ਰਾਏਕੋਟ, 30 ਸਤੰਬਰ (ਸੁਸ਼ੀਲ)- ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ 2 ਅਕਤੂਬਰ ਦੀ ਪ੍ਰਸਤਾਵਿਤ ਰਾਏਕੋਟ ਰੈਲੀ ਵਿਚ ਕੁਝ ਤਕਨੀਕੀ ਕਾਰਨਾਂ ਕਰਕੇ ਤਬਦੀਲੀ ਕੀਤੀ ਜਾ ਸਕਦੀ ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਦੇ ਤਿੰਨ ਦਿਨਾ ਪ੍ਰਸਤਾਵਿਤ ਦੌਰੇ ਵਿਚ ਪਹਿਲਾਂ ਤੈਅ ਪ੍ਰੋਗਰਾਮ ਵਿਚ ਕੁਝ ਤਬਦੀਲੀ ਕੀਤੀ ਜਾ ਰਹੀ ਹੈ ਜਿਸ ਕਾਰਨ ਰਾਏਕੋਟ ਵਿਖੇ ਹੋਣ ਵਾਲੀ ਰੈਲੀ ਕੁਝ ਅੱਗੇ ਪੈ ਸਕਦੀ ਹੈ | ਫ਼ਿਰ ਵੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਰਾਏਕੋਟ ਵਿਖੇ ਪੁੱਜੇ ਜਿੱਥੇ ਉਨ੍ਹਾਂ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ ਮੌਜੂਦ ਸਨ | ਇਸ ਮੌਕੇ ਯੂਥ ਆਗੂ ਕਾਮਿਲ ਬੋਪਾਰਾਏ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਬਲਜੀਤ ਸਿੰਘ ਹਲਵਾਰਾ, ਚੇਅਰਮੈਨ ਕਿ੍ਪਾਲ ਸਿੰਘ ਨੱਥੋਵਾਲ, ਪ੍ਰਦੀਪ ਜੋਸ਼ੀ, ਗੁਰਜੰਟ ਸਿੰਘ, ਡਾ. ਅਰੁਣਦੀਪ ਸਿੰਘ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ, ਸਰਪੰਚ ਮੇਜਰ ਸਿੰਘ, ਪ੍ਰਦੀਪ ਸਿੰਘ ਗਰੇਵਾਲ ਆਦਿ ਹਾਜ਼ਰ ਸਨ |
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਇਕ ਅਹਿਮ ਮੀਟਿੰਗ ਲੁਧਿਆਣਾ ਦੀ ਅਕਾਲਗੜ੍ਹ ਮਾਰਕੀਟ ਵਿਖੇ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਵਿਚ ਹੋਈ, ਜਿਸ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਇਤਿਹਾਸਿਕ ਜਾਮਾ ਮਸਜਿਦ 'ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸੁਤੰਰਤਾ ਸੰਗ੍ਰਾਮ ਦੀ ਪਾਰਟੀ ਮਜਲਿਸ ਅਹਿਰਾਰ ਦੇ ਕੌਮੀ ਪ੍ਰਧਾਨ ਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਹਾਥਰਸ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਏ.ਟੀ.ਐਮ. ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਏ.ਟੀ.ਐਮ. ਅਤੇ ...
ਲੁਧਿਆਣਾ, 30 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ 2020-21 ਲਈ ਪ੍ਰਾਪਰਟੀ ਟੈਕਸ ਤੋਂ ਰੱਖੇ 130 ਕਰੋੜ ਰੁਪਏ ਦੇ ਟੀਚੇ ਨੂੰ ਕੋਰੋਨਾ ਮਹਾਂਮਾਰੀ ਦਾ ਗ੍ਰਹਿਣ ਲੱਗ ਗਿਆ ਜਾਪਦਾ ਹੈ, ਕਿਉਂਕਿ ਇਸ ਸਾਲ ਪਹਿਲੇ 6 ਮਹੀਨਿਆਂ ਦੌਰਾਨ 30 ਸਤੰਬਰ ਤੱਕ ਸਿਰਫ 38 ...
ਢੰਡਾਰੀ ਕਲਾਂ, 30 ਸਤੰਬਰ (ਪਰਮਜੀਤ ਸਿੰਘ ਮਠਾੜੂ)- ਅਕਾਲੀ-ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਹਲਕਾ ਦੱਖਣੀ ਦੇ ਸਮੀਕਰਨਾਂ 'ਤੇ ਬੜਾ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ | ਲਗਾਤਾਰ ਦੋ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ...
ਲੁਧਿਆਣਾ, 30 ਸਤੰਬਰ (ਅਮਰੀਕ ਸਿੰਘ ਬੱਤਰਾ)- ਬੁੱਧਵਾਰ ਸ਼ਾਮ ਨੂੰ ਸ਼ਾਮ ਨਗਰ ਵਿਖੇ ਇਕ ਹੌਜਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਕੇ ਸੁਆਹ ਹੋ ਗਿਆ, ਗਨੀਮਤ ਇਹ ਰਹੀ ਕਿ ਇਮਾਰਤ ਦੀ ਦੂਸਰੀ ਮੰਜ਼ਿਲ 'ਤੇ ਕੰਮ ਕਰ ਰਹੇ ਕਰੀਬ ਇਕ ਦਰਜਨ ਕਰਮਚਾਰੀਆਂ ਨੂੰ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ ਨਾਲ ਸਿੱਧੀ ਗੱਲਬਾਤ ਕਰਨ ਦੇ ਮਕਸਦ ਨਾਲ ਹਰ ਬੁੱਧਵਾਰ ਵਾਂਗ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ਼ 'ਤੇ ਲਾਈਵ ...
ਲੁਧਿਆਣਾ, 30 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੇ ਇਲਾਕੇ ਮਾਡਲ ਟਾਊਨ ਐਕਸਟੈਨਸ਼ਨ ਦੇ ਰਿਹਾਇਸ਼ੀ ਪਲਾਟਾਂ ਵਿਚ ਬਣੀਆਂ ਅੱਧੀ ਦਰਜਨ ਤੋਂ ਵਧੇਰੇ ਦੁਕਾਨ ਇਮਾਰਤੀ ਸ਼ਾਖਾ ਵਲੋਂ ਸੀਲ ਕਰ ਦਿੱਤੀਆਂ ਹਨ | ਸਹਾਇਕ ਨਿਗਮ ਯੋਜਨਾਕਾਰ ਐਮ.ਐਸ. ...
ਲੁਧਿਆਣਾ 30 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਵਲੋਂ ਗੁਰਪ੍ਰੀਤ ਸਿੰਘ ਭੀਖਣ (ਲਾਡੀ) ਨੂੰ ਬੀ. ਸੀ. ਵਿੰਗ ਹਲਕਾ ਲੁਧਿਆਣਾ ਉਤਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਦਾ ਅੱਜ ਅਕਾਲ ਮਾਰਕੀਟ ਵਿਖੇ ਸ਼ੋ੍ਰਮਣੀ ਅਕਾਲੀ ਦਲ ...
ਲੁਧਿਆਣਾ 30 ਸਤੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਰੰਗਾਈ, ਕਪੜਾ ਤੇ ਇੰਜੀਨੀਅਰਿੰਗ ਸਨਅਤਕਾਰਾਂ ਦੀ ਪੰਜਾਬ ਵਾਟਰ ਰੈਗੂੁਲੇਸ਼ਨ ਐਾਡ ਡਿਵੈਲਪਮੈਂਟ ਅਥਾਰਿਟੀ ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਦੇ ਨਾਲ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 11 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 207 ਨਵੇਂ ਮਾਮਲੇ ਸਾਹਮਣੇ ਆਏ ਹਨ | ਮਿ੍ਤਕ ਮਰੀਜ਼ਾਂ ਦਾ ਵੇਰਵਾ ਲੁਧਿਆਣਾ ਵਿਚ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਸੀ.ਐੱਮ.ਸੀ. ਅਤੇ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਇਕ ਬੱਚੇ ਜਿਸ ਦੇ ਪੇਟ ਵਿਚ ਜਮਾਂਦਰੂ ਹਰਨੀਆਂ ਬਣੀਆਂ ਹੋਈਆਂ ਸਨ, ਦਾ ਜਿਥੇ ਸਫ਼ਲ ਆਪਰੇਸ਼ਨ ਕਰਕੇ ਬੱਚੇ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਉਥੇ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)- ਮਾਨਵ ਵਿਕਾਸ ਤੇ ਪਰਿਵਾਰ ਅਧਿਐਨ ਵਿਭਾਗ ਕਮਿਉਨਟੀ ਸਾਇੰਸ ਕਾਲਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਨਸਕਿ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਇਕ 5 ਰੋਜ਼ਾ ਆਨਲਾਈਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ...
ਫੁੱਲਾਂਵਾਲ, 30 ਸਤੰਬਰ (ਮਨਜੀਤ ਸਿੰਘ ਦੁੱਗਰੀ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦਾ ਛੇਵਾਂ ਸਾਲਾਨਾ ਇਜਲਾਸ ਅੱਜ ਇਥੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ ਦੇ ਦਫ਼ਤਰ ਦੇ ਹਾਲ ਵਿਖੇ ਜਥੇਬੰਦ ਕੀਤਾ ਗਿਆ ਜਿਸ ਵਿਚ ਹਾਜ਼ਰੀਨਾਂ ਨੇ 2 ਮਿੰਟ ...
ਲੁਧਿਆਣਾ, 30 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ ਮੁਫਤ ਕਣਕ ਦਾਲ ਦੇਣ ਦਾ ਕੰਮ ਜਲਦੀ ਕੀਤਾ ਜਾਵੇਗਾ | ਡੀ.ਐਫ.ਸੀ. ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਹੁਣ ਨਵੰਬਰ ਤੱਕ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- 'ਓਮ ਜੈ ਜਗਦੀਸ਼ ਹਰੇ' ਆਰਤੀ ਦੇ ਰਚੇਤਾ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 183ਵਾਂ ਜਨਮ ਦਿਵਸ ਪੰਡਿਤ ਸ਼ਰਧਾ ਰਾਮ ਫਿਲੌਰੀ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਦੇਖ ਰੇਖ ਹੇਠ ਸਰਾਭਾ ਨਗਰ ਵਿਖੇ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ ਤੇ ਚੌਥਾ ਦਰਜਾ ਮੁਲਾਜ਼ਮ ਜਿੰਨ੍ਹਾਂ ਨੇ 31 ਮਾਰਚ 2020 ਨੂੰ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋਣਾ ਸੀ, ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ 'ਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭਾਈ ਹਿੰਮਤ ਸਿੰਘ ਨਗਰ ਦੇ ਰਹਿਣ ਵਾਲੇ ਜਸਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਪੰਜਾਬ ਅਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਲੁਧਿਆਣਾ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਪੰਦਰਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ | ਮੁਲਾਜ਼ਮਾਂ ਤੇ ਪੈਨਸ਼ਨਰਾਂ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਹਲਕਾ ਪੂਰਬੀ ਦੇ ਸੈਕਟਰ-32 ਵਿਚ ਬਣੇ ਜੱਚਾ-ਬੱਚਾ ਹਸਪਤਾਲ 'ਚ ਕੋਰੋਨਾ ਪੀੜ੍ਹਤ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਕੋਵਿਡ-19 ਕੋਰੋਨਾ ਫਤਿਹ ਕਿੱਟਾਂ ਵੰਡਣ ਦੀ ਸ਼ੁਰੂਆਤ ਅੱਜ ਹਲਕਾ ਪੂਰਬੀ ਦੇ ਵਿਧਾਇਕ ਸੰਜੇ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਇਲਾਕੇ ਵਿਚ ਸਨਅਤਕਾਰ ਦੀਆਂ 2 ਮਹਿਲਾ ਮੁਲਾਜ਼ਮਾਂ ਵਲੋਂ 5 ਲੱਖ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਡਾਬਾ ਸਥਿਤ ਮਾਨ ਇੰਡਸਟਰੀ ਦੇ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਭਾਵਾਧਸ ਵਾਲਮੀਕਿ ਸਮਾਜ (ਭਾਵਾਧਸ) ਨੇ ਮੰਗ ਕੀਤੀ ਹੈ ਕਿ ਯੂ. ਪੀ. ਦੇ ਜ਼ਿਲ੍ਹਾ ਹਾਥਰਸ 'ਚ ਮਨੀਸ਼ਾ ਨਾਲ ਸਮੂਹਿਕ ਜਬਰ ਜਨਾਹ ਕਰਨ ਉਪਰੰਤ ਜੀਭ ਕੱਟ ਕੇ, ਰੀੜ੍ਹ ਦੀ ਹੱਡੀ ਤੋੜਣ ਵਾਲੇ ਚਾਰ ਦੋਸ਼ੀਆਂ ਖ਼ਿਲਾਫ਼ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਵਿਧਾਇਕ ਰਾਕੇਸ਼ ਪਾਂਡੇ ਵਲੋਂ ਵਿਸਥਾਰਤ ਜਾਣਕਾਰੀ ਲੈਣ ਮਗਰੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹਮਾਇਤ ਕੀਤੀ ਗਈ ਹੈ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਨ ਦਾ ਭਰੋਸਾ ਦਿਵਾਇਆ ਗਿਆ | ਨੈਸ਼ਨਲ ਮੂਵਮੈਂਟ ...
ਭਾਮੀਆਂ ਕਲਾਂ, 30 ਸਤੰਬਰ (ਜਤਿੰਦਰ ਭੰਬੀ)- ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ ਨੇ ਮੋਦੀ ਸਰਕਾਰ ਵਲੋਂ ਖੇਤੀ ਸੁਧਾਰ ਕਾਨੂੰਨ ਨੂੰ ਕਿਸਾਨਾਂ ਸਿਰ ਥੋਪਣ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ...
ਆਲਮਗੀਰ, 30 ਸਤੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਢੀਂਡਸਾ ਗਰੁੱਪ ਹਲਕਾ ਗਿੱਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸੀਨੀਅਰ ਕੱਦਵਾਰ ਆਗੂ ਬਿੱਕਰ ਸਿੰਘ ਨੱਤ ਨੇ ਕਿਹਾ ਕਿ ਯੂ.ਪੀ. ਦੇ ਹਾਥਰਸ ਵਿਖੇ ਬੱਚੀ ਨਾਲ ਸਮੂਹਿਕ ਜਬਰ ਜਨਾਹ ਕਰਕੇ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)- ਮੁੱਖ ਖੇਤੀਬਾੜੀ ਅਧਿਕਾਰੀ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵਾਤਾਵਰਣ ਬਚਾਉਣ ਲਈ ਸਾਲ ਭਰ ਲਗਾਤਾਰ ਵੱਖ-ਵੱਖ ਤਰੀਕੇ ਨਾਲ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ਫ਼ਸਲ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ.) ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਪੰਜਾਬ ਤੇ ਜੰਮੂ ਕਸ਼ਮੀਰ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਅੱਜ ਕੇਂਦਰੀ ਗ੍ਰਹਿ ...
ਲੁਧਿਆਣਾ, 30 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਦੀ ਸਹੂਲਤ ਲਈ 5 ਕਿਲੋ ਰਸੋਈ ਗੈਸ ਵਾਲਾ ਸਿਲੈਂਡਰ ਰਾਸ਼ਨ ਡਿਪੂਆਂ ਉਪਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ, ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਮਨੀਸ਼ਾ ਨੂੰ ਇਨਸਾਫ ਦਿਵਾਉਣ ਲਈ ਅਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵਲੋਂ ਸਾਂਝੇ ਤੌਰ 'ਤੇ ਇਕ ਕੈਂਡਲ ਮਾਰਚ ਕੱਢਿਆ ਗਿਆ, ਜੋ ਜਲੰਧਰ-ਲੁਧਿਆਣਾ ਬਾਈਪਾਸ ਜਾ ਕੇ ...
ਲੁਧਿਆਣਾ, 30 ਸਤੰਬਰ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਪਿਛਲੇ ਚਾਰ ਸਾਲ ਤੋਂ ਚੱਲ ਰਿਹਾ ਪ੍ਰੋਜੈਕਟ ਮੁਕੰਮਲ ਹੋਣ ਅਤੇ ਪੁਲ 'ਤੇ ਆਵਾਜਾਈ ਸ਼ੁਰੂ ਹੋ ਜਾਣ ਨਾਲ ਸ਼ਹਿਰਵਾਸੀਆਂ ਨੇ ਸੁਖ ਦਾ ਸਾਹ ਲਿਆ ਹੈ ਕਿਉਂਕਿ ਪ੍ਰੋਜੈਕਟ ਦੇ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹਾਥਰਸ ਦੇ ਪਿੰਡ ਵਿਖੇ ਦਲਿਤ ਸਮਾਜ ਦੀ ਲੜਕੀ ਨਾਲ ਚਾਰ ਵਿਅਕਤੀਆਂ ਨੇ ਜਬਰ ਜਿਨਾਹ ਕੀਤਾ ਅਤੇ ਉਸਦੀ ਜੁਬਾਨ ਵੀ ਕੱਟ ਦਿੱਤੀ ਗਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ | ਮਾਨਵਤਾ ਨੂੰ ਸ਼ਰਮਸਾਰ ਕਰ ਦੇਣ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਨਗਰ ਨਿਗਮ ਵਾਰਡ 11 ਅਧੀਨ ਪੈਂਦੇ ਰਿਸ਼ੀ ਨਗਰ ਵਿਚ ਲਗਾਏ ਜਾ ਰਹੇ ਨਵੇਂ ਟਿਊਬਵੈੱਲ ਦਾ ਉਦਘਾਟਨ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ | ਉਨ੍ਹਾਂ ਦੱਸਿਆ ਕਿ 11 ਲੱਖ 50 ਹਜ਼ਾਰ ਦੀ ਲਾਗਤ ਨਾਲ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 15 ਤੋਂ 24 ਸਾਲ ਦੀ ਉਮਰ ਦੇ ਸਮੂਹ ਨੌਜਵਾਨਾਂ ਨੂੰ 'ਪੰਜਾਬ ਦਾ ਮਾਣ' ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਸਰਵੇਖਣ ਵਿਚ ਹਿੱਸਾ ਲੈਣ ਦੀ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਪੀਲ ...
ਇਯਾਲੀ/ਥਰੀਕੇ, 30 ਸਤੰਬਰ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਕਾਨੂੰਨ ਨੂੰ ਵਾਪਸ ਕਰਵਾਉਣ ਲਈ, ਪੰਜਾਬ ਦੇ ਲੋਕਾਂ ਵਿਚਲੇ ਉੱਠੇ ਰੋਹ ਨੂੰ ਪ੍ਰਗਟਾਉਂਦਾ ਰੋਸ ਮਾਰਚ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਨਿਊ ਸੁਭਾਸ਼ ਨਗਰ ਵਿੱਚ ਘਰ ਵਿਚ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ ਮੁਨੀਸ਼ ਕੁਮਾਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਬਜ਼ੁਰਗ ਮਾਮੀ ਦੀ ਜਾਇਦਾਦ ਹੜਪਣ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਤੇ ਭਾਣਜੇ ਦੀ ਪਤਨੀ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਟਿਆਲਾ ਦੀ ਰਹਿਣ ਵਾਲੀ ਬਲਬੀਰ ਕੌਰ ਦੀ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)- ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ-ਵੱਖ ਮੁਲਾਜ਼ਮ, ਪੈਨਸ਼ਨਰਜ਼ ਅਤੇ ਬੁੱਧੀਜੀਵੀਆਂ ਦੀਆਂ ਜਥੇਬੰਦੀਆਂ ਅਤੇ ਕਨਫੈੱਡਰੇਸ਼ਨ ਆਫ ਪੀ.ਏ.ਯੂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ...
ਭਾਮੀਆਂ ਕਲਾਂ, 30 ਸਤੰਬਰ (ਜਤਿੰਦਰ ਭੰਬੀ)- ਡੇਰਾ ਬਾਬਾ ਹਸਨ ਸ਼ਾਹ ਵਲੀ ਬਾਬਾ ਰਹਿਮਤ ਸ਼ਾਹ ਵਲੀ ਦਰਬਾਰ ਸਾਹਮਣੇ ਅਮਨ ਧਰਮ ਕੰਡਾ ਬਾਬਾ ਜੀਵਨ ਸਿੰਘ ਨਗਰ, ਤਾਜਪੁਰ ਰੋਡ ਵਿਖੇ 41ਵਾਂ ਤਿੰਨ ਰੋਜ਼ਾ ਸਾਲਾਨਾ ਭੰਡਾਰਾ ਡੇਰੇ ਦੇ ਗੱਦੀ ਨਸ਼ੀਨ ਬਾਬਾ ਬੂਰੇ ਲਾਲ ਦੀ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਤਿੰਨ ਲੜਕੀਆਂ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਦੇ ਇਲਾਕੇ ਰਾਜਾ ਗਾਰਡਨ ਵਿਚ 18 ਸਾਲ ਦੀ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ 'ਚ ਬੀਬੀ ਰਣਜੀਤ ਕੌਰ ਖਾਲਸਾ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਭਾਈ ਰਾਜਿੰਦਰ ਪਾਲ ਸਿੰਘ ...
ਆਲਮਗੀਰ, 30 ਸਤੰਬਰ (ਜਰਨੈਲ ਸਿੰਘ ਪੱਟੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਖੇਤੀ ਸੋਧ ਤਿੰਨ ਆਰਡੀਨੈਂਸਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਮਿਤੀ 1 ਅਕਤੂਬਰ ਦੇ ਮੁਹਾਲੀ ਵਿਖੇ ਪਾਰਟੀ ਪਾਰਟੀ ਸੁਪਰੀਮੋ ...
ਢੰਡਾਰੀ ਕਲਾਂ, 30 ਸਤੰਬਰ (ਪਰਮਜੀਤ ਸਿੰਘ ਮਠਾੜੂ)- ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਚੀਫ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਦੀ ਅਗਵਾਈ 'ਚ ਕੋਰੋਨਾ ਕਾਲ ਦੇ ਸਮੇਂ ਜਿਨ੍ਹਾਂ ਵਿਅਕਤੀਆਂ ਨੇ ...
ਹੰਬੜਾਂ, 30 ਸਤੰਬਰ (ਹਰਵਿੰਦਰ ਸਿੰਘ ਮੱਕੜ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲ ਜਿੱਥੇ ਕਿਸਾਨਾਂ ਨੂੰ ਬਰਬਾਦੀ ਵੱਲ ਧੱਕਣ ਵਾਲੇ ਹਨ ਉੱਥੇ ਹੀ ਇਨ੍ਹਾਂ ਬਿੱਲਾਂ ਦਾ ਬੁਰਾ ਅਸਰ ਪੂਰੇ ਦੇਸ਼ 'ਤੇ ਪੈਣਾ ਯਕੀਨੀ ਹੈ ਕਿਉਂਕਿ ਹਰ ਕੋਈ ਕਿਸਾਨੀ ਨਾਲ ਸਿੱਧੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX