ਤਾਜਾ ਖ਼ਬਰਾਂ


ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  10 minutes ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  19 minutes ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਜਨਮ ਦਿਨ ਪਾਰਟੀ ਤੋਂ ਆ ਰਹੇ ਤਿੰਨ ਨੌਜਵਾਨ ਟਰੈਕਟਰ ਟਰਾਲੀ ਦੀ ਲਪੇਟ ‘ਚ ਆਏ, ਇੱਕ ਦੀ ਮੌਤ, ਦੋ ਜ਼ਖਮੀ
. . .  1 day ago
ਬੁਢਲਾਡਾ ,30 ਨਵੰਬਰ (ਸਵਰਨ ਸਿੰਘ ਰਾਹੀ)- ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਮਨਾ ਕੇ ਘਰ ਆ ਰਹੇ ਹਾਜੀ ਵਾਲਾ ਕਾਰਖਾਨਾ ਵਾਰਡ ਨੰਬਰ 13 ਬੁਢਲਾਡਾ ਨਿਵਾਸੀ 3 ਨੌਜਵਾਨਾ ਦੇ ਮੋਟਰ ਸਾਇਕਲ ਨੂੰ ਇਕ ਫੂਸ ...
ਨੌਜਵਾਨ ਲੜਕੇ ਨੂੰ ਇਨੋਵਾ ਗੱਡੀ ਹੇਠ ਕੁਚਲਕੇ ਮਾਰਿਆ ,ਦੂਸਰਾ ਜ਼ਖ਼ਮੀ
. . .  1 day ago
ਖੇਮਕਰਨ , 30 ਨਵੰਬਰ (ਰਾਕੇਸ਼ ਬਿੱਲਾ) - ਖੇਮਕਰਨ ਥਾਣੇ ਅਧੀਨ ਪੈਂਦੇ ਪਿੰਡ ਭੂਰਾ ਕੋਹਨਾਂ ਨਜ਼ਦੀਕ ਬੀਤੀ ਰਾਤ ਮੇਨ ਸੜਕ ‘ਤੇ ਇੱਕ ਇਨੋਵਾ ਗੱਡੀ ਵਾਲਿਆਂ ਨੇ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨ ਲੜਕਿਆਂ ਨੂੰ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
. . .  1 day ago
ਸੁਲਤਾਨਪੁਰ ਲੋਧੀ ,30 ਨਵੰਬਰ (ਜਗਮੋਹਨ ਸਿੰਘ ਥਿੰਦ,ਅਮਰਜੀਤ ਕੋਮਲ ,ਹੈਪੀ ,ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ...
ਮੱਥਾ ਟੇਕਣ ਆਏ ਅਨਿਲ ਵਿੱਜ ਨੂੰ ਕਿਸਾਨਾਂ ਦੇ ਰੋਹ ਦਾ ਕਰਨਾ ਪਿਆ ਸਾਹਮਣਾ
. . .  1 day ago
ਨਵੀਂ ਦਿੱਲੀ , 30 ਨਵੰਬਰ - ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ, ਜੋ ਗੁਰਦਵਾਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਅੰਦੋਲਨ ਖਿਲਾਫ ਹਰਿਆਣਾ ਪੁਲਿਸ ਦੀ ...
ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
. . .  1 day ago
ਹਰਿਆਣਾ, 30 ਨਵੰਬਰ (ਹਰਮੇਲ ਸਿੰਘ ਖੱਖ)- ਅੱਜ ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 69ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ , 30 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 108 ਨਵੇਂ ਮਰੀਜ਼ ਸਾਹਮਣੇ ਆਏ , 3 ਨੇ ਦਮ ਤੋੜਿਆ
. . .  1 day ago
ਲੁਧਿਆਣਾ,30 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ...
3 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ
. . .  1 day ago
ਅਜਨਾਲਾ , 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਥਾਣਾ ਭਿੰਡੀਸੈਦਾਂ ਦੀ ਪੁਲਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ I ‘ਅਜੀਤ’ ਨਾਲ ਗੱਲਬਾਤ ...
ਪ੍ਰਕਾਸ਼ ਦਿਹਾੜੇ ਮੌਕੇ ਟਾਂਡਾ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ
. . .  1 day ago
ਟਾਂਡਾ ਉੜਮੁੜ, 30 ਨਵੰਬਰ (ਦੀਪਕ ਬਹਿਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਮੌਕੇ ਦੂਰ ...
ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪੈਂਦੇ ਸੜਕੀ ਪੁਲ ਉਪਰ ਲਿਖੇ 'ਖਾਲਿਸਤਾਨ ਜਿੰਦਾਬਾਦ' ਦੇ ਨਾਅਰੇ
. . .  1 day ago
ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਸਮੁੱਚੇ ਪੰਜਾਬ ਦੇ ਕਿਸਾਨ ਦਿੱਲੀ ਦੀ ਦਹਿਲੀਜ਼ 'ਤੇ ਬੈਠੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਦੀਆਂ ਕੋਝੀਆਂ ...
ਐਮ. ਐਸ. ਪੀ. ਅਤੇ ਕਿਸਾਨ-ਆੜ੍ਹਤੀ ਰਿਸ਼ਤੇ ਨੂੰ ਕਾਇਮ ਰੱਖਣ ਲਈ ਕਿਸਾਨ ਸੰਘਰਸ਼ ਜ਼ਰੂਰੀ- ਕੈਪਟਨ ਅਮਰਿੰਦਰ ਸਿੰਘ
. . .  1 day ago
ਡੇਰਾ ਬਾਬਾ ਨਾਨਕ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ ਕਰਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਡੇਰਾ ਬਾਬਾ ਨਾਨਕ ਵਿਖੇ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਸੰਬੋਧਨ ਨੇ ਕੀਤਾ ਸੰਬੋਧਨ
. . .  1 day ago
ਡੇਰਾ ਬਾਬਾ ਨਾਨਕ, 15 ਨਵੰਬਰ (ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਸਮਾਗਮ ਦੌਰਾਨ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਵਲੋਂ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ...
ਥਾਣਾ ਜੰਡਿਆਲਾ ਗੁਰੂ ਦੇ ਮੁੱਖ ਮੁਨਸ਼ੀ ਖ਼ਿਲਾਫ਼ ਮਾਲਖ਼ਾਨੇ ਤੋਂ 20 ਲੱਖ ਰੁਪਏ ਦੀ ਰਾਸ਼ੀ ਗ਼ਾਇਬ ਹੋਣ 'ਤੇ ਮਾਮਲਾ ਦਰਜ
. . .  1 day ago
ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)- ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਮੁੱਖ ਮੁਨਸ਼ੀ ਖ਼ਿਲਾਫ਼ ਥਾਣਾ ਜੰਡਿਆਲਾ ਗੁਰੂ ਵਿਖੇ ਹੀ ਮਾਲਖ਼ਾਨੇ ਤੋਂ 20 ਲੱਖ ਰੁਪਏ ਦੀ ਰਾਸ਼ੀ ਗ਼ਾਇਬ ਹੋਣ 'ਤੇ ਮਾਮਲਾ ਦਰਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਦਿੱਲੀ / ਹਰਿਆਣਾ

ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕਰਮਚਾਰੀਆਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ

ਸਿਰਸਾ, 29 ਸਤੰਬਰ (ਅ. ਬ.)- ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਨੂੰ ਰਾਸ਼ਟਰ ਵਿਰੋਧੀ ਦਿਵਸ ਦੇ ਰੂਪ 'ਚ ਮਨਾਉਂਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ ਤੇ ਜ਼ਿਲ੍ਹਾ ਸਕੱਤਰ ਰਾਜੇਸ਼ ਭਾਕਰ ਨੇ ਸਾਂਝੇ ਤੌਰ 'ਤੇ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਈ ਘੰਟਿਆਂ ਤੱਕ ਮਿੰਨੀ ਸਕੱਤਰੇਤ ਦਾ ਮੁੱਖ ਗੇਟ ਘੇਰੀ ਰੱਖਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਰੇ ਵਰਗਾਂ ਨਾਲ ਕਈ ਵਾਅਦੇ ਕੀਤੇ ਸਨ | ਵਾਅਦੇ ਤਾਂ ਪੂਰੇ ਨਹੀਂ ਕੀਤੇ ਬਲਕਿ ਜਨ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਜਿਥੇ ਕਿਸਾਨ ਮਾਰੂ ਤਿੰਨ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ ਉਥੇ ਹੀ ਜਨਤਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਹਜ਼ਾਰਾਂ ਕਰਮਚਾਰੀਆਂ ਨੂੰ ਕੋਵਿਡ ਦੀ ਆੜ ਹੇਠ ਨੌਕਰੀਆਂ ਤੋਂ ਹਟਾਇਆ ਗਿਆ ਹੈ,ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ 'ਤੇ ਉੱਤਰ ਆਈ ਹੈ ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਮੌਕੇ 'ਤੇ ਰਾਜ ਕੁਮਾਰ ਗੁੱਜਰ, ਹਰੀ ਕਿਸ਼ਨ ਕੰਬੋਜ, ਰਾਜੇਸ਼ ਮਹਲਾ, ਮੂਲ ਚੰਦ, ਸੋਨੀਆ, ਭੀਮ ਸਿੰਘ ਆਦਿ ਕਰਮਚਾਰੀ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ 'ਚ ਮੌਜੂਦ ਸਨ |

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 29 ਸਤੰਬਰ (ਅਵਤਾਰ ਸਿੰਘ)-ਸ਼ਾਹਬਾਦ ਪੁਲਿਸ ਨੇ ਨਾਬਾਲਿਗ ਲੜਕੀ ਨੂੰ ਝਾਂਸਾ ਦੇ ਕੇ ਅਤੇ ਬਹਿਲਾ ਫੁਸਲਾ ਕੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਹੈਪੀ ਪੁੱਤਰ ਕਰਮਚੰਦ ਵਾਸੀ ਗੀਤਾ ਕਲੋਨੀ ਸ਼ਾਹਬਾਦ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਿਰਸਾ 'ਚ 48 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ-ਇਕ ਹੋਰ ਮਹਿਲਾ ਦੀ ਮੌਤ

ਸਿਰਸਾ, 29 ਸਤੰਬਰ (ਅ.ਬ.)- ਜ਼ਿਲ੍ਹੇ ਵਿਚ ਅੱਜ 48 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲਣ ਨਾਲ ਪਾਜ਼ੀਟਿਵ ਕੇਸਾਂ ਦਾ ਅੰਕੜਾ 3690 ਹੋ ਗਿਆ ਹੈ ਜਿਨ੍ਹਾਂ ਚੋਂ 3048 ਸਿਹਤਯਾਬ ਹੋਏ ਹਨ , ਕੋਰੋਨਾ ਨੇ ਇਕ ਹੋਰ ਮਹਿਲਾ ਦੀ ਜਾਨ ਲੈ ਲਈ ਹੈ ਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 61 'ਤੇ ...

ਪੂਰੀ ਖ਼ਬਰ »

ਘਰ ਵਿੱਚੋਂ ਗਾਇਬ ਹੋਈ ਪਤਨੀ ਦੀ ਭਾਲ ਲਈ ਲਗਾਈ ਗੁਹਾਰ

ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਪਿੰਡ ਮਿੱਠੀ ਸੁਰੇਰਾ ਵਾਸੀ ਨਰੇਸ਼ ਕੁਮਾਰ ਪੁੱਤਰ ਲਾਧੂ ਰਾਮ ਨੇ ਘਰ ਵਿਚੋਂ ਉਸ ਦੀ ਗਾਇਬ ਹੋਈ ਪਤਨੀ ਦਾ ਸੁਰਾਗ ਲਗਾਏ ਜਾਣ ਲਈ ਸਥਾਨਕ ਪੁਲਿਸ ਥਾਣਾ ਵਿਖੇ ਰਿਪੋਰਟ ਦਰਜ ਕਰਵਾਈ ਹੈ | ਰਿਪੋਰਟ ਵਿਚ ਪੀੜ੍ਹਤ ਨੇ ਲਿਖਿਆ ਹੈ ਕਿ ਉਸ ...

ਪੂਰੀ ਖ਼ਬਰ »

20 ਬੋਤਲ ਦੇਸੀ ਸ਼ਰਾਬ ਸਹਿਤ ਕਾਬੂ

ਏਲਨਾਬਾਦ,29 ਸਤੰਬਰ (ਜਗਤਾਰ)-ਰਾਣੀਆ ਥਾਣਾ ਪੁਲਿਸ ਨੇ ਪਿੰਡ ਸੰਤਨਗਰ ਖੇਤਰ ਵਿੱਚੋਂ ਇੱਕ ਵਿਅਕਤੀ ਸੁਖਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਸੰਤਨਗਰ ਨੂੰ 20 ਬੋਤਲ ਦੇਸ਼ੀ ਸ਼ਰਾਬ ਸਹਿਤ ਕਾਬੂ ਕੀਤਾ ਹੈ | ਪੁਲੀਸ ਨੇ ਉਕਤ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਾਲਾ ...

ਪੂਰੀ ਖ਼ਬਰ »

ਝਾੜੀਆਂ 'ਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਝੰਝਾੜੀ ਦੀਆਂ ਝਾੜੀਆਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ | ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਕਲਪਨਾ ਚਾਵਲਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਬੰਧਕਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਸ਼ਿਕਾਇਤ ਦਰਜ ਕਰਾਏਗੀ ਜਾਗੋ ਪਾਰਟੀ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਾਲੀ ਜਾਗੋ ਪਾਰਟੀ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਸ਼ਿਕਾਇਤ ਦਰਜ ਕਰਾਏਗੀ | ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਕਮਿਸ਼ਨ ਨਾ ਮਿਲਣ 'ਤੇ ਨਾਰਾਜ਼ ਆੜ੍ਹਤੀਆਂ ਨੇ ਲਾਇਆ ਧਰਨਾ

ਸਿਰਸਾ, 29 ਸਤੰਬਰ (ਅ.ਬ.)- ਜ਼ਿਲ੍ਹੇ ਦੀ ਮੰਡੀ ਕਾਲਾਂਵਾਲੀ ਦੇ ਆੜ੍ਹਤੀਆਂ ਨੇ ਹਾਲੇ ਤੱਕ ਕਣਕ ਦਾ ਕਮਿਸ਼ਨ ਨਾ ਮਿਲਣ 'ਤੇ ਦੀ ਕਾਲਾਂਵਾਲੀ ਮਾਰਕੀਟਿੰਗ ਕਮ ਪੋ੍ਰਸੈਸਿੰਗ ਸੁਸਾਇਟੀ ਲਿ. ਅੱਗੇ ਧਰਨਾ ਦਿੱਤਾ | ਇਸ ਮੌਕੇ 'ਤੇ ਸੁਸਾਇਟੀ ਅਤੇ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਟਾਇਰਾਂ ਦੀ ਦੁਕਾਨ 'ਚ ਚੋਰੀ

ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਗੁਰਨਾਮ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਾਰਡ ਨੰਬਰ-4 ਨੇ ਪੁਲਿਸ ਥਾਣਾ ਵਿਚ ਸ਼ਿਕਾਇਤ ਦੇ ਕੇ ਉਸ ਦੀ ਦੁਕਾਨ ਵਿਚ ਚੋਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਸ਼ਿਕਾਇਤ ਕਰਤਾ ਨੇ ਲਿਖਿਆ ਹੈ ਕਿ ਉਸ ਦੀ ...

ਪੂਰੀ ਖ਼ਬਰ »

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਵਧਿਆ

ਸਿਰਸਾ, 29 ਸਤੰਬਰ (ਅ.ਬ.)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ 'ਚ ਰੋਸ ਲਗਾਤਾਰ ਵੱਧ ਰਿਹਾ ਹੈ | ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 6 ਅਕਤੂਬਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ

ਕਾਲਾ ਸੰਘਿਆਂ, 29 ਸਤੰਬਰ (ਸੰਘਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂ ਪਿੰਡ ਬਾਊਪੁਰ 'ਚ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਕੁਲਦੀਪ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਘਰ ਦੇ ...

ਪੂਰੀ ਖ਼ਬਰ »

ਗੈਸਟ ਟੀਚਰਾਂ ਨੂੰ ਸਕੂਲ 'ਚ ਜਲਦੀ ਨਿਯੁਕਤ ਕੀਤਾ ਜਾਵੇ-ਸਿੱਖਿਆ ਵਿਭਾਗ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕਿਹਾ ਹੈ ਕਿ ਗੈਸਟ ਟੀਚਰਾਂ ਨੂੰ ਜਲਦੀ ਤਾਇਨਾਤ ਕੀਤਾ ਜਾਵੇ, ਤਾਂ ਕਿ ਸਕੂਲਾਂ ਦਾ ਕੰਮ ਠੀਕ ਢੰਗ ਨਾਲ ਚੱਲ ਸਕੇ | ਇਸ ਦੇ ਨਾਲ ਇਹ ਵੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ 2 ਅਕਤੂਬਰ ਨੂੰ ਕਾਂਗਰਸ ਮੁਜ਼ਾਹਰਾ ਕਰੇਗੀ-ਜੋਧਪੁਰੀਆ

ਸਿਰਸਾ, 29 ਸਤੰਬਰ (ਅ. ਬ.)-ਹਰਿਆਣਾ ਕਾਂਗਰਸ ਦੇ ਸੂਬਾ ਇੰਚਾਰਜ ਵਿਵੇਕ ਬਾਂਸਲ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਦੇ ਨਿਰਦੇਸ਼ ਅਨੁਸਾਰ ਰਾਣੀਆਂ ਦੇ ਸ਼ਹੀਦ ਭਗਤ ਸਿੰਘ ਚੌਕ ਉੱਤੇ 2 ਅਕਤੂਬਰ ਨੂੰ ਖੇਤੀ ਬਿਲਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ ...

ਪੂਰੀ ਖ਼ਬਰ »

ਹਿੰਦੂ ਰਾਓ ਹਸਪਤਾਲ ਦੇ ਡਾਕਟਰ, ਨਰਸਾਂ ਤੇ ਹੋਰ ਕਰਮਚਾਰੀ ਤਨਖਾਹ ਨਾ ਮਿਲਣ ਕਾਰਨ ਪ੍ਰੇਸ਼ਾਨ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਰੀ ਨਿਗਮ ਦੇ ਹਿੰਦੂ ਰਾਓ ਹਸਪਤਾਲ ਦੇ ਡਾਕਟਰਾਂ ਅਤੇ ਨਰਸਾਂ ਨੂੰ ਪਿਛਲੇ ਮਹੀਨਿਆਂ ਤੋਂ ਤਨਖਾਹ ਨਹੀਂ ਮਿਲ ਰਹੀ, ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਆਨਲਾਈਨ ਵੈਬੀਨਾਰ ਕਰਵਾਇਆ

ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬ ਅਕਾਦਮੀ ਵਲੋਂ ਆਨਲਾਈਨ 'ਗਾਂਧੀ ਦਰਸ਼ਨ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਸੰਚਾਲਨ ਪੀ.ਐੱਚ.ਡੀ. ਕਰ ਰਹੀ ਵਿਦਿਆਰਥਣ ਸੰਦੀਪ ਕੌਰ ਨੇ ਬਾਖੂਬੀ ਕੀਤਾ | ਪੰਜਾਬੀ ਅਕਾਦਮੀ ਦੇ ਕਾਰਜਕਾਰੀ ਸਕੱਤਰ ...

ਪੂਰੀ ਖ਼ਬਰ »

ਗੁਹਲਾ ਖੇਤਰ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ-ਦੁਸ਼ਿਅੰਤ ਚੌਟਾਲਾ

ਗੁਹਲਾ ਚੀਕਾ, 29 ਸਤੰਬਰ (ਓ.ਪੀ. ਸੈਣੀ)-ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਗੁਹਲਾ ਖੇਤਰ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਇਸ ਸਾਲ 'ਚ ਗੁਹਲਾ ਵਿਖੇ ਬਾਈਪਾਸ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ | ਖੇਤਰ ਦੇ ਛੋਟੇ ਪਿੰਡਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਦਿੱਤੇ ਨਿਰਦੇਸ਼

ਰਤੀਆ, 29 ਸਤੰਬਰ (ਬੇਅੰਤ ਕੌਰ ਮੰਡੇਰ)- ਸਬ-ਡਵੀਜ਼ਨਲ ਮੈਜਿਸਟਰੇਟ ਸੁਰੇਂਦਰ ਸਿੰਘ ਬੈਨੀਵਾਲ ਨੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਅਧਿਕਾਰੀਆਂ, ਗ੍ਰਾਮ ਸਕੱਤਰਾਂ, ਪਟਵਾਰੀ, ਸਰਪੰਚ ਅਤੇ ਨੰਬਰਦਾਰਾਂ ਦੀ ਇੱਕ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਰਮਚਾਰੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਕਰਨਾਲ, 29 ਸਤੰਬਰ (ਸੱਗੂ)-ਸੀ. ਐਮ. ਸਿਟੀ ਹਰਿਆਣਾ ਵਿਖੇ ਸਰਵ ਕਰਮਚਾਰੀ ਸੰਘ ਨਾਲ ਸਬੰਧਿਤ ਕਰਮਚਾਰੀਆਂ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਰਮਚਾਰੀ ਅਤੇ ਮਜਦੂਰ ਵਿਰੋਧੀ ਨੀਤੀਆਂ ਅਤੇ ਜਨਤਕ ਖੇਤਰ ਦੇ ਵਿਭਾਗਾਂ ਦੇ ਨਿਜੀਕਰਨ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਨਸ਼ੇੜੀ ਭਤੀਜੇ ਨੇ ਚਾਚੇ ਦੇ ਘਰ ਕੀਤੀ ਚੋਰੀ

ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਨਸ਼ਿਆਂ ਦੇ ਆਦੀ ਇਕ ਨੌਜਵਾਨ ਵੱਲੋਂ ਆਪਣੇ ਸਕੇ ਚਾਚੇ ਦਾ ਘਰ ਖਾਲੀ ਵੇਖ ਕੇ ਚੋਰੀ ਦੀ ਇਕ ਵੱਡੀ ਵਾਰਦਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਛੋਟੀ ਲਾਈਨ ਦੇ ਇਲਾਕੇ ਵਿਚ ਰਹਿਣ ਵਾਲੇ ਸੰਜੀਵ ਭਾਟੀਆ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਟਰੈਕਟਰ ਬੇਕਾਬੂ ਹੋ ਕੇ ਡਿਵਾਇਡਰ 'ਤੇ ਚੜਿ੍ਹਆ

ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਅੱਜ ਸਵੇਰੇ ਸ਼ਹਿਰ ਦੀ ਨੌਹਰ ਰੋਡ 'ਤੇ ਇਕ ਲੱਕੜਾਂ ਦਾ ਭਰਿਆ ਟਰੈਕਟਰ ਬੇਕਾਬੂ ਹੋ ਕੇ ਸੜਕ ਵਿਚਕਾਰ ਬਣੇ ਡਿਵਾਇਡਰ 'ਤੇ ਜਾ ਚੜਿ੍ਹਆ | ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਨ ਦਾ ਤਾਂ ਬਚਾਅ ਹੋ ਗਿਆ, ਟਰੈਕਟਰ ਚਾਲਕ ਮੌਕੇ ਤੋਂ ਫਰਾਰ ...

ਪੂਰੀ ਖ਼ਬਰ »

ਅਧਿਆਪਕ ਮਨਜੀਤ ਸਿੰਘ ਗੁਦਰਾਣਾ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡਜ਼ 'ਚ ਦਰਜ

ਸਿਰਸਾ, 29 ਸਤੰਬਰ (ਅ.ਬ.)-ਅਧਿਆਪਕ ਅਮਰਜੀਤ ਸਿੰਘ ਗੁਦਰਾਣਾ ਦਾ 29 ਵਾਰ ਟੈਟ ਦੀਆਂ ਪ੍ਰੀਖਿਆਵਾਂ ਅਤੇ 5 ਵਾਰ ਨੈਟ ਦੀਆਂ ਪ੍ਰੀਖਿਆਵਾਂ ਪਾਸ ਕਰਨ 'ਤੇ ਭਾਰਤ ਦੀ ਰਿਕਾਰਡ ਬੁੱਕ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਨਾਂ ਦਰਜ ਹੋ ਗਿਆ ਹੈ, ਜੋ ਕਿ ਇਲਾਕੇ ਲਈ ਬਹੁਤ ਖ਼ੁਸ਼ੀ ਦੀ ...

ਪੂਰੀ ਖ਼ਬਰ »

ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਬਣਾਇਆ ਸਕੈੱਚ ਚਰਚਾ 'ਚ

ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਇਥੋਂ ਦੇ ਪਿੰਡ ਨੀਮਲਾ ਵਾਸੀ ਨੌਜਵਾਨ ਚਿੱਤਰਕਾਰ ਰਾਜਪਾਲ ਸੁਥਾਰ ਨੇ ਅਜੋਕੇ ਸਮੇਂ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪ੍ਰਗਟਾਵਾ ਆਪਣੇ ਵਲੋਂ ਤਿਆਰ ਕੀਤੇ ਗਏ ਇੱਕ ਸ਼ਾਨਦਾਰ ਸਕੈੱਚ ਰਾਹੀ ਕੀਤਾ ਹੈ ਜਿਸ ਦੀ ਲੋਕਾਂ ...

ਪੂਰੀ ਖ਼ਬਰ »

ਦਿੱਲੀ ਜਲ ਬੋਰਡ ਵੱਲੋਂ, ਦਿੱਲੀ ਪੁਲਿਸ, ਰੇਲਵੇ, ਡੀ. ਡੀ. ਏ. ਸਮੇਤ ਕਈ ਵਿਭਾਗਾਂ ਨੂੰ ਨੋਟਿਸ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਦਿੱਲੀ ਜਲ ਬੋਰਡ (ਦਿੱਲੀ ਸਰਕਾਰ) ਨੇ ਰੇਲਵੇ ਅਤੇ ਦਿੱਲੀ ਪੁਲਿਸ ਸਹਿਤ ਕੇਂਦਰ ਸਰਕਾਰ ਦੇ ਕਈ ਵਿਭਾਗਾਂ ਅਤੇ ਨਗਰ ਨਿਗਮਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 1 ਮਹੀਨੇ 'ਚ 6811 ਕਰੋੜ ਰੁਪਏ ਬਕਾਇਆ ਦਾ ਭੁਗਤਾਨ ਕਰਨ ਲਈ ਆਖਿਆ ...

ਪੂਰੀ ਖ਼ਬਰ »

ਭਤੀਜੇ ਖ਼ਿਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ

ਨੂਰਮਹਿਲ, 29 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸ਼ਿਕੰਦਰ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਬਲਵੀਰ ਕੌਰ ਵਾਸੀ ਕੋਟ ਬਾਦਲ ਖਾਂ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ | ...

ਪੂਰੀ ਖ਼ਬਰ »

ਕੇ.ਐਮ.ਵੀ. ਭਾਰਤ ਸਰਕਾਰ ਤੋਂ ਸਟਾਰ ਸਟੇਟਸ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਇਕਲੌਤਾ ਮਹਿਲਾ ਕਾਲਜ

ਜਲੰਧਰ, 29 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਸਿੱਖਿਆ ਦੇ ਖੇਤਰ ਦੇ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਅਤੇ ਗੌਰਵਮਈ ਪ੍ਰਾਪਤੀਆਂ ਦੇ ਨਾਲ ਬਾਕੀਆਂ ਦੇ ਲਈ ਇਕ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਕਾਬੂ

ਮਕਸੂਦਾਂ, 29 ਸਤੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸੇਮਾ ਵਾਸੀ ਬੜ੍ਹਾ ਪਿੰਡ ਕਰਤਾਰਪੁਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਦੋਵੇਂ ਗੋਡੇ ਬਦਲ ਕੇ ਮਰੀਜ਼ ਨੂੰ ਤਿੰਨ ਦਿਨਾਂ 'ਚ ਬਣਾਇਆ ਤੁਰਨ ਯੋਗ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਸਤਿਅਮ ਹਸਪਤਾਲ 'ਚ ਸੇਵਾਵਾਂ ਦੇ ਰਹੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਅਜੈ ਦੀਪ ਸਿੰਘ ਨੇ ਗੋਡਿਆਂ ਦੀ ਬਿਮਾਰੀ ਤੋਂ ਪੀੜਤ 69 ਸਾਲ ਦੇ ਮਰੀਜ਼ ਦੇ ਦੋਵੇਂ ਗੋਡੇ ਬਦਲ ਕੇ ਉਸ ਨੂੰ ਤਿੰਨ ...

ਪੂਰੀ ਖ਼ਬਰ »

ਲਾਲੀ ਇਨਫੋਸਿਸ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਲਾਲੀ ਇਨਫੋਸਿਸ ਨੇ ਸਮਾਜ ਸੇਵੀ ਸੰਸਥਾ ਫ਼ਿਕਰ-ਏ-ਹੋਂਦ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਾਰਾਂ 'ਤੇ ਸਟਿਕਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਉਹ ਕਿਸਾਨਾਂ ਦੇ ਨਾਲ ਹਨ | ਲਾਲੀ ਇੰਫੋਸਿਸ ਦੇ ਐਮ.ਡੀ. ...

ਪੂਰੀ ਖ਼ਬਰ »

ਰਾਸ਼ਟਰਪਤੀ ਨੂੰ ਖੇਤੀ ਬਿੱਲਾਂ ਸਬੰਧੀ ਕਿਸਾਨਾਂ ਦੀ ਰਾਇ ਲੈਣੀ ਚਾਹੀਦੀ ਸੀ-ਲੱਕੀ

ਜਲੰਧਰ, 29 ਸਤੰਬਰ (ਜਸਪਾਲ ਸਿੰਘ)-ਪੰਜਾਬ ਮੱਧਮ ਉਦਯੋਗ ਤੇ ਵਿਕਾਸ ਬੋਰਡ ਦੇ ਡਾਇਰੈਕਟਰ ਮਲਵਿੰਦਰਵੰਤ ਸਿੰਘ ਲੱਕੀ ਨੇ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਬਿੱਲਾਂ ਨੂੰ ਕਿਸਾਨ ਮਾਰੂ ਦੱਸਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੂੰ ਇਨ੍ਹਾਂ ਬਿੱਲਾਂ 'ਤੇ ਦਸਤਖਤ ਕਰਨ ਤੋਂ ...

ਪੂਰੀ ਖ਼ਬਰ »

1912 'ਤੇ ਸ਼ਿਕਾਇਤ ਕਰਨ 'ਤੇ ਵੀ ਹੱਲ ਨਹੀਂ ਕੀਤੀ ਬਿਜਲੀ ਸ਼ਿਕਾਇਤ

ਜਲੰਧਰ, 29 ਸਤੰਬਰ (ਸ਼ਿਵ)- ਐਡਵੋਕੇਟ ਰਾਜੀਵ ਕੁਮਾਰ ਨੇ ਕਿਹਾ ਹੈ ਕਿ ਪਾਵਰਕਾਮ ਦੇ 1912 ਨੰਬਰ 'ਤੇ ਸ਼ਿਕਾਇਤਾਂ ਕਰਨ 'ਤੇ ਵੀ ਉਨ੍ਹਾਂ ਦੇ ਪਿਤਾ ਦੀ ਦੁਕਾਨ ਉੱਪਰ ਬਿਜਲੀ ਦੀਆਂ ਲੰਘਦੀਆਂ ਤਾਰਾਂ ਬਾਰੇ ਕੀਤੀ ਗਈ ਸ਼ਿਕਾਇਤਾਂ ਦੇ ਬਾਵਜੂਦ ਮਸਲਾ ਪੂਰੀ ਤਰਾਂ ਨਾਲ ਹੱਲ ਨਹੀਂ ...

ਪੂਰੀ ਖ਼ਬਰ »

ਪਾਣੀ ਜੀਵਨ ਮਿਸ਼ਨ ਤਹਿਤ ਪ੍ਰੋਗਰਾਮ ਆਯੋਜਿਤ

ਏਲਨਾਬਾਦ, 29 ਸਤੰਬਰ ( ਜਗਤਾਰ ਸਮਾਲਸਰ ) ਪਿੰਡ ਧਰਮਪੁਰਾ,ਕਰੀਵਾਲਾ ਅਤੇ ਦਮਦਮਾ ਵਿੱਚ ਪਾਣੀ ਜੀਵਨ ਮਿਸ਼ਨ ਦੇ ਤਹਿਤ ਪਾਣੀ ਸਫਾਈ ਸਹਾਇਕ ਸੰਗਠਨ ਅਤੇ ਜਨ ਸਿਹਤ ਵਿਭਾਗ ਵਲੋਂ ਪਿੰਡਾਂ ਵਿੱਚ ਪਾਣੀ ਅਤੇ ਸੀਵਰੇਜ ਕਮੇਟੀ ਦੇ ਟਰੇਨਿੰਗ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ ...

ਪੂਰੀ ਖ਼ਬਰ »

ਖੇਤੀ ਸੁਧਾਰ ਕਾਨੂੰਨ ਦੇ ਖ਼ਿਲਾਫ਼ ਦਿੱਤਾ ਸ਼ਾਂਤਮਈ ਧਰਨਾ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਕਿਸਾਨ ਵਿਰੋਧੀ ਖੇਤੀ ਕਾਨੂੰਨ ਦੇ ਖ਼ਿਲਾਫ਼ ਰੋਸ ਜਤਾਉਣ ਲਈ ਦਿੱਲੀ ਪੁੱਜੇ ਹਰਪ੍ਰੀਤ ਸਿੰਘ ਬਸੰਤ,ਹਰਵਿੰਦਰ ਸਿੰਘ ਕਮਾਲਪੁਰ ਤੇ ਹੋਰਨਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਇਸ ਕਾਨੂੰਨ ਦੇ ਖ਼ਿਲਾਫ਼ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਘਟਨਾ 'ਤੇ ਕਿਸਾਨ ਤੇ ਪਿੰਡ ਦੇ ਸੈਕਟਰੀ ਨੂੰ ਨੋਟਿਸ ਜਾਰੀ

ਰਤੀਆ, 29 ਸਤੰਬਰ (ਬੇਅੰਤ ਕੌਰ ਮੰਡੇਰ)- ਪਿੰਡ ਚੰਦੋ ਕਲਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਸਾੜਨ ਦੀ ਘਟਨਾ ਤੋਂ ਬਾਅਦ ਐਸ. ਡੀ. ਐਮ. ਸੁਰੇਂਦਰ ਕੁਮਾਰ ਬੈਨੀਵਾਲ ਨੇ ਮੌਕੇ ਦਾ ਦੌਰਾ ਕੀਤਾ ਅਤੇ ਸਬੰਧਿਤ ਕਿਸਾਨ ਨੂੰ ਨੋਟਿਸ ਜਾਰੀ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਖੂਨਦਾਨ ਕਰਨਾ ਦੇਸ਼ ਅਤੇ ਸਮਾਜ ਦੇ ਹਿੱਤ ਵਿਚ: ਡੀ. ਸੀ.

ਕਰਨਾਲ, 29 ਸਤੰਬਰ (ਸੱਗੂ)-ਸਮਾਜਿਕ ਸੰਸਥਾ ਨਿਫਾ ਵਲੋਂ ਪੰਚਾਇਤ ਭਵਨ ਵਿਖੇ ਥੈਲੇਸੀਮੀਆਂ ਦੇ ਮਰੀਜਾਂ ਲਈ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਉਦਘਾਟਨ ਕਰਦੇ ਹੋਏ ਖੂਨਦਾਨੀਆਂ ਨੂੰ ਬੈਚ ਲਗਾ ਅਤੇ ਸਰਟੀਫਿਕੇਟ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਨੂੰ ਲੈ ਕੇ 1 ਅਕਤੂਬਰ ਨੂੰ ਕੁਰੂਕਸ਼ੇਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ: ਐੱਡ ਪੰਨੂੰ

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸਾਬਕਾ ਜਨਰਲ ਸਕੱਤਰ ਅਤੇ ਹੁਣੇ ਹੁਣੇ ਆਪ ਵਿਚ ਸ਼ਾਮਿਲ ਹੋਏ ਐਡਵੋਕੇਟ ਅੰਗਰੇਜ ਸਿੰਘ ਪੰਨੂੰ ਨੇ ਕਿਹਾ ਕਿ ਆਗਾਮੀ 1 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਨਾ ਹੋਣ ਦੇ ਚਲਦਿਆਂ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਨਰਾਇਣਗੜ੍ਹ, 29 ਸਤੰਬਰ (ਪੀ ਸਿੰਘ)-ਨਰਾਇਣਗੜ੍ਹ ਦੀ ਅਨਾਜ ਮੰਡੀ ਵਿਚ ਝੌਨੇ ਦੀ ਆਮਦ ਹੋਣ ਮਗਰੋਂ ਵੀ ਖਰੀਦ ਹਾਲੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ | ਹਾਲਾਤ ਇਹ ਹਨ ਕਿ ਕਿਸਾਨ ਪਿਛਲੇ ਕਈਾ ਦਿਨਾਂ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਦੀ ਦਾਣਾ ਮੰਡੀ ਵਿਖੇ ਪਹੁੰਚੇ ਭਾਜਪਾ ਆਗੂਆਂ ਦਾ ਕਿਸਾਨਾਂ ਅਤੇ ਆੜ੍ਹਤੀਆਂ ਨੇ ਕੀਤਾ ਵਿਰੋਧ

ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਬਣਾਏ ਗਏ ਤਿੰਨ ਕਾਨੂੰਨਾਂ ਅਤੇ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਖਿਲਾਫ਼ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਜਪਾ ਖਿਲਾਫ਼ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਗਾਖਲ ਬਣੇ ਅਕਾਲੀ ਦਲ ਸਰਕਲ ਲਾਂਬੜਾ ਦੇ ਜਥੇਦਾਰ

ਲਾਂਬੜਾ, 29 ਸਤੰਬਰ (ਕੁਲਜੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਪੱਪੂ ਗਾਖਲ ਨੂੰ ਜਲੰਧਰ ਦਿਹਾਤੀ ਦੇ ਸਰਕਲ ਲਾਂਬੜਾ ਦਾ ਨਵਾਂ ਸਰਕਲ ਜਥੇਦਾਰ ਨਿਯੁਕਤ ਕੀਤਾ ਗਿਆ | ਜਸਵੰਤ ਸਿੰਘ ਪੱਪੂ ਗਾਖਲ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵੀ ਪੰਜਾਬ ਸਰਕਾਰ ਦੀ ਤਰਜ਼ 'ਤੇ ਕਿਸਾਨਾਂ ਦੇ ਹੱਕ ਦੇ ਵਿਚ ਮਤਾ ਪਾਵੇ- ਦਾਮਨ ਥਿੰਦ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸੱਗੂ, ਧਾਲੀਵਾਲ, ਭੁੱਲਰ) - ਸਥਾਨਕ ਹਲਕਾ ਇੰਚਾਰਜ ਕਾਂਗਰਸ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਆਪਣੇ ਹਲਕੇ ਦੇ ਮਾਰਕੀਟ ਕਮੇਟੀ ਦੇ ਨੁਮਾਇੰਦਿਆਂ ਚੇਅਰਮੈਨ, ਮੈਂਬਰਾਂ, ਬਲਾਕ ਸੰਮਤੀ ਚੇਅਰਮੈਨਾਂ ਅਤੇ ਅਹੁਦੇਦਾਰਾਂ ਸਰਪੰਚਾਂ ...

ਪੂਰੀ ਖ਼ਬਰ »

ਕੌਾਸਲਰਾਂ ਨੂੰ ਭਾਜਪਾ ਸ਼ਾਸਤ ਨਿਗਮ 'ਚ ਮਿਲੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ ਦੇਣ ਦੀ ਹਦਾਇਤ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਖੇਤੀ ਸੁਧਾਰ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਐਨ.ਡੀ.ਏ. ਤੋਂ ਵੱਖ ਹੋਣ ਦਾ ਅਸਰ ਦਿੱਲੀ ਦੀ ਸਿਆਸਤ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਗਠਜੋੜ ਨਾਲ ਨਾਤਾ ਤੋੜਨ ਉਪਰੰਤ ਹੁਣ ਭਾਜਪਾ ਸ਼ਾਸਤ ਦਿੱਲੀ ਨਗਰ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ 'ਵਰਸਿਟੀ ਬਠਿੰਡਾ ਨੂੰ 41 ਲੱਖ ਰੁਪਏ ਦਾ ਅਹਿਮ ਪ੍ਰਾਜੈਕਟ ਮਨਜ਼ੂਰ

ਬਠਿੰਡਾ, 29 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਭੌਤਿਕ ਵਿਗਿਆਨ ਵਿਭਾਗ ਨੂੰ ਬੋਰਡ ਆਫ਼ ਰਿਸਰਚ ਇਨ ਨਿਊਕਲੀਅਰ ਸਾਇੰਸ (ਬੀ.ਆਰ.ਐਨ.ਐਸ.) ਵਲੋਂ 41 ਲੱਖ ਰੁਪਏ ਦਾ ਇਕ ਅਹਿਮ ਪ੍ਰਾਜੈਕਟ ਮਿਲਿਆ ਹੈ | 'ਵਾਯੂ-ਮੰਡਲ ਦੇ ਕਣਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX