ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਅਪੀਲ 'ਤੇ ਕਿਸਾਨ ਗ਼ੌਰ ਫ਼ਰਮਾਉਣ - ਕੈਪਟਨ
. . .  1 day ago
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ 'ਤੇ ਗ਼ੌਰ ਫ਼ਰਮਾਉਣ ਅਤੇ ਗੱਲਬਾਤ ਰਾਹੀਂ ਮੁੱਦੇ ਦਾ...
ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਮੌਕੇ ਸੁਰੱਖਿਆ ਫੋਰਸ ਵੱਲੋਂ ਇੱਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ) ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ. ਆਈ. ਐਸ. ਐਫ ਦੇ ਜਵਾਨਾਂ ਵੱਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪਰਵੇਸ਼ ਕਰ ਰਹੇ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕੀਤਾ...
551ਵੇਂ ਪ੍ਰਕਾਸ਼ ਪੁਰਬ ਨੂੰ ਲ਼ੈ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਗਈ ਸੁੰਦਰ ਸਜਾਵਟ
. . .  1 day ago
ਸੁਲਤਾਨਪੁਰ ਲੋਧੀ 28 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਨੂੰ ਲ਼ੈ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ...
ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਦੀ ਸਰਹੱਦੀ ਚੌਂਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕਾਬੂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ਭਾਰਤੀ ਵਿਅਕਤੀ ਚੌਂਕੀ...
ਸੰਸਦ ਮੈਂਬਰ ਔਜਲਾ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਵਿਖੇ ਪਹੁੰਚੇ
. . .  1 day ago
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਅੱਜ ਸਿੰਘੂ ਬਾਰਡਰ ਵਿਖੇ ਪਹੁੰਚੇ, ਜਿੱਥੇ ਉਹ ਅੰਦੋਲਨਕਾਰੀ ਕਿਸਾਨਾਂ ਤੇ ਨੌਜਵਾਨਾਂ ਨਾਲ ਚਾਹ ਪੀਂਦੇ, ਗੱਪਸ਼ੱਪ...
ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੱਲ ਕਰਨ ਨੂੰ ਤਿਆਰ - ਗ੍ਰਹਿ ਮੰਤਰੀ
. . .  1 day ago
ਨਵੀਂ ਦਿੱਲੀ, 28 ਨਵੰਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਸਰਕਾਰ ਕਿਸਾਨਾਂ...
ਆਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ 'ਚ 26 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਕਪਿਲ ਕੰਧਾਰੀ) - ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਦੇ ਚੱਲਦਿਆਂ ਮੋਟਰਸਾਈਕਲ ਸਵਾਰ 26 ਸਾਲਾ ਕਰੀਬ ਨੌਜਵਾਨ...
ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਗਲਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਵਫ਼ਾਦਾਰ ਹਨ , ਸਾਰੀ ਜਿੰਦਗੀ ਦੇਸ਼ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦਾ ਫੈਸਲਾ
. . .  1 day ago
ਨਵੀਂ ਦਿੱਲੀ, 28 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ। ਇਸ ਗੱਲ ਦੀ...
ਖੱਟਰ ਦਾ ਫ਼ੋਨ ਨਹੀਂ ਚੁੱਕਾਂਗਾ - ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਤੋਂ ਹੋਏ ਨਾਰਾਜ਼
. . .  1 day ago
ਚੰਡੀਗੜ੍ਹ, 28 ਨਵੰਬਰ - ਮੀਡੀਆ 'ਚ ਆਈ ਰਿਪੋਰਟਾਂ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਸਨਿੱਚਰਵਾਰ ਨੂੰ ਹਰਿਆਣਾ 'ਚ ਆਪਣੇ ਹਮ ਰੁਤਬਾ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ...
ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟੀਵਾ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  1 day ago
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸਨਿੱਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਟੱਕਰ ਹੋ ਜਾਣ ਐਕਟੀਵਾ ਚਾਲਕ ਦੀ ਮੌਕੇ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਦਾ ਅੰਕੜਾ ਹੋਰ ਵਧਿਆ
. . .  1 day ago
ਲੁਧਿਆਣਾ,28 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਕਿਸਾਨ ਸਿੰਘੂ ਵਿਖੇ ਅੜੇ, ਨਹੀਂ ਜਾਣਗੇ ਕਿਧਰੇ ਹੋਰ - ਕਿਸਾਨ ਜਥੇਬੰਦੀ
. . .  1 day ago
ਨਵੀਂ ਦਿੱਲੀ, 28 ਨਵੰਬਰ - ਕਿਸਾਨ ਜਥੇਬੰਦੀਆਂ ਵਿਚਕਾਰ ਦਿੱਲੀ ਹਰਿਆਣਾ ਬਾਰਡਰ 'ਤੇ ਸਿੰਘੂ ਵਿਖੇ ਹੋਈ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨ ਮੌਜੂਦਾ ਸਥਾਨ 'ਤੇ ਹੀ ਆਪਣਾ ਧਰਨਾ...
ਪਵਨ ਕੁਮਾਰ ਬਾਂਸਲ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 28 ਨਵੰਬਰ - ਕਾਂਗਰਸ ਨੇ ਸੀਨੀਅਰ ਆਗੂ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ। ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ...
ਡੱਬਵਾਲੀ ਪੁਲਿਸ ਵਲੋਂ ਨਾਕੇਬੰਦੀ ਤੋੜ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ 'ਤੇ ਮੁਕੱਦਮਾ ਦਰਜ
. . .  1 day ago
ਡੱਬਵਾਲੀ, 28 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਪੰਜਾਬ-ਹਰਿਆਣਾ ਹੱਦ 'ਤੇ ਪੁਲਿਸ ਦਾ ਨਾਕਾ ਤੋੜ ਕੇ ਜਬਰੀ ਦਿੱਲੀ ਵੱਲ ਵਧਣ ਵਾਲੇ 8-10 ਹਜ਼ਾਰ ਕਿਸਾਨਾਂ ਖ਼ਿਲਾਫ਼ 9 ਧਾਰਾਵਾਂ ਤਹਿਤ ਮੁਕੱਦਮਾ...
ਕਿਸਾਨਾਂ 'ਤੇ ਅਨਿਆਂ ਅੱਤਵਾਦੀ ਹਮਲੇ ਵਰਗਾ- ਅਖਿਲੇਸ਼ ਯਾਦਵ
. . .  1 day ago
ਲਖਨਊ, 28 ਨਵੰਬਰ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਕਿਸਾਨਾਂ 'ਤੇ ਇੰਨਾ ਅੱਤਿਆਚਾਰ ਕਿਸੇ ਸਰਕਾਰ ਵੇਲੇ ਨਹੀਂ ਹੋਇਆ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 39.69 ਫ਼ੀਸਦੀ ਵੋਟਿੰਗ
. . .  1 day ago
ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੋਪੋਕੇ (ਅੰਮ੍ਰਿਤਸਰ), 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਭਾਰੀ ਤਸ਼ੱਦਦ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ...
ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ- ਇਹ ਸਾਡੇ ਕਿਸਾਨ ਨਹੀਂ, ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ
. . .  1 day ago
ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਨੂੰ ਅੰਦੋਲਨ 'ਤੇ ਬੋਲਦਿਆਂ ਕਿਹਾ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਉਨ੍ਹਾਂ ਦੇ ਸੂਬੇ ਦੇ ਨਹੀਂ ਹਨ। ਉਨ੍ਹਾਂ ਕਿਹਾ...
ਗੋਆ ਦੇ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 28 ਨਵੰਬਰ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਮਸਲਿਆਂ ਦੇ ਹੱਲ ਲਈ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ- ਖੇਤੀਬਾੜੀ ਮੰਤਰੀ ਤੋਮਰ
. . .  1 day ago
ਨਵੀਂ ਦਿੱਲੀ, 28 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਕ ਵਾਰ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਮਸਲਿਆਂ...
ਚੰਡੀਗੜ੍ਹ 'ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਚੰਡੀਗੜ੍ਹ, 28 ਨਵੰਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ 'ਚ ਪਹੁੰਚ ਚੁੱਕੇ ਹਨ...
ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਵਿਖੇ ਸਥਿਤ ਭਾਰਤ ਬਾਇਓਟੈਕ ਦੀ ਲੈਬ 'ਚ ਕੋਰੋਨਾ ਵੈਕਸੀਨ ਦੇ ਨਿਰਮਾਣ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ...
ਦਿੱਲੀ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦਾ ਇੰਤਜ਼ਾਮ
. . .  1 day ago
ਨਵੀਂ ਦਿੱਲੀ, 28 ਨਵੰਬਰ- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਮੋਬਾਇਲ ਟਾਇਲਟਾਂ ਦੇ ਇੰਤਜ਼ਾਮ ਕੀਤੇ ਹਨ ਤਾਂ ਜੋ ਦਿੱਲੀ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ...
ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਲੈਣਗੇ ਜਾਇਜ਼ਾ
. . .  1 day ago
ਹੈਦਰਾਬਾਦ, 28 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਦਰਾਬਾਦ ਪਹੁੰਚ ਚੁੱਕੇ ਹਨ। ਇੱਥੇ ਉਹ ਕੋਰੋਨਾ ਵੈਕਸੀਨ ਦੇ ਵਿਕਾਸ ਅਤੇ ਉਤਪਾਦਨ ਪ੍ਰਕਿਰਿਆ ਦਾ ਜਾਇਜ਼ਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਗਰਾਓਂ

ਕਿਸਾਨ ਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਦੇ ਰੇਲ ਜਾਮ ਦੀਆਂ ਤਿਆਰੀਆਂ ਮੁਕੰਮਲ

ਜਗਰਾਉਂ, 30 ਸਤੰਬਰ (ਜੋਗਿੰਦਰ ਸਿੰਘ)- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਸੁਧਾਰਾਂ ਦੇ ਨਾਂਅ 'ਤੇ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਮੁੱਚੇ ਪਿੰਡਾਂ ਦੇ ਕਿਸਾਨਾਂ 'ਚ ਜ਼ਬਰਦਸਤ ਰੋਹ ਪਾਇਆ ਜਾ ਰਿਹਾ ਹੈ | ਮੋਦੀ ਹਕੂਮਤ ਦੇ ਇਸ ਹਮਲੇ ਖ਼ਿਲਾਫ਼ ਕਿਸਾਨਾਂ ਸਮੇਤ ਪਿੰਡਾਂ ਦੀ ਜਵਾਨੀ ਇਨ੍ਹਾਂ ਕਾਲੇ ਕਾਨੂੰਨ ਦੇ ਰੱਦ ਹੋਣ ਤੱਕ ਆਰ-ਪਾਰ ਦੀ ਲੜਾਈ ਦੇ ਮੂੜ 'ਚ ਹੈ | ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਕਿਸਾਨ ਆਗੂਆਂ ਨੇ ਧਰਨੇ ਵਾਲੀ ਥਾਂ ਰੇਲਵੇ ਸਟੇਸ਼ਨ ਜਗਰਾਉਂ ਦਾ ਜਾਇਜ਼ਾ ਲਿਆ ਤੇ ਪ੍ਰਬੰਧਾਂ ਦੀਆਂ ਡਿਊਟੀਆਂ ਲਈਆਂ | ਸਮੂਹ ਆਗੂਆਂ ਨੇ ਕਿਸਾਨਾਂ ਨੂੰ ਸ਼ੇਰਪੁਰ ਰੋਡ ਤੋਂ ਐੱਫ.ਸੀ.ਆਈ. ਗੁਦਾਮ ਵਾਲੇ ਪਾਸੇ ਤੋਂ ਰੇਲਵੇ ਸਟੇਸ਼ਨ ਦੇ ਦੂਜੇ ਬੰਨੇ ਪਲੇਟ ਫਾਰਮ ਵਾਲੀ ਸਾਈਡ ਟਰਾਲੀਆਂ/ਵਾਹਨ ਖੜੇ ਕਰਨ ਦੀ ਹਦਾਇਤ ਕੀਤੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਮਰਦ ਔਰਤਾਂ ਸਵੇਰੇ 10 ਵਜੇ ਤੱਕ ਰੇਲਵੇ ਸਟੇਸ਼ਨ ਜਗਰਾਉਂ ਧਰਨੇ ਵਾਲੀ ਥਾਂ 'ਤੇ ਹੁੰਮ-ਹੁੰਮਾ ਕੇ ਪੱੁਜਣ | ਉਨ੍ਹਾਂ ਸਮੂਹ ਪਿੰਡਾਂ 'ਚੋਂ ਲੰਗਰ ਲਈ ਰਾਸ਼ਨ, ਦੁੱਧ, ਹੇਠਾਂ ਵਿਛਾਉਣ ਲਈ ਪਰਾਲੀ, ਤਰਪਾਲਾਂ, ਰਾਤ ਦੇ ਸਮੇਂ ਲਈ ਚਾਦਰਾਂ ਤੇ ਹੋਰ ਜ਼ਰੂਰੀ ਸਮਾਨ ਨਾਲ ਲੈ ਕੇ ਆਉਣ ਦੀ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ, ਬੀ.ਕੇ.ਯੂ. ਲੱਖੋਵਾਲ ਦੇ ਆਗੂ ਜੋਗਿੰਦਰ ਸਿੰਘ, ਅਜੈਬ ਸਿੰਘ ਰੂਪਾਪੱਤੀ, ਕਿਰਤੀ ਕਿਸਾਨ ਯੂਨੀਅਨ ਦੇ ਹਰਜਿੰਦਰ ਸਿੰਘ ਮਾ ਣੁੂੰਕੇ, ਬੀ.ਕੇ.ਯੂ. ਰਾਜੇਵਾਲ ਦੇ ਤਰਲੋਚਨ ਸਿੰਘ ਬਰਮੀ, ਰਣਜੀਤ ਸਿੰਘ ਬਰਮੀ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਕੁਲਵੰਤ ਸਿੰੰਘ ਕੈਲਪੁਰ ਹਾਜ਼ਰ ਸਨ |

ਐੱਨ. ਪੀ. ਐੱਸ. ਈ. ਯੂ. ਵਫ਼ਦ ਵਲੋਂ ਇਯਾਲੀ ਨੂੰ ਪੈਨਸ਼ਨ ਬਹਾਲੀ ਲਈ ਮੰਗ ਪੱਤਰ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਕਾਂਗਰਸ ਸਰਕਾਰ ਵਲੋਂ ਸਾਲ 2004 ਵਿਚ ਨੋਟੀਫਿਕੇਸ਼ਨ ਜਾਰੀ ਕਰਕੇ 01/01/2004 ਤੋਂ ਬਾਅਦ ਭਰਤੀ ਹੋਏ ਸਾਰੇ ਕਰਮਚਾਰੀ/ਅਧਿਕਾਰੀਆਂ ਦੀ ਪੈਨਸ਼ਨ ਬੰਦ ਕਰ ਦੇਣ ਬਾਅਦ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਐੱਨ.ਪੀ.ਐੱਸ.ਈ.ਯੂ. ਦੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਮੱਥਾ ਟੇਕਣ ਆਏ ਸ਼ਰਧਾਲੂ ਦੀ ਕਾਰ ਚੋਰੀ

ਜਗਰਾਉਂ, 30 ਸਤੰਬਰ (ਜੋਗਿੰਦਰ ਸਿੰਘ)- ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਦੀ ਕਾਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਉਰਫ਼ ਗਗਨਾ ਪੁੱਤਰ ਨਛੱਤਰ ਸਿੰਘ ਵਾਸੀ ਭਾਈ ਰੂਪਾ (ਬਠਿੰਡਾ) ਆਪਣੇ ...

ਪੂਰੀ ਖ਼ਬਰ »

ਅਗਵਾੜ ਲੋਪੋਂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਨੌਜਵਾਨਾਂ ਨਾਲ ਮੀਟਿੰਗ

ਜਗਰਾਉਂ, 30 ਸਤੰਬਰ (ਜੋਗਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਲਗਾਏ ਜਾ ਰਹੇ ਅਣਮਿੱਥੇ ਸਮੇਂ ਦੇ ਰੇਲ ਚੱਕਾ ਜਾਮ ਲਈ ਅਗਵਾੜ ਲੋਪੋਂ ਵਿਖੇ ਇੰਦਰਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪਿੰਡਾਂ ਦੇ ਨੌਜਵਾਨਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਚੱਕਾ ਜਾਮ ਨੂੰ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਮੁਖੀ ਵਿਵੇਕਸ਼ੀਲ ਸੋਨੀ ਸਨਮਾਨਿਤ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ ਐੱਸ.ਪੀ. ਵਿਵੇਕਸ਼ੀਲ ਸੋਨੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਵਲੋਂ ਇਲਾਕੇ ਦੀ ਬੇਹਤਰੀ ਅਤੇ ਕੋਰੋਨਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਖੇਤੀ ਬਿੱਲਾਂ 'ਤੇ ਰਾਜਨੀਤੀ ਕਰ ਰਿਹੈ-ਚੱਕ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਹੁਣ ਕਾਨੂੰਨ ਬਣ ਗਏ ਖੇਤੀ ਬਿੱਲ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸਾਨ ਵਿਰੋਧੀ ਦੱਸਦਿਆਂ ਗੈਰ-ਲੋਕਤੰਤਰੀ ਆਖ ਰਹੀ ਹੈ, ...

ਪੂਰੀ ਖ਼ਬਰ »

ਅਕਾਲੀ ਦਲ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰ ਰਿਹਾ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਖੇਤੀਬਾੜੀ ਕਾਨੂੰਨ ਖ਼ਿਲਾਫ਼ ਰੋਸ ਪ੍ਰਗਟਾ ਰਹੀ ਪੰਜਾਬ ਕਾਂਗਰਸ, ਕਿਸਾਨਾਂ, ਮਜ਼ਦੂਰਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਜਾਰੀ ਰਹੇਗੀ ਜਦਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਰੋਕਣ ਦੇ ਪ੍ਰੋਗਰਾਮ ਸਬੰਧੀ ਪਿੰਡ-ਪਿੰਡ ਲੋਕਾਂ ਨੂੰ ਕੀਤਾ ਲਾਮਬੰਦ

ਹਠੂਰ, 30 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਮੋਦੀ ਸਰਕਾਰ ਵਲੋਂ ਪਾਸ ਕਿਸਾਨ-ਮਜ਼ਦੂਰ ਵਿਰੋਧੀ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਪਹਿਲੀ ਅਕਤੂਬਰ ਤੋਂ ਪੰਜਾਬ ਭਰ ਵਿਚ ਰੇਲਵੇ ਲਾਈਨਾਂ ਉਪਰ ...

ਪੂਰੀ ਖ਼ਬਰ »

ਨਾਨਕਸਰ ਵਿਖੇ ਪੰਜ ਰੋਜ਼ਾ ਬਰਸੀ ਸਮਾਗਮ ਕੱਲ੍ਹ ਤੋਂ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 57ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ 2 ਅਕਤੂਬਰ ਤੋਂ ਪੰਜ ਰੋਜ਼ਾ ਸਮਾਗਮ ਸ਼ੁਰੂ ਹੋ ਰਹੇ ਹਨ | ਸਮਾਗਮ ਵਿਚ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਰਪ੍ਰੀਤ ਕੌਰ ਪਿੰਡ ਦਾਖਾ ਵਲੋਂ ਸਾਲ 2019 ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਪਿੰਡ ਚੌਕੀਮਾਨ ਵਸਨੀਕ ਉਸ ਦਾ ਪਤੀ ਸੁਰਿੰਦਰਜੀਤ ਸਿੰਘ ਉਸ ਦੀ ਕੁੱਟਮਾਰ ਦੇ ਨਾਲ ਪੋਹ-ਮਾਘ ਦੀਆਂ ਰਾਤਾਂ ਵਿਚ ਬਿਨਾਂ ਵਸਤਰ ਠੰਡ ...

ਪੂਰੀ ਖ਼ਬਰ »

ਬਾਬਾ ਹਰਨੇਕ ਸਿੰਘ ਸੋਢੀਵਾਲ ਦੀ ਦੂਜੀ ਬਰਸੀ ਨੂੰ ਸਮਰਪਿਤ ਸਮਾਗਮਾਂ 'ਚ ਕਲੇਰ ਤੇ ਭਾਈ ਗਰੇਵਾਲ ਨੇ ਹਾਜ਼ਰੀ ਭਰੀ

ਸਿੱਧਵਾਂ ਬੇਟ, 30 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਸੋਢੀਵਾਲ, ਗਿੱਦੜਵਿੰਡੀ ਦੇ ਬਾਹਰਵਾਰ ਸਥਿਤ ਪਹਿਲੀ ਤੇ ਛੇਵੀਂ ਪਾਤਸ਼ਾਹੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਮਾਰਤੰਡ ਸੰਤ ਬਾਬਾ ਹਰਨੇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਮਾਤ ਦੇਣ ਬਾਅਦ ਦਰਸ਼ਨ ਸਿੰਘ ਬੀਰਮੀ ਹੁਣ ਪਲਾਜ਼ਮਾ ਦੇਣਗੇ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਮਹਾਂਮਾਰੀ ਕੋਰੋਨਾ ਵਾਇਰਸ ਤੋਂ ਪੀੜ੍ਹਤ ਹਲਕਾ ਦਾਖਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਬੀਰਮੀ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਸੂਚੀ 'ਚ ਆ ਗਏ ਹਨ | ਕਰੀਬ ਤਿੰਨ ਹਫ਼ਤੇ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ 'ਚ ਚੇਅਰਮੈਨ ਦਾਖਾ ਨੇ ਰੱਖਿਆ ਫੜ੍ਹ ਦਾ ਨੀਂਹ ਪੱਥਰ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਾਸਲ ਜਗਰਾਉਂ ਵਲੋਂ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਲਧਿਆਣਾ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਵਾਰਡ ਦੇ ਸਾਬਕਾ ਕੌਾਸਲਰ ਕਰਮਜੀਤ ...

ਪੂਰੀ ਖ਼ਬਰ »

ਦੇਵ ਹਾਂਸ ਨੂੰ ਕੈਨੇਡਾ 'ਚ ਵਿਧਾਇਕ ਦੀ ਟਿਕਟ ਮਿਲਣਾ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ-ਚਾਵਲਾ

ਹੰਬੜਾਂ, 30 ਸਤੰਬਰ (ਜਗਦੀਸ਼ ਸਿੰਘ ਗਿੱਲ)- ਪਿੰਡ ਵਲੀਪੁਰ ਕਲਾਂ ਵਾਸੀ ਬਲਦੇਵ ਸਿੰਘ ਬਿੱਟਾ ਦੇਵ ਹਾਂਸ ਨੂੰ ਲਿਬਰਲ ਪਾਰਟੀ ਵਲੋਂ ਕੈਨੇਡਾ ਸਰੀ ਦੇ ਹਲਕਾ ਗਿਲਫਰਡ ਤੋਂ ਐੱਮ.ਐੱਲ.ਏ. ਦੇ ਉਮੀਦਵਾਰ ਐਲਾਨੇ ਜਾਣਾ ਸਾਡੇ ਪਿੰਡ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਪਾਣੀ ਸਿ੍ਸ਼ਟੀ ਨੂੰ ਦਿੱਤਾ ਕੁਦਰਤ ਦਾ ਇਕ ਅਨਮੋਲ ਖ਼ਜ਼ਾਨਾ-ਰੰਧਾਵਾ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪਾਣੀ ਦੀ ਬੱਚਤ ਲਈ ਧਰਤੀ ਮਾਂ ਦੀ ਸੇਵਾ ਮਿਸ਼ਨ ਜਗਰਾਉਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸ਼ਹਿਰ ਅੰਦਰ ਜਾਗਰੂਕ ਲਹਿਰ ਸ਼ੁਰੂ ਕੀਤੀ | ਇਸ ਦੀ ਸ਼ੁਰੂਆਤ ਡੀ.ਐੱਸ.ਪੀ. ਟ੍ਰੈਫ਼ਿਕ ਸੁਖਪਾਲ ਸਿੰਘ ਰੰਧਾਵਾ ...

ਪੂਰੀ ਖ਼ਬਰ »

ਮੁਹੱਲਾ ਬਸੰਤ ਐਵੀਨਿਊ 'ਚ ਵਿਕਾਸ ਕਾਰਜਾਂ ਦਾ ਦਾਖਾ ਨੇ ਨੀਂਹ ਪੱਥਰ ਰੱਖਿਆ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)- ਜਗਰਾਉਂ ਸ਼ਹਿਰ ਦੇ ਮੁਹੱਲਾ ਬਸੰਤ ਐਵੀਨਿਊ 'ਚ 49 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸ. ਦਾਖਾ ਨੇ ਦਾਅਵਾ ਕੀਤਾ ਕਿ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਿੰਦਰ ਸਿੰਘ ਸਿੱਧੂ ਨੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਏ.ਐੱਸ.ਆਟੋ ਮੋਬਾਇਲ ਸ਼ੋਅ ਰੂਮ ਜਗਰਾਉਂ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਨੇ ਆਪਣਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ | ਸ. ਸਿੱਧੂ ਨੇ ਕਿਹਾ ਕਿ ਮਨੁੱਖ ਨੇ ਆਪਣੇ ਨਿੱਜੀ ਮੁਫ਼ਾਦਾਂ ਖਾਤਰ ...

ਪੂਰੀ ਖ਼ਬਰ »

ਪੀ. ਐੱਚ. ਸੀ. ਦਾਖਾ ਦੇ ਫਾਰਮਾਸਿਸਟ ਪ੍ਰੇਮ ਚੰਦ ਦੀ ਸੇਵਾ ਮੁਕਤੀ 'ਤੇ ਸਮਾਰੋਹ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੇ ਪੀ.ਐੱਚ.ਸੀ. ਦਾਖਾ ਵਿਖੇ ਬਤੌਰ ਫਾਰਮਾਸਿਸਟ ਸੇਵਾਵਾਂ ਨਿਭਾਅ ਰਹੇ ਫਾਰਮਾਸਿਸਟ ਪ੍ਰੇਮ ਚੰਦ ਗੋਇਲ ਨੌਕਰੀ ਤੋਂ ਸੇਵਾ ਮੁਕਤ ਹੋ ਗਏ | ਫਾਰਮਾਸਿਸਟ ਪ੍ਰੇਮ ਦੀ ਸੇਵਾ ਮੁਕਤੀ ਸਮੇਂ ਸਾਦੇ ਅਤੇ ...

ਪੂਰੀ ਖ਼ਬਰ »

ਮੁਹਾਲੀ ਰੈਲੀ 'ਚ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਕਾਫ਼ਲਾ ਜਾਵੇਗਾ-ਸੰਧੂ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਕੇਂਦਰ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ 1 ਅਕਤੂਬਰ ਨੂੰ ਮੁਹਾਲੀ ਵਿਖੇ ਕਿਸਾਨਾਂ ਦੀ ਹਿਮਾਇਤ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ਹਿਰੀ ਰਾਏਕੋਟ ਦੀ ...

ਪੂਰੀ ਖ਼ਬਰ »

ਪਿੰਡ ਮੀਰਪੁਰ ਹਾਂਸ ਵਿਖੇ ਦਾਖਾ ਤੇ ਕਾਕਾ ਗਰੇਵਾਲ ਨੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਚੌਾਕੀਮਾਨ, 30 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮੀਰਪੁਰ ਹਾਂਸ ਵਿਖੇ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ 20 ਲੱਖ ਰੁਪਏ ਦੇ ਕੀਤੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਭਜਨਗੜ੍ਹ ਵਿਖੇ ਡਾ: ਜਸਵੰਤ ਸਿੰਘ ਢਿੱਲੋਂ ਸਨਮਾਨਿਤ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ) - ਗੁਰਦੁਆਰਾ ਭਜਨਗੜ੍ਹ ਜਗਰਾਉਂ ਵਿਖੇ ਸਥਿਤ ਹੋਮੀਓਪੈਥਿਕ ਡਿਸਪੈਂਸਰੀ ਦੇ ਡਾਕਟਰ ਜਸਵੰਤ ਸਿੰਘ ਢਿੱਲੋਂ ਦਾ ਸੇਵਾਮੁਕਤ ਹੋਣ 'ਤੇ ਇਲਾਕੇ ਦੀ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਸਨਮਾਨ ਸਮਾਗਮ ਰੱਖਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਮੀਟਿੰਗ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਝੋਨੇ ਦੇ ਸੀਜ਼ਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਲਈ ਐਸ.ਡੀ.ਐਮ. ਦਫ਼ਤਰ ਰਾਏਕੋਟ ਵਿਖੇ ਮੈਂਬਰ ਪਾਰਲੀਮੈਂਟ ਸ੍ਰੀ ਫਤਿਹਗੜ੍ਹ ਸਾਹਿਬ ਡਾ: ਅਮਰ ਸਿੰਘ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ | ਡਾ. ...

ਪੂਰੀ ਖ਼ਬਰ »

ਸੰਤ ਬਾਬਾ ਮੁਕੰਦ ਸਿੰਘ ਦੀ 45ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਸਮਾਪਤ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਮੁਕੰਦਪੁਰੀ ਸਾਹਿਬ ਮੁਹੱਲਾ ਮੁਕੰਦਪੁਰੀ ਅਗਵਾੜ ਲੋਪੋ ਜਗਰਾਉਂ ਵਿਖੇ ਸੰਤ ਬਾਬਾ ਮੁਕੰਦ ਸਿੰਘ ਦੀ 45ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਏ | ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅਧਿਆਪਕ ਏਕਤਾ ਕਨਵੈਨਸ਼ਨ ਅੱਜ ਜਲੰਧਰ 'ਚ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਅਧਿਆਪਕ, ਵਿਦਿਆਰਥੀ ਤੇ ਸਰਕਾਰੀ ਸਕੂਲਾਂ ਦੇ ਨਿੱਜੀਕਰਨ ਕਰਨ ਲਈ ਠੋਕੀਆਂ ਜਾ ਰਹੀਆਂ ਨੀਤੀਆਂ ਵਿਰੁੱਧ ਅਧਿਆਪਕ ਏਕਤਾ ਕਨਵੈਨਸ਼ਨ 1 ਅਕਤੂਬਰ 2020 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਚ ਕੀਤੀ ਜਾ ਰਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX