ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਾਣਾ ਮੰਡੀ ਤਰਨ ਤਾਰਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਕਿਮੀ ਵਨੀਤ ਕੌਰ ਸੇਠੀ, ਨਵਦੀਪ ਸਿੰਘ ਸਹਾਇਕ ਖੁਰਾਕ ਸਪਲਾਈ ਕੰਟਰੋਲਰ, ਚੇਅਰਮੈਨ ਮਾਰਕੀਟ ਕਮੇਟੀ ਸੁਬੇਗ ਸਿੰਘ ਧੁੰਨ, ਸਕੱਤਰ ਮਾਰਕੀਟ ਕਮੇਟੀ ਰਕੇਸ਼ ਰੋਸ਼ਨ ਭਾਟੀਆ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ | ਇਸ ਮੌਕੇ ਝੋਨਾ ਲਿਆਉਣ ਵਾਲੇ ਕਿਸਾਨ ਬਲਵਿੰਦਰ ਸਿੰਘ ਖੱਬੇ ਡੋਗਰਾ ਨੂੰ ਪਹਿਲੇ ਦਿਨ ਝੋਨਾ ਲਿਆਉਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕੋਵਿਡ-19 ਮਹਾਂਮਾਰੀ ਦੌਰਾਨ ਝੋਨੇ ਦੀ ਖ਼ਰੀਦ ਇਕ ਚੁਣੌਤੀ ਵਾਂਗ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਪਿਛਲੇ ਸਾਲ 7,62,667 ਮੀਟਿ੍ਕ ਟਨ ਝੋਨੇ ਦੀ ਕੀਤੀ ਗਈ ਸੀ ਤੇ ਇਸ ਸਾਲ ਸੀਜ਼ਨ ਦੌਰਾਨ ਲਗਭਗ 7,95,000 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਝੋਨੇ ਦੀ ਸੁਚਾਰੂ ਖ਼ਰੀਦ ਲਈ ਜ਼ਿਲ੍ਹੇ ਵਿਚ 113 ਖ਼ਰੀਦ ਕੇਂਦਰ ਬਣਾਏ ਗਏ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ ਕਾਹਲਵਾਂ, ਕੁਲਵਿੰਦਰ ਸਿੰਘ, ਬਲਕਾਰ ਸਿੰਘ ਆੜ੍ਹਤੀ ਤਰਨ ਤਾਰਨ, ਕਰਨੈਲ ਸਿੰਘ ਪ੍ਰਧਾਨ ਆੜ੍ਹਤ ਐਸੋ., ਸੁਰਜੀਤ ਸਿੰਘ ਧੁੰਨ, ਅਵਤਾਰ ਸਿੰਘ ਤਨੇਜਾ ਵਾਈਸ ਚੇਅਰਮੈਨ, ਵਿਸ਼ਾਲ ਮਹਾਜਨ, ਮਨਦੀਪ ਸਿੰਘ, ਰਣਜੀਤ ਸਿੰਘ ਰਾਣਾ, ਇੰਸ. ਪਨਸਪ ਅਵਤਾਰ ਸਿੰਘ ਆਦਿ ਹਾਜ਼ਰ ਸਨ |
ਤਰਨ ਤਾਰਨ, 30 ਸਤੰਬਰ (ਵਿਕਾਸ ਮਰਵਾਹਾ)-ਪੀ.ਡਬਲਯੂ.ਡੀ. ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਦਫ਼ਤਰ ਅੱਗੇ ਰੈਲੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਮੋਦੀ ਸਰਕਾਰ ...
ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਬਲਵਿੰਦਰ ਸਿੰਘ ਪੁੱਤਰ ...
ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਵਲੋਂ ਇਕ ਔਰਤ ਨੂੰ ਭਗੌੜੀ ਕਰਾਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਰਿੰਦਰ ਕੌਰ ਵਾਸੀ ਏ-174 ...
ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਤੂਤ ਦੇ ਇਕ ਫ਼ੌਜੀ ਵਲੋਂ ਆਪਣੇ ਸਹੁਰੇ ਦੀ ਕੀਤੀ ਗਈ ਕੁੱਟਮਾਰ ਕਾਰਨ ਸਹੁਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਵਿੰਦਰਜੀਤ ਸਿੰਘ ਪੁੱਤਰ ਅਮਰੀਕ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 29 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬੀ ਹਾਸਲ ਕੀਤੀ ਹੈ | ਇਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ 1263 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ...
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸਬ-ਡਵੀਜ਼ਨ ਹਰੀਕੇ ਹੈੱਡ ਵਰਕਸ ਦੇ 6 ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਸਮੂਹ ਸਟਾਫ਼ ਨੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸੇਵਾ ਮੁਕਤ ਹੋਏ ਰਮੇਸ਼ ਚੰਦਰ ਹੈੱਡ ਬੋਟਮੈਨ, ਗੁਰਨਾਮ ਸਿੰਘ ਗੇਜ ...
ਅਮਰਕੋਟ, 30 ਸਤੰਬਰ (ਗੁਰਚਰਨ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਿਵਲ ਸਰਜਨ ਡਾ.ਅਨੂਪ ਕੁਮਾਰ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸੀ.ਐੱਚ.ਸੀ ਘਰਿਆਲਾ ਵਿਖੇ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ 'ਚ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਜ਼ਿਲ੍ਹੇ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਬੇਲਰ ਜਿਹੀਆਂ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ, ਮਨਜੀਤ ਕੌਰ, ਕੰਵਲਜੀਤ ਕੌਰ ਕੋਟ ਮਹੁੰਮਦ ਖਾ ਨੇ ਉੱਤਰ ਪ੍ਰਦੇਸ਼ 'ਚ 19 ਸਾਲਾ ਦਲਿਤ ਲੜਕੀ ਨਾਲ ਜਬਰ ਜਨਾਹ ਦੀ ਜੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ...
ਚੋਹਲਾ ਸਾਹਿਬ, 30 ਸਤੰਬਰ (ਅਜੈ ਸਿੰਘ ਹੁੰਦਲ)-ਹੋਮਿਓਪੈਥਿਕ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਬਲਿਹਾਰ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹੋਮਿਓਪੈਥਿਕ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਸਾਉਣੀ ਸੀਜ਼ਨ 'ਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ 'ਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ਲਾਈ ਜਾਂਦੀ ਹੈ, ...
ਮੀਆਂਵਿੰਡ, 30 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਚੰਡੀਗੜ੍ਹ ਵਿਖੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਨਾਲ ਮੁਲਾਕਾਤ ਕੀਤੀ | ਟੈਲੀਫੋਨ 'ਤੇ ਗੱਲਬਾਤ ਕਰਦਿਆਂ ਵਿਧਾਇਕ ਭਲਾਈਪੁਰ ਨੇ ਜਾਣਕਾਰੀ ...
ਮੀਆਂਵਿੰਡ, 30 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੰਮਿ੍ਤਸਰ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਸਾਬਕਾ ਵਿਧਾਇਕ ਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨੇ ਪਾਰਟੀ ਵਰਕਰਾਂ ਨਾਲ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਖਜਾਨਚੀ ਫ਼ਤਹਿ ਸਿੰਘ ਪੰਨੂੰ ਤੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਨੇ ਦੱਸਿਆ ਕਿ ਇਕ ਪਾਸੇ ਤਾਂ ਪੰਜਾਬ ਭਰ 'ਚ ਕਿਸਾਨ-ਮਜ਼ਦੂਰ ਮੋਦੀ ...
ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)-ਪਿਛਲੇ ਕਾਫ਼ੀ ਸਮੇਂ ਤੋਂ ਗੋਇੰਦਵਾਲ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਬਾਬਾ ਜੋਗਿੰਦਰ ਸਿੰਘ ਸੇਵਾਮੁਕਤ ਹੋ ਗਏ | ਇਸ ਮੌਕੇ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਹੈਲਥ ...
ਗੁਰਦਾਸਪੁਰ, 30 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਲਗਾਤਾਰ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੰੂ ਸਾਕਾਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਗਲੋਬਲ ਮਾਈਗਰੇਸ਼ਨ ਵਲੋਂ ਇਕੱਠੇ 10 ਵਿਦਿਆਰਥੀਆਂ ...

ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਚਾਲਕ ਡਾ. ਐਸ.ਪੀ. ਸਿੰਘ ਉਬਰਾਏ ਕਰੋਨਾ ਮਹਾਂਮਾਰੀ ਦੌਰਾਨ ਸਮੁੱਚੀ ਮਾਨਵਤਾ ਲਈ ਮਸੀਹਾ ਬਣ ਕੇ ਆਏ ਹਨ ਤੇ ਉਹ ਦੁਖੀ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਹੇ ...
ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਿੱਖ ਕੌਮ ਦੀਆਂ ਕੁਰਬਾਨੀਆਂ ਤੇ ਸਿੱਖ ਇਤਿਹਾਸ ਤੋਂ ਪ੍ਰਭਾਵਿਤ ਹੋ ਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਕੁਰਬਾਨੀ ਤੋਂ ਪ੍ਰਭਾਵਿਤ ਹੋ ਕੇ ਕਰਨਾਟਕਾ ਦੇ ਮਹਾਂਦੇਵ ਰੈਡੀ ਨੇ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਕਿ੍ਪਾਲ ਸਿੰਘ ਰੰਧਾਵਾ, ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ, ਹਰਦਿਆਲ ਸਿੰਘ ਘਰਿਆਲਾ ਨੇ ਜਾਰੀ ...
ਖੇਮਕਰਨ, 30 ਸਤੰਬਰ (ਰਾਕੇਸ਼ ਬਿੱਲਾ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੇਮਕਰਨ ਹਰਜਿੰਦਰ ਪਾਲ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਬਲਾਕ ਦੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਅਨੇਕਾਂ ਪ੍ਰਕਾਰ ਦੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ...
ਫਤਿਆਬਾਦ, 30 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸਰਕਾਰ ਵਲੋਂ ਇਸ ਵਾਰੀ 1 ਅਕਤੂਬਰ ਦੀ ਬਜਾਏ 26 ਸਤੰਬਰ ਤੋਂ ਝੋਨੇ ਦੀ ਖ਼ਰੀਦ ਕਰਨ ਦਾ ਐਲਾਨ ਕੀਤਾ ਸੀ, ਪਰ 29 ਸਤੰਬਰ ਤੱਕ ਖ਼ਰੀਦ ਨਾ ਹੋਣ ਕਾਰਨ ਅੱਜ ਦਾਣਾ ਮੰਡੀ ਫਤਿਆਬਾਦ ਵਿਖੇ ਝੋਨੇ ਦੀ ਖ਼ਰੀਦ ਸ਼ੂਰੂ ਕੀਤੀ ਗਈ | ਇਸ ਮੌਕੇ ...
ਪੱਟੀ, 30 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)¸ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਸ਼ਿਰਡੀ ਸਾਂਈ ਬਾਬਾ ਜੀ ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੜੀ ਸ਼ਰਧਾ ਨਾਲ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਜੋਰਦਾਰ ਆਵਾਜ ਬੁਲੰਦ ਕਰਦਾ ਹੋਇਆ ਇਹ ਬਿੱਲ ਵਾਪਸ ਲੈਣ ਵਾਸਤੇ ...
ਖਾਲੜਾ, 30 ਸਤੰਬਰ (ਜੱਜਪਾਲ ਸਿੰਘ)-ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ 29-30 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਿਸੇ ਵਿਅਕਤੀ ਵਲੋਂ ਖ਼ਾਲਿਸਤਾਨੀ ਝੰਡਾ ਲਹਿਰਾਏ ਜਾਣ ਦੀ ਖ਼ਬਰ ਹੈ | ਜਿਸ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਲੋਂ ਰਾਤ ਵੇਲੇ ਹੀ ...
ਪੱਟੀ, 30 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਕੌਾਸਲ ਪੱਟੀ ਵਿਖੇ ਕੈਪਟਨ ...
ਤਰਨ ਤਾਰਨ, 30 ਸਤੰਬਰ (ਲਾਲੀ ਕੈਰੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਵਿਸੇਸ਼ ਸਨਮਾਨ ਸਮਾਗਮ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹੁਕਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ 'ਚ ਜ਼ਿਲ੍ਹੇ ਵਲੋਂ ਪੰਜਾਬ ਵਿਚ ...
ਸੁਰ ਸਿੰਘ, 30 ਸਤੰਬਰ (ਧਰਮਜੀਤ ਸਿੰਘ)-ਸਥਾਨਕ ਪੱਤੀ ਲਹੀਆਂ, ਪੱਤੀ ਚੰਦੂ ਕੀ ਤੇ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਮੁੱਖ ਬਾਜ਼ਾਰ ਤੇ ਡਾਕਘਰ ਨਾਲ ਜੋੜਦੀ ਅਹਿਮ ਗਲੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਅਧੀਨ ਹੈ, ਪਰ ਮਹਿਕਮਾ ਇਸ ਨੂੰ ਮੁਕੰਮਲ ਕਰਨ ਪ੍ਰਤੀ ਗੰਭੀਰ ਨਜ਼ਰ ...
ਝਬਾਲ, 30 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੀ ਚੇਅਰਪਰਸਨ ਬੀਬੀ ਹਰਚਰਨਜੀਤ ਕੌਰ ਨੌਸ਼ਹਿਰਾ ਪੰਨੂੰਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਮਾਲਕੀ ਵਾਲੀ ਜਗ੍ਹਾ 'ਚ ਚੱਲ ਰਹੇ ਥਾਣਾ ਸਿਟੀ ਨੂੰ ਰੋਡਵੇਜ਼ ਵਰਕਸ਼ਾਪ 'ਚ ਤਬਦੀਲ ...
ਅਮਰਕੋਟ, 30 ਸਤੰਬਰ (ਗੁਰਚਰਨ ਸਿੰਘ ਭੱਟੀ)-ਸੰਤ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ (ਸਰਹਾਲੀ ਸਾਹਿਬ ) ਵਾਲਿਆਂ ਵਲੋਂ ਨਗਰ ਤਲਵੰਡੀ ਸੋਭਾ ਸਿੰਘ ਤੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਵਾ ਕੇ ਫ਼ਿਰੋਜ਼ਪੁਰ ਰੇਲਵੇ ਟਰੈਕ 'ਤੇ ਬੈਠੇ ਕਿਸਾਨ-ਮਜ਼ਦੂਰ ...
ਝਬਾਲ, 30 ਸਤੰਬਰ (ਸੁਖਦੇਵ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੇ ਰੇਲ ਰੋਕੋ ਅੰਦੋਲਨ 'ਚ ਹਿੱਸਾ ਲੈਣ ਲਈ ਜਮੂਹਰੀ ਕਿਸਾਨ ਸਭਾ ਦੀ ਮੀਟਿੰਗ ...
ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)- ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਦੇ ਨਾਂਅ 'ਤੇ ਤਿੰਨ ਬਿੱਲ ਜਾਰੀ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਕਿਉਂਕਿ ਇਨ੍ਹਾਂ ਬਿੱਲਾਂ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਕਣਕ ਤੇ ਝੋਨੇ ਦੀ ਫ਼ਸਲ ਮੰਡੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX