਹਾ ਸੱਦਾ

ਐਡਮਿੰਟਨ, 29 ਸਤੰਬਰ (ਦਰਸ਼ਨ ਸਿੰਘ ਜਟਾਣਾ)- ਕੈਨੇਡਾ ਸਰਕਾਰ ਨੇ ਦੁਨੀਆ ਭਰ ਤੋਂ ਹੁਨਰਮੰਦ ਕਾਮਿਆਂ ਨੂੰ ਆਉਣ ਲਈ ਖੱੁਲ੍ਹਾ ਸੱਦਾ ਦਿੱਤਾ ਗਿਆ ਹੈ ਤੇ ਨਾਲ ਹੀ ਸ਼ਰਤ ਵੀ ਲਾਗੂ ਕੀਤੀ ਹੈ ਕਿ ਕੋਈ ਵਿਅਕਤੀ ਜੋ ਹੁਨਰਮੰਦ ਸ਼੍ਰੇਣੀ ਨਾਲ ਜੁੜਿਆ ਹੈ ਤੇ ਉਹ ਅਪਲਾਈ ਕਰਨ ਤੋਂ ...

ਪੂਰੀ ਖ਼ਬਰ »

ਏਮਜ਼ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਵਿਸਰਾ ਰਿਪੋਰਟ ਸੀ.ਬੀ.ਆਈ. ਨੂੰ ਸੌਾਪੀ

ਮੁੰਬਈ, 29 ਸਤੰਬਰ (ਏਜੰਸੀ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੀ ਟੀਮ ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਵਿਸਰਾ ਰਿਪੋਰਟ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਾਪ ਦਿੱਤੀ ਹੈ | ਸੂਤਰਾਂ ਅਨੁਸਾਰ ਟੀਮ ਨੂੰ ਵਿਸਰਾ ਰਿਪੋਰਟ ...

ਪੂਰੀ ਖ਼ਬਰ »

ਅਮਰੀਕਾ ਵਲੋਂ ਇਰਾਕ 'ਚ ਬਗਦਾਦ ਦੂਤਘਰ ਬੰਦ ਕਰਨ ਦੀਆਂ ਤਿਆਰੀਆਂ

ਈਰਾਨੀ ਹਮਾਇਤ ਪ੍ਰਾਪਤ ਅੱਤਵਾਦੀਆਂ 'ਤੇ ਲਗਾਮ ਨਾ ਲਗਾਉਣ ਦੇ ਲਗਾਏ ਦੋਸ਼ ਸਾਨ ਫਰਾਂਸਿਸਕੋ, 29 ਸਤੰਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਅਧਿਕਾਰੀਆਂ ਨੇ ਆਪਣੇ ਇਰਾਕੀ ਹਮਾਇਤੀਆਂ ਨੂੰ ਕਿਹਾ ਹੈ ਕਿ ਜਦੋਂ ਤੱਕ ਇਰਾਕੀ ਨੇਤਾ ਈਰਾਨੀ ਹਮਾਇਤ ਪ੍ਰਾਪਤ ਅੱਤਵਾਦੀਆਂ 'ਤੇ ...

ਪੂਰੀ ਖ਼ਬਰ »

ਇਟਲੀ ਦੇ ਲਾਤੀਨਾ ਸ਼ਹਿਰ 'ਚ ਮਜ਼ਦੂਰਾਂ ਦੇ ਹੱਕਾਂ ਲਈ ਭਾਰੀ ਇਕੱਠ

ਵੀਨਸ, 29 ਸਤੰਬਰ (ਹਰਦੀਪ ਸਿੰਘ ਕੰਗ)- ਇੰਡੀਅਨ ਕਮਿਊਨਿਟੀ ਇੰਨ ਲਾਸੀਓ ਇਟਲੀ ਵਲੋਂ ਇਟਲੀ ਭਰ ਦੇ ਕਾਮਿਆਂ ਦੀ ਆਵਾਜ਼ ਬੁਲੰਦ ਕਰਨ ਲਈ ਇਕੱਠ ਇਟਲੀ ਦੇ ਲਾਸੀਓ ਸੂਬੇ ਦੇ ਸ਼ਹਿਰ ਲਾਤੀਨਾ 'ਚ ਰੱਖਿਆ ਗਿਆ ਸੀ, ਜਿਸ 'ਚ ਇਟਲੀ ਭਰ ਤੋਂ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਵੱਧ ...

ਪੂਰੀ ਖ਼ਬਰ »

ਬਿੱਲਾਂ ਦੇ ਵਿਰੋਧ 'ਚ ਯੂ.ਕੇ. ਦੀਆਂ ਜਥੇਬੰਦੀਆਂ ਵਲੋਂ ਰੋਸ ਮਾਰਚ

ਲੈਸਟਰ (ਇੰਗਲੈਂਡ), 29 ਸਤੰਬਰ(ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਭਾਰਤ ਸਰਕਾਰ ਵਲੋਂ ਪਾਸੇ ਕਤੇ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਤੇ ਕਿਸਾਨਾਂ ਦੇ ਹੱਕ 'ਚ ਇਥੋਂ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ ਤੇ ...

ਪੂਰੀ ਖ਼ਬਰ »

ਉੱਭਰਦੇ ਪਹਿਲਵਾਨ ਤਰੀਜੋਤ ਬੋਪਾਰਾਏ ਦਾ ਸਿਆਟਲ ਪਹੁੰਚਣ 'ਤੇ ਸਵਾਗਤ

ਸਿਆਟਲ, 29 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰੂ ਹਨੂੰਮਾਨ ਅਖਾੜੇ ਦੇ ਉਭਰਦੇ ਪਹਿਲਵਾਨ ਤਰੀਜੋਤ ਬੋਪਾਰਾਏ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਤਰੀਜੋਤ ਬੋਪਾਰਾਏ ਅਮਰੀਕਾ ਦੇ ਕੁਸ਼ਤੀ ਸੈਂਟਰ ਕਲਾਰਾਡੋ ਵਿਚ ਅਭਿਆਸ ਕਰ ਕੇ ਪੰਜਾਬ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੁਲਾਉਣ ਲਈ ਦਿੱਤੀ ਢਿੱਲ

ਐਡਮਿੰਟਨ, 29 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀ ਇੰਮੀਗ੍ਰੇਸ਼ਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੁਝ ਢਿੱਲ ਦਿੱਤੀ ਹੈ ਤੇ ਕੁਝ ਸ਼ਰਤਾਂ ਨੂੰ ਪੂਰੀਆਂ ਕਰਦੇ ਹੋਏ ਉਹ ਆਪਣੇ ਮਾਪਿਆਂ ਨੂੰ ਆਪਣੇ ਕੋਲ ਬੁਲਾ ਸਕਦੇ ਹਨ | ਜੋ ਬੱਚੇ ਆਪਣੇ ਮਾਪਿਆਂ ਨੂੰ ...

ਪੂਰੀ ਖ਼ਬਰ »

ਐਡੀਲੇਡ ਦੀਆਂ ਸੰਗਤਾਂ ਵਲੋਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਦਾ ਵਿਰੋਧ

ਐਡੀਲੇਡ, 29 ਅਕਤੂਬਰ( ਗੁਰਮੀਤ ਸਿੰਘ ਵਾਲੀਆ)- ਭਾਰਤ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਐਡੀਲੇਡ ਦੇ ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਭਾਰੀ ਇਕੱਠ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਤੇ ...

ਪੂਰੀ ਖ਼ਬਰ »

ਯੂ.ਕੇ. ਦੀਆਂ ਸੰਸਥਾਵਾਂ ਵਲੋਂ ਪੰਜਾਬ ਦੇ ਕਿਸਾਨ ਮੋਰਚੇ ਦਾ ਸਮਰਥਨ

ਲੰਡਨ, 29 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਯੂ.ਕੇ. ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਹੈ | ਸਿੱਖ ਅਜਾਇਬਘਰ ਡਰਬੀ ਦੇ ...

ਪੂਰੀ ਖ਼ਬਰ »

89 ਸਾਲ ਦੇ ਪੀਜ਼ਾ ਡਿਲਿਵਰੀ ਡਰਾਈਵਰ ਨੂੰ ਮਿਲੀ 12 ਹਜ਼ਾਰ ਡਾਲਰ ਦੀ ਟਿੱਪ

ਕੈਲੀਫੋਰਨੀਆ, 29 ਸਤੰਬਰ (ਹੁਸਨ ਲੜੋਆ ਬੰਗਾ)- 89 ਸਾਲ ਦੀ ਉਮਰ ਵਿਚ ਗਾਹਕਾਂ ਦੇ ਘਰ ਤੱਕ ਪੀਜ਼ਾ ਪਹੁੰਚਣ ਵਾਲੇ ਉਟਾਹ ਵਾਸੀ ਡੇਰਲਿਨ ਨੇਵੇ ਦੀ ਹਿੰਮਤ ਦੀ ਕਦਰ ਕਰਦਿਆਂ ਉਸ ਦੇ ਇਕ ਗਾਹਕ ਨੇ ਉਸ ਨੂੰ 12 ਹਜ਼ਾਰ ਡਾਲਰ ਦੀ ਟਿੱਪ ਦਿੱਤੀ ਹੈ | ਜਦੋਂ ਪਰਿਵਾਰ ਨੇ ਉਸ ਨੂੰ ਏਡੀ ...

ਪੂਰੀ ਖ਼ਬਰ »

ਟਰੰਪ ਨੇ ਬਿਮਾਰ ਪਿਤਾ ਤੋਂ ਸਾਂਝੀ ਜਾਇਦਾਦ ਆਪਣੇ ਨਾਂਅ ਕਰਵਾਉਣ ਦੀ ਕੀਤੀ ਸੀ ਕੋਸ਼ਿਸ਼

ਟਰੰਪ ਦੀ ਭਤੀਜੀ ਮੈਰੀ ਐੱਲ ਟਰੰਪ ਨੇ ਆਪਣੀ ਭੂਆ ਦੀ ਰਿਕਾਰਡਿੰਗ ਕੀਤੀ ਜਾਰੀ ਸਾਨ ਫਰਾਂਸਿਸਕੋ, 29 ਸਤੰਬਰ (ਐੱਸ.ਅਸ਼ੋਕ ਭੌਰਾ)– ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਤੇ ਇਸੇ ਅਹੁਦੇ ਲਈ ਦੁਬਾਰਾ ਚੋਣ ਲੜ ਰਹੇ ਉਮੀਦਵਾਰ ਡੋਨਾਲਡ ਟਰੰਪ ਨੂੰ 1990 ਵਿਚ ਵਿੱਤੀ ਸਮੱਸਿਆ ਦਾ ...

ਪੂਰੀ ਖ਼ਬਰ »

ਕੈਨੇਡਾ ਇੰਡੀਆ ਫਾਊੁਾਡੇਸ਼ਨ ਵਲੋਂ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ 21 ਹਜ਼ਾਰ ਡਾਲਰ ਦਾ ਯੋਗਦਾਨ

ਸੈਕਰਾਮੈਂਟੋ, 29 ਸਤੰਬਰ (ਹੁਸਨ ਲੜੋਆ ਬੰਗਾ)- ਕੈਨੇਡਾ ਇੰਡੀਆ ਫਾਊਾਡੇਸ਼ਨ (ਸੀ.ਆਈ.ਐਫ.) ਵਲੋਂ ਹਰਿਮੰਦਰ ਸਾਹਿਬ ਦੇ ਲੰਗਰਾਂ ਲਈ 21 ਹਜ਼ਾਰ ਡਾਲਰ ਦਾਨ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਫਾਊਾਡੇਸ਼ਨ ਵਲੋਂ ਫੌਰਨ ਕੰਟਰੀਬਿਊਸ਼ਨ (ਰੈਗੂਲੇਸ਼ਨ) ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਗਲਾਸਗੋ 'ਚ ਪੁਲਿਸ ਨੂੰ 15 ਹਜ਼ਾਰ ਤੋਂ ਵੱਧ ਫ਼ੋਨ ਕਾਲਾਂ ਆਈਆਂ

ਗਲਾਸਗੋ, 29 ਸਤੰਬਰ (ਹਰਜੀਤ ਸਿੰਘ ਦੁਸਾਂਝ)- ਗਲਾਸਗੋ ਪੁਲਿਸ ਨੂੰ ਅਪ੍ਰੈਲ ਤੋਂ ਜੂਨ ਤੱਕ ਤਾਲਾਬੰਦੀ ਦੌਰਾਨ ਸਮਾਜ-ਵਿਰੋਧੀ ਵਿਹਾਰ ਦੀਆਂ 15833 ਕਾਲਾਂ ਆਈਆਂ, ਜਦੋਂਕਿ ਸਾਲ 2019 'ਚ ਇਸ ਸਮੇਂ ਦੌਰਾਨ 10271 ਕਾਲਾਂ ਦਰਜ ਹੋਈਆਂ ਸਨ¢ ਕੋਵਿਡ-19 ਕਾਰਨ ਤਾਲਾਬੰਦੀ ਦੇ ਤਿੰਨ ...

ਪੂਰੀ ਖ਼ਬਰ »

ਬੈਲਜੀਅਮ 'ਚ ਰਾਤ ਦੀਆਂ ਦੁਕਾਨਾਂ ਵਾਲੇ ਸੰਘਰਸ਼ ਦੇ ਰਾਹ 'ਤੇ

ਲੂਵਨ, 29 ਸਤੰਬਰ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਭਰ ਤੋਂ ਰਾਤ ਦੀਆ ਦੁਕਾਨਾਂ ਵਾਲਿਆ ਵਲੋਂ ਇਕੱਠੇ ਹੋ ਕੇ ਇਕ ਸਰਕਾਰ ਖ਼ਿਲਾਫ਼ ਬਰੱਸਲਜ ਵਿਖੇ ਮੁਜ਼ਾਹਰਾ ਕੀਤਾ ਗਿਆ, ਜਿਸ ਦਾ ਮੁੱਖ ਕਾਰਨ ਸਰਕਾਰ ਵਲੋਂ ਕੋਵਿਡ-19 ਦੇ ਬਹਾਨੇ ਨਾਲ ਰਾਤ ਦੀਆਂ ਦੁਕਾਨਾਂ ਨੂੰ 6 ਵਜੇ ਸ਼ਾਮ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਵਾਧਾ

ਕੈਲਗਰੀ, 29 ਸਤੰਬਰ (ਹਰਭਜਨ ਸਿੰਘ ਢਿੱਲੋਂ)- ਬੀਤੇ ਸ਼ੁਕਰਵਾਰ ਤੋਂ ਐਤਵਾਰ ਦਰਮਿਆਨ ਐਲਬਰਟਾ ਭਰ 'ਚ ਕੋਵਿਡ-19 ਦੇ 406 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂਕਿ 4 ਹੋਰ ਵਿਅਕਤੀਆਂ ਦੀ ਮੌਤ ਹੋ ਗਈ | ਸੂਬੇ ਦੇ ਸਿਹਤ ਮੰਤਰੀ ਟਾਇਲਰ ਸ਼ੈਂਡਰੋ ਨੇ ਦੱਸਿਆ ਕਿ ਲਗਪਗ 25 ਫ਼ੀਸਦੀ ...

ਪੂਰੀ ਖ਼ਬਰ »

ਕੈਲਗਰੀ ਦੇ ਪੱਛਮ 'ਚ ਲੱਗੀ ਜੰਗਲੀ ਅੱਗ ਵਧੀ

ਕੈਲਗਰੀ, 29 ਸਤੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਪੱਛਮ ਵੱਲ ਲੱਗੀ ਜੰਗਲੀ ਅੱਗ ਵਧ ਗਈ ਹੈ ਪਰ ਬੇਕਾਬੂ ਨਹੀਂ ਹੋਈ ਹੈ ਤੇ ਇਸ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਪਰੰਤੂ ਤੇਜ਼ ਹਵਾਵਾਂ ਦੇ ਕਾਰਨ ਇਨ੍ਹਾਂ ਕੋਸ਼ਿਸ਼ਾਂ ਨੂੰ ਧੱਕਾ ...

ਪੂਰੀ ਖ਼ਬਰ »

ਮਿ੍ਤਕ ਗਗਨਦੀਪ ਸਿੰਘ ਦਾ ਸਸਕਾਰ

ਐਡਮਿੰਟਨ, 29 ਸਤੰਬਰ (ਦਰਸ਼ਨ ਸਿੰਘ ਜਟਾਣਾ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਰਾਜਵਾਲਾ ਦਾ ਗਗਨਦੀਪ ਸਿੰਘ ਜੋ ਬੀਤੇ ਸਮੇਂ 'ਚ ਨਦੀ 'ਚ ਡਿੱਗ ਗਿਆ ਸੀ ਤੇ ਉਸ ਦੀ ਲਾਸ਼ ਨਹੀਂ ਮਿਲ ਰਹੀ ਸੀ ਪਰ ਪਿਛਲੇ ਹਫ਼ਤੇ ਉਸ ਦੀ ਲਾਸ਼ ਮਿਲ ਗਈ ਜਿਸ ਨੂੰ ਲੈ ਕੇ ਉਸ ਦੇ ਮਾਪੇ ਆਪਣੇ ...

ਪੂਰੀ ਖ਼ਬਰ »

ਲੀਵਰਪੂਲ 'ਚ 8 ਹਜ਼ਾਰ ਬੱਚੇ ਤੇ ਅਧਿਆਪਕਾਂ ਨੂੰ ਕੀਤਾ ਇਕਾਂਤਵਾਸ

ਲੈਸਟਰ (ਇੰਗਲੈਂਡ), 29 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ 'ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਦਿਨੋ ਦਿਨ ਹੋਰ ਵੱਧ ਰਿਹਾ ਹੈ। ਲੈਸਟਰ ਤੇ ਹੋਰ ਸ਼ਹਿਰਾਂ 'ਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਲਾਗ ਦੇ ਕੇਸ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੇ ਹਨ। ਇਸ ਵਾਇਰਸ ਨੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX